Month: June 2023

ਸੰਯੁਕਤ ਕਿਸਾਨ ਮੋਰਚੇ ਵੱਲੋਂ ਪਾਵਰਕੌਮ ਦਫ਼ਤਰ ਦਾ ਘਿਰਾਓ

ਪਟਿਆਲਾ, 8 ਜੂਨ-: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨਾਲ ਸਬੰਧਤ ਮੰਗਾਂ ਲਾਗੂ ਕਰਵਾਉਣ ਲਈ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਿੱਚ ਸ਼ਾਮਲ ਜਥੇਬੰਦੀਆਂ ਨੇ ਬਿਜਲੀ...

SGPC ਚੋਣਾਂ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੂੰ ਝਟਕਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਦਾ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ...

ਡਰ ਤੇ ਦਹਿਸ਼ਤ ਦੇ ਮਾਹੌਲ ਵਿੱਚ ਕੀ ਧੀਆਂ ਨੂੰ ਮਿਲੇਗਾ ਇਨਸਾਫ਼: ਵਿਨੇਸ਼ ਫੋਗਾਟ

ਨਵੀਂ ਦਿੱਲੀ: ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੀ ਅਤੇ ਬ੍ਰਿਜ ਭੂਸ਼ਣ ਖ਼ਿਲਾਫ਼ ਵਿੱਢੇ ਸੰਘਰਸ਼ ਦੇ ਮੁੱਖ ਚਿਹਰੇ ਵਜੋਂ ਉਭਰੀ ਵਿਨੇਸ਼ ਫੋਗਾਟ ਨੇ ਹੈਰਾਨੀ ਪ੍ਰਗਟ...

ਪੁਸਤਕ ‘ਗੁਰੂ ਘਰ ਦੇ ਬ੍ਰਾਹਮਣ ਸਿੱਖ ਸ਼ਹੀਦ’ ’ਤੇ ਚਰਚਾ

ਮੈਲਬੌਰਨ, 8 ਜੂਨ-: ਵੈਸਟਰਨ ਆਸਟਰੇਲੀਆ ਦੇ ਸ਼ਹਿਰ ਪਰਥ ਵਿੱਚ ਆਸਟਰੇਲੀਅਨ ਨੈਸ਼ਨਲ ਸਿੱਖ ਸਪੋਰਟਸ ਐਂਡ ਕਲਚਰਲ ਕੌਂਸਲ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਗੱਜਣਵਾਲਾ ਸੁਖਮਿੰਦਰ ਸਿੰਘ ਦੀ...

ਇਟਲੀ ਦੇ ਸ਼ਹਿਰ ਕਤਾਨੀਆਂ ਵਿਖੇ ਬਾਬਾ ਸਾਹਿਬ ਅੰਬੇਡਕਰ ਜੀ ਦਾ ਮਨਾਇਆ ਜਨਮ ਦਿਨ

ਰੋਮ : ਇਟਲੀ ਦੇ ਸ਼ਹਿਰ ਕਤਾਨੀਆਂ ਵਿਖੇ ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ, ਗਰੀਬਾਂ ਦੇ ਮਸੀਹਾ, ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ...

PM ਮੋਦੀ ਤੋਂ ਪਹਿਲਾਂ ਰਾਹੁਲ ਗਾਂਧੀ ਵੱਲੋਂ ਵ੍ਹਾਈਟ ਹਾਊਸ ਦਾ ‘ਸੀਕ੍ਰੇਟ’ ਦੌਰਾ

ਇਨ੍ਹੀਂ ਦਿਨੀਂ ਰਾਹੁਲ ਗਾਂਧੀ 10 ਦਿਨਾਂ ਦੇ ਅਮਰੀਕਾ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਈ ਪ੍ਰੋਗਰਾਮਾਂ ‘ਚ ਹਿੱਸਾ ਲਿਆ। ਖ਼ਬਰਾਂ ਆ ਰਹੀਆਂ ਹਨ ਕਿ...

ਕੈਨੇਡਾ ਪੁਲਸ ’ਚ ਭਰਤੀ ਹੋ ਕੇ ਪੰਜਾਬੀ ਨੌਜਵਾਨ ਨੇ ਚਮਕਾਇਆ ਨਾਂ

ਬਰਨਾਲਾ –ਜ਼ਿਲ੍ਹਾ ਬਰਨਾਲਾ ਦੇ ਨਜ਼ਦੀਕੀ ਪਿੰਡ ਪੱਖੋਕੇ ਦੇ ਨੌਜਵਾਨ ਸੁਖਚੈਨ ਸਿੰਘ ਢਿੱਲੋਂ ਨੇ ਕੈਨੇਡਾ ਪੁਲਸ ’ਚ ਭਰਤੀ ਹੋ ਕੇ ਜਿਥੇ ਜ਼ਿਲ੍ਹਾ ਬਰਨਾਲਾ ਦਾ ਨਾਂ ਰੌਸ਼ਨ...

ਕੈਨੇਡਾ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਮਿਲੀ ਵੱਡੀ ਰਾਹਤ

ਕੈਨੇਡਾ : ਕੈਨੇਡਾ ’ਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਤਕਰੀਬਨ 700 ਪੰਜਾਬੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ। ਕੈਨੇਡੀਅਨ ਇਮੀਗਰੇਸ਼ਨ ਸਟੈਂਡਿੰਗ ਕਮੇਟੀ ਨੇ ਡਿਪੋਰਟੇਸ਼ਨ ਦਾ...

ਮੰਦਰ ਜਾਂ ਗੁਰਦੁਆਰੇ ’ਚ ਭੰਨਤੋੜ ਨੂੰ ਵੀ ਅਮਰੀਕਾ ’ਚ ਹੁਣ ਮੰਨਿਆ ਜਾਵੇਗਾ ‘ਨਫ਼ਰਤ ਅਪਰਾਧ’

ਵਾਸ਼ਿੰਗਟਨ – ਅਮਰੀਕਾ ਦੇ ਮਿਸ਼ੀਗਨ ਸੂਬੇ ਵਿਚ ਇਕ ਭਾਰਤੀ-ਅਮਰੀਕੀ ਸੰਸਦ ਮੈਂਬਰ ਨੇ ‘ਨਫਰਤ ਅਪਰਾਧ’ ਦੀ ਵਿਆਖਿਆ ਵਿਚ ਵਿਸਤਾਰ ਕਰਨ ਲਈ ਇਕ ਬਿੱਲ ਪੇਸ਼ ਕੀਤਾ ਅਤੇ...

US ਨੇ ਮਾਈਕ੍ਰੋਸਾਫਟ ਨੂੰ ਠੋਕਿਆ 20 ਮਿਲੀਅਨ ਡਾਲਰ ਦਾ ਜੁਰਮਾਨਾ

ਵਾਸ਼ਿੰਗਟਨ – ਮਾਈਕ੍ਰੋਸਾਫਟ Xbox ਗੇਮਿੰਗ ਸਿਸਟਮ ਵਿਚ ਸਾਈਨ ਅੱਪ ਕਰਨ ਵਾਲੇ ਬੱਚਿਆਂ ਦੀ ਨਿੱਜੀ ਜਾਣਕਾਰੀ ਇਕੱਠੀ ਕਰਕੇ ਗੋਪਨੀਯਤਾ ਦੀ ਉਲੰਘਣਾ ਕਰਨ ਲਈ 20 ਮਿਲੀਅਨ ਡਾਲਰ...

ਖੇਡ ਮੰਤਰੀ ਠਾਕੁਰ ਨੇ ਕੀਤੀ ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਮੁਲਾਕਾਤ

ਪਹਿਲਵਾਨਾਂ ਨਾਲ ਅੱਜ ਭਾਵ ਬੁੱਧਵਾਰ ਨੂੰ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੀਟਿੰਗ ਹੋਈ। ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਜਿਨਸੀ...

‘ਆਦਿਪੁਰਸ਼’ ਦਾ ਐਕਸ਼ਨ ਟਰੇਲਰ ਲਾਂਚ, ‘ਰਾਵਣ’ ਨਾਲ ਲੜਦੇ ਨਜ਼ਰ ਆਏ ‘ਰਾਮ’

ਮੁੰਬਈ – ਪ੍ਰਭਾਸ ਤੇ ਕ੍ਰਿਤੀ ਸੈਨਨ ਸਟਾਰਰ ਫ਼ਿਲਮ ‘ਆਦਿਪੁਰਸ਼’ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਹ ਫ਼ਿਲਮ 16 ਜੂਨ ਨੂੰ ਵੱਡੇ ਪਰਦੇ ’ਤੇ ਰਿਲੀਜ਼...

ਸੰਗੀਤ ਦੇ ਨਾਲ ਫ਼ਿਲਮਾਂ ’ਚ ਨਾਂ ਬਣਾਉਣ ਦੀ ਤਿਆਰੀ ’ਚ ਗਾਇਕ ਤੇ ਅਦਾਕਾਰ ਬਾਜਵਾ

ਚੰਡੀਗੜ੍ਹ – ਹਾਲ ਹੀ ’ਚ ਪੰਜਾਬੀ ਫ਼ਿਲਮ ‘ਮੈਡਲ’ ਰਿਲੀਜ਼ ਹੋਈ ਹੈ, ਜਿਸ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਫ਼ਿਲਮ ’ਚ ਹਰਮਨਜੋਤ ਸਿੰਘ ਬਾਜਵਾ...

ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪੰਜਾਬ ਵਿਧਾਨ ਸਭਾ ਦੀ ਲੋਕ ਲੇਖਾ ਕਮੇਟੀ ਦੇ ਚੇਅਰਮੈਨ ਨਿਯੁਕਤ

ਬਟਾਲਾ : ‘ਆਪ’ ਸਰਕਾਰ ‘ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬੁੱਧਵਾਰ ਨੋਟੀਫਿਕੇਸ਼ਨ ਜਾਰੀ ਕਰਦਿਆਂ ਸਾਲ 2023-24 ਦੇ ਲਈ ਪੰਜਾਬ ਵਿਧਾਨ ਸਭਾ ਦੇ...

ਕਿਸਾਨਾਂ ਦਾ ਪ੍ਰਦਰਸ਼ਨ: ਗੁਰਨਾਮ ਚਢੂਨੀ ਸਣੇ 8 ਆਗੂ ਗ੍ਰਿਫ਼ਤਾਰ

ਹਰਿਆਣਾ : ਸਰਕਾਰ ਵੱਲੋਂ ਸੂਰਜਮੁਖੀ ਦੇ ਬੀਅ ਨੂੰ ਐੱਮ.ਐੱਸ.ਪੀ. ‘ਤੇ ਖ਼ਰੀਦੇ ਜਾਣ ਦੀ ਮੰਗ ਕਰ ਰਹੇ ਕਿਸਾਨਾਂ ਵੱਲੋਂ ਬੁੱਧਵਾਰ ਨੂੰ ਕੌਮੀ ਰਾਜਮਾਰਗ ਜਾਮ ਕਰਨ ‘ਤੇ ਭਾਰਤੀ...

ਓਡੀਸ਼ਾ ਰੇਲ ਹਾਦਸੇ ਨੂੰ ਲੈ ਕੇ ਮਮਤਾ ਬੈਨਰਜੀ ਨੇ ਕੇਂਦਰ ‘ਤੇ ਲਗਾਏ ਗੰਭੀਰ ਇਲਜ਼ਾਮ

ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਗਾਇਆ ਕਿ ਓਡੀਸ਼ਾ...

ਜਦੋਂ ਇਕ MP ਆਪਣੇ ਨੰਨ੍ਹੇ-ਮੁੰਨੇ ਬੱਚੇ ਨਾਲ ਸੰਸਦ ਮੈਂਬਰ ਦੇ ਚੈਂਬਰ ‘ਚ ਹੋਈ ਦਾਖਲ

ਇਟਲੀ : ਇਟਾਲੀਅਨ ਲੋਕਾਂ ਨੇ ਇਕ ਵਾਰ ਫਿਰ ਸੱਚ ਕਰ ਦਿਖਾਇਆ ਹੈ ਕਿ ਇੱਥੇ ਔਰਤ ਹੋਣ ਦੇ ਰੁਤਬੇ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਇਹ ਰੁਤਬਾ...

ਭਾਰਤ ਹਰ ਮੋਰਚੇ ‘ਤੇ ਜਿੱਤ ਰਿਹਾ ਹੈ, ਦੁਨੀਆ ਨੂੰ ਇਸ ਤੋਂ ਸਿੱਖਣਾ ਚਾਹੀਦਾ ਹੈ

ਵਾਸ਼ਿੰਗਟਨ – ਪਾਕਿਸਤਾਨ ਦੇ ਇੱਕ ਮਸ਼ਹੂਰ ਅਮਰੀਕੀ ਕਾਰੋਬਾਰੀ ਨੇ ਕਿਹਾ ਹੈ ਕਿ ਭਾਰਤ ਹਰ ਮੋਰਚੇ ‘ਤੇ ਜਿੱਤ ਰਿਹਾ ਹੈ ਅਤੇ ਦੁਨੀਆ ਨੂੰ ਇਸ ਤੋਂ ਸਿੱਖਣ ਦੀ...

ਪਾਕਿਸਤਾਨ ‘ਚ ਵਿਗੜੇ ਹਾਲਤ, ਰਾਤ 8 ਵਜੇ ਤੋਂ ਬਾਅਦ ਦੇਸ਼ ਹੋਵੇਗਾ ‘Shutdown’

ਇਸਲਾਮਾਬਾਦ – ਪਾਕਿਸਤਾਨ ਦੀਆਂ ਸੰਘੀ ਅਤੇ ਸੂਬਾਈ ਸਰਕਾਰਾਂ ਨੇ ਸਰਬਸੰਮਤੀ ਨਾਲ ਰਾਤ 8 ਵਜੇ ਤੋਂ ਬਾਅਦ ਬਾਜ਼ਾਰਾਂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਯੋਜਨਾ...

ਕੈਨੇਡਾ ‘ਚ ਵਿਦਿਆਰਥੀਆਂ ‘ਤੇ ਲਟਕੀ ਡਿਪੋਰਟ ਦੀ ਤਲਵਾਰ

 ਕੈਨੇਡਾ ਵਿਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਆਵਾਜ਼ ਚੁੱਕੀ ਹੈ। ਕੰਜ਼ਰਵੇਟਿਵ ਅਤੇ ਐਨ.ਡੀ.ਪੀ. ਵਿਰੋਧੀ ਧਿਰ...

ਕੈਨੇਡਾ ‘ਚ ਲਵਲੀਨ ਗਿੱਲ ਨੇ ਭਾਰਤੀ ਵਿਦਿਆਰਥੀਆਂ ਦੇ ਮੁੱਦੇ ‘ਤੇ ਦੱਸੀਆਂ ਅਹਿਮ ਗੱਲਾਂ

ਟੋਰਾਂਟੋ–  ਕੈਨੇਡਾ ਵਿਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ 700 ਭਾਰਤੀ ਵਿਦਿਆਰਥੀਆਂ ਬਾਰੇ ਬੈਰਿਸਟਰ ਲਵਲੀਨ ਗਿੱਲ (ਵਾਈਸ ਪ੍ਰੈਜ਼ੀਡੈਂਟ ਫਰੈਂਡਜ਼ ਆਫ ਕੈਨੇਡਾ ਐਂਡ ਇੰਡੀਆ ਫਾਊਂਡੇਸ਼ਨ) ਨੇ...

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸਰਬੀਆ ਦੇ 3 ਦਿਨਾ ਦੌਰੇ ‘ਤੇ

 ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸੂਰੀਨਾਮ ਦੀ ਆਪਣੀ 3 ਦਿਨਾ ਯਾਤਰਾ ਖਤਮ ਕਰਨ ਤੋਂ ਬਾਅਦ ਬੁੱਧਵਾਰ ਨੂੰ ਸਰਬੀਆ ਪਹੁੰਚ ਗਏ। ਇੱਥੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ...

ਪਰਮਿੰਦਰ ਕੈਂਥ ਬਣਿਆ ਨੈਚੁਲਰ ਬਾਡੀ ਬਿਲਡਿੰਗ ਯੂਨੀਅਨ ਇੰਟਰਨੈਸ਼ਨਲ ਦਾ ਜੱਜ

ਰੋਮ : ਇਟਲੀ ‘ਚ ਭਾਰਤੀ ਨੌਜਵਾਨਾਂ ਵੱਲੋਂ ਨਿਰੰਤਰ ਆਪਣੀ ਕਾਬਲੀਅਲ ਦੇ ਝੰਡੇ ਵੱਖ-ਵੱਖ ਖੇਤਰਾਂ ਵਿੱਚ ਗੱਡਦਿਆਂ ਮਾਪਿਆਂ ਸਮੇਤ ਸਮੁੱਚੇ ਭਾਰਤੀ ਭਾਈਚਾਰੇ ਦਾ ਮਾਣ-ਸਨਮਾਨ ਚੋਖਾ ਕੀਤਾ ਜਾ...