Month: November 2023

ਮਾਂ ਨੇ ਮੈਨੂੰ ਫੈਸ਼ਨ ਦੀ ਦੁਨੀਆ ਨਾਲ ਜਾਣੂ ਕਰਵਾਇਆ : ਸੋਨਮ ਕਪੂਰ

ਮੁੰਬਈ- ਗਲੋਬਲ ਫੈਸ਼ਨ ਆਈਕਨ ਤੇ ਬਾਲੀਵੁੱਡ ਸਟਾਰ ਸੋਨਮ ਕਪੂਰ ਦਾ ਭਾਰਤੀ ਫੈਸ਼ਨ ਸੀਨ ਤੇ ਪੌਪ ਕਲਚਰ ’ਤੇ ਬਹੁਤ ਪ੍ਰਭਾਵ ਹੈ। ਸੋਨਮ ਕਹਿੰਦੀ ਹੈ, ‘‘ਮਾਂ ਇਕ ਮਾਡਲ...

ਟੀਮ ਇੰਡੀਆ ਨੇ ਦਿਖਾਇਆ ਸ਼ਾਨਦਾਰ ਜਜ਼ਬਾ ਤੇ ਦ੍ਰਿੜ੍ਹਤਾ : ਸ਼ਾਹਰੁਖ ਖ਼ਾਨ

ਮੁੰਬਈ – ਸੁਪਰਸਟਾਰ ਸ਼ਾਹਰੁਖ ਖ਼ਾਨ ਨੇ ਵਿਸ਼ਵ ਕੱਪ ਫਾਈਨਲ ’ਚ ਅਾਸਟਰੇਲੀਆ ਦੀ ਜਿੱਤ ਤੋਂ ਬਾਅਦ ਕਿਹਾ ਕਿ ਟੀਮ ਇੰਡੀਆ ਨੇ ਟੂਰਨਾਮੈਂਟ ’ਚ ਜਿਸ ਤਰ੍ਹਾਂ ਨਾਲ ਪ੍ਰਦਰਸ਼ਨ...

ਸਟੇਜ ’ਤੇ ਡਾਂਸ ਕਰਦਿਆਂ ਅਚਾਨਕ ਡਿੱਗੇ ਸ਼ਾਹਿਦ ਕਪੂਰ

ਮੁੰਬਈ – ਗੋਆ ’ਚ ਸੋਮਵਾਰ ਨੂੰ 54ਵੇਂ ਅੰਤਰਰਾਸ਼ਟਰੀ ਫ਼ਿਲਮ ਫੈਸਟੀਵਲ ਆਫ ਇੰਡੀਆ (IFFI) ਦਾ ਉਦਘਾਟਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਬਾਲੀਵੁੱਡ ਦੀਆਂ ਕਈ ਵੱਡੀਆਂ ਹਸਤੀਆਂ...

ਹਥਿਆਰਾਂ ਨਾਲ ਲੈਸ ਨਿਹੰਗ ਸਿੰਘਾਂ ਨੇ ਗੁਰਦੁਆਰਾ ਸੁਲਤਾਨਪੁਰ ਲੋਧੀ ’ਤੇ ਕੀਤਾ ਕਬਜ਼ਾ

ਸੁਲਤਾਨਪੁਰ ਲੋਧੀ: ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਜਿਸ ’ਤੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96...

ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ’ਤੇ ਕਿਸਾਨਾਂ ਨੇ ਪੂਰੀ ਰਾਤ ਜਾਰੀ ਰੱਖਿਆ ਧਰਨਾ

ਜਲੰਧਰ : ਕਿਸਾਨਾਂ ਵੱਲੋਂ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ’ਤੇ ਧੰਨੋਵਾਲੀ ਨੇੜੇ ਆਪਣੀਆਂ ਮੰਗਾਂ ਨੂੰ ਲੈ ਕੇ ਲਾਇਆ ਗਿਆ ਧਰਨਾ ਪੂਰੀ ਰਾਤ ਜਾਰੀ ਰਿਹਾ। ਸੰਯੁਕਤ ਕਿਸਾਨ ਮੋਰਚਾ ਦੇ...

ਕਾਂਗਰਸ ਨੇ ਰਾਹੁਲ ਅਤੇ ਕਾਰੀਗਰਾਂ ਵੱਲੋਂ ਬਣਾਏ ਟੇਬਲ ਸਕੂਲ ਨੂੰ ਕੀਤੇ ਦਾਨ

ਨਵੀਂ ਦਿੱਲੀ – ਕਾਂਗਰਸ ਦੀ ਦਿੱਲੀ ਇਕਾਈ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਸੋਮਵਾਰ ਨੂੰ ਰਾਹੁਲ ਗਾਂਧੀ ਅਤੇ ਕੀਰਤੀ ਨਗਰ ਫਰਨੀਚਰ ਮਾਰਕੀਟ ਦੇ ਕਾਰੀਗਰਾਂ ਵੱਲੋਂ ਬਣਾਏ...

ਫਲਾਈਟ ਅਟੈਂਡੈਂਟ ਨੇ ਫਾਰਮਾ ਕੰਪਨੀ ਦੇ ਮੁਖੀ ‘ਤੇ ਲਏ ਜਿਣਸੀ ਸ਼ੋਸ਼ਣ ਦੇ ਦੋਸ਼

ਅਹਿਮਦਾਬਾਦ : ਬੁਲਗਾਰੀਆ ਦੀ ਇਕ ਫਲਾਈਟ ਅਟੈਂਡੈਂਟ ਨੇ ਗੁਜਰਾਤ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ, ਜਿਸ ਵਿਚ ਅਹਿਮਦਾਬਾਦ ਸਥਿਤ ਇਕ ਪ੍ਰਮੁੱਖ ਫਾਰਮਾਸਿਊਟੀਕਲ ਕੰਪਨੀ ਦੇ ਚੇਅਰਮੈਨ ਅਤੇ...

ED ਨੇ AJL ਤੇ ਯੰਗ ਇੰਡੀਆ ਦੀ 751 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਕਾਂਗਰਸ ਨਾਲ ਜੁੜੇ...

ਸੂਰੀਨਾਮ ‘ਚ ਸੋਨੇ ਦੀ ਖਾਨ ਢਹਿ ਢੇਰੀ, ਘੱਟੋ-ਘੱਟ 10 ਲੋਕਾਂ ਦੀ ਮੌਤ

ਪੈਰਾਮਾਰੀਬੋ – ਦੱਖਣੀ ਅਮਰੀਕੀ ਦੇਸ਼ ਸੂਰੀਨਾਮ ਵਿੱਚ ਇੱਕ ਗੈਰ-ਕਾਨੂੰਨੀ ਸੋਨੇ ਦੀ ਖਾਨ ਦੇ ਡਿੱਗਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ...

ਕਰਮਚਾਰੀ ਦਾ ਸੋਸ਼ਣ ਕਰਨ ਵਾਲਾ ਆਕਲੈਂਡ ਬਾਰ ਤੇ ਰੈਸਟੋਰੈਂਟ ਮਾਲਕ ਪੁਲਿਸ ਨੇ ਕੀਤਾ ਕਾਬੂ

ਆਕਲੈਂਡ- ਆਕਲੈਂਡ ਤੋਂ ਪ੍ਰਵਾਸੀ ਕਰਮਚਾਰੀਆਂ ਦੇ ਸੋਸ਼ਣ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਆਕਲੈਂਡ ਦੇ ਇੱਕ ਬਾਰ ਅਤੇ ਰੈਸਟੋਰੈਂਟ ਦੇ ਮਾਲਕ ਨੂੰ...

ਨਿਊਜੀਲੈਂਡ ਦੇ 42ਵੇਂ ਪ੍ਰਧਾਨ ਮੰਤਰੀ ਬਨਣ ਦੀ ਤਿਆਰੀ ਵਿੱਚ ਕ੍ਰਿਸਟੋਫਰ ਲਕਸਨ

ਆਕਲੈਂਡ – ਨੈਸ਼ਨਲ ਪਾਰਟੀ ਪ੍ਰਧਾਨ ਕ੍ਰਿਸਟੋਫਰ ਲਕਸਨ ਜਲਦ ਹੀ ਨਿਊਜੀਲੈਂਡ ਦੇ 42ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ...

ਰਿਲਾਇੰਸ ਕੈਪੀਟਲ ਦੇ ਬੋਰਡ ’ਚ ਸ਼ਾਮਲ ਹੋਣਗੇ ਹਿੰਦੁਜਾ ਦੇ ਪ੍ਰਤੀਨਿਧੀ

ਨਵੀਂ ਦਿੱਲੀ – ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਕਰਜ਼ੇ ਵਿਚ ਡੁੱਬੀ ਰਿਲਾਇੰਸ ਕੈਪੀਟਲ ਦੇ ਬੋਰਡ ’ਚ ਹਿੰਦੂਜਾ ਸਮੂਹ ਦੇ 5 ਪ੍ਰਤੀਨਿਧੀਆਂ ਨੂੰ ਡਾਇਰੈਕਟਰ ਬਣਾਏ...

ਈਸ਼ਾ ਅੰਬਾਨੀ ਦੀ ਪਾਰਟੀ ‘ਚ ਸ਼ਾਹਰੁਖ ਨੇ ਸੱਪਾਂ ਨਾਲ ਦਿੱਤੇ ਪੋਜ਼

ਨਵੀਂ ਦਿੱਲੀ : ਈਸ਼ਾ ਅੰਬਾਨੀ ਅਤੇ ਆਨੰਦ ਪੀਰਾਮਲ ਦੇ ਜੁੜਵਾਂ ਬੱਚੇ ਕ੍ਰਿਸ਼ਨਾ ਤੇ ਆਦਿਤਿਆ ਦਾ 19 ਨਵੰਬਰ ਨੂੰ ਆਪਣਾ ਪਹਿਲਾ ਜਨਮਦਿਨ ਮਨਾਇਆ। ਜੀਓ ਵਰਲਡ ਗਾਰਡਨ, ਮੁੰਬਈ...

ਪਾਕਿਸਤਾਨੀ ਮਹਿਲਾ ਨੇ ਪਹਿਲੀ ਵਾਰ ਮਿਸ ਯੂਨੀਵਰਸ ਮੁਕਾਬਲੇ ‘ਚ ਲਿਆ ਹਿੱਸਾ

ਇਸਲਾਮਾਬਾਦ– ਪਾਕਿਸਤਾਨ ਦੀ ਐਰਿਕਾ ਰੌਬਿਨ ਮਿਸ ਯੂਨੀਵਰਸ ਮੁਕਾਬਲੇ 2023 ਵਿਚ ਪਾਕਿਸਤਾਨ ਦੀ ਪ੍ਰਤੀਨਿਧਤਾ ਕਰਨ ਵਾਲੀ ਪਹਿਲੀ ਮਹਿਲਾ ਬਣ ਗਈ ਹੈ ਅਤੇ ਚੋਟੀ ਦੇ 20 ਪ੍ਰਤੀਯੋਗੀਆਂ...

ਗਾਇਕ ਗੁਰਨਾਮ ਭੁੱਲਰ ਨੇ ਕਰਵਾਇਆ ਵਿਆਹ, ਸਾਹਮਣੇ ਆਈਆਂ ਖ਼ੂਬਸੂਰਤ ਤਸਵੀਰਾਂ

ਜਲੰਧਰ : ਪੰਜਾਬੀ ਗਾਇਕ ਤੇ ਅਦਾਕਾਰ ਗੁਰਨਾਮ ਭੁੱਲਰ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ। ਜੀ ਹਾਂ, ਹਾਲ ਹੀ ‘ਚ ਗੁਰਨਾਮ ਭੁੱਲਰ ਦੀਆਂ ਕੁਝ ਤਸਵੀਰਾਂ ਸਾਹਮਣੇ...

ਦਿਲਜੀਤ ਦੋਸਾਂਝ ਦੇ ਚਾਚਾ ਜੀ ਮਾਸਟਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ

ਗੁਰਾਇਆ – ਹਾਲ ਹੀ ਦਿਲਜੀਤ ਦੋਸਾਂਝ ਦੇ ਪਰਿਵਾਰ ਨਾਲ ਜੁੜੀ ਇਕ ਬਹੁਤ ਮਾੜੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਦਿਲਜੀਤ ਦੇ ਦੇ ਸਕੇ ਚਾਚਾ ਜੀ ਮਾਸਟਰ ਸ਼ਿੰਗਾਰਾ...

ਮੁੜ ਚਰਚਾ ‘ਚ ‘ਕੁੱਲ੍ਹੜ ਪਿੱਜ਼ਾ’ ਕੱਪਲ, ਫੇਕ ਨਹੀਂ ਸੀ ਨਿੱਜੀ ਵੀਡੀਓ

ਜਲੰਧਰ- ਜਲੰਧਰ ਦੇ ਮਸ਼ਹੂਰ ਕੁੱਲੜ੍ਹ ਪਿੱਜ਼ਾ ਕੱਪਲ ਦੀਆਂ ਇਤਰਾਜ਼ਯੋਗ ਵਾਇਰਲ ਹੋਈਆਂ ਵੀਡੀਓਜ਼ ਦਾ ਮਾਮਲਾ ਇਕ ਵਾਰ ਫਿਰ ਤੋਂ ਸੁਰਖੀਆਂ ‘ਚ ਆ ਗਿਆ ਹੈ। ਦਰਅਸਲ ਇਸ...

ਗੈਂਗਸਟਰ ਟੀਨੂੰ ਦੀ ਮਦਦ ਕਰਨ ਵਾਲੇ ਪੁਲਸ ਮੁਲਾਜ਼ਮ ਨੂੰ ਹਾਈਕੋਰਟ ਵੱਲੋਂ ਰਾਹਤ

ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ ਵਿਚ ਗ੍ਰਿਫ਼ਤਾਰ ਗੈਂਗਸਟਰ ਦੀਪਕ ਟੀਨੂੰ ਦੀ ਮਦਦ ਕਰਨ ਵਾਲੇ ਬਰਖ਼ਾਸਤ ਸਬ-ਇੰਸਪੈਕਟਰ ਪ੍ਰੀਤਪਾਲ ਸਿੰਘ ਨੂੰ ਹਾਈਕੋਰਟ ਨੇ ਅਗਾਊਂ ਜ਼ਮਾਨਤ...

ਨਵਾਂ ਜੁਗਾੜ ਲਾ ਕੇ ਦੁਬਈ ਤੋਂ ਕਰੋੜ ਰੁਪਏ ਦਾ ਸੋਨਾ ਲੈ ਆਏ ਤਸਕਰ

ਚੰਡੀਗੜ੍ਹ : ਕਸਟਮ ਵਿਭਾਗ ਨੇ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਦੋ ਯਾਤਰੀਆਂ ਕੋਲੋਂ ਕਰੀਬ 107.69 ਲੱਖ ਰੁਪਏ ਦਾ ਸੋਨਾ ਬਰਾਮਦ ਕੀਤਾ ਹੈ।...

ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲੇ ਗਿਰੋਹ ਦੇ 6 ਮੈਂਬਰ ਗ੍ਰਿਫ਼ਤਾਰ

ਯਮੁਨਾਨਗਰ- ਹਰਿਆਣਾ ਦੀ ਯਮੁਨਾਨਗਰ ਪੁਲਸ ਨੇ ਹਨੀਟ੍ਰੈਪ ‘ਚ ਫਸਾ ਕੇ ਲੋਕਾਂ ਤੋਂ ਮੋਟੀ ਰਕਮ ਠੱਗਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰ ਕੇ ਇਸ ਦੇ 6 ਮੈਂਬਰਾਂ...

ਧਰਮ ਦੇ ਆਧਾਰ ‘ਤੇ ਵੋਟਾਂ ਮੰਗਣ ਵਾਲੇ ਕੰਮ ਦੇ ਆਧਾਰ ‘ਤੇ ਵੋਟ ਨਹੀਂ ਮੰਗ ਸਕਦੇ: ਪ੍ਰਿਯੰਕਾ

ਜੈਪੁਰ- ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਸੋਮਵਾਰ ਨੂੰ ਕਿਹਾ ਕਿ ਜੋ ਲੋਕ ਧਰਮ ਜਾਂ ਜਾਤੀ ਦੇ ਨਾਂ ‘ਤੇ ਵੋਟਾਂ ਮੰਗਦੇ ਹਨ, ਉਹ ਆਪਣੇ ਕੰਮ...

ਫਰਜ਼ੀ ਹੈ ਮਨਰੇਗਾ ‘ਚ ਨੌਕਰੀ ਦੇਣ ਦਾ ਦਾਅਵਾ ਕਰਨ ਵਾਲੀ ਇਹ ਸਾਈਟ

ਦੇਸ਼ ‘ਚ ਫਰਾਡ ਦਾ ਇਕ ਨਵਾਂ ਟ੍ਰੈਂਡ ਸ਼ੁਰੂ ਹੋਇਆ ਹੈ। ਸਰਕਾਰ ਦੀ ਯੋਜਨਾ ਦੇ ਨਾਂ ਨਾਲ ਮਿਲਦੀਆਂ-ਜੁਲਦੀਆਂ ਸਾਈਟਾਂ ਬਣਾਈਆਂ ਗਈਆਂ ਹਨ ਅਤੇ ਇਨ੍ਹਾਂ ਸਾਈਟਾਂ ਰਾਹੀਂ...

UK ਦੇ ਸਿੱਖ ਐੱਮ. ਪੀ. ਤਨਮਨਜੀਤ ਸਿੰਘ ਢੇਸੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਜਲੰਧਰ – ਯੂ. ਕੇ. ਦੇ ਸਲੋਹ ਤੋਂ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਸੰਸਦ ’ਚ ਗਾਜ਼ਾ-ਇਜ਼ਰਾਈਲ ਜੰਗ ਸਬੰਧੀ ਸਕਾਟਿਸ਼ ਨੈਸ਼ਨਲ ਪਾਰਟੀ ਵੱਲੋਂ ਲਿਆਂਦੇ ਮਤੇ...

ਇਪਸਾ ਵੱਲੋਂ ਕਰਵਾਇਆ ਗਿਆ ਮਹੀਨਾਵਾਰ ਸਮਾਗਮ

ਬ੍ਰਿਸਬੇਨ – ਆਸਟ੍ਰੇਲੀਆ ਦੀ ਸਰਗਰਮ ਸਾਹਿਤਕ ਸੰਸਥਾ ‘ਇੰਡੋਜ਼ ਪੰਜਾਬੀ ਸਾਹਿਤ ਅਕਾਦਮੀ ਆਫ ਆਸਟ੍ਰੇਲੀਆ’ ਵੱਲੋਂ ਸਥਾਨਿਕ ਇੰਡੋਜ਼ ਪੰਜਾਬੀ ਲਾਇਬ੍ਰੇਰੀ ਇਨਾਲਾ ਵਿਖੇ ਮਾਸਿਕ ਅਦਬੀ ਲੜੀ ਤਹਿਤ ਨਵੰਬਰ ਮਹੀਨੇ...

ਅਲਬਾਨੀਜ਼ ਨੇ ਜੰਗੀ ਬੇੜੇ ‘ਚ ਸੋਨਾਰ ਪ੍ਰਣਾਲੀ ਦੀ ਵਰਤੋਂ ਨੂੰ ਲੈ ਕੇ ਚੀਨ ਦੀ ਕੀਤੀ ਆਲੋਚਨਾ

ਕੈਨਬਰਾ – ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸੋਮਵਾਰ ਨੂੰ ਚੀਨੀ ਅਤੇ ਆਸਟ੍ਰੇਲੀਆਈ ਜੰਗੀ ਬੇੜੇ ਵਿਚਾਲੇ ਹੋਏ ‘ਖਤਰਨਾਕ’ ਮੁਕਾਬਲੇ ਨੂੰ ਲੈ ਕੇ ਚੀਨ ਦੀ ਆਲੋਚਨਾ...

ਆਸਟ੍ਰੇਲੀਆਈ ਲੋਕ ਪਹਿਲੇ ਚੰਦਰਮਾ ਰੋਵਰ ਦੇ ਨਾਮ ‘ਤੇ ਪਾਉਣਗੇ ‘ਵੋਟ’

ਕੈਨਬਰਾ -ਆਸਟ੍ਰੇਲੀਆਈ ਲੋਕਾਂ ਨੂੰ ਦੇਸ਼ ਦੇ ਪਹਿਲੇ ਚੰਦਰਮਾ ਰੋਵਰ ਦੇ ਨਾਂ ‘ਤੇ ਵੋਟ ਪਾਉਣ ਦਾ ਮੌਕਾ ਦਿੱਤਾ ਗਿਆ ਹੈ। ਆਸਟ੍ਰੇਲੀਅਨ ਸਪੇਸ ਏਜੰਸੀ (ਏ.ਐੱਸ.ਏ.) ਨੇ ਸੋਮਵਾਰ ਨੂੰ...

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਹਦੂਦ ਅੰਦਰ ਮਰਿਆਦਾ ਦੀ ਉਲੰਘਣਾ

ਕਰਤਾਰਪੁਰ ਸਾਹਿਬ- ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਹਦੂਦ ਵਿਚ ਬੀਤੀ ਰਾਤ ਆਯੋਜਿਤ ਪਾਰਟੀ ਵਿਚ ਸ਼ਰਾਬ ਅਤੇ ਮੀਟ ਪਰੋਸਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਨਵਾਂ...

ਆਰਬੀਆਈ ਦੇ ਸਾਬਕਾ ਗਵਰਨਰ ਐੱਸ ਵੈਂਕਟਾਰਮਨਨ ਦਾ ਦੇਹਾਂਤ

ਚੇਨਈ: ਰਿਜ਼ਰਵ ਬੈਂਕ ਆਫ ਇੰਡੀਆ ਦੇ ਸਾਬਕਾ ਗਵਰਨਰ ਐੱਸ ਵੈਂਕਟਾਰਮਨਨ ਦਾ ਅੱਜ ਸੰਖੇਪ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ। ਉਹ 92 ਸਾਲ ਦੇ ਸਨ। ਵੈਂਕਟਾਰਮਨਨ ਭਾਰਤੀ ਪ੍ਰਸ਼ਾਸਨਿਕ...

World Cup Final ਮੁਕਾਬਲੇ ‘ਚ ਮਿਲੀ ਹਾਰ ਮਗਰੋਂ ਕਪਤਾਨ ਰੋਹਿਤ ਸ਼ਰਮਾ ਦਾ ਪਹਿਲਾ ਬਿਆਨ

ਟ੍ਰੈਵਿਸ ਹੈੱਡ ਦੇ 137 ਦੌੜਾਂ ਦੇ ਸੈਂਕੜੇ ਅਤੇ ਮਾਰਨਸ ਲੈਬੁਸ਼ੇਨ ਦੇ 58 ਦੌੜਾਂ ਦੇ ਅਜੇਤੂ ਅਰਧ ਸੈਂਕੜੇ ਦੀ ਬਦੌਲਤ ਆਸਟਰੇਲੀਆ ਨੇ ਐਤਵਾਰ ਨੂੰ ਆਈ.ਸੀ.ਸੀ. ਵਿਸ਼ਵ...

ਅਸੀਂ ‘ਗੁੜੀਆ’ ਫ਼ਿਲਮ ਬਣਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ : ਰਾਹੁਲ ਚੰਦਰੇ

ਜਲੰਧਰ – ਆਉਂਦੀ 24 ਨਵੰਬਰ ਨੂੰ ਦੁਨੀਆ ਭਰ ’ਚ ਪਹਿਲੀ ਪੰਜਾਬੀ ਹਾਰਰ ਫ਼ਿਲਮ ‘ਗੁੜੀਆ’ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦੀ ਪ੍ਰਮੋਸ਼ਨ ਦੇ ਸਿਲਸਿਲੇ ’ਚ ਫ਼ਿਲਮ...

ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਪੰਜਾਬ ਪੁਲਸ ਦੀ ਸਖ਼ਤੀ, 932 FIR ਦਰਜ

ਚੰਡੀਗੜ੍ਹ: ਸੂਬੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਸ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪਿਛਲੇ...