Month: April 2023

ਅਮਰੀਕਾ ‘ਚ ਗਰਭਪਾਤ ਦੀ ਗੋਲੀ ਨੂੰ ਲੈ ਕੇ ਕਾਨੂੰਨੀ ਲੜਾਈ ਤੇਜ਼, 2 ਜੱਜਾਂ ਦੇ ਫ਼ੈਸਲੇ ਨੇ ਖੜ੍ਹਾ ਕੀਤਾ ਹੰਗਾਮਾ

ਟੈਕਸਾਸ ਅਤੇ ਵਾਸ਼ਿੰਗਟਨ ‘ਚ ਗਰਭਪਾਤ ਦੀ ਗੋਲੀ ਨੂੰ ਲੈ ਕੇ ਕਾਨੂੰਨੀ ਲੜਾਈ ਤੇਜ਼ ਹੋ ਗਈ ਹੈ। ਕਾਰਨ ਇਹ ਹੈ ਕਿ ਇਸ ਕੇਸ ਵਿੱਚ ਸੰਘੀ ਜੱਜਾਂ...

ਪਾਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੋਤਾਹੀ, ਸ਼ਹਿਬਾਜ਼ ਸ਼ਰੀਫ਼ ਦੇ ਘਰ ਜਾ ਵੜਿਆ ਅਫ਼ਗਾਨਿਸਤਾਨ ਦਾ ਵਿਅਕਤੀ

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਦੇ ਸਰਕਾਰੀ ਘਰ ਵਿਚ ਸ਼ਨੀਵਾਰ ਨੂੰ ਘੁਸਪੈਠ ਕਰਨ ਵਾਲੇ ਇਕ ਅਫ਼ਗਾਨੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਲਈ...

ਵਿਸਾਖੀ ਮਨਾਉਣ ਸਿੱਖ ਸ਼ਰਧਾਲੂ ਹੁਣ ਰੇਲਗੱਡੀ ਦੀ ਥਾਂ ਵਾਹਗਾ ਬਾਰਡਰ ਰਸਤੇ ਪੈਦਲ ਜਾਣਗੇ ਪਾਕਿਸਤਾਨ

ਗੁਰਦਾਸਪੁਰ –ਭਾਰਤ ਸਰਕਾਰ ਵੱਲੋਂ ਵਿਸਾਖੀ ਦਾ ਤਿਉਹਾਰ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵਿਸ਼ੇਸ਼ ਰੇਲ ਗੱਡੀ ਦਾ ਪ੍ਰਬੰਧ ਕਰਨ ਤੋਂ ਨਾਂਹ ਕਰਨ ’ਤੇ...

ਪਾਕਿਸਤਾਨ ਸਰਕਾਰ ਵੱਲੋਂ ਹਿੰਦੂ ਮੈਰਿਜ ਐਕਟ 2017 ਦਾ ਪੰਜ ਸਾਲ ਬਾਅਦ ਨੋਟੀਫਿਕੇਸ਼ਨ ਜਾਰੀ

ਗੁਰਦਾਸਪੁਰ – ਪਾਕਿਸਤਾਨ ਸਰਕਾਰ ਵੱਲੋਂ ਹਿੰਦੂ ਮੈਰਿਜ ਰੂਲਸ 2023 ਸਿਰਲੇਖ ਵਾਲਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਨਾਲ ਹੁਣ ਪੰਜਾਬ, ਖ਼ੈਬਰ ਪਖਤੂਨਖਵਾ, ਬਲੋਚਿਸਤਾਨ ਵਿਚ ਸਾਲ 2017...

ਆਸਟ੍ਰੇਲੀਆ ‘ਚ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਈਆਂ 35ਵੀਆਂ ਸਾਲਾਨਾ ਸਿੱਖ ਖੇਡਾਂ

ਬ੍ਰਿਸਬੇਨ :- ਆਸਟ੍ਰੇਲੀਆ ਦੇ ਪੰਜਾਬੀ ਭਾਈਚਾਰੇ ਵਲੋਂ ਕੌਮੀ ਪੱਧਰ ‘ਤੇ ਆਯੋਜਿਤ ਕੀਤੀਆਂ ਗਈਆਂ 35ਵੀਆਂ ਸਾਲਾਨਾ ਸਿੱਖ ਖੇਡਾਂ ਬ੍ਰਿਸਬੇਨ (ਗੋਲਡ ਕੋਸਟ) ਦੇ ਪ੍ਰਫਾਰਮੈਂਸ ਸੈਂਟਰ ਵਿਖੇ ਬਹੁਤ...

ਕੈਨੇਡਾ ‘ਚ ਬਰਫ਼ੀਲੇ ਤੂਫ਼ਾਨ ਕਾਰਨ 2 ਲੋਕਾਂ ਦੀ ਮੌਤ, PM ਟਰੂਡੋ ਨੇ ਪ੍ਰਭਾਵਿਤ ਖੇਤਰ ਦਾ ਕੀਤਾ ਦੌਰਾ

ਓਟਾਵਾ – ਕੈਨੇਡਾ ਦੇ ਕਿਊਬਿਕ ਸੂਬੇ ਦੇ ਮਾਂਟਰੀਅਲ ਸ਼ਹਿਰ ਵਿੱਚ ਵੀਰਵਾਰ ਨੂੰ ਆਏ ਬਰਫ਼ੀਲੇ ਤੂਫ਼ਾਨ ਦੇ ਬਾਅਦ ਬਿਜਲੀ ਸਪਲਾਈ ਠੱਪ ਹੋਣ ਕਾਰਨ ਹਜ਼ਾਰਾਂ ਲੋਕ ਹਨ੍ਹੇਰੇ...

ਭਾਰਤੀਆਂ ਲਈ ਇਕ ਹੋਰ ਵੱਡੀ ਖੁਸ਼ਖਬਰੀ: ਹੁਣ ਇਸ ਸੂਬੇ ’ਚ ਮਿਲੇ 15 ਦੁਰਲੱਭ ਖਣਿਜ

ਅਨੰਤਪੁਰ – ਹੈਦਰਾਬਾਦ ਸਥਿਤ ਨੈਸ਼ਨਲ ਜੀਓਫਿਜ਼ੀਕਲ ਰਿਸਰਚ ਇੰਸਟੀਚਿਊਟ ਨੇ ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ’ਚ 15 ਦੁਰਲੱਭ ਧਰਤੀ ਖਣਿਜਾਂ (ਆਰ. ਈ. ਈ.) ਦੇ ਵੱਡੇ ਭੰਡਾਰਾਂ ਦੀ...

ਫਿਰ ਬਦਲਿਆ ਟਵਿਟਰ ਦਾ ਲੋਗੋ, ਨੀਲੀ ਚਿੜੀ ਦੀ ਹੋਈ ਵਾਪਸੀ, ਗਾਇਬ ਹੋਇਆ DOGE

ਦੁਨੀਆ ਦੇ ਅਮੀਰ ਕਾਰੋਬਾਰੀ ਐਲਨ ਮਸਕ ਨੇ ਮਾਈਕ੍ਰੋ-ਬਲਾਗਿੰਗ ਸਾਈਟ ਟਵਿਟਰ ਦੇ ਲੋਗੋ ਨੂੰ ਫਿਰ ਬਦਲ ਦਿੱਤਾ ਹੈ। ਉਨ੍ਹਾਂ ਨੇ ਤਿੰਨ ਦਿਨ ਪਹਿਲਾਂ ਨੀਲੀ ਚਿੜੀ ਹਟਾ...

ਕੋਲਡ ਡਰਿੰਕ ਤੋਂ ਬਾਅਦ ਹੁਣ ਆਈਸਕ੍ਰੀਮ ਬਿਜ਼ਨੈੱਸ ’ਚ ਹੱਥ ਅਜਮਾਉਣਗੇ ਮੁਕੇਸ਼ ਅੰਬਾਨੀ

ਨਵੀਂ ਦਿੱਲੀ : ਤੇਲ, ਗੈਸ ਅਤੇ ਟੈਲੀਕਾਮ ਕਾਰੋਬਾਰ ਤੋਂ ਬਾਅਦ ਹੁਣ ਦੇਸ਼ ਦੇ ਦਿੱਗਜ਼ ਕਾਰੋਬਾਰੀ ਮੁਕੇਸ਼ ਅੰਬਾਨੀ ਨੇ ਇਸ ਸਾਲ ਗਰਮੀਆਂ ’ਚ ਰਿਟੇਲ ਸੈਕਟਰ ’ਚ ਧੁੰਮਾਂ...

IPL 2023 : ਲਖਨਊ ਦੀ ਸ਼ਾਨਦਾਰ ਜਿੱਤ, ਹੈਦਰਾਬਾਦ ਨੂੰ 5 ਵਿਕਟਾਂ ਨਾਲ ਹਰਾਇਆ

 ਆਈ.ਪੀ.ਐੱਲ ‘ਚ ਸ਼ੁੱਕਰਵਾਰ ਨੂੰ ਖੇਡੇ ਗਏ ਮੈਚ ‘ਚ ਲਖਨਊ ਸੁਪਰ ਜਾਇੰਟਸ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ 5 ਵਿਕਟਾਂ ਨਾਲ ਹਰਾਇਆ। ਹੈਦਰਾਬਾਦ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ...

ਆਈ. ਪੀ. ਐੱਲ. ’ਚ ਖੁਦ ਨੂੰ ਸਰਵਸ਼੍ਰੇਸ਼ਠ ਸਾਬਿਤ ਕਰਨਾ ਚਾਹੁੰਦੈ ਮਾਰਕ ਵੁੱਡ

ਲਖਨਊ – ਇੰਗਲੈਂਡ ਅਤੇ ਲਖਨਊ ਸੁਪਰ ਜਾਇੰਟਸ ਦਾ ਤੇਜ਼ ਗੇਂਦਬਾਜ਼ ਮਾਰਕ ਵੁੱਡ ਸਾਬਿਤ ਕਰਨਾ ਚਾਹੁੰਦਾ ਹੈ ਕਿ ਉਹ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ’ਚ...

ਕੋਵਿਡ ਦੇ ਡਰੋਂ ਚੀਨ ’ਚ ਏਸ਼ੀਆਈ ਖੇਡਾਂ ’ਚੋਂ ਬਾਹਰ ਹੋ ਸਕਦੀ ਹੈ ਗ੍ਰੈਂਡਮਾਸਟਰ ਕੋਨੇਰੂ ਹੰਪੀ

ਨਵੀਂ ਦਿੱਲੀ – ਏਸ਼ੀਆਈ ਖੇਡਾਂ ’ਚ 2 ਵਾਰ ਦੀ ਸੋਨ ਤਮਗਾ ਜੇਤੂ ਗ੍ਰੈਂਡ ਮਾਸਟਰ ਕੋਨੇਰੂ ਹੰਪੀ ਇਸ ਸਾਲ ਦੇ ਆਖੀਰ ’ਚ ਹੋਣ ਵਾਲੇ ਮਹਾਂਦੀਪੀ ਟੂਰਨਾਮੈਂਟ...

ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਦੀ ਖ਼ੁਦਕੁਸ਼ੀ ਮਾਮਲੇ ‘ਚ ਆਇਆ ਨਵਾਂ ਮੋੜ

ਨਵੀਂ ਦਿੱਲੀ : ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ 26 ਮਾਰਚ ਨੂੰ ਸਾਰਨਾਥ ਦੇ ਹੋਟਲ ਸੁਮੇਂਦਰ ਰੈਜ਼ੀਡੈਂਸੀ ਵਿੱਚ ਮ੍ਰਿਤਕ ਪਾਈ ਗਈ ਸੀ। ਮ੍ਰਿਤਕ ਪਾਏ ਜਾਣ ਤੋਂ ਕੁਝ ਘੰਟੇ...

RCB ਦੇ ਖ਼ਿਲਾਫ਼ KKR ਦੀ ਜਿੱਤ ਤੋਂ ਬਾਅਦ ਸ਼ਾਹਰੁਖ ਖਾਨ ਨੇ ਵਿਰਾਟ ‘ਤੇ ਲੁਟਾਇਆ ਪਿਆਰ

ਮੁੰਬਈ– ਬੀਤੇ ਦਿਨ ਕੋਲਕਾਤਾ ਦੇ ਈਡਨ ਗਾਰਡਨ ‘ਚ ਆਰ.ਸੀ.ਬੀ. ਅਤੇ ਕੇ.ਕੇ.ਆਰ. ਦੇ ਵਿਚਾਲੇ ਆਈ.ਪੀ.ਐੱਲ. ਦਾ ਨੌਵਾਂ ਮੈਚ ਖੇਡਿਆ ਗਿਆ, ਟੀਮ ਦਾ ਹੌਂਸਲਾ ਵਧਾਉਣ ਸ਼ਾਹਰੁਖ ਖਾਨ...

ਮੂਸੇਵਾਲਾ ਦਾ ਗੀਤ ‘ਮੇਰਾ ਨਾਂ’ ਰਿਲੀਜ਼ ਹੋਣ ਤੋਂ ਬਾਅਦ ਬਰਨਾ ਬੁਆਏਜ਼ ਨੇ ਸਾਂਝੀ ਕੀਤੀ ਪੋਸਟ

ਚੰਡੀਗੜ੍ਹ- 7 ਅਪ੍ਰੈਲ ਨੂੰ ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਂ’ ਰਿਲੀਜ਼ ਹੋ ਗਿਆ ਹੈ। ਜਿਸ ਨੂੰ ਦਰਸ਼ਕਾਂ ਦਾ ਖ਼ੂਬ ਪਿਆਰ ਮਿਲਿਆ। ਇਸ ਗੀਤ...

‘ਟਾਈਮ 100’ ਦੀ ਸੂਚੀ ‘ਚ ਪਹਿਲੇ ਸਥਾਨ ‘ਤੇ ਆਏ ਕਿੰਗ ਖ਼ਾਨ

ਮੁੰਬਈ- ਬਾਲੀਵੁੱਡ ਦੇ ਮਸ਼ਹੂਰ ਸੁਪਰਸਟਾਰ ਸ਼ਾਹਰੁਖ ਖਾਨ ਨੇ ਟਾਈਮ ਮੈਗਜ਼ੀਨ ਦੀ ਸਾਲਾਨਾ ‘ਟਾਈਮ 100’ ਸੂਚੀ ‘ਚ ਪਹਿਲੇ ਨੰਬਰ ਦੇ ਸਥਾਨ ਹਾਸਲ ਕੀਤਾ ਹੈ। ਇਹ ਸੂਚੀ ਪਾਠਕਾਂ...

TV ‘ਤੇ ਵਾਪਸੀ ਕਰਨ ਲਈ ਤਿਆਰ ਕੁਸ਼ਾਲ ਟੰਡਨ, ਏਕਤਾ ਕਪੂਰ ਦੇ ਇਸ ਸ਼ੋਅ ‘ਚ ਆਉਣਗੇ ਨਜ਼ਰ

ਮੁੰਬਈ- ਟੀ.ਵੀ. ਦੇ ਮੰਨੇ-ਪ੍ਰਮੰਨੇ ਅਭਿਨੇਤਾਵਾਂ ‘ਚੋਂ ਇੱਕ ਕੁਸ਼ਾਲ ਟੰਡਨ ਇੱਕ ਵਾਰ ਫਿਰ ਟੀ.ਵੀ. ਦੀ ਦੁਨੀਆ ‘ਚ ਵਾਪਸੀ ਕਰ ਰਹੇ ਹਨ। ਕੁਸ਼ਾਲ ਟੰਡਨ ਚੋਣਵੇਂ ਪ੍ਰੋਜੈਕਟ ਕਰਦੇ ਹਨ...

‘ਕੋਰੀਆ ‘ਚ ਬੜਾ ਮਸ਼ਹੂਰ ਹੈ ਨਾਟੂ-ਨਾਟੂ ਡਾਂਸ’: ਵਿਦੇਸ਼ ਮੰਤਰੀ ਨੇ RRR ਸਣੇ ਇਨ੍ਹਾਂ ਭਾਰਤੀ ਫ਼ਿਲਮਾਂ ਦੀ ਕੀਤੀ ਤਾਰੀਫ਼

ਨਵੀਂ ਦਿੱਲੀ : ਦੱਖਣੀ ਕੋਰੀਆ ਦੀ ਵਿਦੇਸ਼ ਮੰਤਰੀ ਪਾਰਕ ਜਿਨ ਨੇ ਸ਼ੁੱਕਰਵਾਰ ਨੂੰ ਆਪਣੀ ਭਾਰਤ ਫ਼ੇਰੀ ਦੌਰਾਨ ਆਸਕਰ ਪੁਰਸਕਾਰ ਜੇਤੂ ਗੀਤ ‘ਨਾਟੂ ਨਾਟੂ’ ਦੀ ਖੁੱਲ੍ਹ ਕੇ...

‘ਮੇਰਾ ਨਾਂ’ ਗਾਣਾ ਆਉਣ ਮਗਰੋਂ ਮੁੜ ਚਰਚਾ ’ਚ ਮੂਸੇਵਾਲਾ, ਇਨ੍ਹਾਂ ਕਲਾਕਾਰਾਂ ਨੇ ਕੀਤੀ ਫੁੱਲ ਸਪੋਰਟ

ਜਲੰਧਰ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਏ ਤੀਜੇ ਗਾਣੇ ‘ਮੇਰਾ ਨਾਂ’ ਨੇ ਰਿਲੀਜ਼ ਹੁੰਦਿਆਂ ਹੀ ਧੁੰਮਾਂ ਮਚਾ ਦਿੱਤੀਆਂ, ਜਦੋਂ ਕੁਝ ਮਿੰਟਾਂ ’ਚ ਹੀ...

ਔਰਤ ਨਾਲ ਗੈਂਗਰੇਪ ਮਗਰੋਂ ਕਤਲ ਦਾ ਮਾਮਲਾ, 2 ਮੁਲਜ਼ਮਾਂ ਨੂੰ ਟਾਂਡਾ ਪੁਲਸ ਨੇ ਕੀਤਾ ਗ੍ਰਿਫ਼ਤਾਰ

ਟਾਂਡਾ ਉੜਮੁੜ –ਪਿੰਡ ਕੋਟਲੀ (ਬੋਦਲ) ’ਚ ਬੀਤੇ ਦਿਨ ਗੈਂਗਰੇਪ ਤੋਂ ਬਾਅਦ ਔਰਤ ਦੇ ਕਤਲ ਲਈ ਜ਼ਿੰਮੇਵਾਰ 3 ਮੁਲਜ਼ਮਾਂ ’ਚੋਂ 2 ਨੂੰ ਟਾਂਡਾ ਪੁਲਸ ਨੇ ਗ੍ਰਿਫ਼ਤਾਰ...

ਜਥੇਦਾਰ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਨੂੰ ਲੈ ਕੇ ਫਿਰ ਕਹੀ ਇਹ ਗੱਲ

ਤਲਵੰਡੀ ਸਾਬੋ-ਪੰਜਵੇਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਸ਼ੁੱਕਰਵਾਰ ਨੂੰ ਸ਼ਾਂਤੀਪੂਰਵਕ ਹੋਇਆ।...

ਸ਼੍ਰੋਮਣੀ ਕਮੇਟੀ ਨੇ NCERT ਵੱਲੋਂ ਇਤਿਹਾਸ ਦੀ ਗ਼ਲਤ ਵਿਆਖਿਆ ’ਤੇ ਕੀਤਾ ਇਤਰਾਜ਼

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐੱਨ. ਸੀ. ਈ. ਆਰ. ਟੀ. ਵੱਲੋਂ ਸਿਲੇਬਸ ਦੀਆਂ ਕਿਤਾਬਾਂ ’ਚ ਸਿੱਖਾਂ ਸਬੰਧੀ ਗ਼ਲਤ ਜਾਣਕਾਰੀ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ...

ਜਲੰਧਰ ਜ਼ਿਮਨੀ ਚੋਣ ਦਾ ਭਖੇਗਾ ਅਖਾੜਾ, 10 ਤਾਰੀਖ ਨੂੰ ਕਰਤਾਰਪੁਰ ‘ਚ ਰੈਲੀ ਕਰਨਗੇ CM ਮਾਨ

ਜਲੰਧਰ : ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ 10 ਅਪ੍ਰੈਲ ਨੂੰ ਜਲੰਧਰ ਲੋਕ...

ਮੈਂ ਅਪਰਾਧੀ ਜਾਂ ਦਹਿਸ਼ਤਗਰਦ ਨਹੀਂ, ਪਾਸਪੋਰਟ ਦੀ ਲੜਾਈ ਜਾਰੀ ਰੱਖਾਂਗੀ: ਇਲਤਿਜਾ

ਯੂਏਈ ਵਿੱਚ ਦੋ ਸਾਲ ਦੀ ਪੜ੍ਹਾਈ ਲਈ ‘ਕਿਸੇ ਖਾਸ ਮੁਲਕ ਲਈ ਪਾਸਪੋਰਟ’ ਜਾਰੀ ਕੀਤੇ ਜਾਣ ਤੋਂ ਇਕ ਦਿਨ ਮਗਰੋਂ ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ...

ਰਾਹੁਲ ਨੇ ਭਾਰਤ ਜੋੜੋ ਯਾਤਰਾ ਰਾਹੀਂ ਜ਼ੋਰਦਾਰ ਬਿਰਤਾਂਤ ਸਿਰਜਿਆ: ਕਾਂਗਰਸ

ਨਵੀਂ ਦਿੱਲੀ:ਕਾਂਗਰਸ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਰਾਹੀਂ ਜ਼ੋਰਦਾਰ ਨਵਾਂ ਬਿਰਤਾਂਤ ਸਿਰਜਿਆ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਭਾਜਪਾ ਹੁਣ...

ਥਾਣੇ ’ਤੇ ਹਮਲਾ ਕਰ ਕੇ ਇਨਾਮੀ ਡਾਕੂ ਸਮੇਤ 3 ਮੁਲਜ਼ਮ ਛੁਡਵਾਏ, 4 ਪੁਲਸ ਮੁਲਾਜ਼ਮ ਜ਼ਖ਼ਮੀ

ਬੁਰਹਾਨਪੁਰ – ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਜ਼ਿਲੇ ਵਿੱਚ ਸ਼ੁੱਕਰਵਾਰ ਤੜਕੇ 60 ਤੋਂ ਵੱਧ ਲੋਕਾਂ ਨੇ ਇੱਕ ਥਾਣੇ ਵਿੱਚ ਦਾਖਲ ਹੋ ਕੇ ਉੱਥੇ ਡਿਊਟੀ ਕਰ ਰਹੇ ਪੁਲਸ...

ਆਨਲਾਈਨ ਕਰਜ਼ਾ ਲੈਣ ਵਾਲੇ ਸਾਵਧਾਨ! ਪੁਲਸ ਨੇ ਠੱਗੀ ਦੇ ਮਾਮਲੇ ‘ਚ ਕਾਲ ਸੈਂਟਰ ਦੇ 18 ਮੁਲਾਜ਼ਮ ਕੀਤੇ ਕਾਬੂ

ਨਵੀਂ ਦਿੱਲੀ – ਦਿੱਲੀ ਪੁਲਸ ਨੇ ਇਕ ਵਿੱਤੀ ਕੰਪਨੀ ਦੀ ਆੜ ’ਚ ਚੀਨੀ ਐਪ ਦੇ ਜ਼ਰੀਏ ਘੱਟ ਵਿਆਜ਼ ’ਤੇ ਕਰਜ਼ਾ ਮੁਹੱਈਆ ਕਰਾਉਣ ਦਾ ਝਾਂਸਾ ਦੇ ਕੇ...

ਪੰਚਾਇਤੀ ਚੋਣਾਂ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ ਦੀ ਆਗੂ, ਪਤੀ ਤੇ ਧੀ ਦਾ ਕਤਲ

ਕੋਲਕਾਤਾ – ਪੱਛਮੀ ਬੰਗਾਲ ਵਿਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਹਿੰਸਾ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਕੂਚਬਿਹਾਰ ’ਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੀ ਆਗੂ ਸਮੇਤ ਇੱਕ ਪਰਿਵਾਰ...

ਮੋਦੀ-ਯੋਗੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਨਿਕਲਿਆ ਸਕੂਲੀ ਵਿਦਿਆਰਥੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ’ਚ ਨੋਇਡਾ ਪੁਲਸ...

ਪੈਰਿਸ ’ਚ ਵਿਵਾਦਪੂਰਨ ਪੈਨਸ਼ਨ ਸੁਧਾਰ ਨੂੰ ਲੈ ਕੇ ਪੁਲਸ ਨੇ ਵਿਖਾਵਾਕਾਰੀਆਂ ’ਤੇ ਵਰ੍ਹਾਈਆਂ ਡਾਂਗਾਂ

ਪੈਰਿਸ : ਪੈਰਿਸ ‘ਚ ਵਿਵਾਦਪੂਰਨ ਪੈਨਸ਼ਨ ਸੁਧਾਰ ਨੂੰ ਲੈ ਕੇ ਗੁੱਸੇ ਵਿੱਚ ਆਏ ਵਿਖਾਵਾਕਾਰੀਆਂ ਦੀ ਵੱਡੀ ਭੀੜ ਨੂੰ ਖਿੰਡਾਉਣ ਲਈ ਪੁਲਸ ਨੇ ਲਾਠੀਚਾਰਜ ਕੀਤਾ ਅਤੇ ਅੱਥਰੂ...

ਨਾਈਜੀਰੀਆ ’ਚ ਬੰਦੂਕਧਾਰੀਆਂ ਵੱਲੋਂ ਕੀਤੀ ਤਾਬੜਤੋੜ ਫਾਇਰਿੰਗ ‘ਚ 50 ਲੋਕਾਂ ਦੀ ਮੌਤ

ਅਬੁਜਾ : ਉੱਤਰੀ-ਮੱਧ ਨਾਈਜੀਰੀਆ ਦੇ ਇਕ ਪਿੰਡ ‘ਚ ਬੰਦੂਕਧਾਰੀਆਂ ਦੇ 2 ਹਮਲਿਆਂ ਵਿੱਚ ਘੱਟੋ-ਘੱਟ 50 ਲੋਕਾਂ ਦੀ ਮੌਤ ਹੋ ਗਈ। ਓਟੁਕਪੋ ਦੀ ਸਥਾਨਕ ਸਰਕਾਰ ਦੇ ਮੁਖੀ...

‘ਨਮਸਤੇ ਇੰਡੀਆ, ਮੇਰਾ ਨਾਮ ਪਾਰਕ ਜਿਨ ਹੈ…’, ਦੱਖਣੀ ਕੋਰੀਆ ਦੇ ਵਿਦੇਸ਼ ਮੰਤਰੀ ‘ਤੇ ਛਾਇਆ ਹਿੰਦੀ ਦਾ ਜਾਦੂ

ਦੱਖਣੀ ਕੋਰੀਆ ਦੇ ਵਿਦੇਸ਼ ਮੰਤਰੀ ਪਾਰਕ ਜਿਨ ਭਾਰਤ ਦੇ 2 ਦਿਨਾ ਦੌਰੇ ‘ਤੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਪਹੁੰਚੇ। ਉਹ ਪਹਿਲੀ ਵਾਰ ਭਾਰਤ ਆਏ ਹਨ। ਪਾਰਕ...

ਭਾਰਤੀ ਰਤਨ ਅਤੇ ਗਹਿਣਿਆਂ ਬਾਰੇ ਬ੍ਰਿਟਿਸ਼ ਸ਼ਾਹੀ ਖਜ਼ਾਨੇ ‘ਚ ਭੇਜੀਆਂ ਬਸਤੀਵਾਦੀ ਫਾਈਲਾਂ ਤੋਂ ਮਿਲੀ ਜਾਣਕਾਰੀ

ਲੰਡਨ – ਭਾਰਤੀ ਉਪ-ਮਹਾਂਦੀਪ ‘ਤੇ ਸ਼ਾਸਨ ਕਰਨ ਵਿਚ ਸਹਾਇਤਾ ਕਰਨ ਵਾਲੇ ਬ੍ਰਿਟਿਸ਼ ਸਰਕਾਰ ਦੇ ਤਤਕਾਲੀ ਵਿਭਾਗ ਇੰਡੀਆ ਆਫਿਸ ਦੇ ਆਰਕਾਈਵਜ਼ ਤੋਂ ਬਸਤੀਵਾਦੀ ਯੁੱਗ ਦੀ ਇਕ ਫਾਈਲ...

ਪੋਪ ਫਰਾਂਸਿਸ ਰੋਮ ‘ਚ ‘ਵੇਅ ਆਫ਼ ਦਿ ਕਰਾਸ’ ਪ੍ਰੋਗਰਾਮ ‘ਚ ਨਹੀਂ ਲੈਣਗੇ ਹਿੱਸਾ

ਵੈਟੀਕਨ ਸਿਟੀ : ਵੈਟੀਕਨ ਨੇ ਕਿਹਾ ਹੈ ਕਿ ਰੋਮ ‘ਚ ਬੇਹੱਦ ਠੰਡੇ ਮੌਸਮ ਕਾਰਨ ਪੋਪ ਫਰਾਂਸਿਸ ਗੁੱਡ ਫਰਾਈਡੇ ‘ਤੇ ‘ਵੇਅ ਆਫ਼ ਦਿ ਕਰਾਸ’ ਸਮਾਗਮ ਦੀ ਪ੍ਰਧਾਨਗੀ...

ਤਾਲਿਬਾਨ ਦੀਆਂ ਔਰਤਾਂ ’ਤੇ ਪਾਬੰਦੀ ਦੇ ਵਿਰੋਧ ’ਚ 3300 ਅਫ਼ਗਾਨ ਮੁਲਾਜ਼ਮ ਘਰਾਂ ’ਚ ਰਹੇ

ਸੰਯੁਕਤ ਰਾਸ਼ਟਰ ਨੇ ਕਿਹਾ ਹੈ ਕਿ ਦੇਸ਼ ਵਿਚ ਸੰਯੁਕਤ ਰਾਸ਼ਟਰ ਦੀਆਂ ਮਹਿਲਾ ਮੁਲਾਜ਼ਮਾਂ ’ਤੇ ਤਾਲਿਬਾਨ ਦੇ ਪਾਬੰਦੀ ਲਗਾਉਣ ਦੇ ਫੈਸਲੇ ’ਤੇ ਵਿਰੋਧ ਪ੍ਰਗਟਾਉਣ ਅਤੇ ਦਬਾਅ...

ਪਾਕਿਸਤਾਨ ਦੇ ਵਿੱਤ ਮੰਤਰੀ ਨੇ ਸਿਆਸੀ ਅਤੇ ਨਿਆਂਇਕ ਸੰਕਟ ਦੇ ਵਿਚਕਾਰ ਅਮਰੀਕਾ ਦਾ ਦੌਰਾ ਕੀਤਾ ਰੱਦ

ਇਸਲਾਮਾਬਾਦ – ਦੇਸ਼ ਵਿੱਚ ਸਿਆਸੀ ਅਨਿਸ਼ਚਿਤਤਾ ਅਤੇ ਨਿਆਂਇਕ ਸੰਕਟ ਦਰਮਿਆਨ ਪਾਕਿਸਤਾਨ ਦੇ ਵਿੱਤ ਮੰਤਰੀ ਇਸ਼ਹਾਕ ਡਾਰ ਨੇ ਆਪਣਾ ਅਮਰੀਕਾ ਦੌਰਾ ਰੱਦ ਕਰ ਦਿੱਤਾ ਹੈ। ਸ਼ੁੱਕਰਵਾਰ...

ਪਾਕਿਸਤਾਨੀ ਫ਼ੌਜ ਨੇ ਪਾਬੰਦੀਸ਼ੁਦਾ ਬਲੋਚ ਵੱਖਵਾਦੀ ਸਮੂਹ ਦੇ ਮੁਖੀ ਨੂੰ ਕੀਤਾ ਗ੍ਰਿਫ਼ਤਾਰ

ਇਸਲਾਮਾਬਾਦ – ਪਾਕਿਸਤਾਨ ਦੀ ਫ਼ੌਜ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੇ ਦੇਸ਼ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿਚ ਇਕ ਸਫਲ ਖੁਫੀਆ ਮੁਹਿੰਮ ਦੇ ਹਿੱਸੇ ਵਜੋਂ...

ਭਾਰਤ ਦੇ 2,856 ਸਿੱਖ ਸ਼ਰਧਾਲੂ ਪਾਕਿਸਤਾਨ ‘ਚ ਮਨਾਉਣਗੇ ਵਿਸਾਖੀ, ਵੀਜ਼ਿਆਂ ’ਤੇ ਲੱਗੀ ਮੋਹਰ

ਨਵੀਂ ਦਿੱਲੀ – ਪਾਕਿਸਤਾਨ ਹਾਈ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੇ 9 ਤੋਂ 18 ਅਪ੍ਰੈਲ ਤੱਕ ਵਿਸਾਖੀ ਦੇ ਤਿਓਹਾਰ ਨਾਲ ਸਬੰਧਤ ਸਾਲਾਨਾ ਸਮਾਰੋਹਾਂ ’ਚ...

ਮਨੁੱਖੀ ਤਸਕਰੀ ਦੇ ਮਾਮਲੇ ‘ਚ ਫਸਿਆ ਸਿਮਰਨਜੀਤ ਸਿੰਘ

ਟੋਰਾਂਟੋ – ਗ਼ੈਰ-ਕਾਨੂੰਨੀ ਢੰਗ ਨਾਲ ਕੈਨੇਡਾ-ਅਮਰੀਕਾ ਸਰਹੱਦ ਦੇ ਪਾਰ 1,000 ਤੋਂ ਵੱਧ ਲੋਕਾਂ ਨੂੰ ਭੇਜਣ ਦੇ ਮਾਮਲੇ ਵਿਚ ਬਰੈਂਪਟਨ, ਓਨਟਾਰੀਓ ਦੇ ਸਿਮਰਨਜੀਤ “ਸ਼ੈਲੀ” ਸਿੰਘ ਨੂੰ...

ਬੈਂਕ ਖਾਤਿਆਂ ’ਚ ਲਾਵਾਰਿਸ ਪਏ ਪੈਸਿਆਂ ਲਈ ਬਣੇਗਾ ਨਵਾਂ ਪੋਰਟਲ

ਮੁੰਬਈ – ਰਿਜ਼ਰਵ ਬੈਂਕ ਨੇ ਵੱਖ-ਵੱਖ ਬੈਂਕਾਂ ’ਚ ਜਮ੍ਹਾਕਰਤਾ ਜਾਂ ਉਨ੍ਹਾਂ ਦੇ ਲਾਭਪਾਤਰੀਆਂ ਦੀਆਂ ਬਿਨਾਂ ਦਾਅਵੇ ਵਾਲੀਆਂ ਜਮ੍ਹਾਰਾਸ਼ੀਆਂ ਦਾ ਵੇਰਵਾ ਹਾਸਲ ਕਰਨ ਲਈ ਇਕ ਕੇਂਦਰੀਕ੍ਰਿਤ ਪੋਰਟਲ...

ਜੌਨਸਨ ਐਂਡ ਜੌਨਸਨ ਟੈਲਕਮ ਪਾਊਡਰ ਕੈਂਸਰ ਮਾਮਲਿਆਂ ‘ਚ ਪੀੜਤਾਂ ਨੂੰ 8.9 ਅਰਬ ਡਾਲਰ ਦੇਣ ਨੂੰ ਤਿਆਰ

ਨਿਊਯਾਰਕ– ਅਮਰੀਕਾ ਦੀਆਂ ਵੱਡੀਆਂ ਦਵਾਈ ਕੰਪਨੀਆਂ ’ਚੋਂ ਇਕ ਜੌਨਸਨ ਐਂਡ ਜੌਨਸਨ ਨੇ ਸਾਲਾਂ ਪੁਰਾਣੇ ਉਨ੍ਹਾਂ ਮੁਕੱਦਮਿਆਂ ਨੂੰ ਖਤਮ ਕਰਨ ਲਈ 890 ਕਰੋੜ ਅਮਰੀਕੀ ਡਾਲਰ (ਲਗਭਗ...

BCCI ਨੇ ਸਾਬਕਾ ਬੱਲੇਬਾਜ਼ ਸੁਧੀਰ ਨਾਈਕ ਦੇ ਦਿਹਾਂਤ ‘ਤੇ ਪ੍ਰਗਟਾਇਆ ਸੋਗ

ਨਵੀਂ ਦਿੱਲੀ – ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਵੀਰਵਾਰ ਨੂੰ ਸਾਬਕਾ ਸਲਾਮੀ ਬੱਲੇਬਾਜ਼ ਸੁਧੀਰ ਨਾਈਕ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕਰਦੇ ਹੋਏ ਕਿਹਾ ਕਿ...

ਵਿਸ਼ਵ ਚੈਂਪੀਅਨ ਅਰਜਨਟੀਨਾ ਛੇ ਸਾਲਾਂ ਵਿੱਚ ਪਹਿਲੀ ਵਾਰ ਫੀਫਾ ਰੈਂਕਿੰਗ ਵਿੱਚ ਸਿਖਰ ’ਤੇ ਹੈ

ਜ਼ਿਊਰਿਕ : ਵਿਸ਼ਵ ਕੱਪ ਜੇਤੂ ਅਰਜਨਟੀਨਾ ਵੀਰਵਾਰ ਨੂੰ ਛੇ ਸਾਲਾਂ ਵਿੱਚ ਪਹਿਲੀ ਵਾਰ ਫੀਫਾ ਵਿਸ਼ਵ ਰੈਂਕਿੰਗ ਵਿੱਚ ਸਿਖਰ ’ਤੇ ਰਹਿਣ ਵਿੱਚ ਕਾਮਯਾਬ ਰਿਹਾ। ਅਰਜਨਟੀਨਾ ਨੇ ਪਿਛਲੇ ਮਹੀਨੇ...

RCB ਨੂੰ ਲੱਗਾ ਵੱਡਾ ਝਟਕਾ, ਮੋਢੇ ਦੀ ਸੱਟ ਕਾਰਨ ਇਹ ਖਿਡਾਰੀ IPL ‘ਚੋਂ ਬਾਹਰ

ਕੋਲਕਾਤਾ : ਇੰਗਲੈਂਡ ਦੇ ਤੇਜ਼ ਗੇਂਦਬਾਜ਼ ਰੀਸ ਟੌਪਲੇ ਮੋਢੇ ਦੀ ਸੱਟ ਕਾਰਨ ਵੀਰਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ ਤੋਂ ਬਾਹਰ ਹੋ ਗਿਆ ਹੈ। ਟੌਪਲੇ ਨੂੰ ਚਿੰਨਾਸਵਾਮੀ ਸਟੇਡੀਅਮ...