Month: April 2023

ਕਿਸਾਨਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, ਵਿਸ਼ਵ ਦਾ ਪਹਿਲਾ ਨੈਨੋ DAP ਖਾਦ ਰਾਸ਼ਟਰ ਨੂੰ ਸਮਰਪਿਤ

ਨਵੀਂ ਦਿੱਲੀ – ਖੇਤੀਬਾੜੀ ਉਤਪਾਦਕਤਾ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਟੀਚੇ ਨਾਲ ਮਾਣਯੋਗ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਵਿਸ਼ਵ ਦੇ ਪਹਿਲੇ ਨੈਨੋ...

ਪਹਿਲਵਾਨਾਂ ਦੇ ਇਲਜ਼ਾਮਾਂ ਤੋਂ ਬਾਅਦ WFI ਮੁਖੀ ਆਇਆ ਮੀਡੀਆ ਸਾਹਮਣੇ, ਦਿੱਤਾ ਇਹ ਬਿਆਨ

 WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਖਿਲਾਫ FIR ਦਰਜ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੇ ਇਸ ਸਬੰਧੀ ਮੀਡੀਆ ‘ਚ ਆਪਣਾ ਬਿਆਨ ਦਿੱਤਾ ਹੈ। ਬ੍ਰਿਜ ਭੂਸ਼ਨ...

IPL 2023: ਮਾਰਸ਼ ਦਾ ਆਲਰਾਊਂਡ ਪ੍ਰਦਰਸ਼ਨ ਗਿਆ ਬੇਕਾਰ, ਹੈਦਰਾਬਾਦ ਨੇ ਦਿੱਲੀ ਨੂੰ 9 ਦੌੜਾਂ ਨਾਲ ਹਰਾਇਆ

ਆਈ.ਪੀ.ਐੱਲ. ਵਿਚ ਅੱਜ ਦਿੱਲੀ ਕੈਪੀਟਲਸ ਤੇ ਸਨਰਾਈਜ਼ਰਸ ਹੈਦਰਾਬਾਦ ਦੀਆਂ ਟੀਮਾਂ ਆਹਮੋ ਸਾਹਮਣੇ ਸਨ। ਇਸ ਮੁਕਾਬਲੇ ਵਿਚ ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਨੂੰ 9 ਦੌੜਾਂ ਨਾਲ ਹਰਾਇਆ।...

ਇਸ ਸ਼ਹਿਰ ‘ਚ ਕ੍ਰਿਕਟ ਅਕੈਡਮੀ ਖੋਲ੍ਹਣਗੇ ਯੁਵਰਾਜ ਸਿੰਘ, ਖਿਡਾਰੀਆਂ ਨੂੰ ਮਿਲੇਗਾ ਕੌਮਾਂਤਰੀ ਪਲੇਟਫਾਰਮ

ਭਾਰਤੀ ਕ੍ਰਿਕਟ ਟੀਮ ਦੇ ਸਿਕਸਰ ਕਿੰਗ ਯੁਵਰਾਜ ਸਿੰਘ ਸ਼ੁੱਕਰਵਾਰ ਨੂੰ ਸੀਮਾਂਚਲ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਵੱਡਾ ਐਲਾਨ ਕੀਤਾ। ਉਹ ਪੂਰਨੀਆ ਵਿੱਚ ਬਿਹਾਰ ਦੀ ਪਹਿਲੀ...

ਮੁਕੇਸ਼ ਅੰਬਾਨੀ ਦਿਖਾਉਣਗੇ ‘ਹੈਰੀ ਪੋਟਰ’ ਤੇ ‘ਮੈਟ੍ਰਿਕਸ’ ਵਰਗੀਆਂ ਫ਼ਿਲਮਾਂ

ਨਵੀਂ ਦਿੱਲੀ – ਜਲਦ ਹੀ ਮੁਕੇਸ਼ ਅੰਬਾਨੀ ਦੇ ਸਿਨੇਮਾ ਐਪ ’ਚ ‘ਹੈਰੀ ਪੋਟਰ’, ‘ਗੇਮਸ ਆਫ ਥ੍ਰੋਨਸ’ ਅਤੇ ‘ਮੈਟ੍ਰਿਕਸ’ ਵਰਗੀਆਂ ਫ਼ਿਲਮਾਂ ਦੇਖਣ ਨੂੰ ਮਿਲਣਗੀਆਂ। ਇਸ ਲਈ ਵਾਇਆਕਾਮ18...

ਦਿਲਜੀਤ ਦੋਸਾਂਝ ਦੀ ਆਵਾਜ਼ ’ਚ ‘ਜੋੜੀ’ ਫ਼ਿਲਮ ਦਾ ਖ਼ੂਬਸੂਰਤ ਗੀਤ ‘ਮੇਰੀ ਕਲਮ ਨਾ ਬੋਲੇ’ ਰਿਲੀਜ਼

ਚੰਡੀਗੜ੍ਹ – ਪੰਜਾਬੀ ਫ਼ਿਲਮ ‘ਜੋੜੀ’ ਇਨ੍ਹੀਂ ਦਿਨੀਂ ਕਾਫੀ ਚਰਚਾ ’ਚ ਹੈ। ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਮੁੱਖ ਭੂਮਿਕਾ ਵਾਲੀ ਇਹ ਫ਼ਿਲਮ ਦੁਨੀਆ ਭਰ ’ਚ 5...

ਗਾਇਕ ਯੁਵਰਾਜ ਹੰਸ ਦੂਜੀ ਵਾਰ ਬਣਨਗੇ ਪਿਤਾ, ਪਤਨੀ ਮਾਨਸੀ ਸ਼ਰਮਾ ਨੇ ਫਲਾਂਟ ਕੀਤਾ ‘ਬੇਬੀ ਬੰਪ’

ਜਲੰਧਰ : ਪ੍ਰਸਿੱਧ ਸੂਫੀ ਗਾਇਕ ਹੰਸ ਰਾਜ ਹੰਸ ਦੇ ਪਰਿਵਾਰ ‘ਚ ਖ਼ੁਸ਼ੀਆਂ ਇਕ ਵਾਰ ਮੁੜ ਦਸਤਕ ਦੇਣ ਵਾਲੀਆਂ ਹਨ। ਜੀ ਹਾਂ, ਹੰਸ ਰਾਜ ਹੰਸ ਦੂਜੀ ਵਾਰ...

ਸ਼ਾਰਪੀ ਘੁੰਮਣ ਦੀ ਗ੍ਰਿਫ਼ਤਾਰੀ ਮਗਰੋਂ ਸਾਹਮਣੇ ਆਇਆ ਕਰਨ ਔਜਲਾ ਦਾ ਬਿਆਨ

ਚੰਡੀਗੜ੍ਹ– ਪੰਜਾਬੀ ਗਾਇਕ ਤੇ ਗੀਤਕਾਰ ਕਰਨ ਔਜਲਾ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰਕੇ ਸ਼ਾਰਪੀ ਘੁੰਮਣ ਦੀ ਗ੍ਰਿਫ਼ਤਾਰੀ ਮਗਰੋਂ ਬਿਆਨ ਜਾਰੀ ਕੀਤਾ ਹੈ। ਇਸ ਬਿਆਨ...

ਫਿਲਮਫੇਅਰ ’ਚ ‘ਗੰਗੂਬਾਈ ਕਾਠੀਆਵਾੜੀ’ ਨੂੰ ਮਿਲੇ 10 ਐਵਾਰਡ

ਮੁੰਬਈ :  68ਵਾਂ ਹੁੰਡਈ ਫਿਲਮਫੇਅਰ ਅਵਾਰਡਸ 2023 ਮਹਾਰਾਸ਼ਟਰ ਟੂਰਿਜ਼ਮ ਨਾਲ ਸ਼ਾਨਦਾਰ ਤਰੀਕੇ ਨਾਲ ਸਮਾਪਤ ਹੋਇਆ। ਸਿਤਾਰਿਆਂ ਨਾਲ ਭਰੀ ਰਾਤ ਦੀ ਸ਼ੁਰੂਆਤ ਆਲੀਆ ਭੱਟ, ਅਨਿਲ ਕਪੂਰ,...

ਕਿਮ ਵਾਂਗ ਖ਼ੂਬਸੂਰਤ ਦਿਸਣ ਲਈ ਮਾਡਲ ਕ੍ਰਿਸਟੀਨਾ ਐਸ਼ਟਨ ਨੇ ਖਰਚੇ 11.12 ਕਰੋੜ, ਮਿਲੀ ਦਰਦਨਾਕ ਮੌਤ

ਨਵੀਂ ਦਿੱਲੀ : ਹਾਲੀਵੁੱਡ ਅਦਾਕਾਰਾ ਕਿਮ ਕਾਰਦਾਸ਼ੀਅਨ ਦੁਨੀਆ ਭਰ ‘ਚ ਮਸ਼ਹੂਰ ਹੈ। ਲੋਕ ਉਸ ਦੀ ਖੂਬਸੂਰਤੀ ਦੇ ਦੀਵਾਨੇ ਹਨ। ਬਹੁਤ ਸਾਰੇ ਲੋਕ ਉਸ ਵਰਗਾ ਦਿਖਣ ਦੀ...

ਸੂਰਜ ਪੰਚੋਲੀ ਨੂੰ ਬਰੀ ਕੀਤੇ ਜਾਣ ਦੇ ਹੁਕਮ ਵਿਰੁੱਧ ਅਪੀਲ ਕਰ ਸਕਦੀ ਹੈ ਰਾਬੀਆ ਖਾਨ

ਮੁੰਬਈ – ਮੁੰਬਈ ’ਚ ਸੀ. ਬੀ. ਆਈ. ਦੀ ਇੱਕ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਅਭਿਨੇਤਰੀ ਜ਼ਿਆ ਖਾਨ ਦੇ ਖੁਦਕੁਸ਼ੀ ਮਾਮਲੇ ਵਿੱਚ ਸੂਰਜ ਪੰਚੋਲੀ ਨੂੰ ਸਬੂਤਾਂ ਦੀ ਘਾਟ...

ਪਾਵਰਹਾਊਸ ਅਦਾਕਾਰ ਰਾਜਕੁਮਾਰ ਰਾਵ ਨੇ ਜਿੱਤਿਆ ਇਕ ਹੋਰ ਪ੍ਰਸਿੱਧ ਸਨਮਾਨ

ਮੁੰਬਈ – ਰਾਜਕੁਮਾਰ ਰਾਓ ਨੇ ਕੁਝ ਸ਼ਾਨਦਾਰ ਪ੍ਰਦਰਸ਼ਨਾਂ ਨਾਲ 2023 ਦੀ ਸ਼ੁਰੂਆਤ ਕੀਤੀ ਤੇ ਕੁਝ ਮਨਭਾਉਂਦੇ ਖ਼ਿਤਾਬ ਆਪਣੇ ਨਾਂ ਕੀਤੇ। ਕੁਝ ਸ਼ਾਨਦਾਰ ਖਿਤਾਬ ਜਿੱਤਣ ਤੋਂ ਬਾਅਦ...

ਬਠਿੰਡਾ ਕੇਂਦਰੀ ਜੇਲ੍ਹ ‘ਚੋਂ ਵੀਡੀਓ ਵਾਇਰਲ ਕਰਨ ਦੇ ਮਾਮਲੇ ‘ਚ ਜੇਲ੍ਹ ਵਾਰਡਨ ਖ਼ਿਲਾਫ਼ ਵੱਡਾ ਐਕਸ਼ਨ

ਬਠਿੰਡਾ – ਕੁਝ ਸਮਾਂ ਪਹਿਲਾਂ ਬਠਿੰਡਾ ਕੇਂਦਰੀ ਜੇਲ੍ਹ ’ਚੋਂ ਵੀਡੀਓ ਵਾਇਰਲ ਕਰਨ ਵਾਲੇ ਕੈਦੀਆਂ ਤੋਂ ਪੁੱਛ-ਪੜਤਾਲ ਕਰਦਿਆਂ ਪੁਲਸ ਨੇ ਇਕ ਜੇਲ੍ਹ ਵਾਰਡਨ ਨੂੰ ਗ੍ਰਿਫ਼ਤਾਰ ਕੀਤਾ...

ਪੁਰਾਣੀ ਰੰਜਿਸ਼ ਕਾਰਨ ਚਚੇਰੇ ਭਰਾ ਨੂੰ ਗੋਲ਼ੀ ਮਾਰ ਕੇ ਉਤਾਰਿਆ ਮੌਤ ਦੇ ਘਾਟ

ਬਠਿੰਡਾ : ਤਲਵੰਡੀ ਸਾਬੋ ਦੇ ਪਿੰਡ ਗਹਿਲੇਵਾਲਾ ਦੇ ਰਹਿਣ ਵਾਲੇ ਨੌਜਵਾਨ ਦਾ ਸ਼ਨੀਵਾਰ ਨੂੰ ਦੁਸ਼ਮਣੀ ਦੇ ਚੱਲਦਿਆਂ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ...

8 ਹਜ਼ਾਰ ਪਿੱਛੇ ਚਲਾ ਦਿੱਤੀਆਂ ਗੋਲ਼ੀਆਂ, ਨੌਜਵਾਨ ਹੋਇਆ ਗੰਭੀਰ ਜ਼ਖ਼ਮੀ

ਗੁਰਦਾਸਪੁਰ : ਸ਼ਨੀਵਾਰ ਸ਼ਾਮ ਨੂੰ ਬਟਾਲਾ ਪੁਲਸ ਅਧੀਨ ਪੈਂਦੇ ਸਰਹੱਦੀ ਹਲਕੇ ਡੇਰਾ ਬਾਬਾ ਨਾਨਕ ਦੇ ਪਿੰਡ ਠੇਠਰਕੇ ਵਿਖੇ ਮੋਟਰਸਾਈਕਲ ‘ਤੇ ਸਵਾਰ 2 ਅਣਪਛਾਤੇ ਨੌਜਵਾਨਾਂ ਵੱਲੋਂ ਪਿੰਡ...

ਅਜਨਾਲਾ ਕਾਂਡ : ਅੰਮ੍ਰਿਤਪਾਲ ਦੇ ਸਾਥੀਆਂ ਨੂੰ ਲੈ ਕੇ SSP ਦੇ ਵੱਡੇ ਖ਼ੁਲਾਸੇ

ਅੰਮ੍ਰਿਤਸਰ- ਅਜਨਾਲਾ ਕਾਂਡ ਨੂੰ ਲੈ ਕੇ ਸ਼ਨੀਵਾਰ ਨੂੰ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਅਹਿਮ ਖੁਲਾਸਾ ਕਰਦੇ ਹੋਏ ਕਿਹਾ ਕਿ ਅਜਨਾਲਾ ਕਾਂਡ ਤੋਂ ਬਾਅਦ ਪੁਲਸ...

ਰਾਮ ਰਹੀਮ ਨੇ ਸੁਨਾਰੀਆ ਜੇਲ੍ਹ ‘ਚੋਂ ਲਿਖੀ ਚਿੱਠੀ, ਸੰਗਤ ਨੂੰ ਕਹੀਆਂ ਇਹ ਗੱਲਾਂ

ਸਿਰਸਾ – ਡੇਰਾ ਸੱਚਾ ਸੌਦਾ ’ਚ ਸਥਾਪਨਾ ਦਿਵਸ ਮੌਕੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸਿਰਸਾ ਡੇਰੇ ’ਚ ਹੋਏ ਇਸ ਪ੍ਰੋਗਰਾਮ ’ਚ ਹਰਿਆਣਾ, ਪੰਜਾਬ, ਰਾਜਸਥਾਨ ਸਣੇ ਸੂਬਿਆਂ...

ਮਾਣਹਾਨੀ ਕੇਸ: ਸਜ਼ਾ ’ਤੇ ਰੋਕ ਬਾਰੇ ਰਾਹੁਲ ਦੀ ਅਪੀਲ ’ਤੇ ਸੁਣਵਾਈ 2 ਮਈ ਨੂੰ

ਅਹਿਮਦਾਬਾਦ, 29 ਅਪਰੈਲ-: ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਅੱਜ ਗੁਜਰਾਤ ਹਾਈ ਕੋਰਟ ਵਿਚ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਜਿਸ ਕਥਿਤ ਅਪਰਾਧ ਲਈ...

ਕੁਸ਼ਤੀ ਫੈਡਰੇਸ਼ਨ ਮੁਖੀ ਦਾ ਬਚਾਅ ਕਰ ਰਹੀ ਹੈ ਸਰਕਾਰ: ਪ੍ਰਿਯੰਕਾ

ਨਵੀਂ ਦਿੱਲੀ, 29 ਅਪਰੈਲ-: ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਜੰਤਰ-ਮੰਤਰ ’ਤੇ ਧਰਨਾ ਦੇ ਰਹੇ ਪਹਿਲਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।...

ਕੇਜਰੀਵਾਲ ਰਿਹਾਇਸ਼ ਮਾਮਲੇ ‘ਤੇ ਉਪ ਰਾਜਪਾਲ ਸਖ਼ਤ, ਅਧਿਕਾਰੀਆਂ ਨੂੰ ਜਾਰੀ ਕੀਤੇ ਇਹ ਨਿਰਦੇਸ਼

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਧਿਕਾਰਕ ਰਿਹਾਇਸ਼ ਦੀ ਮੁਰੰਮਤ ’ਤੇ ਕਰੋੜਾਂ ਰੁਪਏ ਦੇ ਖਰਚ ਨੂੰ ਲੈ ਕੇ ਪੈਦਾ ਹੋਏ ਵਿਵਾਦ ਦਰਮਿਆਨ...

ਟਿਊਨੀਸ਼ੀਆ ਦੇ ਤੱਟ ਤੋਂ 2 ਹਫ਼ਤਿਆਂ ‘ਚ ਮਿਲੀਆਂ 210 ਪ੍ਰਵਾਸੀਆਂ ਦੀਆਂ ਲਾਸ਼ਾਂ

ਟਿਊਨੀਸ਼ੀਆ : ਟਿਊਨੀਸ਼ੀਆ ਦੇ ਤੱਟ ਰੱਖਿਅਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ 2 ਹਫ਼ਤਿਆਂ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਦੀਆਂ ਲਗਭਗ 210 ਲਾਸ਼ਾਂ ਬਰਾਮਦ ਕੀਤੀਆਂ ਹਨ, ਜੋ ਸਮੁੰਦਰ...

ਸਫ਼ਲਤਾ ਦੀ ਕਹਾਣੀ ਪਿੱਛੇ ‘ਔਰਤ’, ਰਿਸ਼ੀ ਸੁਨਕ ਦੀ ਸੱਸ ਨੇ ਕਿਹਾ- ‘ਮੇਰੀ ਧੀ ਨੇ ਪਤੀ ਨੂੰ ਬਣਾਇਆ PM’

ਲੰਡਨ – ਕਿਸੇ ਨੇ ਸੱਚ ਹੀ ਕਿਹਾ ਹੈ ਕਿ ਇਕ ਆਦਮੀ ਦੀ ਕਾਮਯਾਬੀ ਪਿੱਛੇ ਔਰਤ ਦਾ ਹੱਥ ਹੁੰਦਾ ਹੈ। ਇਹ ਕਥਨ ਬ੍ਰਿਟੇਨ ਦੇ ਭਾਰਤੀ ਮੂਲ...

ਇਟਲੀ ਨੇ ਹਟਾਇਆ ChatGPT ਤੋਂ ਬੈਨ, ਕੰਪਨੀ ਨੂੰ ਮੰਨਣੀ ਪਈ ਅਥਾਰਟੀ ਦੀ ਗੱਲ

 ਓਪਨ ਏ.ਆਈ. ਦੇ ਏ.ਆਈ. ਚੈਟਬਾਟ ਚੈਟਜੀਪੀਟੀ ਤੋਂ ਇਟਲੀ ‘ਚ ਬੈਨ ਹਟਾ ਦਿੱਤਾ ਗਿਆ ਹੈ। ਇਟਲੀ ਦੇ ਡਾਟਾ ਪ੍ਰੋਟੈਕਸ਼ਨ ਅਥਾਰਟੀ, ਏਜੰਸੀ ਅਤੇ ਕੰਪਨੀ ਨੇ ਇਸਦੀ ਪੁਸ਼ਟੀ...

ਇਟਲੀ ‘ਚ ਨਿੱਕਾ ਸਰਦਾਰ ਕਰ ਰਿਹਾ ਕਮਾਲ, ਪ੍ਰਭਏਕ ਸਿੰਘ ਨੇ ਰੱਸੀ ਨਾਲ ਬੰਨ੍ਹ ਕੇ ਖਿੱਚੀਆਂ 2 ਕਾਰਾਂ

ਮਿਲਾਨ –  ਅੱਜ-ਕੱਲ੍ਹ ਸੋਸ਼ਲ ਮੀਡੀਆ ‘ਤੇ ਇਟਲੀ ਦਾ ਇਹ ਨਿੱਕਾ ਸਰਦਾਰ ਚਰਚਾ ਵਿਚ ਹੈ। ਦਰਅਸਲ ਇਟਲੀ ਦੇ ਜ਼ਿਲ੍ਹਾ ਬਰੇਸ਼ੀਆ ਦੇ ਕਸਬਾ ਵਿਆਦਾਨਾ ਦੇ ਰਹਿਣ ਵਾਲੇ...

‘ਮਨ ਕੀ ਬਾਤ’ ਦੇ 100ਵੇਂ ਐਡੀਸ਼ਨ ਦਾ ਸੰਯੁਕਤ ਰਾਸ਼ਟਰ ਹੈੱਡ ਕੁਆਰਟਰ ‘ਚ ਹੋਵੇਗਾ ਸਿੱਧਾ ਪ੍ਰਸਾਰਨ

ਨਿਊਯਾਰਕ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 100ਵੇਂ ਐਡੀਸ਼ਨ ਦਾ ਇੱਥੇ ਸੰਯੁਕਤ ਰਾਸ਼ਟਰ ਹੈੱਡ ਕੁਆਰਟਰ ‘ਚ ਸਿੱਧਾ ਪ੍ਰਸਾਰਨ...

ਅਮਰੀਕਾ : ਘਰ ‘ਚ ਵੜ ਕੇ ਤਾਬੜਤੋੜ ਫਾਇਰਿੰਗ, 8 ਸਾਲ ਦੇ ਬੱਚੇ ਸਮੇਤ 5 ਦੀ ਮੌਤ

ਆਸਟਿਨ : ਅਮਰੀਕਾ ਦੇ ਟੈਕਸਾਸ ਸੂਬੇ ਦੇ ਕਲੀਵਲੈਂਡ ‘ਚ ਇਕ ਵਿਅਕਤੀ ਨੇ ਰਾਈਫਲ ਕੱਢ ਕੇ ਆਪਣੇ ਗੁਆਂਢੀਆਂ ‘ਤੇ ਗੋਲ਼ੀਬਾਰੀ ਕਰ ਦਿੱਤੀ, ਜਿਸ ਕਾਰਨ ਇਕ 8 ਸਾਲ...

ਪਾਕਿਸਤਾਨ ‘ਚ ਮਾਂ-ਬਾਪ ਲਗਾ ਰਹੇ ਧੀਆਂ ਦੀਆਂ ਕਬਰਾਂ ‘ਤੇ ਤਾਲੇ

ਪਾਕਿਸਤਾਨ ਤੋਂ ਇਕ ਹੈਰਾਨੀਜਨਕ ਤੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਜ਼ਿੰਦਾ ਤਾਂ ਦੂਰ, ਮਰਨ ਤੋਂ ਬਾਅਦ ਵੀ ਬੱਚੀਆਂ ਸੁਰੱਖਿਅਤ ਨਹੀਂ...

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਸਿਹਤ ਪ੍ਰਣਾਲੀ ‘ਚ ਸੁਧਾਰ ਲਈ ਫੰਡ ਦੇਣ ਦਾ ਕੀਤਾ ਐਲਾਨ

ਕੈਨਬਰਾ – ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਦੇਸ਼ ਦੀ ਸਿਹਤ ਪ੍ਰਣਾਲੀ ਵਿੱਚ ਵੱਡੇ ਪੱਧਰ ‘ਤੇ ਸੁਧਾਰ ਦਾ ਐਲਾਨ ਕੀਤਾ ਹੈ। ਇਕ ਨਿਊਜ਼ ਏਜੰਸੀ...

2500 ਕਰੋੜ ਦੀ ਟੈਕਸ ਚੋਰੀ ਦਾ ਖਦਸ਼ਾ, GST ਅਧਿਕਾਰੀਆਂ ਨੇ ਕੀਤੀ ਵਾਹਨ ਡੀਲਰਾਂ ਤੋਂ ਪੁੱਛਗਿੱਛ

ਨਵੀਂ ਦਿੱਲੀ – ਬੀਮਾ ਕੰਪਨੀਆਂ ਵਲੋਂ ਇਨਪੁੱਟ ਟੈਕਸ ਕ੍ਰੈਡਿਟ (ਆਈ. ਟੀ. ਸੀ.) ਦੇ ਗਲਤ ਦਾਅਵੇ ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਟੈਕਸ ਅਧਿਕਾਰੀਆਂ ਨੇ ਹੁਣ ਕੁੱਝ...

ਮਾਰਕ ਜ਼ੁਕਰਬਰਗ ਨੇ ਅਮੀਰਾਂ ਦੀ ਸੂਚੀ ‘ਚ ਮੁਕੇਸ਼ ਅੰਬਾਨੀ ਨੂੰ ਪਛਾੜਿਆ

ਨਵੀਂ ਦਿੱਲੀ – ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਅਮੀਰਾਂ ਦੀ ਸੂਚੀ ਵਿੱਚ ਵੱਡਾ ਝਟਕਾ ਲੱਗਾ ਹੈ।...

ਪ੍ਰਦਰਸ਼ਨ ‘ਤੇ PT ਊਸ਼ਾ ਦੇ ਬਿਆਨ ‘ਤੇ ਪਹਿਲਵਾਨਾਂ ਨੇ ਜਤਾਈ ਨਾਰਾਜ਼ਗੀ

ਨਵੀਂ ਦਿੱਲੀ – ਪ੍ਰਦਰਸ਼ਨ ‘ਤੇ ਬੈਠੇ ਚੋਟੀ ਦੇ ਭਾਰਤੀ ਪਹਿਲਵਾਨਾਂ ਨੇ ਵੀਰਵਾਰ ਨੂੰ ਭਾਰਤੀ ਓਲੰਪਿਕ ਸੰਘ (ਆਈ.ਓ.ਏ.) ਦੀ ਪ੍ਰਧਾਨ ਪੀਟੀ ਊਸ਼ਾ ਦੇ ਉਸ ਬਿਆਨ ‘ਤੇ...

IPL 2023: ਲਖ਼ਨਊ ਦਾ ਧਾਕੜ ਪ੍ਰਦਰਸ਼ਨ, ਪੰਜਾਬ ਕਿੰਗਜ਼ ਦੀ ਸ਼ਰਮਨਾਕ ਹਾਰ

ਅੱਜ ਆਈ.ਪੀ.ਐੱਲ. ਵਿਚ ਪੰਜਾਬ ਕਿੰਗਜ਼ ਦਾ ਮੁਕਾਬਲਾ ਲਖ਼ਨਊ ਸੁਪਰ ਜਾਇੰਟਸ ਦੇ ਨਾਲ ਸੀ। ਇਸ ਮੁਕਾਬਲੇ ਵਿਚ ਪੰਜਾਬ ਕਿੰਗਜ਼ ਨੂੰ 56 ਦੌੜਾਂ ਨਾਲ ਸ਼ਰਮਨਾਕ ਹਾਰ ਮਿਲੀ।...

ਫ਼ਿਲਮ ‘ਕੈਰੀ ਆਨ ਜੱਟਾ 3’ ਦਾ ਗੀਤ ‘ਫਰਿਸ਼ਤੇ’ ਚਰਚਾ ‘ਚ, ਮਿਲ ਰਿਹੈ ਭਰਵਾਂ ਹੁੰਗਾਰਾ

ਚੰਡੀਗੜ੍ਹ – ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਦੀ ਆਉਣ ਵਾਲੀ ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਦਾ ਦੂਜਾ ਗੀਤ ‘ਫਰਿਸ਼ਤੇ’ ਬੀਤੇ ਦਿਨੀਂ...

ਜ਼ੀਆ ਖ਼ਾਨ ਖ਼ੁਦਕੁਸ਼ੀ ਮਾਮਲੇ ‘ਚ ਸੂਰਜ ਪੰਚੋਲੀ ਨੂੰ ਮਿਲੀ ਵੱਡੀ ਰਾਹਤ

ਮੁੰਬਈ: ਅਦਾਕਾਰਾ ਜ਼ੀਆ ਖ਼ਾਨ ਖ਼ੁਦਕੁਸ਼ੀ ਮਾਮਲੇ ’ਚ ਮੁੰਬਈ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਦਾ ਫ਼ੈਸਲਾ ਆ ਚੁੱਕਿਆ ਹੈ। ਅਦਾਕਾਰ  ਸੂਰਜ ਪੰਚੋਲੀ ਨੂੰ ਜ਼ੀਆ ਖ਼ੁਦਕੁਸ਼ੀ ਮਾਮਲੇ...

‘Z ਸਕਿਓਰਿਟੀ’ ਲਈ PM ਮੋਦੀ ਨੂੰ ਮਿਲੇਗੀ ਰਾਖੀ ਸਾਵੰਤ, ਕਿਹਾ- ਜੇ ਕੰਗਨਾ ਨੂੰ ਮਿਲ ਸਕਦੀ ਤਾਂ ਮੈਨੂੰ ਕਿਉਂ ਨਹੀਂ

ਨਵੀਂ ਦਿੱਲੀ – ਬਾਲੀਵੁੱਡ ਦੀ ‘ਕੰਟਰੋਵਰਸੀ ਕੁਈਨ’ ਦੇ ਨਾਂ ਨਾਲ ਮਸ਼ਹੂਰ ਅਦਾਕਾਰਾ ਰਾਖੀ ਸਾਵੰਤ ਹਮੇਸ਼ਾ ਕਿਸੇ ਨਾ ਕਿਸੇ ਕਾਰਨ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਬੀਤੇ ਕੁਝ...

ਕਸ਼ਮੀਰ ਦੀਆਂ ਖ਼ੂਬਸੂਰਤ ਵਾਦੀਆਂ ‘ਚ ਪਹੁੰਚੇ ਸ਼ਾਹਰੁਖ ਖ਼ਾਨ

ਮੁੰਬਈ : ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ‘ਚ ਉਹ ਆਪਣੀ ਆਉਣ ਵਾਲੀ ਫ਼ਿਲਮ ‘ਡੰਕੀ’...

ਅਦਾਕਾਰਾ ਜ਼ੀਆ ਖ਼ਾਨ ਖ਼ੁਦਕੁਸ਼ੀ ਮਾਮਲੇ ‘ਚ ਅੱਜ ਮੁੰਬਈ ਦੀ ਵਿਸ਼ੇਸ਼ CBI ਅਦਾਲਤ ਕਰੇਗੀ ਫ਼ੈਸਲਾ

ਮੁੰਬਈ : ਅਦਾਕਾਰਾ ਜ਼ੀਆ ਖ਼ਾਨ ਖ਼ੁਦਕੁਸ਼ੀ ਮਾਮਲੇ ’ਚ ਅੱਜ ਮੁੰਬਈ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਫ਼ੈਸਲਾ ਸੁਣਾ ਸਕਦੀ ਹੈ। ਅਦਾਕਾਰ ਸੂਰਜ ਪੰਚੋਲੀ ’ਤੇ ਜ਼ੀਆ ਖ਼ਾਨ...

ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਫ਼ਿਲਮ ‘ਜੋੜੀ’ ਰਾਹੀਂ ਵੱਡੇ ਪਰਦੇ ‘ਤੇ ਧਮਾਲ ਪਾਉਣ ਲਈ ਤਿਆਰ

ਚੰਡੀਗੜ੍ਹ – ਪੰਜਾਬੀ ਫ਼ਿਲਮ ‘ਜੋੜੀ’ ਇਨ੍ਹੀਂ ਦਿਨੀਂ ਆਪਣੇ ਟਰੇਲਰ ਤੇ ਗੀਤਾਂ ਕਰਕੇ ਖ਼ੂਬ ਸੁਰਖੀਆਂ ਬਟੋਰ ਰਹੀ ਹੈ। ਫ਼ਿਲਮ ਦੇ ਗੀਤ ਪੁਰਾਣੇ ਸਮੇਂ ਦੀ ਦੋਗਾਣਾ ਜੋੜੀ ਨੂੰ...