Month: April 2023

ਪੰਜਾਬੀਆਂ ਨੂੰ ਨਵੇਂ ਤਰੀਕੇ ਭਰਮਾਉਣ ਲੱਗੇ ‘ਠੱਗ’, ਬ੍ਰਿਟੇਨ ਦੇ ਗੁਰਦੁਆਰਾ ਸਾਹਿਬ ਦੇ ਨਾਂ ‘ਤੇ ਇਸ਼ਤਿਹਾਰ ਜਾਰੀ

ਲੰਡਨ : ਬ੍ਰਿਟੇਨ ਦੇ ਇਕ ਗੁਰਦੁਆਰਾ ਸਾਹਿਬ ਨੇ ਧੋਖਾਧੜੀ ਕਰਨ ਵਾਲੇ ਲੋਕਾਂ ਵੱਲੋਂ ਆਪਣਾ ਤਰੀਕਾ ਬਦਲਣ ਤੋਂ ਬਾਅਦ ਚੇਤਾਵਨੀ ਜਾਰੀ ਕੀਤੀ ਹੈ ਕਿਉਂਕਿ ਠੱਗੀ ਕਰਨ ਵਾਲਿਆਂ...

ਇਟਲੀ : ਰੋਸ ਮੁਜ਼ਾਹਰਿਆਂ ਦੌਰਾਨ ਸਰਕਾਰੀ ਜਾਇਦਾਦ ਦਾ ਨੁਕਸਾਨ ਕਰਨ ’ਤੇ ਹੋਵੇਗਾ ਹਜ਼ਾਰਾਂ ਯੂਰੋ ਜੁਰਮਾਨਾ

ਰੋਮ : ਦੁਨੀਆ ਦਾ ਸ਼ਾਇਦ ਹੀ ਕੋਈ ਅਜਿਹਾ ਦੇਸ਼ ਹੋਵੇ, ਜਿੱਥੇ ਕਿ ਲੋਕ ਮੌਜੂਦਾ ਸਰਕਾਰਾਂ ਦੀਆਂ ਨੀਤੀਆਂ ਦਾ ਵਿਰੋਧ ਆਪਣੇ ਰੋਸ ਮੁਜ਼ਾਹਰਿਆਂ ਨਾਲ ਨਾ ਕਰਦੇ ਹੋਣ...

ਮਜ਼ਬੂਤ ਤੇ ਸ਼ਾਂਤਮਈ ਵਿਸ਼ਵ ਭਾਈਚਾਰੇ ਦੀ ਨੀਂਹ ਰੱਖ ਰਹੇ ਹਨ ਭਾਰਤ ਤੇ ਅਮਰੀਕਾ : ਸੀਤਾਰਮਨ

ਵਾਸ਼ਿੰਗਟਨ – ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਇਕ ਮਜ਼ਬੂਤ, ਸ਼ਾਂਤਮਈ ਅਤੇ ਸਦਭਾਵਨਾ ਵਾਲੇ ਵਿਸ਼ਵ ਭਾਈਚਾਰੇ ਦੀ ਨੀਂਹ ਰੱਖਣ...

ਨਵਾਜ਼ ਸ਼ਰੀਫ ਲੰਡਨ ਤੋਂ ਪਰਤਣਗੇ ਅਤੇ ਚੋਣ ਪ੍ਰਚਾਰ ਦੀ ਨਿਗਰਾਨੀ ਕਰਨਗੇ  : ਗ੍ਰਹਿ ਮੰਤਰੀ ਸਨਾਉੱਲਾ

ਇਸਲਾਮਾਬਾਦ – ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਕਿਹਾ ਕਿ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਸੁਪਰੀਮੋ ਨਵਾਜ਼ ਸ਼ਰੀਫ ਆਮ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋਣ ‘ਤੇ...

ਇਕ ਸਾਲ ਤੱਕ ਲੜਨ-ਭਿੜਨ ਮਗਰੋਂ ਗੱਲਬਾਤ ਲਈ ਸਹਿਮਤ ਹੋਏ ਇਮਰਾਨ ਤੇ ਸ਼ਾਹਬਾਜ਼ ਸਰਕਾਰ

ਇਸਲਾਮਾਬਾਦ –ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀ. ਐੱਮ. ਐੱਲ.-ਐੱਨ.) ਦੀ ਅਗਵਾਈ ਵਾਲੇ ਸੱਤਾਧਿਰ ਗੱਠਜੋੜ ਅਤੇ ਵਿਰੋਧੀ ਧਿਰ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਨੇ ਅਸਿੱਧੇ ਤੌਰ ’ਤੇ...

ਪਾਕਿ ਦੇ ਸੁਪਰੀਮ ਕੋਰਟ ਦੇ ਜੱਜਾਂ ਦੀ ਤਨਖ਼ਾਹ ਗੁਪਤ ਰੱਖਣਾ ਜਾਇਜ਼ ਨਹੀਂ: ਸਰੂਪ ਇਜਾਜ

ਗੁਰਦਾਸਪੁਰ/ਪਾਕਿਸਤਾਨ -ਪਾਕਿਸਤਾਨ ਦੇ ਪ੍ਰਸਿੱਧ ਵਕੀਲ ਅਤੇ ਮਨੁੱਖੀ ਅਧਿਕਾਰ ਸੰਗਠਨ ਦੇ ਨੇਤਾ ਸਰੂਪ ਇਜਾਜ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਜੱਜਾਂ ਨੂੰ ਤਨਖ਼ਾਹ ਜਨਤਾ ਦੇ ਪੈਸੇ...

ਚੀਨ ਨਾਲ ਸਬੰਧ ਸੁਧਰਨ ਦੀ ਸੰਭਾਵਨਾ ਬਾਰੇ ਆਸਟ੍ਰੇਲੀਆ ਦਾ ਬਿਆਨ ਆਇਆ ਸਾਹਮਣੇ

ਕੈਨਬਰਾ – ਆਸਟ੍ਰੇਲੀਆ ਦੇ ਵਿਦੇਸ਼ ਮੰਤਰੀ ਪੈਨੀ ਵੋਂਗ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਚੀਨ ਨਾਲ ਸਬੰਧਾਂ ਨੂੰ ਸਥਿਰ ਕਰਨ ਲਈ ਕੰਮ ਕਰ ਰਿਹਾ...

ਆਸਟ੍ਰੇਲੀਆਈ ਨਾਗਰਿਕ ‘ਤੇ ਸ਼ੱਕੀ ਚੀਨੀ ਜਾਸੂਸਾਂ ਨੂੰ ਜਾਣਕਾਰੀ ਦੇਣ ਦਾ ਦੋਸ਼

ਸਿਡਨੀ : ਆਸਟ੍ਰੇਲੀਆ ਅਤੇ ਚੀਨ ਵਿਚਾਲੇ ਸਬੰਧ ਤਣਾਅਪੂਰਨ ਬਣੇ ਹੋਏ ਹਨ। ਇਸ ਦੌਰਾਨ ਸਰਕਾਰੀ ਵਕੀਲਾਂ ਨੇ ਸੋਮਵਾਰ ਨੂੰ ਸਥਾਨਕ ਅਦਾਲਤ ਨੂੰ ਦੱਸਿਆ ਕਿ ਦੋ ਸ਼ੱਕੀ ਚੀਨੀ...

ਸੂਡਾਨ ‘ਚ ਤੀਜੇ ਦਿਨ ਵੀ ਸੰਘਰਸ਼ ਜਾਰੀ, ਅਜੇ ਤਕ 180 ਤੋਂ ਵੱਧ ਲੋਕਾਂ ਦੀ ਮੌਤ

ਖਾਰਤੁਮ : ਸੂਡਾਨ ਵਿਚ ਲਗਾਤਾਰ ਤੀਜੇ ਦਿਨ ਵੀ ਫ਼ੌਜ ਤੇ ਇਕ ਸ਼ਕਤੀਸ਼ਾਲੀ ਅਰਧ ਸੈਨਿਕ ਬਲ ਵਿਚਾਲੇ ਸੰਘਰਸ਼ ਜਾਰੀ ਰਿਹਾ। ਸੂਡਾਨ ਲਈ ਸੰਯੁਕਤ ਰਾਸ਼ਟਰ ਜਨਰਲ ਸਕੱਤਰ ਦੇ...

ਕੈਲੀਫੋਰਨੀਆ ਦੇ ਬੌਰਨ ‘ਚ ਪੰਜਾਬੀ ਡਰਾਈਵਰ ਤੋਂ ਗੰਨ ਪੁਆਇੰਟ ‘ਤੇ ਖੋਹਿਆ ਟਰੱਕ

ਕੈਲੀਫੋਰਨੀਆ: ਲੰਘੀ 12 ਅਪ੍ਰੈਲ ਨੂੰ ਕਲੀਵੀਲੈਂਡ ਓਹਾਇਓ ਦੀ ਜਸ ਟਰੱਕਿੰਗ ਦੇ ਮਾਲਕ ਅਤੇ ਡਰਾਈਵਰ ਕੋਲੋਂ ਬੌਰਨ ਕੈਲੀਫੋਰਨੀਆ ਦੇ ਪਾਇਲਟ ਟਰੱਕ ਸਟਾਪ ਤੋਂ ਸ਼ਾਮੀਂ 5.30 ਵਜੇ ਦਿਨ...

ਆਈਪੀਐੱਲ: ਮੁੰਬਈ ਨੇ ਕੋਲਕਾਤਾ ਨੂੰ ਪੰਜ ਵਿਕਟਾਂ ਨਾਲ ਹਰਾਇਆ

ਮੁੰਬਈ, 16 ਅਪਰੈਲ ਮੁੰਬਈ ਇੰਡੀਅਨਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨੂੰ ਅੱਜ ਇੱਥੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਵਿੱਚ ਪੰਜ ਵਿਕਟਾਂ ਨਾਲ ਹਰਾ ਦਿੱਤਾ। ਵੈਂਕਟੇਸ਼ ਅਈਅਰ...

ਕੋਚੇਲਾ ’ਚ ਪੇਸ਼ਕਾਰੀ ਦੇਣ ਵਾਲਾ ਪਹਿਲਾ ਪੰਜਾਬੀ ਗਾਇਕ ਬਣਿਆ ਦਿਲਜੀਤ

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਅਮਰੀਕਾ ਵਿਚ ਪੰਜਾਬੀ ਸੰਗੀਤ ਦੇ ਝੰਡੇ ਗੱਡ ਦਿੱਤੇ ਹਨ। ਉਹ ਕੋਚੇਲਾ ਸੰਗੀਤ ਸਮਾਗਮ ਵਿਚ ਪੇਸ਼ਕਾਰੀ ਦੇਣ ਵਾਲਾ ਪਹਿਲਾ...

ਉੱਤਰੀ ਰੇਲਵੇ ਦਾ ਰੇਲਵੇ ਕ੍ਰਿਕਟ ਚੈਂਪੀਅਨਸ਼ਿਪ ਦੀ ਟਰਾਫ਼ੀ ’ਤੇ ਕਬਜ਼ਾ

ਪਟਿਆਲਾ, 16 ਅਪਰੈਲ ਪਟਿਆਲਾ ਰੇਲ ਇੰਜਣ ਵਰਕਸ਼ਾਪ ਸਪੋਰਟਸ ਐਸੋਸੀਏਸ਼ਨ ਵੱਲੋਂ 33ਵੀਂ ਆਲ ਇੰਡੀਆ ਰੇਲਵੇ ਕ੍ਰਿਕਟ (ਮਹਿਲਾ) ਚੈਂਪੀਅਨਸ਼ਿਪ 2022-23 ਦੀ ਟਰਾਫ਼ੀ ਤੇ ਉੱਤਰੀ ਰੇਲਵੇ ਦੀ ਟੀਮ...

ਪਾਕਿਸਤਾਨ: ਧਾਰਮਿਕ ਮਾਮਲਿਆਂ ਬਾਰੇ ਮੰਤਰੀ ਮੁਫ਼ਤੀ ਅਬਦੁੱਲ ਸ਼ਕੂਰ ਦੀ ਹਾਦਸੇ ’ਚ ਮੌਤ

ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਬਾਰੇ ਮੰਤਰੀ ਮੁਫ਼ਤੀ ਅਬਦੁੱਲ ਸ਼ਕੂਰ ਦੀ ਇੱਥੇ ਸੜਕ ਹਾਦਸੇ ’ਚ ਮੌਤ ਹੋ ਗਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਇਸਲਾਮਾਬਾਦ ਪੁਲੀਸ ਨੇ...

ਵਿਦੇਸ਼ਾਂ ਵਿੱਚ ਵੱਸਦੇ ਨੇਪਾਲੀਆਂ ਨੂੰ ਵੋਟ ਦਾ ਅਧਿਕਾਰ ਦਿੱਤਾ ਜਾਵੇਗਾ: ਪ੍ਰਚੰਡ

ਪ੍ਰਧਾਨ ਮੰਤਰੀ ਪੁਸ਼ਪ ਕਮਲ ਦਾਹਲ ‘ਪ੍ਰਚੰਡ’ ਨੇ ਅੱਜ ਇੱਥੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਦੇਸ਼ ਰਹਿੰਦੇ ਨੇਪਾਲੀ ਨਾਗਰਿਕਾਂ ਨੂੰ ਵੋਟ ਦਾ ਅਧਿਕਾਰ ਦੇਣ ਲਈ ਜ਼ਰੂਰੀ...

ਵੈਨਕੂਵਰ: ਚਾਰ ਸਾਲ ਬਾਅਦ ਵਿਸਾਖੀ ਮੌਕੇ ਨਗਰ ਕੀਰਤਨ ਸਜਾਇਆ

ਵੈਨਕੂਵਰ, 16 ਅਪਰੈਲ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵੱਲੋਂ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ  ਸ਼ਾਮਲ ਹੋਏ। ਜ਼ਿਕਰਯੋਗ ਹੈ...

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ’ਚ ਖਾਲੀ ਅਸਾਮੀਆਂ ਜਲਦੀ ਭਰੀਆਂ ਜਾਣ: ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ’ਚ ਖਾਲੀ ਅਸਾਮੀਆਂ ਜਲਦੀ ਤੋਂ ਜਲਦੀ ਭਰਨ ਦਾ ਨਿਰਦੇਸ਼ ਦਿੱਤਾ ਹੈ। ਭਾਰਤ ਦੇ ਚੀਫ ਜਸਟਿਸ...

ਸੀਬੀਆਈ ਵੱਲੋਂ ਕੇਜਰੀਵਾਲ ਨੂੰ ਸੱਦੇ ਜਾਣ ਵਿਰੁੱਧ ਸੜਕਾਂ ’ਤੇ ਉੱਤਰੀ ‘ਆਪ’

ਸੀਬੀਆਈ ਵੱਲੋਂ ਦਿੱਲੀ ਦੀ ਆਬਕਾਰੀ ਨੀਤੀ ਸਬੰਧੀ ਪੁੱਛ ਪੜਤਾਲ ਲਈ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੱਦੇ...

ਪੁਲੀਸ ਵੱਲੋਂ ਫੌਜ ਦੇ 12 ਜਵਾਨ ਤਲਬ

ਇੱਥੇ ਫੌਜੀ ਛਾਉਣੀ ਵਿੱਚ 12 ਅਪਰੈਲ ਨੂੰ ਚਾਰ ਜਵਾਨਾਂ ਦੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਪੁਲੀਸ ਯਤਨ ਕਰ ਰਹੀ ਹੈ। ਪੁਲੀਸ ਦੀ ਵਿਸ਼ੇਸ਼ ਜਾਂਚ...

ਭਾਰਤ ’ਚ 12 ਹਜ਼ਾਰ ਵੈੱਬਸਾਈਟਸ ’ਤੇ ਹਮਲਾ ਕਰ ਰਹੇ ਹੈਕਰਸ

ਨਵੀਂ ਦਿੱਲੀ–ਇੰਡੋਨੇਸ਼ੀਆ ਦਾ ਇਕ ਹੈਕਰ ਗਰੁੱਪ ਭਾਰਤ ’ਚ 12,000 ਸਰਕਾਰੀ ਵੈੱਬਸਾਈਟਸ ਨੂੰ ਕਥਿਤ ਤੌਰ ’ਤੇ ਟਾਰਗੈੱਟ ਕਰ ਰਿਹਾ ਹੈ। ਕੇਂਦਰ ਸਰਕਾਰ ਵਲੋਂ ਸਾਈਬਰ ਸਕਿਓਰਿਟੀ ਨੂੰ...

ਸੇਬੀ ਨੇ ਤੇਜ਼ ਕੀਤੀ ਅਡਾਨੀ ਗਰੁੱਪ ਦੀ ਜਾਂਚ, ਸੁਪਰੀਮ ਕੋਰਟ ਨੂੰ ਜਲਦ ਸੌਂਪੇਗੀ ਰਿਪੋਰਟ

ਨਵੀਂ ਦਿੱਲੀ– ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਅਡਾਨੀ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਸੁਪਰੀਮ ਕੋਰਟ ਦੀ ਨਿਯੁਕਤ ਕਮੇਟੀ ਦੀ ਜਾਂਚ ਰਿਪੋਰਟ...

ਕ੍ਰੈਡਿਟ ਕਾਰਡ ਤੋਂ ਖਰਚ 1.3 ਲੱਖ ਕਰੋੜ ਦੇ ਪਾਰ, ਤੋੜਿਆ ਹੁਣ ਤੱਕ ਦਾ ਰਿਕਾਰਡ

ਨਵੀਂ ਦਿੱਲੀ– ਅਖ਼ਤਿਆਰੀ ਖਰਚ ਵਧਣ ਕਾਰਨ ਮਾਰਚ 2023 ‘ਚ ਕ੍ਰੈਡਿਟ ਕਾਰਡ ਖਰਚ 1.37 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ...

IPL 2023 : ਬੇਹੱਦ ਰੋਮਾਂਚਕ ਮੁਕਾਬਲੇ ‘ਚ ਪੰਜਾਬ ਦੀ ਜਿੱਤ, ਲਖਨਊ ਨੂੰ 2 ਵਿਕਟਾਂ ਨਾਲ ਹਰਾਇਆ

 IPL 2023 ‘ਚ ਸ਼ਨੀਵਾਰ ਨੂੰ ਪੰਜਾਬ ਕਿੰਗਜ਼ ਨੇ ਲਖਨਊ ਸੁਪਰ ਜਾਇੰਟਸ ਨੂੰ ਰੋਮਾਂਚਕ ਮੈਚ ‘ਚ 2 ਵਿਕਟਾਂ ਨਾਲ ਹਰਾਇਆ। ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ...

ਚਿੰਨਾਸਵਾਮੀ ਮੈਦਾਨ ‘ਚ ਕੋਹਲੀ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਇਕਲੌਤੇ ਬੱਲੇਬਾਜ਼ ਬਣੇ

IPL 2023 ਦੇ 20ਵੇਂ ਮੈਚ ‘ਚ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਦਿੱਗਜ ਬੱਲੇਬਾਜ਼ ਵਿਰਾਟ ਕੋਹਲੀ ਦਾ ਬੱਲਾ ਗਰਜਿਆ। ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ‘ਚ ਦਿੱਲੀ ਨੇ ਟਾਸ...

ਕਰਨ ਜੌਹਰ ਦੀ ‘ਕੰਮ ਨਾ ਦੇਣ’ ਵਾਲੀ ਵੀਡੀਓ ’ਤੇ ਕੰਗਨਾ ਰਣੌਤ ਦੀ ਪ੍ਰਤੀਕਿਰਿਆ, ‘‘ਚਾਚਾ ਚੌਧਰੀ ਜਦੋਂ ਮੈਂ…’’

ਮੁੰਬਈ – ਅਦਾਕਾਰਾ ਕੰਗਨਾ ਰਣੌਤ ਤੇ ਫ਼ਿਲਮਕਾਰ ਕਰਨ ਜੌਹਰ ਦੀ ਲੜਾਈ ਪੁਰਾਣੀ ਹੈ, ਜੋ ਕਦੇ ਸ਼ਾਂਤ ਹੋਣ ਦਾ ਨਾਂ ਨਹੀਂ ਲੈਂਦੀ। ਹੁਣ ਇਕ ਵਾਰ ਫਿਰ ਕੰਗਨਾ...

ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਇੰਸਟਾਗ੍ਰਾਮ ’ਤੇ ਹੋਏ 1 ਮਿਲੀਅਨ ਫਾਲੋਅਰਜ਼

ਚੰਡੀਗੜ੍ਹ – ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਇੰਸਟਾਗ੍ਰਾਮ ਅਕਾਊਂਟ ’ਤੇ 1 ਮਿਲੀਅਨ ਫਾਲੋਅਰਜ਼ ਹੋ ਗਏ ਹਨ। ਬਲਕੌਰ ਸਿੰਘ ਨੇ ਪਿਛਲੇ ਸਾਲ...

ਰਸਿਕਾ ਦੁੱਗਲ ਨੇ ਕੋਲਕਾਤਾ ’ਚ ਇੰਡੀਅਨ ਅਡੈਪਸ਼ਨ ‘ਸ਼ੈਰਲੌਕ ਹੋਮਜ਼’ ਦੀ ਸ਼ੂਟਿੰਗ ਕੀਤੀ ਸ਼ੁਰੂ

ਮੁੰਬਈ – ਰਸਿਕਾ ਦੁੱਗਲ ਜੋ ‘ਮਿਰਜ਼ਾਪੁਰ’ ਤੇ ‘ਦਿੱਲੀ ਕ੍ਰਾਈਮ’ ਵਰਗੇ ਪ੍ਰਸਿੱਧ ਸ਼ੋਅਜ਼ ’ਚ ਆਪਣੇ ਦਮਦਾਰ ਪ੍ਰਦਰਸ਼ਨ ਲਈ ਜਾਣੀ ਜਾਂਦੀ ਹੈ। ‘ਸ਼ੈਰਲੌਕ ਹੋਮਜ਼’ ਦੇ ਆਉਣ ਵਾਲੇ ਭਾਰਤੀ...

ਐਮੀ-ਪਰੀ ਦੀ ‘ਅੰਨ੍ਹੀ ਦਿਆ ਮਜ਼ਾਕ ਏ’ ਫ਼ਿਲਮ ਤੋਂ ਰੂਹਦਾਰ ਗੀਤ ‘ਰਾਖੀ’ ਰਿਲੀਜ਼

ਚੰਡੀਗੜ੍ਹ – ਹਿੱਟ ਭੰਗੜਾ ਗੀਤ ‘ਕੁੰਢੀ ਮੁੱਛ’ ਤੋਂ ਬਾਅਦ ਹੁਣ ਪੰਜ ਪਾਣੀ ਫ਼ਿਲਮਜ਼ ਤੇ ਰਿਧਮ ਬੁਆਏਜ਼ ਐਂਟਰਟੇਨਮੈਂਟ ਨੇ ‘ਅੰਨ੍ਹੀ ਦਿਆ ਮਜ਼ਾਕ ਏ’ ਫ਼ਿਲਮ ਦਾ ਇਕ ਹੋਰ...

ਜ਼ੀ5 ’ਤੇ ਰਿਲੀਜ਼ ਹੋਈ ਗਿੱਪੀ ਗਰੇਵਾਲ ਦੀ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’

ਚੰਡੀਗੜ੍ਹ – ਸਿਨੇਮਾਘਰਾਂ ’ਚ ਧਮਾਲ ਮਚਾਉਣ ਤੋਂ ਬਾਅਦ ਪੰਜਾਬੀ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਓ. ਟੀ. ਟੀ. ’ਤੇ ਰਿਲੀਜ਼ ਹੋ ਗਈ ਹੈ। ਇਹ ਫ਼ਿਲਮ ਤੁਸੀਂ ਆਪਣੇ...

ਸਟਾਰ ਪਲੱਸ ਦੇ ‘ਤਿਤਲੀ’ ਨਾਲ ਹੋ ਜਾਓ ਹੁਣ ਤੱਕ ਦੇ ਸਭ ਤੋਂ ਵੱਡੇ ਟੈਲੀਵਿਜ਼ਨ ਲਾਂਚ ਲਈ ਤਿਆਰ

ਮੁੰਬਈ – ਸਟਾਰ ਪਲੱਸ ਦੇ ਨਵੇਂ ਸ਼ੋਅ ‘ਤਿਤਲੀ’ ਨਾਲ ਦਰਸ਼ਕ ਟੈਲੀਵਿਜ਼ਨ ’ਤੇ ਹੁਣ ਤੱਕ ਦੇ ਸਭ ਤੋਂ ਵੱਡੇ ਲਾਂਚ ਦੇ ਗਵਾਹ ਹੋਣਗੇ। ਸਟਾਰ ਪਲੱਸ ਆਪਣੇ ਦਰਸ਼ਕਾਂ...

‘ਬਾਕਸ ਆਫ਼ਿਸ ਨੰਬਰਜ਼ ਬਾਰੇ ਨਹੀਂ ਸੋਚਦੇ, ਸਾਡੇ ਲਈ ਜ਼ਰੂਰੀ ਹੈ ਦਰਸ਼ਕਾਂ ਦਾ ਦਿਲ ਜਿੱਤਣਾ’

ਚੰਡੀਗੜ੍ਹ – ਬੰਗਾਲ ਦੇ ਸੁਪਰਸਟਾਰ ਜੀਤ ਇਸ ਈਦ ’ਤੇ ਆਪਣੀ ਅਗਲੀ ਫ਼ਿਲਮ ‘ਚੇਂਗੀਜ਼’ ਲੈ ਕੇ ਆ ਰਹੇ ਹਨ। ਇਹ ਪਹਿਲੀ ਬੰਗਾਲੀ ਫ਼ਿਲਮ ਹੈ, ਜੋ ਪੈਨ ਇੰਡੀਆ...

ਸਲਮਾਨ ਖ਼ਾਨ ਦੀਆਂ ਫ਼ਿਲਮਾਂ ’ਚ ਕੁੜੀਆਂ ਲਈ ਬਣੇ ਨਿਯਮ ਦੇ ਬਿਆਨ ਤੋਂ ਪਲਟੀ ਪਲਕ ਤਿਵਾਰੀ

ਮੁੰਬਈ – ਸਲਮਾਨ ਖ਼ਾਨ ਦੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਜਲਦ ਹੀ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਟੀ. ਵੀ. ਅਦਾਕਾਰਾ ਸ਼ਵੇਤਾ ਤਿਵਾਰੀ...

ਅੰਮ੍ਰਿਤਪਾਲ ਮਾਮਲੇ ਵਿੱਚ ਇਕ ਵਕੀਲ ਸਮੇਤ ਚਾਰ ਹੋਰ ਗ੍ਰਿਫ਼ਤਾਰ

ਅੰਮ੍ਰਿਤਸਰ, 15 ਅਪਰੈਲ-: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੀ ਮਦਦ ਕਰਨ ਦੇ ਦੋਸ਼ ਹੇਠ ਪੁਲੀਸ ਨੇ ਚਾਰ ਵਿਅਕਤੀਆਂ ਰਾਜਦੀਪ ਸਿੰਘ, ਓਂਕਾਰ ਨਾਥ, ਸਰਬਜੀਤ...

ਪੰਜਾਬ ਦੇ ਸਰਕਾਰੀ ਮਹਿਕਮਿਆਂ ’ਤੇ 2600 ਕਰੋੜ ਦਾ ਬਿੱਲ ਬਕਾਇਆ, ਸਮਾਰਟ ਮੀਟਰਾਂ ’ਤੇ ਫਸੀ ਕੁੰਡੀ

ਚੰਡੀਗੜ੍ਹ/ਪਟਿਆਲਾ : ਪੰਜਾਬ ਵਿਚ ਸਰਕਾਰੀ ਵਿਭਾਗਾਂ ’ਤੇ ਲਗਭਗ 2600 ਕਰੋੜ ਰੁਪਏ ਦਾ ਬਿਜਲੀ ਦਾ ਬਿੱਲ ਬਕਾਇਆ ਹੈ। ਇਨ੍ਹਾਂ ਬਿੱਲਾਂ ਦੀ ਅਦਾਇਗੀ ਲੰਬੇ ਸਮੇਂ ਤੋਂ ਨਹੀਂ...

ਨੌਜਵਾਨ ਬੰਦੂਕਾਂ ਨੂੰ ਹਥਿਆਰ ਬਣਾਉਣ ਦੀ ਬਜਾਏ ਆਪਣੇ ਦਿਮਾਗ ਦੀ ਵਰਤੋਂ ਹਥਿਆਰ ਵਜੋਂ ਕਰਨ : ਢੱਡਰੀਆਂ ਵਾਲੇ

ਚੰਡੀਗੜ੍ਹ –ਗੁਰਦੁਆਰਾ ਪ੍ਰਮੇਸ਼ਵਰ ਦੁਆਰ ਵਿਖੇ ਵਿਸਾਖੀ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਤੇ...

ਕਮਜ਼ੋਰ ਵਰਗਾਂ ਦੇ ਖੈਰ-ਖਵਾਹ ਹੋਣ ਦਾ ਦਾਅਵਾ ਕਰਨ ਵਾਲੇ ਹੀ ਨਿਕਲੇ ਧੋਖੇਬਾਜ਼ : ਭਗਵੰਤ ਮਾਨ

ਮਹਿੰਦਪੁਰ: ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਖੈਰ-ਖਵਾਹ ਹੋਣ ਦਾ ਦਾਅਵਾ ਕਰਨ ਵਾਲੇ ਅਖੌਤੀ ਸਿਆਸੀ ਨੇਤਾਵਾਂ ਨੇ ਗਰੀਬ ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ਹੜੱਪ ਕੇ ਸਮਾਜ ਦੇ ਇਸ...

ਕੇਜਰੀਵਾਲ ਦੇ CBI ਅੱਗੇ ਪੇਸ਼ ਹੋਣ ਤੋਂ ਪਹਿਲਾਂ ਰਾਤੋ-ਰਾਤ ਦਿੱਲੀ ਰਵਾਨਾ ਹੋਏ ਪੰਜਾਬ ਦੇ ਸਾਰੇ ਮੰਤਰੀ ਤੇ ਵਿਧਾਇਕ

ਲੁਧਿਆਣਾ –ਸ਼ਰਾਬ ਨੀਤੀ ਮਾਮਲੇ ਵਿਚ ਸੀ. ਬੀ. ਆਈ. ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਤਵਾਰ ਪੁੱਛਗਿੱਛ ਲਈ ਬੁਲਾਏ ਜਾਣ ਤੋਂ ਬਾਅਦ ਪੰਜਾਬ ਤੋਂ...

ਸਰਕਾਰ ਦਾ ਸਖ਼ਤ ਐਕਸ਼ਨ, 17 ਪੁਲਸ ਮੁਲਾਜ਼ਮ ਸਸਪੈਂਡ, ਪ੍ਰਯਾਗਰਾਜ ‘ਚ ਇੰਟਰਨੈੱਟ ਬੰਦ

ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਚ ਮਾਫ਼ੀਆ ਡਾਨ ਅਤੀਕ ਅਹਿਮਦ ਤੇ ਉਸ ਦੇ ਭਰਾ ਅਸ਼ਰਫ਼ ਅਹਿਮਦ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ,...

ਨਾਮੀ ਗੈਂਗਸਟਰ ਨੇ ਲਈ ਭਾਜਪਾ ਆਗੂ ਦੇ ਕਤਲ ਦੀ ਜ਼ਿੰਮੇਵਾਰੀ

ਨਵੀਂ ਦਿੱਲੀ – ਦਵਾਰਕਾ ਦੇ ਬਿੰਦਾਪੁਰ ਇਲਾਕੇ ’ਚ ਸ਼ੁੱਕਰਵਾਰ ਸ਼ਾਮ ਭਾਜਪਾ ਨੇਤਾ ਸੁਰਿੰਦਰ ਮਟਿਆਲਾ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੀ ਗੁੱਥੀ ਨੂੰ ਦਿੱਲੀ ਪੁਲਸ...

ਆਰਐੱਸਐੱਸ ਨਾਲ ਜੁੜੇ ਮਾਣਹਾਨੀ ਕੇਸ ’ਚ ਰਾਹੁਲ ਨੂੰ ਪੇਸ਼ੀ ਤੋਂ ਪੱਕੀ ਛੋਟ

ਠਾਣੇ, 15 ਅਪਰੈਲ-: ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੀ ਅਦਾਲਤ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਮਾਣਹਾਨੀ ਕੇਸ ਵਿਚ ਪੇਸ਼ ਹੋਣ ਤੋਂ ਸਥਾਈ ਤੌਰ ’ਤੇ ਛੋਟ...

ਸਕਾਟਲੈਂਡ : ਕੌਂਸਲ ਨੇ ਇਮਾਰਤਾਂ ਨੂੰ ਰੌਸ਼ਨੀਆਂ ਨਾਲ ਰੁਸ਼ਨਾ ਕੇ ਦਿੱਤੀ ਵਿਸਾਖੀ ਦੀ ਵਧਾਈ

ਗਲਾਸਗੋ : ਸਕਾਟਲੈਂਡ ਵਿਚ ਵਿਸਾਖੀ ਦੇ ਤਿਉਹਾਰ ਸੰਬੰਧੀ ਲੋਕਾਂ ਨੂੰ ਵਧਾਈ ਦੇਣ ਲਈ ਪ੍ਰਸ਼ਾਸਨ ਵੱਲੋਂ ਆਪਣੇ ਪੱਧਰ ‘ਤੇ ਯਤਨ ਕੀਤੇ ਜਾਂਦੇ ਹਨ। ਇਨ੍ਹਾਂ ਯਤਨਾਂ ’ਚ ਇਥੋਂ...