Month: October 2023

ਭਵਿੱਖ ਵਿੱਚ ਇਟਲੀ ਦੀ ਸਿਆਸਤ ‘ਚ ਸਿੱਖ ਚਿਹਰਿਆਂ ਦੀ ਹੋਵੇਗੀ ਅਹਿਮ ਭੂਮਿਕਾ

ਮਿਲਾਨ/ਇਟਲੀ : ਆਸਟਰੇਲੀਆ ਬਾਰਡਰ ਨਾਲ ਲੱਗਦੇ ਸੂਬਿਆਂ ਬੁਲਜਾਨੋ ਅਤੇ ਤੋਰੇਂਤੋ ‘ਚ ਹੋਈਆਂ ਚੋਣਾਂ ਦੀ ਗਿਣਤੀ ਤੋਂ ਬਾਅਦ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਇਟਲੀ ਦੀ...

ਵਾਂਝੇ ਲੋਕਾਂ ਖ਼ਿਲਾਫ਼ ‘ਇਤਿਹਾਸਕ ਗਲਤੀਆਂ’ ਕਰਨ ’ਚ ਕਾਨੂੰਨ ਪ੍ਰਣਾਲੀ ਵੀ ਜ਼ਿੰਮੇਵਾਰ: ਚੀਫ ਜਸਟਿਸ ਚੰਦਰਚੂੜ

ਨਿਊਯਾਰਕ – ਚੀਫ ਜਸਟਿਸ ਡੀ. ਵਾਈ. ਚੰਦਰਚੂੜ ਨੇ ਕਿਹਾ ਕਿ ਬਦਕਿਸਮਤੀ ਨਾਲ ਕਾਨੂੰਨ ਪ੍ਰਣਾਲੀ ਨੇ ਵਾਂਝੇ ਲੋਕਾਂ ਖ਼ਿਲਾਫ਼ ‘ਇਤਿਹਾਸਕ ਗਲਤੀਆਂ’ ਨੂੰ ਕਾਇਮ ਰੱਖਣ ਵਿੱਚ ਅਕਸਰ ‘ਮਹੱਤਵਪੂਰਣ...

ਭਾਰਤ-ਪਾਕਿਸਤਾਨ ਵੰਡ ਦੇ 76 ਸਾਲਾਂ ਬਾਅਦ ਕਰਤਾਰਪੁਰ ’ਚ ਮਿਲੇ ਚਚੇਰੇ ਭੈਣ-ਭਰਾ

ਲਾਹੌਰ – ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ 76 ਸਾਲ ਪਹਿਲਾਂ ਵੱਖ ਹੋਏ ਚਚੇਰੇ ਭਰਾ-ਭੈਣ ਇਤਿਹਾਸਕ ਕਰਤਾਰਪੁਰ ਲਾਂਘੇ ’ਤੇ ਮੁੜ ਇਕੱਠੇ ਹੋਏ। ਉਨ੍ਹਾਂ ਦੀ ਇਹ ਮੁਲਾਕਾਤ ਸੋਸ਼ਲ...

ਪੁਲਸ ਨੇ ਤਸਕਰੀ ਕੀਤੀ ਜਾ ਰਹੀ ਕਰੀਬ 90 ਲੀਟਰ ਸ਼ਰਾਬ ਕੀਤੀ ਜ਼ਬਤ

 ਆਸਟ੍ਰੇਲੀਆ ਦੇ ਉੱਤਰੀ ਖੇਤਰ ਵਿੱਚ ਪੁਲਸ ਨੇ ਅਰਨਹੇਮ ਲੈਂਡ ਵਿੱਚ ਨਾਜਾਇਜ਼ ਪਦਾਰਥਾਂ ਦੀ ਤਸਕਰੀ ਕਰਨ ਦੀਆਂ ਚਾਰ ਕਥਿਤ ਕੋਸ਼ਿਸ਼ਾਂ ਤੋਂ ਬਾਅਦ ਕੁੱਲ ਮਿਲਾ ਕੇ ਲਗਭਗ...

ਓਪੋਟਿਕੀ ‘ਚ ਚੱਲੀਆਂ ਗੋਲੀਆਂ, ਕਾਰ ਸਵਾਰ ਇੱਕ ਔਰਤ ਦੇ ਲੱਗੀ ਗੋਲੀ

ਆਕਲੈਂਡ- ਓਪੋਟਿਕੀ, ਬੇ ਆਫ ਪਲੇਨਟੀ ਵਿੱਚ ਸੋਮਵਾਰ ਤੜਕਸਾਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਇੱਕ ਔਰਤ ਵੀ ਜ਼ਖਮੀ ਹੋਈ ਹੈ। ਪੁਲਿਸ...

ਮਸ਼ਹੂਰ ਵਾਘ ਬਕਰੀ ਚਾਹ ਦੇ ਮਾਲਕ ਪਰਾਗ ਦੇਸਾਈ ਦਾ ਬ੍ਰੇਨ ਹੈਮਰੇਜ ਕਾਰਨ ਹੋਇਆ ਦਿਹਾਂਤ

ਨਵੀਂ ਦਿੱਲੀ – ਵਾਘ ਬਕਰੀ ਚਾਹ ਦੇ ਨਿਰਦੇਸ਼ਕ ਅਤੇ ਮਾਲਕ ਪਰਾਗ ਦੇਸਾਈ ਦਾ ਅੱਜ ਦਿਹਾਂਤ ਹੋ ਗਿਆ। ਡਿੱਗਣ ਤੋਂ ਬਾਅਦ ਉਨ੍ਹਾਂ ਨੂੰ ਬ੍ਰੇਨ ਹੈਮਰੇਜ ਹੋ...

ਬਿਸ਼ਨ ਸਿੰਘ ਬੇਦੀ ਦੇ ਦਿਹਾਂਤ ‘ਤੇ ਪਾਕਿ ਦੇ ਸਾਬਕਾ ਕਪਤਾਨ ਦਾ ਬਿਆਨ

ਨਵੀਂ ਦਿੱਲੀ— ਪਾਕਿਸਤਾਨ ਦੇ ਸਾਬਕਾ ਕਪਤਾਨ ਇੰਤਖਾਬ ਆਲਮ ਨੂੰ ਸਰਹੱਦ ਪਾਰੋਂ ਆਪਣੇ ਸਭ ਤੋਂ ਕਰੀਬੀ ਦੋਸਤ ਭਾਰਤੀ ਮਹਾਨ ਸਪਿਨਰ ਬਿਸ਼ਨ ਸਿੰਘ ਬੇਦੀ ਦੇ ਦਿਹਾਂਤ ਦੀ ਖਬਰ...

ਐਡਮ ਜ਼ਾਂਪਾ ਨੇ ਪਰਿਵਾਰ ਨਾਲ ਤਾਜ ਮਹਿਲ ਦਾ ਕੀਤਾ ਦੌਰਾ

ਆਗਰਾ : ਆਸਟ੍ਰੇਲੀਆਈ ਸਪਿਨ ਗੇਂਦਬਾਜ਼ ਐਡਮ ਜ਼ਾਂਪਾ ਨੇ ਸੋਮਵਾਰ ਨੂੰ ਆਪਣੀ ਮਾਂ, ਪਤਨੀ ਅਤੇ ਬੱਚੇ ਨਾਲ ਵਿਸ਼ਵ ਪ੍ਰਸਿੱਧ ਤਾਜ ਮਹਿਲ ਦੀ ਸੁੰਦਰਤਾ ਦਾ ਦੀਦਾਰ ਕੀਤਾ। ਉਨ੍ਹਾਂ...

ਬਾਈਡੇਨ ਨੂੰ ਇਜ਼ਰਾਈਲੀ-ਫਲਸਤੀਨੀ ਹਿੰਸਾ ਨੂੰ ਰੋਕਣ ’ਚ ਮਦਦ ਕਰਨ ਲਈ ਅਪੀਲ

ਲਾਸ ਏਂਜਲਸ– ਹਾਲੀਵੁੱਡ ਦੀਆਂ ਮਸ਼ਹੂਰ ਹਸਤੀਆਂ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਇਕ ਖੁੱਲ੍ਹਾ ਪੱਤਰ ਲਿਖਿਆ ਹੈ, ਜਿਸ ’ਚ ਉਨ੍ਹਾਂ ਨੂੰ ਇਜ਼ਰਾਈਲ-ਫਲਸਤੀਨੀ ਹਿੰਸਾ ਨੂੰ ਰੋਕਣ ’ਚ...

‘ਜਦੋਂ ਵੀ ਕੈਟਰੀਨਾ ਤੇ ਮੈਂ ਇਕੱਠੇ ਗਾਣਾ ਕਰਾਂਗੇ ਤਾਂ ਲੋਕਾਂ ਦੀਆਂ ਉਮੀਦਾਂ ਅਸਮਾਨ ਨੂੰ ਛੂਹ ਜਾਣਗੀਆਂ’

ਮੁੰਬਈ – ਮੈਗਾਸਟਾਰ ਸਲਮਾਨ ਖ਼ਾਨ ਤੇ ਕੈਟਰੀਨਾ ਕੈਫ ਭਾਰਤੀ ਸਿਨੇਮਾ ਦੇ ਇਤਿਹਾਸ ’ਚ ਹੁਣ ਤੱਕ ਦੀ ਸਭ ਤੋਂ ਵੱਡੀ ਆਨਸਕ੍ਰੀਨ ਜੋੜੀ ਹੈ। ਹੁਣ ਆਦਿਤਿਆ ਚੋਪੜਾ ‘ਟਾਈਗਰ...

ਪੰਜਾਬ ਸਰਕਾਰ ਵਲੋਂ ਭਲਕੇ ਸੂਬੇ ਦੇ ਸੇਵਾ ਕੇਂਦਰਾਂ ’ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭਲਕੇ ਦੁਸਹਿਰੇ ਮੌਕੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਅੱਧੇ ਦਿਨ ਦੀ...

ਜਲੰਧਰ: ਕਿਸਾਨ ‘ਤੇ ਗੋਲ਼ੀਆਂ ਚਲਾਉਣ ਦੇ ਮਾਮਲੇ ‘ਚ ਵੱਡਾ ਖ਼ੁਲਾਸਾ

ਜਲੰਧਰ – ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਅਠੌਲਾ ’ਚ ਬੀਤੇ ਦਿਨ ਜ਼ਮੀਨੀ ਵਿਵਾਦ ਨੂੰ ਲੈ ਕੇ ਦਿਨ-ਦਿਹਾੜੇ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਟਰੈਕਟਰ ’ਤੇ ਜਾ ਰਹੇ...

ਕਬੱਡੀ ਖਿਡਾਰੀ ਪੰਮਾ ਠੀਕਰੀਵਾਲ ਵਲੋਂ ਸਾਥੀਆਂ ਨਾਲ ਮਿਲ ਕੇ ਪੰਜਾਬ ਪੁਲਸ ਦੇ ਹੌਲਦਾਰ ਦਾ ਕਤਲ

ਬਰਨਾਲਾ : ਸਥਾਨਕ 25 ਏਕੜ ਵਿਖੇ ਕਬੱਡੀ ਖਿਡਾਰੀਆਂ ਵਲੋਂ ਪੰਜਾਬ ਪੁਲਸ ਦੇ ਹੌਲਦਾਰ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਕਬੱਡੀ...

ਪਰਲਜ਼ ਕੇਸ ‘ਚ ਲੋੜੀਂਦੇ 3 ਭਗੌੜੇ ਗੁਜਰਾਤ ਤੋਂ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੇ ਗੁਜਰਾਤ ਪੁਲਸ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈੱਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐੱਲ.) ਕੇਸ ‘ਚ ਲੋੜੀਂਦੇ 3...

ਵਿਜੀਲੈਂਸ ਵੱਲੋਂ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮਾਲ ਹਲਕਾ ਅਬਲੋਵਾਲ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਇਕ ਮਾਲ ਪਟਵਾਰੀ ਨਛੱਤਰ ਸਿੰਘ ਨੂੰ 4,000 ਰੁਪਏ ਰਿਸ਼ਵਤ...

ਦਿੱਲੀ ’ਚ ਇਜ਼ਰਾਈਲੀ ਦੂਤਘਰ ਨੇੜੇ ਪ੍ਰਦਰਸ਼ਨ ਦੀ ਕੋਸ਼ਿਸ਼

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ’ਚ ਇਜ਼ਰਾਇਲੀ ਦੂਤਘਰ ਨੇੜੇ ਸੋਮਵਾਰ ਨੂੰ ਫਲਸਤੀਨ ਦੇ ਹੱਕ ਵਿਚ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰ ਰਹੇ ਕੁਝ ਵਿਦਿਆਰਥੀਆਂ ਨੂੰ ਪੁਲਸ ਨੇ...

CAG ਦਾ ਗਲਾ ਘੁੱਟ ਰਹੀ ਹੈ ਸਰਕਾਰ : ਕਾਂਗਰਸ

ਨਵੀ ਦਿੱਲੀ : ਕਾਂਗਰਸ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਉਸ ਦੀਆਂ ਯੋਜਨਾਵਾਂ ਵਿਚ ‘ਘਪਲੇ’ ਨੂੰ ਉਜਾਗਰ ਕਰਨ ਵਾਲੇ ਕੰਟਰੋਲਰ ਅਤੇ ਆਡੀਟਰ ਜਨਰਲ...

ਫਿਜੀ ਪੁਲਸ ਫੋਰਸ ‘ਚ ‘ਦਸਤਾਰ’ ਸਜਾਉਣ ਵਾਲਾ ਪਹਿਲਾ ਸਿੱਖ ਬਣਿਆ 20 ਸਾਲਾ ਨੌਜਵਾਨ

ਸੂਵਾ : ਫਿਜੀ ਪੁਲਸ ਫੋਰਸ ਵਿਚ ਸੇਵਾ ਕਰਦੇ ਸਿੱਖ ਭਾਈਚਾਰੇ ਲਈ ਚੰਗੀ ਖ਼ਬਰ ਹੈ। ਆਈਲੈਂਡ ਰਾਸ਼ਟਰ ਦੀ ਪੁਲਸ ਫੋਰਸ ਵੱਲੋਂ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਰਦੀ...

ਅਮਰੀਕਾ ‘ਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਹੋਈ ਗੋਲੀਬਾਰੀ

ਵਾਸ਼ਿੰਗਟਨ – ਅਮਰੀਕੀ ਰਾਜ ਮਿਨੀਸੋਟਾ ਦੇ ਸਭ ਤੋਂ ਵੱਡੋ ਸ਼ਹਿਰ ਮਿਨੀਆਪੋਲਿਸ ਵਿਚ ਫਲਸਤੀਨ ਦੇ ਸਮਰਥਨ ਵਿਚ ਆਯੋਜਿਤ ਇਕ ਪ੍ਰਦਰਸ਼ਨ ਦੌਰਾਨ ਗੋਲੀਬਾਰੀ ਹੋਈ। ਸਥਾਨਕ ਪੁਲਸ ਬੁਲਾਰੇ...

ਕਿਸਾਨਾਂ ਨੇ ਆਸਟ੍ਰੇਲੀਆਈ ਸਰਕਾਰ ਨੂੰ ਦਿੱਤੀ ਚੇਤਾਵਨੀ

ਕੈਨਬਰਾ : ਆਸਟ੍ਰੇਲੀਆਈ ਕਿਸਾਨਾਂ ਦੀ ਨੁਮਾਇੰਦਗੀ ਕਰਨ ਵਾਲੀ ਚੋਟੀ ਦੀ ਸੰਸਥਾ ਨੇ ਸੋਮਵਾਰ ਨੂੰ ਸੰਘੀ ਸਰਕਾਰ ਨੂੰ ਯੂਰਪੀਅਨ ਯੂਨੀਅਨ (ਈਯੂ) ਨਾਲ ਪ੍ਰਸਤਾਵਿਤ ਮੁਕਤ ਵਪਾਰ ਸਮਝੌਤੇ (ਐਫਟੀਏ)...

ਪਾਕਿ ‘ਚ ਹਿੰਦੂ ਭਾਈਚਾਰੇ ਨੂੰ ਦੀਵਾਲੀ ਨਾ ਮਨਾਉਣ ਦੀ ਮਿਲੀ ਧਮਕੀ

ਗੁਰਦਾਸਪੁਰ/ਪਾਕਿਸਤਾਨ – ਅੱਜ ਸਵੇਰੇ ਪਾਕਿਸਤਾਨ ਦੇ ਸਿੰਧ ਸੂਬੇ ਵਿਚ ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਉਸ ਸਮੇਂ ਭਾਰੀ ਦਹਿਸ਼ਤ ਭਰੇ ਮਾਹੌਲ ਦਾ ਸਾਹਮਣਾ ਕਰਨਾ ਪਿਆ ਜਦੋਂ...

FPIs ਨੇ ਅਕਤੂਬਰ ‘ਚ ਹੁਣ ਤੱਕ ਸ਼ੇਅਰਾਂ ਤੋਂ ਕਢਵਾਏ 12,000 ਕਰੋੜ ਰੁਪਏ

ਨਵੀਂ ਦਿੱਲੀ – ਅਮਰੀਕਾ ਵਿਚ ਬਾਂਡ ਯੀਲਡ ਵਧਣ ਅਤੇ ਇਜ਼ਰਾਈਲ-ਹਮਾਸ ਟਕਰਾਅ ਕਾਰਨ ਪੈਦਾ ਹੋਈ ਅਨਿਸ਼ਚਿਤਤਾ ਕਾਰਨ, ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ (ਐਫ.ਪੀ.ਆਈ.) ਨੇ ਅਕਤੂਬਰ ਵਿਚ ਹੁਣ ਤੱਕ...

ਜੇਨੇਵਾ ‘ਚ ਹੋਵੇਗੀ ਭਲਕੇ ਤੋਂ WTO ਦੇ ਮੈਂਬਰਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ

ਨਵੀਂ ਦਿੱਲੀ – ਜਿਨੇਵਾ ਵਿਚ ਵਿਸ਼ਵ ਵਪਾਰ ਸੰਗਠਨ (ਡਬਲਯੂ.ਟੀ.ਓ.) ਦੇ ਸੀਨੀਅਰ ਅਧਿਕਾਰੀਆਂ ਦੀ ਕੱਲ੍ਹ ਤੋਂ ਦੋ ਦਿਨਾਂ ਬੈਠਕ ਵਿਚ ਵਿਵਾਦ ਨਿਪਟਾਰਾ ਸੁਧਾਰਾਂ ਅਤੇ ਅਗਲੇ ਸਾਲ...

ਭਾਰਤ ਨੇ ਵਿਰਾਟ ਦੀ ਸ਼ਾਨਦਾਰ ਪਾਰੀ ਦੀ ਬਦੌਲਤ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 21ਵਾਂ ਮੈਚ ਧਰਮਸ਼ਾਲਾ ਦੇ ਐੱਚ. ਪੀ. ਸੀ. ਏ. ਸਟੇਡੀਅਮ ਵਿੱਚ ਖੇਡਿਆ ਗਿਆ। ਮੈਚ ‘ਚ ਭਾਰਤ ਨੇ ਨਿਊਜ਼ੀਲੈਂਡ...

ਸਲਮਾਨ ਖ਼ਾਨ ਨੇ ਚੱਲਦੇ ਸ਼ੋਅ ’ਚ ਕੀਤਾ ਕੰਗਨਾ ਰਣੌਤ ਨਾਲ ਫਲਰਟ

ਮੁੰਬਈ – ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਹਾਲ ਹੀ ’ਚ ਆਪਣੀ ਫ਼ਿਲਮ ‘ਤੇਜਸ’ ਦੀ ਪ੍ਰਮੋਸ਼ਨ ਲਈ ‘ਬਿੱਗ ਬੌਸ 17’ ਦੇ ਸੈੱਟ ’ਤੇ ਪਹੁੰਚੀ। ਕੰਗਨਾ ਨੇ ਹੋਸਟ ਸਲਮਾਨ...

ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 5 ਸਾਲ ਪੁਰਾਣੇ ਮਾਮਲੇ ’ਚ ਹੋਈ 2 ਮਹੀਨੇ ਦੀ ਜੇਲ

ਮੁੰਬਈ – ‘ਬਾਜ਼ੀਗਰ’, ‘ਇਸ਼ਕ’ ਤੇ ‘ਰੇਸ’ ਵਰਗੀਆਂ ਫ਼ਿਲਮਾਂ ’ਚ ਨਜ਼ਰ ਆ ਚੁੱਕੇ ਸੀਨੀਅਰ ਅਦਾਕਾਰ ਦਲੀਪ ਤਾਹਿਲ ਨੂੰ 2 ਮਹੀਨੇ ਦੀ ਜੇਲ ਦੀ ਸਜ਼ਾ ਸੁਣਾਈ ਗਈ ਹੈ।...

ਪਾਕਿਸਤਾਨ ’ਚ ਪੰਜਾਬੀ ਫ਼ਿਲਮ ‘ਮੌਜਾਂ ਹੀ ਮੌਜਾਂ’ ਨੂੰ ਮਿਲ ਰਿਹਾ ਪਿਆਰ

 ਪੰਜਾਬੀ ਫ਼ਿਲਮ ‘ਮੌਜਾਂ ਹੀ ਮੌਜਾਂ’ ਲੰਘੇ ਸ਼ੁੱਕਰਵਾਰ ਨੂੰ ਦੁਨੀਆ ਭਰ ’ਚ ਵੱਸਦੇ ਪੰਜਾਬੀਆਂ ਲਈ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ਨੂੰ ਦੇਸ਼-ਵਿਦੇਸ਼ਾਂ ਤੋਂ ਭਰਵਾਂ ਹੁੰਗਾਰਾ...

ਸਲਮਾਨ ਖ਼ਾਨ ਨਾਲ ‘ਬਿੱਗ ਬੌਸ 17’ ਦੇ ਸੈੱਟ ’ਤੇ ਗਿੱਪੀ ਗਰੇਵਾਲ ਨੇ ਕੀਤੀ ਮਸਤੀ

ਪੰਜਾਬੀ ਫ਼ਿਲਮ ‘ਮੌਜਾਂ ਹੀ ਮੌਜਾਂ’ ਸਿਨੇਮਾਘਰਾਂ ਦਾ ਸ਼ਿੰਗਾਰ ਬਣ ਗਈ ਹੈ। 20 ਅਕਤੂਬਰ ਨੂੰ ਰਿਲੀਜ਼ ਹੋਈ ਇਸ ਫ਼ਿਲਮ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ...

ਬਠਿੰਡਾ ‘ਚ ਮੇਲੇ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਬਠਿੰਡਾ/ ਮੌੜ ਮੰਡੀ- ਬੀਤੀ ਰਾਤ ਇਤਿਹਾਸਕ ਮਾਇਸਰਖਾਨਾ ਮੇਲੇ ਦੌਰਾਨ ਨੌਜਵਾਨ ਦਾ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪਿੰਡ ਮਾਇਸਰਖਾਨਾ...

ਲਾਰੈਂਸ ਬਿਸ਼ਨੋਈ ਦਾ ਗਰੁੱਪ ਚਲਾਉਣ ਵਾਲਾ ਗੈਂਗਸਟਰ ਮਨੀ ਟੋਪੀ ਗ੍ਰਿਫ਼ਤਾਰ

ਜ਼ੀਰਕਪੁਰ – ਜ਼ੀਰਕਪੁਰ ਪੁਲਸ ਨੇ ਐਤਵਾਰ ਤੜਕੇ ਜੇਲ ਵਿਚ ਬੰਦ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਚਲਾਉਣ ਵਾਲੇ ਗੁਰਗੇ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ...