Month: January 2023

ਯੂ. ਕੇ. ਦੀ ਸੰਸਦ ’ਚ ਹੁਸ਼ਿਆਰਪੁਰ ਦੀ ਧੀ ਪ੍ਰਤਿਸ਼ਠਾ ਦਾ ਸਨਮਾਨ

ਹੁਸ਼ਿਆਰਪੁਰ -ਹੁਸ਼ਿਆਰਪੁਰ ਸ਼ਹਿਰ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਹੁਸ਼ਿਆਰਪੁਰ ਦੀ ਧੀ ਪ੍ਰਤਿਸ਼ਠਾ ਦੇਵੇਸ਼ਵਰ ਨੂੰ ਗਣਤੰਤਰ ਦਿਵਸ ਦੇ ਮੌਕੇ ਯੂ. ਕੇ. ਦੀ ਸੰਸਦ ’ਚ...

ਗੁਰਮਿੰਦਰ ਗੈਰੀ ਅਮਰੀਕਾ ਦੇ ਮੈਨਟੀਕਾ ਸ਼ਹਿਰ ਦੇ ਦੂਜੀ ਵਾਰ ਬਣੇ ਮੇਅਰ

ਪਟਿਆਲਾ –ਜਲੰਧਰ ਦੇ ਪਿੰਡ ਸ਼ਾਹਪੁਰ ਦੇ ਵਸਨੀਕ ਅਤੇ ਪਟਿਆਲਾ ਦੇ ਕੈਪਟਨ ਸੁਖਦੇਵ ਸਿੰਘ ਥਿੰਦ ਦੇ ਜਵਾਈ ਗੁਰਮਿੰਦਰ ਸਿੰਘ ਗੈਰੀ ਨੇ ਅਮਰੀਕਾ ਦੇ ਸ਼ਹਿਰ ਮੈਨਟੀਕਾ ’ਚ...

ਅਫਰੀਕੀ ਮੂਲ ਦੇ ਵਿਅਕਤੀ ਦੀ ਕੁੱਟਮਾਰ ਦੀ ਵੀਡੀਓ ਦੇਖ ਕੇ ਗੁੱਸਾ ਆਇਆ ਤੇ ਬਹੁਤ ਦੁੱਖ ਹੋਇਆ: ਬਾਈਡੇਨ

ਵਾਸ਼ਿੰਗਟਨ – ਅਮਰੀਕਾ ਦੇ ਮੈਮਫਿਸ ਵਿੱਚ ਇੱਕ ਅਫਰੀਕੀ ਮੂਲ ਦੇ ਵਿਅਕਤੀ ਨੂੰ ਪੁਲਸ ਵੱਲੋਂ ਕਥਿਤ ਤੌਰ ‘ਤੇ ਕੁੱਟ-ਕੁੱਟ ਕੇ ਮਾਰ ਦਿੱਤੇ ਜਾਣ ਦੀ ਵੀਡੀਓ ਸਾਹਮਣੇ...

ਸਾਊਦੀ ਅਰਬ ਤੇ UAE ਦੀ ਪਾਕਿਸਤਾਨ ਨੂੰ ਨਸੀਹਤ, “ਕਸ਼ਮੀਰ ਨੂੰ ਭੁੱਲ ਕੇ ਭਾਰਤ ਨਾਲ ਕਰੋ ਦੋਸਤੀ”

ਦੁਬਈ: ਪਾਕਿਸਤਾਨ ਨੂੰ ਉਸ ਦੇ ਕਰੀਬੀ ਦੇਸ਼ਾਂ ਸਾਊਦੀ ਅਰਬਨ ਅਤੇ ਸੰਯੁਕਤ ਅਰਬ ਅਮੀਰਾਤ ਨੇ ਨਸੀਹਤ ਦਿੱਤੀ ਹੈ ਕਿ ਉਹ ਕਸ਼ਮੀਰ ਨੂੰ ਭੁੱਲ ਕੇ ਭਾਰਤ ਨਾਲ ਵਿਵਾਦ...

ਅਫ਼ਗਾਨ ਔਰਤਾਂ ’ਤੇ ਇਕ ਹੋਰ ਪਾਬੰਦੀ, ਯੂਨੀਵਰਸਿਟੀਆਂ ’ਚ ਨਹੀਂ ਦੇ ਸਕਦੀਆਂ ਦਾਖਲਾ ਪ੍ਰੀਖਿਆ

ਇਸਲਾਮਾਬਾਦ : ਤਾਲਿਬਾਨ ਨੇ ਸ਼ਨੀਵਾਰ ਨੂੰ ਔਰਤਾਂ ਦੀ ਸਿੱਖਿਆ ’ਤੇ ਪਾਬੰਦੀਆਂ ਨੂੰ ਦੁੱਗਣਾ ਕਰ ਦਿੱਤਾ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਨਿਰਦੇਸ਼ ਜਾਰੀ ਕੀਤਾ ਹੈ ਕਿ ਅਫ਼ਗਾਨ ਔਰਤਾਂ...

ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ‘ਚ ਹੜ੍ਹ ਨੇ ਖੜ੍ਹੀ ਕੀਤੀ ਮੁਸੀਬਤ

ਵੈਲਿੰਗਟਨ- ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿੱਚ ਲਗਾਤਾਰ ਜਾਰੀ ਮੋਹਲੇਧਾਰ ਮੀਂਹ ਅਤੇ ਉਸ ਤੋਂ ਪੈਦਾ ਹੋਈ ਹੜ੍ਹ ਵਰਗੀ ਸਥਿਤੀ ਕਾਰਨ 2 ਲੋਕਾਂ ਦੀ ਮੌਤ...

ਡੇਰਾਬੱਸੀ ‘ਚ ਰਾਤ ਵੇਲੇ ਮੋਟਰਸਾਈਕਲ ਸਵਾਰ ਨੇ ਨੌਜਵਾਨ ਨੂੰ ਮਾਰ ਦਿੱਤੀ ਗੋਲੀ

ਡੇਰਾਬੱਸੀ : ਡੇਰਾਬੱਸੀ ਨਗਰ ਕੌਂਸਲ ਦੇ ਤਹਿਤ ਮੁਬਾਰਕਪੁਰ ‘ਚ ਸ਼ੁੱਕਰਵਾਰ ਦੇਰ ਰਾਤ ਇਕ ਮੋਟਰਸਾਈਕਲ ਸਵਾਰ ਨੇ ਕਾਰ ਸਵਾਰ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ...

ਅਡਾਨੀ ਗਰੁੱਪ ਕਾਰਨ ਸ਼ੇਅਰ ਬਾਜ਼ਾਰ ’ਚ ਜ਼ੋਰਦਾਰ ਗਿਰਾਵਟ

ਨਵੀਂ ਦਿੱਲੀ, 27 ਜਨਵਰੀ-: ਹਿੰਡਨਬਰਗ ਰਿਸਰਚ ਵੱਲੋਂ ਲਾਏ ਗਏ ਦੋਸ਼ਾਂ ਮਗਰੋਂ ਅਡਾਨੀ ਗਰੁੱਪ ਦੇ ਸ਼ੇਅਰਾਂ ’ਚ ਸ਼ੁੱਕਰਵਾਰ ਨੂੰ ਜ਼ਿਆਦਾ ਗਿਰਾਵਟ ਦਰਜ ਕੀਤੀ ਗਈ। ਇਸ ਕਾਰਨ...

ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਸੀਰੀਜ਼ ਦਾ ਪਹਿਲਾ ਟੀ-20 ਮੈਚ ਰਾਂਚੀ ਦੇ ਜੇ.ਐੱਸ.ਸੀ.ਏ. ਇੰਟਰਨੈਸ਼ਨਲ ਸਟੇਡੀਅਮ ਕੰਪਲੈਕਸ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ...

ਕੀ MS ਧੋਨੀ ਤੇ ਕੋਹਲੀ ਨੇ KL ਰਾਹੁਲ-ਆਥੀਆ ਸ਼ੈੱਟੀ ਨੂੰ ਦਿੱਤੇ ਹਨ ਮਹਿੰਗੇ ਤੋਹਫ਼ੇ

 ਭਾਰਤੀ ਟੀਮ ਦੇ ਸਟਾਰ ਓਪਨਰ ਕੇ.ਐੱਲ. ਰਾਹੁਲ, ਬਾਲੀਵੁੱਡ ਅਦਾਕਾਰਾ ਆਥੀਆ ਸ਼ੈੱਟੀ ਨਾਲ 23 ਜਨਵਰੀ ਨੂੰ ਵਿਆਹ ਦੇ ਬੰਧਨ ਵਿਚ ਬੱਝ ਚੁੱਕੇ ਹਨ। ਵਿਆਹ ਮੌਕੇ ਨਵੇਂ...

ਕਸ਼ਮੀਰ ’ਚ ‘ਪਠਾਨ’ ਨੇ ਤੋੜਿਆ 32 ਸਾਲ ਪੁਰਾਣਾ ਰਿਕਾਰਡ, ਸਿਨੇਮਾਘਰਾਂ ਦੇ ਬਾਹਰ ਲੱਗੇ ਹਾਊਸਫੁੱਲ ਦੇ ਬੋਰਡ

ਮੁੰਬਈ – ‘ਪਠਾਨ’ ਦੀ ਤਾਂ ਚਾਂਦੀ ਹੀ ਚਾਂਦੀ ਹੋ ਰਹੀ ਹੈ। ਸ਼ਾਹਰੁਖ ਖ਼ਾਨ ਦੀ ਫ਼ਿਲਮ ਨੇ ਪਤਾ ਨਹੀਂ ਕਿੰਨੇ ਰਿਕਾਰਡ ਬਣਾਏ ਹਨ। ਸ਼ਾਹਰੁਖ ਦੀ ਇਹ ਫ਼ਿਲਮ...

ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼, ਚੁਲਬੁਲੀਆਂ ਆਦਾਵਾਂ ਨਾਲ ਕੀਤੇ ਲੱਖਾਂ ਲੋਕ ਦੀਵਾਨੇ

ਚੰਡੀਗੜ੍ਹ – ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ ਅਖਵਾਉਣ ਵਾਲੀ ਸ਼ਹਿਨਾਜ਼ ਕੌਰ ਗਿੱਲ ਅੱਜ ਆਪਣਾ 29ਵਾਂ ਜਨਮਦਿਨ ਮਨਾ ਰਹੀ ਹੈ। ਸ਼ਹਿਨਾਜ਼ ਗਿੱਲ ਦਾ ਜਨਮ 27 ਜਨਵਰੀ,...

ਸਿੱਧੂ ਮੂਸੇਵਾਲਾ ਦੇ ਨਾਮ ‘ਤੇ ਹੋਵੇਗਾ ਸੜਕ ਦਾ ਨਾਂ, ਸੁਰੱਖਿਆ ਲੀਕ ਹੋਣ ਸਬੰਧੀ ਸਿਹਤ ਮੰਤਰੀ ਦਾ ਅਹਿਮ ਬਿਆਨ

ਮਾਨਸਾ : ਬੀਤੇ ਦਿਨ ਗਣਤੰਤਰ ਦਿਵਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮਾਨਸਾ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਬਾਰੇ ਗੱਲ...

ਅੱਧੀ ਰਾਤ ਸ਼ਹਿਨਾਜ਼ ਗਿੱਲ ਨੇ ਇੰਝ ਮਨਾਇਆ ਬਰਥਡੇ, ਸਹੇਲੀ ਨੂੰ ਕਿਹਾ-ਹੁਣ ਨਹੀਂ ਹੈ ਕੋਈ ਵਿਸ਼..

ਜਲੰਧਰ : ‘ਬਿੱਗ ਬੌਸ 13’ ‘ਚ ਆਪਣੀ ਕਿਊਟ ਪਰਫਾਰਮੈਂਸ ਨਾਲ ਲੱਖਾਂ ਦਿਲ ਜਿੱਤਣ ਵਾਲੀ ਸ਼ਹਿਨਾਜ਼ ਗਿੱਲ ਹਮੇਸ਼ਾ ਹੀ ਲਾਈਮਲਾਈਟ ‘ਚ ਰਹਿੰਦੀ ਹੈ। ‘ਪੰਜਾਬ ਦੀ ਕੈਟਰੀਨਾ...

ਸ਼ਾਹਰੁਖ ਦੀ ‘ਪਠਾਨ’ ਦੇ ਵਿਵਾਦ ‘ਤੇ ਅਨੁਰਾਗ ਠਾਕੁਰ ਦਾ ਬਿਆਨ

ਨਵੀਂ ਦਿੱਲੀ : ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਪਠਾਨ’ ਦਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਦੇਸ਼ ਭਰ ‘ਚ ਵਿਸ਼ਵ ਹਿੰਦੂ ਪ੍ਰੀਸ਼ਦ, ਬਜਰੰਗ...

ਮਨੀ ਲਾਂਡਰਿੰਗ ਮਾਮਲੇ ‘ਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਵੱਡੀ ਰਾਹਤ

ਮੁੰਬਈ : ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਸ਼ੁੱਕਰਵਾਰ ਨੂੰ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ...

ਸਿੱਧੂ ਮੂਸੇਵਾਲਾ ਦਾ ਫ਼ੈਨ ਜੰਮੂ-ਕਸ਼ਮੀਰ ਤੋਂ ਪੈਦਲ ਅਤੇ ਲਿਫ਼ਟ ਲੈ ਪੁੱਜਾ ਯਾਦਗਾਰ ’ਤੇ

ਮਾਨਸਾ : ਜਿਥੇ ਦੇਸ਼ਾਂ-ਵਿਦੇਸ਼ਾਂ ਤੋਂ ਸਿੱਧੂ ਮੂਸੇਵਾਲਾ ਦੇ ਫ਼ੈਨ ਉਸ ਦੀ ਹਵੇਲੀ ਪਹੁੰਚ ਰਹੇ ਹਨ, ਉੱਥੇ ਹੀ ਅੱਜ ਇਕ ਫ਼ੈਨ ਜੰਮੂ-ਕਸ਼ਮੀਰ ਤੋਂ ਪੈਦਲ ਅਤੇ ਲੈਫਟ ਲੈ...

ਧਰੀਆਂ ਧਰਾਈਆਂ ਰਹਿ ਗਈਆਂ ਸਿੱਧੂ ਦੇ ਸਵਾਗਤ ਦੀਆਂ ਤਿਆਰੀਆਂ

ਪਟਿਆਲਾ, 27 ਜਨਵਰੀ-: ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੇ ਅਧੀਨ ਭਾਰਤ ਸਰਕਾਰ ਵੱਲੋਂ ਗਣਤੰਤਰ ਦਿਵਸ ਮੌਕੇ ਦਿੱਤੀ ਜਾਣ ਵਾਲੀ ਅਗੇਤੀ ਰਿਹਾਈ ਹਾਸਲ ਕਰਨ ਵਾਲਿਆਂ ’ਚ ਭਾਵੇਂ...

ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਘਰ ਦੇ ਬਾਹਰ ਚਲਾਈਆਂ ਗੋਲ਼ੀਆਂ

ਲੁਧਿਆਣਾ–ਪ੍ਰਤਾਪ ਸਿੰਘ ਵਾਲਾ ਇਲਾਕੇ ’ਚ ਇਕ ਘਰ ਦੇ ਬਾਹਰ ਮੋਟਰਸਾਈਕਲ ’ਤੇ ਆਏ 3 ਨੌਜਵਾਨਾਂ ਨੇ ਗੋਲ਼ੀਆਂ ਚਲਾਈਆਂ। ਇਸ ਤੋਂ ਬਾਅਦ ਧਮਕਾਉਂਦੇ ਹੋਏ ਫਰਾਰ ਹੋ ਗਏ।...

ਜਦੋਂ ਮਕਾਨ ਖਾਲੀ ਕਰਵਾਉਣ ਪਹੁੰਚੇ ਕਾਨੂੰਨਗੋ ਤਾਂ ਕਿਸਾਨ ਯੂਨੀਅਨ ਨੇ ਚਿਤਾਵਨੀ ਦਿੰਦਿਆਂ ਕਹਿ ਦਿੱਤੀ ਵੱਡੀ ਗੱਲ

ਸੰਗਰੂਰ : ਪਿੰਡ ਅਕੋਈ ਸਾਹਿਬ ਵਿਖੇ ਸ਼ੁੱਕਰਵਾਰ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਆਪਣੀ ਟੀਮ ਨਾਲ ਕਾਨੂੰਨਗੋ 2 ਘਰਾਂ ਨੂੰ ਖਾਲੀ ਕਰਵਾਉਣ ਪਹੁੰਚ ਗਿਆ। ਜਦੋਂ...

ਅਨੰਤਨਾਗ ’ਚ ਪੁਲਸ ਪ੍ਰਬੰਧ ਢਹਿ-ਢੇਰੀ ਹੋਣ ਕਾਰਨ ਯਾਤਰਾ ਕਰਨੀ ਪਈ ਰੱਦ : ਰਾਹੁਲ

ਅਨੰਤਨਾਗ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਉਨ੍ਹਾਂ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਪੁਲਸ ਪ੍ਰਬੰਧ...

ਅਨੋਖੇ ਤਰੀਕੇ ਨਾਲ ਵਿਦੇਸ਼ ਤੋਂ ਲਿਆਂਦਾ 4 ਕਰੋੜ ਰੁਪਏ ਦਾ ਸੋਨਾ, ਮੁੰਬਈ ਹਵਾਈ ਅੱਡੇ ‘ਤੇ 11 ਵਿਦੇਸ਼ੀ ਗ੍ਰਿਫ਼ਤਾਰ

ਮੁੰਬਈ: ਮੁੰਬਈ ਹਵਾਈ ਅੱਡੇ ਸ਼ੁੱਕਰਵਾਰ ਨੂੰ 11 ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਕਥਿਤ ਤੌਰ ‘ਤੇ 8.3 ਕਿਲੋ ਸੋਨਾ ਬਰਾਮਦ ਕੀਤਾ ਗਿਆ ਹੈ।...

ਜਾਮੀਆ ਤੋਂ ਬਾਅਦ ਹੁਣ ਬੀਬੀਸੀ ਦੀ ਡਾਕੂਮੈਂਟਰੀ ਨੂੰ ਲੈ ਕੇ ਦਿੱਲੀ ਯੂਨੀਵਰਸਿਟੀ ‘ਚ ਹੰਗਾਮਾ

ਨਵੀਂ ਦਿੱਲੀ : 2002 ਦੇ ਗੁਜਰਾਤ ਦੰਗਿਆਂ ਨਾਲ ਸਬੰਧਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ (ਉਨ੍ਹਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ) ‘ਤੇ ਬੀਬੀਸੀ ਦੀ ਡਾਕੂਮੈਂਟਰੀ ‘India: The Modi Question’...

ਸੁਰੱਖਿਆ ’ਚ ਖਾਮੀ ਕਰਕੇ ਰਾਹੁਲ ਯਾਤਰਾ ਤੋਂ ਲਾਂਭੇ

ਕਾਜ਼ੀਗੁੰਡ 27 ਜਨਵਰੀ-: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਦਾਅਵਾ ਕੀਤਾ ਕਿ ਜੰਮੂ ਕਸ਼ਮੀਰ ਪ੍ਰਸ਼ਾਸਨ ‘ਭਾਰਤ ਜੋੜੋ’ ਯਾਤਰਾ ਲਈ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਉਣ ਵਿੱਚ ਨਾਕਾਮ...

ਯੇਰੂਸ਼ਲਮ ’ਚ ਹਮਲਾਵਰ ਨੇ ਅੰਨ੍ਹੇਵਾਹ ਚਲਾਈਆਂ ਗੋਲ਼ੀਆਂ, 7 ਲੋਕਾਂ ਦੀ ਮੌਤ

ਯੇਰੂਸ਼ਲਮ : ਪੂਰਬੀ ਯੇਰੂਸ਼ਲਮ ’ਚ ਇਕ ਯਹੂਦੀ ਪੂਜਾ ਸਥਾਨ ਨੇੜੇ ਸ਼ੁੱਕਰਵਾਰ ਰਾਤ ਇਕ ਹਮਲਾਵਰ ਨੇ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ, ਜਿਸ ’ਚ 7 ਲੋਕਾਂ ਦੀ ਮੌਤ ਹੋ ਗਈ।...

ਜਰਮਨ ‘ਚ ਕਾਲੇ ਦਿਨ ਵਜੋਂ ਮਨਾਇਆ ਗਣਤੰਤਰ ਦਿਵਸ

ਫਰੈਂਕਫੋਰਟ -: ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਜਰਮਨ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪੰਥਕ ਜਥੇਬੰਦੀਆਂ, ਸਿੱਖ ਸੰਸਥਾਵਾਂ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਰਾਜਸੀ ਸਿੱਖ ਕੈਦੀਆਂ ਦੀ...

ਬ੍ਰਿਟਿਸ਼ ਸਿੱਖ ਇੰਜੀਨੀਅਰ ਨੇ ਜਿੱਤਿਆ PM ਰਿਸ਼ੀ ਸੁਨਕ ਦਾ ‘ਪੁਆਇੰਟਸ ਆਫ ਲਾਈਟ ਅਵਾਰਡ’

ਲੰਡਨ -; ਵਿਸ਼ਵ ਭਰ ਵਿੱਚ ਘੱਟ ਆਮਦਨੀ ਵਾਲੇ ਸਮੂਹਾਂ ਲਈ ਊਰਜਾ ਕੁਸ਼ਲ ਮੈਨੂਅਲ ਵਾਸ਼ਿੰਗ ਮਸ਼ੀਨ ਬਣਾਉਣ ਵਾਲੇ ਇੱਕ ਬ੍ਰਿਟਿਸ਼ ਸਿੱਖ ਇੰਜੀਨੀਅਰ ਨੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ...

ਲੰਡਨ ‘ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਪੋਤੀ ਸੋਫੀਆ ਦਲੀਪ ਸਿੰਘ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਲੰਡਨ : ਯੂਕੇ ‘ਚ ਔਰਤਾਂ ਦੇ ਅਧਿਕਾਰਾਂ ਲਈ ਇਕ ਵਚਨਬੱਧ ਪ੍ਰਚਾਰਕ ਅਤੇ ਇਕ ਸਰਗਰਮ ਫੰਡ-ਰੇਂਜਰ ਹੋਣ ‘ਤੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਪੋਤੀ ਸੋਫੀਆ ਦਲੀਪ ਸਿੰਘ...

ਸਿੰਗਾਪੁਰ: ਰਿਸ਼ਵਤ ਲੈਣ ਦੇ ਦੋਸ਼ ‘ਚ 2 ਭਾਰਤੀ ਕਾਮਿਆਂ ਨੂੰ ਲਾਇਆ ਗਿਆ ਜੁਰਮਾਨਾ

ਸਿੰਗਾਪੁਰ – ਸਿੰਗਾਪੁਰ ਦੀ ਇੱਕ ਸਥਾਨਕ ਅਦਾਲਤ ਨੇ 2020 ਵਿੱਚ ਇੱਕ ਫੂਡ ਡਿਲੀਵਰੀ ਕੰਪਨੀ ਵਿੱਚ ਕੰਮ ਕਰਨ ਦੌਰਾਨ ਰਿਸ਼ਵਤ ਲੈਣ ਦੇ ਦੋਸ਼ ਵਿੱਚ 2 ਭਾਰਤੀ...

ਜੇਕਰ ਮੈਂ ਰਾਸ਼ਟਰਪਤੀ ਹੁੰਦਾ ਤਾਂ 24 ਘੰਟਿਆਂ ‘ਚ ਖ਼ਤਮ ਕਰ ਦਿੰਦਾ ਰੂਸ-ਯੂਕ੍ਰੇਨ ਯੁੱਧ: ਡੋਨਾਲਡ ਟਰੰਪ

ਵਾਸ਼ਿੰਗਟਨ – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਜੇਕਰ ਉਹ ਅਜੇ ਵੀ ਅਮਰੀਕਾ ਦੇ ਰਾਸ਼ਟਰਪਤੀ ਦੇ ਅਹੁਦੇ ‘ਤੇ ਹੁੰਦੇ ਤਾਂ...

ਰਾਸ਼ਟਰਪਤੀ ਬਾਈਡੇਨ ਨੇ ਜੈਫ ਜੈਂਟਸ ਨੂੰ ਵ੍ਹਾਈਟ ਹਾਊਸ ਦਾ ਨਵਾਂ ‘ਚੀਫ਼ ਆਫ਼ ਸਟਾਫ’ ਕੀਤਾ ਨਿਯੁਕਤ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਸ਼ੁੱਕਰਵਾਰ ਨੂੰ ਆਪਣੇ ਲੰਬੇ ਸਮੇਂ ਤੋਂ ਸਹਿਯੋਗੀ ਰਹੇ 56 ਸਾਲਾ ਜੈਫ ਜੈਂਟਸ ਨੂੰ ਵ੍ਹਾਈਟ ਹਾਊਸ ਦਾ ਨਵਾਂ ‘ਚੀਫ ਆਫ...

ਪਾਕਿਸਤਾਨ ‘ਚ ਮੁੜ ਪੁਰਾਤਨ ਹਿੰਦੂ ਮੰਦਰ ਨੂੰ ਬਣਾਇਆ ਨਿਸ਼ਾਨਾ, ਝੁੱਗੀਆਂ-ਝੌਂਪੜੀਆਂ ਸਣੇ ਲਾਈ ਅੱਗ

ਕਰਾਚੀ: ਪਾਕਿਸਤਾਨ ‘ਚ ਘੱਟਗਿਣਤੀਆਂ ‘ਤੇ ਜ਼ੁਲਮਾਂ ਦਾ ਦੌਰ ਲਗਾਤਾਰ ਜਾਰੀ ਹੈ। ਆਏ ਦਿਨ ਹਿੰਦੂ-ਸਿੱਖਾਂ ਦੇ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।...

ਸੁਰੱਖਿਆ ਚਿੰਤਾਵਾਂ ਨੂੰ ਲੈ ਕੇ ਸੈਂਕੜੇ ਅਧਿਕਾਰੀ ਅੱਜ ਕਰਨਗੇ ਹੜਤਾਲ

ਸਿਡਨੀ : ਆਸਟ੍ਰੇਲੀਆ ਵਿਖੇ ਪੱਛਮੀ ਸਿਡਨੀ ਵਿੱਚ ਸੈਂਕੜੇ ਜੇਲ੍ਹ ਅਧਿਕਾਰੀ ਆਪਣੀ ਸੁਰੱਖਿਆ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਨੂੰ ਲੈ ਕੇ ਅੱਜ ਹੜਤਾਲ ਸ਼ੁਰੂ ਕਰਨਗੇ।ਅੱਜ ਤੜਕੇ ਪਾਰਕਲੇ...

ਨਿਊਜ਼ੀਲੈਂਡ ‘ਚ ਭਾਰੀ ਮੀਂਹ, ਆਕਲੈਂਡ ਏਅਰਪੋਰਟ ‘ਤੇ ਭਰਿਆ ਪਾਣੀ

ਆਕਲੈਂਡ -: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿਚ ਭਾਰੀ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਹਾਲਾਤ ਇਹ ਹਨ ਕਿ ਇੱਥੇ ਆਕਲੈਂਡ ਏਅਰਪੋਰਟ ‘ਤੇ ਪਾਣੀ ਭਰ ਗਿਆ ਹੈ।...

ਕੈਨੇਡਾ ‘ਚ ਇਸਲਾਮੋਫੋਬੀਆ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਪ੍ਰਤੀਨਿਧੀ ਨਿਯੁਕਤ

ਮਾਂਟਰੀਅਲ-: ਕੈਨੇਡਾ ਨੇ ਦੇਸ਼ ‘ਚ ਮੁਸਲਿਮ ਭਾਈਚਾਰੇ ‘ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ।ਜਸਟਿਨ ਟਰੂਡੋ ਦੀ ਸਰਕਾਰ ਨੇ ਇਸਲਾਮੋਫੋਬੀਆ ਦਾ ਮੁਕਾਬਲਾ...

ਬ੍ਰਿਟੇਨ ‘ਚ ਅਦਾਕਾਰਾ ਪਰਿਣੀਤੀ ਚੋਪੜਾ, ਅਦਾਰ ਪੂਨਾਵਾਲਾ ਅਤੇ ‘ਆਪ’ ਦੇ ਰਾਘਵ ਚੱਢਾ ਨੂੰ ਮਿਲਿਆ ਐਵਾਰਡ

ਲੰਡਨ – ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ, ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਰਾਘਵ ਚੱਢਾ, ਸੀਰਮ ਇੰਸਟੀਚਿਊਟ ਆਫ ਇੰਡੀਆ ਦੇ ਸੀਈਓ ਅਦਾਰ ਪੂਨਾਵਾਲਾ ਅਤੇ ਭਾਰਤੀ ਮਹਿਲਾ...