Month: January 2023

ਸਿੱਧੂ ਮੂਸੇਵਾਲਾ ਦੀ ਮਾਂ ਦਾ ਫੁੱਟਿਆ ਗੁੱਸਾ, ਭਾਵੁਕ ਹੁੰਦਿਆਂ ਕਹੀਆਂ ਇਹ ਗੱਲਾਂ

ਬਠਿੰਡਾ : ਐਤਵਾਰ ਨੂੰ ਪਿੰਡ ਮੂਸਾ ਵਿਖੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦਾ ਆਪਣੇ ਘਰ ਪ੍ਰਸ਼ੰਸਕਾਂ ਨਾਲ ਗੱਲਬਾਤ ਕਰਦਿਆਂ ਗੁੱਸਾ ਫੁੱਟ ਗਿਆ। ਉਨ੍ਹਾਂ ਕਿਹਾ...

ਅਮਰੀਕਾ ਤੋਂ ਆਈ ਕੁੜੀ ਨੇ ਦੋਵਾਂ ਬਾਹਾਂ ‘ਤੇ ਬਣਵਾਏ ਸਿੱਧੂ ਦੇ ਟੈਟੂ, ਮੂਸੇਵਾਲਾ ਦੀ ਮਾਂ ਨੂੰ ਮਿਲ ਹੋਈ ਭਾਵੁਕ

ਮਾਨਸਾ : “ਗੋਲੀ ਵੱਜੀ ਤੇ ਤੂੰ ਸੋਚੀ ਨਾ ਮੈਂ ਮੁੱਕ ਜਾਊਂਗਾ, ਮੇਰੇ ਯਾਰਾਂ ਦੀਆਂ ਬਾਹਾਂ ‘ਤੇ ਮੇਰੇ ਟੈਟੂ ਬਣਨੇ।” ਇਹ ਬੋਲ ਸਿੱਧੂ ਦੇ ਗੀਤ ਦੇ ਹਨ,...

ਫਿਰੋਜ਼ਪੁਰ ’ਚ ਮਹਿਲਾ ਕਾਂਸਟੇਬਲ ਦੀ ਹੱਤਿਆ ਕਰਨ ਮਗਰੋਂ ਪੁਲੀਸ ਕਰਮੀ ਵੱਲੋਂ ਖੁਦਕੁਸ਼ੀ

ਫ਼ਿਰੋਜ਼ਪੁਰ, 29 ਜਨਵਰੀ-: ਇਥੇ ਸਵੈਟ ਟੀਮ ਵਿੱਚ ਤਾਇਨਾਤ ਕਾਂਸਟੇਬਲ ਗੁਰਸੇਵਕ ਸਿੰਘ ਨੇ ਇੱਕ ਮਹਿਲਾ ਕਾਂਸਟੇਬਲ ਦੀ ਹੱਤਿਆ ਕਰਨ ਮਗਰੋਂ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ।...

ਸ਼ਰਾਬ ਪੀ ਕੇ ਹੰਗਾਮਾ ਕਰ ਰਹੇ ਨੌਜਵਾਨਾਂ ਨੂੰ ਰੋਕਿਆ ਤਾਂ ਏ. ਐੱਸ. ਆਈ. ਨੂੰ ਮਾਰਿਆ ਚਾਕੂ

ਚੰਡੀਗੜ੍ਹ : ਸ਼ਰਾਬ ਪੀ ਕੇ ਹੰਗਾਮਾ ਕਰ ਰਹੇ ਨੌਜਵਾਨ ਸੈਕਟਰ-46 ਸਥਿਤ ਸ਼ਰਾਬ ਠੇਕੇ ਕੋਲ ਏ. ਐੱਸ. ਆਈ. ਦੇ ਢਿੱਡ ਵਿਚ ਚਾਕੂ ਮਾਰ ਕੇ ਫਰਾਰ ਹੋ ਗਏ।...

ਲਾਭਪਾਤਰੀ ਪਰਿਵਾਰਾਂ ਨੂੰ ਕਣਕ ਵੰਡਣ ਬਦਲੇ ਪੈਸੇ ਲੈਣ ਵਾਲੇ ਡਿੱਪੂ ਹੋਲਡਰਾਂ ਖ਼ਿਲਾਫ਼ ਹੋਵੇਗੀ FIR

ਲੁਧਿਆਣਾ –ਫੂਡ ਸਪਲਾਈ ਵਿਭਾਗ ਵੱਲੋਂ ਮੁੱਖ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਲੱਗਭਗ ਪੌਣੇ 5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਜਲਦ ਹੀ ਮੁਫ਼ਤ ਕਣਕ...

ਪੰਜਾਬ ਤੇ ਚੰਡੀਗੜ੍ਹ ‘ਚ ‘ਮੌਸਮ’ ਨੂੰ ਲੈ ਕੇ ਜ਼ਰੂਰੀ ਖ਼ਬਰ, ਵਿਭਾਗ ਨੇ ਜਾਰੀ ਕੀਤਾ ਮੀਂਹ ਤੇ ਗੜ੍ਹੇਮਾਰੀ ਦਾ ਅਲਰਟ

ਲੁਧਿਆਣਾ : ਪੂਰੇ ਪੰਜਾਬ ’ਚ ਐਤਵਾਰ ਨੂੰ ਬੱਦਲਾਂ ਦੇ ਨਾਲ ਤੇਜ਼ ਹਵਾਵਾਂ ਨੇ ਲੋਕਾਂ ਨੂੰ ਦਿਨ ਭਰ ਠਰਨ ਲਈ ਮਜਬੂਰ ਕੀਤਾ, ਉੱਥੇ ਸ਼ਾਮ ਢੱਲਦੇ ਹੀ...

ਹਰਿਆਣਾ ਪੁਲਸ ‘ਚ ਮਹਿਲਾ ਮੁਲਾਜ਼ਮਾਂ ਦੀ ਗਿਣਤੀ 15 ਫੀਸਦੀ ਕਰਨ ਲਈ ਵਚਨਬੱਧ : ਅਨਿਲ ਵਿਜ

ਹਰਿਆਣਾ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਰਾਜ ਸਰਕਾਰ ਪੁਲਸ ‘ਚ ਮਹਿਲਾ ਪੁਲਸ ਮੁਲਾਜ਼ਮਾਂ ਦੀ ਗਿਣਤੀ ਵਧਾ ਕੇ 15 ਫੀਸਦੀ...

ਰਾਹੁਲ ਨੇ ਲਾਲ ਚੌਕ ’ਚ ਲਹਿਰਾਇਆ ਤਿਰੰਗਾ

ਸ੍ਰੀਨਗਰ, 29 ਜਨਵਰੀ-: ਕਾਂਗਰਸ ਆਗੂ ਰਾਹੁਲ ਗਾਂਧੀ ਨੇ ‘ਭਾਰਤ ਜੋੜੋ ਯਾਤਰਾ’ ਦੇ ਆਖਰੀ ਪੜਾਅ ਤਹਿਤ ਅੱਜ ਸ੍ਰੀਨਗਰ ਦੇ ਇਤਿਹਾਸਕ ਲਾਲ ਚੌਕ ਵਿੱਚ ਤਿਰੰਗਾ ਝੰਡਾ ਲਹਿਰਾਇਆ।...

ਓਡੀਸ਼ਾ ਦੇ ਸਿਹਤ ਮੰਤਰੀ ਨਾਬਾ ਦਾਸ ਦਾ ਹੋਇਆ ਦਿਹਾਂਤ, ਇਲਾਜ ਦੌਰਾਨ ਤੋੜਿਆ ਦਮ

ਓਡੀਸ਼ਾ ਦੇ ਸਿਹਤ ਮੰਤਰੀ ਨਾਬਾਦਾਸ ਦਾ ਇਲਾਜ ਦੌਰਾਨ ਦਿਹਾਂਤ ਹੋ ਗਿਆ। ਝਾਰਸੁਗੁੜਾ ਜ਼ਿਲ੍ਹੇ ਵਿੱਚ ਇਕ ਸਹਾਇਕ ਸਬ-ਇੰਸਪੈਕਟਰ ਆਫ਼ ਪੁਲਸ (ਏਐੱਸਆਈ) ਨੇ ਐਤਵਾਰ ਨੂੰ ਰਾਜ ਦੇ...

ਇਰਾਨ ’ਚ ਰੱਖਿਆ ਫੈਕਟਰੀ ’ਤੇ ਡਰੋਨ ਹਮਲਾ

ਇਰਾਨ ਦੇ ਸ਼ਹਿਰ ਇਸਫਾਹਨ ਵਿਚ ਇਕ ਰੱਖਿਆ ਸਾਜ਼ੋ-ਸਾਮਾਨ ਬਣਾਉਣ ਵਾਲੀ ਫੈਕਟਰੀ ਉਤੇ ਬੰਬ ਨਾਲ ਲੈਸ ਡਰੋਨਾਂ ਨਾਲ ਹਮਲਾ ਕੀਤਾ ਗਿਆ ਹੈ। ਅਥਾਰਿਟੀ ਮੁਤਾਬਕ ਐਤਵਾਰ ਸੁਵੱਖਤੇ...

ਭਾਰਤੀ ਮੂਲ ਦੇ ਵਿਅਕਤੀ ਦੀ ਬ੍ਰਿਟੇਨ ਦੇ ਜੰਗਲੀ ਖੇਤਰ ’ਚੋਂ ਮਿਲੀ ਲਾਸ਼

ਲੰਡਨ –ਪਿਛਲੇ ਕੁਝ ਦਿਨਾਂ ਤੋਂ ਲਾਪਤਾ ਭਾਰਤੀ ਮੂਲ ਦੇ 58 ਸਾਲਾ ਵਿਅਕਤੀ ਦੀ ਲਾਸ਼ ਇੰਗਲੈਂਡ ਦੇ ਵੈਸਟ ਮਿਡਲੈਂਡਜ਼ ਖੇਤਰ ਦੇ ਇਕ ਸੁੰਨਸਾਨ ਜੰਗਲੀ ਇਲਾਕੇ ’ਚੋਂ...

ਡਾਕੂਮੈਂਟਰੀ ਖ਼ਿਲਾਫ਼ BBC ਦਫ਼ਤਰ ਦੇ ਬਾਹਰ ਭਾਰਤੀ ਭਾਈਚਾਰੇ ਨੇ ਕੀਤਾ ਪ੍ਰਦਰਸ਼ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਬਣੀ ਬੀਬੀਸੀ ਡਾਕੂਮੈਂਟਰੀ ਨੂੰ ਲੈ ਕੇ ਭਾਰਤੀ ਭਾਈਚਾਰੇ ਨੇ ਬੀਬੀਸੀ ਦਫ਼ਤਰ ਲੰਡਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ‘ਚ ਹਿੱਸਾ...


ਇਟਲੀ ਦੇ ਪ੍ਰਸਿੱਧ ਪੰਜਾਬੀ ਪੱਤਰਕਾਰ ਇੰਦਰਜੀਤ ਸਿੰਘ ਲੁਗਾਣਾ ਦਾ ਹੋਇਆ ਅੰਤਿਮ ਸੰਸਕਾਰ

ਰੋਮ/ਇਟਲੀ-: ਇਟਲੀ ਤੋਂ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਮਾਂ ਬੋਲੀ ਅਤੇ ਪੱਤਰਕਾਰੀ ਲਈ ਸੇਵਾਵਾਂ ਨਿਭਾ ਚੁੱਕੇ ਇੰਦਰਜੀਤ ਸਿੰਘ ਲੁਗਾਣਾ ਦਾ ਬੀਤੇ ਦਿਨ ਇਟਲੀ ਦੇ ਸ਼ਹਿਰ ਵਿਚੈਸਾ...

ਭਾਰਤ ਦੀ ਵਿਕਾਸ ਯਾਤਰਾ ’ਚ ਅਮਰੀਕਾ ਅਹਿਮ ਹਿੱਸੇਦਾਰ : ਤਰਨਜੀਤ ਸੰਧੂ

ਵਾਸ਼ਿੰਗਟਨ : ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤ ਦੀ ਵਿਕਾਸ ਯਾਤਰਾ ਦੌਰਾਨ ਅਮਰੀਕਾ ਉਸ ਦਾ ਅਹਿਮ ਹਿੱਸੇਦਾਰ ਰਿਹਾ ਹੈ ਅਤੇ ਭਾਰਤ ਤੇ...

ਪਾਕਿਸਤਾਨ ’ਚ ਘੱਟਗਿਣਤੀਆਂ ’ਤੇ ਅੱਤਿਆਚਾਰ ਜਾਰੀ, ਹਿੰਦੂ ਤੇ ਈਸਾਈ ਪਰਿਵਾਰਾਂ ਦੇ ਤੋੜੇ ਘਰ

ਰਾਵਲਪਿੰਡੀ –ਪਾਕਿਸਤਾਨ ਦੇ ਰਾਵਲਪਿੰਡੀ ’ਚ ਘੱਟਗਿਣਤੀ ਭਾਈਚਾਰਿਆਂ ਹਿੰਦੂ ਅਤੇ ਈਸਾਈ ਪਰਿਵਾਰ ਦੇ ਘਰਾਂ ਨੂੰ ਢਹਿ-ਢੇਰੀ ਕਰ ਦਿੱਤਾ ਗਿਆ। ਇਹ ਪਿਛਲੇ 70 ਸਾਲਾਂ ਤੋਂ ਇਸ ਇਲਾਕੇ...

ਨਿਊਜ਼ੀਲੈਂਡ ਦੇ ਆਕਲੈਂਡ ‘ਚ ਭਾਰੀ ਮੀਂਹ, ਹੁਣ ਤੱਕ 4 ਲੋਕਾਂ ਦੀ ਮੌਤ

ਵੈਲਿੰਗਟਨ -: ਨਿਊਜ਼ੀਲੈਂਡ ਦੇ ਆਕਲੈਂਡ ਸ਼ਹਿਰ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਆਉਣ ਨਾਲ ਸਬੰਧਤ ਘਟਨਾਵਾਂ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਸਮਾਚਾਰ ਏਜੰਸੀ ਸ਼ਿਨਹੂਆ ਦੀ...

ਆਸਟ੍ਰੇਲੀਆ ‘ਚ ਗੁੰਮ ਹੋਇਆ ‘ਰੇਡੀਓਐਕਟਿਵ ਕੈਪਸੂਲ’, ਰੈੱਡ ਅਲਰਟ ਜਾਰੀ

ਕੈਨਬਰਾ : ਇੱਕ ਰੇਡੀਓਐਕਟਿਵ ਕੈਪਸੂਲ ਦੇ ਗੁੰਮ ਹੋਣ ਤੋਂ ਬਾਅਦ ਆਸਟ੍ਰੇਲੀਆ ਵਿੱਚ ਹਲਚਲ ਮਚ ਗਈ ਹੈ। ਇਸ ਕੈਪਸੂਲ ਦੀ ਭਾਲ ਲਈ ਕਈ ਟੀਮਾਂ ਵੀ ਬਣਾਈਆਂ ਗਈਆਂ...

ਹੁਣ ਦੇਸ਼ ‘ਚ ਚੱਲਣਗੀਆਂ ਗਾਂ ਦੇ ਗੋਹੇ ਨਾਲ ਕਾਰਾਂ, Suzuki ਨੇ ਕੀਤਾ ਇਸ ਕੰਪਨੀ ਨਾਲ ਸਮਝੌਤਾ

ਮੁੰਬਈ – ਮਸ਼ਹੂਰ ਵਾਹਨ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਦੀ ਮੂਲ ਕੰਪਨੀ ਸੁਜ਼ੂਕੀ ਮੋਟਰ ਕਾਰਪੋਰੇਸ਼ਨ ਨੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਵੱਡਾ ਕਦਮ ਚੁੱਕਿਆ ਹੈ। ਕੰਪਨੀ...

ਅਮੀਰਾਂ ਦੀ ਸੂਚੀ ‘ਚ 7ਵੇਂ ਨੰਬਰ ‘ਤੇ ਪਹੁੰਚੇ ਗੌਤਮ ਅਡਾਨੀ, 7 ਮਹੀਨਿਆਂ ਦੇ ਹੇਠਲੇ ਪੱਧਰ ‘ਤੇ ਪਹੁੰਚੀ ਦੌਲਤ

ਮੁੰਬਈ – ਇਕ ਰਿਪੋਰਟ ਨੇ ਨਾ ਸਿਰਫ ਗੌਤਮ ਅਡਾਨੀ ਦੀਆਂ ਕੰਪਨੀਆਂ, ਬੈਂਕਾਂ ਦੇ ਸ਼ੇਅਰਾਂ, ਐਲਆਈਸੀ ਦੀ ਸਾਖ ਨੂੰ ਨੁਕਸਾਨ ਪਹੁੰਚਾਇਆ ਹੈ, ਸਗੋਂ ਉਸ ਦੀ ਆਪਣੀ...

ਆਥੀਆ ਤੇ ਰਾਹੁਲ ਦੀ ਹਲਦੀ ਸੈਰੇਮਨੀ ਦੀਆਂ ਤਸਵੀਰਾਂ ਆਈਆਂ ਸਾਹਮਣੇ

ਮੁੰਬਈ : ਵਿਆਹ ਦੇ ਬੰਧਨ ਵਿੱਚ ਬੱਝਣ ਤੋਂ ਕੁਝ ਦਿਨ ਬਾਅਦ, ਨਵ-ਵਿਆਹੁਤਾ ਜੋੜੇ ਆਥੀਆ ਸ਼ੈੱਟੀ ਅਤੇ ਕੇ.ਐੱਲ. ਰਾਹੁਲ ਨੇ ਆਪਣੇ ਹਲਦੀ ਸਮਾਰੋਹ ਦੀਆਂ ਕੁੱਝ ਤਸਵੀਰਾਂ...

ਜੋਨਾਥਨ ਕ੍ਰਿਸਟੀ ਤੋਂ ਹਾਰ ਕੇ ਲਕਸ਼ਯ ਸੇਨ ਇੰਡੋਨੇਸ਼ੀਆ ਓਪਨ ਤੋਂ ਬਾਹਰ

ਜਕਾਰਤਾ : ਭਾਰਤ ਦਾ ਨੌਜਵਾਨ ਸਨਸਨੀਖੇਜ ਖਿਡਾਰੀ ਲਕਸ਼ਯ ਸੇਨ ਸ਼ੁੱਕਰਵਾਰ ਨੂੰ ਕੁਆਰਟਰ ਫਾਈਨਲ ਵਿੱਚ ਮੇਜ਼ਬਾਨ ਦੇਸ਼ ਦੇ ਜੋਨਾਥਨ ਕ੍ਰਿਸਟੀ ਤੋਂ ਹਾਰ ਕੇ ਇੰਡੋਨੇਸ਼ੀਆ ਓਪਨ ਤੋਂ ਬਾਹਰ...

ਕੋਚਾਂ ਦਾ ਖਿਡਾਰੀਆਂ ਦੀ ਸਫਲਤਾ ਦਾ ਸਿਹਰਾ ਲੈਣਾ ਸਹੀ ਨਹੀਂ : ਗੁਰਚਰਣ

ਨਵੀਂ ਦਿੱਲੀ– ਪਦਮਸ਼੍ਰੀ ਲਈ ਚੁਣੇ ਗਏ ਤਜਰਬੇਕਾਰ ਕ੍ਰਿਕਟ ਕੋਚ ਗੁਰਚਰਣ ਸਿੰਘ ਨੇ ਕਿਹਾ ਕਿ ਕੋਚ ਖਿਡਾਰੀਆਂ ਦੀ ਸਫਲਤਾ ਦਾ ਸਿਹਰਾ ਇਸ ਲਈ ਲੈਂਦੇ ਹਨ ਕਿਉਂਕਿ ਉਹ ਉਨ੍ਹਾਂ...

ਮਸ਼ਹੂਰ ਫਾਈਟਰ ਕਾਰ ਹਾਦਸੇ ‘ਚ ਜ਼ਖ਼ਮੀ, ਕਿਹਾ- ਮੈਂ ਮਰ ਸਕਦਾ ਸੀ, ਸ਼ੁਕਰ ਹੈ ਜਾਨ ਬਚ ਗਈ

ਡਬਲਿਨ : ਅਲਟੀਮੇਟ ਫਾਈਟਿੰਗ ਚੈਂਪੀਅਨਸ਼ਿਪ (ਯੂ.ਐੱਫ.ਸੀ.) ਦਾ ਸਟਾਰ ਫਾਈਟਰ ਕਾਨਰ ਮੈਕਗ੍ਰੇਗਰ ਆਪਣੇ ਗ੍ਰਹਿ ਦੇਸ਼ ਆਇਰਲੈਂਡ ‘ਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ, ਹਾਲਾਂਕਿ ਉਸ ਨੂੰ ਜ਼ਿਆਦਾ...

3 ਦਿਨਾਂ ’ਚ ‘ਪਠਾਨ’ ਦੀ ਕਮਾਈ 300 ਕਰੋੜ ਪਾਰ, 500 ਕਰੋੜ ਕਮਾਉਣ ਤੋਂ ਕੁਝ ਕਦਮ ਦੂਰ

ਮੁੰਬਈ – ‘ਪਠਾਨ’ ਦੀ ਰਿਕਾਰਡਬ੍ਰੇਕਿੰਗ ਕਮਾਈ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ। 4 ਸਾਲਾਂ ਦੇ ਲੰਮੇ ਸਮੇਂ ਬਾਅਦ ਸ਼ਾਹਰੁਖ ਖ਼ਾਨ ਨੇ ਸਿਲਵਰ ਸਕ੍ਰੀਨ ’ਤੇ ਵਾਪਸੀ...

ਔਰਤਾਂ ਖ਼ਿਲਾਫ਼ ਚੱਲੇ ਆ ਰਹੇ ਸਮਾਜਿਕ ਮਸਲੇ ਨੂੰ ਪੇਸ਼ ਕਰਦੀ ਹੈ ਫ਼ਿਲਮ ‘ਕਲੀ ਜੋਟਾ’

ਚੰਡੀਗੜ੍ਹ – ਇਕ ਸਫਲ ਫ਼ਿਲਮ ਦੇ ਪਿੱਛੇ ਫ਼ਿਲਮ ਦੇ ਨਿਰਦੇਸ਼ਕ ਦਾ ਵੱਡਾ ਯੋਗਦਾਨ ਹੁੰਦਾ ਹੈ, ਜੋ ਆਪਣੇ ਦਿਮਾਗ ’ਚ ਛਪੀ ਤਸਵੀਰ ਨੂੰ ਇਕ ਸਹੀ ਪਰਿਭਾਸ਼ਾ ਦਿੰਦਿਆਂ...

ਸ਼ੰਘਾਈ ਕੋਆਪ੍ਰੇਸ਼ਨ ਆਰਗੇਨਾਈਜ਼ੇਸ਼ਨ ਫ਼ਿਲਮ ਫੈਸਟੀਵਲ ਦੀ ਤਾਮਿਲ ਫ਼ਿਲਮ ‘ਅਪੱਥਾ’ ਨਾਲ ਹੋਈ ਸ਼ੁਰੂਆਤ

ਮੁੰਬਈ – ਪਦਮਸ਼੍ਰੀ ਤੇ ਰਾਸ਼ਟਰੀ ਪੁਰਸਕਾਰ ਜੇਤੂ ਫ਼ਿਲਮ ਨਿਰਮਾਤਾ ਪ੍ਰਿਯਦਰਸ਼ਨ ਵਲੋਂ ਨਿਰਦੇਸ਼ਿਤ ਤੇ 700ਵੀਂ ਫ਼ਿਲਮ ’ਚ ਰਾਸ਼ਟਰੀ ਪੁਰਸਕਾਰ ਜੇਤੂ ਅਦਾਕਾਰਾ ਉਰਵਸ਼ੀ ਸਟਾਰਰ ਜੀਓ ਸਟੂਡੀਓਜ਼ ਤੇ ਵਾਈਡ...

ਰੈਸਲਰ ਗੋਲਡਬਰਗ ਨੇ ਸਿੱਧੂ ਮੂਸੇ ਵਾਲਾ ਦੇ ਗੀਤ ਵਾਲੀ ਰੀਲ ਕੀਤੀ ਇੰਸਟਾਗ੍ਰਾਮ ’ਤੇ ਸਾਂਝੀ

ਚੰਡੀਗੜ੍ਹ – ਡਬਲਯੂ. ਡਬਲਯੂ. ਈ. ਦੇ ਸਟਾਰ ਰੈਸਲਰ ਗੋਲਡਬਰਗ ਨੇ ਹਾਲ ਹੀ ’ਚ ਆਪਣੀ ਇੰਸਟਾਗ੍ਰਾਮ ਸਟੋਰੀਜ਼ ’ਤੇ ਇਕ ਰੀਲ ਸਾਂਝੀ ਕੀਤੀ ਹੈ। ਇਸ ਰੀਲ ’ਚ ਗੋਲਡਬਰਗ...

ਰਣਬੀਰ ਕਪੂਰ ਨੇ ਗੁੱਸੇ ’ਚ ਸੁੱਟਿਆ ਫੈਨ ਦਾ ਮੋਬਾਇਲ, ਸੋਸ਼ਲ ਮੀਡੀਆ ’ਤੇ ਹੋ ਰਿਹਾ ਵਿਰੋਧ

ਮੁੰਬਈ – ਬਾਲੀਵੁੱਡ ਸੁਪਰਸਟਾਰ ਰਣਬੀਰ ਕਪੂਰ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਉਹ ਇਕ...

ਸਿੱਧੂ ਮੂਸੇ ਵਾਲਾ ਬਣਿਆ ਯੂਟਿਊਬ ’ਤੇ ਭਾਰਤ ਦਾ ਸਭ ਤੋਂ ਵੱਧ ਸਬਸਕ੍ਰਾਈਬਰਸ ਵਾਲਾ ਆਜ਼ਾਦ ਕਲਾਕਾਰ

ਚੰਡੀਗੜ੍ਹ – ਸਿੱਧੂ ਮੂਸੇ ਵਾਲਾ ਦੇ ਯੂਟਿਊਬ ਚੈਨਲ ਨੇ ਅੱਜ ਵੱਡਾ ਰਿਕਾਰਡ ਬਣਾਇਆ ਹੈ। ਸਿੱਧੂ ਮੂਸੇ ਵਾਲਾ ਦਾ ਯੂਟਿਊਬ ਚੈਨਲ ਭਾਰਤ ਦਾ ਸਭ ਤੋਂ ਵੱਧ ਸਬਸਕ੍ਰਾਈਬਸ...

ਅਕਾਲੀਆਂ ਤੇ ਕਾਂਗਰਸੀਆਂ ਨੇ ਹਮੇਸ਼ਾ ਅਧਿਕਾਰਾਂ ਦੀ ਦੁਰਵਰਤੋਂ ਕੀਤੀ: ਮਲਵਿੰਦਰ ਕੰਗ

ਚੰਡੀਗੜ੍ਹ, 28 ਜਨਵਰੀ-: ਆਮ ਆਦਮੀ ਪਾਰਟੀ, ਪੰਜਾਬ ਨੇ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ’ਤੇ ਵਿਧਾਨ ਸਭਾ ਸਟਿੱਕਰਾਂ ਤੇ ਇਸ ਦੀਆਂ ਸ਼ਕਤੀਆਂ ਦੀ ਦੁਰਵਰਤੋਂ...

ਪ੍ਰੇਮ ਵਿਆਹ ਤੋਂ ਖ਼ਫ਼ਾ ਭਰਾ ਨੇ ਭੈਣ ਨੂੰ ਮਾਰੀ ਗੋਲ਼ੀ, ਸਹੁਰੇ ਨੂੰ ਵੀ ਕੀਤਾ ਜ਼ਖ਼ਮੀ

ਤਲਵੰਡੀ ਸਾਬੋ – ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਤਿਉਣਾ ਪੁਜਾਰੀਆਂ ਵਿਖੇ ਚਾਰ ਸਾਲ ਪਹਿਲਾਂ ਹੋਏ ਪ੍ਰੇਮ ਵਿਆਹ ਤੋਂ ਖ਼ਫ਼ਾ ਲੜਕੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਲੜਕੀ...

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦਾ ਵੱਡਾ ਐਲਾਨ, ਅੱਜ ਟ੍ਰੇਨਾਂ ਦਾ ਚੱਕਾ ਕਰੇਗੀ ਜਾਮ

ਸਮਰਾਲਾ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 29 ਜਨਵਰੀ ਨੂੰ ਪੂਰੇ ਪੰਜਾਬ ਅੰਦਰ ਦੁਪਹਿਰ 1 ਤੋਂ 4 ਵਜੇ ਤੱਕ ਤਿੰਨ ਘੰਟਿਆਂ ਲਈ ਟ੍ਰੇਨਾਂ ਰੋਕੀਆਂ ਜਾ ਰਹੀਆਂ...

ਸਿੱਧੂ ਮੂਸੇਵਾਲਾ ‘ਤੇ ਬੋਲੇ ਸ਼ਾਇਰ ਜਾਵੇਦ ਅਖ਼ਤਰ, ਕਿਹਾ- ਸੱਚ ਬੋਲਣ ਵਾਲੇ ਨੂੰ ਲੋਕ ਦਿੰਦੇ ਹਨ ਇਹ ਇਨਾਮ

ਅੰਮ੍ਰਿਤਸਰ : ਸ਼ਨੀਵਾਰ ਗੁਰੂ ਨਗਰੀ ‘ਚ ਮਸ਼ਹੂਰ ਸ਼ਾਇਰ, ਲੇਖਕ ਤੇ ਸਕ੍ਰਿਪਟ ਰਾਈਟਰ ਜਾਵੇਦ ਅਖ਼ਤਰ ਪਹੁੰਚੇ। ਨਿੱਜੀ ਸਕੂਲ ਵਿੱਚ ਇਕ ਸੰਸਥਾ ਵੱਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਪੱਤਰਕਾਰਾਂ...

ਮੁੱਖ ਮੰਤਰੀ ਭਗਵੰਤ ਮਾਨ ਦੇ ‘ਸਰਕਾਰ ਤੁਹਾਡੇ ਦੁਆਰ’ ਐਲਾਨ ’ਤੇ ਮੰਤਰੀਆਂ ਨੇ ਅਮਲ ਕੀਤਾ ਸ਼ੁਰੂ

ਜਲੰਧਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿਚ ਆਪਣਾ ਨਵਾਂ ਪ੍ਰੋਗਰਾਮ ‘ਸਰਕਾਰ ਤੁਹਾਡੇ ਦੁਆਰ’ ਸ਼ੁਰੂ ਕਰਨ ਦੇ ਐਲਾਨ ਦੇ ਨਾਲ ਹੀ ਮੰਤਰੀਆਂ...

ਤ੍ਰਿਪੁਰਾ ਵਿਧਾਨ ਸਭਾ ਚੋਣਾਂ 2023: ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਲਿਸਟ

ਨਵੀਂ ਦਿੱਲੀ- ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ ਵਿਚ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਪਾਰਟੀ...

ਪੁਲਵਾਮਾ ਅੱਤਵਾਦੀ ਹਮਲੇ ਦੇ ਸ਼ਹੀਦ ਜਵਾਨਾਂ ਨੂੰ ਰਾਹੁਲ ਨੇ ਦਿੱਤੀ ਸ਼ਰਧਾਂਜਲੀ

ਪੁਲਵਾਮਾ- ਕਾਂਗਰਸ ਆਗੂ ਰਾਹੁਲ ਗਾਂਧੀ ਨੇ 2019 ‘ਚ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਵਾਪਰੇ ਇਕ ਆਤਮਘਾਤੀ ਹਮਲੇ ‘ਚ ਸ਼ਹੀਦ ਹੋਏ ਕੇਂਦਰੀ ਰਿਜ਼ਰਵ ਪੁਲਸ ਫੋਰਸ (CRPF)...

ਜੈਸ਼ੰਕਰ ਦਾ ਰਾਹੁਲ ਗਾਂਧੀ ’ਤੇ ਤੰਜ਼, ‘ਕੁਝ ਲੋਕ ਜਾਣਬੁੱਝ ਕੇ ਚੀਨ ਦੇ ਮੁੱਦੇ ’ਤੇ ਫੈਲਾ ਰਹੇ ਗ਼ਲਤ ਜਾਣਕਾਰੀ’

ਪੁਣੇ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ਨੀਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ’ਤੇ ਤੰਜ਼ ਕੱਸਦਿਆਂ ਕਿਹਾ ਕਿ ਕੁਝ ਲੋਕ ਚੀਨ ਦੇ ਮੁੱਦੇ ’ਤੇ ਜਾਣਬੁੱਝ ਕੇ...

ਲੰਡਨ : ਮੈਂਬਰ ਪਾਰਲੀਮੈਂਟ ਵਰਿੰਦਰ ਸ਼ਰਮਾ ‘ਲਿਵਿੰਗ ਲੀਜੈਂਡ ਐਵਾਰਡ’ ਨਾਲ ਸਨਮਾਨਿਤ

ਗਲਾਸਗੋ/ ਲੰਡਨ : ਨੈਸ਼ਨਲ ਇੰਡੀਅਨ ਸਟੂਡੈਂਟਸ ਅਤੇ ਅਲੂਮਨੀ ਯੂਨੀਅਨ ਯੂਕੇ ਵੱਲੋਂ ਇੱਕ ਸਮਾਗਮ ਦੌਰਾਨ ਮੈਂਬਰ ਪਾਰਲੀਮੈਂਟ ਵਰਿੰਦਰ ਸ਼ਰਮਾ ਨੂੰ ਲਿਵਿੰਗ ਲੀਜੈਂਡ ਐਵਾਰਡ ਨਾਲ ਸਨਮਾਨਿਤ ਕੀਤਾ ਹੈ।...

ਗਲਾਸਗੋ: 45 ਮਿੰਟਾਂ ‘ਚ 8 ਕਾਰਾਂ ਨੂੰ ਲਗਾਈ ਅੱਗ, ਲੋਕਾਂ ‘ਚ ਸਹਿਮ

ਗਲਾਸਗੋ : ਗਲਾਸਗੋ ਸ਼ਹਿਰ ‘ਚ ਕਾਰਾਂ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਵਾਪਰੀਆਂ ਘਟਨਾਵਾਂ ਵਿੱਚ ਗਲਾਸਗੋ ਦੇ 2 ਇਲਾਕਿਆਂ ‘ਚ ਕਰੀਬ...