Month: May 2023

ਸਟ੍ਰਾਈਕੋਵਾ ਨੇ ਮਾਂ ਬਣਨ ਤੋਂ ਬਾਅਦ ਆਪਣਾ ਪਹਿਲਾ ਮੈਚ ਮੇਰੀਨਾ ਨੂੰ 3 ਸੈੱਟਾਂ ‘ਚ ਹਰਾ ਕੇ ਜਿੱਤਿਆ

ਰੋਮ : ਚੈੱਕ ਗਣਰਾਜ ਦੀ ਬਾਰਬਰਾ ਸਟ੍ਰਾਈਕੋਵਾ ਨੇ ਜਣੇਪਾ ਛੁੱਟੀਆਂ ਤੋਂ ਵਾਪਸੀ ਤੋਂ ਬਾਅਦ ਮੰਗਲਵਾਰ ਨੂੰ ਇੱਥੇ ਇਟਾਲੀਅਨ ਓਪਨ ਟੈਨਿਸ ਟੂਰਨਾਮੈਂਟ ਦੇ ਪਹਿਲੇ ਦੌਰ ਵਿੱਚ ਮੇਰੀਨਾ...

ਅਟਲ ਬਿਹਾਰੀ ਵਾਜਪਾਈ ਦੀ ਬਾਇਓਪਿਕ ‘ਮੈਂ ਅਟਲ ਹਾਂ’ ਦੀ ਸ਼ੂਟਿੰਗ ਸ਼ੁਰੂ

ਮੁੰਬਈ – ਦੇਸ਼ ਦੇ ਪਿਆਰੇ ਨੇਤਾ ਅਟਲ ਬਿਹਾਰੀ ਵਾਜਪਾਈ ਦੀ ਬਾਇਓਪਿਕ ਦੀ ਅਭਿਨੇਤਾ ਪੰਕਜ ਤ੍ਰਿਪਾਠੀ ਨੇ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਫ਼ਿਲਮ ਦਾ ਨਿਰਮਾਣ ਵਿਨੋਦ ਭਾਨੂਸ਼ਾਲੀ...

ਵਿੱਦਿਆ ਬਾਲਨ ਨੇ ਮਰਹੂਮ ਅਰਸ਼ੀਆ ਲੱਦਾਕ ਦੀ ਕਿਤਾਬ ‘ਏ ਵਾਰਡਰੋਬ ਫੁਲ ਆਫ ਸਟੋਰੀਜ਼’ ਕੀਤੀ ਲਾਂਚ

ਮੁੰਬਈ – ਬਾਲੀਵੁੱਡ ਅਦਾਕਾਰਾ ਵਿੱਦਿਆ ਬਾਲਨ ਨੇ ਮੁੰਬਈ ਵਿਚ ਇਕ ਸੱਭਿਆਚਾਰਕ ਸਮਾਗਮ ਵਿਚ ਅਰਸ਼ੀਆ ਲੱਦਾਕ ਦੇ ਮਰਨ ਉਪਰੰਤ ਉਸ ਦੀ ਕਿਤਾਬ ‘ਏ ਵਾਰਡਰੋਬ ਫੁਲ ਆਫ਼ ਸਟੋਰੀਜ਼’...

ਗੋਲਡੀ ਬਰਾੜ ਦਾ ਨਾਂ ਲੈ ਕੇ ਸਲਮਾਨ ਨੂੰ ਧਮਕੀ ਦੇਣ ਵਾਲੇ ਦੀ ਖੈਰ ਨਹੀਂ

ਮੁੰਬਈ – ਬਾਲੀਵੁੱਡ ਦੇ ਭਾਈਜਾਨ ਸਲਮਾਨ ਖ਼ਾਨ ਨੂੰ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਇਸ ਕਾਰਨ ਉਨ੍ਹਾਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ...

ਧਰਮ ਤਬਦੀਲੀ ਦੀ ਭਿਆਨਕ ਗੰਢ-ਸੰਢ ਦਾ ਪਰਦਾਫਾਸ਼ ਕਰਦੀ ਹੈ ‘ਦਿ ਕੇਰਲਾ ਸਟੋਰੀ’ : ਅਨੁਰਾਗ ਠਾਕੁਰ

ਨਵੀਂ ਦਿੱਲੀ – ਕੇਂਦਰੀ ਸੂਚਨਾ ਪ੍ਰਸਾਰਣ , ਖੇਡ ਅਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਫ਼ਿਲਮ ‘ਦਿ ਕੇਰਲਾ ਸਟੋਰੀ’ ਵੇਖਣ ਤੋਂ ਬਾਅਦ ਪ੍ਰਤੀਕਿਰਿਆ ਦਿੰਦੇ...

ਲਾਈਵ ਸ਼ੋਅ ਦੌਰਾਨ ਜ਼ਖ਼ਮੀ ਹੋਏ ਅਰਿਜੀਤ ਸਿੰਘ, ਮਹਿਲਾ ਪ੍ਰਸ਼ੰਸਕ ਨੇ ਕੀਤੀ ਬਦਤਮੀਜ਼ੀ

ਮੁੰਬਈ– ਬਾਲੀਵੁੱਡ ਗਾਇਕ ਅਰਿਜੀਤ ਸਿੰਘ ਦੇ ਕਰੋੜਾਂ ਪ੍ਰਸ਼ੰਸਕ ਹਨ। ਅਰਿਜੀਤ ਨੇ ਹੁਣ ਤੱਕ ਫ਼ਿਲਮ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਅਰਿਜੀਤ ਨੌਜਵਾਨਾਂ ’ਚ ਬਹੁਤ ਮਸ਼ਹੂਰ...

ਪੰਜਾਬੀ ਸੰਗੀਤ ਦਾ ਭਵਿੱਖ ਸਭ ਤੋਂ ਉੱਜਵਲ : ਵਿਵਿਨ ਸਚਦੇਵਾ

ਮੁੰਬਈ – ਟੀ-ਸੀਰੀਜ਼ ਦੇ ਮਿਊਜ਼ਿਕ ਸੁਪਰਵਾਈਜ਼ਰ ਵਿਵਿਨ ਸਚਦੇਵਾ ਦਾ ਮੰਨਣਾ ਹੈ ਕਿ ਦੇਸ਼ ’ਚ ਵੱਖ-ਵੱਖ ਤਰ੍ਹਾਂ ਦੇ ਮਿਊਜ਼ਿਕ ਲਈ ਕਈ ਸੰਭਾਵਨਾਵਾਂ ਹਨ ਪਰ ਪੰਜਾਬੀ ਸੰਗੀਤ ਦਾ...

ਸੂਫੀ ਗਾਇਕਾ ਜੋਤੀ ਨੂਰਾਂ ਨੂੰ ਪਤੀ ਕੁਨਾਲ ਪਾਸੀ ਤੋਂ ਜਾਨ ਦਾ ਖ਼ਤਰਾ

ਜਲੰਧਰ : ਪੰਜਾਬੀ ਗਾਇਕਾ ਜੋਤੀ ਨੂਰਾਂ ਦੀ ਵਿਆਹੁਤਾ ਜ਼ਿੰਦਗੀ ‘ਚ ਇੰਨੀਂ ਦਿਨੀਂ ਕਾਫ਼ੀ ਕੁਝ ਚੱਲ ਰਿਹਾ ਹੈ। ਗਾਇਕਾ ਨੇ ਆਪਣੇ ਪਤੀ ਖ਼ਿਲਾਫ਼ ਕਈ ਗੰਭੀਰ ਖ਼ੁਲਾਸੇ ਕੀਤੇ...

ਅਦਾਕਾਰਾ ਚੰਦਰਿਕਾ ਦੇ ਪਤੀ ਨੇ 15 ਮਹੀਨੇ ਦੇ ਪੁੱਤ ਨੂੰ 3 ਵਾਰ ਬੇਰਹਿਮੀ ਨਾਲ ਸੁੱਟਿਆ ਜ਼ਮੀਨ ‘ਤੇ

ਮੁੰਬਈ : ‘ਸਪਨੇ ਸੁਹਾਨੇ ਲੜਕਪਨ ਕੇ’ ਅਤੇ ‘ਸਾਵਧਾਨ ਇੰਡੀਆ’ ਵਰਗੇ ਟੀ. ਵੀ. ਸ਼ੋਅ ‘ਚ ਨਜ਼ਰ ਆ ਚੁੱਕੀ ਚੰਦਰਿਕਾ ਸਾਹਾ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ...

ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ’ਤੇ ਲਗਾਈ ਰੋਕ ਅਦਾਲਤ ਨੇ ਹਟਾਈ

ਲੁਧਿਆਣਾ –ਪ੍ਰਸਿੱਧ ਗਾਇਕ ਅਮਰ ਸਿੰਘ ਚਮਕੀਲਾ ’ਤੇ ਬਣੀ ਫ਼ਿਲਮ ਨੂੰ ਰਿਲੀਜ਼ ਕਰਨ ’ਤੇ ਲਗਾਈ ਰੋਕ ਅੱਜ ਅਦਾਲਤ ਨੇ ਹਟਾ ਦਿੱਤੀ ਹੈ, ਜਿਸ ਨਾਲ ਰਿਲਾਇੰਸ ਐਂਟਰਟੇਨਮੈਂਟ,...

ਛੁੱਟੀ ਆਏ ਫ਼ੌਜੀ ਨਾਲ ਵਾਪਰਿਆ ਹਾਦਸਾ, ਨਹਿਰ ’ਚ ਡਿੱਗਣ ਕਾਰਨ ਤੋੜਿਆ ਦਮ

ਲਹਿਰਾਗਾਗਾ : ਪਿੰਡ ਗੁਰਨੇ ਖੁਰਦ ਆਪਣੇ ਘਰ ਛੁੱਟੀ ’ਤੇ ਆਏ ਫ਼ੌਜੀ ਦੀ ਮੋਟਰਸਾਈਕਲ ਤੋਂ ਨਹਿਰ ’ਚ ਡਿੱਗ ਜਾਣ ਕਾਰਨ ਮੌਤ ਗਈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ (22)...

ਪ੍ਰਸ਼ਾਸਨ ਨੇ ਸਾਰੇ 1972 ਪੋਲਿੰਗ ਬੂਥਾਂ ’ਤੇ 100 ਫੀਸਦੀ ਵੈੱਬਕਾਸਟਿੰਗ ਲਈ ਲਾਏ 2138 CCTV ਕੈਮਰੇ

ਲੋਕ ਸਭਾ ਜ਼ਿਮਨੀ ਚੋਣ ਨੂੰ ਸੁਤੰਤਰ, ਨਿਰਪੱਖ ਤੇ ਪਾਰਦਰਸ਼ੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਾਂ ਵਾਲੇ ਦਿਨ ਸਾਰੇ 1972 ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਵੈੱਬਕਾਸਟਿੰਗ...

ਅੱਜ ਹੋਵੇਗੀ ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ, 19 ਉਮੀਦਵਾਰ ਮੈਦਾਨ ‘ਚ, 542 ਬੂਥ ਸੰਵੇਦਨਸ਼ੀਲ

ਜਲੰਧਰ- ਅੱਜ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ,...

ਪੈਨਸ਼ਨਰਾਂ ਵੱਲੋਂ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਪ੍ਰਦਰਸ਼ਨ

(ਮੁਹਾਲੀ), 9 ਮਈ -: ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਵਿੱਚੋਂ ਸੇਵਾਮੁਕਤ ਹੋਏ ਪੰਚਾਇਤੀ ਰਾਜ ਦੇ ਪੰਜਾਬ ਭਰ ਤੋਂ ਆਏ ਪੈਨਸ਼ਨਰਾਂ ਨੇ ਅੱਜ ਮੁਹਾਲੀ ਦੇ ਫੇਜ਼-8 ਵਿਚਲੇ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਬਾਰੇ ਘੱਟ ਗਿਣਤੀ ਕਮਿਸ਼ਨ ਚੇਅਰਮੈਨ ਲਾਲਪੁਰਾ ਨੇ CM ਮਾਨ ਨੂੰ ਲਿਖਿਆ ਪੱਤਰ

ਨਵੀਂ ਦਿੱਲੀ : ਕੌਮੀ ਘੱਟ ਗਿਣਤੀਆਂ ਕਮਿਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਨੇ ਪਿਛਲੇ ਦਿਨੀਂ ਪੰਜਾਬ ਦੇ ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ‘ਤੇ...

ਸ਼ੱਕੀ ਭਰਾ-ਭਰਜਾਈ ਦਾ ਸ਼ਰਮਨਾਕ ਕਾਰਾ, 12 ਸਾਲਾ ਭੈਣ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ

ਮਹਾਰਾਸ਼ਟਰ ਤੋਂ ਇਕ ਬੇਹੱਦ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕੁਦਰਤੀ ਪ੍ਰਕੀਰਿਆ ਤੋਂ ਅਣਜਾਣਪੁਣੇ ਅਤੇ ਲੋੜ ਤੋਂ ਵੱਧ ਸ਼ੱਕ ਨੇ 12 ਸਾਲਾ ਮਾਸੂਮ ਦੀ ਜਾਨ...

ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਨੂੰ ਰੋਜ਼ਾਨਾ ਪੀਣ ਨੂੰ ਮਿਲੇਗਾ ਦੁੱਧ

ਜੈਪੁਰ- ਰਾਜਸਥਾਨ ‘ਚ ਸਰਕਾਰੀ ਸਕੂਲਾਂ ‘ਚ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੁੱਧ ਉਪਲੱਬਧ ਕਰਵਾਇਆ ਜਾਵੇਗਾ ਅਤੇ ਇਸ ਲਈ 864 ਕਰੋੜ ਰੁਪਏ ਮਨਜ਼ੂਰ ਕੀਤੇ...

ਕਰਨਾਟਕ ਚੋਣਾਂ: ਅੱਜ ਪੈਣਗੀਆਂ ਵੋਟਾਂ, 2,615 ਉਮੀਦਵਾਰਾਂ ਦੀ ਕਿਸਮਤ EVM ‘ਚ ਹੋਵੇਗੀ ਬੰਦ

ਬੈਂਗਲੁਰੂ : ਕਰਨਾਟਕ ‘ਚ ਵਿਧਾਨ ਸਭਾ ਚੋਣਾਂ ਤਹਿਤ ਕਰੀਬ ਇਕ ਮਹੀਨੇ ਚੱਲੀ ਪ੍ਰਚਾਰ ਮੁਹਿੰਮ ਮਗਰੋਂ ਹੁਣ ਪ੍ਰਦੇਸ਼ ਦੀ ਜਨਤਾ ਦੀ ਵਾਰੀ ਆਈ ਹੈ, ਜੋ ਬੁੱਧਵਾਰ ਯਾਨੀ ਅੱਜ...

ਇਮਰਾਨ ਖ਼ਾਨ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਗ੍ਰਿਫ਼ਤਾਰ

ਇਸਲਾਮਾਬਾਦ/ਲਾਹੌਰ, 9 ਮਈ-: ਪੈਰਾਮਿਲਟਰੀ ਰੇਂਜਰਾਂ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਜ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਗ੍ਰਿਫ਼ਤਾਰ ਕਰ ਲਿਆ। ਖ਼ਾਨ ਭ੍ਰਿਸ਼ਟਾਚਾਰ...

ਰੂਸ ਵਿਰੁੱਧ ‘ਅਸਲੀ ਜੰਗ’ ਛੇੜੀ ਗਈ, ਵਿਜੇ ਦਿਵਸ ‘ਤੇ ਪੁਤਿਨ ਨੇ ਪੱਛਮੀ ਦੇਸ਼ਾਂ ਨੂੰ ਲਲਕਾਰਿਆ

ਮਾਸਕੋ : ਰੂਸ ‘ਚ ਅੱਜ ਵਿਜੇ ਦਿਵਸ ਮਨਾਇਆ ਗਿਆ। ਇਸ ਮੌਕੇ ਰਾਜਧਾਨੀ ਮਾਸਕੋ ‘ਚ ਇਕ ਪਰੇਡ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਰੂਸ ਨੇ ਆਪਣੇ ਇਕ...

ਬੋਲਣ ਦੀ ਇਜਾਜ਼ਤ ਨਾ ਮਿਲੀ ਤਾਂ ਨੇਪਾਲੀ MP ਨੇ ਸੰਸਦ ’ਚ ਹੀ ਉਤਾਰ ਦਿੱਤੇ ਕੱਪੜੇ

ਕਾਠਮੰਡੂ : ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀਆਂ ਦੇ ਕਥਿਤ ਤੌਰ ‘ਤੇ ਸ਼ਾਮਲ ਫਰਜ਼ੀ ਸ਼ਰਨਾਰਥੀ ਘੁਟਾਲੇ ‘ਤੇ ਗਰਮ ਬਹਿਸ ਦੌਰਾਨ ਪ੍ਰਤੀਨਿਧ ਸਦਨ ਵਿੱਚ ਬੋਲਣ ਦੀ ਇਜਾਜ਼ਤ ਨਾ...

ਟੀ. ਵੀ. ਸ਼ੋਅ ਜਿੱਤ ਕੇ ਬਣਿਆ ਕਰੋੜਪਤੀ, ਆਯੋਜਕਾਂ ਨੇ ਕੌਡੀ ਵੀ ਨਹੀਂ ਦਿੱਤੀ

ਲੰਡਨ – ਕਰੋੜਪਤੀ ਬਣਨ ਦੀ ਇੱਛਾ ਸਾਰਿਆਂ ਦੀ ਹੁੰਦੀ ਹੈ। ਇਸਦੇ ਲਈ ਲੋਕ ਜੀ-ਤੋੜ ਮਿਹਨਤ ਕਰਦੇ ਹਨ। ਕੁਝ ਕਿਮਸਤ ਵਾਲੇ ਲੋਕਾਂ ਨੂੰ ਇਹ ਪੈਸਾ ਬਹੁਤ ਸੌਖਿਆਂ...

ਖ਼ਾਲਸਾਈ ਰੰਗ ‘ਚ ਰੰਗਿਆ ਲਾਤੀਨਾ ਜ਼ਿਲ੍ਹੇ ਦਾ ਅਪ੍ਰੀਲੀਆ ਸ਼ਹਿਰ

ਰੋਮ: ਇਟਲੀ ਦੇ ਸੂਬਾ ਲਾਸੀਓ ਦੇ ਅਤੇ ਜ਼ਿਲ੍ਹਾ ਲਾਤੀਨਾ ਦੇ ਪ੍ਰਸਿੱਧ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮੂਹ ਸੰਗਤਾਂ ਦੇ...

ਅਮਰੀਕਾ ‘ਚ ਗੋਲੀਬਾਰੀ ਦੌਰਾਨ ਜਾਨ ਗੁਆਉਣ ਵਾਲੀ ਭਾਰਤੀ ਇੰਜੀਨੀਅਰ ਦੀ ਮ੍ਰਿਤਕ ਦੇਹ ਲਿਆਂਦੀ ਜਾਵੇਗੀ ਭਾਰਤ

ਹਿਊਸਟਨ – ਹਿਊਸਟਨ ਵਿਚ ਭਾਰਤੀ ਵਣਜ ਦੂਤਘਰ, ਸ਼ਨੀਵਾਰ ਨੂੰ ਟੈਕਸਾਸ ਦੇ ਮਾਲ ਵਿਚ ਹੋਈ ਗੋਲੀਬਾਰੀ ਵਿਚ ਜਾਨ ਗੁਆਉਣ ਵਾਲੀ ਭਾਰਤੀ ਇੰਜੀਨੀਅਰ ਐਸ਼ਵਰਿਆ ਥਥੀਕੋਂਡਾ ਦੀ ਲਾਸ਼...

ਇਮਰਾਨ ਖਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਭੜਕੇ ਸਮਰਥਕ, ਇਸਲਾਮਾਬਾਦ ‘ਚ ਧਾਰਾ 144 ਲਾਗੂ

ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਨੀਮ ਫੌਜੀ ਬਲਾਂ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ...

ਇਮਰਾਨ ਦੀ ਗ੍ਰਿਫ਼ਤਾਰੀ ‘ਤੇ ਸੁਲਗ ਰਿਹਾ ਪਾਕਿ; ਮਿਗ ਜਹਾਜ਼, ਫ਼ੌਜ ਦੇ ਹੈੱਡਕੁਆਰਟਰ ਨੂੰ ਲਾਈ ਅੱਗ

ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕਰਨ ਲਈ ਕਈ ਮਹੀਨਿਆਂ ਤੋਂ ਕੋਸ਼ਿਸ਼ ’ਚ ਲੱਗੀ ਪਾਕਿਸਤਾਨ ਸਰਕਾਰ ਅਤੇ ਫ਼ੌਜ ਨੇ ਮੰਗਲਵਾਰ ਨੂੰ...

ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ‘ਚ ਹੜ੍ਹ ਮਗਰੋਂ ‘ਐਮਰਜੈਂਸੀ’ ਘੋਸ਼ਿਤ

ਵੈਲਿੰਗਟਨ-: ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਵਿਚ ਹੜ੍ਹ ਆਉਣ ਕਾਰਨ ਮੰਗਲਵਾਰ ਨੂੰ ਆਕਲੈਂਡ ਵਿਚ ਅਧਿਕਾਰੀਆਂ ਨੇ ਐਮਰਜੈਂਸੀ ਦੀ ਘੋਸ਼ਣਾ ਕੀਤੀ। ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼...

ਕੈਨੇਡਾ ਦੇ ਫ਼ੈਸਲੇ ‘ਤੇ ਚੀਨ ਦਾ ਪਲਟਵਾਰ, ਕੈਨੇਡੀਅਨ ਡਿਪਲੋਮੈਟ ਨੂੁੰ ਦੇਸ਼ ਛੱਡਣ ਦੇ ਦਿੱਤੇ ਨਿਰਦੇਸ਼

ਬੀਜਿੰਗ – ਚੀਨ ਨੇ ਕੈਨੇਡਾ ਦੀ ਕਾਰਵਾਈ ‘ਤੇ ਪਲਟਵਾਰ ਕਰਦਿਆਂ ਇੱਕ ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਛੱਡਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਗੌਰਤਲਬ ਹੈ ਕਿ ਓਟਾਵਾ ਦੁਆਰਾ...

ਜਿਊਰੀ ਨੇ ਡੋਨਾਲਡ ਟਰੰਪ ਨੂੰ ਜਿਨਸੀ ਸ਼ੋਸ਼ਣ ਲਈ ਠਹਿਰਾਇਆ ਜ਼ਿੰਮੇਵਾਰ

ਨਿਊਯਾਰਕ : ਮੈਨਹਟਨ ਦੀ ਇਕ ਜਿਊਰੀ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ 1990 ਦੇ ਦਹਾਕੇ ਵਿਚ ਨਿਊਯਾਰਕ ਦੇ ਇਕ ਡਿਪਾਰਟਮੈਂਟ ਸਟੋਰ ਵਿਚ ਮੈਗਜ਼ੀਨ ਦੇ ਕਾਲਮਨਵੀਸ...

ਫੈਸ਼ਨ ਬ੍ਰਾਂਡ ਨੂੰ ਖਰੀਦਣ ਲਈ ਆਦਿਤਿਆ ਬਿਰਲਾ ਗਰੁੱਪ ਚੁੱਕੇਗਾ 800 ਕਰੋੜ ਰੁਪਏ ਦਾ ਕਰਜ਼ਾ

ਨਵੀਂ ਦਿੱਲੀ – ਆਦਿਤਿਆ ਬਿਰਲਾ ਫੈਸ਼ਨ ਐਂਡ ਰਿਟੇਲ ਗਰੁੱਪ ਕੰਪਨੀ ਵੱਡਾ ਕਰਜ਼ਾ ਲੈਣ ਦੀ ਯੋਜਨਾ ਬਣਾ ਰਹੀ ਹੈ। ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਆਦਿਤਿਆ...

ਦੇਸ਼ ‘ਚ ਵਿਕਣ ਵਾਲਾ ਵਿਦੇਸ਼ੀ ਸੇਬ ਹੋਵੇਗਾ ਮਹਿੰਗਾ, 50 ਰੁਪਏ ਪ੍ਰਤੀ ਕਿਲੋ ਲੱਗੇਗੀ ਇੰਪੋਰਟ ਡਿਊਟੀ

ਸ਼ਿਮਲਾ – ਦੇਸ਼ ’ਚ ਵਿਕਣ ਵਾਲਾ ਵਿਦੇਸ਼ੀ ਸੇਬ ਹੁਣ ਮਹਿੰਗਾ ਹੋ ਜਾਏਗਾ, ਕਿਉਂਕਿ ਵਿਦੇਸ਼ਾਂ ਤੋਂ ਆਉਣ ਵਾਲੇ ਸੇਬ ’ਤੇ 50 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਦਰ ਨਾਲ...

HDFC ਬੈਂਕ ਨੇ ਦਿੱਤਾ ਝਟਕਾ, ਮਹਿੰਗਾ ਹੋਇਆ ਲੋਨ, ਨਵੀਆਂ ਦਰਾਂ ਅੱਜ ਤੋਂ ਲਾਗੂ

ਨਵੀਂ ਦਿੱਲੀ – ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਰੇਪੋ ਰੇਟ ‘ਚ ਕੋਈ ਬਦਲਾਅ ਨਹੀਂ ਕੀਤਾ, ਜਿਸ ਤੋਂ ਬਾਅਦ ਬਾਕੀ ਬੈਂਕਾਂ ਨੇ MCLR ਦਰਾਂ ਨੂੰ ਸਥਿਰ ਰੱਖਿਆ।...

IPL 2023: ਰਸਲ ਤੇ ਰਿੰਕੂ ਸਿੰਘ ਦੀ ਹਨੇਰੀ ਨੇ ਢਹਿ-ਢੇਰੀ ਕੀਤੀਆਂ ਪੰਜਾਬ ਦੀਆਂ ਉਮੀਦਾਂ

 ਆਈ.ਪੀ.ਐੱਲ. ਵਿਚ ਅੱਜ ਪੰਜਾਬ ਕਿੰਗਜ਼ ਦਾ ਮੁਕਾਬਲਾ ਕਲਕੱਤਾ ਨਾਈਟ ਰਾਈਡਰਜ਼ ਦੇ ਨਾਲ ਸੀ। ਇਸ ਰੋਮਾਂਚਕ ਮੁਕਾਬਲੇ ਵਿਚ ਰਿੰਕੂ ਸਿੰਘ ਨੇ ਅਖ਼ੀਰਲੀ ਗੇਂਦ ‘ਤੇ ਚੌਕਾ ਮਾਰ...

ਭਾਰਤ-ਪਾਕਿ ਕ੍ਰਿਕਟ ਮੈਚ ਦੀ ਉਡੀਕ ‘ਚ ਬੈਠੇ ਫੈਨਜ਼ ਦੀਆਂ ਉਮੀਦਾਂ ਨੂੰ ਝਟਕਾ

ਨਵੀਂ ਦਿੱਲੀ: ਜੇਕਰ ਤੁਸੀਂ ਵੀ ਭਾਰਤ ਅਤੇ ਪਾਕਿਸਤਾਨ ਦੇ ਕ੍ਰਿਕਟ ਮੁਕਾਬਲੇ ਦੀ ਉਡੀਕ ਕਰ ਰਹੇ ਹੋ ਤਾਂ ਤੁਹਾਡਾ ਇੰਤਜ਼ਾਰ ਹਜੇ ਹੋਰ ਵੱਧ ਸਕਦਾ ਹੈ। ਦੋਵਾਂ ਟੀਮਾਂ...

ਫ਼ਿਲਮ ‘ਦਿ ਕੇਰਲ ਸਟੋਰੀ’ ਦਾ ਵਿਰੋਧ ਕਰਨ ਵਾਲੇ ਅੱਤਵਾਦ ਦੇ ਸਮਰਥਕ : ਅਨੁਰਾਗ ਠਾਕੁਰ

ਗੁੜਗਾਓਂ – ਕੇਂਦਰੀ ਸੂਚਨਾ ਅਤੇ ਪ੍ਰਸਾਰਣ ਅਤੇ ਖੇਡ ਅਤੇ ਯੁਵਾ ਪ੍ਰੋਗਰਾਮ ਮਾਮਲਿਆਂ ਦੇ ਮੰਤਰੀ ਅਨੁਰਾਗ ਠਾਕੁਰ ਸੋਹਨਾ ਦੇ ਤਾਊ ਦੇਵੀ ਲਾਲ ਸਟੇਡੀਅਮ ’ਚ ਆਯੋਜਿਤ ਮਹਾਰਾਣਾ ਪ੍ਰਤਾਪ...

ਮਹਾਰਾਜਾ ਚਾਰਲਸ-III ਦੇ ਤਾਜਪੋਸ਼ੀ ਸਮਾਰੋਹ ’ਚ ਸੋਨਮ ਕਪੂਰ ਨੇ ‘ਨਮਸਤੇ’ ਨਾਲ ਕੀਤੀ ਭਾਸ਼ਣ ਦੀ ਸ਼ੁਰੂਆਤ

ਲੰਡਨ- ਅਦਾਕਾਰਾ ਸੋਨਮ ਕਪੂਰ ਨੇ ਮਹਾਰਾਜਾ ਚਾਰਲਸ-III ਅਤੇ ਮਹਾਰਾਣੀ ਕੈਮਿਲਾ ਦੀ ਤਾਜਪੋਸ਼ੀ ਦੇ ਸਮਾਰੋਹ ਵਿਚ ਆਯੋਜਿਤ ਕੰਸਰਟ ਵਿਚ ਰਾਸ਼ਟਰਮੰਡਲ ’ਤੇ ਭਾਸ਼ਣ ਦਿੱਤਾ। ਐਤਵਾਰ ਸ਼ਾਮ ਨੂੰ...

ਭਾਵੁਕ ਕਰ ਦੇਵੇਗਾ ਦਿਲਜੀਤ ਦੋਸਾਂਝ ਦੀ ਆਵਾਜ਼ ’ਚ ਰਿਲੀਜ਼ ਹੋਇਆ ਗੀਤ ‘ਆਖਰੀ ਸਲਾਮ’ 

ਚੰਡੀਗੜ੍ਹ– ਪੰਜਾਬੀ ਫ਼ਿਲਮ ‘ਜੋੜੀ’ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਵਲੋਂ ਕਾਫੀ ਸਰਾਹਿਆ ਜਾ ਰਿਹਾ ਹੈ। ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਸਟਾਰਰ...

ਦਰਸ਼ਕਾਂ ਨੂੰ ਪਸੰਦ ਆਈ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਜੋੜੀ’

ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਸਟਾਰਰ ਫ਼ਿਲਮ ‘ਜੋੜੀ’ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ ਹੈ। ਫ਼ਿਲਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਦਾ...

ਲਗਜ਼ਰੀ ਕਾਰਾਂ ਛੱਡ ਸ਼ਹਿਨਾਜ਼ ਗਿੱਲ ਨੇ ਰਾਤ ਨੂੰ ਕੀਤੀ ਮਾਂ ਨਾਲ ਆਟੋ ਦੀ ਸਵਾਰੀ

ਚੰਡੀਗੜ੍ਹ – ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਗਿੱਲ ਨੂੰ ਅੱਜ ਹਰ ਕੋਈ ਜਾਣਦਾ ਹੈ। ਸ਼ਹਿਨਾਜ਼ ਨੇ ਆਪਣੇ ਚੁਲਬੁਲੇ ਅੰਦਾਜ਼ ਨਾਲ ਅੱਜ ਲੱਖਾਂ ਲੋਕਾਂ ਨੂੰ ਆਪਣਾ ਦੀਵਾਨਾ...

ਗਾਇਕਾ ਅਫਸਾਨਾ ਖ਼ਾਨ ਮੁੜ ਹੋਈ ਟਰੋਲ, ਲੋਕਾਂ ਨੇ ਕਿਹਾ, ‘ਮੂੰਹ ‘ਤੇ ਕਿੱਦਾਂ ਚੋਪੜਿਆ ਮੇਕਅੱਪ’

 ਪੰਜਾਬੀ ਗਾਇਕਾ ਅਫਸਾਨਾ ਖ਼ਾਨ ਇੰਨੀਂ ਦਿਨੀਂ ਕੈਨੇਡਾ ‘ਚ ਹੈ, ਜਿਥੇ ਗਾਇਕਾ ਖੂਬ ਇੰਜੁਆਏ ਕਰ ਰਹੀ ਹੈ। ਹਾਲ ਹੀ ‘ਚ ਅਫਸਾਨਾ ਖ਼ਾਨ ਨੇ ਆਪਣੇ ਸੋਸ਼ਲ ਮੀਡੀਆ...

ਗਾਇਕਾ ਗੁਰਲੇਜ ਅਖ਼ਤਰ ਦੀ ਭੈਣ ਜੈਸਮੀਨ ਨੇ ਸਾਂਝੀਆਂ ਕੀਤੀਆਂ ਲਾਵਾਂ ਦੀਆਂ ਤਸਵੀਰਾਂ

ਪੰਜਾਬੀ ਮਸ਼ਹੂਰ ਗਾਇਕਾ ਗੁਰਲੇਜ ਅਖ਼ਤਰ ਦੀ ਛੋਟੀ ਭੈਣ ਜੈਸਮੀਨ ਅਖ਼ਤਰ ਪਿਛਲੇ ਮਹੀਨੇ ਵਿਆਹ ਦੇ ਬੰਧਨ ‘ਚ ਬੱਝੀ ਹੈ। ਹੁਣ ਉਸ ਦੇ ਵਿਆਹ ਦੀਆਂ ਤਸਵੀਰਾਂ ਅਤੇ...

ਡਾਕਟਰ ਦੀ ਆਨਲਾਈਨ ਅਪੁਆਇੰਟਮੈਂਟ ਲਈ ਕਟਵਾਈ 5 ਰੁਪਏ ਦੀ ਪਰਚੀ, ਖਾਤੇ ’ਚੋਂ ਉੱਡੇ ਸਵਾ ਲੱਖ ਰੁਪਏ

ਤਰਨਤਾਰਨ : ਭੋਲੇ-ਭਾਲੇ ਲੋਕਾਂ ਨੂੰ ਆਨਲਾਈਨ ਠੱਗੀ ਦਾ ਸ਼ਿਕਾਰ ਬਣਾਉਣ ਵਿਚ ਸ਼ਰਾਰਤੀ ਅਨਸਰ ਆਏ ਦਿਨ ਨਵੇਂ ਤੋਂ ਨਵੇਂ ਹੱਥਕੰਡੇ ਅਪਣਾ ਰਹੇ ਹਨ, ਜਿਸ ਨੂੰ ਰੋਕਣ ’ਚ...

ਜਲੰਧਰ ਜ਼ਿਮਨੀ ਚੋਣ : ਸ਼ਰਾਬ ਦੇ ਸ਼ੌਕੀਨਾਂ ’ਚ ਫੈਲੀ ਨਿਰਾਸ਼ਾ, ਜਲੰਧਰ ਦੇ 22 ਠੇਕੇ ਸੀਲ

ਜਲੰਧਰ ਜ਼ਿਮਨੀ ਚੋਣ ਦੇ ਮੱਦੇਨਜ਼ਰ ਅੱਜ ਸ਼ਹਿਰ ’ਚ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰ ਦਿੱਤਾ ਗਿਆ। ਇਸ ਕਾਰਵਾਈ ਕਾਰਨ ਸ਼ਰਾਬ ਦੇ ਸ਼ੌਕੀਨ ਇਧਰ-ਉਧਰ ਭਟਕਦੇ ਦੇਖੇ...