Month: March 2023

‘ਸਿਟਾਡੇਲ’ ਦਾ ਐਕਸ਼ਨ ਨਾਲ ਭਰਪੂਰ ਆਫਿਸ਼ੀਅਲ ਟਰੇਲਰ ਰਿਲੀਜ਼

ਮੁੰਬਈ : ਪ੍ਰਾਈਮ ਵੀਡੀਓ ਨੇ ਆਪਣੀ ਆਉਣ ਵਾਲੀ ਐਪਿਕ ਸਪਾਈ-ਥ੍ਰਿਲਰ ਸੀਰੀਜ਼ ‘ਸਿਟਾਡੇਲ’ ਲਈ ਹਾਈ-ਓਕਟੇਨ ਅਧਿਕਾਰਤ ਟਰੇਲਰ ਨੂੰ ਲਾਂਚ ਕੀਤਾ ਹੈ। ਇਸ ਸ਼ਾਨਦਾਰ ਗਲੋਬਲ ਸੀਰੀਜ਼ ਦੇ ਪਹਿਲੇ...

ਦੁਨੀਆ ਭਰ ‘ਚ ਰਿਲੀਜ਼ ਹੋਈ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’

ਚੰਡੀਗੜ੍ਹ – ਮਸ਼ਹੂਰ ਪੰਜਾਬੀ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਤੇ ਅਦਾਕਾਰਾ ਤਾਨੀਆ, ਰਾਜ ਸ਼ੋਕਰ ਦੀ ਅਦਾਕਾਰੀ ਨਾਲ ਸਜੀ ਪੰਜਾਬੀ ਫ਼ਿਲਮ ‘ਮਿੱਤਰਾਂ ਦਾ ਨਾਂ ਚਲਦਾ’ ਦੇਸ਼-ਵਿਦੇਸ਼ ਦੇ...

ਗਾਇਕ ਜੈਜ਼ੀ ਬੀ ਗੁਰੂਘਰ ਹੋਏ ਨਤਮਸਤਕ, ਫੈਨਜ਼ ਨੇ ਦਿੱਤੀਆਂ ਹੋਲੇ ਮੋਹੱਲੇ ਦੀਆਂ ਵਧਾਈਆਂ

ਜਲੰਧਰ : ਪਾਲੀਵੁੱਡ ਤੇ ਬਾਲੀਵੁੱਡ ਸੈਲੇਬ੍ਰਿਟੀ ਹਰ ਤਿਉਹਾਰ ਨੂੰ ਆਪਣੇ ਖ਼ਾਸ ਤਰੀਕੇ ਨਾਲ ਮਨਾਉਂਦੇ ਹਨ। ਇਨ੍ਹਾਂ ਦਾ ਹੋਲੀ ਦਾ ਤਿਉਹਾਰ ਮਨਾਉਣ ਦਾ ਤਰੀਕਾ ਵੀ ਵੱਖਰਾ ਹੈ।...

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬਾਲੀਵੁੱਡ ਅਦਾਕਾਰ ‘ਸਤੀਸ਼ ਕੌਸ਼ਿਕ’ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਦਿਹਾਂਤ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਦਿਹਾਂਤ...

ਹੋਲੀ ਦੇ ਰੰਗਾਂ ‘ਚ ਰੰਗੇ ਫ਼ਿਲਮੀ ਸਿਤਾਰੇ, ਤਸਵੀਰਾਂ ਨੇ ਖਿੱਚਿਆ ਲੋਕਾਂ ਦਾ ਧਿਆਨ

ਮੁੰਬਈ : ਬਾਲੀਵੁੱਡ ਸੈਲੇਬ੍ਰਿਟੀ ਹਰ ਤਿਉਹਾਰ ਨੂੰ ਆਪਣੇ ਖਾਸ ਤਰੀਕੇ ਨਾਲ ਮਨਾਉਂਦੇ ਹਨ। ਇਨ੍ਹਾਂ ਦਾ ਹੋਲੀ ਦਾ ਤਿਉਹਾਰ ਮਨਾਉਣ ਦਾ ਤਰੀਕਾ ਵੀ ਵੱਖਰਾ ਹੈ। ਕਈ ਬਾਲੀਵੁੱਡ...

ਗੁਰਮੀਤ ਚੌਧਰੀ ਨੇ ਪਰਿਵਾਰ ਨਾਲ ਮਨਾਇਆ ਹੋਲੀ ਦਾ ਤਿਉਹਾਰ

ਮੁੰਬਈ : ਬਾਲੀਵੁੱਡ ਸੈਲੇਬ੍ਰਿਟੀ ਹਰ ਤਿਉਹਾਰ ਨੂੰ ਆਪਣੇ ਖਾਸ ਤਰੀਕੇ ਨਾਲ ਮਨਾਉਂਦੇ ਹਨ। ਇਨ੍ਹਾਂ ਦਾ ਹੋਲੀ ਦਾ ਤਿਉਹਾਰ ਮਨਾਉਣ ਦਾ ਤਰੀਕਾ ਵੀ ਵੱਖਰਾ ਹੈ। ਕਈ ਬਾਲੀਵੁੱਡ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ‘ਸਤੀਸ਼ ਕੌਸ਼ਿਕ’ ਦਾ ਦਿਹਾਂਤ, ਸਿਨੇਮਾ ਜਗਤ ਨੂੰ ਪਿਆ ਵੱਡਾ ਘਾਟਾ

ਮੁੰਬਈ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਤੇ ਮਸ਼ਹੂਰ ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਨਾਲ ਸਿਨੇਮਾ ਜਗਤ ‘ਚ ਸੋਗ ਦੀ...

ਬਿਹਾਰੀਆਂ ਦੀ ਗੁੰਡਾਗਰਦੀ, ਪੰਜਾਬੀ ਨੌਜਵਾਨਾਂ ‘ਤੇ ਕੀਤਾ ਰਾਡਾਂ ਨਾਲ ਹਮਲਾ, ਇਕ ਦੀ ਬਾਂਹ ਤੋੜੀ

ਹੁਸ਼ਿਆਰਪੁਰ : ਬੁੱਧਵਾਰ ਬਾਅਦ ਦੁਪਹਿਰ ਕਰੀਬ 4 ਵਜੇ ਹੁਸ਼ਿਆਰਪੁਰ ਦੇ ਮੁਹੱਲਾ ਕੀਰਤੀ ਨਗਰ ਵਿਖੇ ਮੌਜੂਦ ਅਹਾਤੇ ਦੇ ਬਾਹਰ ਸ਼ਰਾਬ ਦੇ ਨਸ਼ੇ ‘ਚ ਟੱਲੀ ਹੋ ਕੇ ਨੱਚ...

ਪੰਜਾਬ ’ਚ ਗਰਮਾ ਸਕਦੈ ਚਿੱਪ ਵਾਲੇ ਮੀਟਰਾਂ ਦਾ ਮੁੱਦਾ, ਬਿਜਲੀ ਦਫ਼ਤਰਾਂ ’ਚ ਪਹੁੰਚੇ ਸਮਾਰਟ ਮੀਟਰ

ਨਿਹਾਲ ਸਿੰਘ ਵਾਲਾ : ਪੰਜਾਬ ਸਰਕਾਰ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਪ੍ਰਾਈਵੇਟ ਕਰਨ ਵੱਲ ਹੋਰ ਕਦਮ ਵਧਾਉਂਦਿਆਂ ਸਰਕਾਰੀ ਅਦਾਰਿਆਂ ’ਚ ਚਿੱਪ ਵਾਲੇ ਬਿਜਲੀ...

ਹੋਲੀ ਮੌਕੇ ਰਈਆ ’ਚ ਵੱਡੀ ਵਾਰਦਾਤ, ਗਹਿਣੇ ਲੁੱਟਣ ਆਏ ਲੁਟੇਰਿਆਂ ਤੇ ਸੁਨਿਆਰੇ ਵਿਚਾਲੇ ਚੱਲੀਆਂ ਗੋਲ਼ੀਆਂ

ਅੰਮ੍ਰਿਤਸਰ- ਹੋਲੀ ਦੇ ਤਿਉਹਾਰ ਮੌਕੇ ਅੰਮ੍ਰਿਤਸਰ ਦੇ ਰਈਆ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਲੁਟੇਰਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਦੇ ਬਲ ‘ਤੇ...

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਮਰਥਕਾਂ ਦੇ ਅਸਲਾ ਲਾਇਸੈਂਸ ਰੱਦ ਕਰਨ ਦੀ ਤਿਆਰੀ

ਚੰਡੀਗੜ੍ਹ -: ਖਾਲਿਸਤਾਨੀ ਵਿਚਾਰਧਾਰਾ ਦੇ ਹਮਾਇਤੀ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਤੇ ਉਸ ਦੇ ਸਮਰਥਕਾਂ ਵੱਲੋਂ ਅਜਨਾਲਾ ਥਾਣੇੇ ਉੱਤੇ ਬੋਲੇ ਧਾਵੇ ਮਗਰੋਂ...

ਕੇਂਦਰ ‘ਤੇ ਵਰ੍ਹੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਕਿਹਾ-“ਦੇਸ਼ ਆਜ਼ਾਦ ਹੋ ਗਿਆ ਪਰ ਸਿੱਖਾਂ ਨੂੰ ਨਹੀਂ ਮਿਲੀ ਆਜ਼ਾਦੀ”

ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹੋਲੇ ਮਹੱਲੇ ਮੌਕੇ ਕੌਮ ਦੇ ਨਾਂ ਦਿੱਤੇ ਸੰਦੇਸ਼ ‘ਚ ਹਰਿਆਣਾ ਸਿੱਖ ਗੁਰਦੁਆਰਾ...

ਜੰਮੂ ‘ਚ BSF ਦੇ ਜਵਾਨਾਂ ਨੇ ਇਕ-ਦੂਜੇ ਨੂੰ ‘ਗੁਲਾਲ’ ਲਾ ਕੇ ਮਨਾਈ ਹੋਲੀ, ਪਾਇਆ ਭੰਗੜਾ

ਜੰਮੂ- ਸਰਹੱਦ ਸੁਰੱਖਿਆ ਫੋਰਸ (BSF) ਦੇ ਜਵਾਨ ਨੇ ਜੰਮੂ ਵਿਚ ਕੌਮਾਂਤਰੀ ਸਰਹੱਦ ਨੇੜੇ ਆਰ. ਐੱਸ ਪੁਰਾ ਸੈਕਟਰ ‘ਚ ਹੋਲੀ ਦਾ ਤਿਉਹਾਰ ਮਨਾਇਆ। ਜਵਾਨਾਂ ਨੇ ਇਕ-ਦੂਜੇ...

ਦਿੱਲੀ ਆਬਕਾਰੀ ਨੀਤੀ ਮਾਮਲਾ: BRS ਆਗੂ ਕਵਿਤਾ ਤੋਂ ਹੋਵੇਗੀ ਪੁੱਛਗਿੱਛ, 11 ਮਾਰਚ ਨੂੰ ED ਅੱਗੇ ਹੋਵੇਗੀ ਪੇਸ਼

ਨਵੀਂ ਦਿੱਲੀ : ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਧੀ ਕੇ. ਕਵਿਤਾ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਦਿੱਲੀ ਆਬਕਾਰੀ ਨੀਤੀ ਵਿਚ ਕਥਿਤ ਬੇਨਿਯਮੀਆਂ...

ਕਬੂਤਰ ਰਾਹੀਂ ਹੋ ਰਹੀ ਸੀ ਜਾਸੂਸੀ! ਪੁਲਸ ਵੱਲੋਂ ਵੱਖ-ਵੱਖ ਮਾਹਰਾਂ ਤੋਂ ਕਰਵਾਈ ਜਾ ਰਹੀ ਜਾਂਚ

ਓਡੀਸ਼ਾ : ਓਡੀਸ਼ਾ ਦੇ ਜਗਤਸਿੰਘਪੁਰ ਜ਼ਿਲ੍ਹੇ ਦੇ ਪਾਰਾਦੀਪ ਤਟ ਨੇੜੇ ਮੱਛੀਆਂ ਫੜਣ ਵਾਲੀ ਇਕ ਬੇੜੀ ਤੋਂ ਕੈਮਰਾ ਤੇ ਮਾਈਕ੍ਰੋਚਿਪ ਨਾਲ ਲੈਸ ਇਕ ਕਬੂਤਰ ਫੜਿਆ ਗਿਆ ਹੈ। ਪੁਲਸ...

53 ਕਰੋੜ ਦੀ ਹੈਰੋਇਨ ਸਣੇ ਵਿਦੇਸ਼ੀ ਤਸਕਰ ਨੂੰ ਏਅਰਪੋਰਟ ਤੋਂ ਕੀਤਾ ਕਾਬੂ

ਮੁੰਬਈ: ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (DRI) ਵੱਲੋਂ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਕੌਮਾਂਤਰੀ ਹਵਾਈ ਅੱਡੇ ਤੋਂ ਇਕ ਯਾਤਰੀ ਕੋਲੋਂ ਵੱਡੀ ਮਾਤਰਾ ਵਿਚ ਹੈਰੋਇਨ ਬਰਾਮਦ ਕੀਤੀ ਹੈ...

ਲੇਬਰ ਪਾਰਟੀ ਨੇ ਵੂਮੈਨ ਡੇ ‘ਤੇ ਔਰਤਾਂ ਲਈ ਵਿਸ਼ੇਸ਼ ਐਕਸ਼ਨ ਪਲਾਨ ਨੀਤੀ ਦੀ ਕੀਤੀ ਘੋਸ਼ਣਾ : ਤਨਮਨਜੀਤ ਢੇਸੀ

ਲੰਡਨ : ਲੇਬਰ ਪਾਰਟੀ ਨੇ ਅੰਤਰਰਾਸ਼ਟਰੀ ਵੂਮੈਨ ਡੇ ‘ਤੇ ਔਰਤਾਂ ਦਾ ਸਮਰਥਨ ਕਰਨ ਲਈ ਮੀਨੋਪੌਜ਼ ਐਕਸ਼ਨ ਪਲਾਨ ਨੀਤੀ ਦੀ ਘੋਸ਼ਣਾ ਕੀਤੀ ਹੈ। ਇਹ ਪ੍ਰਗਟਾਵਾ ਸਲੋਹ ਦੇ...

ਪਾਕਿਸਤਾਨ ਨੇ ਚੀਨ ਤੋਂ ਮੰਗੀ ਮਦਦ, 2 ਬਿਲੀਅਨ ਡਾਲਰ ਤੋਂ ਵੱਧ ਜਮ੍ਹਾ ਕਰਨ ਦੀ ਕੀਤੀ ਬੇਨਤੀ

ਇਸਲਾਮਾਬਾਦ : ਨਕਦੀ ਦੀ ਕਿੱਲਤ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਨੇ ਆਈਐੱਮਐੱਫ ਨੂੰ ਕਿਹਾ ਕਿ ਉਸ ਨੇ ਚੀਨ ਨੂੰ ਕਿਹਾ ਹੈ ਕਿ ਉਹ ਇਕ ਹੋਰ ਸਾਲ...

ਅਰਬ ਸਾਗਰ ‘ਚ 280 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ : ਪਾਕਿਸਤਾਨੀ ਜਲ ਸੈਨਾ

ਇਸਲਾਮਾਬਾਦ – ਪਾਕਿਸਤਾਨ ਦੀ ਨੇਵੀ ਨੇ ਮੰਗਲਵਾਰ ਨੂੰ ਅਰਬ ਸਾਗਰ ਵਿੱਚ ਇੱਕ ਆਪਰੇਸ਼ਨ ਦੌਰਾਨ 280 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕਰਨ ਦਾ ਦਾਅਵਾ ਕੀਤਾ। ਬਿਆਨ ਦੇ ਅਨੁਸਾਰ...

ਜੰਗ ਵੱਲ ਵੱਧ ਰਹੇ ਚੀਨ ਤੇ ਅਮਰੀਕਾ! ਦੋਹਾਂ ਦੇਸ਼ਾਂ ਵਿਚਾਲੇ ਤਲਖ਼ੀ ਜਾਰੀ

ਚੀਨ ਅਤੇ ਅਮਰੀਕਾ ਵਿਚਾਲੇ ਤਲਖ਼ੀ ਵੱਧਦੀ ਜਾ ਰਹੀ ਹੈ। ਇਕ ਪਾਸੇ ਜਿੱਥੇ ਚੀਨ ਦੇ ਵਿਦੇਸ਼ ਮੰਤਰੀ ਛਿਨ ਕਾਂਗ ਨੇ ਅਮਰੀਕਾ ਨੂੰ ‘ਸੰਘਰਸ਼’ ਦੀ ਚਿਤਾਵਨੀ ਦਿੱਤੀ...

ਭਾਰਤ ਪਹੁੰਚੇ ਆਸਟ੍ਰੇਲੀਆਈ PM ਐਂਥਨੀ ਅਲਬਾਨੀਜ਼

ਗੁਜਰਾਤ : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਆਪਣੀ ਪਹਿਲੀ ਭਾਰਤ ਫੇਰੀ ‘ਤੇ ਅਹਿਮਦਾਬਾਦ ਪਹੁੰਚੇ। ਅਹਿਮਦਾਬਾਦ ਪਹੁੰਚਣ ਤੋਂ ਬਾਅਦ ਉਨ੍ਹਾਂ ਸਾਬਰਮਤੀ ਆਸ਼ਰਮ ਦਾ ਦੌਰਾ ਕੀਤਾ। ਦੱਸ...

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਹੋਲੀ ਤੇ PM ਮੋਦੀ ਨੇ ਪੁਰੀਮ ਦੀਆਂ ਦਿੱਤੀਆਂ ਵਧਾਈਆਂ

ਨਵੀਂ ਦਿੱਲੀ: ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਵੱਲੋਂ ਬੁੱਧਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਮੂਹ ਭਾਰਤ ਵਾਸੀਆਂ ਨੂੰ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।...

ਹੁਣ Domino’s ਕਰੇਗਾ 20 ਮਿੰਟ ‘ਚ ਪੀਜ਼ਾ ਡਲਿਵਰ, ਕੰਪਨੀ ਨੇ ਬਣਾਇਆ ਇਹ ਖ਼ਾਸ ਪਲਾਨ

ਭਾਰਤ ‘ਚ ਬਹੁਤ ਸਾਰੇ ਪੀਜ਼ਾ ਲਵਰ ਹਨ। ਅਜਿਹੇ ‘ਚ ਦੇਸ਼ ਦੀ ਸਭ ਤੋਂ ਪ੍ਰਸਿੱਧ ਪੀਜ਼ਾ ਕੰਪਨੀ ਡੋਮਿਨੋਜ਼ ਆਪਣਾ ਗਾਹਕਾਂ ਲਈ ਖੁਸ਼ਖ਼ਬਰੀ ਲੈ ਕੇ ਆਈ ਹੈ।...

ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਾਂ ਹੋਈ ਇਹ ਵੱਡੀ ਉਪਲੱਬਧੀ

ਨਵੀਂ ਦਿੱਲੀ – ਏਅਰਪੋਰਟ ਕੌਂਸਲ ਇੰਟਰਨੈਸ਼ਨਲ (ਏਸੀਆਈ) ਦੇ ਸਾਲਾਨਾ ਸੇਵਾ ਗੁਣਵੱਤਾ ਪੁਰਸਕਾਰਾਂ ਵਜੋਂ ਦਿੱਲੀ ਹਵਾਈ ਅੱਡੇ ਨੂੰ ਏਸ਼ੀਆ-ਪ੍ਰਸ਼ਾਂਤ ਦੇ ਸਭ ਤੋਂ ਸਾਫ਼ ਹਵਾਈ ਅੱਡਿਆਂ ਵਿੱਚ...

ICC ਨੇ ਪਲੇਅਰ ਆਫ ਦਿ ਮੰਥ ਲਈ ਨਾਮਜ਼ਦ ਕੀਤੇ ਪੁਰਸ਼ ਤੇ ਮਹਿਲਾ ਕ੍ਰਿਕਟਰ

ਭਾਰਤੀ ਕ੍ਰਿਕਟ ਟੀਮ ਦੇ ਸਟਾਰ ਖਿਡਾਰੀ ਅਤੇ ਮੌਜੂਦਾ ਵਿਸ਼ਵ ਟੈਸਟ ਰੈਂਕਿੰਗ ਵਿੱਚ ਨੰਬਰ 1 ਆਲਰਾਊਂਡਰ ਰਵਿੰਦਰ ਜਡੇਜਾ ਨੂੰ ਆਈਸੀਸੀ ਨੇ ਫਰਵਰੀ ਮਹੀਨੇ ਲਈ ਪਲੇਅਰ ਆਫ...

WPL 2023 : ਦਿੱਲੀ ਕੈਪੀਟਲਸ ਦੀ ਸ਼ਾਨਦਾਰ ਜਿੱਤ, ਯੂਪੀ ਨੂੰ 42 ਦੌੜਾਂ ਨਾਲ ਦਿੱਤੀ ਮਾਤ

ਦਿੱਲੀ ਕੈਪੀਟਲਸ ਅਤੇ ਯੂਪੀ ਵਾਰੀਅਰਸ ਵਿਚਾਲੇ ਮਹਿਲਾ ਪ੍ਰੀਮੀਅਰ ਲੀਗ ਦੇ 5ਵੇਂ ਮੈਚ ‘ਚ ਦਿੱਲੀ ਨੇ ਯੂਪੀ ਨੂੰ 42 ਦੌੜਾਂ ਨਾਲ ਮਾਤ ਦਿੱਤੀ ਹੈ। ਨਵੀਂ ਮੁੰਬਈ...

ਅਨੁਭਵ ਸਿਨਹਾ ਦੀ ਬਲੈਕ ਐਂਡ ਵ੍ਹਾਈਟ ਫਿਲਮ ‘ਭੀੜ’ ਦਾ ਪਾਵਰ -ਪੈਕ ਕਲਾਕਾਰਾਂ ਨਾਲ ਭਰਿਆ ਟੀਜ਼ਰ ਲਾਂਚ

ਮੁੰਬਈ : ਸਿਨਹਾ ਦੀ ‘ਭੀੜ’ ਲਈ ਉਮੀਦ ਇਕ ਦਮਦਾਰ ਬਲੈਕ ਐਂਡ ਵ੍ਹਾਈਟ ਵੀਡੀਓ ਯੂਨਿਟ ਨਾਲ ਹੋਰ ਵਧ ਗਈ ਹੈ। ਪਹਿਲੀ ਨਜ਼ਰ ਦੇ ਵਿਜ਼ੂਅਲ ਨੇ 1947 ’ਚ...

ਅਦਾਕਾਰਾ ਦੇ ਮੂੰਹ ’ਤੇ ਬੈਠ ਜਾਂਦਾ ਸੀ ਬੁਆਏਫ੍ਰੈਂਡ, ਕਰ ਦਿੱਤੀ ਅਜਿਹੀ ਹਾਲਤ

ਮੁੰਬਈ– ਪ੍ਰਸ਼ੰਸਕ ਉਸ ਸਮੇਂ ਘਬਰਾ ਗਏ ਜਦੋਂ ਦੱਖਣ ਦੀ ਮਸ਼ਹੂਰ ਅਦਾਕਾਰਾ ਅਨੀਕਾ ਵਿਜੇ ਵਿਕਰਮਨ ਨੇ ਸੋਸ਼ਲ ਮੀਡੀਆ ’ਤੇ ਆਪਣੀਆਂ ਸੁੱਜੀਆਂ ਅੱਖਾਂ ਤੇ ਸੱਟਾਂ ਦੇ ਨਿਸ਼ਾਨ ਦਿਖਾਉਂਦਿਆਂ...

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕਾਮੇਡੀ ਕਿੰਗ ਕਪਿਲ ਸ਼ਰਮਾ

ਅੰਮ੍ਰਿਤਸਰ – ਮਸ਼ਹੂਰ ਕਾਮੇਡੀਅਨ ਅੱਜ ਅੰਮ੍ਰਿਤਸਰ ’ਚ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਕਪਿਲ ਸ਼ਰਮਾ ਆਪਣੀ ਆਗਾਮੀ ਫ਼ਿਲਮ ‘ਜ਼ਵਿਗਾਟੋ’ ਲਈ ਟੀਮ ਨਾਲ ਅਰਦਾਸ ਕਰਨ ਪਹੁੰਚੇ ਸਨ।...

ਗਾਇਕਾ ਗੁਰਲੇਜ ਅਖ਼ਤਰ ਨੇ ਇੰਝ ਮਨਾਈ ਨੰਨ੍ਹੀ ਧੀ ਦੀ 13ਵੇਂ ਦੀ ਰਸਮ

ਜਲੰਧਰ – ਪੰਜਾਬੀ ਗਾਇਕਾ ਗੁਰਲੇਜ ਅਖ਼ਤਰ ਤੇ ਗਾਇਕ ਕੁਲਵਿੰਦਰ ਕੈਲੀ ਕੁਝ ਹਫ਼ਤੇ ਪਹਿਲਾ ਹੀ ਇਕ ਨੰਨ੍ਹੀ ਧੀ ਦੇ ਮਾਤਾ-ਪਿਤਾ ਬਣੇ ਹਨ। ਹਾਲਾਂਕਿ ਇਸ ਤੋਂ ਪਹਿਲਾ ਉਨ੍ਹਾਂ...

10ਵੀਂ ਦਾ ਵਿਦਿਆਰਥੀ ਹੈ ਬਲਕੌਰ ਸਿੰਘ ਨੂੰ ਧਮਕੀ ਦੇਣ ਵਾਲਾ, ਪੁਲਸ ਨੇ ਦੱਸਿਆ, ‘ਕਿਸੇ ਗੈਂਗਸਟਰ ਨਾਲ ਨਹੀਂ ਸਬੰਧ’

ਮਾਨਸਾ – ਅੱਜ ਐੱਸ. ਐੱਸ. ਪੀ. ਮਾਨਸਾ ਵਲੋਂ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ...

ਮਹਾਠੱਗ ਸੁਕੇਸ਼ ਦਾ ਜੈਕਲੀਨ ਲਈ ਦਿਸਿਆ ਪਿਆਰ, ਲਿਖਿਆ– ‘ਫਿੱਕੇ ਹੋਏ ਰੰਗਾਂ ਨੂੰ ਲਿਆਵਾਂਗਾ ਵਾਪਸ’

ਮੁੰਬਈ – ਜੇਲ ’ਚ ਬੰਦ ਗੈਂਗਸਟਰ ਸੁਕੇਸ਼ ਚੰਦਰਸ਼ੇਖਰ ਨੇ ਜੈਕਲੀਨ ਫਰਨਾਂਡੀਜ਼ ਲਈ ਲਵ ਲੈਟਰ ਲਿਖਿਆ ਹੈ। ਹਾਲਾਂਕਿ ਇਹ ਲੈਟਰ ਮੀਡੀਆ ਦੇ ਨਾਂ ’ਤੇ ਹੈ ਪਰ ਇਸ...

ਗਾਇਕ ਐਮੀ ਵਿਰਕ ਦੇ ਗੀਤ ‘ਚੰਨ ਸਿਤਾਰੇ’ ਨੇ ਬਣਾਇਆ ਇਹ ਵੱਡਾ ਰਿਕਾਰਡ

ਜਲੰਧਰ : ਪੰਜਾਬੀ ਫ਼ਿਲਮ ਇੰਡਸਟਰੀ ਇੰਨੀਂ ਦਿਨੀਂ ਦਿਨ ਦੁੱਗਣੀ ਤੇ ਰਾਤ ਚੋਗਣੀ ਤਰੱਕੀ ਕਰ ਰਿਹਾ ਹੈ। ਪਿੱਛੇ ਜਿਹੇ ਐਮੀ ਵਿਰਕ ਦੀ ਪੰਜਾਬੀ ਫ਼ਿਲਮ ‘ਓਏ ਮੱਖਣਾ’ ਰਿਲੀਜ਼...

ਪੰਜਾਬ ਵਿਧਾਨ ਸਭਾ ਬਾਹਰੋਂ ਮੂਸੇਵਾਲਾ ਦੇ ਮਾਪਿਆਂ ਨੇ ਚੁੱਕਿਆ ਧਰਨਾ, ਮੰਤਰੀ ਧਾਲੀਵਾਲ ਨੇ ਦਿੱਤਾ ਭਰੋਸਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਦਨ ‘ਚ ਜਿੱਥੇ ਬਜਟ ਇਜਲਾਸ ਦੀ ਕਾਰਵਾਈ ਚੱਲ ਰਹੀ ਹੈ, ਉੱਥੇ ਹੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ...

ਹਰਦੇਵ ਬਰਾੜ ਜੀ ਅਤੇ ਉਹਨਾਂ ਦੀ ਪੂਰੀ ਟੀਮ ਵੱਲੋਂ ‘ਹੋਲੀ’ ਤੇ ‘ਹੋਲਾ ਮਹੱਲਾ’ ਦੀਆਂ ਲੋਕਾਂ ਨੂੰ ਵਧਾਈਆਂ

ਹਰਦੇਵ ਬਰਾੜ ਜੀ ਅਤੇ ਮਹਿਕ-ਏ-ਵਤਨ ਦੀ ਪੂਰੀ ਟੀਮ ਵੱਲੋਂ ਦੇਸ਼ਾਂ- ਵਿਦੇਸ਼ਾਂ ਵਿੱਚ ਬੈਠੇੇ ਲੋਕਾਂ ਨੂੰ ‘ਹੋਲੀ’ ਅਤੇ ‘ਹੋਲਾ ਮਹੱਲਾ’ ਦੀ ਬਹੁਤ-ਬਹੁਤ ਵਧਾਈਆਂ ਜੀ। ਅੱਜ ਜਿਥੇ...

ਪੰਜਾਬ ਸਰਕਾਰ ਵੱਲੋਂ ‘ਹੋਲੀ’ ਤੇ ‘ਹੋਲਾ ਮਹੱਲਾ’ ਦੀਆਂ ਲੋਕਾਂ ਨੂੰ ਵਧਾਈਆਂ

ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸਮੂਹ ਪੰਜਾਬ ਵਾਸੀਆਂ ਨੂੰ ਹੋਲੀ ਦੇ ਤਿਉਹਾਰ ਅਤੇ ਹੋਲਾ-ਮਹੱਲਾ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਅੱਜ ਜਿਥੇ ਪੂਰਾ...

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਜ਼ਰੂਰੀ ਖ਼ਬਰ, ਸੂਬਾ ਸਰਕਾਰ ਵਲੋਂ ਜਾਰੀ ਹੋਏ ਸਖ਼ਤ ਹੁਕਮ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕੋਈ ਵੀ ਅਧਿਕਾਰੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ...

ਮਾਤਾ ਚਿੰਤਪੁਰਨੀ ਜਾਣ ਵਾਲੇ ਸ਼ਰਧਾਲੂਆਂ ਲਈ ਚੰਗੀ ਖ਼ਬਰ, CM ਮਾਨ ਨੇ ਦਿੱਤਾ ਵੱਡਾ ਤੋਹਫ਼ਾ

ਹੁਸ਼ਿਆਰਪੁਰ :  ਪੰਜਾਬ ਦੇ ਮਾਲ ਮੰਤਰੀ ਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀਆਂ ਕੋਸ਼ਿਸ਼ਾਂ ਸਦਕਾ ਪਹਿਲੀ ਅਪ੍ਰੈਲ ਤੋਂ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦਾ ਕੰਮ ਸ਼ੁਰੂ ਹੋਣ ਦੀਆਂ...

ਅਰਸ਼ ਡੱਲਾ ਗੈਂਗ ਦੇ ਦੋ ਮੁੱਖ ਸਾਥੀ ਮਨੀਲਾ ਵਿਖੇ ਗ੍ਰਿਫ਼ਤਾਰ, ਵਿਦੇਸ਼ ਤੋਂ ਵਾਰਦਾਤਾਂ ਨੂੰ ਦਿਵਾ ਰਹੇ ਸਨ ਅੰਜਾਮ

ਮੋਗਾ-ਪੰਜਾਬ ਭਰ ’ਚ ਫਿਰੌਤੀਆਂ ਲੈਣ ਅਤੇ ਹੋਰ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਕਰ ਕੇ ਕੁਝ ਸਮਾਂ ਪਹਿਲਾਂ ਅੱਤਵਾਦੀ ਐਲਾਨੇ ਗਏ ਕੈਨੇਡਾ ਰਹਿੰਦੇ ਮੂਲ ਰੂਪ ਵਿਚ...

ਅੱਤਵਾਦੀ-ਗੈਂਗਸਟਰ ਗੱਠਜੋੜ ‘ਤੇ NIA ਨੇ ਮਾਰੀ ਇਕ ਹੋਰ ਸੱਟ; ਰਿੰਦਾ, ਬਿਸ਼ਨੋਈ ਤੇ ਬੰਬੀਹਾ ਗਰੁੱਪ ਖ਼ਿਲਾਫ਼ ਐਕਸ਼ਨ

ਨਵੀਂ ਦਿੱਲੀ : ਐੱਨ.ਆਈ.ਏ. ਨੇ ਅੱਤਵਾਦੀਆਂ ਤੇ ਗੈਂਗਸਟਰ-ਨਸ਼ਾ ਤਸਕਰਾਂ ਦੇ ਨੈੱਟਵਰਕ ਖ਼ਿਲਾਫ਼ ਮੁਹਿੰਮ ਤੇਜ਼ ਕਰਦਿਆਂ ਸੰਗਠਿਤ ਗਿਰੋਹਾਂ ਦੇ ਮੈਂਬਰਾਂ ਖ਼ਿਲਾਫ਼ ਇਕ ਹੋਰ ਕਾਰਵਾਈ ਕੀਤੀ ਹੈ। ਅੱਜ...

ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਨੂੰ ਦਿੱਤੀ RSS ਸ਼ਿਵਰਾਂ ‘ਚ ਜਾਣ ਦੀ ਸਲਾਹ

ਬ੍ਰਿਟੇਨ ਯਾਤਰਾ ਦੌਰਾਨ ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐੱਸ.ਐੱਸ) ਦੀ ਨਿਖੇਧੀ ਕਰਨ ਨੂੰ ਲੈ ਕੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕੇਂਦਰੀ ਮੰਤਰੀ ਅਨੁਰਾਗ...