Month: February 2023

ਪਾਕਿਸਤਾਨ ’ਚ 75 ਸਾਲਾਂ ਅਹਿਮਦੀਆ ਭਾਈਚਾਰੇ ਦੇ ਡਾਕਟਰ ਦੀ ਗੋਲੀ ਮਾਰ ਕੇ ਹੱਤਿਆ

ਗੁਰਦਾਸਪੁਰ/ਪਾਕਿਸਤਾਨ – ਪਾਕਿਸਤਾਨ ਦੇ ਸੂਬਾ ਪੰਜਾਬ ਦੇ ਪਿੰਡ ਗੋਟੇਰੀਆਲਾ ’ਚ ਲੋਕਾਂ ਦੀ ਮੁਫ਼ਤ ਸੇਵਾ ਕਰਨ ਵਾਲੇ ਇਕ ਅਹਿਮਦੀਆਂ ਭਾਈਚਾਰੇ ਨਾਲ ਸਬੰਧਿਤ 75 ਸਾਲਾਂ ਡਾ. ਰਸ਼ੀਦ ਅਹਿਮਦ...

ਪਾਕਿ ਨਾਗਰਿਕ ਨੇ PM ਮੋਦੀ ਦੀਆਂ ਤਾਰੀਫਾਂ ਦੇ ਬੰਨ੍ਹੇ ਪੁਲ, ਕਿਹਾ- ਸਾਡੇ ਦੇਸ਼ ਨੂੰ ਵੀ ਮਿਲੇ ਅਜਿਹਾ ਨੇਤਾ

ਇਸਲਾਮਾਬਾਦ: ਪਾਕਿਸਤਾਨ ਦੇ ਇਕ ਯੂ-ਟਿਊਬਰ ਨਾਲ ਗੱਲਬਾਤ ਦੌਰਾਨ ਉੱਥੋਂ ਦੇ ਇਕ ਨਾਗਰਿਕ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਖੁੱਲ੍ਹ ਕੇ ਤਾਰੀਫ ਕਰਨ ਦੀ ਵੀਡੀਓ...

ਆਸਟ੍ਰੇਲੀਆ ’ਚ ਭਾਰਤੀ ਦੂਤਘਰ ਨੂੰ ਖਾਲਿਸਤਾਨ ਸਮਰਥਕਾਂ ਨੇ ਬਣਾਇਆ ਨਿਸ਼ਾਨਾ

ਮੈਲਬੌਰਨ- ਆਸਟ੍ਰੇਲੀਆ ਦੇ ਬ੍ਰਿਸਬੇਨ ਸ਼ਹਿਰ ’ਚ ਭਾਰਤ ਦੇ ਵਣਜ ਦੂਤਘਰ ਨੂੰ ਖਾਲਿਸਤਾਨ ਸਮਰਥਕਾਂ ਨੇ ਨਿਸ਼ਾਨਾ ਬਣਾਇਆ ਅਤੇ ਦਫ਼ਤਰ ‘ਤੇ ਖਾਲਿਸਤਾਨ ਦਾ ਝੰਡਾ ਲਗਾ ਦਿੱਤਾ। ਇਹ...

ਚਰਨਜੀਤ ਪਰਹਾਰ ਦੀ ਮੌਤ ‘ਚ ਦੋਸ਼ੀ ਮਨਦੀਪ ਕੌਰ ਸਿੱਧੂ ਨੂੰ ਲੱਗਾ 1,500 ਡਾਲਰ ਦਾ ਜੁਰਮਾਨਾ

ਵੈਨਕੂਵਰ- ਕੈਨੇਡਾ ਵਿਚ ਕੋਸਟ ਮਾਉਂਟੇਨ ਬੱਸ ਡਰਾਈਵਰ ਮਨਦੀਪ ਕੌਰ ਸਿੱਧੂ (47) ਨੂੰ ਲਾਪ੍ਰਵਾਹੀ ਨਾਲ ਡਰਾਈਵਿੰਗ ਕਰਨ ਕਾਰਨ ਵਾਪਰੇ ਹਾਦਸੇ ਲਈ 1,500 ਡਾਲਰ ਦਾ ਜੁਰਮਾਨਾ ਅਦਾ...

ਨਿਵੇਸ਼ ਦਾ ਇਰਾਦਾ ਕਰੋ, ਪੰਜਾਬ ਸਰਕਾਰ ਸਹਿਯੋਗ ਲਈ ਤਿਆਰ: ਅਮਨ ਅਰੋੜਾ ਦਾ ਉਦਯੋਗਪਤੀਆਂ ਨੂੰ ਸੱਦਾ

ਚੰਡੀਗੜ੍ਹ, 24 ਫਰਵਰੀ-: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ...

6ਵੀਂ ਵਾਰ ਨੰਬਰ-1 ਟੈਸਟ ਗੇਂਦਬਾਜ਼ ਬਣੇ ਜੇਮਸ ਐਂਡਰਸਨ, ਤੀਜੇ ਸਭ ਤੋਂ ਵਧ ਉਮਰ ਵਾਲੇ ਕ੍ਰਿਕਟਰ

ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਆਪਣੇ 41ਵੇਂ ਜਨਮਦਿਨ ਤੋਂ 5 ਮਹੀਨੇ ਪਹਿਲਾਂ ਹੀ ਵਿਸ਼ਵ ਟੈਸਟ ਰੈਂਕਿੰਗ ਵਿਚ ਟਾਪ ਉੱਤੇ ਪਹੁੰਚ ਗਏ ਹਨ। ਐਂਡਰਸਨ ਨੇ...

ਭਾਰਤ ਦੌਰੇ ਉੱਤੇ ਮੈਕਸਵੈੱਲ, ਮਾਰਸ਼ ਦੀ ਵਨ-ਡੇ ਟੀਮ ਵਿਚ ਵਾਪਸੀ

ਮੈਲਬੋਰਨ- ਆਸਟਰੇਲੀਆ ਨੇ ਭਾਰਤ ਵਿਰੁੱਧ ਮਾਰਚ ਵਿਚ ਹੋਣ ਵਾਲੀ 3 ਮੈਚਾਂ ਦੀ ਵਨ-ਡੇ ਸੀਰੀਜ਼ ਲਈ ਆਲਰਾਊਂਡਰ ਗਲੇਨ ਮੈਕਸਵੈੱਲ ਅਤੇ ਮਿਚੇਲ ਮਾਰਸ਼ ਨੂੰ ਟੀਮ ਵਿਚ ਸ਼ਾਮਲ ਕੀਤਾ...

2.7 ਬਿਲੀਅਨ ਡਾਲਰ ਦਾ ਭੁਗਤਾਨ ਕਰਕੇ IPL ਮੁਫ਼ਤ ਦਿਖਾਉਣਗੇ ਮੁਕੇਸ਼ ਅੰਬਾਨੀ

ਮੁਕੇਸ਼ ਅੰਬਾਨੀ ਇੰਡੀਅਨ ਪ੍ਰੀਮੀਅਰ ਲੀਗ ਕ੍ਰਿਕਟ ਗੇਮਾਂ ਨੂੰ ਮੁਫ਼ਤ ਵਿਚ ਸਟ੍ਰੀਮ ਕਰਨਗੇ। ਪੈਰਾਮਾਉਂਟ ਗਲੋਬਲ ਅਤੇ ਅੰਬਾਨੀ ਦੇ ਸਮੂਹ ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਨਾਲ ਵਾਈਕੌਮ 18...

‘ਮਿਸਿਜ਼ ਚੈਟਰਜੀ ਵਰਸੇਜ ਨਾਰਵੇ’ ਦਾ ਟਰੇਲਰ ਰਿਲੀਜ਼, ਰਾਣੀ ਮੁਖਰਜੀ ਨੇ ਬੱਚਿਆਂ ਲਈ ਪਾਰ ਕੀਤੀਆਂ ਸਾਰੀਆਂ ਹੱਦਾਂ

ਮੁੰਬਈ : ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ਦੀ ਆਉਣ ਵਾਲੀ ਫ਼ਿਲਮ ‘ਮਿਸਿਜ਼ ਚੈਟਰਜੀ ਵਰਸੇਜ਼ ਨਾਰਵੇ’ ਦਾ ਪਹਿਲਾ ਟਰੇਲਰ ਰਿਲੀਜ਼ ਹੋ ਗਿਆ ਹੈ। ਟਰੇਲਰ ਬਹੁਤ ਜ਼ਬਰਦਸਤ ਹੈ, ਜਿਸ...

ਸੋਨਾਕਸ਼ੀ ਦੀ ‘ਦਹਾੜ’ ਨੂੰ ਬਰਲਿਨ ਫ਼ਿਲਮ ਫੈਸਟੀਵਲ ’ਚ ਮਿਲੀ ਸ਼ਾਨਦਾਰ ਪ੍ਰਤੀਕਿਰਿਆ

ਮੁੰਬਈ – ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਨੇ ਵੈੱਬ ਸੀਰੀਜ਼ ‘ਦਹਾੜ’ ਨਾਲ ਆਪਣਾ ਓ. ਟੀ. ਟੀ. ਡੈਬਿਊ ਕੀਤਾ ਹੈ, ਜਿਸ ’ਚ ਉਹ ਮਹਿਲਾ ਪੁਲਸ ਦੀ ਭੂਮਿਕਾ ’ਚ...

ਗਾਇਕ ਗੁਰਦਾਸ ਮਾਨ ਬਣੇ ਦਾਦਾ, ਨੂੰਹ ਸਿਮਰਨ ਕੌਰ ਮੁੰਡੀ ਨੇ ਦਿੱਤਾ ਪੁੱਤਰ ਨੂੰ ਜਨਮ

ਜਲੰਧਰ – ਪੰਜਾਬੀ ਸਿੰਗਰ ਗੁਰਦਾਸ ਮਾਨ ਅਕਸਰ ਹੀ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਹਾਲ ਹੀ ‘ਚ ਗੁਰਦਾਸ ਮਾਨ ਦਾ ਗਾਣਾ ‘ਚਿੰਤਾ ਨਾ ਕਰ ਯਾਰ’ ਰਿਲੀਜ਼ ਹੋਇਆ...

ਅਦਾਕਾਰ ਅਕਸ਼ੈ ਕੁਮਾਰ ਨੇ ਛੱਡੀ ਕੈਨੇਡਾ ਦੀ ਨਾਗਰਿਕਤਾ, ਕਿਹਾ- ਭਾਰਤ ਹੀ ਮੇਰੇ ਲਈ ਸਭ ਕੁਝ

ਨਵੀਂ ਦਿੱਲੀ : ਬਾਲੀਵੁੱਡ ਦੇ ਐਕਸ਼ਨ ਖਿਲਾੜੀ ਅਕਸ਼ੈ ਕੁਮਾਰ ਨੂੰ ਕੈਨੇਡਾ ਦੀ ਨਾਗਰਿਕਤਾ ਨੂੰ ਲੈ ਕੇ ਅਕਸਰ ਟਰੋਲ ਕੀਤਾ ਜਾਂਦਾ ਹੈ ਪਰ ਹੁਣ ਅਦਾਕਾਰ ਭਾਰਤੀ ਬਣ...

ਜੈਕਲੀਨ ਤੋਂ ਬਾਅਦ ਡਾਇਰੈਕਟਰ ਕਰੀਮ ਮੋਰਾਨੀ ਈਡੀ ਦੇ ਨਿਸ਼ਾਨੇ ‘ਤੇ,

ਮੁੰਬਈ : ਸੁਕੇਸ਼ ਚੰਦਸ਼ੇਖਰ 200 ਕਰੋੜ ਦੇ ਮਨੀ ਲਾਂਡਰਿੰਗ ਕੇਸ ‘ਚ ਈਡੀ ਨੇ ਫ਼ਿਲਮ ਨਿਰਮਾਤਾ ਕਰੀਮ ਮੋਰਾਨੀ ਨੂੰ ਸੰਮਨ ਭੇਜਿਆ ਹੈ। ਸੁਕੇਸ਼ ਚੰਦਰਸ਼ੇਖਰ ਦੇ ਜ਼ਰੀਏ ਫ਼ਿਲਮ...

ਅੰਮ੍ਰਿਤਸਰ ਜੇਲ੍ਹ ’ਚੋਂ ਰਿਹਾਅ ਹੋਇਆ ਲਵਪ੍ਰੀਤ ਤੂਫਾਨ

ਅੰਮ੍ਰਿਤਸਰ, 24 ਫਰਵਰੀ-: ‘ਵਾਰਿਸ ਪੰਜਾਬ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਰਿਹਾਈ ਮਗਰੋਂ ਅੱਜ ਸ਼ਾਮ ਸ਼ੁਕਰਾਨੇ ਵਜੋਂ ਦਰਬਾਰ ਸਾਹਿਬ...

ਅਜਨਾਲਾ ਵਿਖੇ ਹੋਏ ਹਿੰਸਕ ਪ੍ਰਦਰਸ਼ਨ ‘ਤੇ ਬੋਲੀ ਬੀਬਾ ਹਰਸਿਮਰਤ ਬਾਦਲ, ਕਿਹਾ-“ਪੰਜਾਬ ਦਾ ਭਵਿੱਖ ਖਤਰੇ ‘ਚ”

ਬੁਢਲਾਡਾ : ਪੰਜਾਬ ਅੰਦਰ ਅੱਜ ਗੈਂਗਸਟਰਾਂ ਦਾ ਰਾਜ, ਥਾਣੇ ‘ਤੇ ਹਮਲਾ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਅੱਗੇ ਕਰ ਦਿੱਤੀ ਅਤੇ ਆਪਣੇ ਸਾਥੀਆਂ ਨੂੰ ਛੁਡਵਾ...

ਖੁਦ ਨੂੰ CIA ਸਟਾਫ ਦੱਸ ਨੌਜਵਾਨ ਨੂੰ ਕੀਤਾ ਅਗਵਾ, ਸ਼ਮਸ਼ਾਨਘਾਟ ’ਚ ਲਿਜਾ ਚੁੱਕਿਆ ਖ਼ੌਫ਼ਨਾਕ ਕਦਮ

ਮੋਹਾਲੀ –ਭਰਾ ਦੇ ਕਤਲ ਵਿਚ ਸ਼ਾਮਿਲ ਹੋਣ ਦੇ ਸ਼ੱਕ ਦੇ ਚਲਦਿਆਂ ਹੀ ਬੜਮਾਜਰਾ ਦੇ ਰਹਿਣ ਵਾਲੇ ਗੌਰੀ ਨੇ 2 ਹੋਰ ਸਾਥੀਆਂ ਨਾਲ ਮਿਲ ਕੇ ਹਰਦੀਪ...

ਮਾਨ ਸਰਕਾਰ ਮੋਹਾਲੀ, ਰੂਪਨਗਰ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ ਕਰੇਗੀ ਵਿਕਸਿਤ

ਐੱਸ. ਏ. ਐੱਸ. ਨਗਰ : ਪੰਜਾਬ ਦੇ ਸਭ ਤੋਂ ਆਧੁਨਿਕ ਸ਼ਹਿਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ ਵਿਕਸਿਤ ਕੀਤਾ...

ਧਾਰਮਿਕ ਲਿਟਰੇਚਰ ਛਾਪਣ ਵਾਲੀ ਪ੍ਰੈੱਸ ਦੇ ਵਿਵਾਦ ਨੂੰ ਲੈ ਕੇ ਜਥੇਦਾਰ ਨੇ ਬਣਾਈ 5 ਮੈਂਬਰੀ ਕਮੇਟੀ

ਅੰਮ੍ਰਿਤਸਰ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਈ ਚਤਰ ਸਿੰਘ, ਜੀਵਨ ਸਿੰਘ, ਸ੍ਰੀ ਅੰਮ੍ਰਿਤਸਰ ਦੀ ਪ੍ਰੈੱਸ ਦੇ ਮਸਲੇ ’ਤੇ...

ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ-ਸਿਆਸਤ ਤੋਂ ਪ੍ਰੇਰਿਤ ਹੈ ਚਾਰਜਸ਼ੀਟ

ਚੰਡੀਗੜ੍ਹ –ਕੋਟਕੂਪਰਾ ਗੋਲੀਕਾਂਡ ਮਾਮਲੇ ’ਚ ਐੱਸ. ਆਈ. ਟੀ. ਵੱਲੋਂ ਪੇਸ਼ ਕੀਤੇ ਗਏ ਚਲਾਨ ’ਚ ਮੁਲਜ਼ਮ ਦੇ ਤੌਰ ’ਤੇ ਨਾਂ ਸ਼ਾਮਲ ਕੀਤੇ ਜਾਣ ਦੇ ਮਾਮਲੇ ’ਤੇ...

ਕੇਂਦਰ ਸਰਕਾਰ ਨੇ 2 ਜ਼ਿਲ੍ਹਿਆਂ ਦਾ ਬਦਲਿਆ ਨਾਂ, ‘ਛਤਰਪਤੀ ਸੰਭਾਜੀਨਗਰ’ ਵਜੋਂ ਜਾਣਿਆ ਜਾਵੇਗਾ ਔਰੰਗਾਬਾਦ

ਮਹਾਰਾਸ਼ਟਰ ਦੇ ਦੋ ਜ਼ਿਲ੍ਹਿਆਂ ਔਰੰਗਾਬਾਦ ਅਤੇ ਉਸਮਾਨਾਬਾਦ ਦਾ ਨਾਂ ਬਦਲਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਹੁਣ ਤੋਂ ਔਰੰਗਾਬਾਦ ਨੂੰ ਛਤਰਪਤੀ...

ਸੀਡਬਲਿਊਸੀ ਮੈਂਬਰਾਂ ਦੀ ਨਹੀਂ ਹੋਵੇਗੀ ਚੋਣ, ਖੜਗੇ ਨੂੰ ਸੌਂਪੇ ਅਧਿਕਾਰ

ਕਾਂਗਰਸ ਦੀ ਸਿਖਰਲੀ ਨੀਤੀ ਨਿਰਧਾਰਨ ਵਾਲੀ ਕਮੇਟੀ ਸੀਡਬਲਿਊਸੀ ਦੀ ਚੋਣ ਨਹੀਂ ਹੋਵੇਗੀ ਕਿਉਂਕਿ ਪਾਰਟੀ ਦੀ ਸਟੀਅਰਿੰਗ ਕਮੇਟੀ ਨੇ ਸ਼ੁੱਕਰਵਾਰ ਨੂੰ ਸਰਬਸੰਮਤੀ ਨਾਲ ਪ੍ਰਧਾਨ ਮਲਿਕਾਰਜੁਨ ਖੜਗੇ...

ਸੋਮਵਾਰ ਹੋਵੇਗੀ ਸਟੈਂਡਿੰਗ ਕਮੇਟੀ ਦੀ ਚੋਣ; ‘ਆਪ’ ਮਹਿਲਾ ਕੌਂਸਲਰਾਂ ਨੇ ਭਾਜਪਾਈਆਂ ‘ਤੇ ਲਾਏ ਗੰਭੀਰ ਦੋਸ਼

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਕੌਂਸਲਰਾਂ ਵਿਚਾਲੇ ਨਗਰ ਨਿਗਮ ਸਦਨ ਵਿਚ ਹੱਥੋਪਾਈ ਤੇ ਹੰਗਾਮੇ ਦੇ ਕੁੱਝ ਘੰਟਿਆਂ ਬਾਅਦ ਦਿੱਲੀ ਦੀ ਮੇਅਰ ਸ਼ੈਲੀ...

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਭਾ ਤੋਂ ਪਰਤਦੀ ਬੱਸ ਨਾਲ ਵਾਪਰਿਆ ਹਾਦਸਾ

ਮੱਧ ਪ੍ਰਦੇਸ਼ ਵਿਚ ਰੀਵਾ ਤੇ ਸਤਨਾ ਜ਼ਿਲ੍ਹਿਆਂ ਦੀ ਸਰਹੱਦ ‘ਤੇ ਸ਼ੁੱਕਰਵਾਰ ਨੂੰ ਇਕ ਤੇਜ਼ ਰਫ਼ਤਾਰ ਟਰੱਕ ਨੇ ਸੜਕ ਕੰਢੇ ਖੜ੍ਹੀਆਂ ਦੋ ਬੱਸਾਂ ਨੂੰ ਟੱਕਰ ਮਾਰ...

FATF ਦੇ ਮੈਂਬਰ ਦੇਸ਼ਾਂ ਦੀ ਸੂਚੀ ‘ਚੋਂ ਬਾਹਰ ਹੋਇਆ ਰੂਸ, ਅਮਰੀਕਾ ਨੇ ਲਾਈਆਂ ਹੋਰ ਪਾਬੰਦੀਆਂ

 ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ (FATF) ਨੇ ਸ਼ੁੱਕਰਵਾਰ ਨੂੰ ਰੂਸ ਦੇ “ਗੈਰ-ਕਾਨੂੰਨੀ ਅਤੇ ਬਿਨਾਂ ਭੜਕਾਹਟ ਵਾਲੇ” ਫੌਜੀ ਹਮਲੇ ਲਈ ਇਸ ਦੇਸ਼ ਦੀ ਮੈਂਬਰਸ਼ਿਪ ਨੂੰ ਮੁਅੱਤਲ ਕਰ...

21 ਗ੍ਰਾਮ ਹੁੰਦਾ ਹੈ ਇਨਸਾਨ ਦੀ ਆਤਮਾ ਦਾ ਭਾਰ!, ਇਸ ਵਿਗਿਆਨੀ ਨੇ ਕੀਤਾ ਸੀ ਪ੍ਰਯੋਗ

ਨਿਊਯਾਰਕ : ਅਮਰੀਕਾ ਦੇ ਇਕ ਵਿਗਿਆਨੀ ਨੇ ਇਨਸਾਨ ਦੀ ਆਤਮਾ ਦਾ ਭਾਰ ਕਿੰਨਾ ਹੁੰਦਾ ਹੈ, ਇਸ ’ਤੇ ਪ੍ਰਯੋਗ ਕਰਨਾ ਸ਼ੁਰੂ ਕੀਤਾ ਸੀ। ਵਿਗਿਆਨੀ ਨੇ ਕਈ ਮਰਦੇ...

ਪਾਕਿਸਤਾਨ ਦੇ 2 ਭਰਾ 20 ਸਾਲਾਂ ਤੋਂ ਕਿਉਂ ਸਨ ਅਮਰੀਕਾ ਦੀ ਜੇਲ੍ਹ ‘ਚ ਕੈਦ

ਵਾਸ਼ਿੰਗਟਨ : ਅਮਰੀਕੀ ਅਧਿਕਾਰੀਆਂ ਨੇ 20 ਸਾਲਾਂ ਤੱਕ ਗਵਾਂਟਾਨਾਮੋ ਬੇ ਫੌਜੀ ਜੇਲ੍ਹ ਵਿੱਚ ਬਿਨਾਂ ਕਿਸੇ ਦੋਸ਼ ਦੇ ਰੱਖਣ ਤੋਂ ਬਾਅਦ 2 ਪਾਕਿਸਤਾਨੀ ਭਰਾਵਾਂ ਨੂੰ ਉਨ੍ਹਾਂ ਦੇ...

ਨਿਊਜ਼ੀਲੈਂਡ ਨੇ 87 ਰੂਸੀਆਂ ਵਿਰੁੱਧ ਨਵੀਆਂ ਪਾਬੰਦੀਆਂ ਦਾ ਕੀਤਾ ਐਲਾਨ

ਵੈਲਿੰਗਟਨ – ਨਿਊਜ਼ੀਲੈਂਡ ਦੀ ਸਰਕਾਰ ਨੇ ਯੂਕ੍ਰੇਨ ਵਿਵਾਦ ਨੂੰ ਲੈ ਕੇ ਰੂਸ ਵਿਰੁੱਧ ਪਾਬੰਦੀਆਂ ਦੇ ਨਵੇਂ ਦੌਰ ਦਾ ਐਲਾਨ ਕੀਤਾ ਹੈ, ਜਿਸ ਵਿਚ ਫੌਜੀ ਕਰਮਚਾਰੀਆਂ...

ਜੋਅ ਬਾਈਡੇਨ ਰਾਸ਼ਟਰਪਤੀ ਦੀ ਅਗਲੀ ਚੋਣ ਲੜਨ ਲਈ ਤਿਆਰ, ਪਤਨੀ ਜਿਲ ਨੇ ਦਿੱਤਾ ਸੰਕੇਤ

 ਅਮਰੀਕਾ ਦੀ ਪਹਿਲੀ ਮਹਿਲਾ ਨਾਗਰਿਕ (ਰਾਸ਼ਟਰਪਤੀ ਦੀ ਪਤਨੀ) ਜਿਲ ਬਾਈਡੇਨ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਰਾਸ਼ਟਰਪਤੀ ਜੋਅ ਬਾਈਡੇਨ ਦੂਜੇ ਕਾਰਜਕਾਲ ਲਈ ਚੋਣ ਲੜਨਗੇ। ਉਨ੍ਹਾਂ...

ਪਾਕਿਸਤਾਨ ਦੀ ਪਹਿਲੀ ਟਰਾਂਸਜੈਂਡਰ ਨਿਊਜ਼ ਐਂਕਰ ‘ਤੇ ਜਾਨਲੇਵਾ ਹਮਲਾ

ਪਾਕਿਸਤਾਨ ਦੀ ਪਹਿਲੀ ਟਰਾਂਸਜੈਂਡਰ ਨਿਊਜ਼ ਐਂਕਰ ‘ਤੇ ਜਾਨਲੇਵਾ ਹਮਲਾ ਹੋਇਆ ਹੈ, ਜਿਸ ਵਿੱਚ ਉਹ ਵਾਲ-ਵਾਲ ਬਚ ਗਈ। ਜਾਣਕਾਰੀ ਮੁਤਾਬਕ ਨਿਊਜ਼ ਐਂਕਰ ਮਾਰਵੀਆ ਮਲਿਕ ‘ਤੇ ਲਾਹੌਰ...

ਅਡਾਨੀ ਸਮੂਹ ਦੀ ਕਿਸ਼ਤੀ ‘ਚ ਕਈ ਵਿਦੇਸ਼ੀ ਕੰਪਨੀਆਂ ਵੀ ਸਵਾਰ, ਕੀਤਾ ਹੈ ਅਰਬਾਂ ਡਾਲਰ ਦਾ ਨਿਵੇਸ਼

ਨਵੀਂ ਦਿੱਲੀ — ਅਡਾਨੀ ਗਰੁੱਪ ਦੇ ਸ਼ੇਅਰਾਂ ‘ਚ ਗਿਰਾਵਟ ਦਾ ਸਿਲਸਿਲਾ ਜਾਰੀ ਹੈ। ਪਿਛਲੇ ਇਕ ਮਹੀਨੇ ਤੋਂ ਗਰੁੱਪ ਦੇ ਸ਼ੇਅਰਾਂ ‘ਚ ਭਾਰੀ ਗਿਰਾਵਟ ਆਈ ਹੈ।...

ਅਡਾਨੀ ਸਮੂਹ ਦਾ ਵੱਡਾ ਦਾਅ : ਸ਼੍ਰੀਲੰਕਾ ‘ਚ ਕੀਤਾ 44.2 ਕਰੋੜ ਦਾ ਮੋਟਾ ਨਿਵੇਸ਼

ਨਵੀਂ ਦਿੱਲੀ — ਸ਼੍ਰੀਲੰਕਾ ਸਰਕਾਰ ਨੇ ਵੀਰਵਾਰ ਨੂੰ ਭਾਰਤ ਦੇ ਅਡਾਨੀ ਸਮੂਹ ਨੂੰ ਸ਼੍ਰੀਲੰਕਾ ‘ਚ ਦੋ ਪੌਣ ਊਰਜਾ ਪ੍ਰਾਜੈਕਟ ਲਗਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।...

ਸਬਾਲੇਂਕਾ ਨੇ ਕੁਆਰਟਰ ਫਾਈਨਲ ਵਿੱਚ ਜਦਕਿ ਸਵੀਆਤੇਕ ਨੇ ਸੈਮੀਫਾਈਨਲ ‘ਚ ਬਣਾਈ ਜਗ੍ਹਾ

ਦੁਬਈ : ਆਸਟ੍ਰੇਲੀਅਨ ਓਪਨ ਚੈਂਪੀਅਨ ਐਰੀਨਾ ਸਬਾਲੇਂਕਾ ਨੇ ਯੇਲੇਨਾ ਓਸਟਾਪੇਂਕੋ ਨੂੰ ਹਰਾ ਕੇ ਇਸ ਸਾਲ ਲਗਾਤਾਰ 13ਵੀਂ ਜਿੱਤ ਦਰਜ ਕੀਤੀ ਅਤੇ ਦੁਬਈ ਟੈਨਿਸ ਚੈਂਪੀਅਨਸ਼ਿਪ ਦੇ ਕੁਆਰਟਰ...

ਆਸਟ੍ਰੇਲੀਆ ਹੱਥੋਂ ਮਿਲੀ ਹਾਰ ਤੋਂ ਬਾਅਦ T-20 ਵਿਸ਼ਵ ਕੱਪ ‘ਚੋਂ ਬਾਹਰ ਹੋਈ ਭਾਰਤੀ ਟੀਮ

ਭਾਰਤੀ ਮਹਿਲਾ ਕ੍ਰਿਕੇਟ ਟੀਮ ਸੈਮੀਫ਼ਾਈਨਲ ਮੁਕਾਬਲੇ ‘ਚ ਮਿਲੀ ਹਾਰ ਤੋਂ ਬਾਅਦ T-20 ਵਿਸ਼ਵ ਕੱਪ ਤੋਂ ਬਾਹਰ ਹੋ ਗਈ ਹੈ। ਆਸਟ੍ਰੇਲੀਆ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ...

Women T20 WC :ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ 173 ਦੌੜਾਂ ਦਾ ਟੀਚਾ

ਆਸਟ੍ਰੇਲੀਆ ਅਤੇ ਭਾਰਤ ਵਿਚਾਲੇ ਮਹਿਲਾ ਟੀ-20 ਵਿਸ਼ਵ ਕੱਪ ਦਾ ਸੈਮੀਫਾਈਨਲ ਮੈਚ ਅੱਜ ਕੇਪਟਾਊਨ ਦੇ ਨਿਊਲੈਂਡਸ ‘ਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ...

ਸ਼ੂਟਿੰਗ ਦੌਰਾਨ 16 ਦਿਨਾਂ ਤੱਕ ਵਾਲ ਧੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ : ਰਿਤਿਕਾ ਸਿੰਘ

ਮੁੰਬਈ : ਰਿਤਿਕਾ ਸਿੰਘ ਦੀ ਆਉਣ ਵਾਲੀ ਥ੍ਰਿਲਰ ‘ਇਨ ਕਾਰ’ ਦੇ ਰੋਮਾਂਚਕ ਤੇ ਦਿਲਚਸਪ ਟਰੇਲਰ ਨੇ ਦਰਸ਼ਕਾਂ ’ਚ ਕਾਫ਼ੀ ਹਲਚਲ ਮਚਾ ਦਿੱਤੀ ਹੈ, ਜਿਸ ਨਾਲ ਲੋਕਾਂ...

ਅਕਸ਼ੇ ਕੁਮਾਰ ਨੇ ਬਣਾਇਆ ਗਿੰਨੀਜ਼ ਵਰਲਡ ਰਿਕਾਰਡ, 3 ਮਿੰਟਾਂ ’ਚ ਕਲਿੱਕ ਕੀਤੀਆਂ 184 ਸੈਲਫੀਜ਼

ਮੁੰਬਈ– ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਨੇ ਬੁੱਧਵਾਰ ਨੂੰ ਮੁੰਬਈ ’ਚ ਆਪਣੀ ਆਉਣ ਵਾਲੀ ਫ਼ਿਲਮ ‘ਸੈਲਫੀ’ ਦੀ ਪ੍ਰਮੋਸ਼ਨ ਦੌਰਾਨ ਇਕ ਸਮਾਗਮ ਦੌਰਾਨ ਤਿੰਨ ਮਿੰਟਾਂ ’ਚ ਸਭ ਤੋਂ...

ਕਰਨ ਔਜਲਾ ਨੇ ਦਿੱਗਜ ਹਾਲੀਵੁੱਡ ਕਲਾਕਾਰਾਂ ਨੂੰ ਛੱਡਿਆ ਪਿੱਛੇ, ਹਾਸਲ ਕੀਤੀ ਇਹ ਵੱਡੀ ਉਪਲਬਧੀ

 ਗਾਇਕ ਕਰਨ ਔਜਲਾ ਇੰਨੀਂ ਦਿਨੀਂ ਕਾਫ਼ੀ ਸੁਰਖੀਆਂ ‘ਚ ਹੈ। ਉਨ੍ਹਾਂ ਦੀ ਹਾਲ ਹੀ ‘ਚ ‘ਈਪੀ’ (ਮਿੰਨੀ ਐਲਬਮ) ‘ਫੋਰ ਯੂ’ ਰਿਲੀਜ਼ ਹੋਈ ਹੈ, ਜਿਸ ਨੂੰ ਪੂਰੀ...

ਮਰਹੂਮ ਸਰਦੂਲ ਸਿਕੰਦਰ ਦੀ ਨਿੱਘੀ ਯਾਦ ‘ਚ ਧਾਰਮਿਕ ਸਮਾਗਮ, ਜੈਜ਼ੀ ਬੀ ਸਣੇ ਪਹੁੰਚੇ ਕਈ ਕਲਾਕਾਰ

ਖੰਨਾ – ਪ੍ਰਸਿੱਧ ਅੰਤਰਰਾਸ਼ਟਰੀ ਗਾਇਕ ਸਵ. ਸਰਦੂਲ ਸਿਕੰਦਰ ਦੀ ਨਿੱਘੀ ਯਾਦ ’ਚ ਸਾਲਾਨਾ ਧਾਰਮਿਕ ਸਮਾਗਮ ਦਾ ਆਯੋਜਨ ਉਨ੍ਹਾਂ ਦੀ ਧਰਮਪਤਨੀ, ਪ੍ਰਸਿੱਧ ਗਾਇਕਾ ਅਤੇ ਕਲਾਕਾਰ ਅਮਰ ਨੂਰੀ...

ਮਰਹੂਮ ਦੀਪ ਸਿੱਧੂ ਲਈ ਰੀਨਾ ਰਾਏ ਨੇ ਸਾਂਝੀ ਕੀਤੀ ਭਾਵੁਕ ਪੋਸਟ, ਕਿਹਾ- ਦੀਪ ਦੇ ਨਾਂ ‘ਤੇ ਨਾ ਫੈਲਾਓ ਨਫ਼ਰਤ

ਜਲੰਧਰ : ਮਰਹੂਮ ਦੀਪ ਸਿੱਧੂ ਦੀ ਮੌਤ ਨੂੰ ਪੂਰਾ ਇੱਕ ਸਾਲ ਬੀਤ ਚੁੱਕਿਆ ਹੈ ਪਰ ਉਹ ਚਾਹੁਣ ਵਾਲੇ ਤੇ ਪ੍ਰਸ਼ੰਸਕਾਂ ਦੇ ਦਿਲਾਂ ‘ਚ ਅੱਜ ਤੱਕ ਜ਼ਿੰਦਾ...

ਗੁਰਲੇਜ ਅਖ਼ਤਰ ਦੇ ਘਰ ਲਿਆ ਧੀ ਨੇ ਜਨਮ, ਤਸਵੀਰ ਸਾਂਝੀ ਕਰ ਬਿਆਨ ਕੀਤੀ ਖ਼ੁਸ਼ੀ

ਚੰਡੀਗੜ੍ਹ– ਪੰਜਾਬੀ ਗਾਇਕਾ ਗੁਰਲੇਜ ਅਖ਼ਤਰ ਤੇ ਗਾਇਕ ਕੁਲਵਿੰਦਰ ਕੈਲੀ ਦੇ ਘਰ ਧੀ ਨੇ ਜਨਮ ਲਿਆ ਹੈ। ਇਸ ਗੱਲ ਦੀ ਜਾਣਕਾਰੀ ਗੁਰਲੇਜ ਅਖ਼ਤਰ ਨੇ ਬੀਤੀ ਦਿਨੀਂ ਇਕ...

Billboard Times Square ‘ਤੇ ਚਮਕੀ ਨਿਮਰਤ ਖਹਿਰਾ

ਨਿਮਰਤ ਖਹਿਰਾ ਮਸ਼ਹੂਰ ਪੰਜਾਬੀ ਗਾਇਕਾਂ ਤੇ ਪਾਲੀਵੁੱਡ ਦੀਆਂ ਅਦਾਕਾਰਾਂ ‘ਚੋਂ ਇਕ ਹੈ। ਨਿਮਰਤ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਗਾਇਕੀ ਤੋਂ ਕੀਤੀ ਸੀ। ਗਾਣਿਆਂ ਤੋਂ ਬਾਅਦ...

ਕਾਰਤਿਕ ਆਰੀਅਨ ਨੂੰ ਟ੍ਰੈਫਿਕ ‘ਚ ਫਸੇ ਵੇਖ ਸਕੂਲ ਬੱਸ ‘ਚ ਬੈਠੇ ਬੱਚਿਆਂ ਨੇ ਕਿਹਾ- ‘ਟ੍ਰੈਫਿਕ ਹੋ ਤੋ ਐਸਾ’

ਨਵੀਂ ਦਿੱਲੀ : ਬਾਲੀਵੁੱਡ ਅਦਾਕਾਰ ਕਾਰਤਿਕ ਆਰੀਅਨ ਦੀ ਫ਼ਿਲਮ ‘ਸ਼ਹਿਜ਼ਾਦਾ’ ਇਸ ਸ਼ੁੱਕਰਵਾਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਅਦਾਕਾਰ ਇਸ ਫ਼ਿਲਮ ਨੂੰ ਲੈ ਕੇ ਕਾਫ਼ੀ...

ਸ਼ਹਿਨਾਜ਼ ਗਿੱਲ ਨੇ ਐਵਾਰਡ ਸ਼ੋਅ ‘ਚ ‘ਆਜ਼ਾਨ’ ਦੀ ਅਵਾਜ਼ ਸੁਣ ਕੀਤਾ ਇਹ ਕੰਮ

ਜਲੰਧਰ : ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ਼ ਅਖਵਾਉਣ ਵਾਲੀ ਸ਼ਹਿਨਾਜ਼ ਗਿੱਲ ਭਾਰਤ ਦੀਆਂ ਸਭ ਤੋਂ ਪਸੰਦੀਦਾ ਅਭਿਨੇਤਰੀਆਂ ‘ਚੋਂ ਇੱਕ ਹੈ। ਰਿਐਲਿਟੀ ਟੀ. ਵੀ. ਸ਼ੋਅ ‘ਬਿੱਗ...

ਨਵਾਜ਼ੁਦੀਨ ਸਿਦੀਕੀ ਨੂੰ ਵੱਡੀ ਰਾਹਤ, ਅਦਾਲਤ ਨੇ ਦਾਜ-ਦਹੇਜ ਦਾ ਮਾਮਲਾ ਕੀਤਾ ਖ਼ਾਰਿਜ

ਮੁੰਬਈ: ਮੁੰਬਈ ਦੀ ਇਕ ਅਦਾਲਤ ਨੇ ਬਾਲੀਵੁੱਡ ਅਦਾਕਾਰ ਨਵਾਜ਼ੁਦੀਨ ਸਿਦੀਕੀ ਦੇ ਖ਼ਿਲਾਫ਼ ਉਨ੍ਹਾਂ ਦੀ ‘ਸਾਬਕਾ’ ਪਤਨੀ ਜ਼ੈਨਬ ਵੱਲੋਂ ਦਾਖ਼ਲ ਦੋਵੇਂ ਪਟਿਸ਼ਨਾਂ ਨੂੰ ਖ਼ਾਰਿਜ ਕਰ ਦਿੱਤਾ ਹੈ।...