Month: August 2023

ਭਾਰਤ-ਨੇਪਾਲ ਨੇ 762 ਕਰੋੜ ਰੁਪਏ ਦੀ ਲਾਗਤ ਦੇ 4 ਸਮਝੌਤਿਆਂ ‘ਤੇ ਕੀਤੇ ਦਸਤਖ਼ਤ

ਕਾਠਮੰਡੂ : ਕਾਠਮੰਡੂ ਵਿੱਚ ਭਾਰਤੀ ਦੂਤਾਵਾਸ ਅਤੇ ਨੇਪਾਲ ਦੇ ਸੰਘੀ ਮਾਮਲਿਆਂ ਤੇ ਆਮ ਪ੍ਰਸ਼ਾਸਨ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਵਿਕਾਸ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਲਈ ਚਾਰ...

ਮੁੰਬਈ ਲਿਓਨ ਆਰਮੀ ਨੇ ਸੋਨੂੰ ਸੂਦ ਨੂੰ ਬਣਾਇਆ ਬ੍ਰਾਂਡ ਅੰਬੈਸਡਰ

ਮੁੰਬਈ: ਟੈਨਿਸ ਪ੍ਰੀਮੀਅਰ ਲੀਗ (ਟੀ. ਪੀ. ਐਲ.) ਦੀ ਮੁੰਬਈ ਲਾਇਨਜ਼ ਆਰਮੀ ਫਰੈਂਚਾਈਜ਼ੀ ਨੇ ਸੀਜ਼ਨ ਪੰਜ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਆਪਣਾ ਬ੍ਰਾਂਡ ਅੰਬੈਸਡਰ ਬਣਾਇਆ...

ਪੰਜਾਬ ਤੈਰਾਕੀ ਚੈਂਪੀਅਨਸ਼ਿਪ ਵਿਚ ਪਟਿਆਲਾ ਦੇ ਤੈਰਾਕਾਂ ਨੇ ਜਿੱਤੇ ਮੈਡਲਾਂ ਦੇ ਗੱਫੇ

ਪਟਿਆਲਾ – ਮੁਹਾਲੀ ਵਿਖੇ ਹੋਈ ਪੰਜਾਬ ਤੈਰਾਕੀ ਚੈਂਪੀਅਨਸ਼ਿਪ ਵਿਚ ਪਟਿਆਲਾ ਦੇ ਤੈਰਾਕਾਂ ਨੇ ਮੈਡਲਾਂ ਦੇ ਗੱਫੇ ਜਿੱਤੇ ਹਨ। ਮਿਲੀ ਜਾਣਕਾਰੀ ਮੁਤਾਬਕ ਇਸ ਚੈਂਪੀਅਨਸ਼ਿਪ ਵਿਚ ਸਭ ਤੋਂ...

ਡਾਇਸਨ ਨੇ ਹੇਅਰ ਕੇਅਰ ਤਕਨਾਲੋਜੀ ਲਈ ਦੀਪਿਕਾ ਪਾਦੁਕੋਣ ਨੂੰ ਐਲਾਨਿਆ ਆਪਣਾ ਬ੍ਰਾਂਡ ਅੰਬੈਸਡਰ

ਨਵੀਂ ਦਿੱਲੀ – ਗਲੋਬਲ ਤਕਨਾਲੋਜੀ ਕੰਪਨੀ ਡਾਇਸਨ ਨੇ ਦੀਪਿਕਾ ਪਾਦੁਕੋਣ ਨੂੰ ਹੇਅਰ ਕੇਅਰ ਤਕਨਾਲੋਜੀ ਬ੍ਰਾਂਡ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਇਸ ਸਾਂਝੇਦਾਰੀ ਨਾਲ ਡਾਇਸਨ ਦਾ...

ਫਿਲਮ ਗ਼ਦਰ 2 ਦੀ ਪ੍ਰਮੋਸ਼ਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੰਨੀ ਦਿਓਲ

ਅੰਮ੍ਰਿਤਸਰ : ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਉੱਥੇ...

ਪਟਿਆਲਾ ਕਮਾਂਡੋ ਕੰਪਲੈਕਸ ‘ਚ ਟ੍ਰੇਨਿੰਗ ਦੌਰਾਨ ਨੌਜਵਾਨ ਦੀ ਮੌਤ

ਪਟਿਆਲਾ : ਬਹਾਦਰਗੜ੍ਹ ਸਥਿਤ ਕਮਾਂਡੋ ਕੰਪਲੈਕਸ ‘ਚ ਟ੍ਰੇਨਿੰਗ ਦੌਰਾਨ ਗੋਲ਼ੀ ਲੱਗਣ ਨਾਲ ਸਿਖਲਾਈ ਅਧੀਨ ਕਮਾਂਡੋ ਮਨਜੋਤ ਸਿੰਘ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨਜੋਤ...

ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਸ ਨੇ ਮੱਧ ਪ੍ਰਦੇਸ਼ (ਐੱਮ. ਪੀ.) ਦੇ...

ਸੁਪਰੀਮ ਕੋਰਟ ਤੋਂ ਰਾਹਤ ਦੇ ਬਾਵਜੂਦ ਰਾਹੁਲ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਿਉਂ ਨਹੀਂ ਕੀਤੀ: ਕਾਂਗਰਸ

ਕਾਂਗਰਸ ਨੇ ‘ਮੋਦੀ ਉਪਨਾਮ’ ਵਾਲੀ ਟਿੱਪਣੀ ਨਾਲ ਸਬੰਧਤ ਮਾਣਹਾਨੀ ਦੇ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੇ ਨੂੰ 26 ਘੰਟੇ ਤੋਂ ਵੱਧ...

ਅਵਾਰਾ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ‘ਚ ਤੇਜ਼ ਰਫਤਾਰ ਕਾਰ ਦਰੱਖ਼ਤ ਨਾਲ ਟਕਰਾਈ

ਉੱਤਰ ਪ੍ਰਦੇਸ਼ – ਉੱਤਰ ਪ੍ਰਦੇਸ਼ ‘ਚ ਸ਼ਰਾਵਸਤੀ ਜ਼ਿਲੇ ਦੇ ਇਕੌਨਾ ਇਲਾਕੇ ‘ਚ ਸ਼ਨੀਵਾਰ ਰਾਤ ਨੂੰ ਇਕ ਆਵਾਰਾ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਤੇਜ਼ ਰਫਤਾਰ...

ਮੇਰੇ ‘ਤੇ ਲੱਗੇ ਦੋਸ਼ਾਂ ਨਾਲ ਮੈਨੂੰ 2024 ਦੀਆਂ ਰਾਸ਼ਟਰਪਤੀ ਚੋਣਾਂ ‘ਚ ਫਾਇਦਾ ਮਿਲੇਗਾ : ਟਰੰਪ

ਮਿੰਟਗੁਮਰੀ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਅਪਰਾਧਿਕ ਮਾਮਲੇ ‘ਚ ਤੀਜੀ ਵਾਰ ਅਦਾਲਤ ‘ਚ ਪੇਸ਼ ਹੋਣ ਤੋਂ ਬਾਅਦ ਸ਼ੁੱਕਰਵਾਰ ਰਾਤ ਸਰਕਾਰੀ ਵਕੀਲਾਂ...

ਤੋਸ਼ਾਖਾਨਾ ਮਾਮਲੇ ‘ਚ ਸਾਬਕਾ ਪਾਕਿ PM ਇਮਰਾਨ ਨੂੰ 3 ਸਾਲ ਦੀ ਜੇਲ੍ਹ

ਇਸਲਾਮਾਬਾਦ – ਪਾਕਿਸਤਾਨ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਤੋਸ਼ਾਖਾਨਾ ਮਾਮਲੇ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਸਰਕਾਰੀ ਤੋਹਫ਼ੇ...

ਕ੍ਰਿਪਾਨ ‘ਤੇ ਪਾਬੰਦੀ ਖ਼ਿਲਾਫ਼ ਕੇਸ ਜਿੱਤਣ ‘ਤੇ ਗਿਆਨੀ ਰਘਬੀਰ ਸਿੰਘ ਨੇ ਸਿੱਖਾਂ ਨੂੰ ਦਿੱਤੀ ਵਧਾਈ

ਅੰਮ੍ਰਿਤਸਰ : ਕੁਈਨਜ਼ਲੈਂਡ ਦੇ ਸਕੂਲਾਂ ‘ਚ ਕਿਰਪਾਨ ਪਾਉਣ ਦੀ ਪਾਬੰਦੀ ਦੇ ਖ਼ਿਲਾਫ਼ ਅਦਾਲਤੀ ਕੇਸ ਜਿੱਤਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ...

ਪੰਜਾਬ ਦੀਆਂ ਧੀਆਂ ਨੇ ਕੈਨੇਡਾ ਵਿਸ਼ਵ ਪੁਲਸ ਖੇਡਾਂ ’ਚ ਕਰਵਾਈ ਬੱਲੇ-ਬੱਲੇ

ਤਰਨਤਾਰਨ –ਕੈਨੇਡਾ ਦੇ ਵਿਨੀਪੈਗ ਸ਼ਹਿਰ ’ਚ ਚੱਲ ਰਹੀਆਂ ਵਿਸ਼ਵ ਪੁਲਸ ਤੇ ਫਾਇਰ ਖੇਡਾਂ ’ਚ ਜ਼ਿਲ੍ਹਾ ਤਰਨਤਾਰਨ ਦੀ ਪਹਿਲਵਾਨ ਗੁਰਸ਼ਰਨਪ੍ਰੀਤ ਕੌਰ ਨੇ 76 ਕਿਲੋ ਵਰਗ ਮੁਕਾਬਲੇ ’ਚ...

ਪੂਰੇ ਪੰਜਾਬ ਵਿੱਚ ਨਿਊਜ਼ੀਲੈਂਡ ਦੇ ਸਿਰਫ ਅੱਠ ਲਾਇਸੰਸ ਧਾਰਕ ਇਮੀਗ੍ਰੇਸ਼ਨ ਸਲਾਹਕਾਰ

ਔਕਲੈਂਡ- ਨਿਊਜ਼ੀਲੈਂਡ ਇਮੀਗ੍ਰੇਸ਼ਨ ਦਾ ਬਹੁਤਾ ਕੰਮ ਭਾਵੇਂ ਆਨਲਾਈਨ ਹੋਣ ਲੱਗ ਪਿਆ ਹੈ, ਪਰ ਫਿਰ ਵੀ ਏਜੰਟਾਂ ਦਾ ਕਾਰੋਬਾਰ ਨਾਲੋਂ-ਨਾਲ ਚੱਲ ਰਿਹਾ ਹੈ। ਪਾਰਦਰਸ਼ੀ ਢੰਗ ਨਾਲ...

HYUNDAI ਤੇ KIA ਨੇ ਵਾਪਸ ਬੁਲਾਏ 91,000 ਵਾਹਨ

ਨਵੀਂ ਦਿੱਲੀ – ਮੋਟਰ ਅਤੇ ਕੀਆ ਨੇ ਵੀਰਵਾਰ ਨੂੰ ਕਿਹਾ ਕਿ ਉਹ ਅੱਗ ਦੇ ਜੋਖ਼ਮ ਦੇ ਕਾਰਨ ਅਮਰੀਕਾ ਵਿੱਚ 91,000 ਤੋਂ ਵੱਧ ਨਵੇਂ ਵਾਹਨਾਂ ਨੂੰ...

ਮੌਜੂਦਾ ਸੈਸ਼ਨ ‘ਚ ਪਰਾਲੀ ਸਾੜਨ ਦੇ ਮਾਮਲੇ ‘ਜ਼ੀਰੋ’ ਕਰਨ ਦਾ ਟੀਚਾ: ਨਰਿੰਦਰ ਤੋਮਰ

ਨਵੀਂ ਦਿੱਲੀ : ਕੇਂਦਰ ਨੇ ਮੌਜੂਦਾ ਸੈਸ਼ਨ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾਮਲਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ ਦਾ...

ACT ‘ਚ ਚੀਨ ਨੂੰ ਹਰਾਉਣ ਤੋਂ ਬਾਅਦ ਬੋਲੇ ਹਾਰਦਿਕ ਸਿੰਘ-ਸਾਡੀ ਤਾਕਤ ਹੈ ਪੈਨਲਟੀ ਕਾਰਨਰ

ਚੇਨਈ— ਭਾਰਤ ਦੇ ਉਪ ਕਪਤਾਨ ਹਾਰਦਿਕ ਸਿੰਘ ਨੇ ਕਿਹਾ ਹੈ ਕਿ ਪੈਨਲਟੀ ਕਾਰਨਰ ਮੇਜ਼ਬਾਨ ਟੀਮ ਦੀ ਤਾਕਤ ਹਨ ਅਤੇ ਏਸ਼ੀਆਈ ਚੈਂਪੀਅਨਜ਼ ਟਰਾਫੀ ਹਾਕੀ ‘ਚ ਉਹ ਇਸ...

ਪ੍ਰਸਿੱਧ ਮਰਾਠੀ ਗੀਤਕਾਰ ਨਾਮਦੇਵ ਮਹਾਨੋਰ ਦਾ ਦਿਹਾਂਤ

ਪੁਣੇ – ਪ੍ਰਸਿੱਧ ਮਰਾਠੀ ਕਵੀ ਅਤੇ ਗੀਤਕਾਰ ਨਾਮਦੇਵ ਧੋਂਡੋ ਮਹਾਨੋਰ ਦਾ ਵਧਦੀ ਉਮਰ ਸਬੰਧੀ ਸਮੱਸਿਆਵਾਂ ਕਾਰਨ ਵੀਰਵਾਰ ਸਵੇਰੇ ਪੁਣੇ ਦੇ ਇਕ ਹਸਪਤਾਲ ’ਚ ਦਿਹਾਂਤ ਹੋ ਗਿਆ।...

ਭਲਕੇ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗਾ ਪੰਜਾਬੀ ਫ਼ਿਲਮ ‘ਮਸਤਾਨੇ’ ਦਾ ਟ੍ਰੇਲਰ

ਚੰਡੀਗੜ੍ਹ : ਪੰਜਾਬੀ ਫ਼ਿਲਮ ‘ਮਸਤਾਨੇ’ 5 ਅਗਸਤ ਸ਼ਾਮ 5:00 ਵਜੇ ਕਈ ਸ਼ਹਿਰਾਂ ਦੇ ਸਿਨੇਮਾਘਰਾਂ ’ਚ ਵਿਚ ਇਕੋ ਸਮੇਂ ਆਪਣੇ ਟ੍ਰੇਲਰ ਦਾ ਪ੍ਰੀਮੀਅਰ ਕਰਕੇ ਇਤਿਹਾਸ ਰਚ ਰਹੀ ਹੈ।...

ਵਿਧਾਨ ਸਭਾ ‘ਚ ਗੂੰਜਿਆ ਆਰਟ ਡਾਇਰੈਕਟਰ ਨਿਤਿਨ ਦੀ ਮੌਤ ਦਾ ਮੁੱਦਾ

ਮੁੰਬਈ – ਉੱਘੇ ਕਲਾ ਨਿਰਦੇਸ਼ਕ ਨਿਤਿਨ ਚੰਦਰਕਾਂਤ ਦੇਸਾਈ ਦੀ ਖੁਦਕੁਸ਼ੀ ਦਾ ਮੁੱਦਾ ਵੀਰਵਾਰ ਨੂੰ ਮਹਾਰਾਸ਼ਟਰ ਵਿਧਾਨ ਸਭਾ ‘ਚ ਪ੍ਰਮੁੱਖਤਾ ਨਾਲ ਉਠਿਆ ਜਦੋਂ ਉਪ ਮੁੱਖ ਮੰਤਰੀ ਦੇਵੇਂਦਰ...

ਸੁਰਿੰਦਰ ਛਿੰਦਾ ਦੇ ਭੋਗ ‘ਤੇ ਪਹੁੰਚੇ ਸਾਬਕਾ CM ਚੰਨੀ ਤੇ ਹੰਸ ਰਾਜ ਹੰਸ

 ਅਨੇਕਾਂ ਹਿੱਟ ਗੀਤਾਂ ਦੇ ਗਾਇਕ ਅਤੇ ਆਪਣੀ ਅਦਾਕਾਰੀ ਦਾ ਲੋਹਾ ਮੰਨਵਾਉਣ ਵਾਲੇ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ ਅੱਜ ਲੁਧਿਆਣਾ ‘ਚ ਭੋਗ ਪਾਇਆ ਜਾ ਰਿਹਾ ਹੈ।...

ਪੰਜਾਬ ਦੇ ਸਾਬਕਾ ਵਿਧਾਇਕ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਚੰਡੀਗੜ੍ਹ : ਆਮਦਨ ਤੋਂ ਜ਼ਿਆਦਾ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਉਰਫ਼ ਕਿੱਕੀ ਢਿੱਲੋਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ...

CM ਮਾਨ ਨੇ ਡੇਂਗੂ ’ਤੇ ਕਾਬੂ ਪਾਉਣ ਲਈ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ : ਹੜ੍ਹਾਂ ਕਾਰਨ ਪੈਦਾ ਹੋਈ ਡੇਂਗੂ ਦੀ ਬੀਮਾਰੀ ਦੇ ਪਸਾਰ ਨੂੰ ਰੋਕਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਸ਼ੇਸ਼ ਮੁਹਿੰਮ...

ਬੇਅਦਬੀ ਦੀਆਂ ਘਟਨਾਵਾਂ ‘ਤੇ ਨਹੀਂ ਲੱਗ ਰਹੀ ਲਗਾਮ

ਬਠਿੰਡਾ : ਜ਼ਿਲ੍ਹੇ ਦੇ ਪਿੰਡ ਗੋਬਿੰਦਪੁਰਾ ‘ਚ ਨਸ਼ੇੜੀਆਂ ਨੇ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਉਂਦਿਆਂ ਇਕ ਨੌਜਵਾਨ ਨੰਗੇ ਸਿਰ ਅਤੇ ਜੁੱਤੀ ਸਣੇ ਗੁਰਦੁਆਰਾ ਸਾਹਿਬ ਦੇ ਦਰਬਾਰ ‘ਚ...

ਸੁਪਰੀਮ ਕੋਰਟ ਤੋਂ ਰਾਹੁਲ ਨੂੰ ਮਿਲੀ ਰਾਹਤ ‘ਤੇ ਕਾਂਗਰਸ ਦਾ ਆਇਆ ਬਿਆਨ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ‘ਮੋਦੀ ਸਰਨੇਮ’ ਵਾਲੀ ਟਿੱਪਣੀ ਨਾਲ ਜੁੜੇ ਮਾਣਹਾਨੀ ਮਾਮਲੇ ‘ਚ ਸੁਪਰੀਮ ਕੋਰਟ ਤੋਂ ਰਾਹਤ ਮਿਲਣ ਤੋਂ...

ਭਾਰੀ ਮੀਂਹ ਕਾਰਨ ਕੇਦਾਰਨਾਥ ਮਾਰਗ ’ਤੇ ਚਾਰ ਜਣੇ ਰੁੜ੍ਹੇ

ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਕੇਦਾਰਨਾਥ ਯਾਤਰਾ ਮਾਰਗ ’ਤੇ ਗੌਰੀਕੁੰਡ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਮਗਰੋਂ ਚਾਰ ਜਣਿਆਂ ਦੀ ਮੌਤ ਹੋ...

ਬ੍ਰਿਟਿਸ਼ ਪ੍ਰਧਾਨ ਮੰਤਰੀ ਸੁਨਕ ਦੇ ਘਰ ਨੂੰ ਕਾਲੇ ਕੱਪੜੇ ਨਾਲ ਢੱਕਣ ਵਾਲੇ 4 ਪ੍ਰਦਰਸ਼ਨਕਾਰੀ ਗ੍ਰਿਫ਼ਤਾਰ

ਲੰਡਨ – ਉੱਤਰੀ ਇੰਗਲੈਂਡ ਵਿੱਚ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੇ ਘਰ ਨੂੰ ਕਾਲੇ ਕੱਪੜੇ ਨਾਲ ਢੱਕਣ ਦੇ ਦੋਸ਼ ਵਿਚ ਵੀਰਵਾਰ ਨੂੰ ਗ੍ਰੀਨਪੀਸ ਦੇ 4...

ਜਦੋਂ ਇਟਲੀ ਦੀ ਇਟਾ ਏਅਰਵੇਜ਼ ਦੇ ਜਹਾਜ਼ ਨੇ ‘ਮੁਰੰਮਤ ਟੇਪ’ ਨਾਲ ਭਰੀ ਉਡਾਣ

ਰੋਮ – ਇਹ ਗੱਲ ਏਸ਼ੀਆ ਵਿੱਚ ਰਹਿੰਦੇ ਲੋਕਾਂ ਲਈ ਨਵੀਂ ਨਹੀਂ ਹੈ ਪਰ ਜਿਹੜੇ ਲੋਕ ਯੂਰਪ ਵਿੱਚ ਰਹਿੰਦੇ ਹਨ, ਉਹਨਾਂ ਨੂੰ ਜਾਣਕੇ ਜ਼ਰੂਰ ਹੈਰਾਨੀ ਹੋਵੇਗੀ ਕਿ...

4 ਕਰੋੜ ਰੁਪਏ ਦਾ ਝੰਡਾ ਸਥਾਪਿਤ ਕਰਨ ’ਤੇ ਲਾਹੌਰ ਹਾਈਕੋਰਟ ਨੇ ਲਗਾਈ ਰੋਕ

ਗੁਰਦਾਸਪੁਰ –ਕਰਜ਼ੇ ’ਚ ਡੁੱਬੇ ਪਾਕਿਸਤਾਨ ’ਚ ਪੰਜਾਬ ਸਰਕਾਰ ਵੱਲੋਂ ਲਾਹੌਰ ਦੇ ਲਿਬਰਟੀ ਚੌਕ ’ਚ ਪਾਕਿਸਤਾਨ ਦੇ ਸੁਤੰਤਰਤਾ ਦਿਵਸ ’ਤੇ 4 ਕਰੋੜ ਰੁਪਏ ਦੀ ਲਾਗਤ ਨਾਲ...

ਪੱਤਰਕਾਰ ਰਮਨਦੀਪ ਸਿੰਘ ਸੋਢੀ ਦਾ ਕੈਨੇਡਾ ’ਚ ਪੰਜਾਬ ਭਵਨ ਕਰੇਗਾ ਸਨਮਾਨ

ਪੰਜਾਬ ਭਵਨ, ਸਰੀ ਵੈਨਕੂਵਰ, ਕੈਨੇਡਾ ਵੱਲੋਂ 8 ਤੇ 9 ਅਕਤੂਬਰ 2023 ਨੂੰ ਤਾਜ ਪਾਰਕ ਕਨਵੈਨਸ਼ਨ ਸੈਂਟਰ, ਕੈਨੇਡਾ ਵਿਖੇ 5ਵੀਂ ਸਾਲਾਨਾ ‘ਪੰਜਾਬੀ ਸਾਹਿਤ ਕਾਨਫਰੰਸ’ ਕਰਵਾਈ ਜਾ...

ਪੁਲਸ ਨੇ 39 ਮਿਲੀਅਨ ਡਾਲਰ ਤੋਂ ਵੱਧ ਦੀ ‘ਭੰਗ’ ਕੀਤੀ ਜ਼ਬਤ

ਸਿਡਨੀ : ਨਸ਼ੀਲੇ ਪਦਾਰਥਾਂ ‘ਤੇ ਰੋਕਥਾਮ ਲਗਾਉਣ ਦੇ ਉਦੇਸ਼ ਦੇ ਤਹਿਤ ਆਸਟ੍ਰੇਲੀਆਈ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ। ਆਸਟ੍ਰੇਲੀਆਈ ਪੁਲਸ ਨੇ ਛਾਪੇਮਾਰੀ ਦੌਰਾਨ ਕੁਈਨਜ਼ਲੈਂਡ ਸੂਬੇ ਵਿਚ...