Month: April 2023

45 ਲੱਖ ਰੁਪਏ ’ਚ ਵਿਕ ਰਹੀ ‘ਆਇਰਨ ਮੈਨ’ ਦੇ ਹੀਰੋ ਰਾਬਰਟ ਡਾਊਨੀ ਜੂਨੀਅਰ ਦੀ ਥੁੱਕੀ ਹੋਈ ਚਿਊਇੰਗਮ

ਮੁੰਬਈ – ਕੀ ਤੁਸੀਂ ਕੋਈ ਚਿਊਇੰਗਮ ਖਰੀਦਣ ਲਈ 45 ਲੱਖ ਰੁਪਏ ਖਰਚ ਕਰ ਸਕਦੇ ਹੋ? ਜਾਂ ਮੈਂ ਇਹ ਕਹਾਂ ਕਿ ਤੁਸੀਂ ਕਿਸੇ ਦਾ ਥੁੱਕਿਆ ਚਿਊਇੰਗਮ 45...

ਦੀਪ ਸਿੱਧੂ ਦੇ ਜਨਮਦਿਨ ਮੌਕੇ ਦਸਤਾਰ ਸਜਾ ਕੇ ਸ੍ਰੀ ਦਰਬਾਰ ਸਾਹਿਬ ਪੁੱਜੀ ਰੀਨਾ ਰਾਏ

ਅੰਮ੍ਰਿਤਸਰ – ਅੱਜ ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਜਨਮਦਿਨ ਹੈ। ਇਸ ਖ਼ਾਸ ਮੌਕੇ ’ਤੇ ਦੀਪ ਸਿੱਧੂ ਦੀ ਗਰਲਫਰੈਂਡ ਰੀਨਾ ਰਾਏ ਦਸਤਾਰ ਸਜਾ ਕੇ ਸ੍ਰੀ ਦਰਬਾਰ...

ਸ੍ਰੀ ਦਰਬਾਰ ਸਾਹਿਬ ਪਹੁੰਚੀ ਰੀਨਾ ਰਾਏ ਨੇ ਦੀਪ ਸਿੱਧੂ ਦੇ ਜਨਮਦਿਨ ਮੌਕੇ ਆਖੀ ਵੱਡੀ ਗੱਲ

ਅੰਮ੍ਰਿਤਸਰ – ਅੱਜ ਦੀਪ ਸਿੱਧੂ ਦੇ ਜਨਮਦਿਨ ਮੌਕੇ ਰੀਨਾ ਰਾਏ ਸ੍ਰੀ ਦਰਬਾਰ ਸਾਹਿਬ ਪਹੁੰਚੀ, ਜਿਥੇ ਉਸ ਨੇ ਗੁਰੂ ਘਰ ’ਚ ਮੱਥਾ ਟੇਕਿਆ ਤੇ ਮੀਡੀਆ ਨਾਲ ਗੱਲਬਾਤ...

ਮਿਥੁਨ ਚਕਰਵਰਤੀ, ਨਮਾਸ਼ੀ ਤੇ ਅਮਰੀਨ ਨਾਲ ‘ਬੈਡ ਬੁਆਏ’ ਦੇ ਗਾਣੇ ‘ਜਨਾਬੇ ਅਲੀ’ ’ਤੇ ਥਿਰਕੇ

ਮੁੰਬਈ – ਨਮਾਸ਼ੀ ਚਕਰਵਰਤੀ ਤੇ ਅਮਰੀਨ ਸਟਾਰਰ ‘ਬੈਡ ਬੁਆਏ’ ਦੇ ਗੀਤ ‘ਜਨਾਬੇ ਅਲੀ’ ਨੇ ਸੋਸ਼ਲ ਮੀਡੀਆ ’ਤੇ ਤੂਫ਼ਾਨ ਲਿਆ ਦਿੱਤਾ ਹੈ ਤੇ ਹਰ ਸੋਸ਼ਲ ਮੀਡੀਆ ਪਲੇਟਫਾਰਮ...

ਡਾਂਸ ਕਰਦਿਆਂ ਵਰੁਣ ਧਵਨ ਨੇ ਹਾਲੀਵੁੱਡ ਸੁਪਰਮਾਡਲ Gigi Hadid ਨੂੰ ਗੋਦ ’ਚ ਚੁੱਕਿਆ

ਮੁੰਬਈ – ਬੀਤੀ ਰਾਤ ਮੁੰਬਈ ’ਚ ਨੀਤਾ ਮੁਕੇਸ਼ ਅੰਬਾਨੀ ਕਲਚਰਲ ਵੈਂਚਰ ਈਵੈਂਟ ਦਾ ਦੂਜਾ ਦਿਨ ਵੀ ਸ਼ਾਨਦਾਰ ਰਿਹਾ। ਜਿਥੇ ਹਾਲੀਵੁੱਡ ਤੇ ਬਾਲੀਵੁੱਡ ਸੈਲੇਬਸ ਨੇ ਰੈੱਡ ਕਾਰਪੇਟ...

ਸਿੱਧੂ ਨੇ ਰਿਹਾਅ ਹੁੰਦਿਆਂ ਹੀ ਕਾਮੇਡੀ ਸ਼ੁਰੂ ਕੀਤੀ: ਅਸ਼ਵਨੀ ਸ਼ਰਮਾ

ਜਲੰਧਰ, 2 ਅਪਰੈਲ-: ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਇੱਥੇ ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਲੋਕਤੰਤਰ ਵਿੱਚ ਵਿਸ਼ਵਾਸ...

ਆਸਟ੍ਰੇਲੀਆ ਜਾਣ ਦੀ ਤਿਆਰੀ ਕਰ ਰਹੇ 19 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਨਾਭਾ : ਨਾਭਾ ਦੇ ਨੇੜਲੇ ਪਿੰਡ ਲਾਹੌਰ ਮਾਜਰਾ ਵਿਖੇ ਇਕ 19 ਸਾਲਾ ਕਮਲਪ੍ਰੀਤ ਨਾਮ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ...

ਹੁਸ਼ਿਆਰਪੁਰ ਦੇ ਪਿੰਡ ‘ਚ ਪਪਲਪ੍ਰੀਤ ਨਾਲ ਨਜ਼ਰ ਆਇਆ ਅੰਮ੍ਰਿਤਪਾਲ

ਹੁਸ਼ਿਆਰਪੁਰ – ਆਪ੍ਰੇਸ਼ਨ ਅੰਮ੍ਰਿਤਪਾਲ ਸਿੰਘ 15ਵੇਂ ਦਿਨ ’ਚ ਦਾਖ਼ਲ ਹੋ ਗਿਆ ਹੈ ਪਰ ਹੁਣ ਇਸ ਦੀਆਂ ਹੁਸ਼ਿਆਰਪੁਰ ਨਾਲ ਵੀ ਤਾਰਾਂ ਜੁੜਦੀਆਂ ਵਿਖਾਈ ਦੇਣ ਲੱਗੀਆਂ ਹਨ।...

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨਾਂ ਨੂੰ ਕੀਤੀ ਅਹਿਮ ਅਪੀਲ

ਪਟਿਆਲਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਨੇ ਕਿਸਾਨ ਵੀਰਾਂ ਨੂੰ ਇਕ ਅਹਿਮ ਅਪੀਲ  ਕੀਤੀ ਹੈ ਕਿ ਕਿਸਾਨ ਟ੍ਰਾਂਸਫਾਰਮਰ ਦੇ ਆਲੇ-ਦੁਆਲੇ...

ਕਾਂਗਰਸ ਹਾਈ ਕਮਾਨ ਨਵਜੋਤ ਸਿੱਧੂ ਨੂੰ ਕਰਨਾਟਕ ਭੇਜਣ ਦੀ ਤਿਆਰੀ ’ਚ

ਚੰਡੀਗੜ੍ਹ, 2 ਅਪਰੈਲ-: ਲੰਘੇ ਦਿਨ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋੲੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਨਵੀਂ ਸਿਆਸੀ ਭੂਮਿਕਾ ਬਾਰੇ ਫੈਸਲਾ ਲੈਣ...

ਕੇਂਦਰੀ ਏਜੰਸੀਆਂ ਦੀ ‘ਦੁਰਵਰਤੋਂ’: 14 ਸਿਆਸੀ ਪਾਰਟੀਆਂ ਦੀ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਣਵਾਈ ਕਰੇਗਾ ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਕਾਂਗਰਸ ਸਮੇਤ 14 ਸਿਆਸੀ ਪਾਰਟੀਆਂ ਦੀ ਉਸ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਣਵਾਈ ਕਰੇਗਾ, ਜਿਸ ਵਿਚ ਵਿਰੋਧੀ ਪਾਰਟੀਆਂ ਦੇ ਖ਼ਿਲਾਫ਼ ਕੇਂਦਰੀ ਜਾਂਚ...

ਭਾਰਤੀ ਹਾਈ ਕਮਿਸ਼ਨ ਤੋਂ ਤਿਰੰਗਾ ਉਤਾਰਨ ਬਾਰੇ ਵਿਦੇਸ਼ ਮੰਤਰੀ ਸਖ਼ਤ; ਕਿਹਾ, “ਕੌਮੀ ਝੰਡੇ ਦਾ ਅਪਮਾਨ ਮਨਜ਼ੂਰ ਨਹੀਂ”

ਕਰਨਾਟਕ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਅਜਿਹਾ ਦੇਸ਼ ਨਹੀਂ ਹੈ, ਜੋ ਆਪਣੇ ਕੌਮੀ ਝੰਡੇ ਨੂੰ ਅਪਮਾਨਜਨਕ ਢੰਗ ਨਾਲ ਥੱਲੇ ਉਤਾਰੇ...

ਪੱਛਮੀ ਬੰਗਾਲ ਵਿਚ ਫਿਰ ਹੋਇਆ ਰਾਮਨੌਮੀ ਸ਼ੋਭਾਯਾਤਰਾ ‘ਤੇ ਹਮਲਾ

ਪੱਛਮੀ ਬੰਗਾਲ : ਪੱਛਮੀ ਬੰਗਾਲ ਵਿਚ ਹੁਗਲੀ ਜ਼ਿਲ੍ਹੇ ਦੇ ਰਿਸ਼ੜਾ ਵਿਚ ਐਤਵਾਰ ਸ਼ਾਮ ਰਾਮਨੌਮੀ ਸ਼ੋਭਾਯਤਰਾ ਦੌਰਾਨ 2 ਸਮੂਹਾਂ ਵਿਚ ਸੰਘਰਸ਼ ਹੋ ਗਿਆ। ਇਸ ਤੋਂ ਬਾਅਦ ਕਈ...

ਮੱਧ ਪ੍ਰਦੇਸ਼, ਅਫਗਾਨਿਸਤਾਨ ਤੇ ਇੰਡੋਨੇਸ਼ੀਆ ’ਚ ਭੂਚਾਲ ਦੇ ਝਟਕੇ

ਭੋਪਾਲ – ਮੱਧ ਪ੍ਰਦੇਸ਼ ਦੇ ਜਬਲਪੁਰ ਅਤੇ ਉਮਰੀਆ ਜ਼ਿਲ੍ਹਿਆਂ ਵਿਚ ਅੱਜ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਇਨ੍ਹਾਂ ਦੀ ਤੀਬਰਤਾ 3.6...

ਸਾਊਥਾਲ ‘ਚ ਖਾਲਸਾ ਸਾਜਨਾ ਦਿਵਸ ਮੌਕੇ ਸਜਾਇਆ ਨਗਰ ਕੀਰਤਨ

ਸਾਊਥਾਲ/ਲੰਡਨ : ਸਾਊਥਾਲ ‘ਚ 324ਵੇਂ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ‘ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ...

ਲੰਡਨ ‘ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਹਿੰਸਾ ਦਾ ਮਾਸਟਰਮਾਈਂਡ ਅਵਤਾਰ ਸਿੰਘ ਅਸਲ ‘ਚ ਅੱਤਵਾਦੀ ਸੰਗਠਨ KLF ਦਾ ਮੁਖੀ

ਲੰਡਨ : ਲੰਡਨ ‘ਚ ਭਾਰਤੀ ਦੂਤਘਰ ਸਾਹਮਣੇ ਖਾਲਿਸਤਾਨ ਸਮਰਥਕਾਂ ਵਲੋਂ ਕੀਤੇ ਗਏ ਪ੍ਰਦਰਸ਼ਨ ਨੂੰ ਲੈ ਕੇ ਇਕ ਅਹਿਮ ਖੁਲਾਸਾ ਹੋਇਆ ਹੈ। ਮੁਜ਼ਾਹਰੇ ਦਾ ਆਗੂ ਅਵਤਾਰ...

ChatGPT ਦੇ ਬਾਅਦ ਹੁਣ ਇਸ ਦੇਸ਼ ‘ਚ ਬੈਨ ਹੋਵੇਗੀ ‘ਅੰਗਰੇਜ਼ੀ’, ਬੋਲਣ ‘ਤੇ ਵੀ ਲੱਗੇਗਾ ਭਾਰੀ ਜੁਰਮਾਨਾ

ਰੋਮ : ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੀ ਸਿਆਸੀ ਪਾਰਟੀ ‘ਬ੍ਰਦਰਜ਼ ਆਫ਼ ਇਟਲੀ’ ਇਟਾਲੀਅਨ ਭਾਸ਼ਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਵੱਡਾ ਫ਼ੈਸਲਾ ਲੈ ਸਕਦੀ...

ਆਤਮਸਮਪਰਣ ਕਰ ਸਕਦੇ ਹਨ ਟਰੰਪ, ਵਿਰੋਧ ਪ੍ਰਦਰਸ਼ਨ ਕਰਨ ਦੀ ਵੀ ਤਿਆਰੀ

ਨਿਊਯਾਰਕ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਜੇ. ਟਰੰਪ ਅਗਲੇ ਹਫਤੇ ਮੈਨਹਟਨ ਵਿੱਚ ਸਰਕਾਰੀ ਵਕੀਲਾਂ ਸਾਹਮਣੇ ਆਤਮ ਸਮਰਪਣ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਦੇ...

ਟਵਿੱਟਰ ਦੀ ਵੱਡੀ ਕਾਰਵਾਈ, ਨਿਊਯਾਰਕ ਟਾਈਮਜ਼ ਦੇ ਅਕਾਊਂਟ ਤੋਂ ਹਟਾਇਆ ‘ਬਲੂ ਟਿੱਕ’

ਉਦਯੋਗਪਤੀ ਐਲਨ ਮਸਕ ਦੀ ਅਗਵਾਈ ਵਾਲੇ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਨੇ ਅਖ਼ਬਾਰ ‘ਦਿ ਨਿਊਯਾਰਕ ਟਾਈਮਜ਼’ ਦੇ ਪ੍ਰਮੁੱਖ ਅਕਾਊਂਟ ਤੋਂ ‘ਬਲੂ ਟਿੱਕ’ ਹਟਾ ਦਿੱਤਾ ਹੈ। ਟਵਿੱਟਰ...

ਕਰਾਚੀ ‘ਚ ਕਤਲ ਹੋਏ ਹਿੰਦੂ ਡਾਕਟਰ ਦੇ ਮਾਮਲੇ ‘ਚ ਨਵਾਂ ਮੋੜ

ਗੁਰਦਾਸਪੁਰ/ਕਰਾਚੀ – ਕਰਾਚੀ ’ਚ ਤਿੰਨ ਦਿਨ ਪਹਿਲਾਂ ਅਣਪਛਾਤੇ ਦੋਸ਼ੀਆਂ ਵੱਲੋਂ ਗੋਲੀਬਾਰੀ ਕਰਕੇ ਇਕ ਹਿੰਦੂ ਡਾਕਟਰ ਬੀਰਬਲ ਗਨਾਨੀ ਦਾ ਕਤਲ ਕਰ ਦਿੱਤਾ ਗਿਆ ਸੀ, ਜਦਕਿ ਉਸ...

ਖਾਲਿਸਤਾਨੀ ਸਮਰਥਕਾਂ ਨੇ ਆਸਟ੍ਰੇਲੀਆ ‘ਚ ‘ਵਿਸਾਖੀ ਪ੍ਰੋਗਰਾਮ’ ‘ਚ ਪਾਇਆ ਵਿਘਨ

ਸਿਡਨੀ : ਆਸਟ੍ਰੇਲੀਆ ਵਿਚ ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਭਾਈਚਾਰੇ ਦੇ ਲੋਕਾਂ, ਉਨ੍ਹਾਂ ਦੇ ਮੰਦਰਾਂ ਅਤੇ ਪ੍ਰੋਗਰਾਮਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਤਾਜ਼ਾ ਮਾਮਲਾ ਐਡੀਲੇਡ...

ਖਾਲਿਸਤਾਨ ਨੂੰ ਲੈ ਕੇ ਮਨਿੰਦਰ ਗਿੱਲ ਦਾ ਬਿਆਨ ਆਇਆ ਸਾਹਮਣੇ

ਸਰੀ- ਖਾਲਿਸਤਾਨ ਦੀ ਪ੍ਰਾਪਤੀ ਬਾਹਵਾਂ ਉੱਚੀਆਂ ਕਰਕੇ ਮਾਰੇ ਕੱਲ੍ਹੇ ਨਾਅਰਿਆਂ-ਜੈਕਾਰਿਆਂ ਨਾਲ ਨਹੀਂ ਹੋਣੀ ਸਗੋਂ ਉਸ ਲਈ ਸੁਹਿਰਦਤਾ ਨਾਲ ਲਡ਼ਾਈ ਲੜਨੀ ਪੈਣੀ ਹੈ। ਮੀਡੀਆ ਨਾਲ ਗੱਲਬਾਤ ਦੌਰਾਨ...

ਪੁੱਤ ਨੂੰ ਵਿਦੇਸ਼ ਭੇਜਣ ਲਈ ਆਈਲੈਟਸ ਵਾਲੀ ਕੁੜੀ ਨਾਲ ਕਰਵਾਇਆ ਵਿਆਹ, ਕੈਨੇਡਾ ਜਾ ਕੇ ਨੂੰਹ ਨੇ ਚਾੜ੍ਹ ’ਤਾ ਚੰਨ

ਫ਼ਰੀਦਕੋਟ : ਇਸ ਜ਼ਿਲ੍ਹੇ ਦੇ ਪਿੰਡ ਰੱਤੀਰੋੜੀ ਨਿਵਾਸੀ ਪਰਿਵਾਰ ਦੇ ਲੜਕੇ ਨਾਲ ਆਈਲੈਟਸ ਪਾਸ ਲੜਕੀ ਵੱਲੋਂ ਵਿਆਹ ਕਰਵਾ ਕੇ ਸਹੁਰੇ ਪਰਿਵਾਰ ਦੇ ਲੱਖਾਂ ਰੁਪਏ ਦੇ...

ਕੋਟਕਪੂਰਾ ਗੋਲੀਕਾਂਡ : ਸਾਬਕਾ DGP ਸੁਮੇਧ ਸੈਣੀ ਅਦਾਲਤ ’ਚ ਪੇਸ਼, ਜ਼ਮਾਨਤ ’ਤੇ ਰਿਹਾਅ

ਫਰੀਦਕੋਟ – ਕੋਟਕਪੂਰਾ ਗੋਲੀਕਾਂਡ ਵਿਚ ਮੁਲਜ਼ਮ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਫਰੀਦਕੋਟ ਦੀ ਅਦਾਲਤ ਵਿਚ ਬਤੌਰ ਮੁਲਜ਼ਮ ਨਿੱਜੀ...

ਭਾਰਤ, ਇੰਡੋਨੇਸ਼ੀਆ ਅਗਲੇ ਪੰਜ ਸਾਲ ਤੱਕ ਹੋਣਗੇ ਸਭ ਤੋਂ ਤੇਜ਼ੀ ਨਾਲ ਅੱਗੇ ਵਧਣ ਵਾਲੇ ਦੇਸ਼

ਨਵੀਂ ਦਿੱਲੀ – ਦੁਨੀਆ ਦੇ 20 ਪ੍ਰਮੁੱਖ ਦੇਸ਼ਾਂ ਦਰਮਿਆਨ ਜੇਕਰ ਵਿਕਾਸ ਦੇ ਮੌਕਿਆਂ ਦੀ ਗੱਲ ਕਰੀਏ ਤਾਂ ਭਾਰਤ ਅਤੇ ਇੰਡੋਨੇਸ਼ੀਆ ਸਭ ਤੋਂ ਅੱਗੇ ਨਜ਼ਰ ਆਉਣਗੇ।...

ਪ੍ਰੀਮੀਅਮ ਉਤਪਾਦਨ ਦੀ ਵਧੀ ਡਿਮਾਂਡ, TV, ਫੋਨ, ਲੈਪਟਾਪ ਸਮੇਤ ਇਹ ਚੀਜ਼ਾਂ 18 ਫ਼ੀਸਦੀ ਤੱਕ ਹੋਈਆਂ ਮਹਿੰਗੀਆਂ

ਨਵੀਂ ਦਿੱਲੀ– ਹੁਣ ਲੋਕ ਪ੍ਰੀਮੀਅਮ ਉਤਪਾਦਨ ਜ਼ਿਆਦਾ ਖਰੀਦ ਰਹੇ ਹਨ। ਦੇਸ਼ ਦੇ ਜ਼ਿਆਦਾਤਰ ਗਾਹਕ ਫੀਚਰ-ਰਿਚ ਉਤਪਾਦਨ ਪਸੰਦ ਕਰ ਰਹੇ ਹਨ। ਇਸ ਵਜ੍ਹਾ ਨਾਲ ਇਕ ਸਾਲ...

ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਦਾ ਹੋਇਆ ਧਮਾਕੇਦਾਰ ਆਗਾਜ਼

ਮੁੰਬਈ : ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਦਾ ਉਦਘਾਟਨ ਸ਼ੁੱਕਰਵਾਰ ਨੂੰ ਦੇਸ਼ ਦੀਆਂ ਉੱਘੀਆਂ ਸ਼ਖ਼ਸੀਅਤਾਂ ਦੇ ਨਾਲ-ਨਾਲ ਦੇਸ਼-ਵਿਦੇਸ਼ ਦੇ ਕਲਾਕਾਰਾਂ, ਧਾਰਮਿਕ ਆਗੂਆਂ, ਖੇਡ ਅਤੇ ਕਾਰੋਬਾਰੀ...

ਦਿੱਲੀ ਦੇ ਡਗਆਊਟ ’ਚ ਰਿਸ਼ਭ ਪੰਤ ਦੀ ‘ਮੌਜੂਦਗੀ’!, ਫ਼ੈਨਜ਼ ਦ੍ਰਿਸ਼ ਦੇਖ ਹੋਏ ਭਾਵੁਕ

 IPL 2023 ’ਚ ਦਿੱਲੀ ਕੈਪੀਟਲਸ ਦੀ ਸਫ਼ਰ ਸ਼ੁਰੂ ਹੋ ਗਿਆ ਹੈ। ਡੇਵਿਡ ਵਾਰਨਰ ਦੀ ਕਪਤਾਨੀ ਵਾਲੀ ਟੀਮ ਦੇ ਸਾਹਮਣੇ ਪਹਿਲੇ ਮੈਚ ’ਚ ਲਖਨਊ ਸੁਪਰ ਜਾਇੰਟਸ...

RCB ਖ਼ਿਲਾਫ਼ ਮੁਕਾਬਲੇ ‘ਚ ਰੋਹਿਤ ਤੇ ਆਰਚਰ ਦੇ ਖੇਡਣ ਬਾਰੇ ਆਈ ਅਹਿਮ ਖ਼ਬਰ

ਬੈਂਗਲੁਰੂ : ਅੱਜ ਆਈ.ਪੀ.ਐੱਲ. 2023 ਵਿਚ ਮੁੰਬਈ ਇੰਡੀਅਨਜ਼ ਤੇ ਰਾਇਲ ਚੈਲੰਜਰਜ਼ ਬੈਂਗਲੋਰ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਕਪਤਾਨ ਰੋਹਿਤ ਸ਼ਰਮਾ ਤੇ ਤੇਜ਼ ਗੇਂਦਬਾਜ਼ ਜ਼ੋਫ਼ਰਾ...

‘ਆਦਿਪੁਰਸ਼’ ਦੇ ਨਵੇਂ ਪੋਸਟਰ ’ਤੇ ਵਿਵਾਦ, ਮਾਂ ਸੀਤਾ ਦੀ ਮਾਂਗ ’ਚੋਂ ਸਿੰਦੂਰ ਗਾਇਬ ਹੋਣ ’ਤੇ ਭੜਕੇ ਲੋਕ

ਮੁੰਬਈ– ਫ਼ਿਲਮ ਨਿਰਦੇਸ਼ਕ ਓਮ ਰਾਓਤ ਦੀ ਆਉਣ ਵਾਲੀ ਫ਼ਿਲਮ ‘ਆਦਿਪੁਰਸ਼’ ਇਕ ਵਾਰ ਮੁੜ ਸੁਰਖ਼ੀਆਂ ’ਚ ਹੈ। ਰਾਮਨੌਮੀ ਮੌਕੇ ਨਿਰਮਾਤਾਵਾਂ ਨੇ ਇਕ ਨਵਾਂ ਪੋਸਟਰ ਰਿਲੀਜ਼ ਕੀਤਾ ਹੈ।...

ਨੀਤਾ ਅੰਬਾਨੀ ਦੀ ਪਾਰਟੀ ‘ਚ ਫ਼ਿਲਮੀ ਹਸਤੀਆਂ ਨੇ ਲਾਈਆਂ ਰੌਣਕਾਂ

ਮੁੰਬਈ- ਬਾਲੀਵੁੱਡ ਦੇ ਦੇਸੀ ਗਰਲ ਪ੍ਰਿਯੰਕਾ ਚੋਪੜਾ ਪਤੀ ਨਿਕ ਜੋਨਸ ਨਾਲ ਬੀਤੀ ਰਾਤ ਨੀਤਾ ਅੰਬਾਨੀ ਅਤੇ ਮੁਕੇਸ਼ ਅੰਬਾਨੀ ਦੇ Cultural Center ਪ੍ਰੋਗਰਾਮ ਦੀ ਓਪਨਿੰਗ ਸੈਰੇਮਨੀ ‘ਚ...

ਉਮਰ ਨੂੰ ਮਾਤ ਦੇ ਰਹੇ ਸ਼ਾਹਰੁਖ ਖ਼ਾਨ, ਲੋਕਾਂ ਨੇ ਭੁਲੇਖੇ ’ਚ ਸਮਝ ਲਿਆ ਆਰੀਅਨ ਖ਼ਾਨ

ਮੁੰਬਈ – ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ (NMACC) ਮੁੰਬਈ ’ਚ ਖੁੱਲ੍ਹਣ ਜਾ ਰਿਹਾ ਹੈ। ਅੰਬਾਨੀ ਪਰਿਵਾਰ ਦੇ ਮੈਂਬਰਾਂ ਤੇ ਸ਼ੋਬਿਜ਼ ਦੀ ਦੁਨੀਆ ਦੇ ਕਈ ਮਸ਼ਹੂਰ ਚਿਹਰਿਆਂ...

ਅਦਾਕਾਰਾ ਗੌਹਰ ਖ਼ਾਨ ਨੇ ਵਿਵਾਦਿਤ ਬਿਆਨ ‘ਤੇ ਜਸਟਿਨ ਬੀਬਰ ਨੂੰ ਪਾਈ ਝਾੜ

ਮੁੰਬਈ : ਕੈਨੇਡੀਅਨ ਗਾਇਕ ਜਸਟਿਨ ਬੀਬਰ ਤੇ ਪਤਨੀ ਹੇਲੀ ਬੀਬਰ ਖੂਬ ਸੁਰਖੀਆਂ ਬਟੋਰ ਰਹੇ ਹਨ। ਬੀਤੇ ਦਿਨੀਂ ਜਸਟਿਨ ਬੀਬਰ ਤੇ ਹੇਲੀ ਬੀਬਰ ਨੇ ਸੋਸ਼ਲ ਮੀਡੀਆ ‘ਤੇ...

ਸਾਊਥ ਇੰਡੀਅਨ ਸਟਾਈਲ ’ਚ ਸਲਮਾਨ ਖ਼ਾਨ ਦਾ ਟਸ਼ਨ, ਫ਼ਿਲਮ ਦਾ ਨਵਾਂ ਗੀਤ ਰਿਲੀਜ਼ 

ਮੁੰਬਈ – ਪ੍ਰਸ਼ੰਸਕ ਸਲਮਾਨ ਖ਼ਾਨ ਦੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੇਖਣ ਲਈ ਬੇਤਾਬ ਹਨ। ਫ਼ਿਲਮ ਦੇ ਨਿਰਮਾਤਾਵਾਂ ਨੂੰ ਇਹ ਪਤਾ ਹੈ, ਇਸੇ ਲਈ...

ਸਿੱਧੂ ਦੇ ਜੇਲ੍ਹ ‘ਚੋਂ ਬਾਹਰ ਆਉਂਦੇ ਹੀ ਗਰਮਾਈ ਸਿਆਸਤ, ‘ਆਪ’ ਨੇ ਕੀਤਾ ‘ਪਲਟਵਾਰ’

ਚੰਡੀਗੜ੍ਹ : ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਸਿਆਸਤ ਗਰਮਾ ਗਈ ਹੈ। ਨਵਜੋਤ ਸਿੱਧੂ ਦੇ ਹਮਲੇ ‘ਤੇ ‘ਆਪ’ ਨੇ ਵੀ ਪਲਟਵਾਰ ਕੀਤਾ ਹੈ। ‘ਆਪ’ ਦੇ...

RC ਤੇ ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ CM ਮਾਨ ਨੇ ਪੁਲਸ ਵਿਭਾਗ ਨੂੰ ਦਿੱਤੀ ਇਹ ਹਦਾਇਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਸ ਵਿਭਾਗ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ. ਸੀ.) ਅਤੇ ਡਰਾਈਵਿੰਗ ਲਾਇਸੈਂਸ (ਡੀ. ਐੱਲ.) ਦੇ ਕਾਰਨ ਆਮ ਲੋਕਾਂ...

ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਨਵਜੋਤ ਸਿੰਘ ਸਿੱਧੂ

ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਨੂੰ ਆਪਣੀ ਸਜ਼ਾ ਪੂਰੀ ਕਰ ਕੇ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਗਏ। ਜੇਲ੍ਹ...

‘ਹਿੰਦੂ ਰਾਸ਼ਟਰ’ ਦੀ ਗੱਲ ਹੋਣ ’ਤੇ ਹੀ ਖਾਲਿਸਤਾਨ ਦੀ ਮੰਗ ਉੱਠੀ: ਗਹਿਲੋਤ

ਭਰਤਪੁਰ , 1 ਅਪਰੈਲ-; ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਤੇ ਆਰਐਸਐਸ ਵੱਲੋਂ ‘ਹਿੰਦੂ ਰਾਸ਼ਟਰ’ ਦੀ ਲਗਾਤਾਰ ਗੱਲ ਕੀਤੇ...