Month: February 2023

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਯੂਕੇ ’ਚ ਸਨਮਾਨ

ਲੰਡਨ, 31 ਜਨਵਰੀ-: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ‘ਇੰਡੀਆ-ਯੂਕੇ ਅਚੀਵਰਜ਼ ਆਨਰਜ਼’ ਸਨਮਾਨ ਸਮਾਰੋਹ ਵਿਚ ਉਮਰ ਭਰ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਹੈ।...

ਪੁਤਿਨ ਨੇ ਬੋਰਿਸ ਜਾਨਸਨ ਨੂੰ ਫੋਨ ’ਤੇ ਦਿੱਤੀ ਸੀ ਧਮਕੀ, ‘ਤੁਹਾਨੂੰ ਮਾਰਨ ਲਈ ਮਿਜ਼ਾਈਲ ਨੂੰ ਬਸ ਇਕ ਮਿੰਟ ਲੱਗੇਗਾ’

ਲੰਡਨ – ਬ੍ਰਿਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਦਾਅਵਾ ਕੀਤਾ ਹੈ ਕਿ ਯੂਕ੍ਰੇਨ ਵਿਚ ਜੰਗ ਰੋਕਣ ਲਈ ਕਹਿਣ ’ਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ...

ਜੋਅ ਬਾਈਡੇਨ ਨੇ ਯੂਕ੍ਰੇਨ ਨੂੰ ਲੜਾਕੂ ਜਹਾਜ਼ ਦੇਣ ਤੋਂ ਕੀਤੀ ਨਾਂਹ

ਵਾਸ਼ਿੰਗਟਨ –ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਸੋਮਵਾਰ ਕਿਹਾ ਕਿ ਉਹ ਯੂਕ੍ਰੇਨ ਨੂੰ ਐੱਫ-16 ਲੜਾਕੂ ਜਹਾਜ਼ ਭੇਜਣ ਦੀ ਮਨਜ਼ੂਰੀ ਨਹੀਂ ਦੇਵੇਗਾ। ਇਸ ਤਰ੍ਹਾਂ ਦੇ ਫ਼ੈਸਲੇ ਦੀ...

ਪਾਕਿ ‘ਚ ਸਿੱਖ ਅਤੇ ਉਸ ਦੀਆਂ ਧੀਆਂ ਨੂੰ ਜਾਨੋਂ ਮਾਰਨ ਦੀ ਧਮਕੀ, ਸਿਰਸਾ ਵੱਲੋਂ ਜਾਂਚ ਦੀ ਮੰਗ

ਸਿੰਧ: ਪਾਕਿਸਤਾਨ ਵਿਖੇ ਸਿੰਧ ਦੇ ਜੈਕਬਾਬਾਦ ਵਿੱਚ ਸੋਮਵਾਰ ਨੂੰ ਆਪਣੀਆਂ ਧੀਆਂ ਨੂੰ ਸਕੂਲ ਤੋਂ ਲੈਣ ਲਈ ਗਏ ਇੱਕ ਸਿੱਖ ਨੂੰ ਸਥਾਨਕ ਮੁਸਲਮਾਨਾਂ ਨੇ ਧਮਕੀ ਦਿੱਤੀ,...

UAE ਦਾ ਸ਼ਾਹਬਾਜ਼ ਸ਼ਰੀਫ ਨੂੰ ‘ਖੈਰਾਤ’ ਤੋਂ ਇਨਕਾਰ, ਬੈਂਕ ਤੋਂ ਲੈ ਕੇ ਏਅਰਲਾਈਨਜ਼ ਤੱਕ ਵੇਚੇਗਾ ਪਾਕਿਸਤਾਨ

ਦੁਬਈ- ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੂੰ ਹੁਣ ਉਸ ਦੇ ਮਿੱਤਰ ਦੇਸ਼ਾਂ ਸਾਊਦੀ ਅਰਬ, ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਅਤੇ ਚੀਨ ਨੇ ਖੈਰਾਤ...

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਜਲਦੀ ਹੀ ਆਸਟ੍ਰੇਲੀਆਈ ਹਮਰੁਤਬਾ ਨਾਲ ਕਰਨਗੇ ਮੁਲਾਕਾਤ

ਵੈਲਿੰਗਟਨ -: ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਅਗਲੇ ਹਫ਼ਤੇ ਮੰਗਲਵਾਰ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨਾਲ ਵਿਅਕਤੀਗਤ ਮੁਲਾਕਾਤ ਲਈ ਕੈਨਬਰਾ ਜਾਣਗੇ।ਸਮਾਚਾਰ ਏਜੰਸੀ ਸ਼ਿਨਹੂਆ...

ਪਾਕਿਸਤਾਨ : ਆਤਮਘਾਤੀ ਧਮਾਕੇ ‘ਚ ਮ੍ਰਿਤਕਾਂ ਦੀ ਗਿਣਤੀ ਹੋਈ 90

ਇਸਲਾਮਾਬਾਦ : ਪਾਕਿਸਤਾਨ ਵਿਖੇ ਪੇਸ਼ਾਵਰ ਦੀ ਪੁਲਸ ਲਾਈਨਜ਼ ਵਿਚ ਇਕ ਮਸਜਿਦ ਦੇ ਅੰਦਰ ਹੋਏ ਆਤਮਘਾਤੀ ਬੰਬ ਧਮਾਕੇ ਵਿਚ ਮਲਬੇ ਵਿਚੋਂ 9 ਹੋਰ ਲਾਸ਼ਾਂ ਬਰਾਮਦ ਹੋਣ ਤੋਂ...

ਕੈਨੇਡਾ ਵਿਖੇ ਮੰਦਰ ‘ਚ ਭੰਨਤੋੜ ਮਗਰੋਂ ਪੁਜਾਰੀ ਨੇ ਭਾਰਤ ਸਰਕਾਰ ਨੂੰ ਕੀਤੀ ਵਿਸ਼ੇਸ਼ ਅਪੀਲ

ਟੋਰਾਂਟੋ – ਕੈਨੇਡਾ ਦੇ ਬਰੈਂਪਟਨ ਵਿੱਚ ਸਥਿਤ ਗੌਰੀ ਸ਼ੰਕਰ ਮੰਦਰ ਦੇ ਸੰਸਥਾਪਕ ਅਤੇ ਪੁਜਾਰੀ ਨੇ ਮੰਗਲਵਾਰ ਨੂੰ ਭਾਰਤ ਸਰਕਾਰ ਨੂੰ ਕੈਨੇਡਾ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ...