Month: September 2023

ਜੈਦੇਵ ਉਨਾਦਕਟ ਤੇ ਜਯੰਤ ਯਾਦਵ ਨੇ ਕਾਊਂਟੀ ਡੈਬਿਊ ਮੈਚਾਂ ‘ਚ ਲਈਆਂ 5-5 ਵਿਕਟਾਂ

ਲੰਡਨ— ਭਾਰਤੀ ਤੇਜ਼ ਗੇਂਦਬਾਜ਼ ਜੈਦੇਵ ਉਨਾਦਕਟ ਅਤੇ ਸਪਿਨਰ ਜਯੰਤ ਯਾਦਵ ਨੇ ਇੰਗਲੈਂਡ ‘ਚ ਕਾਊਂਟੀ ਕ੍ਰਿਕਟ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੀਆਂ ਟੀਮਾਂ ਸਸੇਕਸ ਅਤੇ ਮਿਡਲਸੈਕਸ ਲਈ...

ਟੈਨਿਸ : ਡੋਪਿੰਗ ਦੇ ਕਾਰਨ ਸਿਮੋਨਾ ਹਾਲੇਪ ‘ਤੇ ਲੱਗੀ 4 ਸਾਲ ਦੀ ਪਾਬੰਦੀ

ਇੰਟਰਨੈਸ਼ਨਲ ਟੈਨਿਸ ਇੰਟੀਗ੍ਰਿਟੀ ਏਜੰਸੀ ਨੇ ਮੰਗਲਵਾਰ ਨੂੰ ਕਿਹਾ ਕਿ ਵਿਸ਼ਵ ਦੀ ਸਾਬਕਾ ਨੰਬਰ ਇਕ ਖਿਡਾਰਨ ਸਿਮੋਨਾ ਹਾਲੇਪ ਨੂੰ ਦੋ ਡੋਪਿੰਗ ਅਪਰਾਧਾਂ ਲਈ ਚਾਰ ਸਾਲ ਲਈ...

ਵਿਆਹ ਦਾ ਸਵਾਲ ਸੁਣ ਸ਼ਰਮਾ ਗਏ ਰਾਘਵ ਚੱਢਾ, ਕਿਹਾ- ‘ਜਲਦ ਹੀ ਸਾਰੀ ਜਾਣਕਾਰੀ ਦੇਵਾਂਗਾ’

ਮੁੰਬਈ – ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੇ ਵਿਆਹ ਦਾ ਕਾਰਡ ਬੁੱਧਵਾਰ ਨੂੰ ਸਾਹਮਣੇ ਆਇਆ ਸੀ। ਵਿਆਹ 24 ਸਤੰਬਰ ਨੂੰ ਰਾਜਸਥਾਨ ਦੇ ਉਦੈਪੁਰ ’ਚ ਹੋਣਾ ਹੈ।...

ਫ਼ਿਲਮ ‘ਦੋਨੋਂ’ ਦਾ ‘ਅੱਗ ਲੱਗਦੀ’ ਗੀਤ ਦਾ ਪੁਣੇ ’ਚ ਹੋਵੇਗਾ ਗ੍ਰੈਂਡ ਲਾਂਚ

ਮੁੰਬਈ – ਜਿਵੇਂ-ਜਿਵੇਂ ‘ਦੋਨੋਂ’ ਦੀ ਰਿਲੀਜ਼ ਡੇਟ ਨੇੜੇ ਆ ਰਹੀ ਹੈ, ਤਿਉਂ-ਤਿਉਂ ਫ਼ਿਲਮ ਦੀ ਚਰਚਾ ਵਧਦੀ ਜਾ ਰਹੀ ਹੈ। ਅਵਨੀਸ਼ ਬੜਜਾਤੀਆ ਦੇ ਨਿਰਦੇਸ਼ਨ ’ਚ ਬਣੀ ਇਸ...

ਇਹ ਖ਼ਾਸ ਜਨਮਦਿਨ ਹੈ ਕਿਉਂਕਿ ‘ਡਰੀਮ ਗਰਲ 2’ ਹਿੱਟ ਹੈ : ਆਯੂਸ਼ਮਾਨ ਖੁਰਾਣਾ

ਮੁੰਬਈ – ਬਾਲੀਵੁੱਡ ਸਟਾਰ ਆਯੂਸ਼ਮਾਨ ਖੁਰਾਣਾ ਦਾ ਮੰਨਣਾ ਹੈ ਕਿ ਇਸ ਸਾਲ ਉਨ੍ਹਾਂ ਦਾ ਜਨਮਦਿਨ ਬਹੁਤ ਖ਼ਾਸ ਹੈ ਕਿਉਂਕਿ ‘ਡਰੀਮ ਗਰਲ 2’ ਬਹੁਤ ਹਿੱਟ ਰਹੀ ਹੈ।...

ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਮੌਤ ਮਗਰੋਂ ਪ੍ਰੋਫ਼ੈਸਰ ਦੀ ਬੁਰੀ ਤਰ੍ਹਾਂ ਕੁੱਟਮਾਰ

ਪਟਿਆਲਾ – ਪਟਿਆਲਾ ਦੀ ਪੰਜਾਬੀ ਯੂਨੀਵਰਸਟੀ ਵਿਚ ਅੱਜ ਉਸ ਸਮੇਂ ਵੱਡਾ ਹੰਗਾਮਾ ਹੋ ਗਿਆ ਜਦੋਂ ਯੂਨੀਵਰਸਟੀ ਵਿਚ ਬੀ. ਏ. ਵਿਚ ਪੜ੍ਹਨ ਵਾਲੀ ਜਸ਼ਨਪ੍ਰੀਤ ਕੌਰ (18)...

ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਕਾਰਵਾਈ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦਿਆਂ ਰਾਜੂ ਰਾਮ ਮੌਜੂਦਾ ਪੰਚ ਪੁੱਤਰ ਰਾਮ...

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਘਪਲੇ ‘ਚ ਸ਼ਾਮਲ ਨਿਰਮਲ ਸਿੰਘ ਭੰਗੂ ਦੀ ਪਤਨੀ ਗ੍ਰਿਫ਼ਤਾਰ

ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਨੇ ਵੀਰਵਾਰ ਨੂੰ ਪਰਲਜ਼ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।...

ਲਵਲੀ ਨੇ ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਿਆ

ਨਵੀਂ ਦਿੱਲੀ- ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਨਿਯੁਕਤ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਵੀਰਵਾਰ ਨੂੰ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ...

ਹਿਮਾਚਲ ‘ਚ ਪੁਲ ਡਿੱਗਣ ਦੇ ਮਾਮਲੇ ‘ਚ ਅਧਿਕਾਰੀਆਂ ਖਿਲਾਫ ਚਾਰਜਸ਼ੀਟ

ਸ਼ਿਮਲਾ: ਰਾਜ ਸਰਕਾਰ ਨੇ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲੇ ‘ਚ ਜਾਹੂ ਅਤੇ ਕਾਂਗੜਾ ਜ਼ਿਲੇ ਦੇ ਜਲਾੜੀ-ਖਰਾੜੀ ਤੋਂ ਦੌਲਤਪੁਰ ਨੂੰ ਜੋੜਨ ਵਾਲੇ ਪੁਲ ਦੇ ਡਿੱਗਣ ਦੇ ਮਾਮਲੇ...

ਨੂਹ ਹਿੰਸਾ ਮਾਮਲੇ ’ਚ ਕਾਂਗਰਸ ਵਿਧਾਇਕ ਮਾਮਨ ਖਾਨ ਜੈਪੁਰ ਤੋਂ ਗ੍ਰਿਫ਼ਤਾਰ

ਗੁੜਗਾਓਂ  : ਨੂਹ ਹਿੰਸਾ ਮਾਮਲੇ ’ਚ ਹਰਿਆਣਾ ਪੁਲਸ ਨੇ ਐਕਸ਼ਨ ਮੋਡ ’ਚ ਕਾਰਵਾਈ ਕਰਦਿਆਂ ਕਾਂਗਰਸ ਵਿਧਾਇਕ ਮਾਮਨ ਖਾਨ ਨੂੰ ਗ੍ਰਿਫ਼ਤਾਰ ਕਰ ਲਿਆ। ਵਿਧਾਇਕ ਨੂੰ ਐੱਸ. ਆਈ....

ਮਾਸਕੋ ਆਉਣ ਲਈ ਭਾਰਤੀ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਦੀ ਕੋਸ਼ਿਸ਼ ਕਰ ਰਿਹੈ ਰੂਸ

ਮਾਸਕੋ – ਰੂਸ ਭਾਰਤੀ ਸੈਲਾਨੀਆਂ ਨੂੰ ਆਪਣੇ ਇਤਿਹਾਸਕ, ਰਾਜਨੀਤਿਕ ਅਤੇ ਅਧਿਆਤਮਕ ਸ਼ਹਿਰ ਮਾਸਕੋ ਦੀ ਯਾਤਰਾ ਲਈ ਲੁਭਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਮਾਸਕੋ ਸ਼ਹਿਰ ਦੀ...

ਸੁਰੱਖਿਆ ਦੇ ਉਦੇਸ਼ ਨਾਲ ਆਸਟ੍ਰੇਲੀਆ ਫੌਜੀਆਂ ‘ਤੇ ਪਾਬੰਦੀਆਂ ਨੂੰ ਕਰੇਗਾ ਸਖਤ

ਕੈਨਬਰਾ: ਆਸਟ੍ਰੇਲੀਆਈ ਸਰਕਾਰ ਨੇ ਉਹਨਾਂ ਸਾਬਕਾ ਰੱਖਿਆ ਫੌਜੀ ਕਰਮਚਾਰੀਆਂ ‘ਤੇ ਸਖਤ ਪਾਬੰਦੀਆਂ ਦਾ ਪ੍ਰਸਤਾਵ ਦਿੱਤਾ ਹੈ ਜੋ ਵਿਦੇਸ਼ੀ ਫੌਜੀਆਂ ਨੂੰ ਸਿਖਲਾਈ ਦੇਣਾ ਚਾਹੁੰਦੇ ਹਨ ਕਿਉਂਕਿ...

ਜੋਅ ਬਾਈਡੇਨ ਦਾ ਬੇਟਾ ਹੰਟਰ ਟੈਕਸ ਚੋਰੀ ਤੇ ਹਥਿਆਰ ਸਬੰਧੀ ਅਪਰਾਧ ‘ਚ ਦੋਸ਼ੀ ਕਰਾਰ

ਅਮਰੀਕੀ ਨਿਆਂ ਵਿਭਾਗ ਨੇ ਰਾਸ਼ਟਰਪਤੀ ਜੋਅ ਬਾਈਡੇਨ ਦੇ ਬੇਟੇ ਹੰਟਰ ਬਾਈਡੇਨ ਨੂੰ ਸੰਘੀ ਟੈਕਸ ਅਤੇ ਹਥਿਆਰਾਂ ਨਾਲ ਸਬੰਧਤ ਮਾਮਲਿਆਂ ਵਿੱਚ ਦੋਸ਼ੀ ਪਾਇਆ ਹੈ। ਮੀਡੀਆ ਰਿਪੋਰਟਾਂ...

ਪੰਜਾਬ ਦੀਆਂ ਤਹਿਸੀਲਾਂ/ਸਬ-ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਦੇ ਤਹਿਸੀਲ ਕੰਪਲੈਕਸਾਂ/ਸਬ-ਤਹਿਸੀਲ ਕੰਪਲੈਕਸਾਂ ਦੀ ਜਲਦ ਹੀ ਨੁਹਾਰ ਬਦਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਨਵੀਆਂ ਤਹਿਸੀਲਾਂ/ਸਬ-ਤਹਿਸੀਲਾਂ ਦੀ...

ਸਰਕਾਰ ਬਣਨ ‘ਤੇ ਕ੍ਰਾਈਮ ਤੇ ਮਹਿੰਗਾਈ ਨੂੰ ਪਾਵਾਂਗੇ ਨੱਥ-ਡਾ.ਪਰਮਾਰ

ਆਕਲੈਂਡ-ਆਉਣ ਵਾਲੀਆਂ ਚੋਣਾਂ ਨੂੰ ਦੇਖਦਿਆਂ ਸਾਰੀਆਂ ਪਾਰਟੀਆਂ ਅਤੇ ਉਮੀਦਵਾਰਾਂ ਨੇ ਲੋਕਾਂ ਦੇ ਵਿੱਚ ਵਿਚਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਐਕਟ ਪਾਰਟੀ ਦੇ ਉਮੀਦਵਾਰ ਡਾ.ਪਰਮਜੀਤ...

ਵਿਗਿਆਪਨ ਮੁਹਿੰਮ ਲਈ ਅਮਿਤਾਭ ਬੱਚਨ ਤੇ ਸ਼ਾਹਰੁਖ ਖ਼ਾਨ ਇਕੱਠੇ ਆਏ ਨਜ਼ਰ

ਮੁੰਬਈ – ਬਾਲੀਵੁੱਡ ਦੇ ਦੋ ਸੁਪਰਸਟਾਰ ਅਮਿਤਾਭ ਬੱਚਨ ਤੇ ਸ਼ਾਹਰੁਖ ਖ਼ਾਨ ਨੂੰ ਇਕ ਵਿਗਿਆਪਨ ਮੁਹਿੰਮ ਲਈ ਇਕੱਠੇ ਦੇਖਿਆ ਗਿਆ। ਇਤਿਹਾਸ ’ਚ ਇਹ ਪਹਿਲੀ ਵਾਰ ਹੈ, ਜਦੋਂ...

‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਨੂੰ ਸ਼ਾਨਦਾਰ ਅੰਦਾਜ਼ ’ਚ ਪੇਸ਼ ਕਰਨ ਲਈ ਸਿਤਾਰਿਆਂ ਨਾਲ ਭਰੀ ਪ੍ਰੈੱਸ ਕਾਨਫਰੰਸ

ਮੋਹਾਲੀ ਸ਼ਹਿਰ ਉਸ ਸਮੇਂ ਉਤਸ਼ਾਹ ਨਾਲ ਭਰ ਗਿਆ, ਜਦੋਂ ਆਉਣ ਵਾਲੀ ਪੰਜਾਬੀ ਕਾਮੇਡੀ-ਡਰਾਮਾ ਫ਼ਿਲਮ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਦੀ ਸਟਾਰ ਕਾਸਟ ਕਲੱਬ ਫੇਜ਼ 11,...

ਪੰਜਾਬ ’ਚ ਪਹਿਲਾ ਸਕੂਲ ਆਫ ਐਮੀਨੈਂਸ ਦੇਖ ਕੇਜਰੀਵਾਲ ਨੇ ਕੀਤੇ ਵੱਡੇ ਐਲਾਨ

ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮਿਲ ਕੇ ਬੁੱਧਵਾਰ ਨੂੰ ਅੰਮ੍ਰਿਤਸਰ ਸਥਿਤ ਛੇਹਰਟਾ ਵਿਚ ਪਹਿਲੇ...

ਕੋਟਕਪੂਰਾ ’ਚ ਘਰ ਦੇ ਬਾਹਰ ਖੜ੍ਹੇ ਨੌਜਵਾਨ ’ਤੇ ਅੰਨ੍ਹੇਵਾਹ ਚਲਾਈਆਂ ਗੋਲ਼ੀਆਂ

ਫਰੀਦਕੋਟ : ਫਰੀਦਕੋਟ ਦੇ ਕੋਟਕਪੂਰਾ ਵਿਚ ਦੇਰ ਸ਼ਾਮ 2 ਮੋਟਰਸਾਈਕਲ ਸਵਾਰ ਮੂੰਹ ਬੰਨ੍ਹੇ ਨੌਜਵਾਨਾਂ ਨੇ ਲੱਬੂ ਰਾਮ ਸਟ੍ਰੀਟ ਵਿਚ ਇਕ ਨੌਜਵਾਨ ’ਤੇ ਉਸ ਵਕਤ ਗੋਲ਼ੀ...

CBI ਨੇ ਗ੍ਰਿਫ਼ਤਾਰ ਰੇਲਵੇ ਅਧਿਕਾਰੀ ਦੇ ਘਰੋਂ 2.61 ਕਰੋੜ ਰੁਪਏ ਕੀਤੇ ਜ਼ਬਤ

ਨਵੀਂ ਦਿੱਲੀ – ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਨੇ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਗ੍ਰਿਫ਼ਤਾਰ ਰੇਲਵੇ ਦੇ ਇਕ ਸੀਨੀਅਰ ਅਧਿਕਾਰੀ ਦੇ ਘਰੋਂ 2.61 ਕਰੋੜ ਰੁਪਏ ਨਕਦ ਬਰਾਮਦ...

ਸ੍ਰੀ ਗੁਰੂ ਨਾਨਕ ਦੇਵ ਖ਼ਾਲਸਾ ਕਾਲਜ ਨੇ ਸਿੱਖ ਵਿਦਿਆਰਥੀਆਂ ਨੂੰ ਕੀਤਾ ਸਸਪੈਂਡ

ਨਵੀਂ ਦਿੱਲੀ- ਦਿੱਲੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਨਾਨਕ ਦੇਵ ਖ਼ਾਲਸਾ ਕਾਲਜ ਦੇ ਸਿੱਖ ਵਿਦਿਆਰਥੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਨ੍ਹਾਂ ਸਿੱਖ ਵਿਦਿਆਰਥੀਆਂ ਵਲੋਂ ਕਾਲਜ...

ਆਸਟ੍ਰੇਲੀਆ : 1700 ਕਰਮਚਾਰੀਆਂ ਦੇ ਬਰਖ਼ਾਸਤਗੀ ਮਾਮਲੇ ‘ਚ ‘ਕੰਤਾਸ’ ਨੂੰ ਝਟਕਾ

ਕੈਨਬਰਾ– ਆਸਟ੍ਰੇਲੀਆ ਦੀ ਹਾਈ ਕੋਰਟ ਨੇ ਬੁੱਧਵਾਰ ਨੂੰ ਸਰਬਸੰਮਤੀ ਨਾਲ ਉਸ ਫ਼ੈਸਲੇ ਨੂੰ ਬਰਕਰਾਰ ਰੱਖਿਆ ਕਿ ਫਲੈਗ ਕੈਰੀਅਰ ਨੇ ਨਵੰਬਰ 2020 ਵਿਚ ਕੋਵਿਡ-19 ਮਹਾਮਾਰੀ ਦੌਰਾਨ...

ਆਸਟ੍ਰੇਲੀਆ ‘ਚ ਭਾਰਤ ਦੇ ਨਵੇਂ ਭਾਰਤੀ ਹਾਈ ਕਮਿਸ਼ਨਰ ਨਿਯੁਕਤ

ਨਵੀਂ ਦਿੱਲੀ – ਭਾਰਤੀ ਵਿਦੇਸ਼ ਸੇਵਾ ਦੇ ਸੀਨੀਅਰ ਅਧਿਕਾਰੀ ਗੋਪਾਲ ਬਾਗਲੇ ਨੂੰ ਆਸਟ੍ਰੇਲੀਆ ਵਿਚ ਭਾਰਤ ਦਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਵਿਦੇਸ਼ ਮੰਤਰਾਲਾ...

ਪ੍ਰਵਾਸੀ ਕਰਮਚਾਰੀਆਂ ਨਾਲ ਧੱਕਾ ਕਰਨ ਵਾਲਿਆਂ ਨੂੰ ਚੇਤਾਵਨੀ

ਆਕਲੈਂਡ- ਆਕਲੈਂਡ ਦੇ ਰਹਿਣ ਵਾਲੇ 53 ਸਾਲਾ ਵਿਕਰਮ ਮੁਦਾਨ ਅਤੇ ਉਸਦੀ ਪਤਨੀ 53 ਸਾਲਾ ਸੁਸ਼ੀਲ ਮੁਦਾਨ ਨੂੰ ਮੈਨਕਾਓ ਜਿਲ੍ਹਾਂ ਅਦਾਲਤ ਨੇ ਇਮੀਗ੍ਰੇਸ਼ਨ ਨਿਊਜ਼ੀਲੈਂਡ ਨੂੰ ਗਲਤ...

ਜੀ-20 ਤੋਂ ਬਾਅਦ ਸ਼ੇਅਰ ਬਾਜ਼ਾਰ ’ਚ ਨਵਾਂ ਰਿਕਾਰਡ

ਮੁੰਬਈ – ਘਰੇਲੂ ਨਿਵੇਸ਼ਕਾਂ ਵਲੋਂ ਕੀਤੀ ਗਈ ਮਜ਼ਬੂਤ ਖਰੀਦਦਾਰੀ ਨਾਲ ਸਥਾਨਕ ਸ਼ੇਅਰ ਬਾਜ਼ਾਰਾਂ ’ਚ ਸੋਮਵਾਰ ਨੂੰ ਲਗਾਤਾਰ 7ਵੇਂ ਕਾਰੋਬਾਰੀ ਸੈਸ਼ਨ ’ਚ ਤੇਜ਼ੀ ਜਾਰੀ ਰਹੀ। ਬੰਬੇ ਸਟਾਕ...

ਕੈਂਟ ਲਈ ਕਾਊਂਟੀ ਚੈਂਪੀਅਨਸ਼ਿਪ ‘ਚ ਡੈਬਿਊ ਕਰਦੇ ਹੋਏ ਚਮਕੇ ਚਾਹਲ

ਕੈਂਟ – ਭਾਰਤੀ ਲੈੱਗ ਸਪਿਨਰ ਯੁਜਵੇਂਦਰ ਚਾਹਲ ਨੇ ਕੈਂਟ ਨਾਲ ਕਾਊਂਟੀ ਚੈਂਪੀਅਨਸ਼ਿਪ ’ਚ ਆਪਣੀ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਕਰਦੇ ਹੋਏ ਡਿਵੀਜ਼ਨ-1 ਮੁਕਾਬਲੇ ਵਿਚ ਨਾਟਿੰਘਮਸ਼ਾਇਰ ਵਿਰੁੱਧ 3...