Month: August 2023

ਐਕਰੀਡੇਟਡ ਇਮਪਲਾਇਰ ਵਰਕ ਵੀਜੇ ‘ਤੇ ਇਮੀਗ੍ਰੇਸ਼ਨ ਮੰਤਰੀ ਦਾ ਬਿਆਨ ਆਇਆ ਸਾਹਮਣੇ

ਆਕਲੈਂਡ- ਇਮੀਗ੍ਰੇਸ਼ਨ ਮੰਤਰੀ ਐਂਡਰਿਊ ਲਿਟਲ ਦਾ ਕਹਿਣਾ ਹੈ ਕਿ ਇੱਕ ਸੀਟੀ-ਬਲੋਅਰ ਦੇ ਦੋਸ਼ਾਂ ਨਾਲ ਅੱਗੇ ਆਉਣ ਤੋਂ ਬਾਅਦ ਪਬਲਿਕ ਸਰਵਿਸ ਕਮਿਸ਼ਨ ਮਾਨਤਾ ਪ੍ਰਾਪਤ ਰੁਜ਼ਗਾਰਦਾਤਾ ਵਰਕ...

ਸਿੱਖਾਂ ਨੇ ਭਾਰਤੀ ਕੌਂਸਲੇਟ ਫਰੈਂਕਫਰਟ ਸਾਹਮਣੇ ਰੋਹ ਮੁਜ਼ਾਹਰਾ ਕਰਕੇ ਮਨਾਇਆ ਕਾਲਾ ਦਿਨ

ਭਾਰਤ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ‘ਤੇ ਘੱਟਗਿਣਤੀ ਕੌਮਾਂ ਸਿੱਖ, ਮੁਸਲਮਾਨਾਂ, ਦਲਿਤ, ਈਸਾਈ ‘ਤੇ ਹੋ ਰਹੇ ਜ਼ੁਲਮਾਂ, ਮਨੀਪੁਰ ਵਿੱਚ ਔਰਤਾਂ ਨਾਲ ਸਮੂਹਿਕ ਬਲਾਤਕਾਰਾਂ ਖ਼ਿਲਾਫ਼ ਭਾਰਤੀ...

ਪਾਕਿਸਤਾਨ ਸਰਕਾਰ ਸਿੱਖ ਭਾਈਚਾਰੇ ਦੇ ਦੋ ਸਿੱਖਾਂ ਨੂੰ ਕੌਮੀ ਸਨਮਾਨ ਨਾਲ ਕਰੇਗੀ ਸਨਮਾਨਿਤ

ਅੰਮ੍ਰਿਤਸਰ – ਪਾਕਿਸਤਾਨ ਸਰਕਾਰ ਉੱਥੇ ਵਸਦੇ ਸਿੱਖ ਭਾਈਚਾਰੇ ਵਿਚ ਦੋ ਸਿੱਖਾਂ ਨੂੰ ਆਪਣੇ ਕੌਮੀ ਸਨਮਾਨ ਦੇ ਕੇ ਸਨਮਾਨਿਤ ਕਰਨ ਜਾ ਰਹੀ ਹੈ। ਸਰਕਾਰ ਵਲੋਂ ਸ੍ਰੀ ਦਰਬਾਰ...

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਚੰਡੀਗੜ੍ਹ ‘ਚ ਹੋਈ ਪੇਸ਼ੀ

ਚੰਡੀਗੜ੍ਹ: ਚੰਡੀਗੜ੍ਹ ਦੇ ਬੁਡੈਲ ਵਿਚ ਹੋਏ ਸੋਨੂੰ ਸ਼ਾਹ ਕਤਲ ਕੇਸ ਵਿਚ ਅੱਜ ਜ਼ਿਲ੍ਹਾ ਅਦਾਲਤ ਵਿਚ ਸੁਣਵਾਈ ਹੋਈ। ਇਸ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜ਼ਿਲ੍ਹਾ...

ਕ੍ਰਾਈਸਚਰਚ ਵਿੱਚ ਲੱਗੀ ਭਿਆਨਕ ਅੱਗ

ਆਕਲੈਂਡ- ਸੈਂਟਰਲ ਕ੍ਰਾਈਸਚਰਚ ਵਿਖੇ ਇੱਕ ਕਾਰੋਬਾਰ ‘ਤੇ ਲੱਗੀ ਭਿਆਨਕ ਅੱਗ ਤੋਂ ਬਾਅਦ ਨਜਦੀਕੀ ਕਈ ਇਮਾਰਤਾਂ ਨੂੰ ਸੁਰੱਖਿਆ ਕਾਰਨਾਂ ਕਰਕੇ ਖਾਲੀ ਕਰਵਾਏ ਜਾਣ ਦੀ ਖਬਰ ਹੈ।...

ਹੋਮ ਲੋਨ ‘ਤੇ ਵਿਆਜ ਵਧਣ ਕਾਰਨ ਇਨ੍ਹਾਂ ਅੱਠ ਸ਼ਹਿਰਾਂ ‘ਚ ਘਰ ਖਰੀਦਣੇ ਹੋਏ ‘ਮਹਿੰਗੇ’

ਨਵੀਂ ਦਿੱਲੀ – ਹਾਊਸਿੰਗ ਲੋਨ ‘ਤੇ ਵਿਆਜ ਵਧਣ ਕਾਰਨ ਦੇਸ਼ ਦੇ ਅੱਠ ਵੱਡੇ ਸ਼ਹਿਰਾਂ ‘ਚ ਲੋਕਾਂ ਲਈ 2023 ਦੇ ਪਹਿਲੇ ਛੇ ਮਹੀਨਿਆਂ ‘ਚ ਘਰ ਖਰੀਦਣਾ ‘ਮਹਿੰਗਾ’...

PCB ਨੇ ਸੁਤੰਤਰਤਾ ਦਿਵਸ ਦੇ ਵੀਡੀਓ ‘ਚ ਇਮਰਾਨ ਖਾਨ ਨੂੰ ਕੀਤਾ ਨਜ਼ਰਅੰਦਾਜ਼

ਲਾਹੌਰ – ਪਾਕਿਸਤਾਨ ਕ੍ਰਿਕਟ ਬੋਰਡ (ਪੀ. ਸੀ. ਬੀ.) ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਜ਼ਾਦੀ ਦਿਵਸ ‘ਤੇ ਦੇਸ਼ ਦੇ ਮਹਾਨ ਕ੍ਰਿਕਟਰਾਂ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ...

ਕਲੇਰੈਂਸ ਅਵਾਂਤ, ‘ਗੌਡਫਾਦਰ ਆਫ਼ ਬਲੈਕ ਸੰਗੀਤ’ ਦਾ 92 ਸਾਲ ਦੀ ਉਮਰ ‘ਚ ਦਿਹਾਂਤ

ਨਿਊਯਾਰਕ – ਅਮਰੀਕਾ ਵਿੱਚ ਗੈਰ ਗੋਰੇ ਮੂਲ ਦੇ ਲੋਕਾਂ ਦੇ ਸੰਗੀਤ ਦੀ ਦੁਨੀਆ ਵਿੱਚ ਗੌਡਫਾਦਰ ਵਜੋਂ ਜਾਣੇ ਜਾਂਦੇ ਕਲੇਰੈਂਸ ਅਵਾਂਤ ਦਾ ਬੀਤੇ ਦਿਨ 92 ਸਾਲ ਦੀ...

‘ਡੌਨ 3’ ‘ਚ ਸ਼ਾਹਰੁਖ ਦੀ ਜਗ੍ਹਾ ਰਣਵੀਰ ਨੂੰ ਲੈਣ ‘ਤੇ ਫਰਹਾਨ ਅਖਤਰ ਨੇ ਤੋੜੀ ਚੁੱਪੀ

ਨਵੀਂ ਦਿੱਲੀ : ਫਰਹਾਨ ਅਖ਼ਤਰ ਦੀ ਆਉਣ ਵਾਲੀ ਫ਼ਿਲਮ ‘ਡੌਨ 3’ ਸੁਰਖੀਆਂ ‘ਚ ਬਣੀ ਹੋਈ ਹੈ। ਫ਼ਿਲਮ ਦੀ ਰਿਲੀਜ਼ਿੰਗ ਤੋਂ ਜ਼ਿਆਦਾ ਇਸ ਦੀ ਸਟਾਰਕਾਸਟ ਨੂੰ ਲੈ...

ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਦਾ ਇਹ ਲੁੱਕ ਫੈਨਜ਼ ਦੇ ਦਿਲਾਂ ‘ਚ ਪਾਉਂਦੈ ਤਾਂਘ

ਮੁੰਬਈ : ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ ਅਖਵਾਉਣ ਵਾਲੀ ਅਦਾਕਾਰਾ ਸ਼ਹਿਨਾਜ਼ ਗਿੱਲ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਨੂੰ ਲੈ ਕੇ ਸੁਰਖੀਆਂ ਬਟੋਰਦੀ ਰਹਿੰਦੀ ਹੈ।...

ਕ੍ਰਿਕਟਰ ਹਰਭਜਨ ਸਿੰਘ ਵੀ ਹੋਏ ‘ਮਸਤਾਨੇ’ ਫ਼ਿਲਮ ਦੇ ਮੁਰੀਦ

ਕ੍ਰਿਕਟਰ ਹਰਭਜਨ ਸਿੰਘ ਵੀ ‘ਮਸਤਾਨੇ’ ਫ਼ਿਲਮ ਦੇ ਮੁਰੀਦ ਹੋ ਗਏ ਹਨ। ਹਰਭਜਨ ਸਿੰਘ ਨੇ ਆਪਣੀ ਇੰਸਟਾਗ੍ਰਾਮ ਸਟੋਰੀਜ਼ ’ਚ ‘ਮਸਤਾਨੇ’ ਫ਼ਿਲਮ ਦਾ ਟਰੇਲਰ ਸਾਂਝਾ ਕੀਤਾ ਹੈ।...

ਨਿਊਜ਼ੀਲੈਂਡ ਦੇ ਆਕਲੈਂਡ ਸ਼ਹਿਰ ’ਚ ਗੁਰਦਾਸ ਮਾਨ ਦਾ ਹੋਣ ਜਾ ਰਿਹਾ ਲਾਈਵ ਕੰਸਰਟ

ਆਕਲੈਂਡ – ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ’ਚ 2 ਸਤੰਬਰ, 2023 ਨੂੰ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਸੰਗੀਤ ਸਮਾਗਮ ਵੱਡੇ ਪੱਧਰ ’ਤੇ ਆਯੋਜਿਤ ਹੋਣ ਜਾ ਰਿਹਾ...

ਕਾਂਗਰਸ ਵੱਲੋਂ ਦਿੱਲੀ ’ਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਚਰਚਾ

ਦਿੱਲੀ ਕਾਂਗਰਸ ਦੇ ਨੇਤਾਵਾਂ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਅੱਜ ਪਾਰਟੀ ਦੀ ਉੱਚ ਲੀਡਰਸ਼ਿਪ ਨਾਲ ਮੀਟਿੰਗ ਕੀਤੀ ਅਤੇ ਲੋਕ ਸਭਾ ਹਲਕਿਆਂ...

ਸ਼ੂਗਰ, ਡਿਪਰੈਸ਼ਨ ਸਮੇਤ ਕਈ ਦਵਾਈਆਂ ਹੋਈਆਂ ਸਸਤੀਆਂ

ਨਵੀਂ ਦਿੱਲੀ- ਸ਼ੂਗਰ, ਦਿਲ ਦੀਆਂ ਬਿਮਾਰੀਆਂ ਸਮੇਤ ਕਈ ਦਵਾਈਆਂ ਦੀਆਂ ਕੀਮਤਾਂ ਹੁਣ ਤੈਅ ਕਰ ਦਿੱਤੀਆਂ ਗਈਆਂ ਹਨ। ਦਰਅਸਲ, ਡਰੱਗ ਪ੍ਰਾਈਸ ਰੈਗੂਲੇਟਰ ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ...

ਫੈਸਲਾਬਾਦ ‘ਚ ਈਸ਼ਨਿੰਦਾ ਦੇ ਦੋਸ਼ਾਂ ਨੂੰ ਲੈ ਕੇ ਚਰਚ ‘ਤੇ ਹਮਲਾ

ਪਾਕਿਸਤਾਨ ‘ਚ ਘੱਟ ਗਿਣਤੀ ਭਾਈਚਾਰਿਆਂ ‘ਤੇ ਹਮਲਿਆਂ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਤਾਜ਼ਾ ਮਾਮਲਾ ਪੰਜਾਬ ਸੂਬੇ ਦੇ ਫੈਸਲਾਬਾਦ ਦਾ ਹੈ। ਫੈਸਲਾਬਾਦ...

ਮੈਲਬੌਰਨ ਦੇ ਗੁਰੂ ਘਰ ‘ਚ ਕਰਵਾਏ ਗਏ ਵਿਸ਼ੇਸ਼ ਹਫ਼ਤਾਵਾਰੀ ਸਮਾਗਮ

ਮੈਲਬੌਰਨ– ਆਸਟ੍ਰੇਲੀਆ ਦੇ ਪ੍ਰਸਿੱਧ ਸ਼ਹਿਰ ਮੈਲਬੌਰਨ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਤਿਸੰਗ ਸਭਾ ਹੋਪਰਸ ਕ੍ਰੋਸਿੰਗ ਵਿਖੇ ਵਿਸੇਸ਼ ਹਫਤਾਵਾਰੀ ਸਮਾਗਮ ਕਰਵਾਏ ਗਏ। ਜਿਸ ਵਿੱਚ ਵਿਸੇਸ਼ ਤੌਰ...

ਸ਼ੁਰੂਆਤੀ ਕਾਰੋਬਾਰ ‘ਚ ਸੈਂਸੈਕਸ 369 ਅੰਕ ਟੁੱਟਿਆ

ਮੁੰਬਈ – ਗਲੋਬਲ ਬਾਜ਼ਾਰਾਂ ਦੇ ਨਕਾਰਾਤਮਕ ਰੁਝਾਨ ਅਤੇ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਕਾਰਨ ਬੁੱਧਵਾਰ ਨੂੰ ਸਥਾਨਕ ਸ਼ੇਅਰ ਬਾਜ਼ਾਰ ਗਿਰਾਵਟ ਨਾਲ ਖੁੱਲ੍ਹੇ। ਬੀਐੱਸਈ ਦਾ 30 ਸ਼ੇਅਰਾਂ...

ਵਿਨੇਸ਼ ਫੋਗਾਟ ਨੇ ਟ੍ਰੇਨਿੰਗ ਦੌਰਾਨ ਜ਼ਖ਼ਮੀ ਹੋਣ ‘ਤੇ ਏਸ਼ੀਆਈ ਖੇਡਾਂ ਦੀ ਟੀਮ ਤੋਂ ਨਾਂ ਵਾਪਸ ਲਿਆ

ਜਲੰਧਰ- ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਨੇ ਏਸ਼ੀਆਈ ਖੇਡਾਂ ਖੇਡਣ ਵਾਲੀ ਭਾਰਤੀ ਟੀਮ ਤੋਂ ਆਪਣਾ ਨਾਂ ਵਾਪਸ ਲੈ ਲਿਆ ਹੈ ਕਿਉਂਕਿ ਉਹ ਰੋਹਤਕ ‘ਚ ਟ੍ਰੇਨਿੰਗ...

MS Dhoni ਨੇ ਆਜ਼ਾਦੀ ਦਿਹਾੜੇ ’ਤੇ ਰਾਂਚੀ ਫਾਰਮ ਹਾਊਸ ’ਤੇ ਲਹਿਰਾਇਆ ਵਿਸ਼ਾਲ ਤਿਰੰਗਾ

ਸਾਬਕਾ ਭਾਰਤੀ ਕ੍ਰਿਕਟਰ ਅਤੇ ਕਪਤਾਨ ਐੱਮ. ਐੱਸ. ਧੋਨੀ ਨੇ 77ਵੇਂ ਆਜ਼ਾਦੀ ਦਿਹਾੜੇ ’ਤੇ ਆਪਣੇ ਰਾਂਚੀ ਫਾਰਮ ਹਾਊਸ ’ਤੇ ਵਿਸ਼ਾਲ ਰਾਸ਼ਟਰੀ ਝੰਡਾ ਲਹਿਰਾਇਆ। ਹਵਾ ’ਚ ਲਹਿਰਾਉਂਦੇ...

ਰਿਤਿਕ-ਦੀਪਿਕਾ ਦੀ ਫ਼ਿਲਮ ‘ਫਾਈਟਰ’ ਦਾ ਮੋਸ਼ਨ ਪੋਸਟਰ ਰਿਲੀਜ਼

ਮੁੰਬਈ – ਰਿਤਿਕ ਰੌਸ਼ਨ ਤੇ ਦੀਪਿਕਾ ਪਾਦੁਕੋਣ ਸਟਾਰਰ ਫ਼ਿਲਮ ‘ਫਾਈਟਰ’ ਦਾ ਮੋਸ਼ਨ ਪੋਸਟਰ ਰਿਲੀਜ਼ ਹੋ ਗਿਆ ਹੈ। 15 ਅਗਸਤ ਨੂੰ ਨਿਰਮਾਤਾਵਾਂ ਨੇ ਫ਼ਿਲਮ ਤੋਂ ਦੋਵਾਂ ਦੇ...

ਅਮਰੀਕੀ ਗਾਇਕਾ ਮਿਲਬੇਨ ਨੇ ‘ਆਜ਼ਾਦੀ’ ਨੂੰ ਲੈ ਕੇ ਦਿੱਤਾ ਖ਼ਾਸ ਸੁਨੇਹਾ

ਵਾਸ਼ਿੰਗਟਨ – ਭਾਰਤ ਦੇ ਲੋਕਾਂ ਨੂੰ 77ਵੇਂ ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਅਫਰੀਕੀ-ਅਮਰੀਕਨ ਅਦਾਕਾਰਾ ਅਤੇ ਗਾਇਕਾ ਮੈਰੀ ਮਿਲਬੇਨ ਨੇ ਕਿਹਾ ਕਿ ਆਜ਼ਾਦੀ ਦੀ ਭਾਵਨਾ ਮਹਿਜ਼...

ਅਕਸ਼ੈ ਕੁਮਾਰ ਨੂੰ ਸੁਤੰਤਰਤਾ ਦਿਵਸ ਮੌਕੇ ਮਿਲੀ ਭਾਰਤੀ ਨਾਗਰਿਕਤਾ

ਮੁੰਬਈ :  ਬਾਲੀਵੁੱਡ ਦੇ ਐਕਸ਼ਨ ਖਿਲਾੜੀ ਅਕਸ਼ੈ ਕੁਮਾਰ ਨੇ 77ਵੇਂ ਸੁਤੰਤਰਤਾ ਦਿਵਸ ‘ਤੇ ਪ੍ਰਸ਼ੰਸਕਾਂ ਨੂੰ ਵੱਡੀ ਖ਼ਬਰ ਦਿੱਤੀ ਹੈ। ਜੀ ਹਾਂ, ਅਕਸ਼ੈ ਨੂੰ ਭਾਰਤ ਦੀ...

ਅਦਾਰਾ ਮਹਿਕ ਏ ਵਤਨ ਵੱਲੋਂ ਹਰਦੇਵ ਮਾਹੀਨੰਗਲ,ਕੁਲਵਿੰਦਰ ਸਿੰਘ ਝਾਮਟ ਅਤੇ ਕਾਲਾ ਬਰਾੜ ਦਾ ਸਨਮਾਨ

ਆਕਲੈਂਡ- ਮਹਿਕ ਏ ਵਤਨ ਦੇ ਸੰਪਾਦਕ ਹਰਦੇਵ ਬਰਾੜ ਵੱਲੋਂ 13 ਅਗਸਤ ਨੂੰ ਈ-ਪੇਪਰ ਦਾ ਤੀਸਰਾ ਅੰਕ ਰਿਲਿਜ਼ ਕੀਤਾ ਗਿਆ ਸੀ। ਜਿਸ ਵਿੱਚ ਮੁੱਖ ਮਹਿਮਾਨ ਮਾਊਂਟ ਰੋਸਕਲਵੈਲ...

ਰਣਜੀਤ ਬਾਵਾ ਤੇ ਮਨਕੀਰਤ ਔਲਖ ਸਣੇ ਇਨ੍ਹਾਂ ਕਲਾਕਾਰਾਂ ਨੇ ਮਨਾਇਆ ਆਜ਼ਾਦੀ ਦਾ ਜਸ਼ਨ

ਜਲੰਧਰ: ਅੱਜ ਦੇਸ਼ਭਰ ‘ਚ 15 ਅਗਸਤ ਯਾਨੀਕਿ 77ਵਾਂ ਸੁਤੰਤਰਤਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਿਆਸੀ ਆਗੂਆਂ ਦੇ ਨਾਲ-ਨਾਲ ਆਮ ਜਨਤਾ, ਬਾਲੀਵੁੱਡ, ਪਾਲੀਵੁੱਡ ਸਿਤਾਰੇ ਵੀ...

ਬਿਆਸ ਦਰਿਆ ਦੇ ਧੁੱਸੀ ਬੰਨ੍ਹ ’ਚ ਪਿਆ ਪਾੜ,ਲੋਕਾਂ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ

ਦੀਨਾਨਗਰ : ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਵਿਚ ਹੋਈ ਭਾਰੀ ਬਾਰਿਸ਼ ਕਾਰਨ ਪੌਂਗ ਡੈਮ ’ਚੋਂ ਕੱਲ 1.40 ਲੱਖ ਕਿਊਸਿਕ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ ਵਿਚ...

ਆਜ਼ਾਦੀ ਦਿਹਾੜਾ ਪ੍ਰੋਗਰਾਮ ਦੌਰਾਨ ਮੱਧ ਪ੍ਰਦੇਸ਼ ਦੇ ਸਿਹਤ ਮੰਤਰੀ ਹੋਏ ਬੇਹੋਸ਼

ਰਾਏਸੇਨ- ਮੱਧ ਪ੍ਰਦੇਸ਼ ਦੇ ਸਿਹਤ ਮੰਤਰੀ ਪ੍ਰਭੂਰਾਮ ਚੌਧਰੀ ਮੰਗਲਵਾਰ ਨੂੰ ਰਾਏਸੇਨ ਜ਼ਿਲ੍ਹੇ ‘ਚ ਆਜ਼ਾਦੀ ਦਿਹਾੜੇ ਦੇ ਇਕ ਪ੍ਰੋਗਰਾਮ ਵਿਚ ਹਿੱਸਾ  ਲੈਣ ਦੌਰਾਨ ਬੇਹੋਸ਼ ਹੋ ਗਏ।...

‘ਮੈਂ ਹਿੰਦੂ ਦੀ ਹੈਸੀਅਤ ਨਾਲ ਆਇਆ ਹਾਂ…’, ਰਾਮ ਕਥਾ ਸੁਣਨ ਪਹੁੰਚੇ ਬ੍ਰਿਟਿਸ਼ PM ਰਿਸ਼ੀ ਸੁਨਕ

 ਯੂਕੇ ਦੀ ਕੈਂਬ੍ਰਿਜ ਯੂਨੀਵਰਸਿਟੀ ‘ਚ ਮੰਗਲਵਾਰ ਨੂੰ ਭਾਰਤੀ ਸੁਤੰਤਰਤਾ ਦਿਵਸ ਮੌਕੇ ਮੋਰਾਰੀ ਬਾਪੂ ਨੇ ਰਾਮ ਕਥਾ ਦੀ ਸ਼ੁਰੂਆਤ ਕੀਤੀ। ਰਾਮ ਕਥਾ ਸੁਣਨ ਲਈ ਬ੍ਰਿਟੇਨ ਦੇ...

ਸਿਡਨੀ ‘ਚ ਭਾਰਤੀ ਜਲ ਸੈਨਾ ਨੇ ਜੰਗੀ ਬੇੜੇ ‘ਤੇ ਲਹਿਰਾਇਆ ‘ਤਿਰੰਗਾ’

ਸਿਡਨੀ : ਭਾਰਤੀ ਜਲ ਸੈਨਾ ਦੀ ਇੱਕ ਟੁਕੜੀ, ਜੋ ਵਰਤਮਾਨ ਵਿੱਚ ‘ਮਾਲਾਬਾਰ ਅਭਿਆਸ’ ਵਿੱਚ ਹਿੱਸਾ ਲੈਣ ਲਈ ਆਸਟ੍ਰੇਲੀਆ ਵਿੱਚ ਹੈ, ਨੇ 77ਵੇਂ ਸੁਤੰਤਰਤਾ ਦਿਵਸ ਮੌਕੇ ਝੰਡਾ...