Month: October 2023

ਵਿਵਾਦਾਂ ‘ਚ ਘਿਰੇ ਮਾਸਟਰ ਸਲੀਮ ਨੂੰ ਅਦਾਲਤ ਤੋਂ ਮਿਲੀ ਰਾਹਤ

ਜਲੰਧਰ : ਜਲੰਧਰ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਦੀ ਅਦਾਲਤ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ਵਿੱਚ ਪੰਜਾਬੀ ਗਾਇਕ ਮਾਸਟਰ ਸਲੀਮ ਨੂੰ ਅਗਾਊਂ...

ਰਿਤਿਕ ਰੌਸ਼ਨ ਨਾਲ ਰਿਸ਼ਤੇ ਕਾਰਨ ਸਬਾ ਆਜ਼ਾਦ ਨੂੰ ਕਰਨਾ ਪਿਆ ਨਫ਼ਰਤ ਦਾ ਸਾਹਮਣਾ

ਮੁੰਬਈ – ਜਦੋਂ ਤੋਂ ਸਬਾ ਆਜ਼ਾਦ ਨੇ ਹੈਂਡਸਮ ਹੰਕ ਰਿਤਿਕ ਰੌਸ਼ਨ ਦਾ ਹੱਥ ਫੜਿਆ ਹੈ, ਉਦੋਂ ਤੋਂ ਉਹ ਲਗਾਤਾਰ ਸੁਰਖ਼ੀਆਂ ’ਚ ਬਣੀ ਹੋਈ ਹੈ। ਰਿਤਿਕ ਨਾਲ...

FCI ਵੱਲੋਂ ਅਡਾਨੀ ਦੇ ਗੋਦਾਮ ’ਚ ਸਟੋਰ ਕਣਕ ਦਾ ਕਮੀਸ਼ਨ ਦੇਣ ਤੋਂ ਇਨਕਾਰ

ਜਲੰਧਰ – ਪੰਜਾਬ ’ਚ ਅਡਾਨੀ ਦੇ ਗੋਦਾਮਾਂ ਵਿਚ ਸਟੋਰ ਕੀਤੀ ਗਈ ਕੇਂਦਰੀ ਪੂਲ ਵਾਲੀ ਕਣਕ ਦਾ ਕਮੀਸ਼ਨ ਹੁਣ ਆੜ੍ਹਤੀਆਂ ਨੂੰ ਨਹੀਂ ਦਿੱਤਾ ਜਾ ਰਿਹਾ। ਭਾਰਤੀ ਖੁਰਾਕ...

ਖੇਤਾਂ ‘ਚ ਮਿਲੀ ਲਹੂ-ਲੁਹਾਨ ਲਾਸ਼ ਨਾਲ ਇਲਾਕੇ ‘ਚ ਫ਼ੈਲੀ ਸਨਸਨੀ

ਮਾਛੀਵਾੜਾ ਸਾਹਿਬ – ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਬਲੀਏਵਾਲ ਨੇਡ਼ੇ ਖੇਤਾਂ ਵਿਚ ਇਕ ਵਿਅਕਤੀ ਦੀ ਲਹੂ-ਲੁਹਾਨ ਲਾਸ਼ ਮਿਲੀ, ਜਿਸਨੂੰ ਕਤਲ ਕਰ ਇੱਥੇ ਸੁੱਟਿਆ ਗਿਆ ਸੀ। ਬਲੀਏਵਾਲ...

ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

ਬਠਿੰਡਾ : ਵਿਜੀਲੈਂਸ ਵਿਭਾਗ ਵੱਲੋਂ ਪਲਾਟ ਘਪਲੇ ’ਚ ਸਰਕਾਰ ਨਾਲ ਧੋਖਾਦੇਹੀ ਕਰਨ ਦੇ ਦੋਸ਼ ਹੇਠ ਭਗੌੜੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ’ਤੇ...

107 ਸੰਸਦ ਮੈਂਬਰ ਤੇ ਵਿਧਾਇਕ ਖ਼ਿਲਾਫ਼ ਦਰਜ ਹਨ ਨਫ਼ਰਤ ਫੈਲਾਉਣ ਵਾਲੇ ਭਾਸ਼ਣ ਦੇਣ ਦੇ ਦੋਸ਼

ਨਵੀਂ ਦਿੱਲੀ – ਦੇਸ਼ ਦੇ ਕੁੱਲ 107 ਸੰਸਦ ਮੈਂਬਰਾਂ ਅਤੇ ਵਿਧਾਇਕਾਂ ਖ਼ਿਲਾਫ਼ ਨਫ਼ਰਤ ਫੈਲਾਉਣ ਵਾਲੇ ਭਾਸ਼ਣ ਦੇਣ ਦੇ ਦੋਸ਼ ‘ਚ ਮਾਮਲੇ ਦਰਜ ਹਨ ਅਤੇ ਪਿਛਲੇ...

ਗੁਰਦਾਸਪੁਰ ਦੇ 9 ਸਾਲਾ ਕਰਾਟੇ ਖਿਡਾਰੀ ਨੇ ਵਿਦੇਸ਼ ‘ਚ ਮਾਰੀਆਂ ਵੱਡੀਆਂ ਮੱਲਾਂ

ਗੁਰਦਾਸਪੁਰ – ਗੁਰਦਾਸਪੁਰ ਦੇ ਸਨਮਦੀਪ ਸਿੰਘ ਨੇ ਬੀਤੇ ਦਿਨੀਂ ਮਲੇਸ਼ੀਆ ‘ਚ ਪੰਜਾਬੀਆਂ ਅਤੇ ਭਾਰਤ ਦਾ ਨਾਂ ਰੋਸ਼ਨ ਕੀਤਾ ਹੈ। ਸਨਮਦੀਪ ਸਿੰਘ ਨੇ ਮਲੇਸ਼ੀਆ ‘ਚ ਕਰਾਟੇ ਚੈਂਪੀਅਨਸ਼ਿਪ...

ਅਮਰੀਕਾ ‘ਚ 39 ਸਾਲ ਦੇ ਪੱਤਰਕਾਰ ਦਾ ਗੋਲੀਆਂ ਮਾਰ ਕੇ ਕਤਲ

ਫਿਲਾਡੇਲਫੀਆ– ਬੀਤੇ ਦਿਨ ਪੇਨਸਿਲਵੇਨੀਆ ਸੂਬੇ ਦੇ ਸ਼ਹਿਰ ਫਿਲਾਡੇਲਫੀਆ ਵਿੱਚ ਰਹਿੰਦੇ ਜੋਸ਼ ਕਰੂਗਰ ਨਾਮੀ ਇੱਕ ਫ੍ਰੀਲਾਂਸ ਪੱਤਰਕਾਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੱਤਰਕਾਰ...

ਬ੍ਰਿਟੇਨ ’ਚ ਨਰਸਾਂ ਨੇ ਸਿੱਖ ਮਰੀਜ਼ ਦੀ ਦਾੜ੍ਹੀ ਨੂੰ ਦਸਤਾਨਿਆਂ ਨਾਲ ਬੰਨ੍ਹਿਆ

ਲੰਡਨ – ਨਰਸਾਂ ਨੇ ਇਕ ਸਿੱਖ ਮਰੀਜ਼ ਦੀ ਦਾੜ੍ਹੀ ਨੂੰ ਪਲਾਸਟਿਕ ਦੇ ਦਸਤਾਨਿਆਂ ਨਾਲ ਬੰਨ੍ਹ ਦਿੱਤਾ , ਉਸਨੂੰ ਉਸਦੇ ਹੀ ਪਿਸ਼ਾਬ ਵਿਚ ਛੱਡ ਦਿੱਤਾ ਗਿਆ ਅਤੇ...

Māngere ‘ਚ ਹਮਲੇ ‘ਚ ਚਾਰ ਵਿਅਕਤੀ ਜ਼ਖਮੀ

ਆਕਲੈਂਡ – ਦੱਖਣੀ ਆਕਲੈਂਡ ਵਿੱਚ ਦੇਰ ਰਾਤ ਹੋਏ ਹਮਲੇ ਵਿੱਚ ਚਾਰ ਲੋਕ ਜ਼ਖ਼ਮੀ ਹੋ ਗਏ ਹਨ। ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਆਕਲੈਂਡ ਹਸਪਤਾਲ, ਦੂਜੇ...

ਸ਼ੇਅਰਾਂ ‘ਚ ਗਿਰਾਵਟ ਅਤੇ ਫੇਡ ਦੇ ਇਸ਼ਾਰੇ ਕਾਰਨ ਚਮਕੇਗਾ ਸੋਨਾ

ਨਵੀਂ ਦਿੱਲੀ — ਗੋਲਡ ਐਕਸਚੇਂਜ ਟਰੇਡਿਡ ਫੰਡ (ਈ.ਟੀ.ਐੱਫ.) ‘ਚ ਨਿਵੇਸ਼ ਕਾਫੀ ਵਧਿਆ ਹੈ। ਪਿਛਲੇ ਸਾਲ ਸਤੰਬਰ ਅਤੇ ਦਸੰਬਰ ਨੂੰ ਖਤਮ ਹੋਣ ਵਾਲੀਆਂ ਤਿਮਾਹੀਆਂ ‘ਚ ਨਿਵੇਸ਼...

ਵਿਰਾਟ ਕੋਹਲੀ ਨਿੱਜੀ ਐਮਰਜੈਂਸੀ ਕਾਰਨ ਮੁੰਬਈ ਲਈ ਰਵਾਨਾ ਹੋਏ : ਰਿਪੋਰਟ

ਤਿਰੂਵਨੰਤਪੁਰਮ : ਕ੍ਰਿਸ਼ਮਈ ਬੱਲੇਬਾਜ਼ ਵਿਰਾਟ ਕੋਹਲੀ ਦੇ ਨਿੱਜੀ ਐਮਰਜੈਂਸੀ ਕਾਰਨ ਗੁਹਾਟੀ ਤੋਂ ਮੁੰਬਈ ਲਈ ਉਡਾਣ ਭਰਨ ਤੋਂ ਬਾਅਦ ਸੋਮਵਾਰ ਨੂੰ ਇੱਥੇ ਭਾਰਤੀ ਟੀਮ ਵਿੱਚ ਸ਼ਾਮਲ ਹੋਣ...

ਪਾਕਿ ‘ਚ ਮੌਲਵੀਆਂ ਨੇ ਕੁੜੀਆਂ ਨੂੰ ਕ੍ਰਿਕਟ ਖੇਡਣ ਤੋਂ ਰੋਕਿਆ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਸਵਾਤ ਦੀ ਚਾਰਬਾਗ ਤਹਿਸੀਲ ‘ਚ ਨਿਵਾਸੀਆਂ ਅਤੇ ਮੌਲਵੀਆਂ ਨੇ ਲੜਕੀਆਂ ਦੇ ਸਟੇਡੀਅਮ ‘ਚ ਕ੍ਰਿਕਟ ਖੇਡਣ ‘ਤੇ ਪਾਬੰਦੀ ਲਗਾ ਦਿੱਤੀ...

ਪਾਕਿ ਅਦਾਕਾਰਾ ਮਾਹਿਰਾ ਖ਼ਾਨ ਨੇ ਕਰਵਾਇਆ ਦੂਜਾ ਵਿਆਹ

ਮੁੰਬਈ– ਸ਼ਾਹਰੁਖ ਖ਼ਾਨ ਸਟਾਰਰ ਫ਼ਿਲਮ ‘ਰਈਸ’ ’ਚ ਨਜ਼ਰ ਆਈ ਪਾਕਿਸਤਾਨੀ ਅਦਾਕਾਰਾ ਮਾਹਿਰਾ ਖ਼ਾਨ ਨੇ ਆਪਣੇ ਲੰਬੇ ਸਮੇਂ ਦੇ ਬੁਆਏਫ੍ਰੈਂਡ ਸਲੀਮ ਕਰੀਮ ਨਾਲ ਵਿਆਹ ਕਰ ਲਿਆ ਹੈ।...

‘ਪੂਰਾ ਦੇਸ਼ ਭਾਰਤੀ ਵਿਗਿਆਨੀਆਂ ਦੀ ਅਨੋਖੀ ਜਰਨੀ ‘ਦਿ ਵੈਕਸੀਨ ਵਾਰ’

ਮੁੰਬਈ – ਰਾਸ਼ਟਰੀ ਪੁਰਸਕਾਰ ਜੇਤੂ ਨਿਰਦੇਸ਼ਕ ਵਿਵੇਕ ਰੰਜਨ ਅਗਨੀਹੋਤਰੀ ਦੀ ਫ਼ਿਲਮ ‘ਦਿ ਵੈਕਸੀਨ ਵਾਰ’ 28 ਸਤੰਬਰ ਨੂੰ ਦੁਨੀਆ ਭਰ ਦੇ ਵੱਡੇ ਪਰਦੇ ’ਤੇ ਰਿਲੀਜ਼ ਹੋਈ। ਜਿਨ੍ਹਾਂ...

ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਆ ਫੇਸ-2 ‘ਚ ਲੱਗੀ ਅੱਗ

ਚੰਡੀਗੜ੍ਹ – ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਆ ਫੇਸ-2 ਵਿਚ ਉਸ ਸਮੇਂ ਹਫ਼ੜਾ-ਦਫ਼ੜੀ ਦਾ ਮਾਹੌਲ ਬਣ ਗਿਆ ਜਦੋਂ ਇਥੇ ਅਚਾਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ...

ਅਜਨਾਲਾ ਸਕੂਲ ਦੇ ਬਾਹਰ ਕੁੜੀਆਂ ਨੂੰ ਤੰਗ ਕਰਨ ਵਾਲੇ ਨੌਜਵਾਨ ਗ੍ਰਿਫਤਾਰ

ਅਜਨਾਲਾ- ਅਜਨਾਲਾ ਸ਼ਹਿਰ ਅੰਦਰ ਭੂੰਡ ਆਸ਼ਕਾਂ ਨੂੰ ਉਸ ਵੇਲੇ ਭਾਜੜਾਂ ਪੈ ਗਈਆਂ ਜਦ ਸਕੂਲ ‘ਚ ਛੁੱਟੀ ਸਮੇਂ ਘਰ ਜਾਂਦੀਆਂ ਕੁੜੀਆਂ ਨੂੰ ਤੰਗ ਪਰੇਸ਼ਾਨ ਕਰਨ ਵਾਲੇ ਨੌਜਵਾਨਾਂ...

ਗੈਂਗਸਟਰਾਂ ਦੇ ਫਾਲੋਅਰਜ਼ ਨੂੰ ਨਿਸ਼ਾਨਾ ਬਣਾ ਰਹੇ ਸੀ ਠੱਗ

ਅਜਨਾਲਾ – ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ  ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਪੁਲਸ ਥਾਣਾ ਅਜਨਾਲਾ ਵੱਲੋਂ ਇੰਸਟਾਗ੍ਰਾਮ ਤੇ ਫੇਕ ਅਕਾਊਂਟ ਬਣਾ...

ਸਰਕਾਰੀ ਹਸਪਤਾਲ ‘ਚ ਇੱਕੋ ਦਿਨ 12 ਨਵਜੰਮੇ ਬੱਚਿਆਂ ਸਣੇ 24 ਲੋਕਾਂ ਨੇ ਤੋੜਿਆ ਦਮ

ਮਹਾਰਾਸ਼ਟਰ ਦੇ ਨਾਂਦੇੜ ਤੋਂ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਨਾਂਦੇੜ ਦੇ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ‘ਚ 12 ਨਵਜੰਮੇ ਬੱਚਿਆਂ ਸਮੇਤ 24 ਲੋਕਾਂ ਦੀ...

ਬ੍ਰਿਟੇਨ ਤੋਂ ਜਲਦ ਭਾਰਤ ਆਵੇਗਾ ਸ਼ਿਵਾਜੀ ਮਹਾਰਾਜ ਦਾ ‘ਵਾਘਨਖ’

ਲੰਡਨ– ਯੂ.ਕੇ ਵਿਖੇ ਲੰਡਨ ਦੇ ਵਿਕਟੋਰੀਆ ਅਤੇ ਐਲਬਰਟ ਮਿਊਜ਼ੀਅਮ ਵਿੱਚ ਰੱਖੇ ‘ਵਾਘਨਖ’ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮਹਾਰਾਸ਼ਟਰ ਦੇ ਸੱਭਿਆਚਾਰ...

ਸੀਨੀਅਰ ਗੇਮਾਂ ‘ਚ ਡਾ. ਦਰਸ਼ਨ ਸਿੰਘ ਭੁੱਲਰ ਨੇ ਜਿੱਤਿਆ ਗੋਲਡ ਮੈਡਲ

ਜਾਰਜੀਆ : ਵਾਰਨਰ ਰੌਬਿਨਸ ਜਾਰਜੀਆ (ਸਤੰਬਰ 09-23-2023) ਵਿਖੇ ਜਾਰਜੀਆ ਗੋਲਡਨ ਓਲੰਪਿਕ ਸੀਨੀਅਰ ਖੇਡਾਂ ਹੋਈਆਂ। ਇਹਨਾਂ ਖੇਡਾਂ ਵਿੱਚ ਹਿੱਸਾ ਲੈਣ ਲਈ ਅਮਰੀਕਾ ਦੇ ਸੈਂਕੜੇ ਸੀਨੀਅਰ ਖਿਡਾਰੀ ਪਹੁੰਚੇ...

ਕੈਨੇਡੀਅਨ ਭਾਰਤੀਆਂ ਦੇ ਵੀਜ਼ੇ ‘ਤੇ ਲਾਈਆਂ ਪਾਬੰਦੀਆਂ ਤੁਰੰਤ ਹਟਾਵੇ ਭਾਰਤ ਸਰਕਾਰ : ਪਰਮਿੰਦਰ ਪਾਲ ਖਾਲਸਾ

ਜਲੰਧਰ : ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਦੇ ਪ੍ਰਧਾਨ ਪਰਮਿੰਦਰ ਪਾਲ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬੀ ਭਾਈਚਾਰਾ ਇਹ ਚਾਹੁੰਦਾ ਹੈ ਕਿ ਭਾਰਤ ਸਰਕਾਰ ਨੇ ਕੈਨੇਡੀਅਨ ਨਾਗਰਿਕਾਂ...

ਨਿਊਜ਼ੀਲੈਂਡ ‘ਚ ਪਿਛਲੇ ਹਫ਼ਤੇ ਕੋਰੋਨਾ ਦੇ 2968 ਨਵੇਂ ਮਾਮਲੇ ਆਏ ਸਾਹਮਣੇ

ਆਕਲੈਂਡ- ਨਿਊਜ਼ੀਲੈਂਡ ਵਿੱਚ ਪਿਛਲੇ ਹਫ਼ਤੇ ਵਿੱਚ ਕੋਵਿਡ -19 ਦੇ 2968 ਨਵੇਂ ਮਾਮਲੇ ਸਾਹਮਣੇ ਆਏ ਹਨ, ਅਤੇ ਵਾਇਰਸ ਕਾਰਨ 14 ਹੋਰ ਮੌਤਾਂ ਹੋਈਆਂ ਹਨ। ਨਵੇਂ ਕੇਸਾਂ...

ਅਵਿਨਾਸ਼ ਸਾਬਲੇ ਨੇ 3000 ਮੀਟਰ ਸਟੀਪਲਚੇਜ਼ ‘ਚ ਜਿੱਤਿਆ ਸੋਨ ਤਗਮਾ

ਭਾਰਤ ਦੇ ਅਵਿਨਾਸ਼ ਸਾਬਲੇ ਨੇ ਏਸ਼ੀਆਈ ਖੇਡਾਂ ‘ਚ ਪੁਰਸ਼ਾਂ ਦੀ 3000 ਮੀਟਰ ਸਟੀਪਲਚੇਜ਼ ‘ਚ ਸੋਨ ਤਗਮਾ ਜਿੱਤ ਲਿਆ ਹੈ। ਅਵਿਨਾਸ਼ ਸਾਬਲੇ ਏਸ਼ੀਆਈ ਖੇਡਾਂ ਦੇ ਇਤਿਹਾਸ...

ਤਜਿੰਦਰਪਾਲ ਸਿੰਘ ਤੂਰ ਨੇ ਸ਼ਾਨਦਾਰ ਪ੍ਰਦਰਸ਼ਨ ਨਾਲ ਸ਼ਾਟ ਪੁਟ ‘ਚ ਜਿੱਤਿਆ ਗੋਲਡ

ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਨੇ ਏਸ਼ੀਆਈ ਖੇਡਾਂ ਦੇ ਸ਼ਾਟ ਪੁਟ ਈਵੈਂਟ ‘ਚ ਸੋਨ ਤਮਗਾ ਜਿੱਤਿਆ ਹੈ। ਏਸ਼ੀਆਈ ਖੇਡਾਂ ਵਿੱਚ ਇਹ ਉਸ ਦਾ ਲਗਾਤਾਰ ਦੂਜਾ...

ਮੀਕਾ ਸਿੰਘ ਨੇ ਜੈਕਲੀਨ ਫਰਨਾਂਡੀਜ਼ ਦੀ ਤਸਵੀਰ ’ਤੇ ਕੀਤਾ ਵਿਵਾਦਿਤ ਟਵੀਟ

ਮੁੰਬਈ – ਗਾਇਕ ਮੀਕਾ ਸਿੰਘ ਜੈਕਲੀਨ ਫਰਨਾਂਡੀਜ਼ ਤੇ ਹਾਲੀਵੁੱਡ ਸਟਾਰ ਜੀਨ ਕਲਾਉਡੇ ਵੈਨ ਡੇਮ ਦੀ ਤਸਵੀਰ ’ਤੇ ਵਿਵਾਦਿਤ ਟਿੱਪਣੀ ਕਰਕੇ ਸੁਰਖ਼ੀਆਂ ’ਚ ਆ ਗਏ ਹਨ। ਦਰਅਸਲ...

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ ਰਾਹੁਲ ਗਾਂਧੀ

ਅੰਮ੍ਰਿਤਸਰ- ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਸੋਮਵਾਰ ਯਾਨੀ ਕੱਲ ਅੰਮ੍ਰਿਤਸਰ ਪਹੁੰਚਣਗੇ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਉਹ...