Month: November 2023

ਕੋਟਕਪੂਰਾ ਗੋਲ਼ੀਕਾਂਡ-8 ਸਾਲਾਂ ਦੇ ਵਕਫ਼ੇ ਮਗਰੋਂ ਸੁਣਵਾਈ ਸ਼ੁਰੂ ਹੋਣ ਦੀ ਸੰਭਾਵਨਾ

ਫ਼ਰੀਦਕੋਟ- ਸਾਲ 2015 ਵਿਚ ਵਾਪਰੇ ਕੋਟਕਪੂਰਾ ਗੋਲ਼ੀਕਾਂਡ ਵਿਚ ਕਰੀਬ 8 ਸਾਲਾਂ ਦੇ ਲੰਬੇ ਵਕਫੇ ਮਗਰੋਂ ਅੱਜ ਅਦਾਲਤ ਵਿਚ ਸੁਣਵਾਈ ਸ਼ੁਰੂ ਹੋਣ ਦੀ ਸੰਭਾਵਨਾ ਸ਼ੁਰੂ ਹੋ ਗਈ...

ਗੈਂਗਸਟਰ ਪ੍ਰਿੰਸ ਚੌਹਾਨ ਨਾਲ ਜੁੜੇ ਗਿਰੋਹ ਦੇ 2 ਹੋਰ ਮੈਂਬਰ ਗ੍ਰਿਫ਼ਤਾਰ

ਮੋਹਾਲੀ- ਪੰਜਾਬ ਪੁਲਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਬੰਬੀਹਾ ਗੈਂਗ ਦੇ ਕੈਨੇਡਾ ਆਧਾਰਿਤ ਗੈਂਗਸਟਰ ਪ੍ਰਿੰਸ ਚੌਹਾਨ ਨਾਲ ਜੁੜੇ ਗਿਰੋਹ ਦੇ ਮੈਂਬਰ ਹਰਮਨਪ੍ਰੀਤ ਸਿੰਘ ਉਰਫ ਹੈਮੀ...

ਸ਼ਿਮਲਾ-ਅੰਮ੍ਰਿਤਸਰ ਜਹਾਜ਼ ਸੇਵਾ 16 ਨਵੰਬਰ ਤੋਂ ਹੋਵੇਗੀ ਸ਼ੁਰੂ

ਸ਼ਿਮਲਾ- ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਸੈਲਾਨੀਆਂ ਨੂੰ ਸੌਖਾਲੀ ਯਾਤਰਾ ਦੇ ਮਕਸਦ ਨਾਲ ਸ਼ਿਮਲਾ-ਅੰਮ੍ਰਿਤਸਰ ਜਹਾਜ਼ ਸੇਵਾ 16 ਨਵੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਹ...

‘Time’ ਦੇ ਕਵਰ ‘ਤੇ ਨਜ਼ਰ ਆਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ

ਵਾਸ਼ਿੰਗਟਨ- ਅਮਰੀਕਾ ਦੇ ਵੱਕਾਰੀ ਮੈਗਜ਼ੀਨ ‘ਟਾਈਮ’ ਦੇ ਕਵਰ ਪੇਜ ‘ਤੇ ਜਗ੍ਹਾ ਬਣਾਉਣ ਵਾਲੀ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਇਕ ਇੰਟਰਵਿਊ ‘ਚ ਕਿਹਾ ਕਿ...

ਹਮਾਸ ਨੂੰ ਖ਼ਤਮ ਕਰਨ ਲਈ ਅਮਰੀਕਾ ਨੇ ਇਜ਼ਰਾਈਲ ਲਈ ਖੋਲ੍ਹ ‘ਤਾ ਖਜ਼ਾਨਾ

ਵਾਸ਼ਿੰਗਟਨ : ਬਾਈਡੇਨ ਪ੍ਰਸ਼ਾਸਨ ਨੇ 14.5 ਬਿਲੀਅਨ ਡਾਲਰ ਦੇਣ ਦੀ ਇਜ਼ਰਾਈਲ ਨੂੰ ਮਨਜ਼ੂਰੀ ਦਿੱਤੀ ਹੈ। ਹਮਾਸ ਦੇ ਅੱਤਵਾਦੀਆਂ ਦੇ ਖਾਤਮੇ ਲਈ ਅਮਰੀਕਾ ਨੇ ਆਪਣਾ ਖਜ਼ਾਨਾ ਖੋਲ੍ਹ...

ਸ਼ੀ ਜਿਨਪਿੰਗ ਨਾਲ ਮੁਲਾਕਾਤ ਦੌਰਾਨ ਬਲੌਗਰ ਨੂੰ ਹਿਰਾਸਤ ਵਿੱਚ ਰੱਖਣ ਦਾ ਮੁੱਦਾ ਉਠਾਉਣਗੇ ਅਲਬਾਨੀਜ਼

ਕੈਨਬਰਾ – ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਬੀਜਿੰਗ ‘ਚ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਮਿਲਣ ਦੌਰਾਨ ਉਹ ਹਿਰਾਸਤ ਵਿਚ...

ਅਮਰੀਕੀ ਵਿਦੇਸ਼ ਮੰਤਰੀ ਤੇ ਰੱਖਿਆ ਮੰਤਰੀ ਆਉਣਗੇ ਭਾਰਤ

ਵਾਸ਼ਿੰਗਟਨ – ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਤੇ ਰੱਖਿਆ ਮੰਤਰੀ ਲੋਇਡ ਆਸਟਿਨ ਇਸ ਮਹੀਨੇ ਨਵੀਂ ਦਿੱਲੀ ਵਿਚ ਆਪਣੇ ਭਾਰਤੀ ਹਮਰੁਤਬਾ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਰੱਖਿਆ...

ਹੈਮਿਲਟਨ ਰਾਈਫਲ ਕਲੱਬ ਤੋਂ ਚੋਰੀ ਹੋਏ ਹਥਿਆਰ ਤੇ ਗੋਲਾ ਬਾਰੂਦ

ਆਕਲੈਂਡ- ਹੈਮਿਲਟਨ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਹੈਮਿਲਟਨ ਈਸਟ ਰਾਈਫਲ ਕਲੱਬ ਤੋਂ ਵੱਡੀ ਗਿਣਤੀ ‘ਚ ਹਥਿਆਰ ਅਤੇ ਗੋਲਾ-ਬਾਰੂਦ ਚੋਰੀ ਹੋਣ ਦਾ ਮਾਮਲਾ...

ਸਭ ਤੋਂ ਵਧ ਦਾਨ ਕਰਨ ਵਾਲਿਆਂ ਦੀ ਸੂਚੀ ‘ਚ ਤੀਜੇ ਨੰਬਰ ‘ਤੇ ਮੁਕੇਸ਼ ਅੰਬਾਨੀ

ਮੁੰਬਈ – ਐਚਸੀਐਲ ਟੈਕਨਾਲੋਜੀਜ਼ ਦੇ ਸੰਸਥਾਪਕ ਚੇਅਰਮੈਨ ਸ਼ਿਵ ਨਾਦਰ ਵਿੱਤੀ ਸਾਲ 2023 ਦੌਰਾਨ 2,042 ਕਰੋੜ ਰੁਪਏ ਦਾਨ ਕਰਕੇ ਸਭ ਤੋਂ ਉਦਾਰ ਕਾਰੋਬਾਰੀ ਵਜੋਂ ਉਭਰਿਆ ਹੈ।...

ਅਫਗਾਨਿਸਤਾਨ ਨੇ ਨੀਦਰਲੈਂਡ ਨੂੰ ਇਕਤਰਫਾ ਮੁਕਾਬਲੇ ‘ਚ 7 ਵਿਕਟਾਂ ਨਾਲ ਹਰਾਇਆ

ਅੱਜ ਅਫਗਾਨਿਸਤਾਨ ਅਤੇ ਨੀਦਰਲੈਂਡ ਵਿਚਾਲੇ ਖੇਡੇ ਗਏ ਵਿਸ਼ਵ ਕੱਪ ਮੁਕਾਬਲੇ ‘ਚ ਅਫਗਾਨਿਸਤਾਨ ਨੇ 7 ਵਿਕਟਾਂ ਦੀ ਆਸਾਨ ਜਿੱਤ ਦਰਜ ਕੀਤੀ ਹੈ। ਨੀਦਰਲੈਂਡ ਦੀ ਟੀਮ ਵੱਲੋਂ ਦਿੱਤੇ...

ਸ਼ੁਭਮਨ ਗਿੱਲ ਦੇ ਆਊਟ ਹੁੰਦੇ ਹੀ ਸਾਰਾ ਤੇਂਦੁਲਕਰ ਹੋਈ ਨਿਰਾਸ਼

ਮੁੰਬਈ— ਟੀਮ ਇੰਡੀਆ ਦੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ ਸ਼੍ਰੀਲੰਕਾ ਖ਼ਿਲਾਫ਼ ਮੈਚ ‘ਚ 92 ਦੌੜਾਂ ਦੀ ਜ਼ਬਰਦਸਤ ਪਾਰੀ ਖੇਡੀ। ਇਸ ਪਾਰੀ ‘ਚ ਉਨ੍ਹਾਂ ਨੇ 92 ਗੇਂਦਾਂ...

ਸਲਮਾਨ ਦੀ ਮੌਜੂਦਗੀ ’ਚ ਹੋਇਆ ਅਲੀਜੇਹ ਦੀ ਫ਼ਿਲਮ ‘ਫ਼ਰਰੇ’ ਦਾ ਟਰੇਲਰ ਲਾਂਚ

ਮੁੰਬਈ – ਅਲੀਜੇਹ 24 ਨਵੰਬਰ ਨੂੰ ‘ਫ਼ਰਰੇ’ ਨਾਲ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਥ੍ਰਿਲਰ ਫਿਲਮ ਦਾ ਟ੍ਰੇਲਰ ਦੇਖਣ ਤੋਂ ਬਾਅਦ...

ਰੈਪਰ ਬਾਦਸ਼ਾਹ ’ਤੇ ਫੇਕ ਫਾਲੋਅਰਜ਼ ਤੇ ਵਿਊਜ਼ ਵਧਾਉਣ ਦਾ ਵੀ ਲੱਗਾ ਦੋਸ਼

ਮੁੰਬਈ – ਆਨਲਾਈਨ ਸੱਟੇਬਾਜ਼ੀ ਐਪ ‘ਫੇਅਰਪਲੇਅ’ ਦੀ ਪ੍ਰਮੋਸ਼ਨ ਦੇ ਮਾਮਲੇ ’ਚ ਫਸਣ ਤੋਂ ਪਹਿਲਾਂ ਵੀ ਰੈਪਰ ਬਾਦਸ਼ਾਹ ਕਈ ਵਿਵਾਦਾਂ ’ਚ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ...

ਰਿਸ਼ਵਤ ਲੈਂਦਿਆਂ ਵਿਜੀਲੈਂਸ ਦੇ ਅੜਿੱਕੇ ਚੜ੍ਹੇ SMO & BAMS ਡਾਕਟਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਸਾਹਨੇਵਾਲ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.)...

ਬਾਲੀਵੁੱਡ ਅਦਾਕਾਰ ਸਾਯਾਜੀ ਸ਼ਿੰਦੇ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ : ਬਾਲੀਵੁੱਡ ਫ਼ਿਲਮ ਐਕਟਰ ਸਾਯਾਜੀ ਸ਼ਿੰਦੇ (Sayaji Shinde) ਸ਼ੁੱਕਰਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਸਾਯਾਜੀ ਸ਼ਿੰਦੇ ਨੇ ਗੁਰੂ ਘਰ ‘ਚ ਮੱਥਾ ਟੇਕਿਆ...

ਬੇਰੁਜ਼ਗਾਰ ਨੌਜਵਾਨਾਂ ਲਈ ਵਿਭਾਗ ‘ਚ ਨਿਯੁਕਤੀਆਂ ਕਰੇਗੀ ਪੰਜਾਬ ਸਰਕਾਰ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਖ-ਵੱਖ ਵਿਭਾਗਾਂ ਵਿਚ ਨਿਯੁਕਤੀਆਂ ਕੀਤੀਆਂ ਜਾ ਰਹੀਾਂ ਹਨ। ਇਸੇ ਲੜੀ ਤਹਿਤ ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ...

ਪੰਜਾਬ ਪੁਲਸ ਨੇ ਕਰ ‘ਤਾ ਗੈਂਗਸਟਰਾਂ ਦਾ ਐਨਕਾਊਂਟਰ

ਚੰਡੀਗੜ੍ਹ/ਬਟਾਲਾ : ਬਟਾਲਾ ‘ਚ ਪੰਜਾਬ ਪੁਲਸ ਵੱਲੋਂ ਗੈਂਗਸਟਰਾਂ ਦਾ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁਕਾਬਲੇ ਦੌਰਾਨ ਦੋਵੇਂ ਪਾਸਿਓਂ ਠਾਹ-ਠਾਹ ਗੋਲੀਆਂ ਚੱਲੀਆਂ। ਇਸ ਦੌਰਾਨ...

ਸ੍ਰੀ ਦਰਬਾਰ ਸਾਹਿਬ ‘ਤੇ ਹੈਲੀਕਾਪਟਰ ਨਾਲ ਫੁੱਲਾਂ ਦੀ ਵਰਖਾ ਦਾ ਮਾਮਲਾ ਭਖਿਆ

ਅੰਮ੍ਰਿਤਸਰ : ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਦੀਵਾਲੀ ਤੋਂ ਕੁਝ ਦਿਨ ਪਹਿਲਾਂ ਪਿਆਜ਼ ਦੀਆਂ ਕੀਮਤਾਂ ‘ਚ ਵਾਧੇ ਨੂੰ ਲੈ ਕੇ ਸ਼ੁੱਕਰਵਾਰ...

ਉਰਫ਼ੀ ਜਾਵੇਦ ਨੂੰ ‘ਗ੍ਰਿਫ਼ਤਾਰ’ ਕਰਨ ਵਾਲੀ ‘ਇੰਸਪੈਕਟਰ’ ‘ਤੇ ਦਰਜ ਹੋਈ FIR

ਮੁੰਬਈ : ਸੋਸ਼ਲ ਮੀਡੀਆ ‘ਇਨਫਲੂਐਂਸਰ’ ਉਰਫ਼ੀ ਜਾਵੇਦ ਦੇ ਖ਼ਿਲਾਫ਼ ਸ਼ੁੱਕਰਵਾਰ ਨੂੰ ਫਰਜ਼ੀ ਗ੍ਰਿਫ਼ਤਾਰੀ ਦੀ ਵੀਡੀਓ ਜ਼ਰੀਏ ਮੁੰਬਈ ਪੁਲਸ ਦਾ ਅਕਸ ਖ਼ਰਾਬ ਕਰਨ ਲਈ ਮਾਮਲਾ ਦਰਜ ਕੀਤਾ...

ਸੀਤਾਰਮਨ ਨੇ ਤ੍ਰਿੰਕੋਮਾਲੀ ’ਚ SBI ਦੀ ਬ੍ਰਾਂਚ ਦਾ ਕੀਤਾ ਉਦਘਾਟਨ

ਕੋਲੰਬੋ – ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਦੇ ਪੂਰਬੀ ਬੰਦਰਗਾਹ ਸ਼ਹਿਰ ਤ੍ਰਿੰਕੋਮਾਲੀ ਦਾ ਦੌਰਾ ਕੀਤਾ ਅਤੇ ਉੱਥੇ ਉਨ੍ਹਾਂ ਨੇ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦੀ ਇਕ...

ਕੈਨੇਡਾ ਤੋਂ ਬਾਅਦ ਹੁਣ ਲੰਡਨ ਅਸੈਂਬਲੀ ’ਚ ਹਿੰਦੂਫੋਬੀਆ ਖ਼ਿਲਾਫ਼ ਮਤਾ ਪੇਸ਼

ਲੰਡਨ – ਕੈਨੇਡਾ ਦੀ ਸੰਸਦ ’ਚ ਹਿੰਦੂਫੋਬੀਆ ਖ਼ਿਲਾਫ਼ ਪਟੀਸ਼ਨ ਦਾਇਰ ਕੀਤੇ ਜਾਣ ਤੋਂ ਅਗਲੇ ਹੀ ਦਿਨ ਬਰੰਟ ਅਤੇ ਹੈਰੋ ਦੇ ਵਿਧਾਇਕ ਕੇਰੂਪੇਸ਼ ਹਿਰਾਨੀ ਨੇ ਲੰਡਨ ਅਸੈਂਬਲੀ...

PM ਮੋਦੀ ਨੇ ਕੀਤਾ ਰਿਸ਼ੀ ਸੁਨਕ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਬ੍ਰਿਟਿਸ਼ ਹਮਰੁਤਬਾ ਰਿਸ਼ੀ ਸੁਨਕ ਨੇ ਸ਼ੁੱਕਰਵਾਰ ਨੂੰ ਟੈਲੀਫੋਨ ‘ਤੇ ਗੱਲਬਾਤ ਕੀਤੀ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਪੱਛਮੀ...

ਪ੍ਰੈਂਕ ਕਾਲ ਦੇ ਜਾਲ ‘ਚ ਫਸੀ ਇਟਲੀ ਦੀ PM ਜਾਰਜੀਆ ਮੇਲੋਨੀ

ਇਨ੍ਹੀਂ ਦਿਨੀਂ ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨੂੰ ਆਪਣੇ ਦੇਸ਼ ਦੀਆਂ ਵਿਰੋਧੀ ਪਾਰਟੀਆਂ ਦੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ, ਮੇਲੋਨੀ ‘ਤੇ...

ਅਮਰੀਕਾ ‘ਚ ਗ਼ੈਰ ਕਾਨੂੰਨੀ ਢੰਗ ਨਾਲ ਦਾਖ਼ਲ ਹੋਣ ‘ਤੇ 97 ਹਜ਼ਾਰ ਭਾਰਤੀ ਗ੍ਰਿਫ਼ਤਾਰ

ਵਾਸ਼ਿੰਗਟਨ- ਅਕਤੂਬਰ 2022 ਤੋਂ ਸਤੰਬਰ 2023 ਦਰਮਿਆਨ ਰਿਕਾਰਡ 96,917 ਭਾਰਤੀ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੁੰਦੇ ਹੋਏ ਫੜੇ ਗਏ। ਯੂ.ਐੱਸ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਦੇ...

ਆਸਟ੍ਰੇਲੀਆਈ PM ਐਂਥਨੀ ਅਲਬਾਨੀਜ਼ 3 ਦਿਨਾਂ ਲਈ ਚੀਨ ਫੇਰੀ ‘ਤੇ

ਕੈਨਬਰਾ – ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਚੀਨ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਤੇ ਪਿਛਲੇ ਸੱਤ ਸਾਲਾਂ ਵਿੱਚ ਅਜਿਹਾ ਕਰਨ ਵਾਲੇ ਦੇਸ਼ ਦੇ ਪਹਿਲੇ ਪ੍ਰਧਾਨ...

ਨਿਊਜ਼ੀਲੈਂਡ ਚੋਣਾਂ ‘ਚ ਨੈਸ਼ਨਲ ਪਾਰਟੀ ਦੀ ਜਿੱਤ

ਵੈਲਿੰਗਟਨ– ਨਿਊਜ਼ੀਲੈਂਡ ਵਿਚ 14 ਅਕਤੂਬਰ ਨੂੰ ਹੋਈਆਂ ਚੋਣਾਂ ਦੇ ਅੰਤਿਮ ਨਤੀਜੇ ਸ਼ੁੱਕਰਵਾਰ ਨੂੰ ਜਾਰੀ ਹੋਏ, ਜੋ ਦਿਖਾਉਂਦੇ ਹਨ ਕਿ ਕੇਂਦਰ-ਸੱਜੇ ਨੈਸ਼ਨਲ ਪਾਰਟੀ ਨੂੰ ਸਰਕਾਰ ਬਣਾਉਣ...

ਕੈਨੇਡਾ ‘ਚ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦਾ ਮਾਮਲਾ

ਟੋਰਾਂਟੋ : ਕੈਨੇਡਾ ਵਿੱਚ ਸਟੱਡੀ ਪਰਮਿਟ ਹਾਸਲ ਕਰਨ ਲਈ ਜਾਅਲੀ ਕਾਲਜ ਦਾਖ਼ਲਾ ਪੱਤਰ ਦੇ ਕੇ ਕਈ ਭਾਰਤੀ ਵਿਦਿਆਰਥੀਆਂ ਨਾਲ ਹਜ਼ਾਰਾਂ ਡਾਲਰਾਂ ਦੀ ਠੱਗੀ ਮਾਰਨ ਦੇ ਦੋਸ਼ੀ...

ਨਿਊਜੀਲੈਂਡ ਵਾਸੀਆਂ ਨੂੰ ਮਿਲੇਗੀ ਇੱਕ ਸਥਿਰ ਤੇ ਮਜਬੂਤ ਸਰਕਾਰ – ਕ੍ਰਿਸਟੋਫਰ ਲਕਸਨ

ਆਕਲੈਂਡ – ਨੈਸ਼ਨਲ ਪਾਰਟੀ ਪ੍ਰਧਾਨ ਕ੍ਰਿਸਟੋਫਰ ਲਕਸਨ ਨੇ ਨਵੀਂ ਸਰਕਾਰ ਬਨਾਉਣ ਲਈ ਐਕਟ ਪਾਰਟੀ ਨਾਲ ਰੱਲ ਕੇ ਵਿਨਸਟਨ ਪੀਟਰਜ਼ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਹੈ।...

ਅਡਾਨੀ ਗਰੁੱਪ ਨੇ ਖਰੀਦੀ ਕੁਇੰਟਲੀਅਨ ਬਿਜ਼ਨਸ ਮੀਡੀਆ ‘ਚ 51 ਫ਼ੀਸਦੀ ਹਿੱਸੇਦਾਰੀ

ਨਵੀਂ ਦਿੱਲੀ – ਉਦਯੋਗਪਤੀ ਗੌਤਮ ਅਡਾਨੀ ਦੇ ਸਮੂਹ ਨੇ ਕੁਇੰਟਲੀਅਨ ਬਿਜ਼ਨਸ ਮੀਡੀਆ ਪ੍ਰਾਈਵੇਟ ਲਿਮਟਿਡ ਵਿੱਚ ਬਾਕੀ ਬਚੀ 51 ਫ਼ੀਸਦੀ ਹਿੱਸੇਦਾਰੀ ਵੀ ਹਾਸਲ ਕਰ ਲਈ ਹੈ। ਹਾਲਾਂਕਿ,...

ਮੰਦੀ ਦਾ ਸਾਹਮਣਾ ਕਰ ਰਹੀ ਬ੍ਰਿਟੇਨ ਦੀ ਅਰਥਵਿਵਸਥਾ

ਨਵੀਂ ਦਿੱਲੀ – ਮੌਜੂਦਾ ਸਮੇਂ ਬ੍ਰਿਟੇਨ ਭਾਰੀ ਆਰਥਿਕ ਮੰਦੀ ਦਾ ਸਾਹਮਣਾ ਕਰ ਰਿਹਾ ਹੈ। ਬ੍ਰਿਟੇਨ ਵਿਚ ਥੋਕ, ਪ੍ਰਚੂਨ ਅਤੇ ਪ੍ਰਾਹੁਣਚਾਰੀ ਕਾਰੋਬਾਰ ਉੱਚ ਊਰਜਾ ਬਿੱਲਾਂ, ਕਾਰੋਬਾਰੀ...

ਨੀਤਾ ਅੰਬਾਨੀ ਨੇ 3 ਹਜ਼ਾਰ ਬੱਚਿਆਂ ਨਾਲ ਇੰਝ ਮਨਾਇਆ ਆਪਣਾ ਜਨਮ ਦਿਨ

ਨਵੀਂ ਦਿੱਲੀ – ਰਿਲਾਇੰਸ ਫਾਊਂਡੇਸ਼ਨ ਦੀ ਸੰਸਥਾਪਕ ਅਤੇ ਚੇਅਰਪਰਸਨ ਨੀਤਾ ਅੰਬਾਨੀ ਨੇ ਆਪਣਾ 60ਵਾਂ ਜਨਮ ਦਿਨ ਗ਼ਰੀਬ ਵਰਗ ਦੇ ਲਗਭਗ 3000 ਬੱਚਿਆਂ ਨਾਲ ਮਨਾਇਆ। ਸ਼੍ਰੀਮਤੀ ਅੰਬਾਨੀ...

ਭਾਰਤ ਅਤੇ ਬੰਗਲਾਦੇਸ਼ ਲਈ ਇੱਕ ਵਿਆਪਕ ਸਾਂਝੇਦਾਰੀ ‘ਚ ਪ੍ਰਵੇਸ਼ ਕਰਨ ਦਾ ਸਮਾਂ

ਨਵੀਂ ਦਿੱਲੀ – ਵਿਸ਼ਵ ਵਪਾਰ ਸੰਗਠਨ (ਡਬਲਯੂ.ਟੀ.ਓ.) ਦੁਆਰਾ ਸਪਾਂਸਰਡ ਉਦਾਰੀਕਰਨ ਵਪਾਰ ਪ੍ਰਣਾਲੀ (ਗੈਰ-ਤਰਜੀਹੀ ਟੈਰਿਫ ਦੁਆਰਾ ਦਰਸਾਈ ਗਈ) ਇੱਕ ਹੋਂਦ ਦੇ ਸੰਕਟ ਦਾ ਸਾਹਮਣਾ ਕਰ ਰਹੀ...

ਕੋਹਲੀ ਨੇ ਤੋੜਿਆ ਤੇਂਦੁਲਕਰ ਦਾ ਇਕ ਸਾਲ ‘ਚ ਸਭ ਤੋਂ ਜ਼ਿਆਦਾ ਵਾਰ 1000 ਦੌੜਾਂ ਬਣਾਉਣ ਦਾ ਰਿਕਾਰਡ

ਮੁੰਬਈ – ਦਿੱਗਜ ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ਨੇ ਸ਼੍ਰੀਲੰਕਾ ਖਿਲਾਫ ਵੀਰਵਾਰ ਨੂੰ ਵਿਸ਼ਵ ਕੱਪ ਦੇ ਮੈਚ ‘ਚ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਦੇ ਇਕ ਕੈਲੰਡਰ ਸਾਲ ‘ਚ...

ਸ਼੍ਰੀਲੰਕਾ ਨੂੰ 302 ਦੌੜਾਂ ਨਾਲ ਹਰਾ ਕੇ ਭਾਰਤ ਸ਼ਾਨ ਨਾਲ ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ

ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਖੇ ਖੇਡੇ ਗਏ ਮੁਕਾਬਲੇ ‘ਚ ਸ਼੍ਰੀਲੰਕਾ ਨੂੰ 302 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਸੈਮੀਫਾਈਨਲ ‘ਚ...

ਸੈਮੀਫਾਈਨਲ ‘ਚ ਪਹੁੰਚਣ ਤੋਂ ਅਸੀਂ ਦੋ ਜਿੱਤਾਂ ਦੂਰ : ਫਿਲਿਪਸ

ਪੁਣੇ – ਵਿਸ਼ਵ ਕੱਪ ਦੌਰਾਨ ਕਈ ਖਿਡਾਰੀਆਂ ਦੇ ਜ਼ਖਮੀ ਹੋਣ ਦੇ ਬਾਵਜੂਦ ਲਗਾਤਾਰ ਤੀਜੀ ਹਾਰ ਝੱਲਣ ਵਾਲੇ ਨਿਊਜ਼ੀਲੈਂਡ ਦੇ ਆਲਰਾਊਂਡਰ ਗਲੇਨ ਫਿਲਿਪਸ ਨੂੰ ਉਮੀਦ ਹੈ ਕਿ...

‘ਬਿੱਗ ਬੌਸ’ ’ਚ ਖੁੱਲ੍ਹੇਆਮ ਪਿਆਰ ਕਰਦੇ ਨਜ਼ਰ ਆਏ ਅਭਿਸ਼ੇਕ ਤੇ ਖਾਨਜ਼ਾਦੀ

ਮੁੰਬਈ – ਜਦੋਂ ਤੋਂ ਸਮਰਥ ਜੁਰੇਲ ਨੇ ‘ਬਿੱਗ ਬੌਸ 17’ ’ਚ ਐਂਟਰੀ ਕੀਤੀ ਹੈ, ਉਦੋਂ ਤੋਂ ਹੀ ਅਭਿਸ਼ੇਕ ਕੁਮਾਰ ਘਰ ’ਚ ਆਪਣੀ ਸਾਬਕਾ ਗਰਲਫਰੈਂਡ ਈਸ਼ਾ ਮਾਲਵੀਆ...