Month: July 2023

ਵਰੁਣ ਧਵਨ ਤੇ ਜਾਨ੍ਹਵੀ ਕਪੂਰ ਦੀ ਫ਼ਿਲਮ ‘ਬਵਾਲ’ ਦਾ ਟੀਜ਼ਰ ਰਿਲੀਜ਼

ਮੁੰਬਈ – ਅਦਾਕਾਰ ਵਰੁਣ ਧਵਨ ਤੇ ਅਦਾਕਾਰਾ ਜਾਨ੍ਹਵੀ ਕਪੂਰ ‘ਬਵਾਲ’ ’ਚ ਪਹਿਲੀ ਵਾਰ ਸਕ੍ਰੀਨ ਸਪੇਸ ਸ਼ੇਅਰ ਕਰਨਗੇ। ਇਸ ਫ਼ਿਲਮ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਨਿਤੇਸ਼...

ਸਲਮਾਨ ਖ਼ਾਨ ਨੂੰ ਪੱਥਰ ਮਾਰਦਿਆਂ ਕੰਬਣ ਲੱਗੇ ਸਨ ਵਿਜੇਂਦਰ ਦੇ ਹੱਥ

ਮੁੰਬਈ– ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਖੇਡਾਂ ਤੇ ਮਨੋਰੰਜਨ ਵਿਚਕਾਰ ਸੰਪੂਰਨ ਸੰਤੁਲਨ ਬਣਾਈ ਰੱਖਿਆ ਹੈ। ਵਿਜੇਂਦਰ ਨੂੰ ਹਾਲ ਹੀ ’ਚ ਸਲਮਾਨ ਖ਼ਾਨ ਦੀ ਮਲਟੀ ਸਟਾਰਰ ਫ਼ਿਲਮ ‘ਕਿਸੀ...

ਦਿਲਜੀਤ ਦੋਸਾਂਝ ਦੀ ਫ਼ਿਲਮ ‘ਘੱਲੂਘਾਰਾ’ ‘ਤੇ ਚੱਲੀ CBFC ਦੀ ਕੈਂਚੀ

ਜਲੰਧਰ – ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਘੱਲੂਘਾਰਾ’ ਨੂੰ ਲੈ ਕੇ ਸੁਰਖੀਆਂ ‘ਚ ਬਣੇ ਹੋਏ ਹਨ। ਉਹ ਇਸ ਫ਼ਿਲਮ...

ਅਰਦਾਸ ਕਰ ਸ਼ੁਰੂ ਕੀਤੀ ਗਿੱਪੀ ਗਰੇਵਾਲ ਨੇ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਦੀ ਸ਼ੂਟਿੰਗ

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਦੀ ਸ਼ੂਟਿੰਗ ਸ਼ੁਰੂ ਕਰ ਲਈ ਹੈ। ਇਸ ਸਬੰਧੀ ਗਿੱਪੀ ਨੇ ਇਕ ਵੀਡੀਓ ਸਾਂਝੀ...

ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲੇ ਸਾਵਧਾਨ

ਚੰਡੀਗੜ੍ਹ: ਚਾਈਨਾ ਡੋਰ ਦੀ ਵਰਤੋਂ ਨਾਲ ਵਾਪਰਦੀਆਂ ਦੁਰਘਟਨਾਵਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਦੀ ਪਾਬੰਦੀ ਦੇ ਜਾਰੀ ਹੁਕਮਾਂ ਨੂੰ ਹੋਰ ਪ੍ਰਭਾਵਸ਼ਾਲੀ ਤੇ ਸਖਤੀ ਨਾਲ ਲਾਗੂ...

ਕਸ਼ਮੀਰ ‘ਚ ਮਨਾਇਆ ਗਿਆ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

ਸ਼੍ਰੀਨਗਰ – ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ‘ਚ ਬੁੱਧਵਾਰ ਨੂੰ ਸਿੱਖਾਂ ਦੇ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੀ ਕਸ਼ਮੀਰ ਘਾਟੀ ‘ਚ ਧਾਰਮਿਕ...

ਮਣੀਪੁਰ : ਇੰਟਰਨੈੱਟ ‘ਤੇ ਪਾਬੰਦੀ 10 ਜੁਲਾਈ ਤੱਕ ਵਧਾਈ

ਮਣੀਪੁਰ ਸਰਕਾਰ ਨੇ ਬੁੱਧਵਾਰ ਨੂੰ ਸੂਬੇ ‘ਚ ਇੰਟਰਨੈੱਟ ਸੇਵਾਵਾਂ ‘ਤੇ ਪਾਬੰਦੀ ਨੂੰ ਹੋਰ ਵਧਾ ਦਿੱਤਾ ਹੈ। ਹਿੰਸਾ ਪ੍ਰਭਾਵਿਤ ਉੱਤਰ-ਪੂਰਬੀ ਰਾਜ ਮਣੀਪੁਰ ਵਿੱਚ ਅਗਲੇ 5 ਦਿਨਾਂ...

ਗੁਰਪਤਵੰਤ ਪੰਨੂੰ ਦੀ ਮੌਤ ਦੀਆਂ ਖ਼ਬਰਾਂ ਦਾ ਸੁੱਖੀ ਚਾਹਲ ਨੇ ਕੀਤਾ ਖੰਡਨ

ਅੱਜ ਸ਼ਾਮ ਤੋਂ ਸੋਸ਼ਲ ਮੀਡੀਆ ‘ਤੇ ਸਿੱਖਸ ਫ਼ਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਸੜਕ ਹਾਦਸੇ ‘ਚ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ। ਹਾਲਾਂਕਿ...

‘ਰਾਸ਼ਟਰੀ ਅਜ਼ਾਦੀ ਪਰੇਡ’ ’ਚ ਸ਼ਾਮਲ ਸਿੱਖਸ ਆਫ਼ ਅਮੈਰਿਕਾ ਦੇ ‘ਸਿੱਖ ਫਲੋਟ’ ਨੇ ਜਿੱਤਿਆ ਦਿਲ

ਵਾਸ਼ਿੰਗਟਨ : ਅਮਰੀਕਾ ‘ਚ ਵਸਦੇ ਸਮੂਹ ਭਾਈਚਾਰਿਆਂ ਲਈ 4 ਜੁਲਾਈ ਭਾਵ ਅਮਰੀਕਾ ਦੀ ਅਜ਼ਾਦੀ ਦਾ ਦਿਨ ਬਹੁਤ ਹੀ ਖੁਸ਼ੀਆਂ ਵਾਲਾ ਹੁੰਦਾ ਹੈ ਅਤੇ ਇਸ ਦਿਨ ਰਾਜਧਾਨੀ...

ਅਲਬਾਨੀਜ਼ ਵੱਲੋਂ ਲੋਕਤੰਤਰ ਸਮਰਥਕ ਕਾਰਕੁਨਾਂ ‘ਤੇ ਹਾਂਗਕਾਂਗ ਦੀ ਕਾਰਵਾਈ ਨਿੰਦਾ

ਕੈਨਬਰਾ – ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਆਸਟ੍ਰੇਲੀਆ ਵਿੱਚ ਰਹਿ ਰਹੇ ਦੋ ਲੋਕਤੰਤਰ ਪੱਖੀ ਕਾਰਕੁਨਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਲਈ ਬੁੱਧਵਾਰ ਨੂੰ ਹਾਂਗਕਾਂਗ...

PM ਮੋਦੀ ਦੀ ਅਮਰੀਕਾ ਯਾਤਰਾ ’ਚ ਪ੍ਰਦਰਸ਼ਨ ਦੀ ਇਜਾਜ਼ਤ ਨਾ ਮਿਲਣ ਤੋਂ ਬੌਖਲਾਏ ਖਾਲਿਸਤਾਨ ਹਮਾਇਤੀ

ਨਵੀਂ ਦਿੱਲੀ – ਅਮਰੀਕਾ ਅਤੇ ਕੈਨੇਡਾ ਵਿਚ ਖਾਲਿਸਤਾਨ ਹਮਾਇਤੀਆਂ ਦੀਆਂ ਸਰਗਰਮੀਆਂ ਵਿਚ ਤੇਜ਼ੀ ਬਿਨਾਂ ਕਾਰਨ ਨਹੀਂ ਹੈ। ਚੋਟੀ ਦੇ ਖੁਫੀਆ ਸੂਤਰਾਂ ਦਾ ਕਹਿਣਾ ਹੈ ਕਿ...

ਬ੍ਰਿਟਿਸ਼ ਕੋਲੰਬੀਆ ‘ਚ ਇੰਡੋ-ਕੈਨੇਡੀਅਨ ‘ਗੈਂਗਸਟਰ’ ਦਾ ਗੋਲੀਆਂ ਮਾਰ ਕੇ ਕਤਲ

ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਮੁਤਾਬਕ ਕੈਨੇਡਾ ‘ਚ ਭਾਰਤੀ ਮੂਲ ਦੇ ਗੈਂਗਸਟਰ ਕਰਨਵੀਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ...

‘Star Wars’ ਤੋਂ ਪ੍ਰੇਰਿਤ ਸੀ ਮਹਾਰਾਣੀ ਐਲਿਜ਼ਾਬੈਥ II ਦੇ ਕਤਲ ਦੀ ਇੱਛਾ ਰੱਖਣ ਵਾਲਾ ਬ੍ਰਿਟਿਸ਼ ਸਿੱਖ

ਲੰਡਨ : ਕ੍ਰਿਸਮਸ 2021 ‘ਤੇ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੀ ਹੱਤਿਆ ਕਰਨ ਦਾ ਇਰਾਦਾ ਰੱਖਣ ਵਾਲਾ ਬ੍ਰਿਟਿਸ਼ ਸਿੱਖ ਘੁਸਪੈਠ ‘ਸਟਾਰ ਵਾਰਜ਼’ ਸੀਰੀਜ਼ ਤੋਂ ਪ੍ਰੇਰਿਤ ਸੀ।...

ਕੈਨੇਡਾ ਦੀ ਵਿਦੇਸ਼ ਮੰਤਰੀ ਜੋਲੀ ਨੇ ਭਾਰਤ ਦੇ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਲੈ ਕੇ ਜਤਾਈ ਚਿੰਤਾ

ਟੋਰਾਂਟੋ– ਕੈਨੇਡਾ ਦੀ ਵਿਦੇਸ਼ ਮਾਮਲਿਆਂ ਦੀ ਮੰਤਰੀ ਮੇਲਾਨੀਆ ਜੋਲੀ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਟੋਰਾਂਟੋ ਵਿੱਚ ਆਗਾਮੀ ਵਿਰੋਧ ਪ੍ਰਦਰਸ਼ਨ ਲਈ “ਅਸਵੀਕਾਰਨਯੋਗ” ਪੋਸਟਰ ਦੇ ਸਾਹਮਣੇ...

ਸ਼ੁਰੂਆਤੀ ਕਾਰੋਬਾਰ ‘ਚ ਰੁਪਿਆ ਸੱਤ ਪੈਸੇ ਡਿੱਗ ਕੇ 82.08 ਪ੍ਰਤੀ ਡਾਲਰ ‘ਤੇ ਪੁੱਜਾ

ਮੁੰਬਈ – ਵਿਦੇਸ਼ੀ ਬਾਜ਼ਾਰਾਂ ਵਿਚ ਅਮਰੀਕੀ ਮੁਦਰਾ ਦੀ ਮਜ਼ਬੂਤੀ ਅਤੇ ਦਰਾਮਦਕਾਰਾਂ ਵਲੋਂ ਅਮਰੀਕੀ ਮੁਦਰਾ ਦੀ ਮੰਗ ਕਾਰਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ 7 ਪੈਸੇ ਕਮਜ਼ੋਰ...

ਭਾਰਤੀ ਟੀਮ ਦੇ ਖਿਡਾਰੀ ਪ੍ਰਵੀਨ ਕੁਮਾਰ ਦੀ ਕਾਰ ਨੂੰ ਕੈਂਟਰ ਨੇ ਮਾਰੀ ਟੱਕਰ

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਪ੍ਰਵੀਨ ਕੁਮਾਰ ਦੀ ਕਾਰ ਨੂੰ ਮੰਗਲਵਾਰ ਦੇਰ ਰਾਤ ਕਮਿਸ਼ਨਰ ਦੀ ਰਿਹਾਇਸ਼ ਨੇੜੇ ਇੱਕ ਤੇਜ਼ ਰਫ਼ਤਾਰ ਕੈਂਟਰ ਨੇ ਟੱਕਰ ਮਾਰ ਦਿੱਤੀ।...

ਅਮਰੀਕਾ ‘ਚ ਹਾਦਸੇ ਦੀਆਂ ਅਫਵਾਹਾਂ ਵਿਚਕਾਰ ਮੁੰਬਈ ਏਅਰਪੋਰਟ ‘ਤੇ ਨਜ਼ਰ ਆਏ ਸ਼ਾਹਰੁਖ ਖਾਨ

ਮੁੰਬਈ : ਸੱਟ ਲੱਗਣ ਦੀਆਂ ਖ਼ਬਰਾਂ ਦਰਮਿਆਨ ਅਦਾਕਾਰ ਸ਼ਾਹਰੁਖ ਖਾਨ ਨੂੰ ਬੁੱਧਵਾਰ ਤੜਕੇ ਮੁੰਬਈ ਹਵਾਈ ਅੱਡੇ ‘ਤੇ ਦੇਖਿਆ ਗਿਆ। ਇਸ ਦੌਰਾਨ ਉਨ੍ਹਾਂ ਦੀ ਨੱਕ ਜਾਂ...

ਪੰਜਾਬ ’ਚ ਭਾਜਪਾ ਮੁੱਖ ਵਿਰੋਧੀ ਪਾਰਟੀ ਦੀ ਭੂਮਿਕਾ ਨਿਭਾਏਗੀ, ਕਾਂਗਰਸ ’ਚ ਹੁਣ ਹਿੰਮਤ ਨਹੀਂ ਰਹੀ : ਸੁਨੀਲ ਜਾਖੜ

ਜਲੰਧਰ -ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਚ ਮੁੱਖ ਵਿਰੋਧੀ ਧਿਰ ਦੀ ਭੂਮਿਕਾ ਹੁਣ ਭਾਜਪਾ ਹੀ ਨਿਭਾਏਗੀ ਕਿਉਂਕਿ...

ਮੁੱਖ ਮੰਤਰੀ ਮਾਨ ਨੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਅਹਿਮ ਮੀਟਿੰਗ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਲੋਕਪੱਖੀ ਅਤੇ ਵਿਕਾਸਮੁਖੀ ਸਕੀਮਾਂ ਦੇ ਲਾਭ ਜ਼ਮੀਨੀ ਪੱਧਰ ਉਤੇ ਲੋਕਾਂ ਤੱਕ ਪਹੁੰਚਾਏ...

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਤਿਆਰੀ ‘ਚ ਸਰਕਾਰ

ਚੰਡੀਗੜ੍ ਹਰਿਆਣਾ ਸਰਕਾਰ ਜਲਦ ਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ ‘ਚ ਹੈ। ਸਰਕਾਰ ਨੇ ਇਸ ਲਈ ਨਿਯਮ ਬਣਾਉਣ ਦੀ ਕਵਾਇਦ ਵੀ...

ਅਮਰੀਕਾ ਦੇ ਫਿਲਾਡੇਲਫੀਆ ‘ਚ ਗੋਲੀਬਾਰੀ ਚਾਰ ਲੋਕਾਂ ਦੀ ਮੌਤ

ਵਾਸ਼ਿੰਗਟਨ – ਅਮਰੀਕਾ ਦੇ ਸੁਤੰਤਰਤਾ ਦਿਵਸ ਤੋਂ ਇੱਕ ਦਿਨ ਪਹਿਲਾਂ ਫਿਲਾਡੇਲਫੀਆ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ। ਸੋਮਵਾਰ ਦੇਰ ਰਾਤ ਹੋਈ ਇਸ ਗੋਲੀਬਾਰੀ ਵਿੱਚ 8 ਲੋਕਾਂ ਨੂੰ...

ਗਰਮੀਆਂ ਦੀਆਂ ਛੁੱਟੀਆਂ ਮਨਾਉਣ ਜਾ ਰਹੇ 8 ਲੋਕਾਂ ਦੀ ਦਰਦਨਾਕ ਮੌਤ

ਮੈਕਸੀਕੋ ਸਿਟੀ : ਮੱਧ ਮੈਕਸੀਕੋ ਦੇ ਜ਼ਕਾਟੇਕਸ-ਸਾਲਟੀਲੋ ਹਾਈਵੇਅ ‘ਤੇ ਸੋਮਵਾਰ ਨੂੰ ਅਮਰੀਕਾ ਤੋਂ ਆ ਰਹੀ ਇਕ ਯਾਤਰੀ ਬੱਸ ਦੇ ਪਲਟ ਜਾਣ ਕਾਰਨ ਘੱਟੋ-ਘੱਟ 8 ਲੋਕਾਂ ਦੀ...

ਸਵੀਡਨ ‘ਚ ਕੁਰਾਨ ਸਾੜਨ ਦਾ ਬਦਲਾ ਲਵੇਗਾ ਪਾਕਿਸਤਾਨੀ ਅੱਤਵਾਦੀ ਸੰਗਠਨ LEJ

ਇਸਲਾਮਾਬਾਦ : ਪਾਕਿਸਤਾਨੀ ਅੱਤਵਾਦੀ ਸੰਗਠਨ ਨੇ ਸਵੀਡਨ ‘ਚ ਕੁਰਾਨ ਨੂੰ ਸਾੜਨ ਦਾ ਬਦਲਾ ਲੈਣ ਦਾ ਐਲਾਨ ਕੀਤਾ ਹੈ। ਪਾਕਿਸਤਾਨੀ ਅੱਤਵਾਦੀ ਸੰਗਠਨ LEJ ਨੇ ਈਸਾਈਆਂ ਅਤੇ ਉਨ੍ਹਾਂ...

‘ਰੂਹ ਪੰਜਾਬ ਦੀ’ ਅਕਾਦਮੀ ਮੈਲਬੌਰਨ ਵੱਲੋਂ ਕਰਵਾਇਆ ਸੱਭਿਆਚਾਰਕ ਮੇਲਾ ਸਫਲ ਰਿਹਾ

ਮੈਲਬੌਰਨ– ਪੰਜਾਬੀ ਲੋਕ ਨਾਚਾਂ ਨੂੰ ਸਮਰਪਿਤ ਅਕਾਦਮੀ ‘ਰੂਹ ਪੰਜਾਬ ਦੀ’ ਮੈਲਬੋਰਨ ਵੱਲੋਂ 2 ਜੁਲਾਈ ਨੂੰ ਵਿਲੀਅਮਜ਼ਟਾਊਨ ਟਾਊਨ ਹਾਲ ਵਿੱਚ ਇੱਕ ਸੱਭਿਆਚਾਰਕ ਮੇਲਾ ਕਰਵਾਇਆ ਗਿਆ। ਪ੍ਰੋਗਰਾਮ...

ਨਿਊਜ਼ੀਲੈਂਡ ਨੇ ਸੁਪਰਮਾਰਕੀਟਾਂ ‘ਚ ਪਲਾਸਟਿਕ ਬੈਗਾਂ ਦੀ ਵਰਤੋਂ ‘ਤੇ ਲਾਈ ਪਾਬੰਦੀ

ਵੈਲਿੰਗਟਨ-  ਨਿਊਜ਼ੀਲੈਂਡ ਸੁਪਰਮਾਰਕੀਟਾਂ ਵਿੱਚ ਪਲਾਸਟਿਕ ਦੇ ਥੈਲਿਆਂ ‘ਤੇ ਪਾਬੰਦੀ ਵਧਾਉਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਪਾਬੰਦੀ ਵਿੱਚ ਫਲ ਅਤੇ ਸਬਜ਼ੀਆਂ ਰੱਖਣ ਲਈ...

ਕੈਨੇਡਾ ’ਚ ਭਾਰਤ ਖ਼ਿਲਾਫ਼ ‘ਕਿਲ ਇੰਡੀਆ’ ਰੈਲੀ ਦੀ ਤਿਆਰੀ

ਜਲੰਧਰ : ਕੈਨੇਡਾ ਵਿਚ ਖਾਲਿਸਤਾਨੀ ਆਗੂ ਹਰਦੀਪ ਨਿੱਝਰ ਦੇ ਕਤਲ ਤੋਂ ਬਾਅਦ ਉਥੇ ਓਟਾਵਾ ਅਤੇ ਟੋਰਾਂਟੋ ਵਿਚ ਭਾਰਤੀ ਡਿਪਲੋਮੈਟ ਖ਼ਾਲਿਸਤਾਨੀ ਹਮਾਇਤੀਆਂ ਦੇ ਨਿਸ਼ਾਨੇ ’ਤੇ ਹਨ। ਹੁਣ ਬੌਖਲਾਹਟ ਵਿਚ ਖ਼ਾਲਿਸਤਾਨੀ...

ਹਰਦੀਪ ਸਿੰਘ ਨਿੱਝਰ ਦੀ ਯਾਦ ‘ਚ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਆਯੋਜਿਤ

ਡੈਲਟਾ– ਗੁਰੂ ਨਾਨਕ ਸਿੱਖ ਗੁਰਦੁਆਰਾ ਡੈਲਟਾ ਦੇ ਮੁਖੀ ਭਾਈ ਹਰਦੀਪ ਸਿੰਘ ਨਿੱਝਰ ਦੀ ਨਿੱਘੀ ਯਾਦ ਵਿੱਚ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਸਮਾਗਮ ਕਰਵਾਇਆ ਗਿਆ। ਗੁਰੂ ਨਾਨਕ ਸਿੱਖ...

ਸ਼ੁਰੂਆਤੀ ਕਾਰੋਬਾਰ ‘ਚ ਰੁਪਿਆ 4 ਪੈਸੇ ਦੀ ਤੇਜ਼ੀ ਨਾਲ 81.87 ਪ੍ਰਤੀ ਡਾਲਰ ‘ਤੇ ਪਹੁੰਚਿਆ

ਮੁੰਬਈ – ਵਿਦੇਸ਼ੀ ਫੰਡਾਂ ਦੇ ਨਿਰੰਤਰ ਪ੍ਰਵਾਹ ਅਤੇ ਸਥਾਨਕ ਸ਼ੇਅਰਾਂ ਵਿੱਚ ਮਜ਼ਬੂਤੀ ਦੇ ਰੁਝਾਨ ਨਾਲ ਸ਼ੁਰੂਆਤੀ ਕਾਰੋਬਾਰ ਵਿੱਚ ਮੰਗਲਵਾਰ ਨੂੰ ਰੁਪਿਆ ਅਮਰੀਕੀ ਮੁਦਰਾ ਦੇ ਮੁਕਾਬਲੇ ਚਾਰ...