Month: October 2023

ਫਾਰਚੂਨਰ ’ਤੇ ਆਏ ਨੌਜਵਾਨਾਂ ਨੇ ਡੇਅਰੀ ਮਾਲਕ ਨੂੰ ਮਾਰੀਆਂ ਗੋਲ਼ੀਆਂ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਵਿਚ ਸ਼ਰੇਆਮ ਇਕ ਵਿਅਕਤੀ ਉੱਪਰ ਛੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਚਲਾ ਦਿੱਤੀਆਂ ਗਈਆਂ ਜਿਸ ਤੋਂ ਬਾਅਦ ਪੂਰੇ ਇਲਾਕੇ ਵਿਚ...

ਹਰਵਿੰਦਰ ਰਿੰਦਾ ਦੇ ਕਰੀਬੀ ਗਿਰੋਹ ਬੱਬਰ ਖ਼ਾਲਸਾ ਦੇ 3 ਮੈਂਬਰ ਅਜਨਾਲਾ ਤੋਂ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ‘ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ...

‘AAP’ ਦਾ ਗੰਭੀਰ ਦੋਸ਼, ਭਾਜਪਾ ਦੇ ਇਸ਼ਾਰੇ ‘ਤੇ ਸੰਜੇ ਸਿੰਘ ਦੇ ਕਤਲ ਦੀ ਸਾਜ਼ਿਸ਼ ਰਚ ਰਹੀ ED

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਹ ਭਾਜਪਾ ਦੇ ਇਸ਼ਾਰੇ ‘ਤੇ ਸੰਸਦ...

ਮੱਧ ਪ੍ਰਦੇਸ਼ ‘ਚ ਭਾਜਪਾ ‘ਤੇ ਵਰ੍ਹੇ ਭਗਵੰਤ ਮਾਨ, ਕਿਹਾ- ਇੱਥੇ ਆਉਣ ਵਾਲੇ ਨੇ ਸੱਚੇ ਦਿਨ

ਮਊਗੰਜ- ਮੱਧ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀਆਂ ਸਰਗਰਮ ਹੋ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੱਧ ਪ੍ਰਦੇਸ਼ ਦੇ ਮਊਗੰਜ ‘ਚ...

ਭਾਰਤ-ਪਾਕਿ ਮੈਚ ਦੌਰਾਨ ਨਰਿੰਦਰ ਮੋਦੀ ਸਟੇਡੀਅਮ ’ਤੇ ਹਮਲੇ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ

ਅਹਿਮਦਾਬਾਦ – ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਸ਼ਹਿਰ ਦੇ ਨਰਿੰਦਰ ਮੋਦੀ ਸਟੇਡੀਅਮ ’ਤੇ ਹਮਲੇ ਦੀ ਧਮਕੀ ਦੇਣ ਵਾਲੀ ਈ-ਮੇਲ ਭੇਜਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫਤਾਰ...

ਬਿਹਾਰ ‘ਚ ਨਾਰਥ ਈਸਟ ਐਕਸਪ੍ਰੈੱਸ ਦੇ 21 ਡੱਬੇ ਲੀਹੋਂ ਲੱਥੇ

ਦਿੱਲੀ ਤੋਂ ਕਾਮਾਖਿਆ ਜਾ ਰਹੀ ਨੌਰਥ ਈਸਟ ਐਕਸਪ੍ਰੈਸ ਬਿਹਾਰ ਦੇ ਬਕਸਰ ਜ਼ਿਲ੍ਹੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰੇਲਗੱਡੀ ਦੀਆਂ 21 ਬੋਗੀਆਂ...

ਇਜ਼ਰਾਈਲ ਦੀ ਹਵਾਈ ਸੈਨਾ ਨੇ ਗਾਜ਼ਾ ਦੀ ਇਸਲਾਮਿਕ ਯੂਨੀਵਰਸਿਟੀ ‘ਤੇ ਕੀਤੀ ਭਾਰੀ ਬੰਬਾਰੀ

ਗਾਜ਼ਾ ਪੱਟੀ ਵਿੱਚ ਇਜ਼ਰਾਈਲ ਦੀ ਬੰਬਾਰੀ ਪੂਰੇ ਜ਼ੋਰਾਂ ਨਾਲ ਜਾਰੀ ਹੈ। ਇਜ਼ਰਾਇਲੀ ਹਵਾਈ ਸੈਨਾ ਨੇ ਤਾਜ਼ਾ ਜਾਣਕਾਰੀ ‘ਚ ਕਿਹਾ ਹੈ ਕਿ ਉਸ ਦੇ ਲੜਾਕੂ ਜਹਾਜ਼ਾਂ...

ਹਮਾਸ ਖ਼ਿਲਾਫ਼ ਜੰਗ ਦੌਰਾਨ ਗੋਲਾ-ਬਾਰੂਦ ਲੈ ਕੇ ਪਹਿਲਾ ਅਮਰੀਕੀ ਜਹਾਜ਼ ਪਹੁੰਚਿਆ ਇਜ਼ਰਾਈਲ

ਯੇਰੂਸ਼ਲਮ – ਇਜ਼ਰਾਈਲੀ ਫੌਜ ਨੇ ਕਿਹਾ ਕਿ ਗਾਜ਼ਾ ਦੇ ਸੱਤਾਧਾਰੀ ਧੜੇ ਹਮਾਸ ਅਤੇ ਲੇਬਨਾਨ ਵਿਚ ਅੱਤਵਾਦੀਆਂ ਨਾਲ ਚੱਲ ਰਹੇ ਸੰਘਰਸ਼ ਵਿਚ ਦੇਸ਼ ਦੀ ਮਦਦ ਲਈ...

ਮੈਕਸੀਕੋ ‘ਚ ਤੂਫਾਨ ਲਿਡੀਆ ਨੇ ਦਿੱਤੀ ਦਸਤਕ, ਲੋਕਾਂ ਲਈ ਚਿਤਾਵਨੀ ਜਾਰੀ

ਮੈਕਸੀਕੋ ਸਿਟੀ – ਮੈਕਸੀਕੋ ਵਿਚ ਤੂਫਾਨ ਲਿਡੀਆ ਨੇ ਦਸਤਕ ਦਿੱਤੀ ਹੈ। ਤੂਫਾਨ ਲਿਡੀਆ ਨੇ ਮੰਗਲਵਾਰ ਸ਼ਾਮ ਨੂੰ ਮੈਕਸੀਕੋ ਦੇ ਪ੍ਰਸ਼ਾਂਤ ਤੱਟੀ ਰਿਜ਼ੋਰਟ ਪੁਏਰਟੋ ਵਾਲਾਰਟਾ ਨੇੜੇ 140...

ਮਾਸਟਰਮਾਈਂਡ ਸ਼ਾਹਿਦ ਲਤੀਫ ਦਾ ਪਾਕਿਸਤਾਨ ‘ਚ ਗੋਲੀ ਮਾਰ ਕੇ ਕਤਲ

ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀ ਸ਼ਾਹਿਦ ਲਤੀਫ ਦਾ ਪਾਕਿਸਤਾਨ ਵਿੱਚ ਕਤਲ ਕਰ ਦਿੱਤਾ ਗਿਆ ਹੈ। ਸ਼ਾਹਿਦ ਪਠਾਨਕੋਟ ਹਮਲੇ ਦਾ ਮਾਸਟਰਮਾਈਂਡ ਸੀ। ਸਿਆਲਕੋਟ ਵਿੱਚ ਅਣਪਛਾਤੇ ਹਮਲਾਵਰਾਂ...

ਇਜ਼ਰਾਈਲ ‘ਚ ਆਸਟ੍ਰੇਲੀਆਈ ਨਾਗਰਿਕ ਦੀ ਮੌਤ

ਕੈਨਬਰਾ – ਕੈਨਬਰਾ ਸਰਕਾਰ ਨੇ ਬੁੱਧਵਾਰ ਨੂੰ ਇਜ਼ਰਾਈਲ ਵਿੱਚ ਹਮਾਸ ਦੇ ਹਮਲਿਆਂ ਵਿੱਚ ਇੱਕ ਆਸਟ੍ਰੇਲੀਆਈ ਨਾਗਰਿਕ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਸਮਾਚਾਰ ਏਜੰਸੀ ਸ਼ਿਨਹੂਆ ਦੀ...

ਚੀਨ ‘ਚ 3 ਸਾਲਾਂ ਤੋਂ ਨਜ਼ਰਬੰਦ ਪੱਤਰਕਾਰ ਪਰਤੀ ਆਸਟ੍ਰੇਲੀਆ

ਕੈਨਬਰਾ– ਜਾਸੂਸੀ ਦੇ ਦੋਸ਼ ਵਿਚ ਚੀਨ ਵਿਚ ਤਿੰਨ ਸਾਲ ਤੱਕ ਨਜ਼ਰਬੰਦ ਰਹੀ ਇਕ ਚੀਨੀ-ਆਸਟ੍ਰੇਲੀਅਨ ਪੱਤਰਕਾਰ ਹੁਣ ਆਸਟ੍ਰੇਲੀਆ ਵਾਪਸ ਆ ਗਈ ਹੈ। ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼...

ਨਿਊਜ਼ੀਲੈਂਡ ‘ਚ ਭਾਰਤੀ ਸੈਲਾਨੀਆਂ ਦੀ ਰਿਕਾਰਡ ਗਿਣਤੀ

ਵੈਲਿੰਗਟਨ – ਨਿਊਜ਼ੀਲੈਂਡ ਆਉਣ ਵਾਲੇ ਭਾਰਤੀ ਸੈਲਾਨੀਆਂ ਦੀ ਗਿਣਤੀ ਅਗਸਤ ਮਹੀਨੇ 70,100 ਦੇ ਰਿਕਾਰਡ ਪੱਧਰ ‘ਤੇ ਪਹੁੰਚ ਗਈ। ਦੇਸ਼ ਦੀ ਅੰਕੜਾ ਏਜੰਸੀ ਵੱਲੋਂ ਬੁੱਧਵਾਰ ਨੂੰ ਜਾਰੀ...

ਪਾਕਿਸਤਾਨ ਖਿਲਾਫ ਸੈਂਕੜਾ ਲਗਾਉਣ ਤੋਂ ਬਾਅਦ ਬੋਲੇ ਸਮਰਵਿਕਰਮਾ

 ਪਾਕਿਸਤਾਨ ਖਿਲਾਫ ਸੈਂਕੜਾ ਜੜਨ ਵਾਲੇ ਸ਼੍ਰੀਲੰਕਾ ਦੀ ਸਦਾਰਾ ਸਮਰਾਵਿਕਰਮਾ ਨੇ ਆਪਣੀ ਯੋਜਨਾ ਦਾ ਖੁਲਾਸਾ ਕੀਤਾ ਹੈ। ਵਨਡੇ ਵਿਸ਼ਵ ਕੱਪ 2023 ਦੇ 8ਵੇਂ ਮੈਚ ਵਿੱਚ ਸਮਰਾਵਿਕਰਮਾ...

ਏਸ਼ੀਆਈ ਖੇਡਾਂ ‘ਚ ਪੁਰਸ਼ਾਂ ਦਾ ਕ੍ਰਿਕਟ ਸੋਨ ਤਮਗਾ ਸਾਂਝਾ ਹੋਣਾ ਚਾਹੀਦਾ ਸੀ : ਫਰੀਦ ਮਲਿਕ

ਨਵੀਂ ਦਿੱਲੀ- ਅਫਗਾਨਿਸਤਾਨ ਦੇ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਫਰੀਦ ਮਲਿਕ ਨੂੰ ਇਸ ਗੱਲ ਦਾ ਅਫਸੋਸ ਹੈ ਕਿ ਹਾਂਗਜ਼ੂ ‘ਚ ਹੋਈਆਂ ਏਸ਼ੀਆਈ ਖੇਡਾਂ ‘ਚ ਭਾਰਤ ਦੇ...

CWC: ਸ਼ਫ਼ੀਕ ਤੇ ਰਿਜ਼ਵਾਨ ਦੇ ਸੈਂਕੜਿਆਂ ਨਾਲ ਜਿੱਤਿਆ ਪਾਕਿਸਤਾਨ

ਅੱਜ ਅਬਦੁੱਲਾਹ ਸ਼ਫ਼ੀਕ ਤੇ ਮੁਹੰਮਦ ਰਿਜ਼ਵਾਨ ਦੇ ਜ਼ਬਰਦਸਤ ਸੈਂਕੜਿਆਂ ਸਦਕਾ ਪਾਕਿਸਤਾਨ ਦੀ ਟੀਮ ਨੇ ਕ੍ਰਿਕਟ ਵਿਸ਼ਵ ਕੱਪ ਵਿਚ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆ। ਦੋਵਾਂ...

ਸ਼ੁਭਮਨ ਗਿੱਲ ਦੀ ਸਿਹਤ ‘ਤੇ ਬੱਲੇਬਾਜ਼ੀ ਕੋਚ Vikram Rathore ਨੇ ਦਿੱਤਾ ਅਪਡੇਟ

ਨਵੀਂ ਦਿੱਲੀ— ਕ੍ਰਿਕਟ ਪ੍ਰਸ਼ੰਸਕ ਸ਼ੁਭਮਨ ਗਿੱਲ ਦੀ ਸਿਹਤ ‘ਤੇ ਅਪਡੇਟ ਲਈ ਉਤਸੁਕ ਹਨ। ਬੀ. ਸੀ. ਸੀ. ਆਈ. ਨੇ ਇੰਨਾ ਸਪੱਸ਼ਟੀਕਰਨ ਦਿੱਤਾ ਹੈ ਕਿ ਗਿੱਲ ਤੇਜ਼ੀ...

ਹਮਾਸ-ਇਜ਼ਰਾਈਲ ਦੀ ਜੰਗ ਕਾਰਨ ਵਧੀਆਂ ਤੇਲ ਦੀਆਂ ਕੀਮਤਾਂ

 ਪੱਛਮੀ ਏਸ਼ੀਆ ਵਿੱਚ ਇਜ਼ਰਾਈਲ ਸੰਘਰਸ਼ ਦੇ ਵਿਚਕਾਰ ਭਾਰਤੀ ਉਦਯੋਗ ਨੇ ਚੁਣੌਤੀਆਂ ਦਾ ਸਾਹਮਣਾ ਕਰਨ ਦੀਆਂ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਈਂਧਨ ਦੀਆਂ ਕੀਮਤਾਂ ਵਧਣ...

ਏਅਰਲਾਈਨਜ਼ ਨੇ ਜੰਗ ਕਾਰਨ ਇਜ਼ਰਾਈਲ ਜਾਣ ਅਤੇ ਆਉਣ ਵਾਲੀਆਂ ਉਡਾਣਾਂ ‘ਤੇ ਲਗਾਈ ਪਾਬੰਦੀ

ਵਾਸ਼ਿੰਗਟਨ – ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦਰਮਿਆਨ ਪ੍ਰਮੁੱਖ ਏਅਰਲਾਈਨਜ਼ ਨੇ ਇਜ਼ਰਾਈਲ ਲਈ ਉਡਾਣਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਜ਼ਰਾਈਲ ਨੇ ਗਾਜ਼ਾ ਵਿੱਚ...

ਖ਼ੂਬਸੂਰਤ ਫ਼ਿਲਮੀ ਸਫ਼ਰ ਜਿਊਣ ਵਾਲੀ ਰੇਖਾ ਨੇ ਨਿੱਜੀ ਜ਼ਿੰਦਗੀ ‘ਚ ਹੰਢਾਈ ਇਕੱਲਤਾ

ਜਦੋਂ ਵੀ ਬਾਲੀਵੁੱਡ ਦੀਆਂ ਦਿੱਗਜ ਅਦਾਕਾਰਾਂ ਦੀ ਗੱਲ ਹੁੰਦੀ ਹੈ ਤਾਂ ਰੇਖਾ ਦਾ ਨਾਂ ਹਮੇਸ਼ਾ ਸਭ ਤੋਂ ਪਹਿਲਾਂ ਆਉਂਦਾ ਹੈ। ਰੇਖਾ ਅੱਜ ਆਪਣਾ 69ਵਾਂ ਜਨਮਦਿਨ...

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਪੁਲਕਿਤ ਸਮਰਾਟ ਤੇ ਕ੍ਰਿਤੀ ਖਰਬੰਦਾ

ਅੰਮ੍ਰਿਤਸਰ : ਬਾਕਸ ਆਫਿਸ ‘ਤੇ ਧਮਾਲ ਮਚਾਉਣ ਵਾਲੀ ਫ਼ਿਲਮ ‘ਫੁਕਰੇ 3’ ਹਰ ਦਿਨ ਸ਼ਾਨਦਾਰ ਕੁਲੈਕਸ਼ਨ ਕਰ ਰਹੀ ਹੈ। ਮਸ਼ਹੂਰ ਕਾਮੇਡੀ ਫਰੈਂਚਾਇਜ਼ੀ ‘ਫੁਕਰੇ’ ਦੇ ਪਹਿਲੇ ਦੋ ਭਾਗ...

ਰਣਬੀਰ ਕਪੂਰ ਨੇ ‘ਰਾਮਾਇਣ’ ਲਈ ਛੱਡੀ ਸ਼ਰਾਬ ਤੇ ਮਾਸਾਹਾਰੀ ਭੋਜਨ

ਮੁੰਬਈ – ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਐਨੀਮਲ’ ਨੂੰ ਲੈ ਕੇ ਸੁਰਖ਼ੀਆਂ ’ਚ ਹਨ। ਹਾਲ ਹੀ ’ਚ ਫ਼ਿਲਮ ਦਾ ਟੀਜ਼ਰ ਰਿਲੀਜ਼...

ਸ਼ਹਿਨਾਜ਼ ਕੌਰ ਗਿੱਲ ਦੀ ਵਿਗੜੀ ਸਿਹਤ, ਹਸਪਤਾਲ ਤੋਂ ਵਾਇਰਲ ਹੋਈਆਂ ਤਸਵੀਰਾਂ

ਮੁੰਬਈ — ‘ਪੰਜਾਬ ਦੀ ਕੈਟਰੀਨਾ’ ਯਾਨੀਕਿ ਅਦਾਕਾਰਾ ਸ਼ਹਿਨਾਜ਼ ਗਿੱਲ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਜਾਣ ਕੇ ਉਸ ਦੇ ਚਾਹੁਣ ਵਾਲਿਆਂ...

ਰਾਜਪਾਲ ਨੂੰ ਮੰਗ ਪੱਤਰ ਦੇਣ ਜਾਂਦੇ ਕਾਂਗਰਸੀਆਂ ’ਤੇ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ, 9 ਅਕਤੂਬਰ- ਇੱਥੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਸੈਕਟਰ-15 ਸਥਿਤ ਪੰਜਾਬ ਪ੍ਰਦੇਸ਼...

ਅਸ਼ਵਨੀ ਸ਼ਰਮਾ ’ਤੇ ਟਿੱਪਣੀ ਕਰਨੀ ਸਵਰਨ ਸਲਾਰੀਆ ਨੂੰ ਪਈ ਮਹਿੰਗੀ

ਜਲੰਧਰ –ਭਾਰਤੀ ਜਨਤਾ ਪਾਰਟੀ ਨੇ ਆਪਣੇ ਨੇਤਾ ਸਵਰਨ ਸਲਾਰੀਆ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ, ਜਿਸ ਵਿਚ ਉਨ੍ਹਾਂ ’ਤੇ ਪਾਰਟੀ ਵਿਰੋਧੀ ਸਰਗਰਮੀਆਂ ਅਤੇ ਅਨੁਸ਼ਾਸਨ...

ਡਰੱਗ ਮਾਮਲੇ ‘ਚ ਬਰਖ਼ਾਸਤ AIG ਰਾਜਜੀਤ ਸਿੰਘ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਚੰਡੀਗੜ੍ਹ-ਨਸ਼ਿਆਂ ਦੇ ਮਾਮਲੇ ‘ਚ ਬਰਖ਼ਾਸਤ ਹੋਏ ਏ. ਆਈ. ਜੀ. ਰਾਜਜੀਤ ਸਿੰਘ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ।...

ਸਿੱਧੂ ਮੂਸੇਵਾਲਾ ਕਤਲਕਾਂਡ: ਸਚਿਨ ਥਾਪਨ ਨੂੰ 23 ਤੱਕ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਜੇਲ੍ਹ

ਮਾਨਸਾ : ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਨਾਮਜ਼ਦ ਸਚਿਨ ਥਾਪਨ ਬਿਸ਼ਨੋਈ ਦਾ ਪੁਲਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮਾਨਸਾ ਦੀ ਮਾਣਯੋਗ ਅਦਾਲਤ ’ਚ ਪੇਸ਼ ਕੀਤਾ...

ਭਾਜਪਾ ‘ਤੇ ਵਰ੍ਹੇ CM ਮਾਨ, ਕਿਹਾ- ਇਨ੍ਹਾਂ ਨੇ ਮੱਧ ਪ੍ਰਦੇਸ਼ ਦੀ ਮਿੱਟੀ ਵੇਚ ਦਿੱਤੀ

ਸਿੱਧੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ ਦੇ ਚੁਰਹਟ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਜਨਸਭਾ ਨੂੰ ਸੰਬੋਧਨ ਕੀਤਾ। ਭਗਵੰਤ...

ਇਜ਼ਰਾਈਲ-ਹਮਾਸ ਯੁੱਧ ਦੌਰਾਨ PM ਮੋਦੀ ਨੇ PM ਨੇਤਨਯਾਹੂ ਨਾਲ ਫੋਨ ‘ਤੇ ਕੀਤੀ ਗੱਲ

ਨਵੀਂ ਦਿੱਲੀ- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕਰ ਕੇ ਦੇਸ਼ ਦੇ ਤਾਜ਼ਾ ਹਾਲਾਤ ਦੀ ਜਾਣਕਾਰੀ ਦਿੱਤੀ।...

ਅਸ਼ਵਿਨੀ ਵੈਸ਼ਨਵ ਨੇ ਏਸ਼ੀਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਰੇਲਵੇ ਦੇ ਖਿਡਾਰੀਆਂ ਨੂੰ ਦਿੱਤੀ ਵਧਾਈ

ਜੈਤੋ : ਰੇਲਵੇ ਮੰਤਰਾਲੇ ਨੇ ਮੰਗਲਵਾਰ ਨੂੰ ਦੱਸਿਆ ਕਿ ਰੇਲ, ਸੰਚਾਰ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ ਨੇ ਪੂਰਬੀ ਰੇਲਵੇ ਦੇ ਸੀਨੀਅਰ ਖੇਡ ਅਧਿਕਾਰੀ...

ਗੌਤਮ ਅਡਾਨੀ ਨੂੰ ਪਛਾੜ ਮੁਕੇਸ਼ ਅੰਬਾਨੀ ਫਿਰ ਬਣੇ ਸਭ ਤੋਂ ਅਮੀਰ ਭਾਰਤੀ

 ਹੁਰੁਨ ਇੰਡੀਆ (Hurun India) ਨੇ ਮੰਗਲਵਾਰ ਦੇਸ਼ ਦੇ ਅਮੀਰਾਂ ਦੀ ਲਿਸਟ ਜਾਰੀ ਕੀਤੀ, ਜਿਸ ਵਿੱਚ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਇਕ ਵਾਰ ਫਿਰ ਪਹਿਲੇ...

ਬਾਈਡੇਨ ਦੇ ਬਿਆਨ ‘ਤੇ ਭੜਕਿਆ ਅੱਤਵਾਦੀ ਸਮੂਹ ਹਮਾਸ, ਰੱਜ ਕੇ ਕੱਢੀ ਭੜਾਸ

ਹਮਾਸ ਵੱਲੋਂ ਇਜ਼ਰਾਈਲ ‘ਤੇ ਕੀਤੇ ਗਏ ਹਮਲਿਆਂ ਵਿਚ 14 ਅਮਰੀਕੀ ਨਾਗਰਿਕਾਂ ਸਣੇ ਹਜ਼ਾਰਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਮਗਰੋਂ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ...

ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਇੰਦਰ ਨਾਗਰਾ ਇਟਲੀ ‘ਚ ਸਨਮਾਨਿਤ

ਮਿਲਾਨ/ਇਟਲੀ : ਬਾਬਾ ਕਾਹਨ ਦਾਸ ਸਪੋਰਟਸ ਕਲੱਬ ਵਿਚੈਂਸਾ ਇਟਲੀ ਦੇ ਸੰਸਾਰ ਪ੍ਰਸਿੱਧ ਜਾਫੀ ਇੰਦਰਜੀਤ ਸਿੰਘ ਨਾਗਰਾ ਦਾ ਬੀਤੇ ਦਿਨ ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ...

14 ਅਮਰੀਕੀ ਨਾਗਰਿਕਾਂ ਦੀ ਮੌਤ ਮਗਰੋਂ ਬੋਲੇ ਰਾਸ਼ਟਰਪਤੀ ਬਾਈਡੇਨ

ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨੇ ਮੰਗਲਵਾਰ ਨੂੰ ਗਾਜ਼ਾ ਪੱਟੀ ਤੋਂ ਇਜ਼ਰਾਈਲ ‘ਤੇ ਹੈਰਾਨ ਕਰਨ ਵਾਲੇ ਅਤੇ ਅਚਾਨਕ ਹੋਏ ਹਮਲੇ ਲਈ ਅੱਤਵਾਦੀ ਸਮੂਹ ਹਮਾਸ ਦੀ ਨਿੰਦਾ...

ਆਸਟ੍ਰੇਲੀਆ ਤੇ ਕੈਨੇਡਾ ‘ਚ ਹਮਾਸ ਸਮਰਥਕਾਂ ਵੱਲੋਂ ਇਜ਼ਰਾਈਲ ਦੇ ਵਿਰੋਧ ‘ਚ ਪ੍ਰਦਰਸ਼ਨ

ਇਜ਼ਰਾਈਲ ਅਤੇ ਫਲਸਤੀਨ ਵਿਚਾਲੇ 7 ਅਕਤੂਬਰ ਤੋਂ ਸ਼ੁਰੂ ਹੋਈ ਜੰਗ ਹੁਣ ਭਿਆਨਕ ਪੜਾਅ ‘ਤੇ ਪਹੁੰਚ ਗਈ ਹੈ। ਇਸ ਜੰਗ ਦੌਰਾਨ ਆਸਟ੍ਰੇਲੀਆ ਅਤੇ ਕੈਨੇਡਾ ਵਿਚ ਜਿੱਥੇ...

ਇਜ਼ਰਾਈਲ: ਚਸ਼ਮਦੀਦ ਨੇ ਬਿਆਨ ਕੀਤਾ ਸੰਗੀਤ ਸਮਾਰੋਹ ‘ਤੇ ਹੋਏ ਹਮਲੇ ਦਾ ਦਰਦ

ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਲਗਾਤਾਰ ਚੌਥੇ ਦਿਨ ਵੀ ਜਾਰੀ ਹੈ। ਹਮਾਸ ਨੇ ਵੱਖ-ਵੱਖ ਇਜ਼ਰਾਈਲੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਹਜ਼ਾਰਾਂ ਲੋਕ ਜ਼ਖ਼ਮੀ ਹੋ ਚੁੱਕੇ...