Month: August 2023

ਜਲੰਧਰ ਦੇ ਦੋ ਸਕੇ ਭਰਾਵਾਂ ਦਾ ਹਿਮਾਚਲ ਪ੍ਰਦੇਸ਼ ‘ਚ ਬੇਰਹਿਮੀ ਨਾਲ ਕਤਲ

ਜਲੰਧਰ – ਹਿਮਾਚਲ ਪ੍ਰਦੇਸ਼ ਵਿਚ ਜਲੰਧਰ ਦੇ ਰਹਿਣ ਵਾਲੇ ਦੋ ਸਕੇ ਭਰਾਵਾਂ ਦਾ ਕਤਲ ਕਰ ਦੇਣ ਵਾਲੀ ਦੁਖ਼ਭਰੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ...

ਬੀਬੀਸੀ ਸਕਾਟਿਸ਼ ਦੇ ਸਾਬਕਾ ਸਿੱਖ ਪੇਸ਼ਕਾਰ ਜਿਨਸੀ ਅਪਰਾਧਾਂ ਦੇ ਦੋਸ਼ ‘ਚ ਗ੍ਰਿਫ਼ਤਾਰ

ਲੰਡਨ – ਬੀਬੀਸੀ ਸਕਾਟਿਸ਼ ਦੇ ਸਾਬਕਾ ਸਿੱਖ ਪੇਸ਼ਕਾਰ, ਕਾਮੇਡੀਅਨ ਅਤੇ ਪਕਵਾਨ ਵਿਸ਼ਿਆਂ ਦੇ ਲੇਖਕ ਨੂੰ ਬੁੱਧਵਾਰ ਨੂੰ ਸਕਾਟਲੈਂਡ ਵਿੱਚ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ...

ਅਧਿਆਪਕ ਨੂੰ ਭਾਰਤੀ ਬੱਚਿਆਂ ਨਾਲ ਬਦਸਲੂਕੀ ਮਾਮਲੇ ‘ਚ 12 ਸਾਲ ਦੀ ਸਜ਼ਾ

ਲੰਡਨ ਦੀ ਇੱਕ ਜ਼ਿਲ੍ਹਾ ਅਦਾਲਤ ਨੇ ਬ੍ਰਿਟਿਸ਼ ਪ੍ਰਾਇਮਰੀ ਸਕੂਲ ਦੇ ਇੱਕ ਸਾਬਕਾ ਅਧਿਆਪਕ ਨੂੰ ਭਾਰਤੀ ਬੱਚਿਆਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਮਾਮਲੇ ਵਿੱਚ 12 ਸਾਲ...

36ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਲਈ ਐਡੀਲੇਡ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਮੈਲਬੌਰਨ/ ਸਿਡਨੀ : ਪਿਛਲੇ ਪੈਂਤੀ ਵਰ੍ਹਿਆਂ ਤੋਂ ਆਸਟ੍ਰੇਲੀਆ ਵਿਚ ਨਿਵੇਕਲੇ ਢੰਗ ਨਾਲ ਹੋ ਰਹੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਦੁਨੀਆ ਲਈ ਖਿੱਚ ਦਾ ਕੇਂਦਰ ਹਨ। 36ਵੀਆਂ ਸਿੱਖ ਖੇਡਾਂ...

ਟਾਕਾਨਿਨੀ ਗੁਰੂਘਰ ਨਤਮਸਤਕ ਹੋਏ ਪਾਕਿਸਤਾਨੀ ਅਦਾਕਾਰ

ਆਕਲੈਂਡ- ਪੂਰੀ ਦੁਨੀਆ ‘ਚ ਆਪਣੀ ਅਦਾਕਾਰੀ ਲਈ ਵੱਖਰਾ ਮੁਕਾਮ ਹਾਸਿਲ ਕਰਨ ਵਾਲੇ ਪਾਕਿਸਤਾਨੀ ਅਦਾਕਾਰ ਵੀਰਵਾਰ ਨੂੰ ਟਾਕਾਨਿਨੀ ਗੁਰੂਘਰ ‘ਚ ਨਤਮਸਤਕ ਹੋਏ ਹਨ। ਦੱਸ ਦੇਈਏ ਜਦੋਂ...

RBI ਦੀ ਮੁਦਰਾ ਨੀਤੀ ਦੇ ਐਲਾਨ ਤੋਂ ਪਹਿਲਾਂ ਸ਼ੇਅਰ ਬਾਜ਼ਾਰ ‘ਚ ਆਈ ਗਿਰਾਵਟ

ਮੁੰਬਈ – ਗਲੋਬਲ ਬਾਜ਼ਾਰਾਂ ਦੇ ਕਮਜ਼ੋਰ ਰਹਿਣ ਕਾਰਨ ਵੀਰਵਾਰ ਨੂੰ ਸਥਾਨਕ ਸ਼ੇਅਰ ਬਾਜ਼ਾਰ ਗਿਰਾਵਟ ਦੇ ਨਾਲ ਖੁੱਲ੍ਹੇ। ਕਾਰੋਬਾਰੀ ਇਸ ਸਮੇਂ ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ...

ਸੱਤਵੇਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ 2023 ‘ਚ ਲਗਾਤਾਰ ਸੱਤਵੀਂ ਵਾਰ ਚੈਂਪੀਅਨ ਬਣਿਆ ਪੰਜਾਬ

ਗਤਕਾ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਸੱਤਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ 2023 ਕਰਨਬੀਰ ਨਾਬਿਨ ਚੰਦਰਾ ਇੰਡੋਰ ਸਟੇਡੀਅਮ, ਗੁਹਾਟੀ, ਅਸਾਮ ਵਿਖੇ ਮਿਤੀ 04 ਅਗਸਤ 2023 ਤੋਂ 06 ਅਗਸਤ...

ਮਿਸ ਯੂਨੀਵਰਸ ਦੀਆਂ 6 ਮੁਕਾਬਲੇਬਾਜ਼ਾਂ ਦਾ ਗੰਭੀਰ ਇਲਜ਼ਾਮ

ਮੁੰਬਈ : ਮਿਸ ਯੂਨੀਵਰਸ ਇੰਡੋਨੇਸ਼ੀਆਈ ਸੁੰਦਰਤਾ ਮੁਕਾਬਲਾ 29 ਜੁਲਾਈ ਤੋਂ 3 ਅਗਸਤ ਤੱਕ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ‘ਚ ਆਯੋਜਿਤ ਕੀਤਾ ਗਿਆ ਸੀ। ਇਸ ਦੌਰਾਨ ਮੁਕਾਬਲੇ ‘ਚ...

ਅੰਮ੍ਰਿਤਸਰ ਪੁਲਸ ਨੇ ਫੜ੍ਹਿਆ ਪਾਕਿਸਤਾਨ ਤੋਂ ਆਇਆ 84 ਕਰੋੜ ਦਾ ਚਿੱਟਾ

ਅੰਮ੍ਰਿਤਸਰ : ਅੰਮ੍ਰਿਤਸਰ ਪੁਲਸ ਨੇ ਪਾਕਿਸਤਾਨ ਨਾਲ ਜੁੜੇ ਡਰੱਗ ਤਸਕਰੀ ਦੇ ਵੱਡੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਦਿਹਾਤੀ ਪੁਲਸ ਨੇ 3 ਤਸਕਰਾਂ ਨੂੰ ਕਾਬੂ...

ਕੈਂਸਰ ਨਾਲ ਜੂਝ ਰਹੀ ਪਤਨੀ ਦੀਆਂ ਤਸਵੀਰਾਂ ਸਾਂਝੀਆਂ ਕਰ ਨਵਜੋਤ ਸਿੱਧੂ ਨੇ ਲਿਖੀ ਭਾਵੁਕ ਪੋਸਟ

ਜਲੰਧਰ : ਕੈਂਸਰ ਦੀ ਭਿਆਨਕ ਬੀਮਾਰੀ ਨਾਲ ਜੂਝ ਰਹੀ ਡਾਕਟਰ ਨਵਜੋਤ ਕੌਰ ਸਿੱਧੂ ਨਾਲ ਤਸਵੀਰਾਂ ਸਾਂਝੀਆਂ ਕਰ ਪਤੀ ਨਵਜੋਤ ਸਿੰਘ ਸਿੱਧੂ ਨੇ ਭਾਵੁਕ ਪੋਸਟ ਲਿਖੀ ਹੈ।...

ਸਿੱਧੂ ਮੂਸੇਵਾਲਾ ਨੂੰ ਲੈ ਕੇ ਸੰਸਦ ’ਚ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ’ਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਜ਼ਿਕਰ ਕੀਤਾ। ਅਮਿਤ ਸ਼ਾਹ ਨੇ ਦੱਸਿਆ ਕਿ ਨੈਸ਼ਨਲ ਇਨਵੈਸਟੀਗੇਸ਼ਨ...

ਭਾਜਪਾ ਦੇ ਦੋਸ਼ਾਂ ‘ਤੇ ਰਾਘਵ ਚੱਢਾ ਬੋਲੇ- ਫਰਜ਼ੀ ਦਸਤਖ਼ਤ ਦਾ ਅਫ਼ਵਾਹ ਫੈਲਾਈ ਗਈ

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ‘ਤੇ ਭਾਜਪਾ ਨੇ ਦਿੱਲੀ ਸੇਵਾ ਬਿੱਲ ਲਈ ਪ੍ਰਸਤਾਵ ‘ਚ ਫਰਜ਼ੀ ਦਸਤਖ਼ਤ ਦਾ ਦੋਸ਼...

ਰਾਸ਼ਟਰਪਤੀ ਬਾਈਡੇਨ ਨੂੰ ਜਾਨੋ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਮੌਤ

ਅਮਰੀਕਾ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਜਾਨੋ ਮਾਰਨ ਦੀ ਧਮਕੀ ਦੇਣ ਵਾਲੇ ਦੋਸ਼ੀ ਨੂੰ ਬੁੱਧਵਾਰ ਨੂੰ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐੱਫ.ਬੀ.ਆਈ.) ਦੇ ਏਜੰਟ ਨੇ...

ਹਥਿਆਰ ਸਪਲਾਈ ਕਰਨ ਵਾਲਾ ਧਰਮਜੀਤ ਕਾਹਲੋਂ USA ‘ਚ ਗ੍ਰਿਫ਼ਤਾਰ

ਨਵੀਂ ਦਿੱਲੀ – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਵਿੱਚ ਗ੍ਰਿਫ਼ਤਾਰ ਗੈਂਗਸਟਰ ਧਰਮਜੀਤ ਸਿੰਘ ਕਾਹਲੋਂ ਨੂੰ ਅਮਰੀਕਾ ਤੋਂ ਜਲਦੀ ਹੀ ਭਾਰਤ ਲਿਆਂਦਾ ਜਾਵੇਗਾ ਪਰ ਅਜੇ...

ਇਮਰਾਨ ਖਾਨ ਨੂੰ ਮੱਖੀਆਂ ਤੇ ਖਟਮਲਾਂ ਨਾਲ ਭਰੀ ਕੋਠੜੀ ’ਚ ਰੱਖਿਆ ਗਿਆ

ਇਸਲਾਮਾਬਾਦ– ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਅਤੇ ਗ੍ਰਿਫ਼ਤਾਰ ਕਰਨ ਤੋਂ ਬਾਅਦ ਉੱਚ ਸੁਰੱਖਿਆ ਵਾਲੀ ਅਟਕ...

ਆਕਲੈਂਡ ਪੁਲਿਸ ਨੂੰ ਚਕਮਾ ਦੇ ਭੱਜਣ ਵਾਲੇ ਗ੍ਰਿਫ਼ਤਾਰ

ਆਕਲੈਂਡ- ਨਿਊਜ਼ੀਲੈਂਡ ‘ਚ ਲੁਟੇਰਿਆਂ ਦੇ ਹੌਂਸਲੇ ਦਿਨੋਂ ਦਿਨ ਬੁਲੰਦ ਹੁੰਦੇ ਜਾ ਰਹੇ ਨੇ ਜਿੱਥੇ ਪਹਿਲਾ ਰਾਤਾਂ ਨੂੰ ਵਾਰਦਾਤਾਂ ਸਾਹਮਣੇ ਆਉਂਦੀਆਂ ਸੀ ਹੁਣ ਦਿਨ ਦਿਹਾੜੇ ਲੁੱਟਾਂ...

ਨਿਊਜੀਲੈਂਡ ਪੁਲਿਸ ਦੇ ਸਾਹਮਣੇ ਵਾਰਦਾਤ ਕਰ ਫਰਾਰ ਹੋ ਗਿਆ ਬੰਦਾ

ਨਿਊਜ਼ੀਲੈਂਡ ‘ਚ ਲੁਟੇਰਿਆਂ ਦੇ ਹੌਂਸਲੇ ਦਿਨੋਂ ਦਿਨ ਬੁਲੰਦ ਹੁੰਦੇ ਜਾ ਰਹੇ ਨੇ ਜਿੱਥੇ ਪਹਿਲਾ ਰਾਤਾਂ ਨੂੰ ਵਾਰਦਾਤਾਂ ਸਾਹਮਣੇ ਆਉਂਦੀਆਂ ਸੀ ਹੁਣ ਦਿਨ ਦਿਹਾੜੇ ਲੁੱਟਾਂ ਖੋਹਾਂ...

ਕਾਰੋਬਾਰਾਂ ’ਤੇ ਹੁੰਦੀਆਂ ਲੁੱਟਾਂ ਖੋਹਾਂ ਕਾਰਨ ਲੇਬਰ ਸਰਕਾਰ ਤੋਂ ਅੱਕੇ ਨਿਊਜ਼ੀਲੈਂਡ ਦੇ ਲੋਕ 

ਆਕਲੈਂਡ- ਚੌਣਾਂ ਦੇ ਇਸ ਮਾਹੌਲ ਵਿੱਚ ਲੇਬਰ ਸਰਕਾਰ ਲਈ ਕਾਰੋਬਾਰਾਂ ‘ਤੇ ਹੁੰਦੀਆਂ ਲੁੱਟਾਂ-ਖੋਹਾਂ ਅਤੇ ਵੱਧਦੇ ਅਪਰਾਧਿਕ ਮਾਮਲਿਆਂ ਦਾ ਮੁੱਦਾ ਕਾਫੀ ਅਹਿਮ ਬਣਿਆ ਹੋਇਆ ਹੈ। ਕਿਉਕਿ...

ਭਾਰਤ ਉੱਦਮੀਆਂ ਦਰਮਿਆਨ ਸਹਿਯੋਗ ਵਧਾਉਣ ਲਈ ਬ੍ਰਿਕਸ ਸਟਾਰਟਅਪ ਮੰਚ ਸ਼ੁਰੂ ਕਰੇਗਾ : ਗੋਇਲ

ਨਵੀਂ ਦਿੱਲੀ– ਭਾਰਤ ਨਿਵੇਸ਼ਕਾਂ, ਇਨਕਿਊਬੇਟਰਾਂ ਅਤੇ ਉੱਦਮੀਆਂ ਦਰਮਿਆਨ ਸਰਬੋਤਮ ਪ੍ਰਥਾਵਾਂ ਅਤੇ ਆਪਸੀ ਸਹਿਯੋਗ ਨੂੰ ਉਤਸ਼ਾਹ ਦੇਣ ਲਈ ਇਸ ਸਾਲ ਬ੍ਰਿਕਸ ਸਟਾਰਟਅਪ ਮੰਚ ਦੀ ਸ਼ੁਰੂਆਤ ਕਰਨ ਜਾ...

Pepperfry ਦੇ CEO ਅੰਬਰੀਸ਼ ਮੂਰਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਨਵੀਂ ਦਿੱਲੀ – ਪੇਪਰਫ੍ਰਾਈ ਦੇ ਸਹਿ-ਸੰਸਥਾਪਕ ਅਤੇ ਸੀਈਓ ਅੰਬਰੀਸ਼ ਮੂਰਤੀ ਦਾ ਦਿਲ ਦਾ ਦੌਰਾ ਪੈਣ ਕਾਰਨ ਲੇਹ ਵਿੱਚ ਦਿਹਾਂਤ ਹੋ ਗਿਆ ਹੈ। ਕੰਪਨੀ ਦੇ ਸਹਿ-ਸੰਸਥਾਪਕ ਅਤੇ...

‘ਖੇਡਾਂ ਵਤਨ ਪੰਜਾਬ ਦੀਆਂ’ ‘ਚ ਸ਼ਾਮਲ ਕੀਤੀਆਂ ਪ੍ਰਮੁੱਖ ਖੇਡਾਂ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ...

ਰਾਹੁਲ ਗਾਂਧੀ ‘ਤੇ ਫਿਦਾ ਹੋਈ ਬਾਲੀਵੁੱਡ ਦੀ ਇਹ ਹੌਟ ਹਸੀਨਾ-ਸ਼ਰਲਿਨ ਚੋਪੜਾ 

ਮੁੰਬਈ – ਆਪਣੀ ਬੋਲਡਨੈੱਸ ਨਾਲ ਹਮੇਸ਼ਾ ਸੁਰਖੀਆਂ ‘ਚ ਰਹਿਣ ਵਾਲੀ ਅਦਾਕਾਰਾ ਸ਼ਰਲਿਨ ਚੋਪੜਾ ਇਕ ਵਾਰ ਫਿਰ ਸੁਰਖੀਆਂ ‘ਚ ਆ ਗਈ ਹੈ। ਉਹ ਅਕਸਰ ਅਜਿਹੇ ਬਿਆਨ ਦਿੰਦੀ...

ਸੈਂਟਰਲ ਜੇਲ੍ਹ ਦੀ ਸੁਰੱਖਿਆ ਫਿਰ ਸਵਾਲਾਂ ਦੇ ਘੇਰੇ ’ਚ, ਬਰਾਮਦ ਹੋਇਆ ਇਹ ਸਾਮਾਨ

ਲੁਧਿਆਣਾ –ਤਾਜਪੁਰ ਰੋਡ ਦੀ ਕੇਂਦਰੀ ਜੇਲ੍ਹ ਦੀ ਸੁਰੱਖਿਆ ਇਕ ਵਾਰ ਫਿਰ ਸਵਾਲਾਂ ਦੇ ਘੇਰੇ ’ਚ ਆ ਗਈ ਹੈ ਕਿਉਂਕਿ ਲਗਾਤਾਰ ਚੈਕਿੰਗ ਤੋਂ ਬਾਅਦ ਮੋਬਾਇਲ ਬਰਾਮਦਗੀ...

ਰਾਹੁਲ ਦੀ ‘ਮੁਹੱਬਤ ਕੀ ਦੁਕਾਨ’ ’ਚ ਵਿਕ ਰਿਹਾ ਹੈ ਚੀਨੀ ਸਾਮਾਨ : ਅਨੁਰਾਗ ਠਾਕੁਰ

ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਅਤੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਦੋਸ਼ ਲਾਇਆ ਹੈ ਕਿ ਚੀਨ, ਵੈੱਬਸਾਈਟ ‘ਨਿਊਜ਼ ਕਲਿਕ’ ਅਤੇ...

ਰਾਹੁਲ ਗਾਂਧੀ ਫਿਰ ਕੱਢਣਗੇ ‘ਭਾਰਤ ਜੋੜੋ ਯਾਤਰਾ’, ਇਸ ਵਾਰ ਗੁਜਰਾਤ ਤੋਂ ਹੋਵੇਗੀ ਸ਼ੁਰੂ

ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਗੁਜਰਾਤ ਤੋਂ ਮੇਘਾਲਿਆ ਤੱਕ ਪੈਦਲ ਯਾਤਰਾ ਕਰਨਗੇ ਅਤੇ ਇਸ ਦੌਰਾਨ ਪਾਰਟੀ ਦੀ ਮਹਾਰਾਸ਼ਟਰ ਇਕਾਈ ਦੇ ਨੇਤਾ ਅਤੇ ਵਰਕਰ ਸੂਬੇ...

ਬ੍ਰਿਟਿਸ਼ ਸਰਕਾਰ ਨੇ ਇਮੀਗ੍ਰੇਸ਼ਨ ਵਕੀਲਾਂ ‘ਤੇ ਕੱਸਿਆ ਸ਼ਿੰਕਜ਼ਾ

ਲੰਡਨ – ਯੂਕੇ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਆਪਣੀ ਚਿੰਤਾ ਜ਼ਾਹਰ ਕੀਤੀ ਸੀ। ਹੁਣ ਯੂਕੇ ਸਰਕਾਰ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਦੀ...

US ‘ਚ 10 ਸਾਲ ਦੀ ਲੜਕੀ ਨੇ ਬਲੱਡ ਕੈਂਸਰ ਨਾਲ ਮਰਨ ਤੋਂ ਪਹਿਲਾਂ ਬੁਆਏਫ੍ਰੈਂਡ ਨਾਲ ਕਰਵਾਇਆ ਵਿਆਹ

ਅਮਰੀਕਾ ਦੇ ਉੱਤਰੀ ਕੈਰੋਲੀਨਾ ‘ਚ 10 ਸਾਲਾ ਐਮਾ ਐਡਵਰਡਸ ਨਾਂ ਦੀ ਲੜਕੀ ਦਾ ਬਲੱਡ ਕੈਂਸਰ ਨਾਲ ਦਿਹਾਂਤ ਹੋ ਗਿਆ ਹੈ। ਐਮਾ ਦੇ ਦੁਨੀਆ ਤੋਂ ਜਾਣ...

ਕੈਨੇਡਾ ‘ਚ ਪੱਕੇ ਹੋਣ ਦਾ ਜਸ਼ਨ ਮਨਾਉਣ ਦੌਰਾਨ ਝੀਲ ‘ਚ ਡੁੱਬੇ ਪੰਜਾਬੀ ਗੱਭਰੂ ਦੀ ਲਾਸ਼ ਬਰਾਮਦ

ਓਨਟਾਰੀਓ- ਓਨਟਾਰੀਓ ਕੈਨੇਡਾ ਦੇ ਟਾਊਨ ਪੋਰਟ ਪੈਰੀ ਵਿਖੇ ਬੀਤੇ ਦਿਨੀਂ ਪਾਣੀ ‘ਚ ਡੁੱਬ ਜਾਣ ਕਾਰਨ ਮਾਰੇ ਗਏ ਇਕ ਅੰਤਰਰਾਸ਼ਟਰੀ ਪੰਜਾਬੀ ਵਿਦਿਆਰਥੀ ਅਕਾਸ਼ਦੀਪ ਸਿੰਘ (ਉਮਰ 27...

ਪੰਜ ਸਾਲ ਤੱਕ ਬਿਨਾਂ ਤਨਖ਼ਾਹ ਤੋਂ ਕੰਮ ਕਰਨਗੇ ਮੁਕੇਸ਼ ਅੰਬਾਨੀ

ਨਵੀਂ ਦਿੱਲੀ  – ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਅਤੇ ਰਿਲਾਇੰਸ ਇੰਡਸਟ੍ਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਲਗਾਤਾਰ ਤੀਜੇ ਸਾਲ ਕੋਈ ਤਨਖਾਹ ਨਹੀਂ ਲਈ ਹੈ। ਯਾਨੀ...