Month: November 2023

ਵਿਸ਼ਵ ਕੱਪ ਵਿਚਾਲੇ ਭਾਰਤੀ ਖਿਡਾਰੀ ਨੇ ਕ੍ਰਿਕਟ ਨੂੰ ਕਿਹਾ ਅਲਵਿਦਾ

ਚੰਡੀਗੜ੍ਹ : ਵਿਸ਼ਵ ਕੱਪ 2023 ਵਿਚਾਲੇ ਭਾਰਤੀ ਆਲਰਾਊਂਡਰ ਗੁਰਕੀਰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਅਤੇ ਭਾਰਤੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ।  2016...

ਪ੍ਰਾਈਮ ਵੀਡੀਓ ਨੇ 24 ਨਵੰਬਰ ਨੂੰ ‘ਦਿ ਵਿਲੇਜ’ ਦੇ ਵਰਲਡ ਵਾਈਡ ਪ੍ਰੀਮੀਅਰ ਦਾ ਐਲਾਨ ਕੀਤਾ

ਮੁੰਬਈ- ਭਾਰਤ ’ਚ ਦਰਸ਼ਕਾਂ ਦੇ ਸਭ ਤੋਂ ਪਿਆਰੇ ਮਨੋਰੰਜਨ ਸਥਾਨ ਪ੍ਰਾਈਮ ਵੀਡੀਓ ਨੇ ਬਹੁਤ-ਉਡੀਕੀ ਜਾ ਰਹੀ ਪ੍ਰੀਮੀਅਮ ਤਮਿਲ ਹਾਰਰ ਓਰਿਜਨਲ ਸੀਰੀਜ਼ ‘ਦਿ ਵਿਲੇਜ’ ਦੇ ਪ੍ਰੀਮੀਅਰ ਦੀ...

‘ਟਾਈਗਰ-3’ ’ਚ ਫੌਜਾਂ ਵੱਲੋਂ ਇਸਤੇਮਾਲ ਕੀਤੇ ਜਾਂਦੇ ਹਥਿਆਰਾਂ ਦੀ ਵਰਤੋਂ ਕਰਨ ਦੀ ਕੀਤੀ ਕੋਸ਼ਿਸ਼

ਮੁੰਬਈ – ਸਲਮਾਨ ਖ਼ਾਨ ਭਾਰਤ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਐਕਸ਼ਨ ਸੁਪਰਸਟਾਰ ਹਨ। ਉਹ ਵਾਈ. ਆਰ. ਐੱਫ. ਦੀ ਸਪਾਈ ਯੂਨੀਵਰਸ ਦੀ ਦੀ ਨਵੀਨਤਮ ਪੇਸ਼ਕਸ਼...

ਪਰਿਵਾਰ ਦੇ ਤਿੰਨ ਜੀਆਂ ਦਾ ਹੋਇਆ ਇਕੱਠਿਆਂ ਸਸਕਾਰ

ਤਰਨਤਾਰਨ/ਹਰੀਕੇ ਪੱਤਣ : ਜ਼ਿਲ੍ਹਾ ਤਰਨਤਾਰਨ ਦੇ ਕਸਬਾ ਹਰੀਕੇ ਪੱਤਣ ਨਜ਼ਦੀਕ ਤੁੰਗ ਵਿਖੇ ਬੀਤੀ ਰਾਤ ਪਤੀ-ਪਤਨੀ ਅਤੇ ਭਰਜਾਈ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕਾਂ...

ਜਾਤੀ ਮਰਦਮਸ਼ੁਮਾਰੀ ਇੱਕ ਕ੍ਰਾਂਤੀਕਾਰੀ ਕਦਮ : ਰਾਹੁਲ ਗਾਂਧੀ

ਸਤਨਾ – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜਾਤੀ ਆਧਾਰਿਤ ਮਰਦਮਸ਼ੁਮਾਰੀ ਇਕ ਕ੍ਰਾਂਤੀਕਾਰੀ ਕਦਮ ਹੈ, ਜੋ ਲੋਕਾਂ ਦੇ ਜੀਵਨ ਨੂੰ ਬਦਲ ਦੇਵੇਗਾ। ਜੇ ਕਾਂਗਰਸ...

ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਪੁੱਤ ਦੀ ਵਾਇਰਲ ਵੀਡੀਓ ਨੇ ਵਧਾਇਆ ਸਿਆਸੀ ਪਾਰਾ

ਜਲੰਧਰ- ਮੱਧ ਪ੍ਰਦੇਸ਼ ’ਚ ਵਿਧਾਨ ਸਭਾ ਚੋਣਾਂ ਦਰਮਿਆਨ ਇਕ ਵੀਡੀਓ ਨੇ ਇਨ੍ਹੀਂ ਦਿਨੀਂ ਭੜਥੂ ਪਾ ਦਿੱਤਾ ਹੈ। ਇਹ ਵੀਡੀਓ ਕੋਈ ਅਸ਼ਲੀਲ ਨਹੀਂ ਹੈ, ਸਗੋਂ ਇਸ ਲਈ...

ਦਿਵਿਆਂਗ ਯਾਤਰੀਆਂ ਨੂੰ ਹੋਈ ਪਰੇਸ਼ਾਨੀ ਲਈ AirCanada ਨੇ ਮੰਗੀ ਮੁਆਫ਼ੀ

ਨਵੀਂ ਦਿੱਲੀ – ਏਅਰ ਕੈਨੇਡਾ ਦਾ ਕਹਿਣਾ ਹੈ ਕਿ ਕਈ ਹਾਈ-ਪ੍ਰੋਫਾਈਲ ਘਟਨਾਵਾਂ ਦੇ ਸਾਹਮਣੇ ਆਉਣ ਤੋਂ ਬਾਅਦ ਦਿਵਿਆਂਗ ਯਾਤਰੀਆਂ ਨਾਲ ਹੋਏ ਮਾੜੇ ਵਿਵਹਾਰ ਲਈ ਅਸੀਂ ਮੁਆਫ਼ੀ...

ਪਾਕਿਸਤਾਨੀ ਮਛੇਰਾ ‘ਗੋਲਡਨ ਮੱਛੀ’ ਵੇਚ ਬਣਿਆ ਕਰੋੜਪਤੀ

ਕਰਾਚੀ : ਪਾਕਿਸਤਾਨ ਦੇ ਕਰਾਚੀ ਸ਼ਹਿਰ ਦਾ ਇਕ ਮਛੇਰਾ ਕਈ ਔਸ਼ਧੀ ਗੁਣਾਂ ਵਾਲੀ ਇਕ ਦੁਰਲੱਭ ਮੱਛੀ ਦੀ ਨਿਲਾਮੀ ਕਰਕੇ ਰਾਤੋ-ਰਾਤ ਕਰੋੜਪਤੀ ਬਣ ਗਿਆ। ਇਬਰਾਹਿਮ ਹੈਦਰੀ ਪਿੰਡ...

ਕੋਰੋਨਾ ਦੇ ਕੇਸਾਂ ਦਾ ਨਿਊਜੀਲੈਂਡ ਵਿੱਚ ਫਿਰ ਤੋਂ ਹੋਇਆ ਰਿਕਾਰਡਤੋੜ ਵਾਧਾ

ਆਕਲੈਂਡ – ਜਨਵਰੀ ਤੋਂ ਬਾਅਦ ਨਿਊਜੀਲੈਂਡ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਰਿਕਾਰਡਤੋੜ ਕੇਸ ਸਾਹਮਣੇ ਆ ਰਹੇ ਹਨ, ਹਸਪਤਾਲਾਂ ਵਿੱਚ ਵੀ ਮਰੀਜਾਂ ਦੀ ਗਿਣਤੀ...

ਕੀਵੀ ਗਾਇਕਾ ਕੇਲੀ ਬੈੱਲ ਨੇ ਹਾਸਿਲ ਕੀਤੀ ਵੱਡੀ ਕਾਮਯਾਬੀ

ਆਕਲੈਂਡ- ਕੀਵੀ ਗਾਇਕਾ ਅਤੇ ਲੇਖਿਕਾ ਕੇਲੀ ਬੈੱਲ ਨੇ ਅਮਰੀਕਾ ਵਿੱਚ ਹੋਏ ਕੰਟਰੀ ਮਿਊਜ਼ਿਕ ਅਵਾਰਡ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਬੈੱਲ ਨੂੰ ‘ਜੈੱਫ ਵਾਕਰ ਗਲੋਬਲ...

RBI ਪੂਰੀ ਤਰ੍ਹਾਂ ਚੌਕਸ, ਮੁਦਰਾ ਨੀਤੀ ਦਾ ਰੁਖ ਮਹਿੰਗਾਈ ਨੂੰ ਕੰਟਰੋਲ ਕਰਨਾ : ਦਾਸ

ਮੁੰਬਈ – ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਵੀਰਵਾਰ ਨੂੰ ਕਿਹਾ ਕਿ ਕੇਂਦਰੀ ਬੈਂਕ ਪੂਰੀ ਤਰ੍ਹਾਂ ਚੌਕਸ ਹੈ ਅਤੇ ਮੁਦਰਾ ਨੀਤੀ ਦਾ ਰੁਖ ਆਰਥਿਕ...

ਏਸ਼ੀਆਈ ਵਿਕਾਸ ਬੈਂਕ ਦਾ ਵਫ਼ਦ ਸਿੱਕਮ ਦੇ ਮੁੱਖ ਮੰਤਰੀ ਨੂੰ ਮਿਲਿਆ

ਗੰਗਟੋਕ – ਏਸ਼ੀਅਨ ਡਿਵੈਲਪਮੈਂਟ ਬੈਂਕ (ਏ.ਡੀ.ਬੀ.) ਦੇ ਇਕ ਵਫਦ ਨੇ ਐਮਾ ਫਰਾਂਸਿਸ ਮਾਰਸਡੇਨ ਦੀ ਅਗਵਾਈ ਵਿਚ ਵੀਰਵਾਰ ਨੂੰ ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ...

ਨਿਊਜ਼ੀਲੈਂਡ ਨੇ ਸ਼੍ਰੀਲੰਕਾ ਨੂੰ ਹਰਾਇਆ, ਸੈਮੀਫਾਈਨਲ ‘ਚ ਪੁੱਜਣ ਲਈ ਖੁੱਲ੍ਹੇ ਦਰਵਾਜੇ

ਨਿਊਜ਼ੀਲੈਂਡ ਕ੍ਰਿਕਟ ਟੀਮ ਨੇ ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਖੇਡੇ ਗਏ ਮੈਚ ‘ਚ ਸ਼੍ਰੀਲੰਕਾ ਨੂੰ 5 ਵਿਕਟਾਂ ਨਾਲ ਹਰਾ ਕੇ ਸੈਮੀਫਾਈਨਲ ਵੱਲ ਮਜ਼ਬੂਤ ​​ਕਦਮ...

ਸ਼੍ਰੀਲੰਕਾ ਦੀ ਸੰਸਦ ਨੇ ਕ੍ਰਿਕਟ ਗਵਰਨਿੰਗ ਬਾਡੀ ਨੂੰ ਬਰਖਾਸਤ ਕਰਨ ਦਾ ਮਤਾ ਕੀਤਾ ਪਾਸ

ਕੋਲੰਬੋ- ਸ਼੍ਰੀਲੰਕਾ ਦੀ ਸੰਸਦ ਨੇ ਵੀਰਵਾਰ ਨੂੰ ਸਰਬਸੰਮਤੀ ਨਾਲ ਦੇਸ਼ ਦੀ ਕ੍ਰਿਕਟ ਗਵਰਨਿੰਗ ਬਾਡੀ ਨੂੰ ਬਰਖਾਸਤ ਕਰਨ ਦਾ ਮਤਾ ਪਾਸ ਕਰ ਦਿੱਤਾ। ਇਸ ਨੂੰ ਸੱਤਾਧਾਰੀ ਪਾਰਟੀ...

ਆਸਟ੍ਰੇਲੀਆਈ ਮਹਿਲਾ ਮੇਗ ਲੈਨਿੰਗ ਨੇ ਸੰਨਿਆਸ ਦਾ ਕੀਤਾ ਐਲਾਨ

ਆਸਟ੍ਰੇਲੀਆਈ ਮਹਿਲਾ ਕ੍ਰਿਕਟ ਟੀਮ ਦੀ ਕ੍ਰਿਕਟਰ ਮੇਗ ਲੈਨਿੰਗ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। 31 ਸਾਲਾ ਮੇਗ ਲੈਨਿੰਗ ਨੇ ਅਚਾਨਕ ਕੌਮਾਂਤਰੀ ਕ੍ਰਿਕਟ ਤੋਂ...

ਗੰਨ ਪੁਆਇੰਟ ‘ਤੇ ਕਿਡਨੈਪ ਕਰਕੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ

ਜਲੰਧਰ – ਗੜ੍ਹਾ ਇਲਾਕੇ ਵਿੱਚ ਦੇਰ ਰਾਤ ਚਿਕਨ ਵਿਕਰੇਤਾ ਨੂੰ ਗੰਨ ਪਵਾਇੰਟ ‘ਤੇ ਕਿਡਨੈਪ ਕਰ ਲਿਆ ਗਿਆ। ਨੌਜਵਾਨਾਂ ਨੂੰ ਚੁੱਕਣ ਵਾਲੇ ਅਮਨ ਫਤਿਹ ਗਿਰੋਹ ਨਾਲ...

ਵਿਆਹ ‘ਚ ਵੜੇ ਲੁਟੇਰਿਆਂ ਤੇ ਪੁਲਸ ਵਿਚਾਲੇ ਚੱਲੀਆਂ ਗੋਲ਼ੀਆਂ

ਅੰਮ੍ਰਿਤਸਰ : ਥਾਣਾ ਚਾਟੀਵਿੰਡ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਇਕ ਰਿਜ਼ਾਰਟ ਵਿਖੇ ਪੁਲਸ ਤੇ ਲੁਟੇਰਿਆਂ ‘ਚ ਮੁੱਠਭੇੜ ਹੋ ਗਈ। ਇਸ ਦੌਰਾਨ ਲੁਟੇਰਿਆਂ ਨੇ ਪੁਲਸ ‘ਤੇ ਹਵਾਈ...

ਕਾਂਗਰਸ ਨੇ ਚੋਣ ਕਮਿਸ਼ਨ ਨੂੰ ਕਿਹਾ- ਬੰਦ ਹੋਣੀ ਚਾਹੀਦੀ ਹੈ ਈ. ਡੀ. ਦੀ ‘ਮਨਮਰਜ਼ੀ’

ਨਵੀਂ ਦਿੱਲੀ- ਕਾਂਗਰਸ ਨੇ ਮਹਾਦੇਵ ਐਪ ਮਾਮਲੇ ਵਿਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਲਗਾਏ ਗਏ ਦੋਸ਼ਾਂ ਦੇ ਪਿਛੋਕੜ ਵਿਚ...

ਜੇਲ੍ਹ ‘ਚ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਦਾ ਮਾਮਲਾ; ਹਾਈ ਕੋਰਟ ਨੇ ਲਿਆ ਨੋਟਿਸ

ਹਰਿਆਣਾ- ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁੱਖ ਦੋਸ਼ੀ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਜੇਲ੍ਹ ‘ਚੋਂ ਇਕ ਨਿੱਜੀ ਟੀ. ਵੀ. ਚੈਨਲ ਨੂੰ ਇੰਟਰਵਿਊ ਦੇਣ ਦਾ ਮਾਮਲਾ ਮੁੜ...

ਦੀਵਾਲੀ ਤੋਂ ਪਹਿਲਾਂ ਵਾਪਰੀ ਵੱਡੀ ਵਾਰਦਾਤ, 20 ਕਰੋੜ ਦੇ ਗਹਿਣੇ ਚੋਰੀ

ਦੇਹਰਾਦੂਨ : ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ‘ਚ ਵੀਰਵਾਰ ਨੂੰ ਇਕ ਬਹੁਤ ਹੀ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਇੱਥੇ ਪੁਲਸ ਹੈੱਡਕੁਆਰਟਰ ਨੇੜੇ ਇਕ ਜਿਊਲਰੀ ਸ਼ੋਅਰੂਮ ‘ਚੋਂ 20...

ਇਜ਼ਰਾਈਲੀ ਰਾਜਦੂਤ ਨੇ ਭਾਰਤੀਆਂ ਨੂੰ ਕਿਹਾ,”ਸਾਡੇ ਬੰਧਕਾਂ ਲਈ ਵੀ ਦੀਵਾਲੀ ‘ਤੇ ਜਗਾਓ ਇਕ ਦੀਵਾ”

ਨਵੀਂ ਦਿੱਲੀ- ਦੀਵਾਲੀ ਤੋਂ ਪਹਿਲਾਂ ਭਾਰਤ ਵਿੱਚ ਇਜ਼ਰਾਈਲ ਦੇ ਰਾਜਦੂਤ ਨੇ ਭਾਰਤੀਆਂ ਨੂੰ ਪਿਛਲੇ ਮਹੀਨੇ ਹੋਏ ਹਮਲੇ ਤੋਂ ਬਾਅਦ ਹਮਾਸ ਦੁਆਰਾ ਬੰਧਕ ਬਣਾਏ ਗਏ ਆਪਣੇ...

ਕੈਨੇਡਾ ਦੇ ਮਾਂਟਰੀਆਲ ‘ਚ ਅੱਤਵਾਦੀਆਂ ਨੇ ਸਕੂਲ ‘ਤੇ ਵਰ੍ਹਾਈਆਂ ਗੋਲ਼ੀਆਂ

6 ਅਕਤੂਬਰ ਨੂੰ ਹਮਾਸ ਦੇ ਅੱਤਵਾਦੀਆਂ ਵੱਲੋਂ ਇਜ਼ਰਾਈਲ ‘ਤੇ ਕੀਤੇ ਗਏ ਹਮਲੇ ਤੋਂ ਬਾਅਦ ਦੁਨੀਆ ਭਰ ‘ਚ ਰਹਿਣ ਵਾਲੇ ਯਹੂਦੀ ਮੁਸੀਬਤ ‘ਚ ਹਨ। ਕੈਨੇਡਾ ਸਮੇਤ...

ਯੂ.ਕੇ ਦੇ ਪ੍ਰਧਾਨ ਮੰਤਰੀ ਨੇ ਹਿੰਦੂ ਭਾਈਚਾਰੇ ਦੇ ਮੈਂਬਰਾਂ ਨਾਲ ਮਨਾਈ ‘ਦੀਵਾਲੀ’

ਲੰਡਨ – ਯੂ.ਕੇ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਦੀਵਾਲੀ ਤੋਂ ਪਹਿਲਾਂ 10 ਡਾਊਨਿੰਗ ਸਟ੍ਰੀਟ ‘ਤੇ ਇੱਕ ਵਿਸ਼ੇਸ਼ ਸਮਾਗਮ ਦੀ ਮੇਜ਼ਬਾਨੀ ਕੀਤੀ। ਉਨ੍ਹਾਂ ਨੇ ਬ੍ਰਿਟੇਨ ਅਤੇ...

ਆਕਲੈਂਡ ਦੇ ਇੱਕ ਭਾਰਤੀ ਰੈਸਟੋਰੈਂਟ ‘ਚ ਹਥਿਆਰਾਂ ਦੇ ਦਮ ‘ਤੇ ਕੀਤੀ ਲੁੱਟ

ਆਕਲੈਂਡ- ਨਿਊਜ਼ੀਲੈਂਡ ‘ਚ ਹੁੰਦੀਆਂ ਲੁੱਟਾਂ ਖੋਹਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਆਏ ਦਿਨ ਹੀ ਕੋਈ ਨਾ ਕੋਈ ਵਾਰਦਾਤ ਵਾਪਰ ਰਹੀ ਹੈ। ਤਾਜ਼ਾ ਮਾਮਲਾ ਹੁਣ...

ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਦੇ ਵਿਚਕਾਰ ਘਰੇਲੂ ਸ਼ੇਅਰ ਬਾਜ਼ਾਰਾਂ ‘ਚ ਆਈ ਗਿਰਾਵਟ

ਮੁੰਬਈ – ਵਿਦੇਸ਼ੀ ਫੰਡਾਂ ਦੇ ਲਗਾਤਾਰ ਵਹਾਅ ਅਤੇ ਗਲੋਬਲ ਬਾਜ਼ਾਰਾਂ ਵਿੱਚ ਮਿਲੇ-ਜੁਲੇ ਰੁਝਾਨ ਦੇ ਵਿਚਕਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਘਰੇਲੂ ਸ਼ੇਅਰ ਬਾਜ਼ਾਰਾਂ ਵਿੱਚ ਗਿਰਾਵਟ ਦਰਜ...

ਐਂਜੇਲੋ ਮੈਥਿਊਜ਼ ਦੇ ਭਰਾ ਦੀ ਸ਼ਾਕਿਬ ਅਲ ਹਸਨ ਨੂੰ ਸਿੱਧੀ ਧਮਕੀ

ਸ਼੍ਰੀਲੰਕਾ ਦੇ ਹਰਫਨਮੌਲਾ ਐਂਜੇਲੋ ਮੈਥਿਊਜ਼ ਦੇ ਭਰਾ ਟ੍ਰੇਵਿਨ ਮੈਥਿਊਜ਼ ਨੇ ‘ਟਾਈਮ ਆਊਟ’ ਮਾਮਲੇ ਤੋਂ ਬਾਅਦ ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਨੂੰ ਸਿੱਧੀ ਧਮਕੀ ਦਿੱਤੀ...

ਰਣਬੀਰ ਕਪੂਰ ਦੀ ‘ਐਨੀਮਲ’ ਯੂ. ਐੱਸ. ਏ. ’ਚ ਹੁਣ ਤੱਕ ਦੀ ਸਭ ਤੋਂ ਵੱਡੀ ਰਿਲੀਜ਼ ਹੋਵੇਗੀ

ਮੁੰਬਈ – ਰਣਬੀਰ ਕਪੂਰ ਤੇ ਰਸ਼ਮਿਕਾ ਮੰਦਾਨਾ ਦੀਆਂ ਮੁੱਖ ਭੂਮਿਕਾਵਾਂ ਵਾਲੀ ਸੰਦੀਪ ਰੈੱਡੀ ਵਾਂਗਾ ਨਿਰਦੇਸ਼ਿਤ ‘ਐਨੀਮਲ’ ਨੂੰ 2023 ਦੀ ਸਭ ਤੋਂ ਵੱਡੀ ਫਿਲਮ ਮੰਨਿਆ ਜਾ ਰਿਹਾ...

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਸਾਂਝੀ ਕੀਤੀ ਖ਼ਾਸ ਪੋਸਟ

ਜਲੰਧਰ- ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖ਼ੁਸ਼ਖ਼ਬਰੀ ਹੈ। ਜਲਦ ਹੀ ਮੂਸੇਵਾਲਾ ਦਾ ਨਵਾਂ ਗੀਤ ਆਉਣ ਵਾਲਾ ਹੈ ਜਿਸਦੀ ਜਾਣਕਾਰੀ ਉਨ੍ਹਾਂ ਦੀ ਮਾਂ ਚਰਨ ਕੌਰ ਨੇ ਸੋਸ਼ਲ...

ਦੀਵਾਲੀ ‘ਤੇ ਰੀਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ

ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਇਸ ਦੀਵਾਲੀ ‘ਤੇ ਰੀਲੀਜ਼ ਹੋਵੇਗਾ। ਮਰਹੂਮ ਗਾਇਕ ਦੀ ਟੀਮ ਨੇ ਸੋਸ਼ਲ ਮੀਡੀਆ ਰਾਹੀਂ ਇਸ...