Month: April 2023

ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਦਾ ਪੰਜਾਬ ‘ਚ ਕਤਲ

ਮੁਜੱਫਰਨਗਰ : ਮੁਜੱਫਰਨਗਰ ਦੇ ਸ਼ਾਹਪੁਰ ਥਾਣਾ ਖੇਤਰ ਵਿਚ ਪੁਲਸ ਨੇ ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਦੇ ਤਿਹਰੇ ਕਤਲਕਾਂਡ ਵਿਚ ਲੋੜੀਂਦੇ ਖ਼ਤਰਨਾਕ ਮੁਲਜ਼ਮ ਰਾਸ਼ਿਦ ਨੂੰ ਪੁਲਸ ਮੁਕਾਬਲੇ...

ਰਾਮਨੌਮੀ ਵਿਵਾਦ ਤੋਂ ਬਾਅਦ ਨਾਲੰਦਾ ਬਿਹਾਰਸ਼ਰੀਫ਼ ਵਿਚ ਕਈ ਥਾਵਾਂ ‘ਤੇ ਇੰਟਰਨੈੱਟ ਸੇਵਾਵਾਂ ਬੰਦ

ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਨੇ ਸ਼ਨੀਵਾਰ ਨੂੰ ਕਿਹਾ ਕਿ ਸਾਸਾਰਾਮ ਤੇ ਬਿਹਾਰ ਸ਼ਰੀਫ਼ ਸ਼ਹਿਰਾਂ ਵਿਚ ਰਾਮਨੌਮੀ ਉਤਸਵ ਦੌਰਾਨ ਫਿਰਕੂ ਤਣਾਅ ਕੁੱਝ ਲੋਕਾਂ ਵੱਲੋਂ...

ਬ੍ਰਿਟੇਨ ‘ਚ ਮਾਪਿਆਂ ਨੂੰ ਪਰੇਸ਼ਾਨ ਕਰਨ ਦੇ ਦੋਸ਼ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਹੋਈ ਜੇਲ੍ਹ

ਲੰਡਨ – ਬ੍ਰਿਟੇਨ ਵਿਚ ਭਾਰਤੀ ਮੂਲ ਦੇ 49 ਸਾਲਾ ਵਿਅਕਤੀ ਦੇਵਨ ਪਟੇਲ ਨੂੰ ਆਪਣੇ ਮਾਪਿਆਂ ਨੂੰ ਜ਼ਬਰਦਸਤੀ ਅਤੇ “ਭਾਵਨਾਤਮਕ ਤੌਰ ‘ਤੇ ਬਲੈਕਮੇਲ ਕਰਨ’ ਦੇ ਦੋਸ਼...

ਪੋਰਨ ਸਟਾਰ ਸਕੈਂਡਲ : ਆਤਮ-ਸਮਰਪਣ ਕਰਨ ’ਤੇ ਟ੍ਰੰਪ ਨੂੰ ਨਹੀਂ ਲੱਗੇਗੀ ਹੱਥਕੜੀ

ਨਿਊਯਾਰਕ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟ੍ਰੰਪ ਜਦੋਂ 4 ਅਪ੍ਰੈਲ ਨੂੰ ਨਿਊਯਾਰਕ ’ਚ ਅਧਿਕਾਰੀਆਂ ਦੇ ਸਾਹਮਣੇ ਆਤਮ-ਸਮਰਪਣ ਕਰਨਗੇ ਤਾਂ ਉਨ੍ਹਾਂ ਨੂੰ ਹੱਥਕੜੀ ਨਹੀਂ ਲਾਈ ਜਾਵੇਗੀ।...

ਪਾਕਿ ਦੇ ਪੇਸ਼ਾਵਰ ਸ਼ਹਿਰ ‘ਚ ਸਿੱਖ ਵਪਾਰੀ ਨੂੰ ਗੋਲੀਆਂ ਨਾਲ ਭੁੰਨਿਆ

ਪੇਸ਼ਾਵਰ – ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਵਿਚ ਸ਼ੁੱਕਰਵਾਰ ਨੂੰ ਅਣਪਛਾਤੇ ਹਮਲਾਵਰਾਂ ਵਲੋਂ ਇਕ ਸਿੱਖ ਵਪਾਰੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਸ ਨੇ...

ਪਾਕਿਸਤਾਨ ’ਚ ਈਸਾਈ ਵਿਅਕਤੀ ਨੂੰ ਗੋਲ਼ੀ ਮਾਰ ਕੇ ਉਤਾਰਿਆ ਮੌਤ ਦੇ ਘਾਟ

ਗੁਰਦਾਸਪੁਰ/ਪਾਕਿਸਤਾਨ –ਅੱਜ ਦੁਪਹਿਰ ਪੇਸ਼ਾਵਰ ’ਚ ਇਕ ਕਾਸਿਮ ਮਸੀਹ ਨਾਮੀ ਈਸਾਈ ਵਿਅਕਤੀ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਉਸ ਦਾ ਕਤਲ ਮੋਟਰਸਾਈਕਲ ਸਵਾਰਾਂ ਨੇ...

ਈਰਾਨ ਸਰਹੱਦ ਦੇ ਕੋਲ ਅੱਤਵਾਦੀ ਹਮਲਾ, ਪਾਕਿਸਤਾਨ ਦੇ 4 ਫੌਜੀਆਂ ਦੀ ਮੌਤ

ਕਰਾਚੀ : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਕੇਚ ਜ਼ਿਲ੍ਹੇ ’ਚ ਈਰਾਨ ਨਾਲ ਲੱਗਦੀ ਸਰਹੱਦ ਨੇੜੇ ਸ਼ਨੀਵਾਰ ਨੂੰ ਹੋਏ ਅੱਤਵਾਦੀ ਹਮਲੇ ’ਚ ਪਾਕਿਸਤਾਨੀ ਫੌਜ ਦੇ 4 ਜਵਾਨ...

ਕੈਨੇਡਾ ਤੋਂ ਆਈ ਇਕ ਹੋਰ ਮੰਦਭਾਗੀ ਖ਼ਬਰ, 24 ਸਾਲਾ ਪੰਜਾਬੀ ਗੱਭਰੂ ਦੀ ਮੌਤ

ਟੋਰਾਂਟੋ- ਕੈਨੇਡਾ ਤੋਂ ਆਏ ਦਿਨ ਪੰਜਾਬੀਆਂ ਦੀਆਂ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਭਾਈਚਾਰੇ ਵਿਚ ਚਿੰਤਾ ਵਧਦੀ ਜਾ ਰਹੀ ਹੈ। ਹੁਣ ਇਕ...

ਕੈਨੇਡਾ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਜਾਣ ਦੀ ਕੋਸ਼ਿਸ਼ ਕਰ ਰਿਹਾ ਭਾਰਤੀ ਪਰਿਵਾਰ ਨਦੀ ‘ਚ ਡੁੱਬਿਆ

ਨਿਊਯਾਰਕ – ਕੈਨੇਡਾ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਜਾਣ ਦੀ ਕੋਸ਼ਿਸ਼ ਦੌਰਾਨ ਸੇਂਟ ਲਾਰੈਂਸ ਨਦੀ ਵਿਚ ਡੁੱਬਣ ਵਾਲਿਆਂ ਵਿਚ ਇਕ ਭਾਰਤੀ ਪਰਿਵਾਰ ਦੇ ਮੈਂਬਰ ਵੀ...

ਰਮਜ਼ਾਨ ਦੇ ਮਹੀਨੇ FM ‘ਤੇ ਗੀਤ ਚਲਾਉਣਾ ਵੀ ਗੁਨਾਹ! ਤਾਲਿਬਾਨ ਨੇ ਔਰਤਾਂ ਦਾ ਰੇਡੀਓ ਸਟੇਸ਼ਨ ਕੀਤਾ ਬੰਦ

ਅਫਗਾਨਿਸਤਾਨ ‘ਚ ਤਾਲਿਬਾਨ ਸਰਕਾਰ ਨੇ ਰਮਜ਼ਾਨ ਦੇ ਮਹੀਨੇ ਵਿੱਚ ਸੰਗੀਤ ਵਜਾਉਣ ਦੇ ਜੁਰਮ ਵਿੱਚ ਔਰਤਾਂ ਦੁਆਰਾ ਚਲਾਏ ਜਾਣ ਵਾਲੇ ਇਕ ਰੇਡੀਓ ਸਟੇਸ਼ਨ ਨੂੰ ਬੰਦ ਕਰ...

ਟੋਲ ਪਲਾਜ਼ਾ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ, ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਐਲਾਨ ਕੀਤਾ ਹੈ ਕਿ ਅੱਜ ਕੀਰਤਪੁਰ ਸਹਿਬ- ਸ੍ਰੀ ਆਨੰਦਪੁਰ ਸਾਹਿਬ-ਨੰਗਲ-ਊਨਾ...

ਭਾਰਤ ਤੋਂ ਆਟੇ ਦੀ ਬਰਾਮਦ ’ਤੇ ਪਾਬੰਦੀ ਨਾਲ ਨਿਊਜ਼ੀਲੈਂਡ ਤੇ ਆਸਟ੍ਰੇਲੀਆ ’ਚ ਮਚੀ ਹਾਹਾਕਾਰ

ਨਿਊਜ਼ੀਲੈਂਡ – ਭਾਰਤ ਸਰਕਾਰ ਵੱਲੋਂ ਵਿਦੇਸ਼ਾਂ ’ਚ ਆਟੇ ਦੀ ਬਰਾਮਦ ’ਤੇ ਪੂਰਨ ਰੂਪ ’ਚ ਮਈ, 2022 ’ਚ ਰੋਕ ਲਾ ਦਿੱਤੀ ਗਈ ਸੀ। ਸਰਕਾਰ ਨੂੰ ਸ਼ੱਕ...

ਰੁਤੂਰਾਜ ਦੀ ਸ਼ਾਨਦਾਰ ਬੱਲੇਬਾਜ਼ੀ, ਗੁਜਰਾਤ ਟਾਈਟਨਸ ਨੂੰ ਦਿੱਤਾ 179 ਦੌੜਾਂ ਦਾ ਟੀਚਾ

IPL 2023 ਦਾ ਆਗ਼ਾਜ਼ ਹੋ ਗਿਆ ਹੈ। ਪਹਿਲਾ ਮੈਚ ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਸ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਸ਼ਾਮ...

ਨਸਲੀ ਟਿੱਪਣੀ ਕਰਨ ਦੇ ਮਾਮਲੇ ‘ਚ ਮੈਨੂੰ ਬਰੀ ਕਰ ਦਿੱਤਾ ਗਿਆ: ਮਾਈਕਲ ਵਾਨ

ਲੰਡਨ : ਇੰਗਲੈਂਡ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਾਈਕਲ ਵਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਨੁਸ਼ਾਸਨੀ ਪੈਨਲ ਨੇ ਉਨ੍ਹਾਂ ਖਿਲਾਫ਼ ਲੱਗੇ ਨਸਲਵਾਦ ਦੇ ਦੋਸ਼ਾਂ ਨੂੰ...

IPL 2023 : ਉਦਘਾਟਨੀ ਸਮਾਰੋਹ ’ਚ ਅਰਿਜੀਤ ਸਿੰਘ ਦੇ ਗੀਤਾਂ ’ਤੇ ਨੱਚੇ ਪ੍ਰਸ਼ੰਸਕ 

ਇੰਡੀਅਨ ਪ੍ਰੀਮੀਅਰ ਲੀਗ 2023 ਦੀ ਸ਼ੁਰੂਆਤ ਅੱਜ ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਹੋਣ ਵਾਲੇ ਮੈਚ ਨਾਲ ਹੋਵੇਗੀ। ਇਸ ਤੋਂ ਪਹਿਲਾਂ ਪ੍ਰਸ਼ੰਸਕਾਂ ਨੇ ਅਹਿਮਦਾਬਾਦ...

ਵਿਸਾਖੀ ਕਲਚਰ ਮੇਲਾ 2023

ਪੰਜਾਬੀਆ ਦੀ ਇੱਕੋ- ਇੱਕ ਪ੍ਰਸਿੱਧ ਵਿਸਾਖੀ ਦਾ ਤਿਉਹਾਰ ਜੋ ਕਿ ਅਪ੍ਰੈਲ ਮਹੀਨੇ ਵਿੱਚ ਮਨਾਇਆ ਜਾਂਦਾ ਹੈ। ਔਕਲੈਂਡ ਵਿੱਚ ਇਸ ਰੀਤ ਬਰਕਰਾਰ ਰੱਖਦੇ ਹੋਏ ਵਿਸਾਖੀ ਕਲਚਰ...

ਪ੍ਰਭਾਸ ਦੀ ਫ਼ਿਲਮ ‘ਆਦਿਪੁਰਸ਼’ ਦਾ ਦੈਵਿਕ ਪੋਸਟਰ ਲਾਂਚ

ਮੁੰਬਈ – ਰੋਸ਼ਨੀ ਦੀ ਜਗਮਗਾਹਟ ਤੇ ਮੰਤਰਾਂ ਦੀ ਗੂੰਜ ਨਾਲ ‘ਆਦਿਪੁਰਸ਼’ ਦੇ ਨਿਰਮਾਤਾਵਾਂ ਨੇ ਰਾਮ ਨੌਮੀ ਦੇ ਸ਼ੁਭ ਮੌਕੇ ’ਤੇ ਫ਼ਿਲਮ ਦਾ ਸ਼ਾਨਦਾਰ ਪੋਸਟਰ ਰਿਲੀਜ਼ ਕੀਤਾ।...

ਪੰਜਾਬੀ ਇੰਡਸਟਰੀ ਦੀ ਬੋਲਡ ਬਿਊਟੀ ਸੋਨਮ ਬਾਜਵਾ ਦੇ ਹੌਟ ਲੁੱਕ ਨੇ ਵਧਾਇਆ ਇੰਟਰਨੈੱਟ ਦਾ ਪਾਰਾ

ਜਲੰਧਰ – ਪੰਜਾਬੀ ਫ਼ਿਲਮ ਇੰਡਸਟਰੀ ਦੀ ਬੋਲਡ ਅਦਾਕਾਰਾ ਸੋਨਮ ਬਾਜਵਾ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਨੂੰ ਲੈ ਕੇ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਸੋਨਮ ਬਾਜਵਾ ਪ੍ਰਸਿੱਧੀ ਅਤੇ...

ਪ੍ਰਸਿੱਧ ਟੀ. ਵੀ. ਅਦਾਕਾਰਾ ਮਾਹੀ ਵਿਜ ਕੋਰੋਨਾ ਪਾਜ਼ੇਟਿਵ, ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

ਮੁੰਬਈ– ਇਕ ਵਾਰ ਫਿਰ ਕੋਰੋਨਾ ਆਪਣੇ ਪੈਰ ਪਸਾਰ ਰਿਹਾ ਹੈ। 3 ਸਾਲਾਂ ਬਾਅਦ ਵੀ ਕੋਰੋਨਾ ਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ ਸਗੋਂ ਫ਼ਿਲਮੀ ਸਿਤਾਰੇ ਮੁੜ...

ਗਾਇਕ ਬੂਟਾ ਮੁਹੰਮਦ ਬਰੇਸ਼ੀਆਂ ’ਚ ਮਨਾਏ ਜਾ ਰਹੇ ਗੁਰਪੁਰਬ ’ਚ ਹੋਣਗੇ ਸੰਗਤਾਂ ਦੇ ਸਨਮੁੱਖ

ਰੋਮ – ਪੰਜਾਬੀ ਗਾਇਕੀ ’ਚ ਅਨੇਕਾਂ ਸੱਭਿਆਚਾਰਕ ਗੀਤਾਂ ਨਾਲ ਸਰੋਤਿਆਂ ’ਚ ਵਿਲੱਖਣ ਸਥਾਨ ਰੱਖਣ ਵਾਲੇ ਚਰਚਿਤ ਗਾਇਕ ਬੂਟਾ ਮੁਹੰਮਦ 9 ਅਪ੍ਰੈਲ ਦਿਨ ਐਤਵਾਰ ਨੂੰ ਸ੍ਰੀ ਗੁਰੂ...

ਗਾਇਕਾ ਨਿਮਰਤ ਖਹਿਰਾ ਦੀਆਂ ਇਹ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ

ਜਲੰਧਰ : ਪੰਜਾਬ ਦੀ ਖ਼ੂਬਸੂਰਤ ਗਾਇਕਾ ਤੇ ਸੁਰੀਲੀ ਆਵਾਜ਼ ਦੀ ਮਾਲਕ ਨਿਮਰਤ ਖਹਿਰਾ ਇੰਨੀਂ ਦਿਨੀਂ ਆਪਣੀਆਂ ਖ਼ੂਬਸੂਰਤ ਤਸਵੀਰਾਂ ਨੂੰ ਲੈ ਕੇ ਖ਼ੂਬ ਸੁਰਖੀਆਂ ਬਟੋਰ ਰਹੀ ਹੈ।...

ਕਿਸੇ ਅਪਸਰਾ ਤੋਂ ਘੱਟ ਨਹੀਂ ਸੋਨੀਆ ਮਾਨ ਦਾ ‘ਐਥਨਿਕ ਲੁੱਕ’, ਪਲਾਂ ‘ਚ ਵਾਇਰਲ ਹੋਈਆਂ ਤਸਵੀਰਾਂ

ਜਲੰਧਰ : ਪੰਜਾਬੀ ਮਾਡਲ ਤੇ ਅਦਾਕਾਰਾ ਸੋਨੀਆ ਮਾਨ ਨੇ ਕਿਸਾਨ ਮਜ਼ਦੂਰ ਏਕਤਾ ਦਾ ਬੇਬਾਕੀ ਨਾਲ ਸਮਰਥਨ ਕੀਤਾ, ਜਿਸ ਤੋਂ ਬਾਅਦ ਉਸ ਦੀ ਸੋਸ਼ਲ ਮੀਡੀਆ ‘ਤੇ ਵੀ...

ਦੁੱਖਦਾਈ ਖ਼ਬਰ : ਨਹੀਂ ਰਹੇ ਪ੍ਰਸਿੱਧ ਪੰਜਾਬੀ ਗੀਤਕਾਰ ਕੁੰਢਾ ਸਿੰਘ ਧਾਲੀਵਾਲ

ਲੁਧਿਆਣਾ : ਪੰਜਾਬੀ ਸੰਗੀਤ ਜਗਤ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਪ੍ਰਸਿੱਧ ਪੰਜਾਬੀ ਗੀਤਕਾਰ ਕੁੰਢਾ ਸਿੰਘ ਧਾਲੀਵਾਲ ਦਾ ਦਿਹਾਂਤ ਹੋ ਗਿਆ ਹੈ। ਕੁੰਢਾ ਸਿੰਘ...

ਬੇਕਸੂਰ ਨੌਜਵਾਨਾਂ ਦੀ ਗ੍ਰਿਫ਼ਤਾਰੀ ਵਿਰੁੱਧ SGPC ਨੇ ਕੱਢਿਆ ਰੋਸ ਮਾਰਚ

ਅੰਮ੍ਰਿਤਸਰ : ਪੰਜਾਬ ਅੰਦਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਬੇਕਸੂਰ ਨੌਜਵਾਨਾਂ ਦੀ ਗ੍ਰਿਫ਼ਤਾਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਅਤੇ...

ਪੰਜਾਬ ਕਾਂਗਰਸ ਨੇ ‘ਸੰਵਿਧਾਨ ਬਚਾਓ’ ਮੁਹਿੰਮ ਤਹਿਤ ਕੱਢਿਆ ਵਿਸ਼ਾਲ ਪੈਦਲ ਮਾਰਚ

ਜਲੰਧਰ – ਪੰਜਾਬ ਪ੍ਰਦੇਸ਼ ਕਾਂਗਰਸ ਨੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਲੋਕਤੰਤਰ ’ਤੇ ਲਗਾਤਾਰ ਹੋ ਰਹੇ ਹਮਲੇ ਖ਼ਿਲਾਫ਼ ਸਖ਼ਤ ਸੰਘਰਸ਼ ਛੇੜ ਦਿੱਤਾ। ਇਸੇ ਕੜੀ...

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਹਿਲੀ ਤਿਮਾਹੀ ਲਈ ਪ੍ਰੀਖਿਆ ਦੀਆਂ ਮਿਤੀਆਂ ਦਾ ਐਲਾਨ

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਰ ਤਿਮਾਹੀ ਲਈ ਜਾਂਦੀ ਮੈਟ੍ਰਿਕ ਪੱਧਰ ਦੇ ਪੰਜਾਬੀ ਵਿਸ਼ੇ ਦੀ ਵਿਸ਼ੇਸ਼ ਪ੍ਰੀਖਿਆ ਦੇ ਸਿਲਸਿਲੇ ਵਿਚ ਅਕਾਦਮਿਕ ਸਾਲ 2023-24...

ਕਰਜ਼ੇ ਦੀ ਵਸੂਲੀ ਲਈ ਬੈਂਕ ਨੇ ਲਗਾਇਆ ਕੁਰਕੀ ਦਾ ਨੋਟਿਸ, ਪੂਰੇ ਪਰਿਵਾਰ ਨੇ ਝੀਲ ’ਚ ਮਾਰੀ ਛਾਲ

ਬਠਿੰਡਾ : ਆਰਥਿਕ ਤੌਰ ’ਤੇ ਪ੍ਰੇਸ਼ਾਨ ਪਰਿਵਾਰ ਨੇ ਸ਼ੁੱਕਰਵਾਰ ਸਵੇਰੇ ਥਰਮਲ ਝੀਲ ’ਚ ਛਾਲ ਮਾਰ ਦਿੱਤੀ। ਇਸ ਘਟਨਾ ਵਿਚ ਮਾਂ ਅਤੇ ਪੁੱਤਰ ਦੀ ਮੌਤ ਹੋ...

PM ਮੋਦੀ ਦੀ ਡਿਗਰੀ ਦੀ ਡਿਟੇਲ ਮੰਗਣ ‘ਤੇ ਹਾਈ ਕੋਰਟ ਨੇ ਕੇਜਰੀਵਾਲ ਨੂੰ ਲਗਾਇਆ 25 ਹਜ਼ਾਰ ਰੁਪਏ ਜੁਰਮਾਨਾ

ਅਹਿਮਦਾਬਾਦ – ਗੁਜਰਾਤ ਹਾਈ ਕੋਰਟ ਨੇ ਕੇਂਦਰੀ ਸੂਚਨਾ ਕਮਿਸ਼ਨ (ਸੀ.ਆਈ.ਸੀ.) ਦੇ 7 ਸਾਲ ਪੁਰਾਣੇ ਉਸ ਆਦੇਸ਼ ਨੂੰ ਸ਼ੁੱਕਰਵਾਰ ਰੱਦ ਕਰ ਦਿੱਤਾ, ਜਿਸ ‘ਚ ਗੁਜਰਾਤ ਯੂਨੀਵਰਸਿਟੀ...

ਭਾਜਪਾ ਆਗੂ ਤਜਿੰਦਰ ਪਾਲ ਬੱਗਾ ਨੇ ਦੱਸਿਆ ‘ਵਾਹਿਗੁਰੂ’ ਦਾ ਅਰਥ, ਸ਼ੁਰੂ ਹੋਇਆ ਵਿਵਾਦ

ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਤਜਿੰਦਰ ਪਾਲ ਬੱਗਾ ਦੇ ‘ਵਾਹਿਗੁਰੂ’ ਵਾਲੇ ਟਵੀਟ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਬੱਗਾ ਨੇ ਟਵਿੱਟਰ ‘ਤੇ ਲਿਖਿਆ,”ਭਾਰਤ...

“ਰਾਮਨੌਮੀ ਸ਼ੋਭਾਯਾਤਰਾ ‘ਤੇ ਹਮਲਾ ਕਰਨ ਵਾਲਿਆਂ ਨੂੰ ਬਚਾ ਰਹੀ ਹੈ CM ਮਮਤਾ ਬੈਨਰਜੀ”

ਨਵੀਂ ਦਿੱਲੀ : ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਹਾਵੜਾ ਵਿਚ ਰਾਮਨੌਮੀ ਮੌਕੇ ਸ਼ੋਭਾਯਾਤਰਾ ਕੱਡੇ ਜਾਣ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ...

ਸਿਸੋਦੀਆ ਦੀ ਜ਼ਮਾਨਤ ਲਈ ਦਿੱਲੀ ਹਾਈ ਕੋਰਟ ‘ਚ ਅਪੀਲ ਕਰੇਗੀ ਆਮ ਆਦਮੀ ਪਾਰਟੀ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਬਕਾਰੀ ਨੀਤੀ ਮਾਮਲੇ ਵਿਚ ਸ਼ਹਿਰ ਦੀ...

ਰਾਹੁਲ ਗਾਂਧੀ ਦਾ ‘ਸੱਤਿਆਮੇਵ ਜੈਯਤੇ’ ਪ੍ਰੋਗਰਾਮ ਮੁਲਤਵੀ, PM ਮੋਦੀ ਦੇ ਸਮਾਗਮ ਮੁਤਾਬਕ ਰੱਖੀ ਤਾਰੀਖ਼

ਬੈਂਗਲੁਰੂ : ਕਰਨਾਟਕ ਵਿਚ 9 ਅਪ੍ਰੈਲ ਨੂੰ ਮੁੱਖ ਸਿਆਸੀ ਪਾਰਟੀਆਂ-ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੇ 2 ਮੁੱਖ ਆਗੂ ਵੱਖ-ਵੱਖ ਪ੍ਰੋਗਰਾਮਾਂ ਵਿਚ ਚੋਣ ਬਿਗੁਲ ਵਜਾਉਣਗੇ। ਕਾਂਗਰਸ ਦੇ...

ਮੈਕਸੀਕੋ ਦੇ ਪ੍ਰਵਾਸੀ ਹਿਰਾਸਤ ਕੇਂਦਰ ‘ਚ ਅੱਗ ਲਗਾਉਣ ਦੇ ਦੋਸ਼ ‘ਚ 5 ਲੋਕ ਗ੍ਰਿਫ਼ਤਾਰ

ਮੈਕਸੀਕੋ ਸਿਟੀ – ਮੈਕਸੀਕੋ ਦੇ ਸਿਉਦਾਦ ਜੁਆਰੇਜ਼ ਸ਼ਹਿਰ ਵਿਚ ਇਸ ਹਫਤੇ ਇਕ ਪ੍ਰਵਾਸੀ ਹਿਰਾਸਤ ਕੇਂਦਰ ਵਿਚ ਹੋਈ ਭਿਆਨਕ ਅੱਗਜ਼ਨੀ ਦੀ ਘਟਨਾ ਵਿਚ ਘੱਟੋ-ਘੱਟ 39 ਲੋਕਾਂ...

ਐਮਸਟਰਡਮ ਨੇ ਸ਼ਹਿਰ ਦੀ ਯਾਤਰਾ ਕਰਨ ਵਾਲੇ ਨੌਜਵਾਨ ਬ੍ਰਿਟਿਸ਼ਾਂ ਨੂੰ ‘ਦੂਰ ਰਹਿਣ’ ਲਈ ਕਹੀ ਇਹ ਗੱਲ

ਐਮਸਟਰਡਮ ਦੀ ਸਰਕਾਰ ਨੇ “ਹਾਰਡ-ਪਾਰਟੀ” ਅਤੇ “ਗੰਦੇ” ਨੌਜਵਾਨ ਬ੍ਰਿਟਿਸ਼ਾਂ ਨੂੰ “ਦੂਰ ਰਹਿਣ” ਲਈ “ਨਸ਼ਿਆਂ ਨਾਲ ਭਰੇ” ਸ਼ੈਨੇਗਨਾਂ ਲਈ ਡੱਚ ਦੀ ਰਾਜਧਾਨੀ ‘ਚ ਆਉਣ ਵਾਲੇ ਕਿਹਾ...

ਬ੍ਰਿਟਿਸ਼ ਅਦਾਲਤ ਨੇ ਗੁਜਰਾਤ ਕਤਲੇਆਮ ਦੇ ਦੋਸ਼ੀ ਜੈਸੁਖ ਦੀ ਭਾਰਤ ਹਵਾਲਗੀ ਨੂੰ ਦਿੱਤੀ ਮਨਜ਼ੂਰੀ

ਲੰਡਨ – ਬ੍ਰਿਟੇਨ ਦੀ ਇੱਕ ਅਦਾਲਤ ਨੇ ਕਤਲ ਦੀ ਸਾਜ਼ਿਸ਼ ਦੇ ਚਾਰ ਮਾਮਲਿਆਂ ਵਿੱਚ ਭਾਰਤ ਨੂੰ ਲੋੜੀਂਦੇ ਜੈਸੁਖ ਰਨਪਰੀਆ ਦੀ ਹਵਾਲਗੀ ਨੂੰ ਵੀਰਵਾਰ ਨੂੰ ਮਨਜ਼ੂਰੀ...

ਇਟਲੀ : ਹੋਲਾ ਮਹੱਲਾ ‘ਤੇ ਪੁੱਜੀਆਂ ਸੰਗਤਾਂ ਦਾ ਪ੍ਰਬੰਧਕ ਕਮੇਟੀ ਵੱਲੋਂ ਧੰਨਵਾਦ

ਮਿਲਾਨ/ਇਟਲੀ : ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਜੋ ਇਟਲੀ ਦੀ ਸੰਗਤ ਦੁਆਰਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ 15 ਤੋਂ 20 ਹਜਾਰ ਸੰਗਤ...

ਇਟਲੀ ‘ਚ 2 ਸਕੇ ਪੰਜਾਬੀ ਭਰਾਵਾਂ ਨੂੰ ਲੱਖਾਂ ਯੂਰੋ ਸਣੇ 10-10 ਸਾਲ ਦੀ ਸਜ਼ਾ

ਰੋਮ : ਇਟਲੀ ਦੇ ਲੰਬਾਰਦੀਆ ਸੂਬੇ ਦੇ ਸੁਜ਼ਾਰਾ (ਮਾਨਤੋਵਾ) ਨੇੜੇ 7 ਫਰਵਰੀ 2022 ਨੂੰ ਮੈਟਲ ਵਰਕਿੰਗ ਕੰਪਨੀ ਕਵਾਟਰੋ ਬੀ ‘ਚ ਵਾਪਰੀ ਰੌਂਗਟੇ ਖੜ੍ਹੇ ਕਰਦੀ ਘਟਨਾ, ਜਿਸ...

ਮਾਸਕੋ ‘ਚ ਅਮਰੀਕੀ ਰਿਪੋਰਟਰ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਬਾਈਡੇਨ ਦਾ ਰੂਸ ਨੂੰ ਸੰਦੇਸ਼

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਸ਼ੁੱਕਰਵਾਰ ਰੂਸ ਨੂੰ ਅਪੀਲ ਕੀਤੀ ਕਿ ਉਹ ਜਾਸੂਸੀ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤੇ ‘ਵਾਲ ਸਟਰੀਟ ਜਰਨਲ’ ਅਖ਼ਬਾਰ ਦੇ ਪੱਤਰਕਾਰ...

ਭਾਰਤੀ ਮੂਲ ਦੇ ਸਾਫਟਵੇਅਰ ਇੰਜੀਨੀਅਰ ਨੂੰ NASA ਨੇ ਸੌਂਪੀ ਇਹ ਵੱਡੀ ਜ਼ਿੰਮੇਵਾਰੀ

ਵਾਸ਼ਿੰਗਟਨ – ਭਾਰਤੀ-ਅਮਰੀਕੀ ਸਾਫਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ਨਾਸਾ ਦੇ ਨਵੇਂ ‘ਮੂਨ ਟੂ ਮਾਰਸ’ ਪ੍ਰੋਗਰਾਮ ਦਾ ਪਹਿਲਾ ਮੁਖੀ ਨਾਮਜ਼ਦ ਕੀਤਾ ਗਿਆ ਹੈ। ਇਹ...