Month: August 2023

ਏਸ਼ੀਆ ਕੱਪ ਸ਼੍ਰੀਲੰਕਾ ਨੂੰ ਲੱਗਾ ਇਕ ਹੋਰ ਝਟਕਾ

ਕੋਲੰਬੋ- ਸਹਿ-ਮੇਜ਼ਬਾਨ ਸ਼੍ਰੀਲੰਕਾ ਦੀਆਂ ਏਸ਼ੀਆ ਕੱਪ ਦੀਆਂ ਤਿਆਰੀਆਂ ਨੂੰ ਇਕ ਹੋਰ ਝਟਕਾ ਲੱਗਾ ਜਦੋਂ ਤੇਜ਼ ਗੇਂਦਬਾਜ਼ ਦਿਲਸ਼ਾਨ ਮਦੁਸ਼ਨਾਕਾ ਸੋਮਵਾਰ ਨੂੰ ਟੀਮ ਦੇ ਜ਼ਖਮੀ ਗੇਂਦਬਾਜ਼ਾਂ ਦੀ ਸੂਚੀ...

ਜਾਨ੍ਹਵੀ ਕਪੂਰ ਨੇ ਕੀਤਾ ਆਪਣੇ ਪਹਿਲੇ ਸੱਚੇ ਪਿਆਰ ਦਾ ਜ਼ਿਕਰ

ਮੁੰਬਈ – ਜਾਨ੍ਹਵੀ ਕਪੂਰ ਆਪਣੀਆਂ ਫ਼ਿਲਮਾਂ ਦੇ ਨਾਲ-ਨਾਲ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖ਼ੀਆਂ ’ਚ ਬਣੀ ਰਹਿੰਦੀ ਹੈ। ਜਾਨ੍ਹਵੀ ਕਪੂਰ ਦਾ ਨਾਂ ਹੁਣ ਤੱਕ ਕਈ...

ਮਰਹੂਮ ਮੂਸੇਵਾਲਾ ਦੇ ਪਿਤਾ ਨੇ ਕਿਹਾ- ਮੈਨੂੰ ਰੱਬ ’ਤੇ ਭਰੋਸਾ ਹੈ ਕਿ ਇਨਸਾਫ ਮਿਲੇਗਾ

ਮਾਨਸਾ – ਇਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਪੁੱਤਰ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਸੰਘਰਸ਼ ਕਰ ਰਹੇ ਬਲਕੌਰ ਸਿੰਘ ਨੇ ਆਪਣੇ ਕੁੜਤੇ ’ਤੇ ਲਿਖਿਆ...

GST ਚੋਰੀ ਕਰਨ ਵਾਲਿਆਂ ਵਿਰੁੱਧ ਮੁਹਿੰਮ ਜਾਰੀ

ਮੰਡੀ ਗੋਬਿੰਦਗੜ੍ਹ, ਲੁਧਿਆਣਾ-ਲੋਹਾ ਅਤੇ ਸਟੀਲ ਉਦਯੋਗ ਵਿਚ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਦੀ ਚੋਰੀ ਦਾ ਪਤਾ ਲਗਾਉਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਦੀ ਨਿਰੰਤਰਤਾ ਤਹਿਤ...

ਅੱਧੀ ਰਾਤ ਨੂੰ ਪੰਜਾਬ ਪੁਲਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਬਠਿੰਡਾ –  ਬਠਿੰਡਾ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਪਹੁੰਚੀ ਪੰਜਾਬ ਪੁਲਸ ਦੀ ਟੀਮ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਹੋ ਗਿਆ। ਜਾਣਕਾਰੀ ਮੁਤਾਬਕ ਸੂਚਨਾ ਦੇ ਆਧਾਰ...

ਪੰਜਾਬ ਦੇ ਵਿਧਾਇਕ ਦੀ ਗੱਡੀ ਦਾ ਚੰਡੀਗੜ੍ਹ ‘ਚ ਚਲਾਨ

ਚੰਡੀਗੜ੍ਹ: ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਸੋਮਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੀ ਬੱਲੂਆਣਾ ਸੀਟ ਤੋਂ ਵਿਧਾਇਕ ਅਮਨਦੀਪ ਸਿੰਘ ਮੁਸਾਫਿਰ ਦੀ ਇਨੋਵਾ ਗੱਡੀ ਦਾ ਪੰਜਾਬ ਸਿਵਲ ਸਕੱਤਰੇਤ ਦੇ...

ਸ਼੍ਰੀਨਗਰ ਪਹੁੰਚੀ ਮਿਸ ਵਰਲਡ ਕੈਰੋਲੀਨਾ ਬਿਲਾਵਸਕਾ

ਸ਼੍ਰੀਨਗਰ- ਮਿਸ ਵਰਲਡ ਕੈਰੋਲੀਨਾ ਬਿਲਾਵਸਕਾ ਸੋਮਵਾਰ ਨੂੰ ਇਕ ਪ੍ਰੋਗਰਾਮ ‘ਚ ਸ਼ਾਮਲ ਹੋਣ ਲਈ ਇਕ ਦਿਨਾ ਯਾਤਰਾ ‘ਤੇ ਕਸ਼ਮੀਰ ਪਹੁੰਚੀ। ਪੋਲੈਂਡ ਦੀ ਬਿਲਾਵਸਕਾ ਨੇ ਭਾਰਤ ਵੱਲੋਂ ਮਿਸ...

ਇੰਗਲੈਂਡ ‘ਚ ‘ਮਸਤਾਨੇ’ ਫ਼ਿਲਮ ਦੇਖਣ ਲਈ ਖੱਜਲ ਖੁਆਰ ਹੋ ਰਹੇ ਲੋਕ

ਸਰਬਜੀਤ ਸਿੰਘ ਬਨੂੜ : ਭਾਵੇਂ ਕਿ ਪੰਜਾਬੀ ਫ਼ਿਲਮ “ਮਸਤਾਨੇ” ਸਿਨੇਮਾ ਘਰਾਂ ਵਿਚ ਲਗਾਤਾਰ ਸਿੱਖ ਪਰਿਵਾਰਾਂ ਨੂੰ ਖਿੱਚਣ ਵਿਚ ਕਾਮਯਾਬ ਹੋ ਰਹੀ ਹੈ। ਇੰਗਲੈਂਡ ਦੇ ਸਾਰੇ ਸਿਨੇਮਾ...

ਦੇਸ਼ਧ੍ਰੋਹ ਮਾਮਲੇ ‘ਚ ਮਨੁੱਖੀ ਅਧਿਕਾਰਾਂ ਦੇ ਵਕੀਲ ਅਤੇ ਨੇਤਾ ਨੂੰ ਜ਼ਮਾਨਤ

ਇਸਲਾਮਾਬਾਦ – ਪਾਕਿਸਤਾਨ ਦੀ ਮਨੁੱਖੀ ਅਧਿਕਾਰ ਵਕੀਲ ਇਮਾਨ ਮਜ਼ਾਰੀ ਅਤੇ ਸਾਬਕਾ ਜਨ ਪ੍ਰਤੀਨਿਧੀ ਅਲੀ ਵਜ਼ੀਰ ਨੂੰ ਦੇਸ਼ਧ੍ਰੋਹ ਦੇ ਇੱਕ ਮਾਮਲੇ ਵਿੱਚ ਸੋਮਵਾਰ ਨੂੰ ਇੱਥੇ ਇੱਕ ਅੱਤਵਾਦ...

ਕੂਰੀਅਰ ਰਾਂਹੀ ਨਿਊਜ਼ੀਲੈਂਡ ਅਫੀਮ ਭੇਜਣ ਦੇ ਦੋਸ਼ ‘ਚ ਭਾਰਤੀ ਨੌਜਵਾਨ ਗ੍ਰਿਫਤਾਰ

ਆਕਲੈਂਡ- ਦੁਨੀਆਂ ਵਿੱਚ ਨਸ਼ੇ ਦਾ ਕ੍ਰੇਜ਼ ਇਨ੍ਹਾਂ ਵੱਧ ਗਿਆ ਹੈ ਕਿ ਨੌਜਵਾਨ ਕੋਈ ਵੀ ਅਪਰਾਧ ਕਰਨ ਨਹੀਂ ਡਰਦੇ। ਅਜਿਹੀ ਹੀ ਇੱਕ ਘਟਨਾ ਭਾਰਤ ਤੋਂ ਨਿਊਜ਼ੀਲੈਂਡ...

ਮੂਸੇਵਾਲਾ ਦੇ ਪਿਤਾ ਨੇ ਕੁੜਤੇ ’ਤੇ ਲਿਖਵਾਇਆ ‘ਜਸਟਿਸ ਫਾਰ ਸਿੱਧੂ’

ਮਾਨਸਾ, 27 ਅਗਸਤ-ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਗੈਂਗਸਟਰਾਂ ਖਿਲਾਫ ਸਖ਼ਤ...

ਪੰਜਾਬ ਯੂਥ ਕਾਂਗਰਸ ਦੇ 2 ਉਪ-ਪ੍ਰਧਾਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ: ਪੰਜਾਬ ਯੂਥ ਕਾਂਗਰਸ ਦੇ ਦੋ ਉਪ-ਪ੍ਰਧਾਨਾਂ ਉਦੈਵੀਰ ਸਿੰਘ ਢਿੱਲੋਂ ਅਤੇ ਅਕਸ਼ੈ ਸ਼ਰਮਾ ਨੂੰ ਅਨੁਸ਼ਾਸਨਹੀਣਤਾ ਦੇ ਦੋਸ਼ ਹੇਠ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।...

ਨੀਰਜ ਚੋਪੜਾ ਨੇ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ 2023 ’ਚ ਜਿੱਤਿਆ ‘ਗੋਲਡ’

ਬੁਡਾਪੇਸਟ –ਨੀਰਜ ਚੋਪੜਾ ਨੇ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਦੀ ਜੈਵਲਿਨ ਥ੍ਰੋਅ ਪ੍ਰਤੀਯੋਗਿਤਾ ’ਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਤੇ ਇਹ ਉਪਲੱਬਧੀ ਹਾਸਲ ਕਰਨ ਵਾਲਾ...

ਮਹਿਲਾ ਫੈਨ ਨੇ ਛੂਹੇ ਧੋਨੀ ਦੇ ਪੈਰ, CSK ਦੇ ਕਪਤਾਨ ਦਾ ਰਿਐਕਸ਼ਨ ਕਰੇਗਾ ਹੈਰਾਨ

 ਮਹਿੰਦਰ ਸਿੰਘ ਧੋਨੀ ਭਾਵੇਂ ਹੀ ਸੋਸ਼ਲ ਮੀਡੀਆ ਤੋਂ ਦੂਰ ਰਹਿੰਦੇ ਹਨ ਪਰ ਅਕਸਰ ਉਨ੍ਹਾਂ ਦੀ ਕੋਈ ਨਾ ਕੋਈ ਤਸਵੀਰ ਜਾਂ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ...

‘ਆਖਰੀ ਸੱਚ’ ’ਚ ਆਈ. ਪੀ. ਐੱਸ. ਅਧਿਕਾਰੀ ਦੇ ਰੂਪ ’ਚ ਤਮੰਨਾ ਭਾਟੀਆ ਦਾ ਜ਼ਬਰਦਸਤ ਪ੍ਰਦਰਸ਼ਨ

ਮੁੰਬਈ – ਤਮੰਨਾ ਭਾਟੀਆ ਨੇ ਐਂਟਰਟੇਨਿੰਗ ਥ੍ਰਿਲਰ ‘ਆਖਰੀ ਸੱਚ’ ’ਚ ਆਪਣੀ ਅਦਾਕਾਰੀ ਨਾਲ ਸਭ ਦਾ ਦਿਲ ਜਿੱਤ ਲਿਆ ਹੈ। ਤਮੰਨਾ ਨੇ ਰੌਬੀ ਗਰੇਵਾਲ ਦੀ ਫ਼ਿਲਮ ‘ਆਖਰੀ...

ਬ੍ਰੇਕਅੱਪ ਦੀਆਂ ਖ਼ਬਰਾਂ ਵਿਚਾਲੇ ਮਲਾਇਕਾ ਅਰੋੜਾ ਨੇ ਸ਼ੇਅਰ ਕੀਤੀ ਪੋਸਟ

ਮੁੰਬਈ– ਬਾਲੀਵੁੱਡ ਦੀ ਮਸ਼ਹੂਰ ਮਲਾਇਕਾ ਅਰੋੜਾ ਤੇ ਅਰਜੁਨ ਕਪੂਰ ਦੀ ਜੋੜੀ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ ਹੈ। ਹਾਲਾਂਕਿ ਕਈ ਲੋਕ ਉਨ੍ਹਾਂ ਨੂੰ ਟਰੋਲ ਵੀ ਕਰ...

ਸ਼ਾਹਰੁਖ ਦੇ ਘਰ ਦੇ ਬਾਹਰ ਪਹੁੰਚੇ ਪ੍ਰਦਰਸ਼ਨਕਾਰੀ, ਮੁੰਬਈ ਪੁਲਸ ਨੇ ਵਧਾਈ ਸੁਰੱਖਿਆ

ਮੁੰਬਈ – ਬਾਲੀਵੁੱਡ ਦੇ ਬਾਦਸ਼ਾਹ ਮੰਨੇ ਜਾਣ ਵਾਲੇ ਸ਼ਾਹਰੁਖ ਖ਼ਾਨ ਨੂੰ ਵੱਡੇ ਪਰਦੇ ’ਤੇ ਦੇਖਣ ਲਈ ਲੱਖਾਂ ਪ੍ਰਸ਼ੰਸਕ ਉਡੀਕ ਕਰ ਰਹੇ ਹਨ। ਫ਼ਿਲਮ ‘ਜਵਾਨ’ ਨਾਲ ਸ਼ਾਹਰੁਖ...

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਅਕਾਲ ਚਲਾਣਾ ਦੁੱਖਦਾਈ : ਐਡਵੋਕੇਟ ਧਾਮੀ

ਅੰਮ੍ਰਿਤਸਰ  : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਸਿੱਖਿਆ ਮੰਤਰੀ ਨੇ ਵਿਸ਼ੇਸ਼ ਸਿਖਲਾਈ ਲੈਣ ਜਾ ਰਹੇ ਹੈੱਡਮਾਸਟਰਾਂ ਨੂੰ ਕੀਤਾ ਰਵਾਨਾ

ਚੰਡੀਗੜ੍ਹ : ਸਿੱਖਿਆ ਖੇਤਰ ਵਿਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੰਡੀਅਨ ਇੰਸਟੀਚਿਊਟ ਆਫ...

ਚੰਦਰਯਾਨ-3 ਦੇ ਪੇਲੋਡ ਵਲੋਂ ਚੰਨ ਦੀ ਸਤਿਹ ‘ਤੇ ਮਾਪਿਆ ਗਿਆ ਤਾਪਮਾਨ

ਬੈਂਗਲੁਰੂ – ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਚੰਦਰਯਾਨ-3 ਦੇ ਵਿਕਰਮ ਲੈਂਡਰ ਨਾਲ ਲੱਗੇ ‘ਚੈਸਟ’ ਉਪਕਰਣ ਵਲੋਂ ਚੰਨ ਦੀ ਸਤਿਹ ‘ਤੇ ਮਾਪੀ ਗਈ ਤਾਪਮਾਨ ਭਿੰਨਤਾ...

ਪ੍ਰਿਯੰਕਾ ਨੂੰ ਵਾਰਾਨਸੀ ਤੋਂ ਚੋਣ ਲੜਾਉਣਾ ਚਾਹੁੰਦੀ ਹੈ ਕਾਂਗਰਸ

ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਜੈ ਰਾਏ ਨੇ ਅੱਜ ਕਿਹਾ ਕਿ ਯੂਪੀ ਕਾਂਗਰਸ ਕਮੇਟੀ ਪਾਰਟੀ ਦੀ ਸੀਨੀਅਰ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਵਾਰਾਨਸੀ ਤੋਂ ਚੋਣ...

ਸਿੰਗਾਪੁਰ ਯੂਨੀਵਰਸਿਟੀ ‘ਚ ‘ਸਿੱਖੀ’ ਬਾਰੇ ਲੈਕਚਰ ਦੇਣਗੇ ਭਾਰਤੀ ਮੂਲ ਦੇ ਬ੍ਰਿਟਿਸ਼ ਸਿੱਖ ਪ੍ਰੋਫੈਸਰ

ਸਿੰਗਾਪੁਰ ਦੀ ਵੱਕਾਰੀ ਨੈਸ਼ਨਲ ਯੂਨੀਵਰਸਿਟੀ (NUS) ਨੇ ਬੁੱਧਵਾਰ ਨੂੰ ਬ੍ਰਿਟੇਨ ਵਿਚ ਭਾਰਤੀ ਮੂਲ ਦੇ ਸਿੱਖਿਆ ਸ਼ਾਸਤਰੀ ਜਸਜੀਤ ਸਿੰਘ ਨੂੰ ਸਿੱਖ ਵਿਸ਼ਵਾਸਾਂ ‘ਤੇ ਲੈਕਚਰ ਦੇਣ ਅਤੇ...

ਸ਼ਾਰਕ ਹਮਲੇ ਤੋਂ ਬਾਅਦ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸੂਬੇ ਦਾ ਬੀਚ ਬੰਦ

ਸਿਡਨੀ – ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ (ਐੱਨ.ਐੱਸ.ਡਬਲਯੂ.) ਵਿਚ ਸ਼ੁੱਕਰਵਾਰ ਨੂੰ ਸ਼ਾਰਕ ਦੇ ਹਮਲੇ ਦੀ ਘਟਨਾ ਤੋਂ ਬਾਅਦ ਇਕ ਵਿਅਕਤੀ ਨੂੰ ਉਸ ਦੀ ਲੱਤ...

ਚੀਨ ਤੋਂ ਆਰਥਿਕ ‘ਆਜ਼ਾਦੀ’ ਲਈ ਭਾਰਤ ਨਾਲ ਮਜ਼ਬੂਤ ਸਬੰਧ ਜ਼ਰੂਰੀ

ਡੇਸ ਮੋਇਨੇਸ : ਅਮਰੀਕਾ ਵਿਚ ਅਗਲੇ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਰਿਪਬਲਿਕਨ ਪਾਰਟੀ ਦੀ ਨਾਮਜ਼ਦਗੀ ਦੀ ਦੌੜ ਵਿੱਚ ਸ਼ਾਮਲ ਵਿਵੇਕ ਰਾਮਾਸਵਾਮੀ ਦਾ ਮੰਨਣਾ ਹੈ ਕਿ...

ਹਰੀ ਤਬਦੀਲੀ ਲਈ ਸਰਕਾਰ ਦੇ ਸਹਿਯੋਗ ਦੀ ਲੋੜ : ਟਾਟਾ ਸਟੀਲ CEO

ਨਵੀਂ ਦਿੱਲੀ : ਟਾਟਾ ਸਟੀਲ ਗਲੋਬਲ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਅਤੇ ਪ੍ਰਬੰਧ ਨਿਰਦੇਸ਼ਕ (ਐਮਡੀ) ਟੀਵੀ ਨਰੇਂਦਰਨ ਨੇ ਸ਼ਨੀਵਾਰ ਨੂੰ ਕਿਹਾ ਕਿ ਇਸਪਾਤ ਸਮੇਤ ਮੁਸ਼ਕਲ ਖੇਤਰਾਂ...