Month: August 2023

ਦਿੱਲੀ ਹਵਾਈ ਅੱਡੇ ‘ਤੇ ਪੰਜਾਬੀਆਂ ਦਾ ਏਅਰਲਾਈਨ ਸਟਾਫ਼ ਨਾਲ ਜੰਮ ਕੇ ਹੋਇਆ ਹੰਗਾਮਾ

ਨਵੀਂ ਦਿੱਲੀ – ਦਿੱਲੀ ਏਅਰਪੋਰਟ ‘ਤੇ ਅੱਜ ਇੱਕ ਵਾਰ ਫਿਰ ਤੋਂ ਹਵਾਈ ਸਫ਼ਰ ਕਰਨ ਵਾਲੇ ਮੁਸਾਫਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਹ ਪਰੇਸ਼ਾਨੀ ਮੁਸਾਫਰਾਂ ਨੂੰ...

BCCI ਕ੍ਰਿਕਟ ਮੈਚਾਂ ਦੇ ਪ੍ਰਸਾਰਣ ਤੋਂ ਕਰੇਗੀ ਮੋਟੀ ਕਮਾਈ

ਮੁੰਬਈ – ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਟੀਵੀ ਦੇ ਮੁਕਾਬਲੇ ਡਿਜੀਟਲ ਰਾਈਟਸ ਲਈ ਉੱਚ ਬੇਸ ਕੀਮਤ ਨਿਰਧਾਰਤ ਕਰ ਦਿੱਤੀ ਹੈ। ਆਗਾਮੀ ਮੀਡੀਆ ਰਾਈਟਸ  ਲਈ ਸਮੁੱਚੀ...

‘ਦਿ ਕੇਰਲਾ ਸਟੋਰੀ’ ਫੇਮ ਅਦਾ ਸ਼ਰਮਾ ਦੀ ਅਚਾਨਕ ਵਿਗੜੀ ਸਿਹਤ

ਨਵੀਂ ਦਿੱਲੀ : ਬਾਲੀਵੁੱਡ ਅਦਾਕਾਰਾ ਅਦਾ ਸ਼ਰਮਾ ਦੇ ਪ੍ਰਸ਼ੰਸਕਾਂ ਲਈ ਪਰੇਸ਼ਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਅਦਾਕਾਰਾ ਨੂੰ ਹਾਲ ਹੀ ‘ਚ ਹਸਪਤਾਲ ‘ਚ...

ਅਦਾਕਾਰਾ ਰਸ਼ਮੀ ਦੇਸਾਈ ਨੇ ਵਿਦਿਆਰਥਣ ਕੀਰਤਪ੍ਰੀਤ ਨੂੰ ਕੀਤਾ ਸਨਮਾਨਿਤ

ਫਗਵਾੜਾ – ਜੀਵਨ ਦੇ ਕਿਸੇ ਵੀ ਖੇਤਰ ਵਿਚ ਸਿਖਰ ’ਤੇ ਪਹੁੰਚਣ ਲਈ ਮਜ਼ਬੂਤ ​​ਇੱਛਾ ਸ਼ਕਤੀ ਅਤੇ ਸਖ਼ਤ ਮਿਹਨਤ ਦੀ ਲੋੜ ਹੁੰਦੀ ਹੈ। ਸ਼੍ਰੀ ਹਨੂਮਤ ਇੰਟਰਨੈਸ਼ਨਲ ਪਬਲਿਕ...

ਨੂਹ ਹਿੰਸਾ ’ਤੇ ਭੜਕੇ ਬਾਲੀਵੁੱਡ ਸਿਤਾਰੇ, ਕਿਹਾ– ‘ਹੁਣ ਬਰਦਾਸ਼ਤ ਨਹੀਂ ਹੁੰਦਾ…’

ਮੁੰਬਈ – ਹਰਿਆਣਾ ਦੇ ਨੂਹ ’ਚ ਹੋਈ ਹਿੰਸਾ ਦੀ ਅੱਗ ਦਿੱਲੀ-ਐੱਨ. ਸੀ. ਆਰ. ਤਕ ਫੈਲ ਚੁੱਕੀ ਹੈ। ਬੀਤੇ ਦਿਨੀਂ ਗੁਰੂਗ੍ਰਾਮ ’ਚ ਕਈ ਤਰ੍ਹਾਂ ਦੀਆਂ ਘਟਨਾਵਾਂ ਹੋਈਆਂ।...

ਬੀ ਪਰਾਕ ਦੀ ਆਵਾਜ਼ ’ਚ ਚੰਡੀਗੜ੍ਹ ਨਗਰ ਨਿਗਮ ਨੇ ਲਾਂਚ ਕੀਤਾ ਗੀਤ ‘ਰੱਖਣਾ ਸੰਭਾਲ ਚੰਡੀਗੜ੍ਹ’

ਚੰਡੀਗੜ੍ਹ – ਚੰਡੀਗੜ੍ਹ ਨੂੰ ਸਾਫ-ਸਫਾਈ ’ਚ ਨੰਬਰ 1 ਲੈ ਕੇ ਆਉਣਾ ਹੈ, ਇਸ ਨੂੰ ਲੈ ਕੇ ਚੰਡੀਗੜ੍ਹ ਨਗਰ ਨਿਗਮ ਵਲੋਂ ਤਿਆਰੀ ਕਰ ਲਈ ਗਈ ਹੈ। ਚੰਡੀਗੜ੍ਹ...

​​​​​​​ਟਰਾਂਸਫ਼ਾਰਮਰ ਲਾਉਣ ਲਈ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਜੇ. ਈ. ਸਸਪੈਂਡ

ਜਲੰਧਰ –ਪਾਵਰਕਾਮ ਦੇ ਕਰਮਚਾਰੀਆਂ ਵੱਲੋਂ ਰਿਸ਼ਵਤ ਮੰਗਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਵਿਜੀਲੈਂਸ ਵੱਲੋਂ ਪਿਛਲੇ ਸਮੇਂ ਦੌਰਾਨ ਕਈ ਕਰਮਚਾਰੀਆਂ ਨੂੰ ਰਿਸ਼ਵਤ ਲੈਂਦਿਆਂ...

6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਟਾਹਲੀ ਨਾਲ ਲਟਕਦੀ ਮਿਲੀ ਲਾਸ਼

ਅਜਨਾਲਾ- ਬੀਤੀ ਰਾਤ ਪੁਲਸ ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਪੁੰਗਾ ਵਿਖੇ ਅਜਨਾਲਾ ਰੋਡ ’ਤੇ ਟਾਹਲੀ  ਨਾਲ ਲਟਕਦੀ ਹੋਈ ਇਕ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ,...

ਗੁਰੂਗ੍ਰਾਮ ਦੇ ਪਟੌਦੀ ਇਲਾਕੇ ‘ਚ ਤਿੰਨ ਮੋਟਰਸਾਈਕਲਾਂ ਨੂੰ ਲਗਾ ਦਿੱਤੀ ਗਈ ਅੱਗ

ਗੁਰੂਗ੍ਰਾਮ – ਹਰਿਆਣਾ ਦੇ ਗੁਰੂਗ੍ਰਾਮ ਦੇ ਪਟੌਦੀ ਇਲਾਕੇ ‘ਚ ਵੀਰਵਾਰ ਰਾਤ ਤਿੰਨ ਮੋਟਰਸਾਈਕਲਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ।...

ਉੱਤਰਾਖੰਡ ‘ਚ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ 13 ਲੋਕ ਲਾਪਤਾ

ਰੁਦਰਪ੍ਰਯਾਗ – ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ‘ਚ ਕੇਦਾਰਨਾਥ ਯਾਤਰਾ ਮਾਰਗ ‘ਤੇ ਗੌਰੀਕੁੰਡ ‘ਚ ਮੋਹਲੇਧਾਰ ਮੀਂਹ ਕਾਰਨ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਇਕ ਦਰਜਨ ਲੋਕ...

ਮੋਦੀ ਸਰਨੇਮ ਕੇਸ: ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ SC ‘ਚ ਸੁਣਵਾਈ ਅੱਜ

ਨਵੀਂ ਦਿੱਲੀ— ਮੋਦੀ ਸਰਨੇਮ ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਜਸਟਿਸ ਬੀ.ਆਰ. ਗਵਈ, ਜਸਟਿਸ ਪੀ.ਐੱਸ. ਨਰਸਿਮਹਾ ਅਤੇ...

ਅੰਮ੍ਰਿਤਸਰ ਏਅਰਪੋਰਟ ‘ਤੇ ਰੋਕਣ ‘ਤੇ UK ਦੇ MP ਤਨਮਨਜੀਤ ਸਿੰਘ ਢੇਸੀ ਦਾ ਪਹਿਲਾ ਬਿਆਨ

ਜਲੰਧਰ: ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ‘ਤੇ ਰੋਕੇ ਜਾਣ ਦੇ ਮਾਮਲੇ ‘ਤੇ ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ...

ਪੋਪ ਫ੍ਰਾਂਸਿਸ ਨੇ ਪਾਦਰੀਆਂ ਦੇ ਜਿਨਸੀ ਸ਼ੋਸ਼ਣ ‘ਸਕੈਂਡਲ’ ਦੀ ਕੀਤੀ ਨਿੰਦਾ

ਲਿਸਬਨ: ਕੈਥੋਲਿਕ ਈਸਾਈ ਧਰਮ ਦੇ ਸੀਨੀਅਰ ਆਗੂ ਪੋਪ ਫ੍ਰਾਂਸਿਸ ਬੁੱਧਵਾਰ ਨੂੰ ‘ਵਿਸ਼ਵ ਯੁਵਾ ਦਿਵਸ’ ਦੀ ਸ਼ੁਰੂਆਤ ਮੌਕੇ ਪੁਰਤਗਾਲ ਦੀ ਰਾਜਧਾਨੀ ਲਿਸਬਨ ਪਹੁੰਚੇ। ਇੱਥੇ ਫ੍ਰਾਂਸਿਸ ਨੇ ਪਾਦਰੀਆਂ...

ਚਾਈਨੀਜ਼ ਔਰਤ ਕੋਲੋਂ ਇਟਾਲੀਅਨ ਪੁਲਸ ਨੇ ਬਰਾਮਦ ਕੀਤੀ 10,75,600 ਯੂਰੋ ਦੀ ਰਾਸ਼ੀ

ਰੋਮ : ਦੇਸ਼ ‘ਚ ਨਸ਼ਿਆਂ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਇਟਲੀ ਪੁਲਸ ਹਮੇਸ਼ਾ ਵਿਸ਼ੇਸ਼ ਗਸ਼ਤ ‘ਤੇ ਤਾਇਨਾਤ ਰਹਿੰਦੀ ਹੈ ਤੇ ਹਰ ਉਸ ਸ਼ੱਕੀ...

ਅਮਰੀਕਾ ਦੇ ਨਿਊਯਾਰਕ ਪਟੜੀ ਤੋਂ ਉਤਰੀ ਰੇਲਗੱਡੀ

ਨਿਊਯਾਰਕ : ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਇਕ ਯਾਤਰੀ ਰੇਲਗੱਡੀ ਦੇ ਪਟੜੀ ਤੋਂ ਉਤਰਨ ਕਾਰਨ ਘੱਟੋ-ਘੱਟ 13 ਲੋਕ ਜ਼ਖਮੀ ਹੋ ਗਏ। ਮੈਟਰੋਪੋਲੀਟਨ ਟ੍ਰਾਂਸਪੋਰਟੇਸ਼ਨ ਅਥਾਰਟੀ (ਐਮਟੀਏ) ਅਧਿਕਾਰੀ...

ਆਸਟ੍ਰੇਲੀਆ ‘ਚ ਜੈਸਮੀਨ ਕਤਲਕਾਂਡ ਦੇ ਦੋਸ਼ੀ ਤਾਰਿਕਜੋਤ ਸਿੰਘ ਨੂੰ 22 ਸਾਲ ਦੀ ਕੈਦ

ਸਿਡਨੀ- ਆਸਟ੍ਰੇਲੀਆ ਵਿਚ ਭਾਰਤੀ ਵਿਦਿਆਰਥਣ ਜੈਸਮੀਨ ਕੌਰ ਦੇ ਕਤਲ ਮਾਮਲੇ ਵਿਚ ਬੀਤੇ ਮਹੀਨੇ ਦੋਸ਼ੀ ਤਾਰਿਕਜੋਤ ਸਿੰਘ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਸੀ। ਹੁਣ ਅਦਾਲਤ ਨੇ...

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸੁਰੱਖਿਆ ਲਈ ਰੋਡਮੈਪ ਕੀਤਾ ਜਾਰੀ

ਵੈਲਿੰਗਟਨ : ਨਿਊਜ਼ੀਲੈਂਡ ਸਰਕਾਰ ਨੇ ਜਟਿਲ ਅਤੇ ਵਿਘਨਕਾਰੀ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਵਿਸ਼ਵ ਵਿਚ ਪਹਿਲੀ ਵਾਰ ਰੱਖਿਆ ਵਿਕਾਸ ਅਤੇ ਰਾਸ਼ਟਰੀ ਸੁਰੱਖਿਆ ਲਈ ਆਪਣੀ ਰਣਨੀਤੀ...

ਕੁਈਨਜ਼ਲੈਂਡ ਦੇ ਸਕੂਲਾਂ ਵਿੱਚ ਸਿਰੀ ਸਾਹਿਬ ‘ਤੇ ਲੱਗੀ ਰੋਕ ਰੱਦ

ਆਕਲੈਂਡ- ਕੁਈਨਜ਼ਲੈਂਡ ਦੇ ਸਕੂਲਾਂ ਵਿੱਚ ਸਿੱਖ ਭਾਈਚਾਰੇ ਦੇ ਬੱਚਿਆਂ ਲਈ ਕੁਝ ਪਾਬੰਦੀਆਂ ਲਗਾਈਆਂ ਗਈਆਂ ਸਨ। ਜਿਨ੍ਹਾਂ ਨੂੰ ਅਦਾਲਤ ਵੱਲੋਂ ਕੁਈਨਜ਼ਲੈਂਡ ਦੇ ਸਕੂਲਾਂ ਵਿੱਚ ਮਾਪਿਆਂ ਅਤੇ...

ਆਨਲਾਈਨ ਗੇਮਿੰਗ ’ਤੇ 28 ਫੀਸਦੀ ਟੈਕਸ ਨੂੰ ਲੈ ਕੇ ਵਿੱਤ ਮੰਤਰੀ ਦਾ ਆਇਆ ਫ਼ੈਸਲਾ

ਨਵੀਂ ਦਿੱਲੀ – ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਇਕ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਆਨਲਾਈਨ ਗੇਮਿੰਗ ਦੀਆਂ ਦਰਾਂ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਹਾਲਾਂਕਿ...

30ਵਾਂ ਕੈਨੇਡਾ ਕਬੱਡੀ ਵਿਸ਼ਵ ਕੱਪ 12 ਅਗਸਤ ਨੂੰ ਓਂਟਾਰੀਓ ਵਿਖੇ

ਬਰੈਂਪਟਨ : ਯੂਨਾਈਟਿਡ ਬਰੈਂਪਟਨ ਕਬੱਡੀ ਕਲੱਬ ਵੱਲੋਂ 30ਵਾਂ ਕੈਨੇਡਾ ਕਬੱਡੀ ਵਿਸ਼ਵ ਕੱਪ ਕਰਵਾਇਆ ਜਾ ਰਿਹਾ ਹੈ। ਇਹ ਚੈਂਪੀਅਨਸ਼ਿਪ 12 ਅਗਸਤ 2023 ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ...

ਸਿੰਧੂ, ਸ਼੍ਰੀਕਾਂਤ ਅਤੇ ਪ੍ਰਣਯ ਆਸਟ੍ਰੇਲੀਆ ਓਪਨ ਦੇ ਦੂਜੇ ਦੌਰ ‘ਚ

ਸਿਡਨੀ, – ਸਟਾਰ ਖਿਡਾਰੀ ਪੀ. ਵੀ. ਸਿੰਧੂ ਅਤੇ ਕਿਦਾਂਬੀ ਸ੍ਰੀਕਾਂਤ ਨੇ ਬੁੱਧਵਾਰ ਨੂੰ ਇੱਥੇ ਸਿੱਧੇ ਗੇਮ ਜਿੱਤ ਕੇ ਆਸਟ੍ਰੇਲੀਅਨ ਓਪਨ ਬੈਡਮਿੰਟਨ ਟੂਰਨਾਮੈਂਟ ਦੇ ਦੂਜੇ ਦੌਰ ‘ਚ ਪ੍ਰਵੇਸ਼...

ਮੈਨਚੈਸਟਰ ‘ਚ ਤਾਂ ਗੇਂਦਬਾਜ਼ੀ ਹੀ ਨਹੀਂ ਹੋਈ, ਜੁਰਮਾਨਾ ਲੱਗਣ ‘ਤੇ ਭੜਕੇ ਉਸਮਾਨ ਖਵਾਜਾ

ਮੈਲਬੌਰਨ- ਆਸਟ੍ਰੇਲੀਆਈ ਸਲਾਮੀ ਬੱਲੇਬਾਜ਼ ਉਸਮਾਨ ਖਵਾਜਾ ਨੇ 2023 ਦੀ ਏਸ਼ੇਜ਼ ਸੀਰੀਜ਼ ਦੌਰਾਨ ਹੌਲੀ ਓਵਰ-ਰੇਟ ਬਣਾਈ ਰੱਖਣ ਲਈ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਵੱਲੋਂ ਪੁਰਾਣੇ ਵਿਰੋਧੀ ਆਸਟ੍ਰੇਲੀਆ ਅਤੇ...

ਕੰਗਨਾ ਰਣੌਤ ਦੇ ਮਾਣਹਾਨੀ ਮਾਮਲੇ ‘ਤੇ ਜਾਵੇਦ ਅਖਤਰ ਨੇ ਖੜਕਾਇਆ ਸੈਸ਼ਨ ਕੋਰਟ ਦਾ ਦਰਵਾਜ਼ਾ

ਨਵੀਂ ਦਿੱਲੀ : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਤੇ ਲੇਖਕ ਜਾਵੇਦ ਅਖਤਰ ਵਿਚਕਾਰ ਇੱਕ ਲੰਬਾ ਅਦਾਲਤੀ ਕੇਸ ਚੱਲ ਰਿਹਾ ਹੈ। ਹੁਣ ਇਸ ਮਾਮਲੇ ‘ਚ ਇੱਕ ਅਪਡੇਟ ਆਇਆ...

ਰਣਜੀਤ ਬਾਵਾ ਤੇ ਨੀਰੂ ਬਾਜਵਾ ਦਾ ਫੈਨਜ਼ ਨੂੰ ਖ਼ਾਸ ਤੋਹਫ਼ਾ

ਜਲੰਧਰ – ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਨੇ ਅਦਾਕਾਰਾ ਨੀਰੂ ਬਾਜਵਾ ਨਾਲ ਪਿਛਲੇ ਕੁਝ ਦਿਨ ਪਹਿਲਾ ਹੀ ਆਪਣੇ ਆਉਣ ਵਾਲੇ ਪ੍ਰਾਜੈਕਟ ਦੀ ਅਨਾਊਂਸਮੈਂਟ ਕੀਤੀ ਸੀ।...

ਮਨਮੋਹਨ ਵਾਰਿਸ ਨੇ ਗੀਤਾਂ ਨਾਲ ਘਰ-ਘਰ ਪਹੁੰਚਾਇਆ ਪੰਜਾਬੀ ਸੱਭਿਆਚਾਰ

ਜਲੰਧਰ — ਮਨਮੋਹਨ ਵਾਰਿਸ ਪੰਜਾਬੀ ਇੰਡਸਟਰੀ ਦਾ ਉਹ ਜਾਣਿਆ ਮਾਣਿਆ ਗਾਇਕ ਹੈ, ਜੋ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਮਨਮੋਹਨ ਵਾਰਿਸ ਉਨ੍ਹਾਂ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ...

ਮਣੀਪੁਰ ਘਟਨਾ ਦੇ ਵਿਰੋਧ ‘ਚ ਮਸੀਹ ਭਾਈਚਾਰੇ ਤੇ ਹੋਰ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਐਲਾਨ

ਗੁਰਦਾਸਪੁਰ : ਮਣੀਪੁਰ ‘ਚ ਵਾਪਰੀ ਘਟਨਾ ਤੋਂ ਬਾਅਦ ਸਮੁੱਚੇ ਦੇਸ਼ ਦੀਆਂ ਘੱਟ-ਗਿਣਤੀਆਂ ਅੰਦਰ ਰੋਸ ਦੀ ਲਹਿਰ ਵਧਦੀ ਜਾ ਰਹੀ ਹੈ, ਜਿਸ ਕਰਕੇ ਪੰਜਾਬ ਦੀਆਂ ਸਮੁੱਚੀਆਂ ਜਥੇਬੰਦੀਆਂ...

ਗਿਫ਼ਤਾਰ ਸਾਬਕਾ ਕਾਂਗਰਸੀ ਵਿਧਾਇਕ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ : ਕਮਾਈ ਤੋਂ ਜ਼ਿਆਦਾ ਜਾਇਦਾਦ ਮਾਮਲੇ ’ਚ ਗ੍ਰਿਫ਼ਤਾਰ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਉਰਫ਼ ਕਿੱਕੀ ਢਿੱਲੋਂ ਨੂੰ ਫ਼ਿਲਹਾਲ ਹਾਈਕੋਰਟ ਨੇ ਰਾਹਤ ਨਹੀਂ ਦਿੱਤੀ ਹੈ। ਢਿੱਲੋਂ...

ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ

ਨਵੀਂ ਦਿੱਲੀ – ਕਾਂਗਰਸ ਨੇ ਬੁੱਧਵਾਰ ਨੂੰ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਤੇਲੰਗਾਨਾ ਦੀਆਂ ਵਿਧਾਨ ਸਭਾ ਚੋਣਾਂ ਲਈ ਸਕਰੀਨਿੰਗ ਕਮੇਟੀਆਂ ਦਾ ਗਠਨ ਕੀਤਾ ਹੈ, ਜਿਸ ਵਿਚ...

ਨੂਹ ਹਿੰਸਾ ‘ਤੇ ਬੋਲੇ ਖੱਟੜ- ਦੰਗਾਕਾਰੀਆਂ ਕੋਲੋਂ ਕਰਾਂਗੇ ਨੁਕਸਾਨ ਦੀ ਪੂਰਤੀ

ਚੰਡੀਗੜ੍ਹ – ਨੂਹ ਕਾਂਡ ਨੂੰ ਮੰਦਭਾਗਾ ਦੱਸਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਹੈ ਕਿ ਨੁਕਸਾਨ ਦੀ ਪੂਰਤੀ ਦੰਗਾਕਾਰੀਆਂ ਕੋਲੋਂ ਕੀਤੀ ਜਾਏਗੀ।...

ਪਾਕਿਸਤਾਨ ‘ਚ ਫਿਰ ਪੋਲੀਓ ਟੀਕਾਕਰਨ ਸਮੂਹ ‘ਤੇ ਹੋਇਆ ਹਮਲਾ

ਪੇਸ਼ਾਵਰ— ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ‘ਚ ਮੰਗਲਵਾਰ ਨੂੰ ਅਣਪਛਾਤੇ ਹਮਲਾਵਰਾਂ ਦੇ ਹਮਲੇ ‘ਚ ਪੋਲੀਓ ਟੀਕਾਕਰਨ ਸਮੂਹ ਦੀ ਸੁਰੱਖਿਆ ਕਰ ਰਹੇ ਦੋ ਪੁਲਸ ਕਰਮਚਾਰੀਆਂ ਦੀ...