Month: March 2023

ਮਾਰਕ ਜ਼ੁਕਰਬਰਗ ਦੇ ਘਰ ਆਇਆ ਨੰਨ੍ਹਾ ਮਹਿਮਾਨ, ਸੋਸ਼ਲ ਮੀਡੀਆ ‘ਤੇ ਫੋਟੋ ਸ਼ੇਅਰ ਕਰ ਦਿੱਤੀ ਜਾਣਕਾਰੀ

META ਦੇ ਸੀਈਓ ਅਤੇ ਫੇਸਬੁੱਕ ਦੇ ਸੰਸਥਾਪਕ ਮਾਰਕ ਜ਼ੁਕਰਬਰਗ ਦੇ ਘਰ ਇਕ ਹੋਰ ਨੰਨ੍ਹਾ ਮਹਿਮਾਨ ਆਇਆ ਹੈ। ਜ਼ੁਕਰਬਰਗ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ...

ਕਸ਼ਮੀਰ ‘ਤੇ ਚਰਚਾ ਬਰਦਾਸ਼ਤ ਨਹੀਂ ਕਰ ਸਕੇ ਪਾਕਿਸਤਾਨੀ

ਨਵੀਂ ਦਿੱਲੀ – ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿਚ ਨੈਸ਼ਨਲ ਪ੍ਰੈੱਸ ਕਲੱਬ ‘ਚ ਕਸ਼ਮੀਰ ‘ਤੇ ਇਕ ਚਰਚਾ ‘ਚ ਵਾਰ-ਵਾਰ ਵਿਘਨ ਪਾਉਣ ‘ਤੇ ਛੇ ਵੱਖਵਾਦੀ ਸਮਰਥਕਾਂ ਨੂੰ ਜ਼ਬਰਦਸਤੀ...

ਇਮਰਾਨ ਖਾਨ ਦੀ ਪਾਰਟੀ ਦੇ ਸੋਸ਼ਲ ਮੀਡੀਆ ਮੁਖੀ ਅਜ਼ਹਰ ਮਸ਼ਵਾਨੀ ਗ੍ਰਿਫ਼ਤਾਰ

ਲਾਹੌਰ – ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਖ਼ਿਲਾਫ਼ ਚਲਾਈ ਜਾ ਰਹੀ “ਨਫ਼ਰਤ ਭਰੀ ਮੁਹਿੰਮ” ਤੋਂ ਬਾਅਦ ਅਧਿਕਾਰੀਆਂ ਨੇ ਵੀਰਵਾਰ ਨੂੰ ਕਾਰਵਾਈ ਕਰਦੇ ਹੋਏ ਸਾਬਕਾ...

ਅੰਮ੍ਰਿਤਪਾਲ ਸਿੰਘ ਨੂੰ ਪਾਕਿ ਲਿਜਾਣ ਦੀ ਕੋਸ਼ਿਸ਼ ‘ਚ ISI, ਰਿੰਦਾ, ਖੰਡਾ ਅਤੇ ਪੰਮਾ ਹੋਏ ਐਕਟਿਵ

ਸ੍ਰੀ ਅਨੰਦਪੁਰ ਸਾਹਿਬ -ਬੀਤੇ ਇਕ ਹਫ਼ਤੇ ਤੋਂ ਫਰਾਰ ਅੰਮ੍ਰਿਤਪਾਲ ਸਿੰਘ ਦਾ ਪੰਜਾਬ ਪੁਲਸ ਅਤੇ ਏਜੰਸੀਆਂ ਪਰਛਾਵੇਂ ਦੀ ਤਰ੍ਹਾਂ ਪਿੱਛਾ ਕਰ ਰਹੀਆਂ ਹਨ। ਸੂਤਰਾਂ ਮੁਤਾਬਕ ਉਹ...

ਪਹਿਲਾਂ ਅਮਰੀਕਾ ’ਤੇ ਲਗਾਇਆ ਦੋਸ਼ ਤੇ ਹੁਣ ਉਸੇ ਤੋਂ ਮਦਦ ਮੰਗ ਰਹੇ ਇਮਰਾਨ ਖਾਨ : ਖਵਾਜ਼ਾ ਆਸਿਫ਼

ਇਸਲਾਮਾਬਾਦ –ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜ਼ਾ ਆਸਿਫ ਨੇ ਪਹਿਲਾਂ ਅਮਰੀਕਾ ’ਤੇ ਦੋਸ਼ ਲਗਾਉਣ ਅਤੇ ਹੁਣ ਉਸ ਤੋਂ ਮਦਦ ਮੰਗਣ ਲਈ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ...

ਇਸ ਦੇਸ਼ ਨੇ ਨੌਜਵਾਨਾਂ ਨੂੰ ‘ਬ੍ਰੇਕਅੱਪ’ ਤੋਂ ਉਭਰਨ ‘ਚ ਮਦਦ ਲਈ ਜਾਰੀ ਕੀਤਾ ਕਰੋੜਾਂ ਦਾ ‘ਫੰਡ’

ਵੈਲਿੰਗਟਨ : ਇਸ ਦੇਸ਼ ਨੇ ਨੌਜਵਾਨਾਂ ਨੂੰ ‘ਬ੍ਰੇਕਅੱਪ’ ਤੋਂ ਉਭਰਨ ‘ਚ ਮਦਦ ਲਈ ਜਾਰੀ ਕੀਤਾ ਕਰੋੜਾਂ ਦਾ ‘ਫੰਡ’ਕਈ ਵਾਰ ਡਿਪਰੈਸ਼ਨ ਇੰਨਾ ਵੱਧ ਜਾਂਦਾ ਹੈ ਕਿ ਬੱਚੇ...

ਕੈਨੇਡੀਅਨ ਸਿੱਖ ਸਰਵਣ ਸਿੰਘ ਨੇ ਬਣਾਇਆ ਦੁਨੀਆ ਦੀ ਸਭ ਤੋਂ ਲੰਮੀ ਦਾੜ੍ਹੀ ਰੱਖਣ ਦਾ ਰਿਕਾਰਡ

ਟੋਰਾਂਟੋ – ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕ ਸਰਵਣ ਸਿੰਘ ਨੇ ਦੁਨੀਆ ਦੀ ਸਭ ਤੋਂ ਲੰਬੀ ਦਾੜ੍ਹੀ ਰੱਖਣ ਦਾ ਵਰਲਡ ਰਿਕਾਰਡ ਬਣਾਇਆ ਹੈ। ਉਨ੍ਹਾਂ ਦੀ ਦਾੜ੍ਹੀ ਦੀ...

ਕੈਨੇਡਾ ‘ਚ ਖਾਲਿਸਤਾਨੀ ਸਮਰਥਕਾਂ ਨੇ ਤੋੜਿਆ ਮਹਾਤਮਾ ਗਾਂਧੀ ਦਾ ਬੁੱਤ

ਓਂਟਾਰੀਓ : ਖਾਲਿਸਤਾਨ ਸਮਰਥਕਾਂ ਵੱਲੋਂ ਇੱਕ ਤੋਂ ਬਾਅਦ ਇੱਕ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਹੁਣ ਕੈਨੇਡਾ ਦੇ ਓਂਟਾਰੀਓ ਵਿੱਚ ਮਹਾਤਮਾ ਗਾਂਧੀ ਦੇ ਬੁੱਤ...

ਇਸ ਦਿਨ ਤੋਂ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ ਇਕ ਘੰਟਾ ਅੱਗੇ

ਰੋਮ/ਇਟਲੀ: ਸੰਨ 2001 ਤੋਂ ਸ਼ੁਰੂ ਹੋਇਆ ਯੂਰਪੀਅਨ ਦੇਸ਼ਾਂ ਦਾ ਸਮਾਂ ਬਦਲਣ ਦੀ ਪ੍ਰਕਿਰਿਆ ਹੁਣ ਤੱਕ ਜਾਰੀ ਹੈ। ਬੇਸ਼ੱਕ ਯੂਰਪੀਅਨ ਸੰਸਦ ਵਿੱਚ ਸੰਨ 2018 ‘ਚ ਪਾਸ ਹੋ...

ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਗਾਰਸੇਟੀ ਨੂੰ ਭਾਰਤ ‘ਚ ਅਮਰੀਕੀ ਰਾਜਦੂਤ ਵਜੋਂ ਚੁਕਾਈ ਸਹੁੰ

ਵਾਸ਼ਿੰਗਟਨ : ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਵਾਸ਼ਿੰਗਟਨ ‘ਚ ਸ਼ੁੱਕਰਵਾਰ ਨੂੰ ਸਹੁੰ ਚੁੱਕ ਸਮਾਗਮ ਵਿੱਚ ਲਾਸ ਏਂਜਲਸ ਦੇ ਸਾਬਕਾ ਮੇਅਰ ਐਰਿਕ ਗਾਰਸੇਟੀ ਨੂੰ ਭਾਰਤ ਵਿੱਚ...

ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੇ ਸਾਹ ਸੁੱਕੇ

ਬੁਢਲਾਡਾ : ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਹੋਈ ਸੈਂਕੜੇ ਏਕੜ ਕਣਕ ਦੀ ਫਸਲ ਦਾ ਭਾਰੀ ਨੁਕਸਾਨ ਦੇਖਣ ਨੂੰ ਮਿਲ ਰਿਹਾ ਹੈ।...

ਫਿਰੋਜ਼ਪੁਰ ‘ਚ ਦਰਦਨਾਕ ਹਾਦਸੇ ਦੌਰਾਨ 3 ਅਧਿਆਪਕਾਂ ਤੇ ਡਰਾਈਵਰ ਦੀ ਮੌਤ

ਫਿਰੋਜ਼ਪੁਰ : ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਪਿੰਡ ਖਾਈ ਫੇਮ ‘ਚ ਅੱਜ ਸਵੇਰੇ ਉਸ ਵੇਲੇ ਭਿਆਨਕ ਹਾਦਸਾ ਵਾਪਰ ਗਿਆ, ਜਦੋਂ ਅਧਿਆਪਕਾਂ ਨਾਲ ਭਰੀ ਤੂਫ਼ਾਨ ਗੱਡੀ ਦੀ ਟੈਂਪੂ-ਟਰੈਵਲਰ...

ਦੁਬਈ ਤੋਂ ਮੁੰਬਈ ਆ ਰਹੇ ਜਹਾਜ਼ ‘ਚ ਸ਼ਰਾਬ ਪੀਣ ਮਗਰੋਂ ਹੰਗਾਮਾ ਕਰਨ ‘ਤੇ 2 ਯਾਤਰੀ ਗ੍ਰਿਫ਼ਤਾਰ

ਨਵੀਂ ਦਿੱਲੀ- ਦੁਬਈ ਤੋਂ ਮੁੰਬਈ ਆ ਰਹੀ ‘ਇੰਡੀਗੋ’ ਦੀ ਇਕ ਉਡਾਣ ‘ਚ ਨਸ਼ੇ ਦੀ ਹਾਲਤ ‘ਚ ਡਰਾਈਵਰ ਗਰੁੱਪ ਦੇ ਮੈਂਬਰਾਂ ਅਤੇ ਸਹਿ ਯਾਤਰੀਆਂ ਨੂੰ ਕਥਿਤ ਤੌਰ...

ਦੁਨੀਆ ਭਰ ‘ਚ ਘੱਟ ਰਹੀ ਅਰਬਪਤੀਆਂ ਦੀ ਗਿਣਤੀ ਤੇ ਭਾਰਤ ‘ਚ ਵਧ ਰਹੀ ਹੈ ਰਈਸਾਂ ਦੀ ਸੰਖ਼ਿਆ

ਨਵੀਂ ਦਿੱਲੀ – ਸਾਲ 2022 ਦੇ ਮੁਕਾਬਲੇ ਇਸ ਸਾਲ ਅਰਬਪਤੀਆਂ ਦੀ ਗਿਣਤੀ ਵਿਚ 8 ਫ਼ੀਸਦੀ ਅਤੇ ਕੁੱਲ ਨੈੱਟਵਰਥ ਵਿਚ 10 ਫ਼ੀਸਦੀ ਦੀ ਗਿਰਾਵਟ ਦੇਖਣ ਨੂੰ...

ਸਵਿਸ ਓਪਨ : ਪੀਵੀ ਸਿੰਧੂ ਅਤੇ ਪ੍ਰਣਯ ਪ੍ਰੀ-ਕੁਆਰਟਰ ਫਾਈਨਲ ਵਿੱਚ ਪਹੁੰਚੇ

ਬਾਸੇਲ : ਭਾਰਤ ਦੇ ਸਟਾਰ ਬੈਡਮਿੰਟਨ ਖਿਡਾਰੀ ਪੀਵੀ ਸਿੰਧੂ ਅਤੇ ਐਚਐਸ ਪ੍ਰਣਯ ਨੇ ਇੱਥੇ ਆਪਣੇ-ਆਪਣੇ ਮਹਿਲਾ ਅਤੇ ਪੁਰਸ਼ ਸਿੰਗਲਜ਼ ਮੈਚ ਜਿੱਤ ਕੇ ਸਵਿਸ ਓਪਨ ਸੁਪਰ 300...

‘ਸ਼ੁਭਮਨ ਗਿੱਲ ਹੋ ਸਕਦੇ ਹਨ ਗੁਜਰਾਤ ਟਾਈਟਨਸ ਦੇ ਭਵਿੱਖ ਦੇ ਕਪਤਾਨ’

ਮੁੰਬਈ : ਗੁਜਰਾਤ ਟਾਈਟਨਜ਼ ਦੇ ਕ੍ਰਿਕਟ ਡਾਇਰੈਕਟਰ ਵਿਕਰਮ ਸੋਲੰਕੀ ਦਾ ਮੰਨਣਾ ਹੈ ਕਿ ਭਾਰਤ ਦੇ ਨੌਜਵਾਨ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਕ੍ਰਿਕਟ ਦੀ ਚੰਗੀ ਸਮਝ ਹੈ...

ਵਿਸ਼ਵ ਕੱਪ ਦੀ ਸਫਲ ਮੇਜ਼ਬਾਨੀ ਲਈ ਹਾਕੀ ਇੰਡੀਆ ਨੂੰ ਸਰਵੋਤਮ ਆਯੋਜਕ ਦਾ ਪੁਰਸਕਾਰ ਦਿੱਤਾ ਗਿਆ

ਨਵੀਂ ਦਿੱਲੀ : ਏਸ਼ੀਅਨ ਹਾਕੀ ਫੈਡਰੇਸ਼ਨ (ਏ.ਐੱਚ.ਐੱਫ.) ਨੇ ਵੀਰਵਾਰ ਨੂੰ ਇਸ ਸਾਲ ਦੇ ਸ਼ੁਰੂ ਵਿੱਚ ਭੁਵਨੇਸ਼ਵਰ ਅਤੇ ਰਾਊਰਕੇਲਾ ਵਿੱਚ ਐੱਫਆਈਐੱਚ ਪੁਰਸ਼ ਵਿਸ਼ਵ ਕੱਪ ਦੀ ਸਫਲਤਾਪੂਰਵਕ ਮੇਜ਼ਬਾਨੀ...

ਵਰੁਣ ਧਵਨ ਤੇ ਜਾਨ੍ਹਵੀ ਕਪੂਰ ਸਟਾਰਰ ‘ਬਵਾਲ’ 6 ਅਕਤੂਬਰ ਨੂੰ ਹੋਵੇਗੀ ਰਿਲੀਜ਼

ਮੁੰਬਈ – ਵਰੁਣ ਧਵਨ ਤੇ ਜਾਨ੍ਹਵੀ ਕਪੂਰ ਸਟਾਰਰ ਫ਼ਿਲਮ ‘ਬਵਾਲ’ ਦੀ ਦਰਸ਼ਕਾਂ ’ਚ ਲਗਾਤਾਰ ਚਰਚਾ ਹੋ ਰਹੀ ਹੈ। ਫ਼ਿਲਮ ਨਿਰਮਾਤਾ ਸਾਜਿਦ ਨਾਡਿਆਡਵਾਲਾ ਤੇ ਨਿਤੇਸ਼ ਤਿਵਾੜੀ ਦੀ...

ਦਿਲਜੀਤ ਦੋਸਾਂਝ ਤੋਂ ਬਾਅਦ ਹੁਣ ਗਾਇਕ ਸ਼ੁੱਭ ’ਤੇ ਕੱਢੀ ਕੰਗਨਾ ਰਣੌਤ ਨੇ ਭੜਾਸ

ਚੰਡੀਗੜ੍ਹ – ਕੰਗਨਾ ਰਣੌਤ ਸੋਸ਼ਲ ਮੀਡੀਆ ’ਤੇ ਬੇਹੱਦ ਸਰਗਰਮ ਰਹਿੰਦੀ ਹੈ। ਕੰਗਨਾ ਕਿਸੇ ਨਾ ਕਿਸੇ ਮੁੱਦੇ ’ਤੇ ਆਪਣਾ ਪੱਖ ਰੱਖਦੀ ਰਹਿੰਦੀ ਹੈ। ਹਾਲ ਹੀ ’ਚ ਉਸ...

ਸੋਨੂੰ ਨਿਗਮ ਦੇ ਪਿਤਾ ਘਰ 72 ਲੱਖ ਰੁਪਏ ਦੀ ਚੋਰੀ, ਇਸ ਸ਼ਖ਼ਸ ’ਤੇ ਜਤਾਇਆ ਸ਼ੱਕ

ਮੁੰਬਈ – ਕਲਾਕਾਰਾਂ ਦੇ ਘਰਾਂ ’ਚ ਚੋਰੀ ਦੀਆਂ ਘਟਨਾਵਾਂ ਦਿਨੋਂ-ਦਿਨ ਵੱਧ ਰਹੀਆਂ ਹਨ। ਹਾਲ ਹੀ ’ਚ ਸਾਊਥ ਸੁਪਰਸਟਾਰ ਰਜਨੀਕਾਂਤ ਦੀ ਧੀ ਐਸ਼ਵਰਿਆ ਦੇ ਘਰ ਚੋਰੀ ਹੋਣ...

‘ਹੁੱਕ ਸਟੈੱਪਸ’ ਵਾਇਰਲ ਹੋਣ ਤੋਂ ਬਾਅਦ ਨੇਪਾਲੀ ਡਾਂਸਰ ਬਾਦਸ਼ਾਹ ਦੀ ਮਿਊਜ਼ਿਕ ਵੀਡੀਓ ’ਚ ਆਇਆ ਨਜ਼ਰ

ਮੁੰਬਈ – ਭਾਰਤ ਦੇ ਗਲੋਬਲ ਹਿੱਪ-ਹੌਪ ਸਟਾਰ ਤੇ ਹਿੱਟ ਮਸ਼ੀਨ ਬਾਦਸ਼ਾਹ ਆਪਣੀ ਨਵੀਂ ਈ. ਪੀ. 3:00 ਏ. ਐੱਮ. ਸੈਸ਼ਨਜ਼ (ਸੈਲਫ਼-ਕੇਅਰ ਪਲੇਲਿਸਟ) ‘ਸਨਕ’ ਨਾਲ ਚਾਰਟ ’ਤੇ ਵਾਪਸ...

ਕੈਦੀਆਂ ਨੂੰ 5.11 ਕਰੋੜ ਰੁਪਏ ਦਾਨ ਕਰਨਾ ਚਾਹੁੰਦੈ ਮਹਾਠੱਗ ਸੁਕੇਸ਼ ਚੰਦਰਸ਼ੇਖਰ

ਨਵੀਂ ਦਿੱਲੀ – 200 ਕਰੋੜ ਰੁਪਏ ਦੀ ਧੋਖਾਦੇਹੀ ਦੇ ਮਾਮਲੇ ’ਚ ਦਿੱਲੀ ਦੀ ਮੰਡੋਲੀ ਜੇਲ ’ਚ ਬੰਦ ਸੁਕੇਸ਼ ਚੰਦਰਸ਼ੇਖਰ ਨੇ ਬੁੱਧਵਾਰ ਨੂੰ ਜੇਲ ਦੇ ਡਾਇਰੈਕਟਰ ਜਨਰਲ...

ਜਨਮਦਿਨ ਮੌਕੇ ਕੰਗਨਾ ਰਣੌਤ ਨੇ ਵਿਰੋਧੀਆਂ ਦਾ ਕੀਤਾ ਧੰਨਵਾਦ, ਨਾਲ ਹੀ ਮੰਗੀ ਮੁਆਫ਼ੀ

ਮੁੰਬਈ – ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅੱਜ ਆਪਣਾ 36ਵਾਂ ਜਨਮਦਿਨ ਮਨਾ ਰਹੀ ਹੈ। ਜਨਮਦਿਨ ਮੌਕੇ ਕੰਗਨਾ ਨੇ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਸਾਂਝੀ ਕੀਤੀ ਹੈ। ਵੀਡੀਓ...

ਕਈ ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਦੀ CM ਮਾਨ ਨੇ ਕੀਤੀ ਸ਼ੁਰੂਆਤ

ਹੁਸੈਨੀਵਾਲਾ : ਨੌਜਵਾਨਾਂ ਨੂੰ ਸਮਾਜ ਦੀ ਨਿਰਸਵਾਰਥ ਸੇਵਾ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ...

ਮੌਜੂਦਾ ਹਾਲਾਤ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਬੋਲੇ- ਸਰਕਾਰਾਂ ਨੂੰ ਦੂਰਅੰਦੇਸ਼ੀ ਤੇ ਸਬਰ ਨਾਲ ਕੰਮ ਕਰਨ ਦੀ ਲੋੜ

ਚੰਡੀਗੜ੍ਹ : ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸੂਬੇ ਅਤੇ ਦੇਸ਼ ‘ਚ ਪਿਛਲੇ ਕੁਝ ਦਿਨਾਂ ਤੋਂ ਵਾਪਰ ਰਹੇ ਘਟਨਾਕ੍ਰਮ ‘ਤੇ...

ਜੰਤਰ-ਮੰਤਰ ‘ਤੇ ‘ਆਪ’ ਦੀ ਰੈਲੀ ਦੌਰਾਨ ਕੇਜਰੀਵਾਲ ਦੇ ਤਿੱਖੇ ਬੋਲ, PM ਮੋਦੀ ਨੂੰ ਲੈ ਕੇ ਕਹੀਆਂ ਇਹ ਗੱਲਾਂ

ਨਵੀਂ ਦਿੱਲੀ/ਚੰਡੀਗੜ੍ਹ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਵੀਰਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਆਮ ਆਦਮੀ ਪਾਰਟੀ ਨੇ ਰੈਲੀ ਕੀਤੀ। ਇਸ ਰੈਲੀ ਵਿੱਚ ਦਿੱਲੀ...

ਡਿਬਰੂਗੜ੍ਹ ਜੇਲ੍ਹ ’ਚ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਸਖ਼ਤ ਸੁਰੱਖਿਆ ਹੇਠ ਵੱਖ-ਵੱਖ ਕੋਠੜੀਆਂ ’ਚ ਰੱਖਿਆ

ਡਿਬਰੂਗੜ੍ਹ (ਆਸਾਮ) : ਅੰਮ੍ਰਿਤਪਾਲ ਸਿੰਘ ਦੇ ਚਾਚੇ ਸਮੇਤ 7 ਸਾਥੀਆਂ ਨੂੰ ਡਿਬਰੂਗੜ੍ਹ ਕੇਂਦਰੀ ਜੇਲ੍ਹ ’ਚ ਵੱਖ-ਵੱਖ ਕੋਠੜੀਆਂ ’ਚ 24 ਘੰਟੇ ਸੀ. ਸੀ. ਟੀ. ਵੀ. ਦੀ ਨਿਗਰਾਨੀ...

ਮੇਰਠ ’ਚ ਬਸਪਾ ਨੇਤਾ ਹਾਜੀ ਯਾਕੂਬ ਕੁਰੈਸ਼ੀ ਦੀ 9 ਕਰੋੜ ਦੀ ਜਾਇਦਾਦ ਕੁਰਕ

ਮੇਰਠ : ਜ਼ਿਲ੍ਹਾ ਪ੍ਰਸ਼ਾਸਨ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਹਾਜੀ ਯਾਕੂਬ ਕੁਰੈਸ਼ੀ ਦੇ ਸ਼ਕਰਪੁਰ ਪਿੰਡ ਸਥਿਤ 9 ਕਰੋੜ ਰੁਪਏ ਮੁੱਲ ਦੇ 2 ਪਲਾਟ ਕੁਰਕ...

ਪੰਜਾਬ ਤੋਂ ਫਰਾਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ‘ਚ ਦਿੱਲੀ ‘ਚ ਹੋਈ ਵੱਡੀ ਕਾਰਵਾਈ

ਨਵੀਂ ਦਿੱਲੀ : ਪੰਜਾਬ ਪੁਲਸ ਦੀ ਟੀਮ ਨੇ ਦਿੱਲੀ ਪੁਲਸ ਦੀ ਮਦਦ ਨਾਲ ਸਾਂਝਾ ਆਪ੍ਰੇਸ਼ਨ ਕੀਤਾ। ਪੰਜਾਬ ਤੋਂ ਫਰਾਰ ਅੰਮ੍ਰਿਤਪਾਲ ਸਿੰਘ ਦੇ ਬੇਹੱਦ ਕਰੀਬੀ ਅਮਿਤ ਸਿੰਘ...

ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਮੁਖੀ ਬਣਾਉਣ ਲਈ ਸਮਰਥਨ ਦੇਣ ਸਬੰਧੀ ਚੀਨ ਦਾ ਰੁਖ ਸ਼ੱਕੀ

ਪੇਈਚਿੰਗ – ਚੀਨ ਨੇ ਬੁੱਧਵਾਰ ਨੂੰ ਵਿਸ਼ਵ ਬੈਂਕ ਦੀ ਅਗਵਾਈ ਲਈ ਮੰਨੇ-ਪ੍ਰਮੰਨੇ ਭਾਰਤੀ-ਅਮਰੀਕੀ ਉਦਯੋਗਪਤੀ ਅਜੈ ਬੰਗਾ ਦੇ ਸਮਰਥਨ ਨੂੰ ਲੈ ਕੇ ਸ਼ੱਕ ਜਤਾਇਆ ਹੈ। ਉਸ...

ਇਜ਼ਰਾਈਲ ’ਚ ਵਿਰੋਧ ਪ੍ਰਦਰਸ਼ਨ ਜਾਰੀ, ਪ੍ਰਦਰਸ਼ਨਕਾਰੀ ਬੋਲੇ- ਨੇਤਨਯਾਹੂ ਨੂੰ ਬਚਾਉਣ ਲਈ ਬਣਾਇਆ ਕਾਨੂੰਨ

ਤੇਲ ਅਵੀਵ : ਇਜ਼ਰਾਈਲ ਦੀ ਸੰਸਦ ਨੇ ਵੀਰਵਾਰ ਨੂੰ ਨਿਆਂਪਾਲਿਕਾ ’ਚ ਥੋੜ੍ਹੇ-ਬਹੁਤ ਬਦਲਾਅ ਲਈ ਪ੍ਰਸਤਾਵਿਤ ਕਈ ਵਿਵਾਦਿਤ ਕਾਨੂੰਨਾਂ ’ਚੋਂ ਪਹਿਲਾ ਕਾਨੂੰਨ ਪਾਸ ਕੀਤਾ। ਪ੍ਰਧਾਨ ਮੰਤਰੀ ਬੇਂਜਾਮਿਨ...

ਬ੍ਰਿਟੇਨ ‘ਚ ਖਾਲਿਸਤਾਨੀ ਸਮਰਥਕਾਂ ਨੇ ਹੁਣ ਪੰਜਾਬੀ ਰੈਸਟੋਰੈਂਟ ਨੂੰ ਬਣਾਇਆ ਨਿਸ਼ਾਨਾ 

ਲੰਡਨ- ਬ੍ਰਿਟੇਨ ਵਿੱਚ ਇੱਕ ਭਾਰਤੀ ਅਦਾਰੇ ਉੱਤੇ ਇੱਕ ਹੋਰ ਹਮਲੇ ਵਿੱਚ, ਕਥਿਤ ਖਾਲਿਸਤਾਨੀ ਸਮਰਥਕਾਂ ਨੇ ਪੱਛਮੀ ਲੰਡਨ ਦੇ ਹੈਮਰਸਮਿਥ ਵਿੱਚ ਸਥਿਤ ਇੱਕ ਪੰਜਾਬੀ ਰੈਸਟੋਰੈਂਟ ਨੂੰ ਨਿਸ਼ਾਨਾ...

ਅਮਰੀਕਾ: ਡੇਨਵਰ ਹਾਈ ਸਕੂਲ ‘ਚ ਗੋਲੀ ਚਲਾਉਣ ਵਾਲੇ ਸ਼ੱਕੀ ਵਿਅਕਤੀ ਦੀ ਕਾਰ ਨੇੜੇ ਮਿਲੀ ਲਾਸ਼

ਅਮਰੀਕਾ – ਅਮਰੀਕਾ ਦੇ ਡੇਨਵਰ ਹਾਈ ਸਕੂਲ ‘ਚ ਬੁੱਧਵਾਰ ਨੂੰ ਇਕ 17 ਸਾਲਾ ਵਿਦਿਆਰਥੀ ਨੇ ਦੋ ਪ੍ਰਸ਼ਾਸਕਾਂ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ।ਜਿਸ ਤੋਂ ਬਾਅਦ ਹੀ...

ਹਿੰਡਨਬਰਗ ਦਾ ਇਕ ਹੋਰ ਧਮਾਕਾ, ਅਡਾਨੀ ਤੋਂ ਬਾਅਦ ਹੁਣ ਇਹ ਕੰਪਨੀ ਨਿਸ਼ਾਨੇ ‘ਤੇ

ਵਾਸ਼ਿੰਗਟਨ : ਅਮਰੀਕੀ ਸ਼ਾਰਟ ਸੇਲਰ ਫਰਮ ਹਿੰਡਨਬਰਗ ਰਿਸਰਚ ਨੇ ਵੀਰਵਾਰ (23 ਮਾਰਚ) ਨੂੰ ਅਡਾਨੀ ਗਰੁੱਪ ਤੋਂ ਬਾਅਦ ਟਵਿਟਰ ਦੇ ਸਹਿ-ਸੰਸਥਾਪਕ ਅਤੇ ਸਾਬਕਾ ਸੀਈਓ ਜੈਕ ਡੋਰਸੀ ਦੀ...

ਅਮਰੀਕੀ ਰਾਸ਼ਟਰਪਤੀ ਨੇ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਰਮਜ਼ਾਨ ਦੀ ਦਿੱਤੀ ਵਧਾਈ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਇਸਲਾਮ ਦੇ ਪਵਿੱਤਰ ਮਹੀਨੇ ਰਮਜ਼ਾਨ ਦੀ ਸ਼ੁਰੂਆਤ ‘ਤੇ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਵਧਾਈ ਦਿੱਤੀ ਹੈ। ਇਸਲਾਮੀ...

ਪੰਜਾਬ ‘ਚ ਚੋਣਾਂ ਅਕਤੂਬਰ ਤੱਕ ਮੁਲਤਵੀ, ਇਮਰਾਨ ਖਾਨ ਨੇ ਕਿਹਾ ‘ਸੰਵਿਧਾਨ ਦੀ ਉਲੰਘਣਾ’

ਲਾਹੌਰ – ਪਾਕਿਸਤਾਨ ਦੇ ਚੋਣ ਕਮਿਸ਼ਨ (ਈਸੀਪੀ) ਨੇ ਆਰਥਿਕ ਸੰਕਟ ਨਾਲ ਜੂਝ ਰਹੇ ਦੇਸ਼ ਵਿੱਚ ਸੁਰੱਖਿਆ ਦੀ ਵਿਗੜਦੀ ਸਥਿਤੀ ਦਾ ਹਵਾਲਾ ਦਿੰਦੇ ਹੋਏ ਪੰਜਾਬ ਸੂਬੇ ਦੀਆਂ...

ਆਸਟ੍ਰੇਲੀਆਈ ਪੁਲਸ ਨੇ ਨਸ਼ੀਲਾ ਪਦਾਰਥ ਕੀਤਾ ਜ਼ਬਤ, ਪੰਜ ਵਿਅਕਤੀ ਗ੍ਰਿਫ਼ਤਾਰ

ਸਿਡਨੀ -: ਆਸਟ੍ਰੇਲੀਆ ਦੀ ਪੁਲਸ ਨੇ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥ ਦੀ ਖੇਪ ਜ਼ਬਤ ਕੀਤੀ ਹੈ। ਇਸ ਮਾਮਲੇ ਵਿਚ ਪੁਲਸ ਨੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।...

ਕੈਨੇਡਾ ਨੇ 2023 ‘ਚ ਸਿੰਗਲ ਐਕਸਪ੍ਰੈਸ ਐਂਟਰੀ ਡਰਾਅ ‘ਚ ਰਿਕਾਰਡ 7,000 ਸੱਦੇ ਕੀਤੇ ਜਾਰੀ

ਟੋਰਾਂਟੋ : ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ (IRCC) ਨੇ 2023 ਦੇ ਸੱਤਵੇਂ ਐਕਸਪ੍ਰੈਸ ਐਂਟਰੀ ਡਰਾਅ ਵਿੱਚ ਅਪਲਾਈ ਕਰਨ ਲਈ ਲਗਭਗ 7,000 ਸੱਦੇ (ITAs) ਜਾਰੀ...

31 ਮਾਰਚ ਤੋਂ ਪਹਿਲਾਂ ਨਿਪਟਾ ਲਓ ਇਹ 5 ਜ਼ਰੂਰੀ ਕੰਮ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਜਲੰਧਰ : ਜੇ ਤੁਸੀਂ ਹਾਲੇ ਤੱਕ ਪੈਨ-ਆਧਾਰ ਲਿੰਕ, ਪੀ. ਐੱਮ. ਖ਼ਰਚ ਵੰਦਨਾ ਯੋਜਨਾ, ਟੈਕਸ ਪਲਾਨਿੰਗ ਵਰਗੇ ਕਈ ਜ਼ਰੂਰੀ ਕੰਮਾਂ ਨੂੰ ਨਹੀਂ ਕੀਤਾ ਹੈ ਤਾਂ ਜਲਦੀ ਇਨ੍ਹਾਂ...

ਕ੍ਰੈਡਿਟ ਸੁਇਸ ਬੈਂਕ ’ਚ ਪੈਸਾ ਲਗਾਉਣ ਵਾਲੇ ਬਰਬਾਦ, ਸੁਆਹ ਹੋਏ 1.4 ਲੱਖ ਕਰੋੜ

ਨਵੀਂ ਦਿੱਲੀ : ਦੁਨੀਆ ਗਲੋਬਲ ਬੈਂਕਿੰਗ ਸੰਕਟ ਨਾਲ ਜੂਝ ਰਹੀ ਹੈ। ਬੀਤੇ ਦੋ ਹਫ਼ਤਿਆਂ ’ਚ ਅਮਰੀਕਾ ਦੇ ਵੱਡੇ ਬੈਂਕ ਸਿਲੀਕਾਨ ਵੈਲੀ ਬੈਂਕ (ਐੱਸ. ਵੀ. ਬੀ.) ਸਿਗਨੇਚਰ...

ਨਾਕਾਮੁਰਾ ਅਤੇ ਵੇਸਲੇ ਸੋ ਦਰਮਿਆਨ ਹੋਵੇਗਾ ਅਮਰੀਕੀ ਕੱਪ ਦਾ ਪਹਿਲਾ ਫਾਈਨਲ

2023 ਅਮਰੀਕਾ ਕੱਪ ਦਾ ਫਾਈਨਲ ਹੁਣ ਅਮਰੀਕਾ ਦੇ ਦੋ ਚੋਟੀ ਦੇ ਖਿਡਾਰੀਆਂ ਗ੍ਰੈਂਡ ਮਾਸਟਰ ਹਿਕਾਰੂ ਨਾਕਾਮੁਰਾ ਅਤੇ ਵੇਸਲੇ ਸੋ ਵਿਚਕਾਰ ਖੇਡਿਆ ਜਾਵੇਗਾ। ਯੂਐਸ ਚੈਂਪੀਅਨਸ਼ਿਪ ਦੇ...

ਸੀਰੀਜ਼ ਹਾਰਨ ਤੋਂ ਬਾਅਦ ਰੋਹਿਤ ਸ਼ਰਮਾ ਦਾ ਬਿਆਨ ਆਇਆ ਸਾਹਮਣੇ

ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਆਖਰੀ ਮੈਚ ‘ਚ ਬੁੱਧਵਾਰ ਨੂੰ ਆਸਟ੍ਰੇਲੀਆ ਨੇ ਭਾਰਤ ਨੂੰ 21 ਵਿਕਟਾਂ ਨਾਲ ਹਰਾ ਦਿੱਤਾ। ਆਸਟ੍ਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ...