Month: October 2023

ਵਿਸ਼ਵ ਦਾ ਪਹਿਲਾ ‘AI ਸੁਰੱਖਿਆ ਇੰਸਟੀਚਿਊਟ’ ਬ੍ਰਿਟੇਨ ‘ਚ ਹੋਵੇਗਾ ਸਥਾਪਿਤ : ਰਿਸ਼ੀ ਸੁਨਕ

ਲੰਡਨ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੇ ਨਵੇਂ ਰੂਪਾਂ ਦੇ ਪ੍ਰੀਖਣ ਦੇ ਖੇਤਰ...

ਭਾਰਤੀ ਮੂਲ ਦਾ ਅਮਰੀਕੀ ਵਿਗਿਆਨੀ ‘ਫੈਰਾਡੇ’ ਮੈਡਲ ਨਾਲ ਸਨਮਾਨਿਤ

ਵਾਸ਼ਿੰਗਟਨ – ਸਟੈਨਫੋਰਡ ਯੂਨੀਵਰਸਿਟੀ ਦੇ ਐਮਰੀਟਸ (ਸੇਵਾਮੁਕਤ) ਪ੍ਰੋਫੈਸਰ ਅਤੇ ਭਾਰਤੀ ਮੂਲ ਦੇ ਮਸ਼ਹੂਰ ਅਮਰੀਕੀ ਵਿਗਿਆਨੀ ਅਰੋਗਿਆਸਵਾਮੀ ਪੌਲਰਾਜ ਨੂੰ ਉਨ੍ਹਾਂ ਦੀ ਖੋਜ ‘MIMO ਵਾਇਰਲੈੱਸ’ ਲਈ ਫੈਰਾਡੇ ਮੈਡਲ...

ਇੰਡੋਨੇਸ਼ੀਆ ਅਤੇ ਨਿਊਜ਼ੀਲੈਂਡ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਜਕਾਰਤਾ/ਵੈਲਿੰਗਟਨ – ਇੰਡੋਨੇਸ਼ੀਆ ਦੇ ਪੂਰਬੀ ਸੂਬੇ ਮਾਲੂਕੂ ਅਤੇ ਨਿਊਜ਼ੀਲੈਂਡ ਦੇ ਕਰਮਾਡੇਕ ਟਾਪੂ ‘ਚ ਵੀਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇੰਡੋਨੇਸ਼ੀਆ ਦੀ ਮੌਸਮ ਵਿਗਿਆਨ,...

ਆਕਲੈਂਡ ‘ਚ ਡੇਅਰੀ ਦੇ ਮਾਲਕ ਜੋੜੇ ਨੂੰ ਚਾਕੂ ਮਾਰਨ ਵਾਲੇ ਲੁਟੇਰੇ ਦੀ ਹੋਈ ਮੌਤ

ਆਕਲੈਂਡ- ਇਸ ਮਹੀਨੇ ਦੇ ਸ਼ੁਰੂ ਵਿੱਚ ਵੈਸਟ ਆਕਲੈਂਡ ਦੀ ਇੱਕ ਡੇਅਰੀ ਵਿੱਚ ਦੋ ਲੋਕਾਂ ਨੂੰ ਚਾਕੂ ਮਾਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਪੁਲਿਸ ਨੇ...

APAAR ID ਨਾਲ ਹੋਵੇਗੀ ਹੁਣ ਦੇਸ਼ ਭਰ ਦੇ ਵਿਦਿਆਰਥੀਆਂ ਦੀ ਵਿਲੱਖਣ ਪਛਾਣ

ਨਵੀਂ ਦਿੱਲੀ – ਦੇਸ਼ ਭਰ ਦੇ ਵਿਦਿਆਰਥੀਆਂ ਦੀ ਵਿਲੱਖਣ ਪਛਾਣ ਨੂੰ ਲੈ ਕੇ ਆਟੋਮੇਟਿਡ ਪਰਮਾਨੈਂਟ ਅਕਾਦਮਿਕ ਖਾਤਾ ਰਜਿਸਟਰੀ ਯਾਨੀ APAAR ID ਦਾ ਨਿਰਮਾਣ ਕੀਤਾ ਗਿਆ ਹੈ।...

ਦੇਸ਼ ਦਾ ਨੰਬਰ 1 ਨੈੱਟਵਰਕ ਹੈ ਜੀਓ, ਓਕਲਾ ਸਪੀਡ ਟੈਸਟ ‘ਚ ਜਿੱਤੇ 9 ਪੁਰਸਕਾਰ : ਆਕਾਸ਼ ਅੰਬਾਨੀ

ਨਵੀਂ ਦਿੱਲੀ – ਦੂਰਸੰਚਾਰ ਪ੍ਰਮੁੱਖ ਕੰਪਨੀ ਰਿਲਾਇੰਸ ਜੀਓ ਦੇ ਚੇਅਰਮੈਨ ਆਕਾਸ਼ ਅੰਬਾਨੀ ਨੇ ਕਿਹਾ ਕਿ ਕੰਪਨੀ ਨੇ ਭਾਰਤ ’ਚ 85 ਫੀਸਦੀ 5ਜੀ ਨੈੱਟਵਰਕ ਤਾਇਨਾਤ ਕਰ ਦਿੱਤਾ...

ਭਾਰਤੀ ਪੁਰਸ਼ ਸਕੀਟ ਟੀਮ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਿਆ

ਨਵੀਂ ਦਿੱਲੀ: ਭਾਰਤ ਦੇ ਅਨੰਤ ਜੀਤ ਸਿੰਘ ਨਰੂਕਾ, ਗੁਰਜੋਜ਼ ਖੰਗੂੜਾ ਅਤੇ ਅੰਗਦ ਵੀਰ ਸਿੰਘ ਬਾਜਵਾ ਨੇ ਦੱਖਣੀ ਕੋਰੀਆ ਦੇ ਚਾਂਗਵੋਨ ਵਿੱਚ ਚੱਲ ਰਹੀ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ...

‘ਲੀਓ’ ਦੀ ਪ੍ਰਮੋਸ਼ਨ ਦੌਰਾਨ ਫ਼ਿਲਮ ਨਿਰਦੇਸ਼ਕ ਲੋਕੇਸ਼ ਕਨਗਰਾਜ ਜ਼ਖਮੀ

ਪਲੱਕੜ – ਤਾਮਿਲ ਫ਼ਿਲਮਾਂ ਦੇ ਨਿਰਦੇਸ਼ਕ ਲੋਕੇਸ਼ ਕਨਗਰਾਜ ਪਲੱਕੜ ਦੇ ਇਕ ਸਿਨੇਮਾ ਹਾਲ ’ਚ ਮੰਗਲਵਾਰ ਨੂੰ ਆਪਣੀ ਫ਼ਿਲਮ ‘ਲੀਓ’ ਦੀ ਪ੍ਰਮੋਸ਼ਨ ਦੌਰਾਨ ਜ਼ਖਮੀ ਹੋ ਗਏ। ਸਿਨੇਮਾ...

ਬਿਸ਼ਨ ਸਿੰਘ ਬੇਦੀ ਦੀ ਮੌਤ ਮਗਰੋਂ ਪੁੱਤਰ ਅੰਗਦ ਲਈ ਸਲਮਾਨ ਖ਼ਾਨ ਨੇ ਲਿਖਿਆ ਖ਼ਾਸ ਸੁਨੇਹਾ

ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਮਹਾਨ ਸਪਿੰਨਰ ਬਿਸ਼ਨ ਸਿੰਘ ਬੇਦੀ 23 ਅਕਤੂਬਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਦੁਖਦ...

ਦੁਸਹਿਰੇ ਮੌਕੇ ਸ਼ਰਧਾ ਕਪੂਰ ਨੇ ਖ਼ੁਦ ਨੂੰ ਗਿਫ਼ਟ ਕੀਤੀ ਲੈਂਬੋਰਗਿਨੀ ਕਾਰ

ਮੁੰਬਈ – ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਰਧਾ ਕਪੂਰ ਆਏ ਦਿਨ ਸੁਰਖ਼ੀਆਂ ’ਚ ਰਹਿੰਦੀ ਹੈ। ਵਰਤਮਾਨ ’ਚ ਉਸ ਦੇ ਕੋਲ ਬਹੁਤ ਸਾਰੇ ਵਧੀਆ ਪ੍ਰਾਜੈਕਟਸ ਹਨ, ਜਿਨ੍ਹਾਂ ’ਤੇ...

‘ਜੈ ਸ਼੍ਰੀ ਰਾਮ’ ਦਾ ਨਾਅਰਾ ਲਗਾ ਕੇ ਕੰਗਨਾ ਨੇ ਬਦਲਿਆ 50 ਸਾਲ ਪੁਰਾਣਾ ਇਤਿਹਾਸ

ਮੁੰਬਈ – ਕੱਲ ਦਾ ਦਿਨ ਨਾ ਸਿਰਫ਼ ਅਦਾਕਾਰਾ ਕੰਗਨਾ ਰਣੌਤ ਲਈ, ਸਗੋਂ ਸਾਰੀਆਂ ਔਰਤਾਂ ਲਈ ਬਹੁਤ ਮਹੱਤਵਪੂਰਨ ਰਿਹਾ ਕਿਉਂਕਿ ਦਿੱਲੀ ਦੀ ਮਸ਼ਹੂਰ ਲਵ ਕੁਸ਼ ਰਾਮਲੀਲਾ ’ਚ...

ਦੁਸਹਿਰੇ ਦਾ ਮੇਲਾ ਦੇਖਣ ਗਏ ਮੁੰਡੇ ਦੀ ਸ਼ਮਸ਼ਾਨ ਘਾਟ ‘ਚ ਲਟਕਦੀ ਮਿਲੀ ਲਾਸ਼

ਬਰਨਾਲਾ : ਇੱਥੇ ਬੀਤੇ ਦਿਨ ਤਪਾ ਮੰਡੀ ਵਿਖੇ ਦੁਸਹਿਰੇ ਦਾ ਮੇਲਾ ਦੇਖਣ ਗਏ ਜਵਾਨ ਮੁੰਡੇ ਨਾਲ ਵੱਡੀ ਵਾਰਦਾਤ ਵਾਪਰੀ। ਅੱਜ ਸਵੇਰੇ ਉਸ ਦੀ ਲਾਸ਼ ਸ਼ਮਸ਼ਾਨਘਾਟ...

ਅੰਮ੍ਰਿਤਪਾਲ ਸਿੰਘ ਦੇ ਪਿਤਾ ਤੋਂ ਏਅਰਪੋਰਟ ’ਤੇ ਅਧਿਕਾਰੀਆਂ ਨੇ ਕੀਤੀ ਪੁੱਛਗਿੱਛ

ਅੰਮ੍ਰਿਤਸਰ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਸੁਰੱਖਿਆ ਏਜੰਸੀਆਂ ਨੇ ਏਅਰਪੋਰਟ...

SGPC ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਮੁੱਖ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਜਸਟਿਸ (ਸੇਵਾ ਮੁਕਤ) ਐੱਸ ਐੱਸ ਸਾਰੋਂ ਨੂੰ ਅਪੀਲ ਕੀਤੀ...

PM ਮੋਦੀ ਨੂੰ ਮਿਲਿਆ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਨੀਲਾਮ ਕਰਨ ਜਾ ਰਹੀ ਸਰਕਾਰ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ...

ਆਗਰਾ ਸਟੇਸ਼ਨ ਕੋਲ ਪਾਤਾਲਕੋਟ ਐਕਸਪ੍ਰੈੱਸ ਟਰੇਨ ਦੇ ਡੱਬੇ ‘ਚ ਲੱਗੀ ਅੱਗ

ਨਵੀਂ ਦਿੱਲੀ- ਆਗਰਾ ਸਟੇਸ਼ਨ ਕੋਲ ਬੁੱਧਵਾਰ ਨੂੰ ਪਾਤਾਲਕੋਟ ਐਕਸਪ੍ਰੈੱਸ ਟਰੇਨ ਦੇ ਡੱਬੇ ‘ਚ ਅੱਗ ਲੱਗ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਰੇਲਵੇ ਦੇ ਆਗਰਾ...

ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁਲਾਕਾਤ ਨੂੰ ‘ਫ਼ਲਦਾਇਕ’ ਚਰਚਾ...

ਪੁਰਸ਼ਾਂ ਤੋਂ ਘੱਟ ਤਨਖ਼ਾਹ ਤੇ ਲਿੰਗ ਹਿੰਸਾ ਖ਼ਿਲਾਫ਼ ਹੜਤਾਲ ‘ਤੇ ਆਈਸਲੈਂਡ ਦੀ PM

ਰੇਕਜਾਵਿਕ- ਔਰਤਾਂ ਨੂੰ ਪੁਰਸ਼ਾਂ ਨਾਲੋਂ ਘੱਟ ਤਨਖ਼ਾਹ ਮਿਲਣ ਅਤੇ ਲਿੰਗ-ਅਧਾਰਤ ਹਿੰਸਾ ਨੂੰ ਖ਼ਤਮ ਕਰਨ ਲਈ ਆਈਸਲੈਂਡ ਦੀ ਪ੍ਰਧਾਨ ਮੰਤਰੀ ਕੈਟਰੀਨ ਜੈਕਬਸਡੋਟੀਰ ਹੋਰ ਮਹਿਲਾ ਕਰਮਚਾਰੀਆਂ ਦੇ...

ਗ੍ਰੀਨ ਕਾਰਡ ਦੀ ਉਡੀਕ ਕਰ ਰਹੇ ਭਾਰਤੀਆਂ ਨੇ ਬਾਈਡੇਨ ਸਰਕਾਰ ਨੂੰ ਕੀਤੀ ਖ਼ਾਸ ਮੰਗ

ਵਾਸ਼ਿੰਗਟਨ : ਅਮਰੀਕਾ ਵਿਚ ਭਾਰਤੀ ਮੂਲ ਦੇ ਹਜ਼ਾਰਾਂ ਲੋਕ ਗ੍ਰੀਨ ਕਾਰਡ ਲੈਣ ਲਈ ਦਹਾਕਿਆਂ ਤੋਂ ਉਡੀਕ ਕਰ ਰਹੇ ਹਨ, ਜਿਸ ਦੇ ਮੱਦੇਨਜ਼ਰ ਇਕ ਭਾਰਤੀ ਪ੍ਰਵਾਸੀ ਸੰਗਠਨ...

ਰਿਟਾਇਰਡ MP ਨੂੰ ਕਰੋੜਾਂ ਰੁਪਏ ਦਾ ਝੂਠਾ ਦਾਅਵਾ ਕਰਨ ਦੇ ਦੋਸ਼ ‘ਚ ਜੇਲ੍ਹ

ਆਸਟ੍ਰੇਲੀਆ ਵਿਖੇ ਵਿਕਟੋਰੀਆ ਦੇ ਇੱਕ ਰਿਟਾਇਰਡ ਐਮ.ਪੀ ਨੂੰ ਜੇਲ੍ਹ ਦੀ ਸਜ਼ਾ ਸੁਣਾਈ ਗਈ। ਐਮ.ਪੀ ਨੇ ਪ੍ਰਸ਼ਾਸਨਿਕ ਖਰਚਿਆਂ ਵਿੱਚ 170,000 ਡਾਲਰ ਤੋਂ ਵੱਧ (1,41,40,549 ਰੁਪਏ) ਦਾ...

ਭਾਰਤ ਨੇ ਕੈਨੇਡਾ ਦੇ ਨਾਗਰਿਕਾਂ ਲਈ ਮੁੜ ਸ਼ੁਰੂ ਕੀਤੀਆਂ ਵੀਜ਼ਾ ਸੇਵਾਵਾਂ

ਨਵੀਂ ਦਿੱਲੀ- ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਜਾਰੀ ਹੈ। ਇਸ ਵਿਚਕਾਰ ਭਾਰਤ ਨੇ ਕੈਨੇਡਾ ਦੇ ਲੋਕਾਂ...

ਨਿਊਜ਼ੀਲੈਂਡ ‘ਚ ਪਿਛਲੇ ਹਫਤੇ ਕੋਵਿਡ ਦੇ 4018 ਨਵੇਂ ਮਾਮਲੇ ਆਏ ਸਾਹਮਣੇ

ਆਕਲੈਡ- ਪਿਛਲੇ ਹਫ਼ਤੇ ਨਿਊਜ਼ੀਲੈਂਡ ‘ਚ ਕੋਵਿਡ-19 ਦੇ 4018 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਵਾਇਰਸ ਕਾਰਨ 23 ਹੋਰ ਮੌਤਾਂ ਹੋਈਆਂ ਹਨ। ਨਵੇਂ ਕੇਸਾਂ ਵਿੱਚੋਂ 1895...

ਭਾਰਤ 2030 ਤੱਕ ਜਾਪਾਨ ਨੂੰ ਪਛਾੜ ਕੇ ਏਸ਼ੀਆ ’ਚ ਦੂਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਏਗਾ

ਨਵੀਂ ਦਿੱਲੀ  – ਭਾਰਤ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਹੈ ਅਤੇ 2030ਤੱਕ 7300 ਅਰਬ ਅਮਰੀਕੀ ਡਾਲਰ ਦੀ ਜੀ. ਡੀ. ਪੀ. ਨਾਲ ਜਾਪਾਨ ਨੂੰ...

ਮਾਨਵ ਠੱਕਰ ਨੇ ਸ਼ਰਤ ਕਮਲ ਨੂੰ ਹਰਾ ਕੇ ਰਾਸ਼ਟਰੀ ਰੈਂਕਿੰਗ ਟਰਾਫੀ ਜਿੱਤੀ

ਤਿਰੂਵਨੰਤਪੁਰਮ-  ਮਾਨਵ ਠੱਕਰ ਨੇ ਮੰਗਲਵਾਰ ਨੂੰ ਇੱਥੇ ਤਜਰਬੇਕਾਰ ਸ਼ਰਤ ਕਮਲ ਨੂੰ ਸੱਤ ਗੇਮਾਂ ਦੇ ਰੋਮਾਂਚਕ ਮੁਕਾਬਲੇ ਵਿਚ 4-3 ਨਾਲ ਹਰਾ ਕੇ ਰਾਸ਼ਟਰੀ ਰੈਂਕਿੰਗ ਟੇਬਲ ਟੈਨਿਸ...

ਦੱਖਣੀ ਅਫਰੀਕਾ ਨੇ ਬੰਗਲਾਦੇਸ਼ ਨੂੰ 149 ਦੌੜਾਂ ਨਾਲ ਹਰਾਇਆ

ਦੱਖਣੀ ਅਫਰੀਕਾ ਨੇ ਕ੍ਰਿਕਟ ਵਿਸ਼ਵ ਕੱਪ ‘ਚ ਆਪਣੀ ਜੇਤੂ ਮੁਹਿੰਮ ਜਾਰੀ ਰੱਖੀ ਹੈ। ਵਾਨਖੇੜੇ ਸਟੇਡੀਅਮ ‘ਚ ਬੰਗਲਾਦੇਸ਼ ਖ਼ਿਲਾਫ਼ ਖੇਡੇ ਗਏ ਮੈਚ ‘ਚ ਦੱਖਣੀ ਅਫਰੀਕਾ ਦੀ...

PM ਮੋਦੀ ਨੇ ਵੱਖਰੇ ਤਰੀਕੇ ਨਾਲ ਕੀਤਾ ਸਲਮਾਨ ਖ਼ਾਨ ਦਾ ਜ਼ਿਕਰ

ਨਵੀਂ ਦਿੱਲੀ  : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਦੇ ਮਸ਼ਹੂਰ ਸਿੰਧੀਆ ਸਕੂਲ ਦੇ 125ਵੇਂ ਸਥਾਪਨਾ ਦਿਵਸ ‘ਤੇ ਇੱਕ ਵਿਸ਼ੇਸ਼ ਪ੍ਰੋਗਰਾਮ ‘ਚ ਹਿੱਸਾ...

ਭਿਆਨਕ ਸੜਕ ਹਾਦਸੇ ‘ਚ ਇੰਦਰਜੀਤ ਨਿੱਕੂ ਦੀ ਮੌਤ ਦਾ ਸੱਚ ਆਇਆ ਸਾਹਮਣੇ

ਜਲੰਧਰ : ਪੰਜਾਬੀ ਗਾਇਕ ਇੰਦਰਜੀਤ ਨਿੱਕੂ ਅਕਸਰ ਹੀ ਕਿਸੇ ਨਾ ਕਿਸੇ ਕਾਰਨ ਕਰਕੇ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਬੀਤੇ ਦਿਨੀਂ ਇੰਦਰਜੀਤ ਨੂੰ ਲੈ ਕੇ ਵੱਡੀ ਖ਼ਬਰ...

ਪਾਕਿਸਤਾਨੀ ਐਨਰਜੀ ਡਰਿੰਕ ਦੀ ਬੋਤਲ ‘ਚੋਂ ਮਿਲੀ ਹੈਰੋਇਨ

ਤਰਨਤਾਰਨ : ਖੇਮਕਰਨ ਦੇ ਪਿੰਡ ਮਸਤਗੜ੍ਹ ‘ਚੋਂ ਪਾਕਿਸਤਾਨੀ ਐਨਰਜੀ ਡਰਿੰਕ ਬੋਤਲ ‘ਚੋਂ ਹੈਰੋਇਨ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਖੇਮਕਰਨ ਨੇ ਹੈਰੋਇਨ ਦੀ...

ਕਬੱਡੀ ਖ਼ਿਡਾਰੀ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ ’ਚ ਆਡੀਓ ਵਾਇਰਲ

ਨਿਹਾਲ ਸਿੰਘ ਵਾਲਾ : ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੀ ਨੂੰ ਘਰ ਵਿਚ ਆ ਕੇ...

ਕੈਨੇਡਾ ‘ਚ ਨੌਜਵਾਨ ਦੀ ਮੌਤ ਨੇ ਖੋਹ ਲਈਆਂ ਪਰਿਵਾਰ ਦੀਆਂ ਖੁਸ਼ੀਆਂ

ਹਠੂਰ : ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੇਹੜਕਾ ਦੇ ਨੌਜਵਾਨ ਗੁਰਮਿੰਦਰ ਸਿੰਘ ਗਰੇਵਾਲ (24) ਪੁੱਤਰ ਬਲਜੀਤ ਸਿੰਘ ਗਰੇਵਾਲ ਦੀ ਕੈਨੇਡਾ ‘ਚ ਸੜਕ ਹਾਦਸੇ ‘ਚ ਮੌਤ ਹੋ ਜਾਣ...

ਮੁੱਖ ਮੰਤਰੀ- ਦੁਸਹਿਰੇ ਸੂਬੇ ‘ਚੋਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਦਾ ਲਓ ਸੰਕਲਪ

ਹੁਸ਼ਿਆਰਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ‘ਤੇ ਸੂਬੇ ‘ਚੋਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਦਾ...

ਰਾਜਨਾਥ ਸਿੰਘ ਨੇ ਫ਼ੌਜੀ ਜਵਾਨਾਂ ਨਾਲ ਮਨਾਇਆ ਦੁਸਹਿਰਾ

ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ‘ਚ ਸ਼ਸਤਰ ਪੂਜਾ (ਹਥਿਆਰਾਂ ਦੀ ਪੂਜਾ)ਕੀਤੀ ਅਤੇ ਇਕ ਮੋਹਰੀ ਮਿਲਟਰੀ ਸਾਈਟ ‘ਤੇ...

ਕਰਨਾਟਕ ਦੇ ਸਕੂਲਾਂ ’ਚ ਹਿਜਾਬ ਦੀ ਮੁੜ ਵਾਪਸੀ

ਬੈਂਗਲੁਰੂ – ਕਰਨਾਟਕ ਵਿਚ ਸਾਰੀਆਂ ਪ੍ਰੀਖਿਆਵਾਂ ਵਿਚ ਮੁਸਲਿਮ ਵਿਦਿਆਰਥਣਾਂ ਨੂੰ ਹਿਜਾਬ ਪਹਿਨ ਕੇ ਬੈਠਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਹ ਫ਼ੈਸਲਾ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ...

CM ਸੁੱਖੂ ਨਾਲ ਵਿਰਾਟ ਕੋਹਲੀ ਨੇ ਕੀਤੀ ਮੁਲਾਕਾਤ

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਧਰਮਸ਼ਾਲਾ ਵਿਚ ਭਾਰਤੀ ਕ੍ਰਿਕਟ ਟੀਮ ਦੇ ਦਿੱਗਜ਼ ਬੱਲੇਬਾਜ਼ ਵਿਰਾਟ ਕੋਹਲੀ ਨੇ ਮੁਲਾਕਾਤ ਕੀਤੀ। ਇਸ ਦੌਰਾਨ...