Month: April 2023

‘ਕੈਰੀ ਆਨ ਜੱਟਾ 3’ ਫ਼ਿਲਮ ਦਾ ਟਾਈਟਲ ਟਰੈਕ ਚਰਚਾ ’ਚ, 5 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ

ਚੰਡੀਗੜ੍ਹ – ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਦਾ ਟਾਈਟਲ ਟਰੈਕ ਇਨ੍ਹੀਂ ਦਿਨੀਂ ਯੂਟਿਊਬ ’ਤੇ ਧੂਮ ਮਚਾ ਰਿਹਾ ਹੈ। ਫ਼ਿਲਮ ਦੇ ਇਸ ਗੀਤ ਨੂੰ ਯੂਟਿਊਬ ’ਤੇ...

50 ਹਜ਼ਾਰ ਚੋਰੀ ਕਰ ਭੱਜਿਆ ਚੋਰ, ਪੁਲਸ ਨੇ ਘਰ ਦੀ ਅਲਮਾਰੀ ‘ਚੋਂ ਕੀਤਾ ਕਾਬੂ

ਗੁਰਦਾਸਪੁਰ : ਸ਼ਹਿਰ ‘ਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਬੇਖੌਫ ਚੋਰ ਘਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਕੁਝ ਦਿਨ ਪਹਿਲਾਂ 2 ਸ਼ਾਤਿਰ ਚੋਰ...

ਬਠਿੰਡਾ ਵਿਖੇ ਜੱਦੀ ਪਿੰਡ ਪਹੁੰਚੀ ਸੇਵਕ ਸਿੰਘ ਦੀ ਮ੍ਰਿਤਕ ਦੇਹ

ਬਠਿੰਡਾ – ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਬਠਿੰਡਾ ਦੇ ਰਹਿਣ ਵਾਲੇ ਜਵਾਨ ਸੇਵਕ ਦੀ ਮ੍ਰਿਤਕ ਦੇਹ ਅੱਜ ਜੱਦੀ ਪਿੰਡ ਬਾਘਾ ਪਹੁੰਚੀ।...

ਹਰਪਾਲ ਚੀਮਾ ਦੀ ਨਵਜੋਤ ਸਿੱਧੂ ਨੂੰ ਚੁਣੌਤੀ, ਕਿਹਾ- ਕਾਂਗਰਸ ਸਰਕਾਰ ਦੀਆਂ 10 ਪ੍ਰਾਪਤੀਆਂ ਹੀ ਗਿਣਾ ਦਿਓ

ਜਲੰਧਰ : ਆਮ ਆਦਮੀ ਪਾਰਟੀ ਨੇ ਨਵਜੋਤ ਸਿੰਘ ਸਿੱਧੂ ਦੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਝੂਠਾ ਕਰਾਰ ਦਿੰਦਿਆਂ ਕਿਹਾ ਕਿ ਅੰਮ੍ਰਿਤਸਰ ਦੇ ਲੋਕਾਂ ਨੇ ਸਿੱਧੂ ਨੂੰ...

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਈ. ਡੀ. ਨੂੰ ਭੇਜਿਆ ਕਾਨੂੰਨੀ ਨੋਟਿਸ

ਨਵੀਂ ਦਿੱਲੀ –‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਸ਼ਨੀਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੂੰ ਕਾਨੂੰਨੀ ਨੋਟਿਸ ਭੇਜਿਆ ਅਤੇ ਕਿਹਾ ਕਿ ਦਿੱਲੀ ਆਬਕਾਰੀ ਨੀਤੀ...

ਰਾਹੁਲ ਨੇ ਸਰਕਾਰੀ ਬੰਗਲਾ ਕੀਤਾ ਖ਼ਾਲੀ, ਮਾਂ ਸੋਨੀਆ ਗਾਂਧੀ ਦੇ ਘਰ ਹੋਏ ਸ਼ਿਫਟ

ਨਵੀਂ ਦਿੱਲੀ – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮਾਣਹਾਨੀ ਦੇ ਇਕ ਮਾਮਲੇ ‘ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਆਪਣੀ ਲੋਕ ਸਭਾ ਮੈਂਬਰਤਾ ਗੁਆਉਣ ਦੇ ਕੁਝ...

‘ਵਰਕ ਫਰੋਮ ਹੋਮ’ ਦਾ ਝਾਂਸਾ ਦੇ ਕੇ ਔਰਤ ਤੋਂ ਠੱਗੇ ਲੱਖਾਂ ਰੁਪਏ, ਆਨਲਾਈਨ ਕੰਮ ਦੀ ਕੀਤੀ ਸੀ ਪੇਸ਼ਕਸ਼

ਗੁਰੂਗ੍ਰਾਮ : ਗੁਰੂਗ੍ਰਾਮ ਦੇ ਸੈਕਟਰ-85 ਵਿਚ ਰਹਿਣ ਵਾਲੀ ਇਕ ਔਰਤ ਤੋਂ ‘ਵਰਕ ਫਰੋਮ ਹੋਮ’ ਦੀ ਸਹੂਲਤ ਵਾਲੀ ਨੌਕਰੀ ਦਾ ਝਾਂਸਾ ਦੇ ਕੇ ਕਥਿਤ ਤੌਰ ‘ਤੇ 11...

ਅਮਿਤ ਸ਼ਾਹ ਨੇ ਕੀਤੀ ਮਾਨ ਸਰਕਾਰ ਦੀ ਤਾਰੀਫ਼, ਕਿਹਾ- ਪੰਜਾਬ ’ਚ ਕੋਈ ਖਾਲਿਸਤਾਨੀ ਲਹਿਰ ਨਹੀਂ

ਨਵੀਂ ਦਿੱਲੀ – ਖਾਲਿਸਤਾਨੀ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।0 ਇਸ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ...

ਸਾਊਦੀ ਅਰਬ ਨੇ ਵਧਾਇਆ ਮਦਦ ਦਾ ਹੱਥ, ਸੂਡਾਨ ‘ਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਕੱਢਿਆ ਬਾਹਰ

 ਇਸ ਸਮੇਂ ਸੂਡਾਨ ਦੇ ਹਾਲਾਤ ਚੰਗੇ ਨਹੀਂ ਹਨ। ਫੌਜ ਅਤੇ ਨੀਮ ਫੌਜੀ ਬਲਾਂ ਵਿਚਾਲੇ ਲੜਾਈ ‘ਚ ਘਰੇਲੂ ਯੁੱਧ ਵਰਗੀ ਸਥਿਤੀ ਬਣ ਗਈ ਹੈ। ਪਿਛਲੇ ਇਕ...

ਅਮਰੀਕੀ ਅਦਾਲਤ ਨੇ ਗਰਭਪਾਤ ਲਈ ‘ਮਿਫੇਪ੍ਰਿਸਟੋਨ’ ਦੀ ਵਰਤੋਂ ਤੋਂ ਹਟਾਈ ਪਾਬੰਦੀ

ਵਾਸ਼ਿੰਗਟਨ – ਅਮਰੀਕਾ ਦੀ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਕ ਮਹੱਤਵਪੂਰਨ ਫੈਸਲੇ ਵਿਚ ਗਰਭਪਾਤ ਲਈ ਇਸਤੇਮਾਲ ਹੋਣ ਵਾਲੀ ਦਵਾਈ ‘ਮਿਫੇਪ੍ਰਿਸਟੋਨ’ ‘ਤੇ ਪਾਬੰਦੀ ਲਗਾਉਣ ਵਾਲੇ ਹੇਠਲੀ...

ਪਾਕਿ ’ਚ ਭਾਰਤੀ ਚੈਨਲ ਪ੍ਰਸਾਰਿਤ ਕਰਨ ’ਤੇ ਫਿਰ ਲੱਗੀ ਪਾਬੰਦੀ

ਇਸਲਾਮਾਬਾਦ – ਪਾਕਿਸਤਾਨ ਦੇ ਇਲੈਕਟ੍ਰਾਨਿਕ ਮੀਡੀਆ ਰੈਗੂਲੇਟਰ ਨੇ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤੀ ਚੈਨਲਾਂ ਦਾ ਪ੍ਰਸਾਰਣ ਕਰਨ ਵਾਲੇ ਕੇਬਲ ਟੀ. ਵੀ. ਆਪ੍ਰੇਟਰਾਂ ਵਿਰੁੱਧ ਦੇਸ਼ਵਿਆਪੀ ਮੁਹਿੰਮ ਸ਼ੁਰੂ...

ਪਾਕਿਸਤਾਨ ਦੇ ਸੰਸਦ ਭਵਨ ’ਚ ਦਾਖ਼ਲ ਹੋਈ ਬਿੱਲੀ, ਦਫ਼ਤਰਾਂ ਦੇ ਕਈ ਰਿਕਾਰਡ ਕੀਤੇ ਨਸ਼ਟ

ਗੁਰਦਾਸਪੁਰ- ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੇ ਸੰਸਦ ਭਵਨ ’ਚ ਇਕ ਬਿੱਲੀ ਨੇ ਦਾਖ਼ਲ ਹੋ ਕੇ ਕਈ ਦਫ਼ਤਰਾਂ ਨੂੰ ਨੁਕਸਾਨ ਪਹੁੰਚਾਇਆ ਅਤੇ ਰਿਕਾਰਡ ਨੂੰ ਖ਼ਰਾਬ ਕੀਤਾ ਹੈ।...

PM ਮੋਦੀ ਦੇ ਸੰਭਾਵਿਤ ਆਸਟ੍ਰੇਲੀਆਈ ਦੌਰੇ ਤੋਂ ਪਹਿਲਾਂ ਭਾਰਤੀ ਭਾਈਚਾਰੇ ਨੇ ਰੱਖੀ ਖ਼ਾਸ ਮੰਗ

ਮੈਲਬੌਰਨ – ਭਾਰਤੀ ਭਾਈਚਾਰੇ ਦੇ ਮੈਂਬਰਾਂ ਨੇ ਪੱਛਮੀ ਸਿਡਨੀ ਦੇ ਇਕ ਉਪਨਗਰ ਦਾ ਨਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਸਟ੍ਰੇਲੀਆ ਦੀ ਸੰਭਾਵਿਤ ਯਾਤਰਾ ਤੋਂ ਪਹਿਲਾਂ...

ਨਿਊਜ਼ੀਲੈਂਡ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਆਸਟ੍ਰੇਲੀਆ ਸਰਕਾਰ ਨੇ ਲਿਆ ਇਤਿਹਾਸਕ ਫ਼ੈਸਲਾ

ਸਿਡਨੀ/ਬ੍ਰਿਸਬੇਨ/ਮੈਲਬੌਰਨ – ਆਸਟ੍ਰੇਲੀਆ ਦੀ ਇਮੀਗ੍ਰੇਸ਼ਨ ਨੀਤੀ ਵਿੱਚ ਇੱਕ ਵੱਡੇ ਬਦਲਾਅ ਤਹਿਤ ਹੁਣ ਆਸਟ੍ਰੇਲੀਆ ਵਿੱਚ ਰਹਿ ਰਹੇ ਨਿਊਜ਼ੀਲੈਂਡ ਵਾਸੀ ਜਲਦ ਹੀ ਪਹਿਲਾਂ ਸਥਾਈ ਨਿਵਾਸੀ ਹੋਣ ਤੋਂ...

ਭਾਰਤੀ-ਅਮਰੀਕੀ ਮੰਚ ਵੱਲੋਂ ਭਾਰਤੀ ਮਿਸ਼ਨ ਅਤੇ ਸੰਸਥਾਵਾਂ ‘ਚ ਭੰਨ-ਤੋੜ ਦੀਆਂ ਵਧਦੀਆਂ ਘਟਨਾਵਾਂ ਦੀ ਨਿੰਦਾ

ਵਾਸ਼ਿੰਗਟਨ – ਘੱਟੋ-ਘੱਟ 44 ਭਾਰਤੀ ਅਮਰੀਕੀ ਸੰਸਥਾਵਾਂ ਨੇ ਅਮਰੀਕਾ ਦੇ ਸਾਨ ਫਰਾਂਸਿਸਕੋ, ਬ੍ਰਿਟੇਨ ਦੇ ਲੰਡਨ ਅਤੇ ਆਸਟ੍ਰੇਲੀਆ ਦੇ ਬ੍ਰਿਸਬੇਨ ਵਿੱਚ ਸਥਿਤ ਭਾਰਤੀ ਡਿਪਲੋਮੈਟਿਕ ਮਿਸ਼ਨ ਉੱਤੇ...

1,55,000 ਕੈਨੇਡੀਅਨ ਸਰਕਾਰੀ ਕਾਮਿਆਂ ਨੇ ਕੀਤੀ ਹੜਤਾਲ

ਟੋਰਾਂਟੋ : ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈ.ਆਰ.ਸੀ.ਸੀ.) ਨੇ ਐਲਾਨ ਕੀਤਾ ਹੈ ਕਿ 1,55,000 ਤੋਂ ਵੱਧ ਕਰਮਚਾਰੀਆਂ ਦੀ ਨੁਮਾਇੰਦਗੀ ਕਰਨ ਵਾਲੀ ਲੇਬਰ ਯੂਨੀਅਨ ਦੀ ਹੜਤਾਲ...

ਬ੍ਰਿਟਿਸ਼ ਸੰਸਦ ਨੇ ਤੇਲੰਗਾਨਾ ਦੇ CM ਨੂੰ ਲਿਖਿਆ ਪੱਤਰ, ਬਾਬਾ ਸਾਹਿਬ ਦਾ ਬੁੱਤ ਸਥਾਪਤ ਕਰਨ ‘ਤੇ ਕੀਤੀ ਸ਼ਲਾਘਾ

ਹੈਦਰਾਬਾਦ : ਭਾਰਤੀ ਮੂਲ ਦੇ ਬ੍ਰਿਟਿਸ਼ ਸੰਸਦ ਵਰਿੰਦਰ ਸ਼ਰਮਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 125 ਫੁੱਟ ਉੱਚਾ ਬੁੱਤ ਸਥਾਪਤ ਕਰਨ ਨੂੰ ਲੈ ਕੇ...

ਬੰਦੂਕਧਾਰੀਆਂ ਨੇ ਇਕੋ ਪਰਿਵਾਰ ਦੇ 10 ਜੀਆਂ ਨੂੰ ਮਾਰੀਆਂ ਗੋਲ਼ੀਆਂ

ਜੋਹਾਨਸਬਰਗ – ਦੱਖਣੀ ਅਫਰੀਕਾ ਦੇ ਪੂਰਬੀ ਕਵਾਜ਼ੁਲੂ-ਨਟਾਲ ਸੂਬੇ ਦੇ ਪੀਟਰਮੈਰਿਟਜ਼ਬਰਗ ਸ਼ਹਿਰ ਵਿਚ ਇਕ ਘਰ ਵਿਚ ਸਮੂਹਕ ਗੋਲੀਬਾਰੀ ਵਿਚ 7 ਔਰਤਾਂ ਅਤੇ ਇਕ ਬੱਚੇ ਸਣੇ ਇਕੋ...

ਹੁਣ ‘ਕੌਫੀ’ ਦੀ ਬਾਦਸ਼ਾਹਤ ’ਤੇ ਹੋਵੇਗੀ ਟਾਟਾ-ਅੰਬਾਨੀ ਵਿਚਾਲੇ ‘ਜੰਗ’, ਮੁਕੇਸ਼ ਅੰਬਾਨੀ ਨੇ ਵਰਤੇ ਵਿਦੇਸ਼ੀ ਹੱਥਕੰਡੇ

ਨਵੀਂ ਦਿੱਲੀ – ਰਿਲਾਇੰਸ ਇੰਡਸਟ੍ਰੀਜ਼ ਅਤੇ ਟਾਟਾ ਗਰੁੱਪ ਦਰਮਿਆਨ ਮੁੜ ‘ਜੰਗ’ ਸ਼ੁਰੂ ਹੋੋਣ ਵਾਲੀ ਹੈ। ਇਹ ਜੰਗ ਕੌਫੀ ਦੀ ਬਾਦਸ਼ਾਹਤ ਹਾਸਲ ਕਰਨ ਲਈ ਹੋਵੇਗੀ। ਇਸ ਲਈ...

ਬਲੂ ਟਿੱਕ ਤੋਂ ਬਾਅਦ ਟਵਿੱਟਰ ਦਾ ਇਕ ਹੋਰ ਵੱਡਾ ਕਦਮ, ਨਿਊਜ਼ ਮੀਡੀਆ ਖਾਤਿਆਂ ਤੋਂ ਹਟਾਏ ‘ਸਰਕਾਰ-ਸੰਬੰਧਿਤ’ ਲੇਬਲ

 ਮਾਈਕ੍ਰੋ-ਬਲੌਗਿੰਗ ਸਾਈਟ ਟਵਿੱਟਰ ਨੇ ਸ਼ੁੱਕਰਵਾਰ ਨੂੰ ਸੰਪਾਦਕੀ ਸਮੱਗਰੀ ‘ਚ ਸਰਕਾਰ ਦੀ ਸ਼ਮੂਲੀਅਤ ਵਾਲੇ ਸਾਰੇ ਨਿਊਜ਼ ਮੀਡੀਆ ਖਾਤਿਆਂ ਤੋਂ ‘ਸਰਕਾਰ-ਸੰਬੰਧਿਤ’ ਅਤੇ ‘ਸਰਕਾਰ ਦੁਆਰਾ ਫੰਡ ਪ੍ਰਾਪਤ’ ਲੇਬਲ...

IPL 2023: ਰਿੰਕੂ ਸਿੰਘ ਤੇ ਮਨਦੀਪ ‘ਤੇ ਭੜਕੇ ਯੁਵਰਾਜ ਸਿੰਘ

ਭਾਰਤ ਦੇ ਸਾਬਕਾ ਹਰਫ਼ਨਮੌਲਾ ਖਿਡਾਰੀ ਯੁਵਰਾਜ ਸਿੰਘ ਨੇ ਵੀਰਵਾਰ ਨੂੰ ਦਿੱਲੀ ਕੈਪੀਟਲਸ ਦੇ ਖ਼ਿਲਾਫ਼ ਕਲਕੱਤਾ ਨਾਈਟ ਰਾਈਡਰਜ਼ ਦੀ ਹਾਰ ਦੌਰਾਨ ਰਿੰਕੂ ਸਿੰਘ ਤੇ ਮਨਦੀਪ ਸਿੰਘ...

ਮੈਂ ਖੇਡਣ ਲਈ ਖ਼ੁਦ ਨੂੰ ਸਭ ਤੋਂ ਵਧੀਆ ਸਥਿਤੀ ‘ਚ ਰੱਖਣ ਦੀ ਕੋਸ਼ਿਸ਼ ਕਰ ਰਿਹਾ ਹਾਂ: ਜੋਫਰਾ ਆਰਚਰ

ਨਵੀਂ ਦਿੱਲੀ- ਸੱਟ ਲੱਗਣ ਕਾਰਨ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ 4 ਮੈਚਾਂ ਤੋਂ ਬਾਹਰ ਰਹਿਣ ਵਾਲੇ ਤੇਜ਼ ਗੇਂਦਬਾਜ਼ ਜੋਫਰਾ ਆਰਚਰ ਨੇ ਕਿਹਾ ਕਿ ਉਹ ਮੁੰਬਈ...

ਸੋਨਾਕਸ਼ੀ ਤੇ ਵਿਜੇ ਵਰਮਾ ਦੀ ‘ਦਹਾੜ’ ਦਾ ਪ੍ਰੀਮੀਅਰ ਹੋਵੇਗਾ 12 ਮਈ ਨੂੰ

ਮੁੰਬਈ : ਪ੍ਰਾਈਮ ਵੀਡੀਓ ਨੇ ਅੱਜ ਆਪਣੀ ਕ੍ਰਾਈਮ ਡਰਾਮਾ ਐਮਾਜ਼ਾਨ ਓਰੀਜਨਲ ਸੀਰੀਜ਼ ‘ਦਹਾੜ’ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ। ਇਸ ਸਾਲ ਦੇ ਸ਼ੁਰੂ ’ਚ ਬਰਲਿਨ ਇੰਟਰਨੈਸ਼ਨਲ ਫ਼ਿਲਮ...

ਕਰਨ ਔਜਲਾ ਤੋਂ ਬਾਅਦ ਹੁਣ ਸ਼ੈਰੀ ਮਾਨ ਨੇ ਲਾਰੈਂਸ ਦੇ ਭਰਾ ਨਾਲ ਇਕੱਠੇ ਨਜ਼ਰ ਆਉਣ ‘ਤੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ – ਪੰਜਾਬੀ ਗਾਇਕ ਕਰਨ ਔਜਲਾ ਦੇ ਹਾਲ ਹੀ ’ਚ ਹੋਏ ਸ਼ੋਅ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਨਜ਼ਰ ਆਇਆ ਹੈ। ਕਰਨ ਔਜਲਾ ਦਾ...

ਹਾਈ ਕੋਰਟ ਨੇ ਆਰਾਧਿਆ ਬੱਚਨ ਦੀ ਸਿਹਤ ਨਾਲ ਜੁੜੀ ਭੁਲੇਖਾਪਾਊ ਸਮੱਗਰੀ ਦੇ ਪ੍ਰਕਾਸ਼ਨ ’ਤੇ ਲਾਈ ਰੋਕ

ਨਵੀਂ ਦਿੱਲੀ  – ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਕਈ ਯੂਟਿਊਬ ਚੈਨਲਾਂ ਵੱਲੋਂ ਅਭਿਨੇਤਾ ਅਭਿਸ਼ੇਕ ਬੱਚਨ ਤੇ ਐਸ਼ਵਰਿਆ ਰਾਏ ਬੱਚਨ ਦੀ ਬੇਟੀ ਆਰਾਧਿਆ ਬੱਚਨ ਦੀ...

ਮੁੱਖ ਮੰਤਰੀ ਵੱਲੋਂ 20 ਥਾਈਂ ਸਸਤਾ ਰੇਤਾ ਦੇਣ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਨੇ ਤੀਜੇ ਪੜਾਅ ਦੌਰਾਨ ਅੱਜ ਪੰਜ ਜ਼ਿਲ੍ਹਿਆਂ ਲੁਧਿਆਣਾ, ਫਿਰੋਜ਼ਪੁਰ, ਮੋਗਾ, ਹੁਸ਼ਿਆਰਪੁਰ ਅਤੇ ਐਸਬੀਐਸ ਨਗਰ ਵਿਚ 20 ਨਵੀਆਂ ਖੱਡਾਂ ਸਸਤੇ ਭਾਅ ਰੇਤ...

ਨਿੱਕੀ ਉਮਰੇ ਵੱਡੀ ਪੁਲਾਂਘ: ਪੰਜਾਬ ਦੀ 6 ਸਾਲਾ ਧੀ ਨੇ ਮੇਰੂ ਪਰਬਤ ‘ਤੇ ਲਹਿਰਾਇਆ ਤਿਰੰਗਾ

ਲੁਧਿਆਣਾ- ‘ਖੁਦੀ ਕੋ ਕਰ ਬੁਲੰਦ ਇਤਨਾ ਕਿ ਹਰ ਤਕਦੀਰ ਸੇ ਪਹਿਲੇ ਖੁਦਾ ਬੰਦੇ ਸੇ ਖੁਦ ਪੂਛੇ ਬਤਾ ਤੇਰੀ ਰਜ਼ਾ ਕਯਾ ਹੈ’ ਇਨ੍ਹਾਂ ਲਾਈਨਾਂ ਨੂੰ ਲੁਧਿਆਣਾ ਦੀ...

ਅਸਲੇ ਸਣੇ ਇਨੋਵਾ ਗੱਡੀ ‘ਚ ਘੁੰਮ ਰਹੇ 4 ਗ੍ਰਿਫ਼ਤਾਰ, ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ‘ਚ ਸਨ ਮੁਲਜ਼ਮ

ਮਲੋਟ- ਪੰਜਾਬ ਸਰਕਾਰ ਵੱਲੋਂ ਗੈਰ-ਸਮਾਜਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਕਾਊਂਟਰ ਇੰਟੈਲੀਜੈਂਸ ਅਤੇ ਐੱਸ. ਟੀ. ਐੱਫ. ਦੀਆਂ ਟੀਮਾਂ ਨੇ ਇਕ...

ਬੇਅਦਬੀ ਮਾਮਲੇ ’ਚ ਡੇਰਾ ਮੁਖੀ ਵਲੋਂ ਸੀ. ਬੀ. ਆਈ. ਜਾਂਚ ਦੀ ਮੰਗ ’ਤੇ ਹਾਈ ਕੋਰਟ ਨੇ ਚੁੱਕੇ ਸਵਾਲ

ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਨਾਮਜ਼ਦ ਕੀਤੇ ਗਏ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਪੰਜਾਬ ਅਤੇ ਹਰਿਆਣਾ...

ਰਾਹੁਲ ਅੱਜ ਲੋਕ ਸਭਾ ਸਕੱਤਰੇਤ ਹਵਾਲੇ ਕਰਨਗੇ ਸਰਕਾਰੀ ਰਿਹਾਇਸ਼

ਨਵੀਂ ਦਿੱਲੀ, 21 ਅਪਰੈਲ-: ਮਾਣਹਾਨੀ ਮਾਮਲੇ ’ਚ ਦੋਸ਼ੀ ਠਹਿਰਾਏ ਜਾਣ ਮਗਰੋਂ ਸੰਸਦ ਮੈਂਬਰ ਵਜੋਂ ਅਯੋਗ ਐਲਾਨੇ ਗਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਅੱਜ ਆਪਣੀ ਅਧਿਕਾਰਤ ਰਿਹਾਇਸ਼...

ਪ੍ਰਕਾਸ਼ ਸਿੰਘ ਬਾਦਲ ਹਸਪਤਾਲ ‘ਚ ਦਾਖ਼ਲ, ਅਮਿਤ ਸ਼ਾਹ ਨੇ ਫੋਨ ‘ਤੇ ਜਾਣਿਆ ਹਾਲ

ਨਵੀਂ ਦਿੱਲੀ- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਗਜ ਨੇਤਾ ਪ੍ਰਕਾਸ਼ ਸਿੰਘ ਬਾਦਲ ਜੀ ਦੇ ਹਸਪਤਾਲ ‘ਚ ਦਾਖ਼ਲ ਹੋਣ ਨੂੰ ਲੈ ਕੇ ਚਿੰਤਾ ਜਤਾਈ ਹੈ। ਉਨ੍ਹਾਂ...

ਮੋਦੀ ਨੇ ਸੂਡਾਨ ’ਚ ਫਸੇ ਭਾਰਤੀਆਂ ਬਾਰੇ ਲਈ ਜਾਣਕਾਰੀ

ਨਵੀਂ ਦਿੱਲੀ, 21 ਅਪਰੈਲ-: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਚ ਪੱਧਰੀ ਮੀਟਿੰਗ ਕਰਕੇ ਹਿੰਸਾ ਪ੍ਰਭਾਵਿਤ ਸੂਡਾਨ ’ਚ ਭਾਰਤੀਆਂ ਦੇ ਹਾਲਾਤ ਦੀ ਸਮੀਖਿਆ ਕੀਤੀ। ਵਰਚੁਅਲੀ...

ਸੱਤਿਆਪਾਲ ਮਲਿਕ ਨੂੰ CBI ਦਾ ਸੰਮਨ, ਸਾਬਕਾ ਰਾਜਪਾਲ ਨੇ ਕਿਹਾ – “ਕਿਸਾਨ ਦਾ ਪੁੱਤ ਹਾਂ, ਘਬਰਾਵਾਂਗਾ ਨਹੀਂ”

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨੂੰ ਸੀ.ਬੀ.ਆਈ. ਨੇ ਸੰਮਨ ਭੇਜਿਆ ਹੈ। ਮਲਿਕ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸੀ.ਬੀ.ਆਈ. ਨੇ 27 ਤੇ 28 ਅਪ੍ਰੈਲ ਨੂੰ...

AAP ਦਾ ਵਿਦਿਆਰਥੀ ਆਗੂ 1 ਕਰੋੜ ਦੀ ਵਸੂਲੀ ਦੇ ਦੋਸ਼ ‘ਚ ਗ੍ਰਿਫ਼ਤਾਰ

ਗੁਜਰਾਤ ਵਿਚ ਭਾਵਨਗਰ ਪੁਲਸ ਦੀ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਨੇ ਆਮ ਆਦਮੀ ਪਾਰਟੀ ਨਾਲ ਜੁੜੇ ਵਿਦਿਆਰਥੀ ਆਗੂ ਯੁਵਰਾਜ ਸਿੰਘ ਜਡੇਜਾ ਨੂੰ ਡਮੀ ਕਾਂਡ ਵਿਚ ਗ੍ਰਿਫ਼ਤਾਰ...

ਬ੍ਰਿਟੇਨ ਦੇ ਉਪ ਪ੍ਰਧਾਨ ਮੰਤਰੀ ਡੋਮਿਨਿਕ ਰਾਬ ਨੇ ਦਿੱਤਾ ਅਸਤੀਫਾ

ਲੰਡਨ – ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੇ ਕਰੀਬੀ ਸਹਿਯੋਗੀ ਉਪ ਪ੍ਰਧਾਨ ਮੰਤਰੀ ਡੋਮਿਨਿਕ ਰਾਬ ਨੇ ਬ੍ਰਿਟਿਸ਼ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ...

ਅਮਰੀਕਾ ‘ਚ ਭਾਰਤੀ ਮੂਲ ਦੀ ਰਾਧਾ ਅਯੰਗਰ ਪਲੰਬ ਨੂੰ ਮਿਲਿਆ ਮਹੱਤਵਪੂਰਨ ਅਹੁਦਾ

ਵਾਸ਼ਿੰਗਟਨ – ਅਮਰੀਕੀ ਸੈਨੇਟ ਨੇ ਰਾਸ਼ਟਰੀ ਸੁਰੱਖਿਆ ਮਾਹਿਰ ਰਾਧਾ ਅਯੰਗਰ ਪਲੰਬ ਨੂੰ ਪ੍ਰਾਪਤੀ ਅਤੇ ਰੱਖ-ਰਖਾਅ ਮਾਮਲਿਆਂ ਲਈ ਰੱਖਿਆ ਵਿਭਾਗ ਦੇ ਡਿਪਟੀ ਅੰਡਰ ਸੈਕਟਰੀ ਵਜੋਂ ਨਿਯੁਕਤੀ ਦੀ...

‘ਮ੍ਰਿਤਕ’ ਐਲਾਨੇ ਜਾਣ ਤੋਂ ਬਾਅਦ ਨੌਜਵਾਨ ਹੋਇਆ ਜ਼ਿੰਦਾ, ਡਾਕਟਰ ਵੀ ਹੋਏ ਹੈਰਾਨ

ਵਾਸ਼ਿੰਗਟਨ– ਅਮਰੀਕਾ ਦਾ ਇਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੱਖਣੀ ਮੱਧ ਖੇਤਰ ਟੈਕਸਾਸ ਵਿਚ 16 ਸਾਲਾ ਨੌਜਵਾਨ ਨੂੰ ਡਾਕਟਰਾਂ...

ਯੂਕ੍ਰੇਨ ਨੂੰ ਵੇਚ ਰਿਹਾ ਹਥਿਆਰ, ਰੂਸ ਤੋਂ ਖ਼ਰੀਦ ਰਿਹਾ ਸਸਤਾ ਕੱਚਾ ਤੇਲ

ਇਸਲਾਮਾਬਾਦ : ਪਾਕਿਸਤਾਨ ਅਤੇ ਰੂਸ ਵਿਚਾਲੇ ਹੋਏ ਸਮਝੌਤੇ ਤਹਿਤ ਇਸਲਾਮਾਬਾਦ ਨੇ ਸਬਸਿਡੀ ਵਾਲੇ ਰੂਸੀ ਕੱਚੇ ਤੇਲ ਲਈ ਆਪਣਾ ਪਹਿਲਾ ਆਰਡਰ ਦਿੱਤਾ ਹੈ। ਨਿਊਜ਼ ਏਜੰਸੀ ਰਾਇਟਰਜ਼...

ਹਾਈਕੋਰਟ ਦਾ ਇਮਰਾਨ ਖ਼ਾਨ ਦੀ ਪਤਨੀ ਨੂੰ ਵੱਡਾ ਝਟਕਾ, ਦਾਇਰ ਕੀਤੀ ਪਟੀਸ਼ਨ ਨੂੰ ਜੁਰਮਾਨੇ ਨਾਲ ਕੀਤਾ ਖਾਰਜ

ਪਾਕਿਸਤਾਨ  : ਲਾਹੌਰ ਹਾਈਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਪਤਨੀ ਬੁਸ਼ਰਾ ਬੀਬੀ ਵੱਲੋਂ ਈਦ ਦੀਆਂ ਛੁੱਟੀਆਂ ਦੌਰਾਨ ਜਮਾਨ ਪਾਰਕ (ਇਮਰਾਨ ਖਾਨ ਨਿਵਾਸ) ’ਚ ਸੰਭਾਵਿਤ ਕਾਰਵਾਈ ਨੂੰ...

ਕੈਨੇਡਾ : ਟੋਰਾਂਟੋ ਹਵਾਈ ਅੱਡੇ ਤੋਂ ਕਰੋੜਾਂ ਰੁਪਏ ਦਾ ਏਅਰਪੋਰਟ ਕਾਰਗੋ ਚੋਰੀ

ਟੋਰਾਂਟੋ – ਕੈਨੇਡਾ ਵਿਖੇ ਟੋਰਾਂਟੋ ਦੇ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਤੋਂ 2 ਕਰੋੜ ਕੈਨੇਡੀਅਨ ਡਾਲਰ (1.48 ਕਰੋੜ ਡਾਲਰ) ਤੋਂ ਵੱਧ ਦੀ ਕੀਮਤ ਦਾ ਸੋਨਾ ਅਤੇ ਹੋਰ ਵਸਤੂਆਂ...

ਆਸਟ੍ਰੇਲੀਆਈ PM ਐਂਥਨੀ ਅਲਬਾਨੀਜ਼ ਨਾਟੋ ਨੇਤਾਵਾਂ ਦੇ ਸੰਮੇਲਨ ‘ਚ ਹੋਣਗੇ ਸ਼ਾਮਲ

ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਜੁਲਾਈ ਵਿੱਚ ਲਿਥੁਆਨੀਆ ਵਿੱਚ ਨਾਟੋ ਸੰਮੇਲਨ ਵਿੱਚ ਹਿੱਸਾ ਲੈਣਗੇ ਜਦਕਿ ਪਹਿਲਾਂ ਇਹ ਸੰਕੇਤ ਦਿੱਤਾ ਗਿਆ ਸੀ ਕਿ ਉਹ ਯਾਤਰਾ ਨਹੀਂ ਕਰਨਗੇ।...