Month: April 2023

ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈਆਂ 35ਵੀਆਂ ਆਸਟਰੇਲੀਅਨ ਸਿੱਖ ਖੇਡਾਂ

ਬ੍ਰਿਸਬੇਨ – ਵਿਸ਼ਵ ਭਰ ਵਿਚ ਪੰਜਾਬੀ ਭਾਈਚਾਰੇ ਦੀ ਪਹਿਚਾਣ ਬਣ ਚੁੱਕੀਆਂ 3 ਦਿਨਾਂ ਆਸਟ੍ਰੇਲੀਅਨ ਸਿੱਖ ਖੇਡਾਂ ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੇ ਖੂਬਸੂਰਤ ਸ਼ਹਿਰ ਗੋਲਡ ਕੋਸਟ...

ਆਸਟ੍ਰੇਲੀਆ ਦੇ ਚੋਟੀ ਦੇ ਸਿਹਤ ਅਧਿਕਾਰੀ ਨੇ ਕੋਵਿਡ ਮਾਮਲੇ ਵਧਣ ਦੀ ਦਿੱਤੀ ਚੇਤਾਵਨੀ

ਕੈਨਬਰਾ : ਆਸਟ੍ਰੇਲੀਅਨ ਮੈਡੀਕਲ ਐਸੋਸੀਏਸ਼ਨ (ਏਐਮਏ) ਦੇ ਪ੍ਰਧਾਨ ਸਟੀਫਨ ਰੌਬਸਨ ਨੇ ਚੇਤਾਵਨੀ ਦਿੱਤੀ ਹੈ ਕਿ ਚਾਰ ਦਿਨਾਂ ਈਸਟਰ ਵੀਕੈਂਡ ‘ਤੇ ਯਾਤਰਾ ਅਤੇ ਵੱਡੇ ਇਕੱਠਾਂ ਵਿੱਚ ਵਾਧਾ...

ਕੈਨੇਡਾ ਤੋਂ ਆਏ ਫੋਨ ਨੇ ਘਰ ‘ਚ ਵਿਛਾ ਦਿੱਤੇ ਸੱਥਰ, 6 ਮਹੀਨੇ ਪਹਿਲਾਂ ਵਿਦੇਸ਼ ਗਏ ਨੌਜਵਾਨ ਦੀ ਮੌਤ

ਗੁਰਦਾਸਪੁਰ – ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਮਾਂ-ਪਿਉ ਆਪਣੇ ਦਿਲ ‘ਤੇ ਪੱਥਰ ਰੱਖ ਕੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜ ਰਹੇ ਹਨ, ਪਰ ਜਦ ਜਵਾਨ ਪੁੱਤ ਦੀ...

ਪਾਕਿਸਤਾਨ ਦੇ ਸਾਬਕਾ ਸਾਂਸਦ ਰਾਏ ਅਜ਼ੀਜ਼ ਉੱਲਾ ਖ਼ਾਨ ਨੇ ਸਿੱਖ ਭਾਈਚਾਰੇ ਨੂੰ ‘ਵਿਸਾਖੀ’ ਦੀਆਂ ਦਿੱਤੀਆਂ ਮੁਬਾਰਕਾਂ

ਕੈਨੇਡਾ ’ਚ ਪਾਕਿਸਤਾਨ ਦੇ ਸਾਬਕਾ ਸੰਸਦ ਮੈਂਬਰ ਰਾਏ ਅਜ਼ੀਜ਼ ਉੱਲਾ ਖ਼ਾਨ ਨੇ ਸਿੱਖ ਭਾਈਚਾਰੇ ਨੂੰ ਵਿਸਾਖੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਜਾਣਕਾਰੀ ਮੁਤਾਬਕ ਵਿਸਾਖੀ 2023 ਮੌਕੇ...

ਜੰਮੂ ਕਸ਼ਮੀਰ ਦੇ ਰਾਜੌਰੀ ‘ਚ ਵੀ.ਡੀ.ਸੀ. ਮੈਂਬਰ ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ

ਰਾਜੌਰੀ – ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਗ੍ਰਾਮ ਰੱਖਿਆ ਕਮੇਟੀ (ਵੀ.ਡੀ.ਸੀ.) ਦੇ ਇਕ ਮੈਂਬਰ ਨੇ ਆਪਣੀ ਰਾਈਫ਼ਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਜਾਨ...

ਭਾਰਤ ਵਿੱਚ ਐਪਲ ਨੇ ਖੇਡੀ ਵੱਡੀ ਬਾਜ਼ੀ, ਮੁੰਬਈ ‘ਚ 22 ਕੰਪਨੀਆਂ ਨੂੰ ਦਿੱਤਾ ਕਰਾਰਾ ਝਟਕਾ

ਮੁੰਬਈ – ਭਾਰਤ ਵਿੱਚ ਐਪਲ ਕੰਪਨੀ ਨੇ ਆਪਣੇ ਪਹਿਲੇ ਸਟੋਰ ਦੇ ਉਦਘਾਟਨ ਤੋਂ ਪਹਿਲਾਂ ਹੀ ਵੱਡੀ ਬਾਜ਼ੀ ਖੇਡੀ ਹੈ। ਕੰਪਨੀ ਨੇ ਮੁੰਬਈ ਦੇ ਰਿਲਾਇੰਸ ਜਿਓ...

ਸਭ ਤੋਂ ਘੱਟ ਬੋਲੀ ਦੇ ਬਾਵਜੂਦ UP ’ਚ ਅਡਾਨੀ ਗਰੁੱਪ ਦੇ ਸਮਾਰਟ ਮੀਟਰ ਟੈਂਡਰ ਰੱਦ

ਜਲੰਧਰ – ਉੱਤਰ ਪ੍ਰਦੇਸ਼ (ਯੂ. ਪੀ.) ’ਚ ਊਰਜਾ ਵੰਡ ਕਰਨ ਵਾਲੀਆਂ 2 ਕੰਪਨੀਆਂ ਨੇ ਅਡਾਨੀ ਅਤੇ ਜੀ. ਐੱਮ. ਆਰ. ਗਰੁੱਪ ਦੀਆਂ ਕੰਪਨੀਆਂ ਵੱਲੋਂ ਸਮਾਰਟ ਮੀਟਰ ਦੇ...

ਪੰਜਾਬ ਸਰਕਾਰ ਪੈਰਾ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ : ਮੀਤ ਹੇਅਰ

ਚੰਡੀਗੜ੍ਹ-  ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ...

RCB vs LSG : ਲਖਨਊ ਨੇ ਰਚਿਆ ਇਤਿਹਾਸ, ਚੇਜ਼ ਕੀਤਾ IPL ਇਤਿਹਾਸ ਦਾ ਸਭ ਤੋਂ ਵੱਡਾ ਸਕੋਰ

 IPL 2023 ‘ਚ ਸੋਮਵਾਰ ਨੂੰ ਲਖਨਊ ਸੁਪਰ ਜਾਇੰਟਸ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 1 ਵਿਕਟ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਇਲ ਚੈਲੰਜਰਜ਼ ਬੈਂਗਲੁਰੂ ਨੇ...

ਹਾਕੀ ਇੰਡੀਆ ਦੀ 2024 ਵਿੱਚ HIL ਨੂੰ ਮੁੜ ਸ਼ੁਰੂ ਕਰਨ ਦੀ ਯੋਜਨਾ

ਨਵੀਂ ਦਿੱਲੀ : ਹਾਕੀ ਇੰਡੀਆ ਨੇ ਵਿੱਤੀ ਤੌਰ ‘ਤੇ ਬੰਦ ਹਾਕੀ ਇੰਡੀਆ ਲੀਗ (ਐਚਆਈਐਲ) ਨੂੰ ਮੁੜ ਸੁਰਜੀਤ ਕਰਨ ਲਈ ਸੋਮਵਾਰ ਨੂੰ ਵਿਸ਼ੇਸ਼ ਵਪਾਰਕ ਅਤੇ ਮਾਰਕੀਟਿੰਗ ਸਾਂਝੇਦਾਰ...

ਪ੍ਰਿਟੀ ਜ਼ਿੰਟਾ ਮੁੰਬਈ ’ਚ ਹੋਈ ਪ੍ਰੇਸ਼ਾਨ, ਸਾਂਝੀਆਂ ਕੀਤੀਆਂ 2 ਘਟਨਾਵਾਂ

ਮੁੰਬਈ – ਅਦਾਕਾਰਾ ਪ੍ਰਿਟੀ ਜ਼ਿੰਟਾ ਨੇ ਮੁੰਬਈ ਦੀ ਆਪਣੀ ਹਾਲ ਦੀ ਯਾਤਰਾ ਦੌਰਾਨ 2 ਮੌਕਿਆਂ ’ਤੇ ਕਥਿਤ ਤੌਰ ’ਤੇ ਪ੍ਰੇਸ਼ਾਨ ਕੀਤੇ ਜਾਣ ਬਾਰੇ ਗੱਲ ਕਰਦਿਆਂ ਕਿਹਾ...

ਪ੍ਰਿਥਵੀਰਾਜ ਸੁਕੁਮਾਰਨ ਨੇ ‘ਆਦੁਜੀਵਿਥਮ’ ’ਚ ਆਪਣੇ ਟ੍ਰਾਂਸਫਾਰਮੇਸ਼ਨ ਨਾਲ ਲੋਕਾਂ ਨੂੰ ਕੀਤਾ ਹੈਰਾਨ

ਮੁੰਬਈ – ਪ੍ਰਿਥਵੀਰਾਜ ਸੁਕੁਮਾਰਨ ਨੂੰ ਆਪਣੀ ਅਗਲੀ ਫ਼ਿਲਮ ‘ਆਦੁਜੀਵਿਥਮ’ ਦਾ ਟਰੇਲਰ ਆਨਲਾਈਨ ਲੀਕ ਹੋਣ ਤੋਂ ਬਾਅਦ ਰਿਲੀਜ਼ ਕਰਨ ਲਈ ਮਜਬੂਰ ਹੋਣਾ ਪਿਆ। ਨੈਸ਼ਨਲ ਐਵਾਰਡ ਜੇਤੂ ਵਲੋਂ...

ਫੈਨਜ਼ ਨੇ ਪਿਆਰ ਦਾ ਇਜ਼ਹਾਰ ਕਰਨ ਲਈ 2500 ਕਿਲੋ ਚੌਲਾਂ ਨਾਲ ਬਣਾਈ ਸੋਨੂੰ ਸੂਦ ਦੀ ਤਸਵੀਰ

ਮੁੰਬਈ – ਸੋਨੂੰ ਸੂਦ ਆਨਸਕ੍ਰੀਨ ਤੇ ਆਫਸਕ੍ਰੀਨ ਹਰ ਪੀੜ੍ਹੀ ਦੇ ਲੋਕਾਂ ਲਈ ਸੱਚਾ ਮਸੀਹਾ ਹੈ। ਪ੍ਰਸ਼ੰਸਕ ਅਕਸਰ ਵੱਖ-ਵੱਖ ਤਰੀਕਿਆਂ ਨਾਲ ਅਦਾਕਾਰ ਲਈ ਆਪਣੇ ਪਿਆਰ ਦਾ ਇਜ਼ਹਾਰ...

ਸਿੱਧੂ ਮੂਸੇ ਵਾਲਾ ਦਾ ਵੱਡਾ ਰਿਕਾਰਡ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਭਾਰਤੀ ਕਲਾਕਾਰ

ਚੰਡੀਗੜ੍ਹ – ਸਿੱਧੂ ਮੂਸੇ ਵਾਲਾ ਨੇ ਇਕ ਵੱਡਾ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਸਿੱਧੂ ਮੂਸੇ ਵਾਲਾ ਦੇ ਯੂਟਿਊਬ ਚੈਨਲ ’ਤੇ 20 ਮਿਲੀਅਨ ਸਬਸਕ੍ਰਾਈਬਰਸ ਹੋ ਗਏ...

ਦੁਬਈ ਬਣਿਆ ਭਾਰਤੀ ਸੈਲੇਬ੍ਰਿਟੀਜ਼ ਦਾ ਬਿਜ਼ਨੈੱਸ ਹੱਬ, ਸ਼ਾਹਰੁਖ ਸਣੇ ਇਹ ਕਲਾਕਾਰ ਕਰ ਚੁੱਕੇ ਨਿਵੇਸ਼

ਮੁੰਬਈ– ਟੂਰਿਸਟ ਡੈਸਟੀਨੇਸ਼ਨ ਦੁਬਈ ਹੁਣ ਭਾਰਤੀ ਸੈਲੇਬ੍ਰਿਟੀਜ਼ ਦਾ ਬਿਜ਼ਨੈੱਸ ਹੱਬ ਵੀ ਬਣ ਰਿਹਾ ਹੈ। ਪਿਛਲੇ ਤਿੰਨ ਸਾਲਾਂ ਦੌਰਾਨ ਸ਼ਾਹਰੁਖ ਖ਼ਾਨ, ਵਿਵੇਕ ਓਬਰਾਏ ਤੇ ਸਾਨੀਆ ਮਿਰਜ਼ਾ ਨੇ...

ਟਕਸਾਲੀ ਕਾਂਗਰਸੀਆਂ ਕੇਪੀ ਤੇ ਹੈਨਰੀ ਦੇ ਘਰ ਪੁੱਜੇ ਸਿੱਧੂ

ਜਲੰਧਰ, 10 ਅਪਰੈਲ-: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਟਕਸਾਲੀ ਕਾਂਗਰਸੀ ਆਗੂਆਂ ਸਾਬਕਾ ਮੰਤਰੀ ਮਹਿੰਦਰ ਸਿੰਘ ਕੇਪੀ ਅਤੇ ਸਾਬਕਾ ਮੰਤਰੀ ਅਵਤਾਰ ਹੈਨਰੀ...

ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਸ ਚੌਕੀ, ਬੱਸ ਸਟੈਂਡ, ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ.)...

ਅੰਮ੍ਰਿਤਪਾਲ ਦਾ ਨੇੜਲਾ ਸਾਥੀ ਪਪਲਪ੍ਰੀਤ ਗ੍ਰਿਫ਼ਤਾਰ

ਪੰਜਾਬ ਪੁਲੀਸ ਨੇ ਖਾਲਿਸਤਾਨ ਦੇ ਸਮਰਥਕ ਤੇ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਗ੍ਰਿਫ਼ਤਾਰੀ ਮਗਰੋਂ ਪੁਲੀਸ ਨੇ ਵੱਡੀ...

ਮਿਊਜ਼ਿਕ ਇੰਡਸਟਰੀ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਗਾਇਕ ਦੀ ਸੜਕ ਹਾਦਸੇ ‘ਚ ਹੋਈ ਮੌਤ

ਚੰਡੀਗੜ੍ਹ: ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਉੱਭਰਦੇ ਪੰਜਾਬੀ ਗਾਇਕ ਆਰ ਸੁਖਰਾਜ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਸੋਮਵਾਰ...

AAP ਨੂੰ ਕੌਮੀ ਪਾਰਟੀ ਦਾ ਦਰਜਾ ਮਿਲਣ ‘ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ‘ਮਿਹਨਤ ਰੰਗ ਲਿਆਈ…’

ਅੱਜ ਭਾਰਤੀ ਚੋਣ ਕਮਿਸ਼ਨ ਵੱਲੋਂ ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਗਿਆ ਹੈ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ...

ਮਾਪਿਆਂ ਤੋਂ ਬੇਵਜ੍ਹਾ ਵੱਖ ਰਹਿਣ ਲਈ ਮਜਬੂਰ ਕਰਨ ’ਤੇ ਪਤਨੀ ਤੋਂ ਲਿਆ ਜਾ ਸਕਦੈ ਤਲਾਕ’

ਕਲਕੱਤਾ ਹਾਈਕੋਰਟ ਨੇ ਹਾਲ ਹੀ ’ਚ ਤਲਾਕ ਨੂੰ ਲੈ ਕੇ ਇਤਿਹਾਸਕ ਫ਼ੈਸਲਾ ਸੁਣਾਇਆ ਹੈ। ਹਾਈਕੋਰਟ ਨੇ ਇਕ ਔਰਤ ਦੀ ਪਟੀਸ਼ਨ ’ਤੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ...

ਵਿਦੇਸ਼ਾਂ ’ਚ ਬੈਠ ਕੇ ਗੈਂਗ ਚਲਾਉਣ ਵਾਲੇ ਗੈਂਗਸਟਰਾਂ ਦੀ ਖੈਰ ਨਹੀਂ, ਸ਼ੁਰੂ ਹੋਇਆ ਆਪ੍ਰੇਸ਼ਨ ਕਲੀਨ

ਨਵੀਂ ਦਿੱਲੀ – ਦਿੱਲੀ ਦੇ ਅਪਰਾਧੀਆਂ ਦੀ ਖੈਰ ਨਹੀਂ, ਦਿੱਲੀ ਸਪੈਸ਼ਲ ਸੈੱਲ ਨੇ ‘ਆਪ੍ਰੇਸ਼ਨ ਕਲੀਨ’ ਸ਼ੁਰੂ ਕੀਤਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਆਪ੍ਰੇਸ਼ਨ...

ਸ਼੍ਰੀਲੰਕਾ ਦੇ ‘ਮਹਾਬੋਧੀ’ ਰੁੱਖ ਲਈ ਖਤਰਾ ਬਣਿਆ ਚੀਨੀ ਪਾਵਰ ਪਲਾਂਟ

ਦੁਨੀਆ ਦੇ ਸਭ ਤੋਂ ਪੁਰਾਣੇ ਜੀਵਤ ਰੁੱਖ ‘ਮਹਾਬੋਧੀ’ ‘ਤੇ ਜ਼ਹਿਰੀਲੀ ਗੈਸ ਦਾ ਖ਼ਤਰਾ ਮੰਡਰਾ ਰਿਹਾ ਹੈ। ਚੀਨ ਦੁਆਰਾ ਫੰਡ ਕੀਤੇ ਗਏ ਨੋਰੋਚੋਲਾਈ ਕੋਲ ਪਾਵਰ ਪਲਾਂਟ...

ਸਕਾਟਲੈਂਡ: ਇਤਿਹਾਸਕ ਹੋ ਨਿੱਬੜਿਆ ਗਲਾਸਗੋ ਦਾ ਵਿਸਾਖੀ ਨਗਰ ਕੀਰਤਨ

ਗਲਾਸਗੋ : ਸਕਾਟਲੈਂਡ ਦੇ ਖੂਬਸੂਰਤ ਸ਼ਹਿਰ ਗਲਾਸਗੋ ਵਿਖੇ ਵਿਸਾਖੀ ਤੇ ਖ਼ਾਲਸਾ ਸਾਜਨਾ ਦੇ ਸੰਬੰਧ ਵਿੱਚ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਗੁਰਦੁਆਰਾ ਗ੍ਰੰਥ ਸਾਹਿਬ ਐਲਬਰਟ ਡਰਾਈਵ...

ਸ਼ਾਨਦਾਰ ਬੱਘੀ, ਇਤਿਹਾਸਕ ਗਹਿਣਿਆਂ, ਨਵੇਂ ਇਮੋਜੀ ਦੇ ਨਾਲ ਹੋਵੇਗੀ ਕਿੰਗ ਚਾਰਲਸ III ਦੀ ਤਾਜਪੋਸ਼ੀ

ਲੰਡਨ – ਬ੍ਰਿਟੇਨ ਦੇ ਬਕਿੰਘਮ ਪੈਲੇਸ ਨੇ ਸੋਮਵਾਰ ਨੂੰ ਅਗਲੇ ਮਹੀਨੇ ਕਿੰਗ ਚਾਰਲਸ III ਅਤੇ ਮਹਾਰਾਣੀ ਕੈਮਿਲਾ ਦੀ ਰਸਮੀ ਤਾਜਪੋਸ਼ੀ ਦੇ ਵੇਰਵੇ ਸਾਂਝੇ ਕੀਤੇ, ਜਿਸ ਦੇ...

ਬਾਬਾ ਸਾਹਿਬ ਅੰਬੇਡਕਰ ਦਾ 132ਵਾਂ ਜਨਮ ਦਿਵਸ ਪਹਿਲੀ ਵਾਰ ਬੌਨ ਯੂਨੀਵਰਸਿਟੀ ਜਰਮਨ ਵਿਖੇ ਮਨਾਇਆ ਜਾਵੇਗਾ

ਰੋਮ : ਹਿੰਦੁਸਤਾਨ ਦੇ ਖੋਖਲੇ ਭਿੰਨ-ਭੇਦ, ਊਚ-ਨੀਚ ਤੇ ਜਾਤੀਵਾਦੀ ਵਾਲੇ ਸਿਸਟਮ ਨੂੰ ਖ਼ਤਮ ਕਰਕੇ ਸਰਬਸਾਂਝੇ ਤੇ ਲੋਕ ਹਿਤੈਸ਼ੀ ਭਾਰਤੀ ਸੰਵਿਧਾਨ ਦੀ ਸਿਰਜਣਾ ਕਰਨ ਵਾਲੇ ਭਾਰਤ ਦੇ...

ਅਮਰੀਕਾ ਦਾ ਵਿਨਾਸ਼ਕਾਰੀ ‘ਮਿਲਿਅਸ’ ਦੱਖਣੀ ਚੀਨ ਸਾਗਰ ‘ਚ ਹੋਇਆ ਦਾਖਲ

ਵਾਸ਼ਿੰਗਟਨ – ਅਮਰੀਕਾ ਦੇ 7ਵੇਂ ਫਲੀਟ ਨੇ ਸੋਮਵਾਰ ਨੂੰ ਦੱਸਿਆ ਕਿ ਉਸ ਦਾ ਗਾਈਡਡ-ਮਿਜ਼ਾਈਲ ਵਿਨਾਸ਼ਕਾਰੀ ਮਿਲਿਅਸ ਆਪਣੇ ਨੇਵੀਗੇਸ਼ਨ ਅਧਿਕਾਰਾਂ ਅਤੇ ਆਜ਼ਾਦੀਆਂ ਦੀ ਵਰਤੋਂ ਕਰਦੇ ਹੋਏ ਸਪ੍ਰੈਟਲੀ...

ਕੌਮਾਂਤਰੀ ਪੱਧਰ ’ਤੇ ਸਿੱਖੀ ਦਾ ਨਾਂ ਚਮਕਾਉਣ ਵਾਲੇ ‘ਸਿੱਖ ਹੀਰੋਜ਼ ਐਵਾਰਡ’ ਨਾਲ ਸਨਮਾਨਤ

ਵਾਸ਼ਿੰਗਟਨ ਡੀ.ਸੀ. – ਸਮੁੱਚੀ ਦੁਨੀਆ ਵਿਚ ਸਿੱਖੀ ਦਾ ਝੰਡਾ ਬੁਲੰਦ ਕਰਨ ਵਾਲੀ ਸਮਾਜ ਸੇਵੀ ਅਤੇ ਚੈਰਿਟੀ ਸੰਸਥਾ ਸਿੱਖਸ ਆਫ ਅਮੈਰਿਕਾ ਵਲੋਂ ਵਿਸਾਖੀ ਦੇ ਤਿਉਹਾਰ ਨੂੰ...

ਪਾਕਿਸਤਾਨ ‘ਚ ਘਰੇਲੂ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਪੁੱਤਰ ਨੇ 60 ਸਾਲਾ ਪਿਓ ‘ਤੇ ਚਲਾਈਆਂ ਗੋਲੀਆਂ

ਕਰਾਚੀ : ਕਰਾਚੀ ਵਿਚ ਘਰੇਲੂ ਝਗੜੇ ਨੂੰ ਲੈ ਕੇ ਪੁੱਤਰ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਏ.ਆਰ.ਵਾਈ. ਨਿਊਜ਼ ਨੇ ਪੁਲਸ ਦੇ ਹਵਾਲੇ ਨਾਲ ਇਹ...

ਪਾਕਿਸਤਾਨੀ ਅਦਾਲਤ ਨੇ ਚੀਨੀ ਕੰਪਨੀ ’ਤੇ ਲਗਾਇਆ 2.48 ਲੱਖ ਡਾਲਰ ਦਾ ਜੁਰਮਾਨਾ

ਇਸਲਾਮਾਬਾਦ – ਪਾਕਿਸਤਾਨ ਦੀ ਇਕ ਸਿਵਲ ਅਦਾਲਤ ਨੇ ਚੀਨੀ ਪੈਟਰੋਲੀਅਮ ਫਰਮ ‘ਚਾਈਨਾ ਨੈਸ਼ਨਲ ਪੈਟਰੋਲੀਅਮ ਕਾਰਪੋਰੇਸ਼ਨ’ (ਸੀ. ਐੱਨ. ਪੀ. ਸੀ.) ’ਤੇ 2.48 ਲੱਖ ਡਾਲਰ ਦਾ ਜੁਰਮਾਨਾ ਲਗਾਇਆ...

ਆਸਟ੍ਰੇਲੀਆ:  ਬ੍ਰਿਸਬੇਨ ਨੇੜੇ ਕੁੱਤੇ ਦੇ ਹਮਲੇ ਕਾਰਨ ਬੱਚੀ ਗੰਭੀਰ ਜ਼ਖ਼ਮੀ

ਬ੍ਰਿਸਬੇਨ– ਆਸਟ੍ਰੇਲੀਆ ਵਿਖੇ ਬ੍ਰਿਸਬੇਨ ਸ਼ਹਿਰ ਦੇ ਬਾਹਰ ਉਪਨਗਰ ਵਿੱਚ ਇੱਕ ਕੁੱਤੇ ਦੁਆਰਾ ਹਮਲਾ ਕਰਨ ਤੋਂ ਬਾਅਦ ਇੱਕ ਬੱਚੀ ਨੂੰ ਹਸਪਤਾਲ ਲਿਜਾਇਆ ਗਿਆ। ਜਾਣਕਾਰੀ ਮੁਤਾਬਕ ਦੁਪਹਿਰ...

ਕੈਨੇਡਾ ‘ਚ ਨਫਰਤੀ ਅਪਰਾਧ ਫੈਲਾਉਣ ਦੇ ਤਹਿਤ ਇਕ ਵਿਅਕਤੀ ਗ੍ਰਿਫ਼ਤਾਰ

ਟੋਰਾਂਟੋ – ਕੈਨੇਡਾ ਦੀ ਪੁਲਸ ਨੇ ਇੱਕ 28 ਸਾਲਾ ਵਿਅਕਤੀ ਨੂੰ ਓਂਟਾਰੀਓ ਵਿੱਚ ਇੱਕ ਮਸਜਿਦ ਦੇ ਬਾਹਰ ਨਫ਼ਰਤ ਨਾਲ ਪ੍ਰੇਰਿਤ ਘਟਨਾ ਦੇ ਤਹਿਤ ਗ੍ਰਿਫਤਾਰ ਕੀਤਾ ਹੈ...

ਅਮਰੀਕਾ ਦੇ ਕੇਂਟੁਕੀ ’ਚ ਚੱਲੀਆਂ ਤਾਬੜਤੋੜ ਗੋਲ਼ੀਆਂ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ

ਅਮਰੀਕਾ ਦੇ ਕੇਂਟੁਕੀ ਸੂਬੇ ’ਚ ਸੋਮਵਾਰ ਨੂੰ ਗੋਲ਼ੀਬਾਰੀ ਹੋਈ। ਇਸ ’ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਹ ਘਟਨਾ ਲੁਈਸਵਿਲੇ ਸ਼ਹਿਰ ਦੀ ਹੈ।...

Honda ਦੀ ਇਸ ਬਾਈਕ ‘ਚ ਆਈ ਗੜਬੜ, ਪਿਛਲੇ ਸਾਲ ਵੇਚੇ ਗਏ ਮੋਟਰਸਾਈਕਲਾਂ ਨੂੰ ਮੰਗਵਾਇਆ ਵਾਪਸ

ਨਵੀਂ ਦਿੱਲੀ : ਜੇਕਰ ਤੁਸੀਂ ਵੀ ਪਿਛਲੇ ਸਾਲ ਹੌਂਡਾ ਦਾ ਮੋਟਰਸਾਈਕਲ ਖਰੀਦਿਆ ਹੈ ਤਾਂ ਇਹ ਖ਼ਬਰ ਸਿਰਫ਼ ਤੁਹਾਡੇ ਲਈ ਹੈ। ਇਹ ਸੰਭਵ ਹੈ ਕਿ ਤੁਹਾਨੂੰ...

ਪੀ. ਚਿਦੰਬਰਮ ਨੇ PM ਮੁਦਰਾ ਯੋਜਨਾ ‘ਤੇ ਚੁੱਕੇ ਸਵਾਲ, ਕਿਹਾ- ਇੰਨੀ ਘੱਟ ਰਕਮ ‘ਚ ਕਿਹੜਾ ਕਾਰੋਬਾਰ ਹੋ ਸਕੇਗਾ

ਨਵੀਂ ਦਿੱਲੀ — ਪ੍ਰਧਾਨ ਮੰਤਰੀ ਮੁਦਰਾ ਯੋਜਨਾ ਦੇ ਅੱਠ ਸਾਲ ਪੂਰੇ ਹੋਣ ਦੇ ਦੌਰਾਨ ਕਾਂਗਰਸ ਦੇ ਸੀਨੀਅਰ ਨੇਤਾ ਪੀ ਚਿਦੰਬਰਮ ਨੇ ਐਤਵਾਰ ਨੂੰ ਕਿਹਾ ਕਿ...

ਨਿਤੀਸ਼ ਨੇ ਜਿੱਤਿਆ ਮੇਅਰ ਕੱਪ ਇੰਦੌਰ ਇੰਟਰਨੈਸ਼ਨਲ ਸ਼ਤਰੰਜ ਦਾ ਖਿਤਾਬ

ਇੰਦੌਰ – ਮੇਅਰ ਕੱਪ ਇੰਦੌਰ ਇੰਟਰਨੈਸ਼ਨਲ ਸ਼ਤਰੰਜ ਟੂਰਨਾਮੈਂਟ ਦੇ ਪਹਿਲੇ ਸੈਸ਼ਨ ਦਾ ਖਿਤਾਬ ਭਾਰਤ ਦੇ ਇੰਟਰਨੈਸ਼ਨਲਲ ਮਾਸਟਰ ਨਿਤੀਸ਼ ਬੇਰੂਲਕਰ ਨੇ ਆਪਣੇ ਨਾਂ ਕਰ ਲਿਆ ਹੈ। 9ਵੇਂ...

ਕੈਂਪ ਲਈ 35 ਸੰਭਾਵਿਤ ਮਹਿਲਾ ਹਾਕੀ ਖਿਡਾਰੀਆਂ ਦੀ ਚੋਣ, ਰਾਣੀ ਨੂੰ ਨਹੀਂ ਮਿਲੀ ਜਗ੍ਹਾ

ਹਾਕੀ ਇੰਡੀਆ ਨੇ ਮਈ ਵਿਚ ਹੋਣ ਵਾਲੇ ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਰਾਸ਼ਟਰੀ ਟੀਮ ਦੇ ਕੈਂਪ ਲਈ 35 ਸੰਭਾਵਿਤ ਖਿਡਾਰੀਆਂ ਦਾ ਐਲਾਨ ਕੀਤਾ ਹੈ ਜਿਸ ਵਿਚ...

ਜਬਰੀ ਫੋਟੋ ਖਿੱਚਣ ਤੇ ਪੈਸੇ ਮੰਗਣ ਤੋਂ ਖਿਝੀ ਪ੍ਰੀਤੀ ਜ਼ਿੰਟਾ

ਮੁੰਬਈ:ਬੌਲੀਵੁਡ ਅਦਾਕਾਰਾ ਪ੍ਰੀਤੀ ਜ਼ਿੰਟਾ ਨਾਲ ਹਾਲ ਹੀ ਵਿੱਚ ਮੁੰਬਈ ’ਚ ਦੋ ਘਟਨਾਵਾਂ ਵਾਪਰੀਆਂ ਜਿਨ੍ਹਾਂ ਨੇ ਉਸ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪ੍ਰੀਤੀ ਨੇ ਇੰਸਟਾਗ੍ਰਾਮ...

ਜਯਾ ਬੱਚਨ ਦੇ ਜਨਮ ਦਿਨ ’ਤੇ ਅਭਿਸ਼ੇਕ ਨੇ ਮਾਂ ਨਾਲ ਸਾਂਝੀ ਕੀਤੀ ਵਿਸ਼ੇਸ਼ ਯਾਦ

ਨਵੀਂ ਦਿੱਲੀ:ਬੌਲੀਵੁੱਡ ਅਦਾਕਾਰ ਅਭਿਸ਼ੇਕ ਬੱਚਨ ਨੇ ਆਪਣੀ ਮਾਂ, ਅਦਾਕਾਰਾ ਅਤੇ ਸਿਆਸਤਦਾਨ ਜਯਾ ਬੱਚਨ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਵਧਾਈ ਦਿੱਤੀ ਹੈ। ਉਸ ਨੇ ਆਪਣੀ...

ਪ੍ਰੈਗਨੈਂਸੀ ‘ਚ ਪਤਨੀ ਦਾ ਖ਼ੂਬ ਧਿਆਨ ਰੱਖ ਰਹੇ ਹਨ ਜੈਦ, ਆਪਣੇ ਹੱਥਾਂ ਨਾਲ ਗੌਹਰ ਦੀ ਚੰਪੀ ਕਰਦੇ ਆਏ ਨਜ਼ਰ

ਮੁੰਬਈ- ਅਦਾਕਾਰਾ ਗੌਹਰ ਖਾਨ ਇਨ੍ਹੀਂ ਦਿਨੀਂ ਪ੍ਰੈਗਨੈਂਸੀ ਸਮੇਂ ਦਾ ਆਨੰਦ ਮਾਣ ਰਹੀ ਹੈ। ਉਹ ਜਲਦ ਹੀ ਪਤੀ ਜੈਦ ਦਰਬਾਰ ਦੇ ਬੱਚੇ ਨੂੰ ਜਨਮ ਦੇਵੇਗੀ। ਮਾਤਾ-ਪਿਤਾ ਬਣਨ...

ਨਿਮਰਤ ਕੌਰ ਅਮਿਤਾਭ ਬੱਚਨ ਨਾਲ ‘ਸੈਕਸ਼ਨ 84’ ’ਚ ਅਹਿਮ ਕਿਰਦਾਰ ’ਚ ਨਜ਼ਰ ਆਵੇਗੀ

ਮੁੰਬਈ- ਨਿਮਰਤ ਕੌਰ ਆਪਣੀਆਂ ਬੈਕ-ਟੂ-ਬੈਕ ਘੋਸ਼ਣਾਵਾਂ ਨਾਲ ਇਕ ਰੋਲ ’ਤੇ ਹੈ। ਆਪਣੀ ਬਹੁਪੱਖੀ ਪ੍ਰਤਿਭਾ ਨਾਲ ਲਗਾਤਾਰ ਦਰਸ਼ਕਾਂ ਦੀ ਪ੍ਰਸ਼ੰਸਾ ਤੇ ਆਲੋਚਨਾਤਮਕ ਪ੍ਰਸ਼ੰਸਾ ਜਿੱਤਣ ਤੋਂ ਬਾਅਦ, ਅਭਿਨੇਤਰੀ...