Month: December 2023

ਗੁਜਰਾਤ ਤੋਂ ਬਾਅਦ ਹੁਣ ਟਾਟਾ ਇਸ ਸੂਬੇ ‘ਚ ਲਾਏਗਾ ਸੈਮੀਕੰਡਕਟਰ ਪਲਾਂਟ

ਟਾਟਾ ਗਰੁੱਪ ਆਸਾਮ ‘ਚ ਸੈਮੀਕੰਡਕਟਰ ਪ੍ਰੋਸੈਸਿੰਗ ਪਲਾਂਟ ਲਗਾਉਣਾ ਚਾਹੁੰਦਾ ਹੈ। ਟਾਟਾ ਗਰੁੱਪ ਇਸ ਪਲਾਂਟ ਲਈ 40,000 ਕਰੋੜ ਰੁਪਏ ਦਾ ਨਿਵੇਸ਼ ਕਰਨਾ ਚਾਹੁੰਦਾ ਹੈ। ਗਰੁੱਪ ਨੇ...

ਕਾਸ਼ਵੀ ਗੌਤਮ ਨੇ ਰਚਿਆ ਇਤਿਹਾਸ, ਸਭ ਤੋਂ ਮਹਿੰਗੀ ਅਨਕੈਪਡ ਪਲੇਅਰ ਬਣੀ

ਮੁੰਬਈ— ਗੁਜਰਾਤ ਜਾਇੰਟਸ ਨੇ ਸ਼ਨੀਵਾਰ ਨੂੰ ਇੱਥੇ ਮਹਿਲਾ ਪ੍ਰੀਮੀਅਰ ਲੀਗ (ਡਬਲਯੂ.ਪੀ.ਐੱਲ.) ਨਿਲਾਮੀ ‘ਚ ਪੰਜਾਬ ਦੀ ਤੇਜ਼ ਗੇਂਦਬਾਜ਼ ਕਾਸ਼ਵੀ ਗੌਤਮ ਨੂੰ 2 ਕਰੋੜ ਰੁਪਏ ‘ਚ ਆਪਣੀ ਟੀਮ...

ਇੰਗਲੈਂਡ ਨੇ ਭਾਰਤੀ ਮਹਿਲਾ ਟੀਮ ਨੂੰ 4 ਵਿਕਟਾਂ ਨਾਲ ਹਰਾਇਆ

ਮੁੰਬਈ – ਭਾਰਤੀ ਮਹਿਲਾ ਟੀਮ ਨੂੰ ਸ਼ਨੀਵਾਰ ਨੂੰ ਇੱਥੇ ਦੂਜੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ਮੈਚ ’ਚ ਖਰਾਬ ਬੱਲੇਬਾਜ਼ੀ ਦਾ ਖਮਿਆਜ਼ਾ ਇੰਗਲੈਂਡ ਤੋਂ 4 ਵਿਕਟਾਂ ਨਾਲ ਹਾਰ ਕੇ...

ਹੀਲੀ ਬਣੀ ਆਸਟ੍ਰੇਲੀਆ ਦੀ ਕਪਤਾਨ, ਭਾਰਤ ਦੌਰੇ ਦੌਰਾਨ ਸੰਭਾਲੇਗੀ ਕਮਾਨ

ਮੈਲਬੋਰਨ – ਦਿੱਗਜ ਮੇਗ ਲੈਨਿੰਗ ਦੇ ਸੰਨਿਆਸ ਲੈਣ ਤੋਂ ਬਾਅਦ ਐਲਿਸਾ ਹੀਲੀ ਨੂੰ ਆਸਟ੍ਰੇਲੀਆ ਮਹਿਲਾ ਕ੍ਰਿਕਟ ਟੀਮ ਦੇ ਸਾਰੇ ਫਾਰਮੈੱਟਾਂ ’ਚ ਪੂਰੇ ਸਮੇਂ ਲਈ ਕਪਤਾਨ ਨਿਯੁਕਤ...

ਸ੍ਰੀ ਹਰਿਮੰਦਰ ਸਾਹਿਬ ਵਿਖੇ ਧੀਆਂ ਸਣੇ ਮੱਥਾ ਟੇਕਣ ਪਹੁੰਚੇ ਰਾਜ ਬੱਬਰ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਸਟਾਰ ਰਾਜ ਬੱਬਰ ਪਰਿਵਾਰ ਦੇ ਨਾਲ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਰਸ ਭਿੰਨੀ ਬਾਣੀ ਦਾ ਆਨੰਦ ਮਾਣਦੇ...

ਜੂਨੀਅਰ ਮਹਿਮੂਦ ਨੂੰ ਅੰਤਿਮ ਸ਼ਰਧਾਂਜਲੀ ਦੇਣ ਪਹੁੰਚੇ ਬਾਲੀਵੁੱਡ ਸਿਤਾਰੇ

ਮੁੰਬਈ – ਦਿੱਗਜ ਬਾਲੀਵੁੱਡ ਅਦਾਕਾਰ ਜੂਨੀਅਰ ਮਹਿਮੂਦ ਨੇ ਸ਼ੁੱਕਰਵਾਰ 8 ਦਸੰਬਰ ਨੂੰ 67 ਸਾਲ ਦੀ ਉਮਰ ’ਚ ਆਖਰੀ ਸਾਹ ਲਿਆ। ਅਦਾਕਾਰ ਜੂਨੀਅਰ ਮਹਿਮੂਦ ਢਿੱਡ ਦੇ ਕੈਂਸਰ...

ਸੋਸ਼ਲ ਮੀਡੀਆ ’ਤੇ ਛਾਈ ‘ਐਨੀਮਲ’ ਦੀ ‘ਭਾਬੀ 2’ ਤ੍ਰਿਪਤੀ ਡਿਮਰੀ

ਮੁੰਬਈ – ਫ਼ਿਲਮ ‘ਐਨੀਮਲ’ ’ਚ ‘ਭਾਬੀ 2’ ਯਾਨੀ ਜ਼ੋਇਆ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਤ੍ਰਿਪਤੀ ਡਿਮਰੀ ਇਨ੍ਹੀਂ ਦਿਨੀਂ ਸੁਰਖ਼ੀਆਂ ’ਚ ਹੈ। ‘ਐਨੀਮਲ’ ’ਚ ਕੰਮ ਕਰਨ ਤੋਂ...

ਦਿਲਜੀਤ ਦੋਸਾਂਝ ਤੇ ਮੌਨੀ ਰਾਏ ਹੋਏ ਇਕੱਠੇ, ਇਸ ਖ਼ਾਸ ਪ੍ਰਾਜੈਕਟ ’ਤੇ ਕਰ ਰਹੇ ਕੰਮ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਕਾਫ਼ੀ ਸੁਰਖ਼ੀਆਂ ’ਚ ਹਨ। ਹਾਲ ਹੀ ’ਚ ਐਲਬਮ ‘ਗੋਸਟ’ ਰਿਲੀਜ਼ ਕਰਨ ਤੋਂ ਬਾਅਦ ਹੁਣ ਉਹ ਆਪਣੀ ਚਿਰਾਂ ਤੋਂ ਉਡੀਕੀ...

ਲਾਰੈਂਸ ਬਿਸ਼ਨੋਈ ਗੈਂਗ ਨੇ ਬਾਗੇਸ਼ਵਰ ਧਾਮ ਵਾਲੇ ਬਾਬਾ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

ਬਾਗੇਸ਼ਵਰ ਧਾਮ ਦੇ ਮੁਖੀ ਪੰਡਿਤ ਧੀਰੇਂਦਰ ਸ਼ਾਸਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਨ੍ਹਾਂ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ‘ਤੇ ਇਕ ਈ-ਮੇਲ ਮਿਲੀ...

ਗੋਗਾਮੇੜੀ ਕਤਲਕਾਂਡ ‘ਚ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ

ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਰਾਜਸਥਾਨ ਪੁਲਸ ਨਾਲ ਸਾਂਝੀ ਕਾਰਵਾਈ ਕਰਦਿਆਂ ਸੁਖਦੇਵ ਸਿੰਘ ਗੋਗਾਮੇੜੀ ਕਤਲਕਾਂਡ ਦੇ ਮੁੱਖ ਮੁਲਜ਼ਮ ਰੋਹਿਤ ਰਾਠੌੜ ਅਤੇ ਨਿਤਿਨ ਫ਼ੌਜੀ ਸਮੇਤ...

ਅਚਾਨਕ ਪੂਰੇ ਸ਼੍ਰੀਲੰਕਾ ‘ਚ ਹੋ ਗਿਆ “Black Out”, ਹਨੇਰੇ ‘ਚ ਰਹਿਣ ਲਈ ਮਜਬੂਰ ਹੋਏ ਲੋਕ

ਸ਼੍ਰੀਲੰਕਾ ‘ਚ ਇਕ ਵਾਰ ਫਿਰ ਬਿਜਲੀ ਸੰਕਟ ਡੂੰਘਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਲਗਭਗ ਪੂਰੇ ਦੇਸ਼ ‘ਚ ਬਿਜਲੀ ਗੁਲ ਹੋਣ ਦੀਆਂ ਖ਼ਬਰਾਂ ਹਨ। ਮੀਡੀਆ...

ਭਾਰਤੀ ਮੂਲ ਦੀ ਕ੍ਰਿਤਿਕਾ ਵਾਲੀਆ ਬਣੀ ‘ਮਿਸ ਅਰਥ ਨਿਊਜ਼ੀਲੈਂਡ 2023’

ਆਕਲੈਂਡ – ਭਾਰਤੀ ਮੂਲ ਦੀ ਕ੍ਰਿਤਿਕਾ ਵਾਲੀਆ ਨੇ ਨਿਊਜ਼ੀਲੈਂਡ ਦੀਆਂ ਗੋਰੀਆਂ ਨੂੰ ਹਰਾ ਕੇ ‘ਮਿਸ ਅਰਥ ਨਿਊਜ਼ੀਲੈਂਡ 2023’ ਦਾ ਖਿਤਾਬ ਜਿੱਤਿਆ ਹੈ। ਹੁਣ ਉਹ ਚੜ੍ਹਦੇ ਸਾਲ...

1928 ਦਾ ਭਾਰਤੀ ਪਾਸਪੋਰਟ ਹੋ ਰਿਹਾ ਵਾਇਰਲ, Users ਕਰ ਰਹੇ ਤਾਰੀਫ਼

ਇੰਟਰਨੈੱਟ ‘ਤੇ ਕਈ ਵਾਰ ਅਜਿਹੀਆਂ ਪੁਰਾਣੀਆਂ ਚੀਜ਼ਾਂ ਦੇਖਣ ਨੂੰ ਮਿਲ ਜਾਂਦੀਆਂ ਹਨ, ਜੋ ਸਾਨੂੰ ਇਤਿਹਾਸ ਨਾਲ ਸਿੱਧੇ ਤੌਰ ‘ਤੇ ਜਾਣੂ ਕਰਵਾਉਂਦੀਆਂ ਹਨ। 1928 ਦਾ ਭਾਰਤੀ...

ਅਮਰੀਕਾ : ਆਕਸਫੋਰਡ ਹਾਈ ਸਕੂਲ ‘ਤੇ ਹਮਲੇ ਦੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ

ਪੋਂਟੀਆਕ – ਅਮਰੀਕਾ ਦੇ ਪੋਂਟੀਆਕ ‘ਚ ਇੱਕ ਜੱਜ ਨੇ ਆਕਸਫੋਰਡ ਹਾਈ ਸਕੂਲ ਵਿੱਚ ਚਾਰ ਵਿਦਿਆਰਥੀਆਂ ਦੀ ਹੱਤਿਆ ਕਰਨ ਅਤੇ ਹੋਰਨਾਂ ਲੋਕਾਂ ਵਿੱਚ ਡਰ ਪੈਦਾ ਕਰਨ ਦੇ...

ਦਿਲਜੀਤ ਬਰਾੜ ਕੈਨੇਡਾ ‘ਚ ਬਣੇ ਅਸੈਂਬਲੀ ਸਪੀਕਰ

ਮੈਨੀਟੋਬਾ : ਕੈਨੇਡਾ ਵਿੱਚ ਇੱਕ ਹੋਰ ਪੰਜਾਬੀ ਨੇ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ। ਕੈਨੇਡੀਅਨ ਸਿਆਸਤਦਾਨ ਦਿਲਜੀਤ ਬਰਾੜ ਮੈਨੀਟੋਬਾ ਦੀ ਵਿਧਾਨਸਭਾ ਦੇ ਅਸਿਸਟੈਂਟ ਸਪੀਕਰ ਚੁਣੇ...

ਇਮੀਗ੍ਰੇਸ਼ਨ ਨਿਊਜੀਲੈਂਡ ਨੇ ਆਈਲੈਟਸ ‘ਵਨ ਸਕਿੱਲ ਰੀਟੇਕ’ ਨੂੰ ਦਿੱਤੀ ਮਾਨਤਾ

ਆਕਲੈਂਡ – ਇਮੀਗ੍ਰੇਸ਼ਨ ਨਿਊਜੀਲੈਂਡ ਵਲੋਂ ਆਈਲੈਟਸ ਦੇ ਇਮਤਿਹਾਨ ਸਬੰਧੀ ਵੱਡਾ ਬਦਲਾਅ ਅਮਲ ਵਿੱਚ ਲਿਆਉਂਦਾ ਗਿਆ ਹੈ। ਇਮੀਗ੍ਰੇਸ਼ਨ ਨਿਊਜੀਲੈਂਡ ਨੇ ਆਈਲੈਟਸ ‘ਵਨ ਸਕਿੱਲ ਰੀਟੇਕ’ ਨੂੰ ਮਾਨਤਾ...

ਦੋ ਵੱਡੇ ਵਿਸ਼ਵ ਯੁੱਧਾਂ ਕਾਰਨ ਭਾਰਤ ਦਾ ਹੈਂਡਟੂਲ ਉਦਯੋਗ 40 ਫ਼ੀਸਦੀ ਡਿੱਗਿਆ

ਲੁਧਿਆਣਾ – ਦੁਨੀਆ ‘ਚ ਚੱਲ ਰਹੀਆਂ ਦੋ ਵੱਡੀਆਂ ਜੰਗਾਂ ਯੂਕਰੇਨ, ਰੂਸ ਅਤੇ ਇਜ਼ਰਾਈਲ-ਹਮਾਸ ਨੇ ਭਾਰਤ ਦੀ ਹੈਂਡਲ ਇੰਡਸਟਰੀ ਨੂੰ 40 ਫ਼ੀਸਦੀ ਤੱਕ ਹੇਠਾਂ ਡਿੱਗਾ ਦਿੱਤਾ ਹੈ।...

ਫਿਲਿਪਸ ਦੀ ਹਮਲਾਵਰ ਬੱਲੇਬਾਜ਼ੀ, ਰੋਮਾਂਚਕ ਹੋਇਆ ਨਿਊਜ਼ੀਲੈਂਡ-ਬੰਗਲਾਦੇਸ਼ ਟੈਸਟ ਮੈਚ

ਮੀਰਪੁਰ – ਗਲੇਨ ਫਿਲਿਪਸ ਦੀ 72 ਗੇਂਦਾਂ ਵਿਚ 87 ਦੌੜਾਂ ਦੀ ਹਮਲਾਵਰ ਬੱਲੇਬਾਜ਼ੀ ਦੇ ਦਮ ’ਤੇ ਨਿਊਜ਼ੀਲੈਂਡ ਨੇ ਦੋ ਮੈਚਾਂ ਦੀ ਲੜੀ ਦੇ ਆਖਰੀ ਟੈਸਟ ਦੇ...

ਟੀਮ ਇੰਡੀਆ ਦੇ ਦੌਰੇ ਨਾਲ ਮਾਲਾਮਾਲ ਹੋ ਜਾਵੇਗਾ ਦੱਖਣੀ ਅਫਰੀਕਾ ਬੋਰਡ

ਕ੍ਰਿਕਟ ਦੱਖਣੀ ਅਫਰੀਕਾ (ਸੀਐੱਸਏ) ਪਿਛਲੇ 3 ਸਾਲਾਂ ਵਿੱਚ ਹੋਏ 6.3 ਮਿਲੀਅਨ ਡਾਲਰ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਭਾਰਤ ਬਨਾਮ ਦੱਖਣੀ ਅਫਰੀਕਾ ਸੀਰੀਜ਼ ‘ਤੇ ਨਜ਼ਰ...

ਸ਼ਾਹਰੁਖ ਦੀ ‘ਜਵਾਨ’ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮਿਲੀ ਵੱਡੀ ਸਫ਼ਲਤਾ

ਨਵੀਂ ਦਿੱਲੀ : ਬਾਲੀਵੁੱਡ ਦੇ ਕਿੰਗ ਯਾਨੀਕਿ ਸ਼ਾਹਰੁਖ ਖ਼ਾਨ ਲਈ ਸਾਲ 2023 ਬਹੁਤ ਖੁਸ਼ਕਿਸਮਤ ਰਿਹਾ ਹੈ। ਇਸ ਸਾਲ ਉਨ੍ਹਾਂ ਦੀਆਂ 2 ਫ਼ਿਲਮਾਂ ‘ਪਠਾਨ’ ਤੇ ‘ਜਵਾਨ’ ਆਈਆਂ...

ਅੱਲੂ ਅਰਜੁਨ ਹੋਏ ‘ਐਨੀਮਲ’ ਦੇ ਦੀਵਾਨੇ, ਬੰਨ੍ਹੇ ਰਣਬੀਰ-ਬੌਬੀ ਦੀਆਂ ਤਾਰੀਫ਼ਾਂ ਦੇ ਪੁਲ

ਮੁੰਬਈ- ਬਾਲੀਵੁੱਡ ਦੀ ਹਾਲ ਹੀ ‘ਚ ਰਿਲੀਜ਼ ਹੋਈ ਫਿਲਮ ‘ਐਨੀਮਲ’ ਬਾਕਸ ਆਫਿਸ ‘ਤੇ ਕਮਾਈ ਦੇ ਨਵੇਂ ਰਿਕਾਰਡ ਕਾਇਮ ਕਰ ਰਹੀ ਹੈ। ਰਣਬੀਰ ਕਪੂਰ ਦੀ ਫਿਲਮ ਨੂੰ...

ਅਮਿਤਾਭ ਬੱਚਨ ਨੇ ਇੰਸਟਾਗ੍ਰਾਮ ’ਤੇ ਨੂੰਹ ਐਸ਼ਵਰਿਆ ਨੂੰ ਕੀਤਾ ਅਨਫਾਲੋਅ

ਮੁੰਬਈ – ਬਾਲੀਵੁੱਡ ਸਟਾਰ ਅਭਿਸ਼ੇਕ ਬੱਚਨ ਤੇ ਐਸ਼ਵਰਿਆ ਰਾਏ ਬੱਚਨ ਦਾ ਰਿਸ਼ਤਾ ਪਿਛਲੇ ਕੁਝ ਸਮੇਂ ਤੋਂ ਸੁਰਖ਼ੀਆਂ ’ਚ ਹੈ। ਮੀਡੀਆ ’ਚ ਆ ਰਹੀਆਂ ਖ਼ਬਰਾਂ ਮੁਤਾਬਕ ਇਸ...

ਕਾਂਗਰਸੀ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ, ਘਰ ‘ਤੇ ਚਲਾਈਆਂ ਗੋਲੀਆਂ

ਕੁਰਾਲੀ : ਗਊ ਸੇਵਾ ਕਮਿਸ਼ਨ ਪੰਜਾਬ ਦੇ ਸਾਬਕਾ ਵਾਈਸ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਚਾਵਲਾ ਨੂੰ ਇਕ ਗੈਂਗਸਟਰ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ...

ਭਾਜਪਾ ਨੇ 3 ਸੂਬਿਆਂ ਦੇ ਕੇਂਦਰੀ ਆਬਜ਼ਰਵਰਾਂ ਦਾ ਕੀਤਾ ਐਲਾਨ

ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ ਨੇ ਸ਼ੁੱਕਰਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਕਬਾਇਲੀ ਮਾਮਲਿਆਂ ਬਾਰੇ ਮੰਤਰੀ ਅਰਜੁਨ...

PM ਮੋਦੀ ਬਣੇ ਦੁਨੀਆ ਦੇ ਸਭ ਤੋਂ ਮਸ਼ਹੂਰ ਨੇਤਾ, ਅਮਰੀਕੀ ਰਾਸ਼ਟਰਪਤੀ ਨੂੰ ਮਿਲਿਆ 8ਵਾਂ ਸਥਾਨ

ਨਵੀਂ ਦਿੱਲੀ – ਦੁਨੀਆ ਦੇ ਸਭ ਤੋਂ ਮਸ਼ਹੂਰ ਨੇਤਾਵਾਂ ਦੀ ਸੂਚੀ ’ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਵਲ ਸਥਾਨ ਪ੍ਰਾਪਤ ਕੀਤਾ ਹੈ। ਮਾਰਨਿੰਗ ਕੰਸਲਟ...

ਬ੍ਰਿਟੇਨ ’ਚ ਭਾਰਤੀ ਡਿਪਲੋਮੈਟ ਰਵਿੰਦਰ ਮਹਾਤਰੇ ਦੀ 40 ਸਾਲ ਪਹਿਲਾਂ ਹੋਈ ਹੱਤਿਆ ਤੋਂ ਉੱਠਿਆ ਪਰਦਾ

ਨਵੀਂ ਦਿੱਲੀ : ਬਰਤਾਨੀਆ ’ਚ ਭਾਰਤੀ ਡਿਪਲੋਮੈਟ ਰਵਿੰਦਰ ਮਹਾਤਰੇ ਦੇ ਬੇਰਹਿਮੀ ਨਾਲ ਕਤਲ ਤੋਂ 40 ਸਾਲ ਬਾਅਦ ਇਕ ਨਵੀਂ ਖੋਜੀ ਦਸਤਾਵੇਜ਼ੀ ਫ਼ਿਲਮ ਨੇ ਰਾਜਦੂਤ ਦੇ ਕਾਤਲ...

ਐਸ਼ੋ ਅਰਾਮ ਲਈ ਭਾਰਤੀ ਮੂਲ ਦੇ ਵਿਅਕਤੀ ਨੇ ਅਮਰੀਕਾ ‘ਚ ਚੋਰੀ ਕੀਤੇ 183 ਕਰੋੜ ਰੁਪਏ

ਨਿਊਯਾਰਕ – ਅਮਰੀਕਾ ਵਿੱਚ ਰਹਿ ਰਹੇ ਗੁਜਰਾਤੀ ਮੂਲ ਦੇ ਇੱਕ ਪ੍ਰਵਾਸੀ ਭਾਰਤੀ ਨੇ ਆਪਣੇ ਅਤੇ ਪਰਿਵਾਰ ਦੇ ਐਸ਼ੋ-ਆਰਾਮ ਲਈ ਗਲਤ ਤਰੀਕੇ ਨਾਲ ਪੈਸਾ ਕਮਾਇਆ। ਉਸ...

ਸਿੰਘ ਸਭਾ ਬ੍ਰਿਸਬੇਨ ਗੁਰਮੁਖੀ ਸਕੂਲ ਦਾ ਸਾਲਾਨਾ ਸਮਾਗਮ ਆਯੋਜਿਤ

ਬ੍ਰਿਸਬੇਨ : ਸਿੰਘ ਸਭਾ ਬ੍ਰਿਸਬੇਨ ਗੁਰਮੁਖੀ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ। ਜਿਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸੁਰਜੀਤ ਸਿੰਘ ਬਾਜਾ ਖਾਨਾ ਨੇ ਦੱਸਿਆ ਕੀ ਵਿਦੇਸ਼ ‘ਚ...

ਨਵੀਆਂ ਉਚਾਈਆਂ ਵੱਲ ਸ਼ੇਅਰ ਬਾਜ਼ਾਰ, 1 ਹਫ਼ਤੇ ‘ਚ 20 ਲੱਖ ਕਰੋੜ ਵਧੀ ਨਿਵੇਸ਼ ਦੀ ਕੀਮਤ

ਮੁੰਬਈ – ਭਾਰਤੀ ਸ਼ੇਅਰ ਬਾਜ਼ਾਰ ‘ਚ ਬੁੱਧਵਾਰ ਨੂੰ ਸੱਤਵੇਂ ਦਿਨ ਰਿਕਾਰਡ ਵਾਧਾ ਦਰਜ ਕੀਤਾ ਗਿਆ। ਸੈਂਸੈਕਸ 69,744.62 ਦੇ ਨਵੇਂ ਸਰਵਕਾਲੀ ਉੱਚ ਪੱਧਰ ਨੂੰ ਛੂਹ ਗਿਆ,...