Month: October 2023

ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫ਼ਤਾਰੀ ਖ਼ਿਲਾਫ਼ ਸੰਜੇ ਸਿੰਘ ਦੀ ਪਟੀਸ਼ਨ ਕੀਤੀ ਖਾਰਜ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਦੇ ਨਾਲ-ਨਾਲ ਹੁਣ ਰੱਦ ਕੀਤੀ ਜਾ ਚੁੱਕੀ ਆਬਕਾਰੀ...

ਰਾਹੁਲ ਦੀ ਲੋਕ ਸਭਾ ਮੈਂਬਰਸ਼ਿਪ ਬਹਾਲੀ ਨੂੰ ਚੁਣੌਤੀ ਦਿੰਦੀ ਪਟੀਸ਼ਨ ਰੱਦ

ਨਵੀਂ ਦਿੱਲੀ, 20 ਅਕਤੂਬਰ– ਸੁਪਰੀਮ ਕੋਰਟ ਨੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲੀ ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ ਨੂੰ ਰੱਦ...

ਸਕਾਟਲੈਂਡ ਦੇ ਸਿਆਸਤਦਾਨਾਂ ਨੇ ਭਾਰਤ ਫੇਰੀ ਦੌਰਾਨ ਨਵੇਂ ਬਣੇ ਪਾਰਲੀਮੈਂਟ ਦਾ ਕੀਤਾ ਦੌਰਾ

ਗਲਾਸਗੋ : ਸਕਾਟਿਸ਼ ਸਿਆਸਤਦਾਨਾਂ ਦੇ ਡੈਲੀਗੇਸ਼ਨ ਨੇ ਨਵੇਂ ਬਣੇ ਦਿੱਲੀ ਸੰਸਦ ਦਾ ਦੌਰਾ ਕੀਤਾ ਅਤੇ ਇਸ ਵਫਦ ਦੀ ਅਗਵਾਈ ਪਾਮ ਗੋਸਲ (ਐਮਐਸਪੀ) ਵੱਲੋਂ ਕੀਤੀ ਗਈ। ਜ਼ਿਕਰਯੋਗ...

ਰਿਸ਼ੀ ਸੁਨਕ ਨੂੰ ਵੱਡਾ ਝਟਕਾ, ਉਪ-ਚੋਣਾਂ ‘ਚ ਪਾਰਟੀ ਨੂੰ ਮਿਲੀ 2 ਸੀਟਾਂ ‘ਤੇ ਹਾਰ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਆਪਣੀਆਂ 2 ਸੁਰੱਖਿਅਤ ਸੀਟਾਂ ‘ਤੇ ਕਰਾਰੀ ਹਾਰ ਦਾ ਸਹਮਣਾ ਕਰਨਾ ਪਿਆ ਹੈ। ਇਸ ਹਾਰ...

ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਆਪਣੇ ਪਾਰਟਨਰ ਤੋਂ ਹੋਈ ਵੱਖ

ਰੋਮ : ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਆਪਣੀ ਪੱਤਰਕਾਰ ਪਾਰਟਨਰ ਐਂਡਰੀਆ ਗਿਆਮਬਰੂਨੋ ਤੋਂ ਵੱਖ ਹੋ ਗਈ ਹੈ। ਮੇਲੋਨੀ ਨੇ...

ਬ੍ਰਿਸਬੇਨ ”ਚ ਪ੍ਰੋ. ਹਰਪਾਲ ਸਿੰਘ ਪੰਨੂ ਨੇ ਸਾਖੀ ਇਤਿਹਾਸ ਨਾਲ ਸਾਂਝ ਪੁਆਈ

ਬ੍ਰਿਸਬੇਨ : ਆਸਟ੍ਰੇਲੀਆ ਦੌਰੇ ‘ਤੇ ਆਏ ਹੋਏ ਪ੍ਰਸਿੱਧ ਸਿੱਖ ਵਿਦਵਾਨ ਪ੍ਰੋ. ਹਰਪਾਲ ਸਿੰਘ ਪੰਨੂ ਵੱਲੋਂ ਗੁਰਦੁਆਰਾ ਸਾਹਿਬ ਸ੍ਰੋਮਣੀ ਪੰਥ ਆਕਾਲੀ ਬੁੱਢਾ ਦਲ ਨਾਰੰਗਬਾ ਬ੍ਰਿਸਬੇਨ ਵਿਖੇ...

ਗਿੱਪੀ ਗਰੇਵਾਲ ਸਟਾਰਰ ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਬ੍ਰਿਸਬੇਨ ‘ਚ ਸਪੈਸ਼ਲ ਸਕ੍ਰੀਨਿੰਗ ਮੌਕੇ ਫ਼ਿਲਮ ਨੂੰ ਸਲਾਹਿਆ

ਬ੍ਰਿਸਬੇਨ – ਨਿਰਦੇਸ਼ਕ ਸਮੀਪ ਕੰਗ ਪੰਜਾਬੀ ਫ਼ਿਲਮ ਇੰਡਸਟਰੀ ’ਚ ਕਾਮੇਡੀ, ਹਾਸੇ-ਮਜ਼ਾਕ ਤੇ ਸ਼ਾਨਦਾਰ ਕਹਾਣੀਆਂ ਨੂੰ ਦਰਸ਼ਕਾਂ ਸਾਹਮਣੇ ਪੇਸ਼ ਕਰਨ ਲਈ ਜਾਣੇ ਜਾਂਦੇ ਹਨ। ਫ਼ਿਲਮ ‘ਮੌਜਾਂ ਹੀ...

ਪੰਜਾਬ ਪੁਲਸ ਦੇ ਏ. ਐੱਸ. ਆਈ. ਦੀ ਧੀ ਨੇ ਕੈਨੇਡਾ ’ਚ ਹਾਸਲ ਕੀਤਾ ਵੱਡਾ ਮੁਕਾਮ

ਮੁੱਲਾਂਪੁਰ ਦਾਖਾ : ਪਿੰਡ ਮੋਰਕਰੀਮਾਂ ਦੀ ਰਮਨਦੀਪ ਕੌਰ ਨੇ ਕੈਨੇਡਾ ਦੇ ਐਲਬਰਟਾ ਸੂਬੇ ਵਿਚ ਪੁਲਸ ਅਫ਼ਸਰ ਬਣ ਕੇ ਪਿੰਡ, ਹਲਕਾ ਦਾਖਾ ਅਤੇ ਪੂਰੇ ਜ਼ਿਲ੍ਹੇ ਦਾ...

ਡਿਪਲੋਮੈਟਸ ਨੂੰ ਵਾਪਸ ਬੁਲਾਉਣ ਮਗਰੋਂ ਜਸਟਿਨ ਟਰੂਡੋ ਦਾ ਪਹਿਲਾ ਬਿਆਨ

ਓਟਾਵਾ/ਨਵੀਂ ਦਿੱਲੀ– ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ੁੱਕਰਵਾਰ ਨੂੰ ਕਿਹਾ ਕਿ 41 ਕੈਨੇਡੀਆਈ ਡਿਪਲੋਮੈਟਾਂ ਦੀ ਡਿਪਲੋਮੇਸੀ ਛੋਟ ਰੱਦ ਕਰ ਕੇ ਭਾਰਤ ਸਰਕਾਰ ਭਾਰਤ ਅਤੇ...

SYL ਨਹਿਰ ਨੂੰ ਲੈ ਕੇ ਪੰਜਾਬ ਭਾਜਪਾ ਦਾ ਐਲਾਨ; 1 ਨਵੰਬਰ ਦੀ ਬਹਿਸ ਬਾਰੇ ਵੀ ਲਿਆ ਫ਼ੈਸਲਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਨਵੰਬਰ ਨੂੰ ਲੁਧਿਆਣਾ ਵਿਚ ਦਰਿਆਈ ਪਾਣੀਆਂ ਸਮੇਤ ਪੰਜਾਬ ਦੇ ਵੱਖ-ਵੱਖ ਮੁੱਦਿਆਂ ’ਤੇ ਵਿਰੋਧੀ ਧਿਰ ਨੂੰ ਦਿੱਤੀ ਗਈ...

ਨੇਸਲੇ ਇੰਡੀਆ ਦੀ ਤੀਜੀ ਤਿਮਾਹੀ ਦੇ ਸ਼ੁੱਧ ਲਾਭ ‘ਚ ਹੋਇਆ 37.28 ਫ਼ੀਸਦੀ ਵਾਧਾ

ਨਵੀਂ ਦਿੱਲੀ – ਮੈਗੀ-ਕੌਫੀ ਵਰਗੀਆਂ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਬਣਾਉਣ ਵਾਲੀ ਨੈਸਲੇ ਇੰਡੀਆ ਲਿਮਟਿਡ ਦਾ ਸ਼ੁੱਧ ਲਾਭ ਚਾਲੂ ਵਿੱਤੀ ਸਾਲ 2023-24 ਦੀ ਤੀਜੀ (ਜੁਲਾਈ-ਸਤੰਬਰ) ਤਿਮਾਹੀ ਵਿੱਚ...

ਆਸਟ੍ਰੇਲੀਆ ਖ਼ਿਲਾਫ਼ ਨਹੀਂ ਖੇਡ ਸਕਣਗੇ ਫਖਰ ਜ਼ਮਾਨ ਤੇ ਸਲਮਾਨ ਆਗਾ

ਬੈਂਗਲੁਰੂ— ਪਾਕਿਸਤਾਨ ਦੇ ਜ਼ਖਮੀ ਸਲਾਮੀ ਬੱਲੇਬਾਜ਼ ਫਖਰ ਜ਼ਮਾਨ ਅਤੇ ਬੀਮਾਰ ਆਲਰਾਊਂਡਰ ਸਲਮਾਨ ਅਲੀ ਆਗਾ ਸ਼ੁੱਕਰਵਾਰ ਨੂੰ ਆਸਟ੍ਰੇਲੀਆ ਖ਼ਿਲਾਫ਼ ਹੋਣ ਵਾਲੇ ਵਿਸ਼ਵ ਕੱਪ ਮੈਚ ‘ਚ ਚੋਣ ਲਈ...

ਵਿਰਾਟ ਦੇ ਸੈਂਕੜੇ ਦੀ ਬਦੌਲਤ ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ

 ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 17ਵਾਂ ਮੈਚ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਖੇਡਿਆ ਗਿਆ। ਭਾਰਤ ਨੇ ਇਹ ਮੈਚ 7...

ਰਾਜ ਕੁੰਦਰਾ ਦਾ ਕਹਿਣਾ- ਭਾਰਤ ‘ਚ ਸਿਰਫ਼ 2 ਚੀਜ਼ਾਂ ਵਿਕਦੀਆਂ ਹਨ, ਸ਼ਾਹਰੁਖ ਤੇ ਸੈਕਸ

ਮੁੰਬਈ – ਕਾਰੋਬਾਰੀ ਅਤੇ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੇ ਅੱਜ ਇਕ ਪ੍ਰੈੱਸ ਕਾਨਫਰੰਸ ਦੌਰਾਨ ਆਪਣੀ ਆਉਣ ਵਾਲੀ ਫ਼ਿਲਮ ‘ਯੂਟੀ 69’ ਦਾ ਟਰੇਲਰ ਲਾਂਚ ਕੀਤਾ...

ਯਾਸਿਰ ਹੂਸੈਨ ਨੇ ਸੱਭਿਆਚਾਰਕ ਪ੍ਰੋਗਰਾਮ ‘ਮੌਜਾਂ ਹੀ ਮੌਜਾਂ’ ’ਚ ਖੂਬ ਰੰਗ ਬੰਨ੍ਹਿਆ

ਫ਼ਰੀਦਕੋਟ – ਪੈਲੀਕਲ ਪਲਾਜ਼ਾ ਪਿੰਡ ਪੱਕਾ, ਜ਼ਿਲਾ ਫ਼ਰੀਦਕੋਟ ਅਤੇ ਮਾਲਵਾ ਵਿਰਾਸਤ ਕਲੱਬ ਫ਼ਰੀਦਕੋਟ ਵੱਲੋਂ ਸਾਂਝੇ ਰੂਪ ’ਚ ਸੱਭਿਆਚਾਰਕ ਪ੍ਰੋਗਰਾਮ ‘ਮੌਜਾਂ ਹੀ ਮੌਜਾਂ’ ਕਰਵਾਇਆ ਗਿਆ। ਇਸ ਸੱਭਿਆਚਾਰਕ...

ਪੰਜਾਬ ਦੇ ਇਸ ਜ਼ਿਲ੍ਹੇ ‘ਚ ਮੂੰਹ ਢੱਕ ਕੇ ਵਾਹਨ ਚਲਾਉਣ ਵਾਲੇ ਹੋ ਜਾਣ ਸਾਵਧਾਨ

ਮੋਗਾ -ਮੋਗਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਵਿਚ ਮੂੰਹ ਢੱਕ ਕੇ ਸਕੂਟਰ/ਮੋਟਰਸਾਈਕਲ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੋਗਾ ਵਿਚ ਆਮ ਵਿਅਕਤੀਆਂ ਵੱਲੋਂ ਸਕੂਟਰ ਅਤੇ...

ਕਾਂਗਰਸ ਨੇ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਦੇ ਮਾਮਲੇ ’ਤੇ ਕੇਂਦਰ ਨੂੰ ਘੇਰਿਆ

ਨਵੀਂ ਦਿੱਲੀ, 19 ਅਕਤੂਬਰ– ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਬਾਰੇ ‘ਚੁੱਪੀ’ ‘ਤੇ ਸਵਾਲ ਚੁੱਕਿਆ ਹੈ। ਉਨ੍ਹਾਂ...

ਟ੍ਰਿਪਲ ਮਰਡਰ: ਨੌਜਵਾਨ ਨੇ ਆਪਣੇ ਮਾਂ-ਪਿਓ ਤੇ ਭਰਾ ਨੂੰ ਗੋਲ਼ੀਆਂ ਨਾਲ ਭੁੰਨ੍ਹਿਆ

ਲਾਂਬੜਾ/ਜਲੰਧਰ – ਥਾਣਾ ਲਾਂਬੜਾ ਅਧੀਨ ਪੈਂਦੇ ਟਾਵਰ ਐਨਕਲੇਵ ਫੇਸ-3 ਦੀ ਕੋਠੀ ਨੰ. 173 ’ਚ ਪ੍ਰਾਪਰਟੀ ਦੇ ਵਿਵਾਦ ਕਾਰਨ ਬੇਟੇ ਨੇ ਆਪਣੇ ਮਾਂ-ਪਿਉ ਤੇ ਵੱਡੇ ਭਰਾ ਨੂੰ...

ਅਡਾਨੀ ਨੂੰ ਟਾਰਗੈੱਟ ਕਰਨ ਲਈ ਮਹੂਆ ਮੋਇਤਰਾ ਦਾ ਕੀਤਾ ਇਸਤੇਮਾਲ

ਨਵੀਂ ਦਿੱਲੀ : ਉਦਯੋਗਪਤੀ ਦਰਸ਼ਨ ਹੀਰਾਨੰਦਾਨੀ ਨੇ ਇਕ ਵੱਡਾ ਖੁਲਾਸਾ ਕੀਤਾ ਹੈ। ਹੀਰਾਨੰਦਾਨੀ ਨੇ ਵੀਰਵਾਰ ਖੁਦ ਮੰਨਿਆ ਕਿ ਉਨ੍ਹਾਂ ਨੇ ਉਦਯੋਗਪਤੀ ਗੌਤਮ ਅਡਾਨੀ ਬਾਰੇ ਮੋਦੀ ਸਰਕਾਰ...

ਕਲਮ ਛੋੜ ਹੜਤਾਲ ‘ਤੇ ਗਏ ਮੁਲਾਜ਼ਮਾਂ ਹੱਥੋਂ ਖੁੱਸੀ ਕਲਮ

ਸੋਲਨ/ਸ਼ਿਮਲਾ – ਹਿਮਚਾਲ ਪ੍ਰਦੇਸ਼ ਸਰਕਾਰ ਨੇ ਪਿਛਲੇ 20 ਦਿਨਾਂ ਤੋਂ ਕਲਮ ਛੋੜ ਹੜਤਾਲ ਕਰ ਰਹੇ ਜ਼ਿਲਾ ਪਰਿਸ਼ਦ ਕਾਡਰ ਦੇ ਅਧਿਕਾਰੀ ਅਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ...

ਯੂ.ਕੇ ਸਟੱਡੀ ਵੀਜ਼ਾ ਲੈਣ ਵਾਲੇ ਭਾਰਤੀ ਵਿਦਿਆਰਥੀਆਂ ‘ਚ ਰਿਕਾਰਡ ਵਾਧਾ

ਯੂ.ਕੇ ਦੇ ਹੋਮ ਆਫਿਸ ਨੇ 2022 ਦੇ ਮੁਕਾਬਲੇ ਭਾਰਤੀ ਵਿਦਿਆਰਥੀਆਂ ਨੂੰ ਦਿੱਤੇ ਗਏ ਸਪਾਂਸਰਡ ਸਟੱਡੀ ਵੀਜ਼ਿਆਂ ਦੀ ਗਿਣਤੀ ਵਿੱਚ 54 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ।...

ਇਜ਼ਰਾਈਲ ਪਹੁੰਚੇ ਬ੍ਰਿਟਿਸ਼ PM ਰਿਸ਼ੀ ਸੁਨਕ ਦਾ ਵੱਡਾ ਬਿਆਨ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਤੋਂ ਬਾਅਦ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਹਮਾਸ ਨਾਲ ਚੱਲ ਰਹੀ ਜੰਗ ਦਰਮਿਆਨ ਇਜ਼ਰਾਈਲ ਦੌਰੇ ‘ਤੇ ਪਹੁੰਚ ਗਏ ਹਨ। ਇੱਥੇ...

ਇਟਲੀ ‘ਚ 23 ਸਾਲਾ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ

ਮਿਲਾਨ/ਇਟਲੀ : ਇਟਲੀ ਵਿਚ ਰਹਿੰਦੇ ਭਾਰਤੀ ਭਾਈਚਾਰੇ ਲਈ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਵੈਰੋਨਾ ਨੇੜਲੇ ਸ਼ਹਿਰ ਮੌਤੇਫੋਰਤੇ ਵਿਖੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਫਗਵਾੜਾ ਨੇੜਲੇ...

ਅਸੀਂ ਹਨੇਰੇ ਨੂੰ ਮਿਟਾ ਕੇ ਰੌਸ਼ਨੀ ਫੈਲਾਉਣੀ ਹੈ, ਇਸੇ ਲਈ ਹੈ ‘ਰੌਸ਼ਨੀ ਦਾ ਤਿਉਹਾਰ’ ਦੀਵਾਲੀ

ਨਿਊਯਾਰਕ – ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਕਿਹਾ ਕਿ ਦੁਨੀਆ ਵਿੱਚ ਬਹੁਤ ਹਨੇਰਾ ਹੈ, ਜੋ ਅਸੀਂ ਹਰ ਰੋਜ਼ ਦੇਖਦੇ ਹਾਂ। ਇਸ ਲਈ ਜੇਕਰ...

ਕੈਨੇਡਾ ‘ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਵੱਲੋਂ ‘ਸਹੁੰ ਚੁੱਕਣ’ ਖ਼ਿਲਾਫ਼ ਦਰਜ ਮੁਕੱਦਮਾ ਖਾਰਜ

ਟੋਰਾਂਟੋ : ਕੈਨੇਡਾ ਵਿੱਚ ਇੱਕ ਜੱਜ ਨੇ ਲਾਅ ਦੇ ਇੱਕ ਸਿੱਖ ਵਿਦਿਆਰਥੀ ਵੱਲੋਂ ਦਾਇਰ ਉਸ ਚੁਣੌਤੀ ਨੂੰ ਖਾਰਜ ਕਰ ਦਿੱਤਾ ਹੈ, ਜਿਸ ਨੇ ਪਿਛਲੇ ਸਾਲ ਰਾਜਸ਼ਾਹੀ...

ਵਿਵਾਦਾਂ ‘ਚ ਘਿਰੇ Dabur Hair Products, ਅਮਰੀਕਾ ਤੇ ਕੈਨੇਡਾ ‘ਚ ਦਰਜ ਹੋਏ 5400 ਮਾਮਲੇ

ਨਵੀਂ ਦਿੱਲੀ – ਡਾਬਰ ਇੰਡੀਆ (Dabur India) ਦੀਆਂ ਤਿੰਨ ਵਿਦੇਸ਼ੀ ਸਹਾਇਕ ਕੰਪਨੀਆਂ ਦੇ ਖ਼ਿਲਾਫ਼ ਅਮਰੀਕਾ ਅਤੇ ਕੈਨੇਡਾ ਵਿੱਚ ਮੁਕੱਦਮੇ ਦਰਜ ਕੀਤੇ ਜਾਣ ਦੀ ਸੂਚਨਾ ਮਿਲੀ ਹੈ।...

ਹੁਣ ਟਵਿੱਟਰ ਵਰਤਣ ਲਈ ਨਿਊਜ਼ੀਲੈਂਡ ਦੇ Twitter users ਨੂੰ ਵੀ ਦੇਣੇ ਪੈਣਗੇ ਪੈਸੇ

ਆਕਲੈਂਡ- ਨਿਊਜ਼ੀਲੈਂਡ ਦੇ ਟਵਿੱਟਰ ਉਪਭੋਗਤਾਵਾਂ ਨੂੰ ਲੈ ਕੇ ਕੰਪਨੀ ਦੇ ਵੱਲੋਂ ਇੱਕ ਨਵੀ ਨੀਤੀ ਬਣਾਈ ਗਈ ਹੈ। ਜੇ ਤੁਸੀ ਨਿਊਜ਼ੀਲੈਂਡ ਦੇ ਵਿੱਚ ਰਹਿੰਦੇ ਹੋ ਅਤੇ...

ਆਕਲੈਂਡ ਦਾ ਪੋਨਸਨਬੇਅ ਬਣਿਆ ਦੁਨੀਆਂ ਦਾ ਸਭ ਵਧੀਆਂ ਉਪਨਗਰ

ਆਕਲੈਂਡ- ਯੂਕੇ ਪ੍ਰਕਾਸ਼ਨ ਟਾਈਮ ਆਉਟ ਦੁਆਰਾ ਆਕਲੈਂਡ ਦੇ ਪੋਨਸਨਬੇਅ Ponsonby ਨੂੰ ਦੁਨੀਆ ਦੇ “ਸਭ ਤੋਂ ਵਧੀਆ ਨੇਬਰਹੁੱਡਾਂ” ਵਿੱਚੋਂ ਇੱਕ ਦਾ ਨਾਮ ਦਿੱਤਾ ਗਿਆ ਹੈ। ਪੋਨਸਨਬੇਅ...

ਸਰਕਾਰੀ ਮੁਲਾਜ਼ਮਾਂ ਨੂੰ ਮਿਲਿਆ ਵੱਡਾ ਤੋਹਫ਼ਾ, ਮਹਿੰਗਾਈ ਭੱਤੇ ‘ਚ 4 ਫ਼ੀਸਦੀ ਵਾਧਾ

ਨਵੀਂ ਦਿੱਲੀ : ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਮਹਿੰਗਾਈ ਭੱਤੇ ਦੇ ਐਲਾਨ ਨੂੰ ਲੈ ਕੇ ਬਣਿਆ ਸਸਪੈਂਸ ਅੱਜ ਖ਼ਤਮ ਹੋ ਗਿਆ ਹੈ। ਦੀਵਾਲੀ ਤੋਂ ਪਹਿਲਾਂ ਮੋਦੀ...

IND Vs BAN ਮੈਚ ਤੋਂ ਪਹਿਲਾਂ ਰੋਹਿਤ ਸ਼ਰਮਾ ਤੋਂ ਹੋਈ ਵੱਡੀ ਗਲਤੀ

ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਹਾਈਵੇਅ ‘ਤੇ 200 ਕਿਲੋਮੀਟਰ ਪ੍ਰਤੀ ਘੰਟੇ ਤੋਂ ਵੱਧ ਦੀ ਰਫਤਾਰ ਨਾਲ ਆਪਣੀ ਲਗਜ਼ਰੀ ਨੀਲੀ ਲੈਂਬੋਰਗਿਨੀ ਕਾਰ ਚਲਾਉਣਾ ਭਾਰੀ ਪਿਆ,...

ਨਿਊਜ਼ੀਲੈਂਡ ਨੇ ਅਫਗਾਨਿਸਤਾਨ ਨੂੰ 149 ਦੌੜਾਂ ਨਾਲ ਹਰਾਇਆ

ਨਿਊਜ਼ੀਲੈਂਡ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 16ਵਾਂ ਮੈਚ ਚੇਨਈ ਦੇ ਐੱਮਏ ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਗਿਆ। ਮੈਚ ‘ਚ ਨਿਊਜ਼ੀਲੈਂਡ ਨੇ ਅਫਗਾਨਿਸਤਾਨ ਨੂੰ...

ਵਿਰਾਟ ਨਾਲ ਵਿਆਹ ਤੋਂ ਬਾਅਦ ਕੰਮ ਨਹੀਂ ਕਰਨਾ ਚਾਹੁੰਦੀ ਸੀ ਅਨੁਸ਼ਕਾ

ਮੁੰਬਈ – ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਆਉਣ ਵਾਲੀ ਸਪੋਰਟਸ ਡਰਾਮਾ ਫ਼ਿਲਮ ‘ਚੱਕਦਾ ਐਕਸਪ੍ਰੈੱਸ’ ਨੂੰ ਲੈ ਕੇ ਸੁਰਖ਼ੀਆਂ ’ਚ ਹੈ। ਕੰਮ ਤੋਂ ਇਲਾਵਾ ਅਨੁਸ਼ਕਾ ਸੋਸ਼ਲ ਮੀਡੀਆ ’ਤੇ...