Month: March 2023

ਮਸ਼ਹੂਰ ਅਦਾਕਾਰਾ ਨੀਲੂ ਕੋਹਲੀ ਦੇ ਪਤੀ ਦੀ ਬਾਥਰੂਮ ’ਚ ਮਿਲੀ ਲਾਸ਼

ਮੁੰਬਈ – ਟੀ. ਵੀ. ਤੇ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਨੀਲੂ ਕੋਹਲੀ ਦੇ ਪਤੀ ਹਰਮਿੰਦਰ ਸਿੰਘ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਨੀਲੂ ਦਾ...

ਬੰਦ ਪਏ ਘਰ ‘ਚ ਚੋਰਾਂ ਨੇ ਬੋਲਿਆ ਧਾਵਾ, ਕੀਮਤੀ ਸਾਮਾਨ ਲੈ ਕੇ ਹੋਏ ਰਫ਼ੂ ਚੱਕਰ

ਗੁਰਦਾਸਪੁਰ : ਦੀਨਾਨਗਰ ਦੀ ਮਿਲੀ ਮਾਸਟਰ ਕਾਲੋਨੀ ਵਿੱਚ ਚੋਰਾਂ ਵੱਲੋਂ ਇਕ ਵਾਰ ਫਿਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਖ਼ਬਰ ਮਿਲੀ ਹੈ। ਸੇਵਾ ਮੁਕਤ ਪ੍ਰਿੰਸੀਪਲ...

ਕਰੌਲੀ ਵਾਲੇ ਬਾਬੇ ਦਾ ਦਾਅਵਾ, ‘ਸਿੱਧੂ ਮੂਸੇਵਾਲਾ ਨੂੰ ਨਹੀਂ ਮਿਲੀ ਸ਼ਾਂਤੀ’; ਪਰਿਵਾਰ ਨੂੰ ਕਹੀ ਇਹ ਗੱਲ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਸਾਲ 29 ਮਈ ਨੂੰ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੀ ਮੌਤ ਤੋਂ ਤਕਰੀਬਨ 10...

ਮੋਦੀ ਸਰਨੇਮ ਮਾਮਲਾ: ਰਾਹੁਲ ਗਾਂਧੀ ਦੇ ਹੱਕ ‘ਚ ਦੇਸ਼ ਪੱਧਰੀ ਸੱਤਿਆਗ੍ਰਹਿ ਕਰੇਗੀ ਕਾਂਗਰਸ

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿਚ ਪਾਰਟੀ ਦੇ ਆਗੂ ਤੇ ਵਰਕਰ...

ਨੌਕਰੀ ਦੇ ਬਦਲੇ ਜ਼ਮੀਨ ਘਪਲਾ: CBI ਨੇ ਤੇਜਸਵੀ ਯਾਦਵ ਤੋਂ 8 ਘੰਟੇ ਕੀਤੀ ਪੁੱਛਗਿੱਛ

ਨਵੀਂ ਦਿੱਲੀ : CBI ਨੇ ਨੌਕਰੀ ਬਦਲੇ ਜ਼ਮੀਨ ਸਬੰਧੀ ਕਥਿਤ ਘਪਲੇ ਦੇ ਮਾਮਲੇ ਵਿਚ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਤੋਂ ਸ਼ਨੀਵਾ ਨੂੰ ਤਕਰੀਬਨ 8...

ਸ਼ਰਧਾ ਵਾਲਕਰ ਹੱਤਿਆਕਾਂਡ : ਆਫ਼ਤਾਬ ਨੇ ਫਿਰ ਬਦਲਿਆ ਆਪਣਾ ਵਕੀਲ

ਨਵੀਂ ਦਿੱਲੀ – ਸ਼ਰਧਾ ਵਾਲਕਰ ਹੱਤਿਆਕਾਂਡ ’ਚ ਮੁਲਜ਼ਮ ਆਫਤਾਬ ਪੂਨਾਵਾਲਾ ਨੇ ਇਕ ਵਾਰ ਫਿਰ ਆਪਣਾ ਵਕੀਲ ਬਦਲ ਦਿੱਤਾ। ਆਫਤਾਬ ਨੇ ਹੁਣ ਅਕਸ਼ੈ ਭੰਡਾਰੀ ਨੂੰ ਆਪਣਾ ਵਕੀਲ...

ਹੁਣ ਫਰਾਂਸ ‘ਚ ਵੀ TikTok ‘ਤੇ ਲੱਗੀ ਪਾਬੰਦੀ, ਸਰਕਾਰੀ ਕਰਮਚਾਰੀ ਨਹੀਂ ਕਰ ਸਕਣਗੇ ਇਸਤੇਮਾਲ

ਪੈਰਿਸ : ਅਮਰੀਕਾ ਅਤੇ ਬ੍ਰਿਟੇਨ ਤੋਂ ਬਾਅਦ ਹੁਣ ਫਰਾਂਸ ਨੇ ਚੀਨੀ ਮੋਬਾਇਲ ਐਪ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ।  ਫਰਾਂਸ ਚੀਨ ਦੀ ਮਾਲਕੀ ਵਾਲੇ ਵੀਡੀਓ...

ਬੇਲਾਰੂਸ ’ਚ ਪ੍ਰਮਾਣੂ ਹਥਿਆਰ ਤਾਇਨਾਤ ਕਰੇਗਾ ਰੂਸ : ਪੁਤਿਨ

ਮਾਸਕੋ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸ਼ਨੀਵਾਰ ਨੂੰ ਗੁਆਂਢੀ ਦੇਸ਼ ਬੇਲਾਰੂਸ ’ਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਆਪਣੀ ਯੋਜਨਾ ਦਾ ਖ਼ੁਲਾਸਾ ਕੀਤਾ।...

Murder Mystery ਸੁਲਝਾਉਣ ‘ਚ ਅਹਿਮ ਗਵਾਹ ਬਣੀ ‘Alexa’, ਮੁਲਜ਼ਮ ਨੂੰ ਪਹੁੰਚਾਇਆ ਜੇਲ੍ਹ

ਵੇਲਜ਼ – ਇੰਗਲੈਂਡ ਦੇ ਵੇਲਜ਼ ਵਿਚ ਇਕ ਕਤਲ ਕੇਸ ਨੂੰ ਸੁਝਾਉਣ ਵਿਚ ਇਲੈਕਟ੍ਰਾਨਿਕ ਡਿਵਾਇਸ ਅਲੈਕਸਾ ਨੇ ਅਹਿਮ ਭੂਮਿਆ ਨਿਭਾਈ ਹੈ। ਦਰਅਸਲ ਕਮਰੇ ਵਿਚ ਰੱਖੀ ਅਲੈਕਸਾ...

ਅਮਰੀਕਾ ‘ਚ ਚਾਕਲੇਟ ਫੈਕਟਰੀ ‘ਚ ਜ਼ਬਰਦਸਤ ਧਮਾਕਾ, 5 ਲੋਕਾਂ ਦੀ ਮੌਤ

ਵੈਸਟ ਰੀਡਿੰਗ/ਅਮਰੀਕਾ : ਅਮਰੀਕਾ ਦੇ ਪੈਨਸਿਲਵੇਨੀਆ ਰਾਜ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਇਕ ਚਾਕਲੇਟ ਫੈਕਟਰੀ ‘ਚ ਹੋਏ ਧਮਾਕੇ ਵਿੱਚ 5 ਲੋਕਾਂ ਦੀ ਮੌਤ ਹੋ ਗਈ ਅਤੇ 6...

ਪਾਕਿਸਤਾਨ ‘ਚ ਪੁਲਸ ਨੇ ਹਿੰਦੂ ਢਾਬਾ ਮਾਲਕ ਨੂੰ ਦਿੱਤੀ ਧਮਕੀ, ਮੂਰਤੀ ਬਾਰੇ ਕੀਤੀ ਗਲਤ ਟਿੱਪਣੀ

ਪੇਸ਼ਾਵਰ : ਪਾਕਿਸਤਾਨ ਵਿੱਚ ਹਿੰਦੂਆਂ ਨਾਲ ਵਿਤਕਰੇ ਅਤੇ ਤੰਗ-ਪ੍ਰੇਸ਼ਾਨ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਤਾਜ਼ਾ ਮਾਮਲੇ ‘ਚ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸਾਹਮਣੇ...

ਪਾਕਿਸਤਾਨ ’ਚ ਮਰਦਾਂ ਨਾਲ ਅਸ਼ਲੀਲ ਵੀਡੀਓ ਬਣਾ ਕੇ ਲੱਖਾਂ ਦੀ ਫਿਰੌਤੀ ਵਸੂਲਣ ਵਾਲਾ ਮਹਿਲਾ ਗਿਰੋਹ ਕਾਬੂ

ਗੁਰਦਾਸਪੁਰ : ਪਾਕਿਸਤਾਨ ਵਰਗੇ ਮੁਸਲਿਮ ਦੇਸ਼ ਵਿੱਚ ਮਰਦਾਂ ਨੂੰ ਅਗਵਾ ਕਰ ਉਨ੍ਹਾਂ ਨਾਲ ਸਰੀਰਕ ਸਬੰਧ ਬਣਾਉਣ ਦੇ ਵੀਡੀਓ ਬਣਾ ਕੇ ਫਿਰੌਤੀਆਂ ਲੈਣ ਵਾਲੇ 13 ਮੈਂਬਰੀ ਮਹਿਲਾ...

ਮੋਹਾਲੀ ਦਾ ਜੈ ਸੋਢੀ ਦੂਜੀ ਵਾਰ ਬਣਿਆ ਕੈਨੇਡਾ ਯੂਨੀਵਰਸਿਟੀ ਦੇ ਸ਼ੂਟਿੰਗ ਕਲੱਬ ਦਾ ਪ੍ਰਧਾਨ

ਮੋਹਾਲੀ : ਮੋਹਾਲੀ ਦਾ ਵਸਨੀਕ ਟਿੱਕਾ ਜੈ ਸਿੰਘ ਸੋਢੀ ਦੂਜੀ ਵਾਰ ਕੈਨੇਡਾ ਦੀ ਨਾਮੀ ਯੂਨੀਵਰਸਿਟੀ ‘ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ’, ਵੈਨਕੂਵਰ ਦੇ ਏ. ਐੱਮ. ਐੱਸ. ਸ਼ੂਟਿੰਗ...

ਇੰਟਰਨੈੱਟ ਬੰਦ ਕੀਤੇ ਜਾਣ ‘ਤੇ ਕੈਨੇਡਾ ਦੀ ਵਿਦੇਸ਼ ਮੰਤਰੀ ਨੇ ਕਿਹਾ- ਪੰਜਾਬ ਦੀਆਂ ਘਟਨਾਵਾਂ ‘ਤੇ ਸਾਡੀ ਤਿੱਖੀ ਨਜ਼ਰ

ਟੋਰੰਟੋ : ਪੰਜਾਬ ‘ਚ ਇੰਟਰਨੈੱਟ ਬੰਦ ਕੀਤੇ ਜਾਣ ਸਬੰਧੀ ਇਕ ਸਿੱਖ ਸੰਸਦ ਮੈਂਬਰ ਦੀਆਂ ਚਿੰਤਾਵਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੋਲੀ ਨੇ ਕਿਹਾ...

ਪਾਕਿਸਤਾਨੀ ਵਿਅਕਤੀ ਨੇ Whatsapp ਗਰੁੱਪ ‘ਤੇ ਭੇਜਿਆ ਈਸ਼ਨਿੰਦਾ ਦਾ ਮੈਸੇਜ, ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

ਪਾਕਿਸਤਾਨ ਦੇ ਲਈ ਈਸ਼ਨਿੰਦਾ ‘ਤੇ ਸਖ਼ਤ ਸਜ਼ਾ ਕੋਈ ਨਵੀਂ ਗੱਲ ਨਹੀਂ ਹੈ ਪਰ ਕੱਟੜਪੰਥੀ ਦੇਸ਼ ਦੇ ਨਿਯਮ ਹੈਰਾਨੀ ਕਰਨ ਵਾਲੇ ਹਨ। ਈਸ਼ਨਿੰਦਾ ਇਸ ਦੇਸ਼ ਵਿੱਚ...

ਸੈਨ ਫਰਾਂਸਿਸਕੋ ‘ਚ ਭਾਰਤੀ-ਅਮਰੀਕੀਆਂ ਨੇ ਕੱਢੀ ਰੈਲੀ, ਦੂਤਘਰ ਸਾਹਮਣੇ ਢੋਲ ਦੇ ਡਗੇ ‘ਤੇ ਪਾਇਆ ਭੰਗੜਾ

ਵਾਸ਼ਿੰਗਟਨ – ਅਮਰੀਕਾ ਦੇ ਸੈਨ ਫਰਾਂਸਿਸਕੋ ਸਥਿਤ ਭਾਰਤੀ ਵਣਜ ਦੂਤਘਰ ‘ਤੇ ਕੁਝ ਖਾਲਿਸਤਾਨੀ ਸਮਰਥਕਾਂ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਭਾਰਤੀ-ਅਮਰੀਕੀ ਭਾਈਚਾਰੇ ਦੇ ਮੈਂਬਰਾਂ ਨੇ...

ਕੌਣ ਹੈ ਅੰਮ੍ਰਿਤਾ ਆਹੂਜਾ? ਜਿਸਦਾ ਹਿੰਡਨਬਰਗ ਦੀ ਨਵੀਂ ਰਿਪੋਰਟ ‘ਚ ਆਇਆ ਨਾਮ

ਨਵੀਂ ਦਿੱਲੀ : ਸ਼ਾਰਟ ਸੇਲਿੰਗ ਫਰਮ ਹਿੰਡਨਬਰਗ ਨੇ ਹੁਣ ਆਪਣੀ ਨਵੀਂ ਰਿਪੋਰਟ ‘ਚ ਟਵਿਟਰ ਦੇ ਸੰਸਥਾਪਕ ਜੈਕ ਡਾਰਸੀ ਦੀ ਕੰਪਨੀ ਬਲਾਕ ਇੰਕ ‘ਤੇ ਨਿਸ਼ਾਨਾ ਸਾਧਿਆ...

ਰਿਲਾਇੰਸ,ਫਲਿੱਪਕਾਰਟ ਤੇ ਐਮਾਜ਼ੋਨ ਕੰਪਨੀਆਂ ਨੂੰ ਟੱਕਰ ਦੇਣ ਲਈ Tata Group ਕਰੇਗਾ ਮੋਟਾ ਨਿਵੇਸ਼

ਮੁੰਬਈ – ਟਾਟਾ ਸਮੂਹ ਪਿਛਲੇ ਸਾਲ ਲਾਂਚ ਕੀਤੀ ਗਈ ਆਪਣੀ ਸੁਪਰ ਐਪ TATA NEU ਵਿੱਚ ਵੱਡੇ ਨਿਵੇਸ਼ ਦੀ ਯੋਜਨਾ ਬਣਾ ਰਿਹਾ ਹੈ। ਮੀਡੀਆ ਰਿਪੋਰਟਾਂ ਦੇ...

ਗਾਵਸਕਰ ਨੇ ਵਿਸ਼ਵ ਕੱਪ ਤੋਂ ਪਹਿਲਾਂ ਕੀਤਾ ਸਾਵਧਾਨ, IPL ਆ ਰਿਹੈ ਪਰ ਆਸਟਰੇਲੀਆ ਤੋਂ ਹਾਰ ਨਹੀਂ ਭੁੱਲਣੀ ਚਾਹੀਦੀ

ਨਵੀਂ ਦਿੱਲੀ – ਮਹਾਨ ਕ੍ਰਿਕਟਰ ਸੁਨੀਲ ਗਾਵਸਕਰ ਨੇ ਕਿਹਾ ਕਿ ਭਾਰਤੀ ਟੀਮ ਨੂੰ 31 ਮਾਰਚ ਤੋਂ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਸ਼ੁਰੂ ਹੋਣ ਦੇ...

ਯੂਪੀ ਵਾਰੀਅਰਜ਼ ਨੂੰ 72 ਦੌੜਾਂ ਨਾਲ ਹਰਾ ਕੇ ਫਾਈਨਲ ’ਚ ਪਹੁੰਚੀ ਮੁੰਬਈ

ਨਵੀ ਮੁੰਬਈ –ਮੁੰਬਈ ਇੰਡੀਅਨਜ਼ ਨੇ ਨੈਟਲੀ ਸਿਵਰ ਬ੍ਰੰਟ (ਅਜੇਤੂ 72) ਦੀ ਸ਼ਾਨਦਾਰ ਬੱਲੇਬਾਜ਼ੀ ਤੋਂ ਬਾਅਦ ਤੇਜ਼ ਗੇਂਦਬਾਜ਼ ਇਸੀ ਵੋਂਗ (15 ਦੌੜਾਂ ’ਤੇ 4 ਵਿਕਟਾਂ) ਦੀ...

‘ਭੀੜ’ ਲਾਕਡਾਊਨ ਦੇ ਅਜਿਹੇ ਦੌਰ ਦੀ ਕਹਾਣੀ, ਜੋ ਸਾਡੇ ਸਾਰਿਆਂ ਲਈ ਕਾਫ਼ੀ ਮੁਸ਼ਕਲ ਸੀ’

ਲਾਕਡਾਊਨ ਇਕ ਅਜਿਹਾ ਦੌਰ ਰਿਹਾ, ਜਿਸ ਨੇ ਲੋਕਾਂ ਦੀ ਜ਼ਿੰਦਗੀ ਨੂੰ ਹਮੇਸ਼ਾ ਲਈ ਬਦਲ ਕੇ ਰੱਖ ਦਿੱਤਾ। ਇਹ ਘਟਨਾ ਖ਼ਾਸ ਕਰਕੇ ਮਜ਼ਦੂਰ ਵਰਗ ਲਈ ਬੇਹੱਦ...

‘ਪਰਿਣੀਤਾ’ ਫ਼ਿਲਮ ਦੇ ਡਾਇਰੈਕਟਰ ਪ੍ਰਦੀਪ ਸਰਕਾਰ ਦਾ 67 ਸਾਲ ਦੀ ਉਮਰ ’ਚ ਦਿਹਾਂਤ

ਮੁੰਬਈ – ਸਤੀਸ਼ ਕੌਸ਼ਿਕ ਦੇ ਦਿਹਾਂਤ ਤੋਂ ਬਾਲੀਵੁੱਡ ਇੰਡਸਟਰੀ ਅਜੇ ਤਕ ਸੰਭਲ ਨਹੀਂ ਸਕੀ ਤੇ ਹੁਣ ਮਸ਼ਹੂਰ ਨਿਰਦੇਸ਼ਕ ਪ੍ਰਦੀਪ ਸਰਕਾਰ ਦਾ ਦਿਹਾਂਤ ਹੋ ਗਿਆ ਹੈ। ਨਿਰਦੇਸ਼ਕ...

ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਨੇ ‘ਸੇਵਾ’ ਨਾਂ ਦੀ ਗੈਰ-ਲਾਭਕਾਰੀ ਪਹਿਲ ਦੀ ਕੀਤੀ ਸ਼ੁਰੂਆਤ

ਮੁੰਬਈ– ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਨੇ ਲੋੜਵੰਦਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਇਕ ਸੰਯੁਕਤ ਗੈਰ-ਲਾਭਕਾਰੀ ਪਹਿਲ ਦੀ ਸ਼ੁਰੂਆਤ ਕਰਨ ਲਈ ਅਨੁਸ਼ਕਾ ਸ਼ਰਮਾ ਫਾਊਂਡੇਸ਼ਨ ਤੇ...

ਉਪਾਸਨਾ ਸਿੰਘ 30 ਮਾਰਚ ਨੂੰ ਲਿਆ ਰਹੀ ਹੈ ‘ਯਾਰਾਂ ਦੀਆਂ ਪੌਂ ਬਾਰਾਂ’

ਜਲੰਧਰ – ਆਉਂਦੀ 30 ਮਾਰਚ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ ਪੰਜਾਬੀ ਫ਼ਿਲਮ ‘ਯਾਰਾਂ ਦੀਆਂ ਪੌਂ ਬਾਰਾਂ’ ਨੂੰ ਪ੍ਰਸਿੱਧ ਅਦਾਕਾਰਾ ਉਪਾਸਨਾ ਸਿੰਘ ਨੇ ਲਿਖਿਆ...

ਭੂਮੀ ਪੇਡਨੇਕਰ ਨੇ ਸਭ ਨੂੰ ਦਿੱਤੀ ਪੇਪਰਲੈੱਸ ਸਕ੍ਰਿਪਟ ਪੜ੍ਹਨ ਦੀ ਸਲਾਹ

ਮੁੰਬਈ – ਬਾਲੀਵੁਡ ਸਟਾਰ ਤੇ ਕਲਾਈਮੇਟ ਯੋਧਾ ਭੂਮੀ ਪੇਡਨੇਕਰ ਨੇ ਭਾਰਤੀ ਫ਼ਿਲਮ ਇੰਡਸਟਰੀ ਨੂੰ ਪੇਪਰਲੈੱਸ ਸਕ੍ਰਿਪਟਸ ਪੜ੍ਹਨ ਦੀ ਆਦਤ ਪਾ ਕੇ ਵਾਤਾਵਰਣ ਪ੍ਰਤੀ ਜਾਗਰੂਕ ਹੋਣ ਲਈ...

ਫਾਜ਼ਿਲਕਾ ’ਚ ਚੱਕਰਵਾਤੀ ਤੂਫ਼ਾਨ ਨੇ ਮਚਾਇਆ ਕਹਿਰ, ਕਈ ਘਰ ਹੋਏ ਢਹਿ-ਢੇਰੀ

ਫਾਜ਼ਿਲਕਾ : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਕੈਨਵਾਲਾ ਵਿਖੇ ਉਸ ਵੇਲੇ ਲੋਕਾਂ ਡਰ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਅਚਾਨਕ ਹੀ ਇਕ ਚੱਕਰਵਾਤੀ ਤੂਫ਼ਾਨ ਨੇ ਪਿੰਡ ਅਤੇ...

ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਬਲਜੀਤ ਕੌਰ ਅਦਾਲਤ ’ਚ ਪੇਸ਼, 3 ਦਿਨ ਦਾ ਮਿਲਿਆ ਪੁਲਸ ਰਿਮਾਂਡ

ਜਲੰਧਰ – ਅੰਮ੍ਰਿਤਪਾਲ ਆਪਰੇਸ਼ਨ ਦੀ ਹਰ ਖ਼ਬਰ ਇਸ ਸਮੇਂ ਸੁਰਖੀਆਂ ‘ਚ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਅਤੇ ਉਸਦੇ ਕਰੀਬੀ ਦੋਸਤ ਪੱਪਲਪ੍ਰੀਤ ਦੀ ਮਦਦ ਕਰਨ ਵਾਲੀ ਸ਼ਾਹਬਾਦ ਦੀ...

ਗ਼ਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ’ਚ ਘਪਲਾ ਕਰਨ ਵਾਲੀ ਔਰਤ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਭਾਰਤ ਸਰਕਾਰ ਦੀ ਇੰਦਰਾ ਆਵਾਸ ਯੋਜਨਾ ਤਹਿਤ ਗ਼ਰੀਬ ਅਤੇ ਬੇਘਰਿਆਂ ਲਈ ਸਾਲ 2012 ਵਿਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜ਼ਿਲ੍ਹਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁਲ...

CM ਮਾਨ ਨੇ ਕੁਦਰਤ ਦੀ ਮਾਰ ਨਾਲ ਫ਼ਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਦੇ ਦਿੱਤੇ ਹੁਕਮ

ਚੰਡੀਗੜ੍ਹ : ਪੰਜਾਬ ’ਚ ਹੋ ਰਹੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟਵੀਟ ਸਾਹਮਣੇ ਆਇਆ ਹੈ।...

ਪੰਜਾਬ ਪੁਲਸ ਨੇ ਝੂਠੀਆ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਮੁੜ ਦਿੱਤੀ ਸਖ਼ਤ ਚਿਤਾਵਨੀ

ਜਲੰਧਰ : ਸੂਬੇ ‘ਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਚੱਲ ਰਹੀ ਪੁਲਸ ਕਾਰਵਾਈ ਦੌਰਾਨ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਸੋਸ਼ਲ ਮੀਡੀਆ ’ਤੇ ਝੂਠੀਆਂ ਅਫ਼ਵਾਹਾਂ ਫੈਲਾਉਣ...

ਲੁਧਿਆਣਾ ‘ਚ 50 ਮਿੰਟ ਰਿਹਾ ਅੰਮ੍ਰਿਤਪਾਲ, ਕਿਸੇ ਨੂੰ ਖ਼ਬਰ ਤੱਕ ਨਾ ਲੱਗੀ

ਲੁਧਿਆਣਾ: ਆਪਰੇਸ਼ਨ ਅੰਮ੍ਰਿਤਪਾਲ ਮਾਮਲੇ ’ਚ 18 ਮਾਰਚ ਦੀ ਰਾਤ ਨੂੰ ਅੰਮ੍ਰਿਤਪਾਲ ਆਪਣੇ ਇਕ ਸਾਥੀ ਨਾਲ ਲੁਧਿਆਣਾ ਪੁੱਜਾ ਸੀ। ਉਹ ਕਰੀਬ 50 ਮਿਟ ਤੱਕ ਸ਼ਹਿਰ ’ਚ...

ਲਾਰੈਂਸ, ਗੋਲਡੀ ਬਰਾੜ ਖ਼ਿਲਾਫ਼ NIA ਨੇ ਕੱਸਿਆ ਸ਼ਿਕੰਜਾ, ਦੋਸ਼ ਪੱਤਰ ਕੀਤਾ ਦਾਖ਼ਲ

ਨਵੀਂ ਦਿੱਲੀ- ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਸ਼ੁੱਕਰਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ, ਬੱਬਰ ਖਾਲਸਾ ਇੰਟਰਨੈੱਸ਼ਨਲ (ਬੀਕੇਆਈ) ਅਤੇ ਕਈ ਹੋਰ ਖ਼ਾਲਿਸਤਾਨ ਸਮਰਥਕ ਅੱਤਵਾਦੀ ਸੰਗਠਨਾਂ...

ਰਾਹੁਲ ਨੇ ਓ.ਬੀ.ਸੀ. ਸਮਾਜ ਦਾ ਅਪਮਾਨ ਕੀਤਾ, ਹੰਕਾਰ ‘ਚ ਨਹੀਂ ਮੰਗ ਰਹੇ ਮਾਫੀ : ਜੇ.ਪੀ. ਨੱਢਾ

ਨਵੀਂ ਦਿੱਲੀ- ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੂਰਤ ਦੀ ਇਕ ਅਦਾਲਤ ਨੇ ਮਾਨਹਾਨੀ ਦੇ ਮਾਮਲੇ ‘ਚ 2 ਸਾਲਾਂ ਦੀ ਸਜ਼ਾ ਸੁਣਾਈ ਹੈ। ਇਸਤੋਂ ਬਾਅਦ ਸਿਆਸਤ ਗਰਮਾ...

ਕੈਬਨਿਟ ਦਾ ਵੱਡਾ ਫ਼ੈਸਲਾ, ਕੇਂਦਰੀ ਕਰਮਚਾਰੀਆਂ ਦੇ DA ‘ਚ ਕੀਤਾ 4% ਵਾਧਾ

ਨਵੀਂ ਦਿੱਲੀ : ਕੇਂਦਰੀ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਮਹਿੰਗਾਈ ਭੱਤਾ ਅਤੇ ਮਹਿੰਗਾਈ ਰਾਹਤ 4% ਵਧਾ ਕੇ 42 ਫ਼ੀਸਦੀ ਕਰ ਦਿੱਤੀ। ਇਸ ਨਾਲ ਕੇਂਦਰ ਸਰਕਾਰ ਦੇ 47.58...

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਦਿੱਲੀ ‘ਚ ਵੀ ਛਾਪੇਮਾਰੀ, ਪੁੱਜੀਆਂ ਪੰਜਾਬ ਪੁਲਸ ਦੀਆਂ ਟੀਮਾਂ

ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ‘ਚੋਂ ਫ਼ਰਾਰ ਹੋਏ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹੁਣ ਦਿੱਲੀ ‘ਚ ਵੀ ਥਾਂ-ਥਾਂ ਛਾਪੇਮਾਰੀ ਦੀਆਂ...

ਲੋਕ ਸਭਾ ਮੈਂਬਰਸ਼ਿਪ ਤੋਂ ਅਯੋਗ ਠਹਿਰਾਉਣ ਮਗਰੋਂ ਰਾਹੁਲ ਗਾਂਧੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਠਹਿਰਾਉਣ ਤੋਂ ਬਾਅਦ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਭਾਰਤ ਦੀ ਆਵਾਜ਼ ਲਈ...

ਨਵਾਂ ਖ਼ੁਲਾਸਾ: ਬ੍ਰਿਟੇਨ ਦੀ ਨਾਗਰਿਕਤਾ ਲੈਣ ਦੀ ਫਿਰਾਕ ‘ਚ ਸੀ ਅੰਮ੍ਰਿਤਪਾਲ

 ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਇੰਗਲੈਂਡ ਦੀ ਨਾਗਰਿਕਤਾ ਚਾਹੁੰਦਾ ਹੈ। ਚੋਟੀ ਦੇ ਖ਼ੁਫੀਆ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ...

ਲੰਡਨ ‘ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ‘ਤੇ ਦਿੱਲੀ ਪੁਲਸ ਦੀ ਵੱਡੀ ਕਾਰਵਾਈ

ਨਵੀਂ ਦਿੱਲੀ- ਦਿੱਲੀ ਪੁਲਸ ਨੇ 19 ਮਾਰਚ ਨੂੰ ਲੰਡਨ ‘ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਹੋਏ ਵਿਰੋਧ ਪ੍ਰਦਰਸ਼ਨ ਦੇ ਸਿਲਸਿਲੇ ‘ਚ ਮਾਮਲਾ ਦਰਜ ਕੀਤਾ ਹੈ।...

ਭਾਰਤ ਦੇ ਸਖ਼ਤ ਰੁਖ਼ ਮਗਰੋਂ ਜਾਗਿਆ ਇੰਗਲੈਂਡ

ਲੰਡਨ – ਬ੍ਰਿਟੇਨ ਦੇ ਵਿਦੇਸ਼ ਸਕੱਤਰ ਜੇਮਜ਼ ਕਲੀਵਰਲੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖਾਲਿਸਤਾਨ ਸਮਰਥਕ ਪ੍ਰਦਰਸ਼ਨਕਾਰੀਆਂ ਵੱਲੋਂ ਹਿੰਸਾ ਦੀਆਂ ਅਸਵੀਕਾਰਨਯੋਗ ਕਾਰਵਾਈਆਂ ਤੋਂ ਬਾਅਦ ਇੱਥੇ...

ਬ੍ਰਿਟਿਸ਼ ਭਾਰਤੀ MP ਨੇ ਭਾਰਤੀ ਮਿਸ਼ਨ ਦੀ ਸੁਰੱਖਿਆ ‘ਚ ਅਸਫਲ ਰਹਿਣ ਲਈ ਗ੍ਰਹਿ ਦਫਤਰ ਦੀ ਕੀਤੀ ਨਿੰਦਾ

ਲੰਡਨ – ਬ੍ਰਿਟਿਸ਼ ਭਾਰਤੀ ਸੰਸਦ ਮੈਂਬਰ ਨਵੇਂਦੂ ਮਿਸ਼ਰਾ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਨੂੰ ਢੁਕਵੀਂ ਸੁਰੱਖਿਆ ਪ੍ਰਦਾਨ ਕਰਨ ਵਿੱਚ ਅਸਫਲ ਰਹਿਣ ਲਈ ਗ੍ਰਹਿ ਦਫਤਰ ਦੀ...

ਅਮਰੀਕਾ: ਕਸ਼ਮੀਰ ‘ਤੇ ਚਰਚਾ ਦੌਰਾਨ ਭੜਕੇ ਵੱਖਵਾਦੀ ਸਮਰਥਕ, ਹੰਗਾਮਾ ਕਰਨ ‘ਤੇ ਪ੍ਰੈਸ ਕਲੱਬ ਕੱਢੇ ਬਾਹਰ

ਵਾਸ਼ਿੰਗਟਨ – ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿੱਚ ਨੈਸ਼ਨਲ ਪ੍ਰੈਸ ਕਲੱਬ ਵਿਚ ਕਸ਼ਮੀਰ ਬਾਰੇ ਗੱਲਬਾਤ ਵਿੱਚ ਵਾਰ-ਵਾਰ ਵਿਘਨ ਪਾਉਣ ਕਾਰਨ 6 ਵੱਖਵਾਦੀ ਸਮਰਥਕਾਂ ਨੂੰ ਜ਼ਬਰਦਸਤੀ ਬਾਹਰ...