Month: May 2023

ਪਾਸਪੋਰਟ ਲੈਣ ਲਈ ਰਾਹੁਲ ਗਾਂਧੀ ਨੂੰ ਅਦਾਲਤ ਵੱਲੋਂ ‘ਐੱਨਓਸੀ’ ਜਾਰੀ

ਨਵੀਂ ਦਿੱਲੀ, 26 ਮਈ-: ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ‘ਆਮ ਪਾਸਪੋਰਟ’ ਜਾਰੀ ਕਰਨ ਲਈ ਐੱਨਓਸੀ (ਕੋਈ ਇਤਰਾਜ਼ ਨਹੀਂ ਸਰਟੀਫਿਕੇਟ) ਜਾਰੀ...

ਯਾਸੀਨ ਮਲਿਕ ਨੂੰ ਮੌਤ ਦੀ ਸਜ਼ਾ ਦਿਵਾਉਣ ਲਈ NIA ਪੁੱਜੀ ਹਾਈਕੋਰਟ

ਨਵੀਂ ਦਿੱਲੀ-ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਅਤੇ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਫਾਂਸੀ ਦੀ ਸਜ਼ਾ...

ਕਰਨਾਟਕ ‘ਚ ਅੱਜ ਹੋਵੇਗਾ ਮੰਤਰੀਮੰਡਲ ਦਾ ਵਿਸਥਾਰ, 24 ਵਿਧਾਇਕ ਲੈਣਗੇ ਹਲਫ਼

ਬੈਂਗਲੁਰੂ : ਕਰਨਾਟਕ ਵਿਚ ਸਰਕਾਰ ਬਣਾਉਣ ਤੋਂ ਇਕ ਹਫ਼ਤੇ ਬਾਅਦ ਕਾਂਗਰਸ ਨੇ ਸ਼ੁੱਕਰਵਾਰ ਨੂੰ ਉਨ੍ਹਾਂ 24 ਵਿਧਾਇਕਾਂ ਦੀ ਸੂਚੀ ਜਾਰੀ ਕੀਤੀ, ਜਿਨ੍ਹਾਂ ਨੂੰ ਸ਼ਨੀਵਾਰ ਨੂੰ ਮੰਤਰੀ...

ਕੁੜੀ ਨਾਲ ਘਰੋਂ ਭੱਜੇ ਨੌਜਵਾਨ ਨੂੰ ਪੁਲਸ ਨੇ ਕੀਤਾ ਕਾਬੂ, ਹਿਰਾਸਤ ਦੌਰਾਨ ਹੋਈ ਮੌਤ

ਜੈਪੁਰ : ਰਾਜਸਥਾਨ ਦੇ ਉਦੇਪੁਰ ਵਿਚ ਪੁਲਸ ਹਿਰਾਸਤ ਵਿਚ ਇਕ ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਥਾਣਾ ਮੁਕੀ ਸਣੇ 5 ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ...

ਸਿਧਾਰਮੱਈਆ ਤੇ ਸ਼ਿਵਕੁਮਾਰ ਵੱਲੋਂ ਸੋਨੀਆ ਤੇ ਰਾਹੁਲ ਨਾਲ ਮੁਲਾਕਾਤ

ਨਵੀਂ ਦਿੱਲੀ, 26 ਮਈ-: ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮੱਈਆ ਅਤੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਅੱਜ ਇੱਥੇ ਕਾਂਗਰਸ ਸੰਸਦੀ ਦਲ (ਸੀਪੀਪੀ) ਦੀ ਚੇਅਰਪਰਸਨ ਸੋਨੀਆ...

ਜਦੋਂ ਟੇਕ-ਆਫ ਦੌਰਾਨ ਅਚਾਨਕ ਯਾਤਰੀ ਨੇ ਖੋਲ੍ਹ ਦਿੱਤਾ ਜਹਾਜ਼ ਦਾ ਐਮਰਜੈਂਸੀ ਦਰਵਾਜ਼ਾ

ਸਿਓਲ- ਦੱਖਣੀ ਕੋਰੀਆ ਦੇ ਇਕ ਜਹਾਜ਼ ਦੇ ਉਡਾਣ ਭਰਨ ਦੌਰਾਨ ਇੱਕ ਯਾਤਰੀ ਨੇ ਸ਼ੁੱਕਰਵਾਰ ਨੂੰ ਐਮਰਜੈਂਸੀ ਦਰਵਾਜ਼ਾ ਖੋਲ੍ਹ ਦਿੱਤਾ, ਜਿਸ ਕਾਰਨ ਕੈਬਿਨ ਅੰਦਰ ਹਵਾ ਭਰ...

ਅਮਰੀਕਾ ‘ਚ 11 ਸਾਲਾ ਮੁੰਡੇ ਨੇ ਮੰਗੀ ਮਦਦ, ਪੁਲਸ ਨੇ ਮਾਰ ਦਿੱਤੀ ਗੋਲੀ

ਵਾਸ਼ਿੰਗਟਨ -: ਅਮਰੀਕੀ ਰਾਜ ਮਿਸੀਸਿਪੀ ਦੇ ਅਧਿਕਾਰੀਆਂ ਨੇ ਇੱਕ 11 ਸਾਲਾ ਮੁੰਡੇ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ ਇੱਕ ਪੁਲਸ ਅਧਿਕਾਰੀ ਦੁਆਰਾ...

ਭਾਰਤੀ ਮੂਲ ਦੇ ਇਨ੍ਹਾਂ ਨੌਜਵਾਨਾਂ ਲਈ ਅਮਰੀਕਾ ‘ਚ ਰਹਿਣਾ ਬਣਿਆ ਚੁਣੌਤੀ

ਵਾਸ਼ਿੰਗਟਨ : ਭਾਰਤੀ-ਅਮਰੀਕੀਆਂ ਸਮੇਤ ਵੱਡੀ ਗਿਣਤੀ ਵਿਚ ਡੌਕਿਊਮੈਂਟਿਡ ਡ੍ਰੀਮਰਜ਼ ਮਤਲਬ ‘ਦਸਤਾਵੇਜ਼ੀ ਡ੍ਰੀਮਰਜ਼’ ਹੁਣ ਆਪਣੇ ਭਵਿੱਖ ਬਾਰੇ ਅਨਿਸ਼ਚਿਤਤਾ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ‘ਦਸਤਾਵੇਜ਼ੀ ਡ੍ਰੀਮਰਜ਼’ ਲੰਬੇ ਸਮੇਂ...

ਆਸਟ੍ਰੇਲੀਆ ‘ਚ ਸਿੱਖ ਵਿਅਕਤੀ ਨੂੰ ਲੱਗਾ ਕਰੀਬ 47 ਲੱਖ ਰੁਪਏ ਜੁਰਮਾਨਾ

ਮੈਲਬੌਰਨ – ਆਸਟ੍ਰੇਲੀਆ ਦੀ ਇਕ ਅਦਾਲਤ ਨੇ ਸਿੱਖ ਵਿਅਕਤੀ ਦੀ ਮਲਕੀਅਤ ਵਾਲੀ ਮੈਲਬੌਰਨ ਸਥਿਤ ਇਕ ਪੇਂਟ ਕੰਪਨੀ ‘ਤੇ ਕੰਮ ਕਰਨ ਵਾਲੇ ਭਾਰਤੀ ਵਿਦਿਆਰਥੀ ਨੂੰ ਘੱਟ ਭੁਗਤਾਨ...

ਬ੍ਰਿਸਬੇਨ ‘ਚ ਪ੍ਰਸਿੱਧ ਗਾਇਕ ਗੁਰਦਾਸ ਮਾਨ ਦੇ ਸ਼ੋਅ ਦਾ ਪੋਸਟਰ ਲੋਕ ਅਰਪਣ

ਬ੍ਰਿਸਬੇਨ -: ਦੇਸੀ ਰੌਕਸ ਵੱਲੋਂ ਜਗਤ ਪ੍ਰਸਿੱਧ ਪੰਜਾਬੀ ਗਾਇਕ, ਅਦਾਕਾਰ ਤੇ ਗੀਤਕਾਰ ਗੁਰਦਾਸ ਮਾਨ ਦਾ ਸ਼ੋਅ 3 ਸਤੰਬਰ ਦਿਨ ਐਤਵਾਰ ਨੂੰ ਸਲੀਮਨ ਸਪੋਰਟਸ ਕੰਪਲੈਕਸ ਚੈਂਡਲਰ ਵਿਖੇ...

PM ਮੋਦੀ ਦੀ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੂੰ ਦੋ-ਟੁੱਕ

ਸਿਡਨੀ : ਆਸਟ੍ਰੇਲੀਆ ਦੌਰੇ ਦੇ ਆਖਰੀ ਦਿਨ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਪ੍ਰੈੱਸ ਕਾਨਫਰੰਸ ਕੀਤੀ। ਮੋਦੀ ਨੇ...

ਕੈਨੇਡਾ ਗਏ ਵਿਦਿਆਰਥੀਆਂ ਨੂੰ ਲੈ ਕੇ ਇਮੀਗ੍ਰੇਸ਼ਨ ਮੰਤਰੀ ਸਾਨ ਫਰੇਜ਼ਰ ਦਾ ਅਹਿਮ ਬਿਆਨ

ਕੈਨੇਡਾ ਗਏ ਵਿਦਿਆਰਥੀਆਂ ਨੂੰ ਲੈ ਕੇ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸਾਨ ਫਰੇਜ਼ਰ (Sean Fraser) ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਸਾਨ ਫਰੇਜ਼ਰ ਨੇ ਟਵੀਟ ਕਰਦਿਆਂ ਕਿਹਾ...

ਪਾਕਿਸਤਾਨ ਨੇ ਚਮੜਾ ਫੈਕਟਰੀਆਂ ਦਾ ਜ਼ਹਿਰੀਲਾ ਪਾਣੀ ਭਾਰਤੀ ਸਰਹੱਦ ‘ਚ ਛੱਡਿਆ

ਫਿਰੋਜ਼ਪੁਰ-: ਸਮੇਂ-ਸਮੇਂ ’ਤੇ ਪਾਕਿਸਤਾਨ ਦੀਆਂ ਚਮਡ਼ਾ ਫੈਕਟਰੀਆਂ ਦਾ ਜ਼ਹਿਰੀਲਾ ਪਾਣੀ ਸਤਲੁਜ ਦਰਿਆ ਵਿਚ ਸੁੱਟਿਆ ਜਾਂਦਾ ਹੈ, ਜਿਸ ਕਾਰਨ ਕਈ ਵਾਰ ਹਜ਼ਾਰਾਂ ਮੱਛੀਆਂ ਮਰ ਜਾਂਦੀਆਂ ਹਨ...

ਵਿੱਤ ਮੰਤਰਾਲਾ ਠੇਕੇਦਾਰਾਂ ਦੀਆਂ ਬੈਂਕ ਗਾਰੰਟੀਆਂ ਨੂੰ ਜ਼ਮਾਨਤੀ ਬਾਂਡ ‘ਚ ਬਦਲਣ ‘ਤੇ ਸਹਿਮਤ: ਗਡਕਰੀ

ਨਵੀਂ ਦਿੱਲੀ – ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਵਿੱਤ ਮੰਤਰਾਲੇ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐੱਨਐੱਚਏਆਈ) ਅਤੇ ਨੈਸ਼ਨਲ...

BSNL ਗਾਹਕਾਂ ਲਈ ਅਹਿਮ ਖ਼ਬਰ, 2 ਹਫ਼ਤਿਆਂ ’ਚ ਕੰਪਨੀ ਦੇਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ

ਦੂਰਸੰਚਾਰ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬੁੱਧਵਾਰ ਨੂੰ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜਨਤਕ ਖੇਤਰ ਦੀ ਦੂਰਸੰਚਾਰ ਕੰਪਨੀ ਬੀ. ਐੱਸ. ਐੱਨ. ਐੱਲ. ਅਗਲੇ 2 ਹਫਤਿਆਂ...

‘ਕਿੰਗ ਕੋਹਲੀ’ ਦਾ ‘ਵਿਰਾਟ’ ਜਲਵਾ, ਇਹ ਵੱਡੀ ਉਪਲੱਬਧੀ ਹਾਸਲ ਕਰਨ ਵਾਲੇ ਪਹਿਲੇ ਏਸ਼ੀਆਈ ਬਣੇ

ਕਿੰਗ ਕੋਹਲੀ ਦੇ ਨਾਂ ਨਾਲ ਮਸ਼ਹੂਰ ਟੀਮ ਇੰਡੀਆ ਦੇ ਮਹਾਨ ਬੱਲੇਬਾਜ਼ ਵਿਰਾਟ ਕੋਹਲੀ ਮੈਦਾਨ ਦੇ ਨਾਲ-ਨਾਲ ਸੋਸ਼ਲ ਮੀਡੀਆ ‘ਤੇ ਵੀ ਦਬਦਬਾ ਰੱਖਦੇ ਹਨ। ਵਿਰਾਟ ਕੋਹਲੀ...

PM ਮੋਦੀ ਨੇ ਵੀਡੀਓ ਕਾਨਫਰੈਂਸ ਰਾਹੀਂ ਖੇਡੋ ਇੰਡੀਆ ਯੂਨੀਵਰਸਿਟੀ ਦੇ ਤੀਜੇ ਸੈਸ਼ਨ ਦਾ ਕੀਤਾ ਐਲਾਨ

ਲਖਨਊ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਲਖਨਊ ਦੇ ਬੀਬੀਡੀ ਯੂਨੀਵਰਸਿਟੀ ਕ੍ਰਿਕਟ ਮੈਦਾਨ ‘ਤੇ ਵੀਡੀਓ ਕਾਨਫਰੰਸ ਰਾਹੀਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ (ਕੇ. ਆਈ. ਯੂ....

‘ਰਾਕ ਐਨ ਰੋਲ’ ਦੀ ਰਾਣੀ ਟੀਨਾ ਟਰਨਰ ਦਾ ਦਿਹਾਂਤ, ਅਰਬਾਜ਼ ਖ਼ਾਨ ਨੇ ਸਾਂਝੀ ਕੀਤੀ ਭਾਵੁਕ ਪੋਸਟ

ਨਵੀਂ ਦਿੱਲੀ –  ‘ਰਾਕ ਐਨ ਰੋਲ’ ਦੀ ਰਾਣੀ ਵਜੋਂ ਜਾਣੀ ਜਾਂਦੀ ਟੀਨਾ ਟਰਨਰ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ...

ਫ਼ਿਲਮ ਇੰਡਸਟਰੀ ਨੂੰ ਵੱਡਾ ਝਟਕਾ, ਹੁਣ ਇਸ ਨਿਰਦੇਸ਼ਕ ਦੀ ਹੋਟਲ ਦੇ ਕਮਰੇ ‘ਚੋਂ ਮਿਲੀ ਲਾਸ਼

ਸੋਨਭੱਦਰ- ਭੋਜਪੁਰੀ ਫ਼ਿਲਮ ਨਿਰਮਾਤਾ-ਨਿਰਦੇਸ਼ਕ ਸੁਭਾਸ਼ ਚੰਦਰ ਤਿਵਾੜੀ ਬੁੱਧਵਾਰ ਨੂੰ ਸੋਨਭੱਦਰ ਸ਼ਹਿਰ ਦੇ ਇਕ ਹੋਟਲ ਦੇ ਕਮਰੇ ’ਚ ਸ਼ੱਕੀ ਹਾਲਾਤ ’ਚ ਮ੍ਰਿਤਕ ਪਾਏ ਗਏ। ਪੁਲਸ ਨੇ ਦੱਸਿਆ...

ਮਸ਼ਹੂਰ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਨੇ ਸੀ. ਐੱਮ. ਭਗਵੰਤ ਮਾਨ ਨੂੰ ਆਪਣੇ ਘਰ ’ਚ ਕੀਤਾ ਸਨਮਾਨਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਆਮ ਲੋਕਾਂ ਤੋਂ ਲੈ ਕੇ ਮਸ਼ਹੂਰ ਹਸਤੀਆਂ ਵਲੋਂ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਇਸੇ ਦੇ ਚਲਦਿਆਂ ਮਸ਼ਹੂਰ...

ਜਾਅਲੀ ਦਸਤਾਵੇਜ਼ਾਂ ’ਤੇ ਸਿਮ ਕਾਰਡ ਵੇਚਣ ਵਾਲੇ ਡਿਸਟ੍ਰੀਬਿਊਟਰਜਾਂ/ਏਜੰਟਾਂ ਵਿਰੁੱਧ ਵੱਡੀ ਕਾਰਵਾਈ

ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਸਿਮ ਕਾਰਡ ਜਾਰੀ ਕਰਨ ਦੇ ਰੁਝਾਨ, ਜੋ ਸੁਰੱਖਿਆ ਲਈ ਵੱਡਾ ਖਤਰਾ ਬਣ ਗਿਆ ਹੈ, ਪੰਜਾਬ ਪੁਲਸ ਨੇ ਕਥਿਤ ਤੌਰ ’ਤੇ...

ਵਿਜੀਲੈਂਸ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ, ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਫੁਟਕਲ ਸ਼ਾਖ਼ਾ, ਤਹਿਸੀਲ ਦਫ਼ਤਰ, ਸੰਗਰੂਰ ਵਿਖੇ ਤਾਇਨਾਤ ਕਲਰਕ ਅੰਕਿਤ ਗਰਗ ਨੂੰ 7 ਹਜ਼ਾਰ ਰੁਪਏ ਰਿਸ਼ਵਤ...

ATM ‘ਚੋਂ ਪੈਸੇ ਕਢਵਾਉਣ ਆਏ ਲੋਕਾਂ ਨਾਲ ਕਰ ਜਾਂਦਾ ਸੀ ਵੱਡਾ ਕਾਂਡ

ਲੁਧਿਆਣਾ : ਏਟੀਐੱਮ ਮਸ਼ੀਨ ‘ਚੋਂ ਪੈਸੇ ਕਢਵਾਉਣ ਆਏ ਭੋਲੇ-ਭਾਲੇ ਲੋਕਾਂ ਦੇ ਏਟੀਐੱਮ ਕਾਰਡ ਬਦਲ ਕੇ ਉਨ੍ਹਾਂ ਦੇ ਖਾਤੇ ‘ਚੋਂ ਪੈਸੇ ਕਢਵਾਉਣ ਵਾਲੇ ਨੌਸਰਬਾਜ਼ ਨੂੰ ਥਾਣਾ ਫੋਕਲ...

ਰਾਸ਼ਟਰਪਤੀ ਵੱਲੋਂ ਕਬਾਇਲੀ ਔਰਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਦਾ ਸੱਦਾ

ਖੁੰਟੀ, 25 ਮਈ-: ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਇਥੇ ਸਥਾਨਕ ਸਵੈ ਸਹਾਇਤਾ ਗਰੁੱਪ ਦੀਆਂ ਮਹਿਲਾਵਾਂ ਸਬੰਧੀ ਕਰਵਾਏ ਗਏ ਸਮਾਗਮ ‘ਮਹਿਲਾ ਸਵੈ ਸਹਾਇਤਾ ਗਰੁੱਪ ਸੰਮੇਲਨ’ ਨੂੰ...

ਪੁਲਸ ਵੱਲੋਂ 2 ਅੱਤਵਾਦੀ ਗ੍ਰਿਫ਼ਤਾਰ, ਵੱਡੀ ਮਾਤਰਾ ‘ਚ ਹਥਿਆਰ ਤੇ ਵਿਸਫ਼ੋਟਕ ਬਰਾਮਦ

ਝਾਰਖੰਡ: ਝਾਰਖੰਡ ਦੇ ਖੂੰਟੀ ਜ਼ਿਲ੍ਹੇ ਵਿਚ ਰਾਨੀਆ ਨੇੜੇ ਪਾਬੰਦੀਸ਼ੁਦਾ ਚਰਮਪੰਥੀ ਸੰਗਠਨ ਪੀਪੁਲਸ ਲਿਬਰੇਸ਼ਨ ਫਰੰਟ ਆਫ਼ ਇੰਡੀਆ ਨਾਲ ਜੁੜੇ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ...

ਸ਼ਰਧਾ ਵਾਲਕਰ ਕਤਲਕਾਂਡ ਜਿਹੀ ਇਕ ਹੋਰ ਵਾਰਦਾਤ, ਕਿਰਾਏਦਾਰ ਔਰਤ ਦੀ ਲਾਸ਼ ਦੇ ਕੀਤੇ ਟੁਕੜੇ

ਹੈਦਰਾਬਾਦ- ਸ਼ਰਧਾ ਵਾਲਕਰ ਕਤਲਕਾਂਡ ਵਾਂਗ ਹੈਦਰਾਬਾਦ ’ਚ ਇਕ ਹੋਰ ਕਤਲਕਾਂਡ ਸਾਹਮਣੇ ਆਇਆ ਹੈ। ਪੁਲਸ ਨੇ 48 ਸਾਲਾ ਦੇ ਸ਼ੇਅਰ ਕਾਰੋਬਾਰੀ ਮੋਹਨ ਨੂੰ ਉਸ ਦੇ ਘਰ ’ਚ...

ਹੜ੍ਹਾਂ ਦੌਰਾਨ ਜਾਨਾਂ ਗੁਆਉਣ ਵਾਲੇ ਲੋਕਾਂ ਦੀ ਯਾਦ ‘ਚ 24 ਮਈ ਨੂੰ ਸਰਕਾਰ ਨੇ ਐਲਾਨਿਆ ਰਾਸ਼ਟਰੀ ਸੋਗ ਦਿਨ

ਰੋਮ : ਇਟਲੀ ਦੇ ਲੋਕਾਂ ਤੇ ਇੱਥੋਂ ਦੀਆਂ ਸਰਕਾਰਾਂ ਦੀ ਇਹ ਬਹਾਦਰੀ ਹੀ ਹੈ ਕਿ ਇਸ ਦੇਸ਼ ਨੂੰ ਜਿੰਨਾ ਕੁਦਰਤੀ ਕਰੋਪੀ ਨੇ ਤਬਾਅ ਕੀਤਾ, ਇਸ ਦਾ...

ਅਮਰੀਕਾ ’ਚ ਨੌਜਵਾਨ ਕਬੱਡੀ ਪ੍ਰਮੋਟਰ ਮਨਜਿੰਦਰ ਸ਼ੇਰਗਿੱਲ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

 ਅਮਰੀਕਾ ’ਚ ਕਬੱਡੀ ਖੇਡ ਪ੍ਰਮੋਟਰ ਤੇ ਵੱਖ-ਵੱਖ ਸਮਾਜਿਕ ਕੰਮਾਂ ‘ਚ ਵੱਧ-ਚੜ੍ਹ ਕੇ ਹਿੱਸਾ ਪਾਉਣ ਵਾਲੇ ਨੌਜਵਾਨ ਮਨਜਿੰਦਰ ਸਿੰਘ ਮੈਨੀ ਸ਼ੇਰਗਿੱਲ ਦਾ ਦਿਹਾਂਤ ਹੋ ਗਿਆ ਹੈ।...

ਪੰਜਾਬ ਦੀ ਫ਼ਸਲ ਐਕਸਪੋਰਟ ਕਰਨ ਲਈ ਉਪਰਾਲੇ ਜਾਰੀ – ਬਾਲ ਮਕੰਦ ਸ਼ਰਮਾ

ਕੈਲੀਫੋਰਨੀਆ : ਬੁੱਧਵਾਰ ਰਾਤ ਸਥਾਨਕ ਬੇ-ਲੀਫ਼ ਇੰਡੀਅਨ ਰੈਸਟੋਰੈਂਟ ਵਿਖੇ ਕਰੋਬਾਰੀ ਨੀਟੂ ਵਡਿਆਲ ਵੱਲੋਂ ਕਮੇਡੀਅਨ ਅਤੇ ਮਾਰਕਫੈੱਡ ਦੇ MD ਰਹੇ ਬਾਲ ਮਕੰਦ ਸ਼ਰਮਾ ਦੇ ਸਨਮਾਨ ਹਿੱਤ ਇਕ...

ਲਖਵਿੰਦਰ ਵਡਾਲੀ ਦਾ ਹੋਇਆ ਕੈਨਬਰਾ ਦੀ ਪਾਰਲੀਮੈਂਟ ‘ਚ ਸਨਮਾਨ 

ਸਿਡਨੀ:- ਭਾਰਤ ਦੇ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਨੂੰ ਅੱਜ ਉਹਨਾਂ ਦੀ ਸੂਫ਼ੀ ਗਾਇਕੀ ਕਰਕੇ ਕੈਨਬਰਾ ਦੀ ਪਾਰਲੀਮੈਂਟ ਵਿੱਚ ਸਨਮਾਨਿਤ ਕੀਤਾ ਗਿਆ। ਲਖਵਿੰਦਰ ਵਡਾਲੀ ਨੂੰ ਏ...

ਬ੍ਰਿਟੇਨ : PM ਰਿਸ਼ੀ ਸੁਨਕ ਦੀ ਰਿਹਾਇਸ਼ ਡਾਊਨਿੰਗ ਸਟ੍ਰੀਟ ਦੇ ਗੇਟ ਨਾਲ ਟਕਰਾਈ ਕਾਰ

ਲੰਡਨ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੇ ਦਫ਼ਤਰ ਅਤੇ ਰਿਹਾਇਸ਼ ’10 ਡਾਊਨਿੰਗ ਸਟ੍ਰੀਟ’ ਦੇ ਗੇਟ ਨਾਲ ਵੀਰਵਾਰ ਨੂੰ ਇਕ ਕਾਰ ਟਕਰਾ ਗਈ। ਮੈਟਰੋਪੋਲੀਟਨ ਪੁਲਸ...

ਮੈਸੂਰ ਦੇ ਸ਼ਾਸਕ ਟੀਪੂ ਸੁਲਤਾਨ ਦੀ ਤਲਵਾਰ ਨੇ ਨਿਲਾਮੀ ‘ਚ ਤੋੜੇ ਸਾਰੇ ਰਿਕਾਰਡ

ਮੈਸੂਰ ਦੇ 18ਵੀਂ ਸਦੀ ਦੇ ਸ਼ਾਸਕ ਟੀਪੂ ਸੁਲਤਾਨ ਦੀ ਤਲਵਾਰ ਨੇ ਲੰਡਨ ‘ਚ ਬੋਨਹੈਮਸ ਦੇ ਲਈ ਭਾਰਤੀ ਵਸਤੂਆਂ ਦੀ ਨਿਲਾਮੀ ਦੇ ਸਾਰੇ ਰਿਕਾਰਡ ਤੋੜ ਦਿੱਤੇ।...

ਜਲੰਧਰ ‘ਚ ਸਵੇਰ ਵੇਲੇ ਵਾਪਰੀ ਘਟਨਾ : ਨਿੱਜੀ ਸਕੂਲ ‘ਚ ਪੜ੍ਹਦੇ ਵਿਦਿਆਰਥੀ ਦਾ ਕਾਰਾ ਦੇਖ ਲੋਕ ਹੈਰਾਨ

ਜਲੰਧਰ : ਇੱਥੇ ਕੂਲ ਰੋਡ ‘ਤੇ ਵੀਰਵਾਰ ਸਵੇਰੇ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇਕ ਤੇਜ਼ ਰਫ਼ਤਾਰ ਗੱਡੀ ਨੇ ਸਕਾਰਪੀਓ ਗੱਡੀ ਨੂੰ ਟੱਕਰ ਮਾਰ...