Month: March 2023

ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਦੀ ਮਿਲੀ ਸਜ਼ਾ, ਨੋਬਲ ਸ਼ਾਂਤੀ ਪੁਰਸਕਾਰ ਜੇਤੂ ਨੂੰ 10 ਸਾਲ ਦੀ ਜੇਲ੍ਹ

ਬੇਲਾਰੂਸ ਦੀ ਇਕ ਅਦਾਲਤ ਨੇ ਸ਼ੁੱਕਰਵਾਰ (3 ਮਾਰਚ) ਨੂੰ 2022 ਦੇ ਨੋਬਲ ਪੁਰਸਕਾਰ ਜੇਤੂ ਐਲੇਸ ਬਾਲੀਆਟਸਕੀ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਉਨ੍ਹਾਂ...

ਮੇਰੇ ਫ਼ੋਨ ‘ਚ ਪੈਗਾਸਸ ਸੀ, ਖੁਫ਼ੀਆ ਅਧਿਕਾਰੀਆਂ ਨੇ ਸਾਵਧਾਨ ਰਹਿਣ ਲਈ ਕਿਹਾ ਸੀ : ਰਾਹੁਲ

ਲੰਡਨ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਅਤੇ ਕਈ ਹੋਰ ਵਿਰੋਧੀ ਨੇਤਾਵਾਂ ਦੇ ਫ਼ੋਨ ‘ਚ ਪੈਗਾਸਸ ਸਪਾਈਵੇਅਰ ਸੀ...

ਰਾਹੁਲ ਗਾਂਧੀ : ਸਿੱਖਾਂ ਤੇ ਮੁਸਲਮਾਨਾਂ ਨੂੰ ਦੂਜੇ ਦਰਜੇ ਦੇ ਨਾਗਰਿਕ ਸਮਝਦੇ ਹਨ PM ਮੋਦੀ

ਲੰਡਨ – ਇੰਗਲੈਂਡ ਦੀ ਕੈਂਬਰਿਜ ਯੂਨੀਵਰਸਿਟੀ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੀ.ਐੱਮ. ਮੋਦੀ ‘ਤੇ ਸਿੱਧਾ ਹਮਲਾ ਕੀਤਾ ਹੈ, ਜਿਸ ਨਾਲ ਸਿਆਸੀ ਘਮਾਸਾਨ ਖੜ੍ਹਾ ਹੋ...

ਰੂਸ ਨੂੰ ਹਵਾਬਾਜ਼ੀ ਤਕਨੀਕ ਵੇਚਣ ਦੇ ਦੋਸ਼ ਵਿੱਚ ਦੋ ਅਮਰੀਕੀ ਵਿਅਕਤੀ ਗ੍ਰਿਫ਼ਤਾਰ

ਵਾਸ਼ਿੰਗਟਨ : ਅਮਰੀਕਾ ਦੇ ਨਿਆਂ ਵਿਭਾਗ ਨੇ ਰੂਸ ਨੂੰ ਹਵਾਬਾਜ਼ੀ ਨਾਲ ਸਬੰਧਿਤ ਤਕਨਾਲੋਜੀ ਅਤੇ ਸਾਜ਼ੋ-ਸਾਮਾਨ ਦੀ ਮੁਰੰਮਤ ਸੇਵਾਵਾਂ ਪ੍ਰਦਾਨ ਕਰਨ ਦੇ ਦੋਸ਼ ਵਿੱਚ ਵੀਰਵਾਰ ਨੂੰ ਕੰਸਾਸ...

ਆਟੋ ਰਿਕਸ਼ਾ ‘ਚ ਦਿਸੇ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ

ਨਵੀਂ ਦਿੱਲੀ : ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਮੀਟਿੰਗ ‘ਚ ਸ਼ਾਮਲ ਹੋਣ ਆਏ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੂੰ ਨਵੀਂ ਦਿੱਲੀ ਵਿੱਚ ਇਕ ਆਟੋ ‘ਚੋਂ ਉਤਰਦੇ ਦੇਖਿਆ ਗਿਆ,...

ਨਿੱਕੀ ਹੇਲੀ ਨੇ ਪਾਕਿਸਤਾਨ ‘ਤੇ ਸਾਧਿਆ ਨਿਸ਼ਾਨਾ , ਕਿਹਾ- ਅੱਤਵਾਦੀਆਂ ਦੇ ਇਸ ਗੜ੍ਹ ਨੂੰ ਨਹੀਂ ਮਿਲਣੀ ਚਾਹੀਦੀ ਮਦਦ

ਨਿਊਯਾਰਕ — ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਰਿਪਬਲਿਕਨ ਪਾਰਟੀ ਦੀ ਉਮੀਦਵਾਰੀ ਦੀ ਦੌੜ ‘ਚ ਸ਼ਾਮਲ ਭਾਰਤੀ-ਅਮਰੀਕੀ ਨਿੱਕੀ ਹੈਲੀ ਨੇ ਇਕ ਵਾਰ ਫਿਰ ਪਾਕਿਸਤਾਨ ‘ਤੇ ਨਿਸ਼ਾਨਾ ਸਾਧਿਆ...

ਨਿਊਜ਼ੀਲੈਂਡ: ਨਸਲਵਾਦ ਖ਼ਿਲਾਫ਼ ਦੋ ਸਿੱਖਾਂ ਵੱਲੋਂ ਮਨੁੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚ

ਮੈਲਬਰਨ, 3 ਮਾਰਚ-: ਨਸਲੀ ਟਿੱਪਣੀਆਂ ਦੇ ਮਾਮਲੇ ਵਿਚ ਨਿਊਜ਼ੀਲੈਂਡ ਦੇ ਦੋ ਸਿੱਖ ਟਰੱਕ ਡਰਾਈਵਰਾਂ ਨੇ ਆਪਣੇ ਸਾਬਕਾ ਕੰਪਨੀ ਮਾਲਕ ਖ਼ਿਲਾਫ਼ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਸ਼ਿਕਾਇਤ...

ਨਿਊਜ਼ੀਲੈਂਡ ਵੱਲੋਂ ਬਣਾਈ ਗਈ ਕੋਵਿਡ-19 ਵੈਕਸੀਨ ‘ਕੀਵੀ ਵੈਕਸ’ ਪ੍ਰੀ-ਕਲੀਨਿਕਲ ਟੈਸਟ ‘ਚ ਪੂਰੀ ਤਰ੍ਹਾਂ ਸੁਰੱਖਿਅਤ

ਵੈਲਿੰਗਟਨ – ਇੱਕ ਅਧਿਐਨ ਵਿੱਚ ਇਹ ਤੱਥ ਸਾਹਮਣੇ ਆਇਆ ਹੈ ਕਿ ਨਿਊਜ਼ੀਲੈਂਡ ਵੱਲੋਂ ਬਣਾਈ ਗਈ ਕੋਵਿਡ-19 ਵੈਕਸੀਨ ‘ਕੀਵੀ ਵੈਕਸ’ ਨੂੰ ਪ੍ਰੀ-ਕਲੀਨਿਕਲ ਟੈਸਟਿੰਗ ਵਿੱਚ ਪੂਰੀ ਤਰ੍ਹਾਂ...

ਅਦਾਕਾਰਾ ਸੁਸ਼ਮਿਤਾ ਸੇਨ ਨੂੰ ਪਿਆ ਦਿਲ ਦਾ ਦੌਰਾ, ਪਾਇਆ ਗਿਆ ਸਟੰਟ

ਮੁੰਬਈ : ਬੀਤੇ ਦਿਨੀਂ ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਸੁਸ਼ਮਿਤਾ ਸੇਨ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਸਾਹਮਣੇ ਆਈ ਸੀ। ਸੁਸ਼ਮਿਤਾ ਸੇਨ ਨੇ ਸੋਸ਼ਲ ਮੀਡੀਆ ‘ਤੇ...

20,000 ਕਰੋੜ ਦੇ ਸੋਲਰ ਇੰਸੈਂਟਿਵ ’ਤੇ ਟਾਟਾ ਅਤੇ ਰਿਲਾਇੰਸ ਦੀ ਨਜ਼ਰ, ਖਤਮ ਹੋਵੇਗਾ ਚੀਨ ਦਾ ਦਬਦਬਾ

ਨਵੀਂ ਦਿੱਲੀ–ਰਿਲਾਇੰਸ ਇੰਡਸਟ੍ਰੀਜ਼ ਲਿਮਟਿਡ ਅਤੇ ਟਾਟਾ ਪਾਵਰ ਕੰਪਨੀ ਸਮੇਤ ਕਈ ਸੋਲਰ ਮਾਡਿਊਲ ਮੇਕਰਸ ਦੀ ਨਜ਼ਰ ਸਰਕਾਰ ਦੇ ਕਰੀਬ 20,000 ਕਰੋੜ ਰੁਪਏ ਦੇ ਸੋਲਰ ਇੰਸੈਂਟਿਵ ’ਤੇ...

ਰੁਪਿਆ ਸ਼ੁਰੂਆਤੀ ਕਾਰੋਬਾਰ ‘ਚ 36 ਪੈਸੇ ਦੀ ਮਜ਼ਬੂਤੀ ਦੇ ਨਾਲ 82.24 ਪ੍ਰਤੀ ਡਾਲਰ ‘ਤੇ

ਮੁੰਬਈ– ਘਰੇਲੂ ਸ਼ੇਅਰ ਬਾਜ਼ਾਰ ‘ਚ ਹਾਂ-ਪੱਖੀ ਰੁਖ਼ ਵਿਚਾਲੇ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ‘ਚ ਰੁਪਿਆ 36 ਪੈਸੇ ਦੀ ਮਜ਼ਬੂਤੀ ਦੇ ਨਾਲ 82.24 ਰੁਪਏ ਪ੍ਰਤੀ ਡਾਲਰ ‘ਤੇ...

ਫੀਫਾ ਚੈਂਪੀਅਨ ਅਰਜਨਟੀਨਾ ਦੀ ਟੀਮ ਨੂੰ ਮੇਸੀ ਦਾ ਤੋਹਫਾ, ਸਾਰਿਆਂ ਲਈ ਆਰਡਰ ਕੀਤੇ ਸੋਨੇ ਦੇ i Phone

ਫੀਫਾ ਵਿਸ਼ਵ ਕੱਪ 2022 ਜਿੱਤਣ ਵਾਲੇ ਕਪਤਾਨ ਲਿਓਨਿਲ ਮੇਸੀ ਨੇ ਆਪਣੀ ਚੈਂਪੀਅਨ ਟੀਮ ਅਰਜਨਟੀਨਾ ਨੂੰ ਖਾਸ ਤੋਹਫਾ ਦੇਣ ਦਾ ਫੈਸਲਾ ਕੀਤਾ ਹੈ। ਮੇਸੀ ਨੇ ਆਪਣੀ...

KL Rahul ਦੇ ਹੱਕ ‘ਚ ਆਏ ਆਸਟਰੇਲੀਆ ਦੇ ਸਾਬਕਾ ਕਪਤਾਨ ਮਾਈਕਲ ਕਲਾਰਕ

ਭਾਰਤੀ ਸਲਾਮੀ ਬੱਲੇਬਾਜ਼ ਕੇ.ਐੱਲ ਰਾਹੁਲ ਦਾ ਬਾਰਡਰ ਗਾਵਸਕਰ ਟਰਾਫੀ ਦੇ ਪਹਿਲੇ ਦੋ ਟੈਸਟ ਮੈਚਾਂ ‘ਚ ਪ੍ਰਦਰਸ਼ਨ ਕਾਫੀ ਖਰਾਬ ਰਿਹਾ। ਉਹ ਦੋ ਟੈਸਟਾਂ ਦੀਆਂ ਤਿੰਨ ਪਾਰੀਆਂ...

‘ਹਮਾਰੀ ਭਾਬੀ ਕੈਸੀ ਹੋ, ਸਾਰਾ ਭਾਬੀ ਜੈਸੀ ਹੋ’… ਲਾਈਵ ਮੈਚ ‘ਚ ਲੱਗੇ ਨਾ

ਭਾਰਤੀ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਇਕ ਵਾਰ ਫਿਰ ਸਟੇਡੀਅਮ ‘ਚ ਪ੍ਰਸ਼ੰਸਕਾਂ ਵਲੋਂ ਟ੍ਰੋਲ ਹੁੰਦੇ ਨਜ਼ਰ ਆਏ। ਆਸਟਰੇਲੀਆ ਖ਼ਿਲਾਫ਼ ਤੀਸਰੇ ਟੈਸਟ ਮੈਚ ਦੇ ਪਹਿਲੇ ਦਿਨ ਜਦੋਂ...

ਸ਼ਾਹਰੁਖ ਖ਼ਾਨ ਦੀ ‘ਜਵਾਨ’ ਫ਼ਿਲਮ ’ਚ ਨਹੀਂ ਦਿਖਣਗੇ ਅੱਲੂ ਅਰਜੁਨ

ਮੁੰਬਈ – ਏਟਲੀ ਦੇ ਨਿਰਦੇਸ਼ਨ ’ਚ ਬਣ ਰਹੀ ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਜਵਾਨ’ ਇਨ੍ਹੀਂ ਦਿਨੀਂ ਸੁਰਖ਼ੀਆਂ ’ਚ ਹੈ। ਇਸ ਫ਼ਿਲਮ ਨੂੰ ਲੈ ਕੇ ਪ੍ਰਸ਼ੰਸਕਾਂ ਦਾ ਕ੍ਰੇਜ਼...

ਪਤਨੀ ਨਾਲ ਵਿਵਾਦ ਵਿਚਾਲੇ ਨਵਾਜ਼ੂਦੀਨ ਸਿੱਦੀਕੀ ਨੇ ਭਰਾਵਾਂ ਦੇ ਨਾਂ ਕੀਤੀ ਕਰੋੜਾਂ ਦੀ ਜੱਦੀ ਜਾਇਦਾਦ

ਮੁੰਬਈ – ਅਦਾਕਾਰ ਨਵਾਜ਼ੂਦੀਨ ਸਿੱਦੀਕੀ, ਜੋ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖ਼ੀਆਂ ’ਚ ਰਹੇ ਸਨ, ਨੇ ਹੁਣ ਆਪਣੀ ਜੱਦੀ ਜਾਇਦਾਦ ਨੂੰ ਵੰਡ ਕੇ ਆਪਣੀ ਜ਼ਮੀਨ...

ਕੰਧ ਟੱਪ ਕੇ ਸ਼ਾਹਰੁੱਖ ਖ਼ਾਨ ਦੇ ਬੰਗਲੇ ‘ਮੰਨਤ’ ‘ਚ ਜਾ ਵੜੇ 2 ਨੌਜਵਾਨ

ਮੁੰਬਈ : ਬਾਲੀਵੁੱਡ ਦੇ ‘ਕਿੰਗ ਖ਼ਾਨ’ ਸ਼ਾਹਰੁੱਖ ਖ਼ਾਨ ਦੇ ਬੰਗਲੇ ‘ਮੰਨਤ’ ਦੇ ਬਾਹਰ ਚਾਹੁਣ ਵਾਲਿਆਂ ਦੀ ਆਵਾਜਾਈ ਲੱਗੀ ਰਹਿਣਾ ਤਾਂ ਆਮ ਗੱਲ ਹੈ ਪਰ ਬੀਤੇ ਦਿਨੀਂ...

ਗਿੱਪੀ ਗਰੇਵਾਲ ਨੇ ਐਲਾਨੀ ‘ਵਾਰਨਿੰਗ 2’ ਦੀ ਰਿਲੀਜ਼ ਡੇਟ

ਚੰਡੀਗੜ੍ਹ – ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਗਾਮੀ ਰਿਲੀਜ਼ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਦੀ ਪ੍ਰਮੋਸ਼ਨ ’ਚ ਰੁੱਝੇ ਹੋਏ ਹਨ। ਇਹ ਫ਼ਿਲਮ 8 ਮਾਰਚ ਨੂੰ ਰਿਲੀਜ਼...

ਸਤਿੰਦਰ ਸੱਤੀ ਬਣੀ ਕੈਨੇਡੀਅਨ ਵਕੀਲ, ਪੰਜਾਬੀ ਇੰਡਸਟਰੀ ਦੇ ਇਤਿਹਾਸ ’ਚ ਸਥਾਪਿਤ ਕੀਤਾ ਮੀਲ ਪੱਥਰ

ਜਲੰਧਰ: ਸਤਿੰਦਰ ਸੱਤੀ ਟੈਲੀਵਿਜ਼ਨ ਇੰਡਸਟਰੀ ‘ਚ ਵੱਡਾ ਨਾਮ ਸਥਾਪਤ ਕਰ ਚੁੱਕੀ ਹੈ। ਦੁਨੀਆਂ ਭਰ ਦੀਆਂ ਵੱਡੀਆਂ ਸਟੇਜਾਂ ‘ਤੇ ਸੱਤੀ ਦੀ ਸ਼ਾਇਰੀ ਅਤੇ ਗਹਿਰੇ ਲਫਜ਼ਾਂ ਦੀ ਗੂੰਜ...

‘ਕੱਚਾ ਬਦਾਮ’ ਵਾਲੇ ਭੁਬਨ ਦੇ ਵਿਗੜੇ ਹਾਲਾਤ, ਰੋਂਦਿਆਂ ਬਿਆਨ ਕੀਤੀ ਸਾਰੀ ਕਹਾਣੀ

ਮੁੰਬਈ – ‘ਕੱਚਾ ਬਦਾਮ’ ਗਾ ਕੇ ਵਾਇਰਲ ਹੋਣ ਵਾਲੇ ਗਾਇਕ ਭੁਬਨ ਬਦਿਆਕਰ ਹੁਣ ਮੁਸੀਬਤ ’ਚ ਫਸ ਗਏ ਹਨ। ਜਿਸ ਗੀਤ ਤੋਂ ਉਸ ਨੂੰ ਇੰਨੀ ਪ੍ਰਸਿੱਧੀ ਮਿਲੀ,...

ਧੋਨੀ, ਅਭਿਸ਼ੇਕ ਬੱਚਨ, ਸ਼ਿਲਪਾ ਸ਼ੈੱਟੀ ਦੇ ਪੈਨ ਵੇਰਵਿਆਂ ਰਾਹੀਂ ਲੱਖਾਂ ਦੀ ਠੱਗੀ

ਨਵੀਂ ਦਿੱਲੀ – ਸਾਈਬਰ ਧੋਖਾਧੜੀ ਦੇ ਇੱਕ ਅਜੀਬ ਮਾਮਲੇ ਵਿੱਚ ਧੋਖੇਬਾਜ਼ਾਂ ਦੇ ਇੱਕ ਸਮੂਹ ਨੇ ਕਥਿਤ ਤੌਰ ‘ਤੇ ਕਈ ਬਾਲੀਵੁੱਡ ਅਦਾਕਾਰਾਂ ਅਤੇ ਕ੍ਰਿਕਟਰਾਂ ਦੇ GST...

ਖ਼ੁਫ਼ੀਆ ਏਜੰਸੀਆਂ ਦੇ ਰਾਡਾਰ ’ਤੇ ਅੰਮ੍ਰਿਤਪਾਲ, ਵਿਦੇਸ਼ਾਂ ਤੋਂ ਹੋ ਰਹੀ ਫੰਡਿੰਗ ਦਾ ਵੇਰਵਾ ਹੋ ਰਿਹਾ ਤਿਆਰ

ਚੰਡੀਗੜ੍ਹ-‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਕੇਂਦਰ ਅਤੇ ਸੂਬੇ ਦੀਆਂ ਖ਼ੁਫ਼ੀਆ ਏਜੰਸੀਆਂ ਦੇ ਰਾਡਾਰ ’ਤੇ ਹਨ। ਏਜੰਸੀਆਂ ਨੇ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੇ ਜਾਣ ਵਾਲੇ...

ਮਨੁੱਖੀ ਅਧਿਕਾਰ ਕਮਿਸ਼ਨ ਨੇ ਜੇਲ੍ਹ ’ਚ ਕੈਦੀ ਦੀ ਖ਼ੁਦਕੁਸ਼ੀ ਮਾਮਲੇ ਦਾ ਲਿਆ ਨੋਟਿਸ

ਚੰਡੀਗੜ੍ਹ : ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਸੈਂਟਰਲ ਜੇਲ੍ਹ ਹੁਸ਼ਿਆਰਪੁਰ ‘ਚ ਕੈਦੀ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਸਬੰਧੀ ਛਪੀਆਂ ਖ਼ਬਰਾਂ ਦਾ ਨੋਟਿਸ ਲੈਂਦਿਆਂ ਮਾਮਲੇ ’ਤੇ...

ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਹਰੀਸ਼ ਸਿੰਗਲਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ  : ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਗਰੁੱਪ ਪੰਜਾਬ ਦੇ ਮੁਖੀ ਹਰੀਸ਼ ਸਿੰਗਲਾ ਨੂੰ ਉਨ੍ਹਾਂ ਦੇ ਮੋਬਾਇਲ ਨੰਬਰ 9316303473 ’ਤੇ ਵਿਦੇਸ਼ੀ ਨੰਬਰਾਂ ਤੋਂ ਵਟਸਐਪ ਕਾਨਫਰੰਸ...

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਜਾ ਰਹੇ ਪ੍ਰਿੰਸੀਪਲਾਂ ਨੂੰ ਕੀਤਾ ਹਰੀ ਝੰਡੀ ਦੇ ਕੇ ਰਵਾਨਾ

ਚੰਡੀਗੜ੍ਹ : ਪੰਜਾਬ ਦੀ ਸਕੂਲੀ ਸਿੱਖਿਆ ‘ਚ ਸੁਧਾਰ ਵਾਸਤੇ ਸਰਕਾਰ ਵੱਲੋਂ ਪ੍ਰਿੰਸੀਪਲਾਂ ਦਾ ਦੂਜਾ ਬੈਚ ਅੱਜ ਸਿੰਗਾਪੁਰ ਲਈ ਸਿਖਲਾਈ ਵਾਸਤੇ ਭੇਜਿਆ ਜਾ ਰਿਹਾ ਹੈ। ਮੁੱਖ...

ਬੇਅੰਤ ਸਿੰਘ ਕਤਲ ਕਾਂਡ: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਫ਼ੈਸਲਾ ਰਾਖਵਾਂ

ਨਵੀਂ ਦਿੱਲੀ, 2 ਮਾਰਚ-: ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਵੱਲੋਂ ਆਪਣੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਲਈ ਦਾਇਰ ਕੀਤੀ ਗਈ ਅਰਜ਼ੀ ’ਤੇ...

ਭਾਜਪਾ ਵਿਧਾਇਕ ਦਾ ਪੁੱਤ 40 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਬੈਂਗਲੁਰੂ- ਬੈਂਗਲੁਰੂ ਜਲ ਸਪਲਾਈ ਅਤੇ ਸੀਵਰੇਜ ਬੋਰਡ (ਬੀ. ਡਬਲਿਊ. ਐੱਸ. ਐੱਸ. ਬੀ.) ਦੇ ਚੀਫ ਅਕਾਊਂਟੈਂਟ ਪ੍ਰਸ਼ਾਂਤ ਮਦਲ ਨੂੰ ਵੀਰਵਾਰ ਨੂੰ ਕਰਨਾਟਕ ਲੋਕਾਯੁਕਤ ਦੇ ਅਧਿਕਾਰੀਆਂ ਨੇ 40...

ਮੇਘਾਲਿਆ ਮੁੱਖ ਮੰਤਰੀ ਦੀ ਕੁਰਸੀ ਦੇ ਹੋਰ ਨੇੜੇ ਪਹੁੰਚੇ ਕੋਨਰਾਡ ਸੰਗਮਾ

ਨਵੀਂ ਦਿੱਲੀ : ਬੀਤੇ ਦਿਨੀਂ ਉੱਤਰ-ਪੂਰਬ ਦੇ ਤਿੰਨ ਸੂਬਿਆਂ ‘ਚ ਚੋਣ ਨਤੀਜਿਆਂ ਦਾ ਐਲਾਨ ਕੀਤਾ ਗਿਆ। ਤ੍ਰਿਪੁਰਾ ਅਤੇ ਨਾਗਾਲੈਂਡ ‘ਚ ਭਾਰਤੀ ਜਨਤਾ ਪਾਰਟੀ ਨੇ ਜਿੱਤ ਪ੍ਰਾਪਤ...

ਤ੍ਰਿਪੁਰਾ ਤੇ ਨਾਗਾਲੈਂਡ ‘ਚ ਖਿੜਿਆ ‘ਕਮਲ’, ਮੇਘਾਲਿਆ ‘ਚ ਕਿਸੇ ਪਾਰਟੀ ਨੂੰ ਨਹੀਂ ਮਿਲਿਆ ਬਹੁਮਤ

ਨਵੀਂ ਦਿੱਲੀ : ਅੱਜ ਤਿੰਨੋ ਉੱਤਰ-ਪੂਰਬੀ ਸੂਬਿਆਂ ਨਾਗਾਲੈਂਡ, ਤ੍ਰਿਪੁਰਾ ਤੇ ਮੇਘਾਲਿਆ ਵਿਚ ਚੋਣ ਨਤੀਜੇ ਐਲਾਨੇ ਗਏ। ਇਨ੍ਹਾਂ ‘ਚੋਂ ਦੋ ਸੂਬਿਆਂ ਵਿਚ ਭਾਰਤੀ ਜਨਤਾ ਪਾਰਟੀ ਸਿੱਧੇ ਤੌਰ...

ਯੂਕੇ : ਪ੍ਰਿੰਸ ਹੈਰੀ ਅਤੇ ਮੇਗਨ ਨੂੰ ਸ਼ਾਹੀ ਮਹਿਲ ਤੋਂ ਕੀਤਾ ਗਿਆ ਬੇਦਖਲ

ਲੰਡਨ : ਪ੍ਰਿੰਸ ਹੈਰੀ ਅਤੇ ਉਨ੍ਹਾਂ ਦੀ ਪਤਨੀ ਮੇਗਨ ਮਰਕੇਲ ਨੂੰ ਬ੍ਰਿਟੇਨ ਦੇ ਸ਼ਾਹੀ ਮਹਿਲ ਵਿੰਡਸਰ ਅਸਟੇਟ ਤੋਂ ਬੇਦਖਲ ਕਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ‘ਚ...

ਇਟਲੀ ‘ਚ ਪੰਜਾਬੀਆਂ ਦੀਆਂ ਆਪਸੀ ਰੰਜਿਸ਼ਾਂ ਸਮੁੱਚੇ ਭਾਈਚਾਰੇ ਲਈ ਬਣ ਰਹੀਆਂ ਸ਼ਰਮਿੰਦਗੀ ਦਾ ਵੱਡਾ ਕਾਰਨ

ਰੋਮ : ਇਟਲੀ ‘ਚ ਜਦੋਂ ਤੋਂ ਭਾਰਤੀ ਲੋਕਾਂ ਨੇ ਆਪਣੀ ਕਾਬਲੀਅਤ ਦੇ ਝੰਡੇ ਬੁਲੰਦ ਕੀਤੇ ਹਨ, ਉਦੋਂ ਤੋਂ ਹੀ ਆਪਣੀ ਚੌਧਰਬਾਜ਼ੀ ਦੇ ਦਮਗੱਜੇ ਮਾਰਦਿਆਂ ਕਈ ਅਜਿਹੇ...

ਭਾਰਤ ਪਹੁੰਚੀ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ, PM ਮੋਦੀ ਨੇ ਕੀਤਾ ਸਵਾਗਤ

ਨਵੀਂ ਦਿੱਲੀ – ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਭਾਰਤ ਦੇ ਅਧਿਕਾਰਤ ਦੌਰੇ ‘ਤੇ ਵੀਰਵਾਰ ਸਵੇਰੇ ਨਵੀਂ ਦਿੱਲੀ ਪਹੁੰਚੀ। ਪਿਛਲੇ 5 ਸਾਲਾਂ ਵਿੱਚ ਕਿਸੇ ਯੂਰਪੀ...

ਦਿੱਲੀ ‘ਚ ਮਿਲੇ ਅਮਰੀਕਾ ਤੇ ਰੂਸ ਦੇ ਵਿਦੇਸ਼ ਮੰਤਰੀ, ਗੱਲਬਾਤ ਦੌਰਾਨ ਰਹੀ ਸ਼ਸ਼ੋਪੰਜ ਦੀ ਸਥਿਤੀ

ਨਵੀਂ ਦਿੱਲੀ : ਅਮਰੀਕਾ ਦੇ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ ਅਤੇ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਵੀਰਵਾਰ ਨੂੰ ਦਿੱਲੀ ‘ਚ ਸੰਖੇਪ ਬੈਠਕ ਕੀਤੀ। ਯੂਕ੍ਰੇਨ ਵਿਵਾਦ...

1000 ਫੁੱਟ ਤੋਂ ਡਿੱਗਾ Lufthansa ਦਾ ਜਹਾਜ਼

ਵਾਸ਼ਿੰਗਟਨ : ਲੁਫਥਾਂਸਾ ਦੀ ਇਕ ਉਡਾਣ ਨੂੰ ਏਅਰ ਟਰਬੂਲੈਂਸ ਤੋਂ ਬਾਅਦ ਵਾਸ਼ਿੰਗਟਨ ਡੁਲੇਸ ਇੰਟਰਨੈਸ਼ਨਲ ਏਅਰਪੋਰਟ ਵੱਲ ਡਾਇਵਰਟ ਕਰ ਦਿੱਤਾ ਗਿਆ ਅਤੇ ਜਹਾਜ਼ ‘ਚ ਸਵਾਰ 7 ਲੋਕਾਂ...

ਅਦਾਲਤ ਨੇ ਗ੍ਰਿਫ਼ਤਾਰ ਰਿਹਾਇਰ ਜਨਰਲ ਅਮਜਦ ਸ਼ੋਏਬ ਨੂੰ ਤੁਰੰਤ ਰਿਹਾਅ ਕਰਨ ਦੇ ਦਿੱਤੇ ਆਦੇਸ਼

ਗੁਰਦਾਸਪੁਰ: ਅੱਜ ਜ਼ਿਲ੍ਹਾ ਤੇ ਸ਼ੈਸਨ ਜੱਜ ਇਸਲਾਮਾਬਾਦ ਨੇ ਬੀਤੇ ਦਿਨੀਂ ਸੰਸੰਥਾਵਾਂ ਅਤੇ ਲੋਕਾਂ ਨੂੰ ਪਾਕਿਸਤਾਨ ਸਰਕਾਰ ਖ਼ਿਲਾਫ਼ ਭੜਕਾਉਣ ਦੇ ਦੋਸ਼ ’ਚ ਇਸਲਾਮਾਬਾਦ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ...

ਪਾਕਿਸਤਾਨ ‘ਚ ਲੁਕੇ 13 ਅੱਤਵਾਦੀਆਂ ਖ਼ਿਲਾਫ਼ ਵਰੰਟ ਜਾਰੀ

ਜੰਮੂ : ਐੱਨ.ਆਈ.ਏ. ਦੀ ਇਕ ਵਿਸ਼ੇਸ਼ ਅਦਾਲਤ ਨੇ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਅਜਿਹੇ 13 ਅੱਤਵਾਦੀਆਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਰੰਟ ਜਾਰੀ ਕੀਤੇ ਹਨ, ਜੋ ਇਸ ਵੇਲੇ ਸਰਹੱਦ...

ਫੇਅਰਫੀਲਡ ਦੇ ਮੇਅਰ ਨੂੰ ਸੂਬਾਈ ਚੋਣਾਂ ਤੋਂ ਪਹਿਲਾਂ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ

ਸਿਡਨੀ-: ਆਸਟ੍ਰੇਲੀਆ ਵਿਖੇ ਆਗਾਮੀ ਸੂਬਾਈ ਚੋਣਾਂ ਤੋਂ ਪਹਿਲਾਂ ਫੇਅਰਫੀਲਡ ਦੇ ਮੇਅਰ ਨੂੰ ਈਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਭੇਜੀਆਂ ਗਈਆਂ। ਉਸਨੇ ਇੱਕ ਫੇਸਬੁੱਕ ਪੋਸਟ ਵਿੱਚ...

ਅੰਮ੍ਰਿਤਸਰ ਤੋਂ ਕੈਨੇਡਾ-ਅਮਰੀਕਾ ਦਰਮਿਆਨ 6 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਨਿਓਸ ਏਅਰ ਦੀਆਂ ਉਡਾਣਾਂ

ਵਾਸ਼ਿੰਗਟਨ– ਕੈਨੇਡਾ ਅਤੇ ਅਮਰੀਕਾ ਵਿੱਚ ਵਸਦੇ ਪ੍ਰਵਾਸੀ ਪੰਜਾਬੀ ਜਿਹੜੇ ਹਰ ਸਾਲ ਵੱਡੀ ਗਿਣਤੀ ਵਿੱਚ ਪੰਜਾਬ ਨੂੰ ਜਾਂਦੇ ਹਨ, ਉਹਨਾਂ ਲਈ ਹਵਾਈ ਸਫਰ ਹੁਣ ਸੁਖਾਲਾ ਹੋਣ...

28 ਲੱਖ ਖ਼ਰਚ ਵਿਦੇਸ਼ ਭੇਜੀ ਪਤਨੀ, ਜਦੋਂ ਪਤੀ ਪੁੱਜਾ ਕੈਨੇਡਾ ਤਾਂ ਸੱਚ ਜਾਣ ਰਹਿ ਗਿਆ ਹੱਕਾ-ਬੱਕਾ

ਰੂਪਨਗਰ: ਕੁੜੀ ਨਾਲ ਫੇਸਬੁੱਕ ‘ਤੇ ਹੋਈ ਦੋਸਤੀ ਮਗਰੋਂ ਵਿਆਹ ਕਰਵਾ ਕੇ ਕੈਨੇਡਾ ਪਹੁੰਚੇ ਮੁੰਡੇ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਉਸਨੂੰ ਇਹ ਪਤਾ ਲੱਗਾ ਕਿ...

ਹੁਣ ਵਿਦੇਸ਼ ‘ਚ ਵੀ ਮਿਲੇਗੀ ਅੰਬਾਨੀ ਪਰਿਵਾਰ ਨੂੰ ‘ਜ਼ੈੱਡ ਪਲੱਸ’ ਸੁਰੱਖਿਆ, SC ਨੇ ਦਿੱਤਾ ਆਦੇਸ਼

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਦੇਸ਼ ਭਰ ਅਤੇ ਵਿਦੇਸ਼ ‘ਚ ਉੱਚ ਸ਼੍ਰੇਣੀ ਵਾਲੀ ‘ਜ਼ੈੱਡ...

“Harry is magic”, ਮੁੰਬਈ ਇੰਡੀਅਨਜ਼ ਨੇ ਹਰਮਨਪ੍ਰੀਤ ਨੂੰ ਕਪਤਾਨ ਨਿਯੁਕਤ ਕੀਤਾ

ਮਹਿਲਾ ਪ੍ਰੀਮੀਅਰ ਲੀਗ (WPL) ਦੇ ਪਹਿਲੇ ਸੀਜ਼ਨ ਦੀ ਸ਼ੁਰੂਆਤ 4 ਮਾਰਚ ਨੂੰ ਗੁਜਰਾਤ ਜਾਇੰਟਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੈਚ ਨਾਲ ਹੋਵੇਗੀ। ਇਸ ਤੋਂ ਪਹਿਲਾਂ ਮੁੰਬਈ...

ਬਿਸਮਾਹ ਨੇ ਛੱਡੀ ਪਾਕਿ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ, ਕਿਹਾ- ਅੱਲ੍ਹਾ ਦੀ ਸ਼ੁਕਰਗੁਜ਼ਾਰ ਹਾਂ

ਲਾਹੌਰ— ਬਿਸਮਾਹ ਮਾਰੂਫ ਨੇ ਛੇ ਸਾਲ ਤੱਕ ਪਾਕਿਸਤਾਨ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਅਹੁਦੇ ਤੋਂ ਹਟਣ ਦਾ ਫੈਸਲਾ ਕੀਤਾ ਹੈ। ਕਪਤਾਨ...

ਜਡੇਜਾ ਨੇ ਅੰਤਰਰਾਸ਼ਟਰੀ ਕ੍ਰਿਕਟ ‘ਚ ਬਣਾਇਆ ਵੱਡਾ ਰਿਕਾਰਡ

ਸਟਾਰ ਆਲਰਾਊਂਡਰ ਰਵਿੰਦਰ ਜਡੇਜਾ ਬੁੱਧਵਾਰ ਨੂੰ ਕਪਿਲ ਦੇਵ ਤੋਂ ਬਾਅਦ ਅੰਤਰਰਾਸ਼ਟਰੀ ਕ੍ਰਿਕਟ ‘ਚ 500 ਵਿਕਟਾਂ ਅਤੇ 5000 ਦੌੜਾਂ ਬਣਾਉਣ ਵਾਲੇ ਦੂਜੇ ਭਾਰਤੀ ਕ੍ਰਿਕਟਰ ਬਣ ਗਏ...