Month: October 2023

ਪਿਤਾ ਰਿਸ਼ੀ ਕਪੂਰ ਨਾਲ ਹੋਣ ਲੱਗੀ ਰਣਬੀਰ ਕਪੂਰ ਦੀ ਤੁਲਨਾ

ਮੁੰਬਈ – ਬਾਲੀਵੁੱਡ ਅਦਾਕਾਰਾ ਆਲੀਆ ਭੱਟ ਨੂੰ ਫ਼ਿਲਮ ‘ਗੰਗੂਬਾਈ ਕਾਠੀਆਵਾੜੀ’ ਲਈ ਸਰਵੋਤਮ ਅਦਾਕਾਰਾ ਦਾ ਰਾਸ਼ਟਰੀ ਪੁਰਸਕਾਰ ਮਿਲਿਆ ਹੈ। ਇਸ ਨੂੰ ਲੈਣ ਲਈ ਉਹ ਆਪਣੇ ਪਤੀ ਰਣਬੀਰ...

ਪੰਜਾਬ ‘ਚ ਵਿਦਿਆਰਥੀਆਂ ਦੇ ਝਗੜੇ ਦੌਰਾਨ ਸਕੂਲ ਦੇ ਬਾਹਰ ਹੋਈ ਫਾਇਰਿੰਗ

ਗੁਰਦਾਸਪੁਰ – ਪੰਜਾਬ ‘ਚ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਕ ਅਜਿਹਾ ਹੀ ਮਾਮਲਾ ਡੇਰਾ ਬਾਬਾ ਨਾਨਕ ਵਿਚ ਵਾਪਰਿਆ ਹੈ ਜਿਥੇ ਮਮੂਲੀ ਤਕਰਾਰ ਨੂੰ ਲੈ...

ਸਿੱਖਿਆ ਕ੍ਰਾਂਤੀ ਦੀ ਦਿਸ਼ਾ ‘ਚ ਨਵਾਂ ਕਦਮ ਚੁੱਕਣ ਦੀ ਤਿਆਰੀ ‘ਚ ਸਰਕਾਰ

ਲੁਧਿਆਣਾ- ਸੂਬੇ ’ਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕਰਨ ਵਾਲੀ ਭਗਵੰਤ ਮਾਨ ਸਰਕਾਰ ਨੇ ਜਿੱਥੇ ਪਿਛਲੇ ਡੇਢ ਸਾਲ ਤੋਂ ਵੱਧ ਸਮੇਂ ’ਚ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ...

CM ਮਾਨ ਨੇ ਕ੍ਰਿਕਟ ਮੈਚ ਦੀ ਕਰਵਾਈ ਸ਼ੁਰੂਆਤ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੰਕਲਪ ਲੈਂਦਿਆਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਜਲਦ ਹੀ ਪੰਜਾਬ ਖੇਡਾਂ ਦੇ...

ਸਕੂਲ ਆਫ਼ ਐਮੀਨੈਂਸ ਦੇ ਪ੍ਰਿੰਸੀਪਲ ਦੀ ਮਹਿਲਾ ਸਟਾਫ ਨਾਲ ਕੀਤੀ ਕਰਤੂਤ ਹੋਈ ਵਾਇਰਲ

ਫਾਜ਼ਿਲਕਾ – ਫਾਜ਼ਿਲਕਾ ਦੇ ਸਕੂਲ ਆਫ ਐਮੀਨੈਂਸ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ) ਦੇ ਪ੍ਰਿੰਸੀਪਲ ਪ੍ਰਦੀਪ ਖਨਗਵਾਲ, ਜਿਸ ਦੇ ਖਿਲਾਫ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਰਮੇਸ਼...

ਆਸਾਮ ਦੇ CM ਬੋਲੇ- ਰਾਹੁਲ ਗਾਂਧੀ ‘ਅਣਪੜ੍ਹ ਬੱਚਾ’, ਉਨ੍ਹਾਂ ਨੂੰ ਰਾਜਨੀਤੀ ਦਾ ਕੋਈ ਗਿਆਨ ਨਹੀਂ

 ਆਸਾਮ ਦੇ ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਵੰਸ਼ਵਾਦ ਦੀ ਰਾਜਨੀਤੀ ‘ਤੇ ਟਿੱਪਣੀ ਨੂੰ ਲੈ ਕੇ ਆਲੋਚਨਾ ਕੀਤੀ ਅਤੇ ਉਨ੍ਹਾਂ...

ਪਵਾਰ ਦੇਸ਼ ਦੇ ਪ੍ਰਧਾਨ ਮੰਤਰੀ ਨਹੀਂ ਕਿ ਮੈਂ ਉਨ੍ਹਾਂ ਕੋਲੋਂ ਅਡਾਨੀ ਬਾਰੇ ਸਵਾਲ ਪੁੱਛਾਂ : ਰਾਹੁਲ ਗਾਂਧੀ

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਪ੍ਰਧਾਨ ਸ਼ਰਦ ਪਵਾਰ ਦੀ ਉਦਯੋਗਪਤੀ ਗੌਤਮ ਅਡਾਨੀ ਨਾਲ ਮੁਲਾਕਾਤਾਂ...

Dream 11 ‘ਤੇ 1.5 ਕਰੋੜ ਰੁਪਏ ਜਿੱਤਣ ਮਗਰੋਂ ਹੋਈ ਮਸ਼ਹੂਰੀ ਪੈ ਗਈ ਮਹਿੰਗੀ

ਪੁਣੇ ਜ਼ਿਲ੍ਹੇ ਦੇ ਪਿੰਪਰੀ ਚਿੰਚਵਾੜ ਪੁਲਸ ਕਮਿਸ਼ਨਰੇਟ ਨਾਲ ਜੁੜੇ ਪੁਲਸ ਸਬ-ਇੰਸਪੈਕਟਰ ਸੋਮਨਾਥ ਜ਼ੇਂਡੇ, ਜਿਸ ਨੇ ਕ੍ਰਿਕਟ ਫੈਂਟੇਸੀ ਨਾਲ ਸਬੰਧਤ ਆਨਲਾਈਨ ਗੇਮ ‘ਚ 1.5 ਕਰੋੜ ਰੁਪਏ...

ਸਿੰਗਾਪੁਰ ਨੇ ਇਜ਼ਰਾਈਲ-ਹਮਾਸ ਸੰਘਰਸ਼ ਦੇ ਸਬੰਧ ‘ਚ ਲੋਕਾਂ ਦੇ ਇਕੱਠੇ ਹੋਣ ‘ਤੇ ਲਾਈ ਪਾਬੰਦੀ

ਸਿੰਗਾਪੁਰ – ਸਿੰਗਾਪੁਰ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਜਨਤਕ ਸੁਰੱਖਿਆ ਦੇ ਮੱਦੇਨਜ਼ਰ ਇਜ਼ਰਾਈਲ-ਹਮਾਸ ਸੰਘਰਸ਼ ਦੇ ਸਬੰਧ ਵਿਚ ਲੋਕਾਂ ਦੇ ਇਕੱਠੇ ਹੋਣ ਅਤੇ ਸਮਾਗਮਾਂ...

2 ਭਾਰਤੀ ਔਰਤਾਂ ਨੇ ਇਜ਼ਰਾਈਲ-ਹਮਾਸ ਜੰਗ ‘ਚ ਦਿਖਾਈ ਦਲੇਰੀ

ਤਿਰੂਵਨੰਤਪੁਰਮ-ਇਜ਼ਰਾਈਲ ਵਿਚ ਹਮਾਸ ਦੇ ਹਮਲੇ ਦੌਰਾਨ ਇਕ ਬਜ਼ੁਰਗ ਜੋੜੇ ਦੀ ਦੇਖਭਾਲ ਕਰ ਰਹੀਆਂ ਕੇਰਲ ਦੀਆਂ ਦੋ ਔਰਤਾਂ ਨੇ 7 ਅਕਤੂਬਰ ਨੂੰ ਅਸਾਧਾਰਨ ਸਾਹਸ ਅਤੇ ਹੌਂਸਲਾ...

ਯੂ.ਕੇ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਇਸ ਹਫ਼ਤੇ ਕਰਨਗੇ ਇਜ਼ਰਾਈਲ ਦਾ ਦੌਰਾ

ਇਜ਼ਰਾਈਲ-ਹਮਾਸ ਸੰਘਰਸ਼ ਦੌਰਾਨ ਤਣਾਅ ਵਧਦਾ ਜਾ ਰਿਹਾ ਹੈ। ਦੋਵਾਂ ਪਾਸਿਆਂ ਤੋਂ ਤਕਰੀਬਨ 5 ਹਜ਼ਾਰ ਲੋਕ ਮਾਰੇ ਜਾ ਚੁੱਕੇ ਹਨ। ਅਜਿਹੇ ‘ਚ ਜਾਣਕਾਰੀ ਸਾਹਮਣੇ ਆ ਰਹੀ...

ਸਕਾਟਲੈਂਡ ਦੇ ਫਸਟ ਮਨਿਸਟਰ ਵੱਲੋਂ ਗਾਜ਼ਾ ਦੇ ਸ਼ਰਨਾਰਥੀਆਂ ਦੀ ਬਾਂਹ ਫੜਨ ਦਾ ਐਲਾਨ

ਗਲਾਸਗੋ : ਸਕਾਟਲੈਂਡ ਦੇ ਫਸਟ ਮਨਿਸਟਰ ਹਮਜ਼ਾ ਯੂਸਫ ਨੇ ਗਾਜ਼ਾ ਦੇ ਲੋਕਾਂ ਦੇ ਦੁੱਖ ’ਚ ਸ਼ਰੀਕ ਹੁੰਦਿਆਂ ਸਭ ਤੋਂ ਪਹਿਲਾਂ ਬਾਂਹ ਫੜਨ ਦੀ ਹਾਮੀ ਭਰੀ ਹੈ।...

ਗਾਜ਼ਾ ਹਸਪਤਾਲ ‘ਚ ਹੋਏ ਧਮਾਕੇ ਨੂੰ ਲੈ ਕੇ ਇਜ਼ਰਾਈਲ ਦੇ ਹੱਕ ‘ਚ ਬਾਈਡੇਨ ਦਾ ਵੱਡਾ ਬਿਆਨ

ਤੇਲ ਅਵੀਵ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਬੁੱਧਵਾਰ ਨੂੰ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਗਾਜ਼ਾ ਪੱਟੀ ਦੇ ਇੱਕ ਹਸਪਤਾਲ ਵਿੱਚ ਧਮਾਕਾ...

ਚੀਨ ‘ਚ 3 ਸਾਲ ਨਜ਼ਰਬੰਦ ਰਹੀ ਆਸਟ੍ਰੇਲੀਆਈ ਪੱਤਰਕਾਰ ਨੇ ਕੀਤੇ ਅਹਿਮ ਖੁਲਾਸੇ

ਕੈਨਬਰਾ – ਆਸਟ੍ਰੇਲੀਆਈ ਪੱਤਰਕਾਰ ਚੇਂਗ ਲੇਈ ਨੇ ਇੰਟਰਵਿਊ ਦੌਰਾਨ ਅਹਿਮ ਖੁਲਾਸੇ ਕੀਤੇ। ਚੇਂਗ ਲੇਈ ਨੇ ਦੱਸਿਆ ਕਿ ਉਸਨੇ ਸਰਕਾਰੀ ਟੀਵੀ ਨੈਟਵਰਕ ‘ਤੇ ਟੈਲੀਵਿਜ਼ਨ ਪ੍ਰਸਾਰਣ ‘ਤੇ...

ਕ੍ਰਾਈਸਟਚਰਚ ‘ਚ ਕਾਰ ਚੋਰੀ ਕਰ ਭੱਜ ਰਹੇ ਨੌਜਵਾਨ ਦੀ ਟਰੇਨ ਨਾਲ ਹੋਈ ਟੱਕਰ

ਆਕਲੈਂਡ- ਸੈਂਟਰਲ ਕ੍ਰਾਈਸਟਚਰਚ ਵਿੱਚ ਇੱਕ ਚੋਰੀ ਹੋਈ ਕਾਰ ਦੇ ਇੱਕ ਟਰੇਨ ਨਾਲ ਟਕਰਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਧਿਕਾਰੀਆਂ ਨੇ ਮੰਗਲਵਾਰ ਸਵੇਰੇ 4 ਵਜੇ...

Taranaki ‘ਚ ਪੁਲਿਸ ਨੇ ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਆਕਲੈਂਡ- ਪੁਲਿਸ ਨੇ ਵੱਡੀ ਮਾਤਰਾ ਵਿੱਚ ਨਕਦੀ, ਮੈਥਾਮਫੇਟਾਮਾਈਨ ਅਤੇ ਕਾਰਾਂ ਜ਼ਬਤ ਕਰਨ ਤੋਂ ਬਾਅਦ ਤਰਨਾਕੀ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਓਕਾਟੋ ਪਤੇ...

Zomato ਦਾ ਬਿਨਾਂ ਹੈਲਮੇਟ ਦੇ ਬਾਈਕ ਚਲਾਉਣ ਵਾਲੀ ਔਰਤ ਨਾਲ ਕੋਈ ਲੈਣਾ-ਦੇਣਾ ਨਹੀਂ : CEO

ਨਵੀਂ ਦਿੱਲੀ – Zomato ਦੇ ਮੈਨੇਜਿੰਗ ਡਾਇਰੈਕਟਰ ਅਤੇ ਮੁੱਖ ਕਾਰਜਕਾਰੀ ਅਧਿਕਾਰੀ (CEO) ਦੀਪਇੰਦਰ ਗੋਇਲ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਦੇ ਸਬੰਧ...

ਸਕੋਡਾ ਅਗਲੇ ਸਾਲ ਤੋਂ ਵੀਅਤਨਾਮ ਨੂੰ ਨਿਰਯਾਤ ਕਰੇਗੀ ਵਾਹਨ

ਨਵੀਂ ਦਿੱਲੀ- ਪ੍ਰਮੁੱਖ ਆਟੋਮੋਬਾਈਲ ਨਿਰਮਾਤਾ ਸਕੋਡਾ ਵੋਲਕਸਵੈਗਨ ਇੰਡੀਆ ਪ੍ਰਾਈਵੇਟ ਲਿਮਟਿਡ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੂਰਬੀ ਏਸ਼ੀਆ ਵਿਚ ਨਿਰਯਾਤ ਵਧਾਉਣ ਦੀ ਆਪਣੀ ਰਣਨੀਤੀ ਦੇ ਹਿੱਸੇ...

ਪੋਂਟਿੰਗ ਨੇ ਰੋਹਿਤ ਸ਼ਰਮਾ ਨੂੰ ਦੱਸਿਆ ਦਮਦਾਰ ਕਪਤਾਨ

ਨਵੀਂ ਦਿੱਲੀ— ਆਸਟ੍ਰੇਲੀਆ ਦੇ ਮਹਾਨ ਬੱਲੇਬਾਜ਼ ਰਿਕੀ ਪੋਂਟਿੰਗ ਨੇ ਖੁਲਾਸਾ ਕੀਤਾ ਹੈ ਕਿ ਭਾਰਤੀ ਕਪਤਾਨ ਰੋਹਿਤ ਸ਼ਰਮਾ ਮੌਜੂਦਾ ਮਾਰਕੀ ਟੂਰਨਾਮੈਂਟ ‘ਚ ਭਾਰਤ ਦੀ ਸਫ਼ਲਤਾ ਦੀ ਕੁੰਜੀ...

ਗੁਰਬਾਜ਼ ਨੂੰ ਆਈ. ਸੀ. ਸੀ. ਜ਼ਾਬਤੇ ਦੀ ਉਲੰਘਣਾ ਕਰਨ ਲਈ ਤਾੜਨਾ, ਇੱਕ ਡੀਮੈਰਿਟ ਪੁਆਇੰਟ ਵੀ ਜੋੜਿਆ ਗਿਆ

ਨਵੀਂ ਦਿੱਲੀ— ਅਫਗਾਨਿਸਤਾਨ ਦੇ ਬੱਲੇਬਾਜ਼ ਰਹਿਮਾਨਉੱਲ੍ਹਾ ਗੁਰਬਾਜ਼ ਨੂੰ ਇੰਗਲੈਂਡ ਖਿਲਾਫ ਵਿਸ਼ਵ ਕੱਪ ਮੈਚ ‘ਚ ਆਈ. ਸੀ. ਸੀ. ਕੋਡ ਆਫ ਕੰਡਕਟ ਦੇ ਲੈਵਲ 1 ਦੀ ਉਲੰਘਣਾ ਕਰਨ...

ਆਲੀਆ, ਕ੍ਰਿਤੀ ਬੈਸਟ ਐਕਟ੍ਰੈੱਸ, ਅੱਲੂ ਅਰਜੁਨ ਬੈਸਟ ਐਕਟਰ ਵਜੋਂ ਸਨਮਾਨਿਤ

ਨਵੀਂ ਦਿੱਲੀ : ਫ਼ਿਲਮ ਪੁਰਸਕਾਰਾਂ ਦਾ ਐਲਾਨ 24 ਅਗਸਤ ਨੂੰ ਕੀਤਾ ਗਿਆ ਸੀ। ਅੱਜ 17 ਅਕਤੂਬਰ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵੱਲੋਂ 69ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦੇ...

ਵਿਆਹ ਵਾਲੀ ਸਾੜ੍ਹੀ ਪਾ ਕੇ ਪਤੀ ਰਣਬੀਰ ਕਪੂਰ ਨਾਲ ‘ਨੈਸ਼ਨਲ ਐਵਾਰਡ’ ਲੈਣ ਪਹੁੰਚੀ ਆਲੀਆ ਭੱਟ

ਮੁੰਬਈ – ਬਾਲੀਵੁੱਡ ਅਦਾਕਾਰਾ ਆਲੀਆ ਭੱਟ ਲਈ ਅੱਜ ਦਾ ਦਿਨ ਬਹੁਤ ਖ਼ਾਸ ਹੈ। ਆਲੀਆ ਭੱਟ ਨੂੰ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਉਸ ਨੂੰ ਫ਼ਿਲਮ ‘ਗੰਗੂਬਾਈ...

ਦਾਦਾ ਸਾਹਿਬ ਫਾਲਕੇ ਐਵਾਰਡ ਮਿਲਣ ‘ਤੇ ਭਾਵੁਕ ਹੋਈ ਵਹੀਦਾ ਰਹਿਮਾਨ

ਨਵੀਂ ਦਿੱਲੀ : ਮੰਗਲਵਾਰ 17 ਅਕਤੂਬਰ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 69ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ। ਫ਼ਿਲਮ ਪੁਰਸਕਾਰਾਂ ਦਾ ਐਲਾਨ ਬੀਤੀ 24...

ਸ੍ਰੀ ਕਰਤਾਰਪੁਰ ਸਾਹਿਬ ਪਹੁੰਚੀ ‘ਮੌਜਾਂ ਹੀ ਮੌਜਾਂ’ ਫ਼ਿਲਮ ਦੀ ਸਟਾਰ ਕਾਸਟ

 ਨਾਮਵਰ ਪੰਜਾਬੀ ਸਿਤਾਰਿਆਂ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਕਰਮਜੀਤ ਅਨਮੋਲ, ਤਨੂੰ ਗਰੇਵਾਲ, ਹਸ਼ਨੀਨ ਚੌਹਾਨ ਤੇ ਜਿੰਮੀ ਸ਼ਰਮਾ ਨੇ ਆਸ਼ੀਰਵਾਦ ਲੈਣ ਲਈ ਸ੍ਰੀ ਕਰਤਾਰਪੁਰ ਸਾਹਿਬ, ਪਾਕਿਸਤਾਨ ਦੀ...

ਗਾਇਕ ਮਨਕੀਰਤ ਔਲਖ ਨੇ ਮਾਡਲ ਨੂੰ ਸ਼ਰੇਆਮ ਕੀਤੀ ਕਿੱਸ

ਪੰਜਾਬ ਦੇ ਮੰਨੇ-ਪ੍ਰਮੰਨੇ ਪੰਜਾਬੀ ਗਾਇਕ ਮਨਕੀਰਤ ਔਲਖ ਅਕਸਰ ਹੀ ਆਪਣੀਆਂ ਖ਼ੂਬਸੂਰਤ ਤਸਵੀਰਾਂ ਤੇ ਪੁੱਤਰ ਨਾਲ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਦੇ ਰਹਿੰਦੇ ਹਨ। ਆਪਣੀਆਂ ਵੀਡੀਓਜ਼...

ਜੱਦੀ ਘਰ ਜਾ ਕੇ ਰਵੀ ਦੂਬੇ ਨੇ ਕੀਤੇ ਸਰਾਧ, ਬ੍ਰਾਹਮਣਾਂ ਨੂੰ ਕਰਵਾਇਆ ਭੋਜਨ

ਮੁੰਬਈ : 14 ਅਕਤੂਬਰ ਨੂੰ ਦੇਸ਼ਭਰ ‘ਚ ਆਖ਼ਰੀ ਸਰਾਧ ਮਨਾਇਆ ਗਿਆ। ਹਿੰਦੂ ਧਰਮ ‘ਚ ਪਿੱਤਰ ਪੱਖ ਦਾ ਬਹੁਤ ਮਹੱਤਵ ਹੈ। ਪਿੱਤਰੂ ਪੱਖ ਦੌਰਾਨ ਪੂਰਵਜਾਂ ਦੀ ਆਤਮਿਕ...

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਲਈ ਅਰਜ਼ੀਆਂ ਭਰਨ ਦੀ ਵਧੀ ਤਾਰੀਖ

ਚੰਡੀਗੜ੍ਹ : ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ...

ਪੰਜਾਬ ਪੜ੍ਹਦੀ ਕੇਰਲ ਦੀ ਵਿਦਿਆਰਥਣ ਦੀ ਟ੍ਰੇਨ ‘ਚੋਂ ਡਿੱਗਣ ਕਾਰਨ ਮੌਤ

ਫਤਹਿਗੜ੍ਹ ਸਾਹਿਬ : ਰੇਲਵੇ ਸਟੇਸ਼ਨ ਫਤਹਿਗੜ੍ਹ ਸਾਹਿਬ ‘ਤੇ ਚੱਲਦੀ ਰੇਲ ਗੱਡੀ ‘ਚੋਂ ਉੱਤਰਨ ਦੀ ਕੋਸ਼ਿਸ਼ ਕਰ ਰਹੀ 21 ਸਾਲਾ ਵਿਦਿਆਰਥਣ ਦੀ ਡਿੱਗਣ ਕਾਰਨ ਮੌਤ ਹੋ ਗਈ।...

ਯੂਕ੍ਰੇਨ ਯੁੱਧ ਤੇ ਇਜ਼ਰਾਈਲ-ਫਲਸਤੀਨ ਸੰਘਰਸ਼ ਵਿਚਾਲੇ ਪੁਤਿਨ ਨੇ ਕੀਤਾ ਚੀਨ ਦਾ ਦੌਰਾ

ਤਾਈਪੇ – ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਮੰਗਲਵਾਰ ਨੂੰ ਚੀਨ ਦੇ ਦੌਰੇ ’ਤੇ ਪਹੁੰਚੇ। ਉਨ੍ਹਾਂ ਦੀ ਯਾਤਰਾ ਰੂਸ ਤੇ ਯੂਕ੍ਰੇਨ ਵਿਚਾਲੇ ਚੱਲ ਰਹੀ ਜੰਗ ’ਚ ਰੂਸ...

ਬ੍ਰਿਟੇਨ ਦੇ ਸਕੂਲ ‘ਚ AI ਰੋਬੋਟ ‘ਪ੍ਰਿੰਸੀਪਲ ਹੈੱਡਟੀਚਰ’ ਵਜੋਂ ਨਿਯੁਕਤ

ਮੌਜੂਦਾ ਸਮੇਂ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਉਹਨਾਂ ਕੰਮਾਂ ਨੂੰ ਕਰਕੇ ਬਹੁਤ ਸਾਰੀਆਂ ਨੌਕਰੀਆਂ ਲੈ ਰਹੀ ਹੈ, ਜੋ ਕਦੇ ਮਨੁੱਖ ਦੁਆਰਾ ਕੀਤੇ ਜਾਂਦੇ ਸਨ। ਅਜਿਹਾ ਵਿਭਿੰਨ ਉਦਯੋਗਾਂ...

ਅਮਰੀਕਾ ‘ਚ ਸਿੱਖ ‘ਤੇ ਹਮਲਾ ਕਰਨ ਵਾਲੇ ਸ਼ੱਕੀ ਦੀ ਤਸਵੀਰ ਜਾਰੀ

ਅਮਰੀਕਾ ਵਿਚ ਸਿੱਖ ਭਾਈਚਾਰੇ ਵਿਰੁੱਧ ਨਸਲੀ ਹਮਲੇ ਜਾਰੀ ਹਨ। ਤਾਜ਼ਾ ਮਾਮਲੇ ਵਿਚ ਇਕ ਨੌਜਵਾਨ ਸਿੱਖ ‘ਤੇ ਹਮਲਾ ਕੀਤਾ ਗਿਆ। ਨਿਊਯਾਰਕ ਪੁਲਸ ਡਿਪਾਰਟਮੈਂਟ ਦੀ ਹੇਟ ਕ੍ਰਾਈਮ...