Month: December 2023

ਤਰਨਤਾਰਨ ‘ਚ ਨੌਜਵਾਨ ਨੇ ਮਾਸੀ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

ਤਰਨਤਾਰਨ – ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ਅਧੀਨ ਆਉਂਦੀ ਸਮਾਰਟ ਸਿਟੀ ਕਾਲੋਨੀ ਦੇ ਨਜ਼ਦੀਕ ਇਕ ਰਿਹਾਇਸ਼ੀ ਇਲਾਕੇ ’ਚ ਇਕ ਔਰਤ ਦਾ ਗੋਲ਼ੀਆਂ ਨਾਲ ਕਤਲ ਕਰਨ ਦਾ ਮਾਮਲਾ...

ਰਾਜਸਥਾਨ ਚੋਣਾਂ : ਹਾਰ ਤੋਂ ਬਾਅਦ ਅਸ਼ੋਕ ਗਹਿਲੋਤ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਰਾਜ ਭਵਨ ਪਹੁੰਚ ਕੇ ਰਾਜਪਾਲ ਕਲਰਾਜ ਮਿਸ਼ਰਾ ਨੂੰ ਮੁੱਖ ਮੰਤਰੀ ਅਹੁਦੇ...

ਸੱਚ ਹੋ ਗਈ PM ਦੀ ਭਵਿੱਖਵਾਣੀ, 3 ਸੂਬਿਆਂ ‘ਚ ਚੱਲਿਆ ‘ਮੋਦੀ ਮੈਜਿਕ’

ਨਵੀਂ ਦਿੱਲੀ- 22 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਡੂੰਗਰਪੁਰ ਵਿਚ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਭਵਿੱਖਵਾਣੀ ਕੀਤੀ ਸੀ। ਪ੍ਰਧਾਨ ਮੰਤਰੀ...

ਪੈਰਿਸ ‘ਚ ਰਾਹਗੀਰਾਂ ‘ਤੇ ਹਮਲਾ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਫਰਾਂਸ ਦੀ ਪੁਲਸ ਨੇ ਸ਼ਨੀਵਾਰ ਰਾਤ ਪੈਰਿਸ ਵਿੱਚ ਰਾਹਗੀਰਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਟਨਾ ਵਿੱਚ ਮੁਲਜ਼ਮਾਂ ਨੇ ਇੱਕ...

ਇਟਲੀ ‘ਚ ਪੰਜਾਬੀ ਨੌਜਵਾਨ ਨੇ ਵਧਾਇਆ ਭਾਈਚਾਰੇ ਦਾ ਮਾਣ

ਮਿਲਾਨ/ਇਟਲੀ : ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੇ ਹਮੇਸ਼ਾ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। ਇਟਲੀ ਰਹਿੰਦੇ ਪੰਜਾਬੀ ਨੌਜਵਾਨ ਅਰਸ਼ਪ੍ਰੀਤ ਸਿੰਘ ਭੁੱਲਰ ਨੇ ਸਖ਼ਤ ਮਿਹਨਤ ਸਦਕਾ ਇਟਲੀ ਪੁਲਸ ਵਿੱਚ...

ਨੇਤਨਯਾਹੂ ਤੋਂ ਨਾਰਾਜ਼ ਇਜ਼ਰਾਈਲੀ ਜਨਤਾ, ਫਿਰ ਵੀ ਬਣੇ ਰਹਿਣਗੇ PM

ਇਜ਼ਰਾਈਲ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਰਹੇ ਬੈਂਜਾਮਿਨ ਨੇਤਨਯਾਹੂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਮੇਤ ਕਈ ਵਿਵਾਦਾਂ ਦਾ ਸਾਹਮਣਾ ਕਰਨਾ ਪਿਆ ਹੈ। ਪਰ,...

ਸਿਡਨੀ ’ਚ ਆਉਣ ਵਾਲੇ ਦਿਨਾਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ

ਸਿਡਨੀ – ਪਿਛਲੇ ਕਈ ਦਿਨਾਂ ਤੋਂ ਆਸਟ੍ਰੇਲੀਆ ਵਿੱਚ ਤੇਜ਼ ਹਵਾਵਾਂ, ਬਿਜਲੀ ਚਮਕਣ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਕਾਰਨ ਅੱਤ ਦੀ ਗਰਮੀ ਵਿੱਚ ਮੌਸਮ ਖੁਸ਼ਗਵਾਰ ਬਣਿਆ ਹੋਇਆ...

ਓਰੀਐਂਟਲ ਇੰਸ਼ੋਰੈਂਸ ਕੰਪਨੀ ਨੂੰ ਗੋਦਾਮ ’ਚ ਲੱਗੀ ਅੱਗ ਦਾ 7 ਕਰੋੜ ਰੁਪਏ ਮੁਆਵਜ਼ਾ ਦੇਣ ਦਾ ਹੁਕਮ

ਜਲੰਧਰ – ਰਾਸ਼ਟਰੀ ਖਪਤਕਾਰ ਵਿਵਾਦ ਹੱਲ ਕਮਿਸ਼ਨ (ਐੱਨ. ਸੀ. ਡੀ. ਆਰ.ਸੀ.) ਨੇ 2013 ਵਿਚ ਇਕ ਸਪੇਅਰ ਪਾਰਟ ਦੇ ਗੋਦਾਮ ’ਚ ਅੱਗ ਲੱਗਣ ਨਾਲ ਹੋਏ ਨੁਕਸਾਨ ਲਈ...

ਸਰਕਾਰ ਨੇ ਈ-ਕਾਮਰਸ ਪਲੇਟਫਾਰਮ ’ਤੇ ‘ਡਾਰਕ ਪੈਟਰਨ’ ਉੱਤੇ ਲਾਈ ਪਾਬੰਦੀ

ਨਵੀਂ ਦਿੱਲੀ – ਸਰਕਾਰ ਨੇ ਖਪਤਕਾਰਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਈ-ਕਾਮਰਸ ਪਲੇਟਫਾਰਮਸ ’ਤੇ ‘ਡਾਰਕ ਪੈਟਰਨ’ ਦੀ ਵਰਤੋਂ ਉੱਤੇ ਪਾਬੰਦੀ ਲਾ ਦਿੱਤੀ ਹੈ। ਕੰਪਨੀਆਂ...

ਪਾਕਿਸਤਾਨ ਖਿਲਾਫ ਪਹਿਲੇ ਟੈਸਟ ਲਈ ਆਸਟ੍ਰੇਲੀਆਈ ਟੀਮ ਦਾ ਐਲਾਨ

ਸਿਡਨੀ— ਡੇਵਿਡ ਵਾਰਨਰ ਨੂੰ ਸਿਡਨੀ ਕ੍ਰਿਕਟ ਗਰਾਊਂਡ (ਐੱਸ. ਸੀ. ਜੀ.) ‘ਤੇ ਸੰਭਾਵਿਤ ਵਿਦਾਈ ਦਿੰਦੇ ਹੋਏ ਪਾਕਿਸਤਾਨ ਖਿਲਾਫ ਤਿੰਨ ਟੈਸਟ ਮੈਚਾਂ ਦੀ ਘਰੇਲੂ ਸੀਰੀਜ਼ ਦੇ ਪਹਿਲੇ ਮੈਚ...

‘ਐਨੀਮਲ’ ਨੇ ਤੋੜਿਆ ‘ਪਠਾਨ’ ਸਣੇ ਕਈ ਫ਼ਿਲਮਾਂ ਦਾ ਰਿਕਾਰਡ

 ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਦੀ ਮੋਸਟ ਅਵੇਟਿਡ ਫ਼ਿਲਮ ‘ਐਨੀਮਲ’ ਦੀ ਉਡੀਕ ਖ਼ਤਮ ਹੋ ਗਈ ਹੈ ਕਿਉਂਕਿ ਇਹ ਫ਼ਿਲਮ ਬੀਤੇ ਦਿਨੀਂ ਸਿਨੇਮਾਘਰਾਂ ‘ਚ ਦਸਤਕ ਦੇ ਚੁੱਕੀ...

‘ਰੈੱਡ ਸੀ’ ਇੰਟਰਨੈਸ਼ਨਲ ਫ਼ਿਲਮ ਫੈਸਟੀਵਲ ’ਚ ਸ਼ਾਮਲ ਹੋਈ ਕੈਟਰੀਨਾ ਕੈਫ਼

ਮੁੰਬਈ – ਬਾਲੀਵੁੱਡ ਸੁਪਰਸਟਾਰ ਕੈਟਰੀਨਾ ਕੈਫ ਨੇ ਹਾਲ ਹੀ ’ਚ ਸਾਊਦੀ ਅਰਬ ਦੇ ਜੇਦਾਹ ’ਚ ‘ਰੈੱਡ ਸੀ’ ਇੰਟਰਨੈਸ਼ਨਲ ਫ਼ਿਲਮ ਫੈਸਟੀਵਲ ’ਚ ਸ਼ਿਰਕਤ ਕੀਤੀ। ਇਹ ਫੈਸਟੀਵਲ ‘ਵੁਮੈਨ...

‘ਡੀਪਫੇਕ ਤਕਨਾਲੋਜੀ ਦੀ ਦੁਰਵਰਤੋਂ ਖਤਰਨਾਕ : ਮੁਰਮੂ

ਨਾਗਪੁਰ – ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸ਼ਨੀਵਾਰ ਨੂੰ ਕਿਹਾ ਕਿ ਜਿਥੇ ਇਕ ਹੋਰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਦੀ ਵਰਤੋਂ ਲੋਕਾਂ ਦੀ ਜ਼ਿੰਦਗੀ ਨੂੰ ਆਸਾਨ ਬਣਾ ਰਹੀ...

ਰੁਝਾਨਾਂ ‘ਚ ਕਾਂਗਰਸ 65, BRS 41 ਤੇ ਭਾਜਪਾ 8 ਸੀਟਾਂ ‘ਤੇ ਅੱਗੇ

ਹੈਦਰਾਬਾਦ- ਤੇਲੰਗਾਨਾ ਦੀਆਂ 119 ਵਿਧਾਨ ਸਭਾ ਸੀਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ 65 ਸੀਟਾਂ ‘ਤੇ, ਸੱਤਾਧਾਰੀ ਭਾਰਤ ਰਾਸ਼ਟਰ ਸਮਿਤੀ (ਬੀ. ਆਰ....

ਹਰਨੇਕ ਸਿੰਘ ਨੇਕੀ ਮਾਮਲੇ ‘ਚ ਕੋਰਟ ਨੇ ਤਿੰਨ ਦੋਸ਼ੀਆਂ ਨੂੰ ਸੁਣਾਈ ਸਜ਼ਾ

ਆਕਲੈਂਡ- ਨਿਊਜ਼ੀਲੈਂਡ ‘ਚ ਆਕਲੈਂਡ ਦੇਇਕ ਪ੍ਰਸਿੱਧ ਰੇਡੀਓ ਸਟੇਸ਼ਨ ਚਲਾਉਣ ਵਾਲੇ ਭਾਰਤੀ ਮੂਲ ਦੇ ਸਿੱਖ ਵਿਅਕਤੀ ਹਰਨੇਕ ਸਿੰਘ ਨੇਕੀ ਦਾ ਕਤਲ ਕਰਨ ਦੀ ਸਾਜ਼ਿਸ਼ ਰਚਣ ਦੇ ਮਾਮਲੇ...

ਈਕੋਸਿੱਖ ਦੁਬਈ ‘ਚ ਧਰਤੀ ਦੇ ਤਾਪਮਾਨ ਬਾਰੇ ਮੀਟਿੰਗ ‘ਚ ਸ਼ਾਮਿਲ

ਵਾਸ਼ਿੰਗਟਨ — ਅਮਰੀਕਾ ਦੇ ਵਾਸ਼ਿੰਗਟਨ ਵਿਚ ਸਥਿਤ ਵਾਤਾਵਰਣ ਜਥੇਬੰਦੀ ਈਕੋਸਿੱਖ ਦੁਬਈ ਵਿੱਚ ਹੋ ਰਹੀ ਸੰਸਾਰ ਪੱਧਰ ‘ਤੇ ਧਰਤੀ ਨੂੰ ਬਚਾਉਣ ਲਈ ਸੱਦੀ ਗਈ ਮੀਟਿੰਗ ਸੀ.ੳ.ਪੀ 28...

ਸਰੱਹਦ ਪਾਰ: ਪੁਲਸ ਤੇ ਲੁਟੇਰਿਆਂ ਦੀ ਮੁਠਭੇੜ ‘ਚ ਚਲੀਆਂ ਅੰਨ੍ਹੇਵਾਹ ਗੋਲੀਆਂ

ਲਾਹੌਰ/ਗੁਰਦਾਸਪੁਰ – ਫੈਸਲਾਬਾਦ ਦੇ ਚੱਕਰੀਵਾਲਾ ਥਾਣਾ ਖੇਤਰ ਅਧੀਨ ਪੈਂਦੇ ਚੱਕ 70 ਜੇ. ਬੀ. ਮੁੱਲਾਂਵਾਲਾ ਨੇੜੇ ਪੁਲਸ ਨਾਲ ‘ਮੁਠਭੇੜ’ ਦੌਰਾਨ ਦੋ ਕਥਿਤ ਲੁਟੇਰੇ ਮਾਰੇ ਗਏ। ਪੁਲਸ ਅਧਿਕਾਰੀਆਂ...

ਪਾਕਿਸਤਾਨ ‘ਚ ‘ਮੰਦਰ’ ਨੂੰ ‘ਮਦਰਸੇ’ ‘ਚ ਕੀਤਾ ਗਿਆ ਤਬਦੀਲ

ਪਾਕਿਸਤਾਨ ਤੋਂ ਹਿੰਦੂ ਭਾਈਚਾਰੇ ਨੂੰ ਪ੍ਰੇਸ਼ਾਨ ਕਰਨ ਦੀਆਂ ਖ਼ਬਰਾਂ ਲਗਾਤਾਰ ਆਉਂਦੀਆਂ ਰਹਿੰਦੀਆਂ ਹਨ। ਹਾਲ ਹੀ ਵਿਚ ਉਨ੍ਹਾਂ ਦੇ ਮੰਦਰਾਂ ‘ਤੇ ਹਮਲਿਆਂ ਅਤੇ ਪ੍ਰਸ਼ਾਸਨ ਦੀਆਂ ਕਾਰਵਾਈਆਂ...

ਨਿਊਜੀਲੈਂਡ ਦੇ ਟਾਕਾਨਿਨੀ ਵਿਖੇ ਕਬੱਡੀ ਵਰਲਡ ਕੱਪ ਦੀਆਂ ਗੂੰਝਾਂ ਪੁੱਜੀਆਂ ਦੁਨੀਆਂ ਭਰ ‘ਚ

ਆਕਲੈਂਡ – ਗੁਰਦੁਆਰਾ ਕਲਗੀਧਰ ਸਾਹਿਬ ਟਾਕਾਨਿਨੀ ਵਿਖੇ ਨਵੇਂ ਬਣੇ ਸਿੱਖ ਸਪੋਰਟਸ ਕੰਪਲੈਕਸ ਵਿਖੇ ਹੋਏ ਕਬੱਡੀ ਵਰਲਡ ਕੱਪ 2023 ਦੇ ਸ਼ਲਾਘਾਯੋਗ ਕਾਰਜ ਨੂੰ ਨਾ ਸਿਰਫ ਨਿਊਜੀਲੈਂਡ,...

ਨਿਊਜ਼ੀਲੈਂਡ ਤੋਂ Deport ਕੀਤੇ ਜਾਣਗੇ 12 ਪ੍ਰਵਾਸੀ

ਆਕਲੈਂਡ- ਨਿਊਜ਼ੀਲੈਂਡ ਰਹਿੰਦੇ 12 ਪ੍ਰਵਾਸੀਆਂ ਉੱਪਰ ਹੁਣ ਡਿਪੋਰਟੇਸ਼ਨਦੀ ਤਲਵਾਰ ਲਟਕ ਰਹੀ ਹੈ। ਦਰਅਸਲ ਇੱਕ ਬਹੁ-ਏਜੰਸੀ ਦੀ ਜਾਂਚ ਦੌਰਾਨ ਆਕਲੈਂਡ ਵਿੱਚ ਵੀਅਤਨਾਮੀ ਨਾਗਰਿਕਾਂ ਦੁਆਰਾ ਚਲਾਈ ਜਾ...

11 ਹਫ਼ਤਿਆਂ ਦੇ ਉੱਚ ਪੱਧਰ ‘ਤੇ ਸੈਂਸੈਕਸ , ਨਿਫਟੀ ਨੇ ਬਣਾਇਆ ਨਵਾਂ ਰਿਕਾਰਡ

ਮੁੰਬਈ – ਬਿਹਤਰ ਜੀਡੀਪੀ ਅਤੇ ਹੋਰ ਮਹੱਤਵਪੂਰਨ ਆਰਥਿਕ ਅੰਕੜਿਆਂ ਵਿਚਕਾਰ ਵਿਦੇਸ਼ੀ ਨਿਵੇਸ਼ਕਾਂ ਦੇ ਸਕਾਰਾਤਮਕ ਰਵੱਈਏ ਦੇ ਕਾਰਨ, ਘਰੇਲੂ ਬਾਜ਼ਾਰ ਦਾ ਮੁੱਖ ਸੂਚਕ ਅੰਕ ਨਿਫਟੀ ਸ਼ੁੱਕਰਵਾਰ...

ਗੌਤਮ ਸਿੰਘਾਨੀਆ ਪਰਿਵਾਰ ਦੇ ਵਿਵਾਦ ‘ਚ ਸੁਤੰਤਰ ਨਿਰਦੇਸ਼ਕ ਨੇ ਲਿਆ ਵੱਡਾ ਫ਼ੈਸਲਾ

ਨਵੀਂ ਦਿੱਲੀ – ਰੇਮੰਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਗੌਤਮ ਸਿੰਘਾਨੀਆ ਦੇ ਪਰਿਵਾਰਿਕ ਵਿਵਾਦ ਦੇ ਸੁਤੰਤਰ ਡਾਇਰੈਕਟਰਾਂ (ਇੰਡੀਪੈਂਡੈਂਟ ਡਾਇਰੈਕਟਰ) ਨੇ ਛੋਟੇ ਸ਼ੇਅਰਧਾਰਕਾਂ ਦੇ ਹਿੱਤ ਵਿਚ ਵੱਡਾ...

World Cup ਟਰਾਫੀ ‘ਤੇ ਪੈਰ ਰੱਖਣ ਵਾਲੇ ਮਿਚੇਲ ਮਾਰਸ਼ ਨੇ ਤੋੜੀ ਚੁੱਪੀ

ਮੈਲਬੋਰਨ : ਵਿਸ਼ਵ ਕੱਪ ਟਰਾਫੀ ‘ਤੇ ਪੈਰ ਰੱਖ ਕੇ ਫੋਟੋ ਸੋਸ਼ਲ ਮੀਡੀਆ ‘ਤੇ ਪਾਉਣ ਵਾਲੇ ਆਸਟ੍ਰੇਲੀਆਈ ਆਲਰਾਊਂਡਰ ਮਿਚੇਲ ਮਾਰਸ਼ ਦਾ ਇਸ ਬਾਰੇ ਪਹਿਲਾ ਬਿਆਨ ਸਾਹਮਣੇ ਆਇਆ...

CM ਭਗਵੰਤ ਮਾਨ ਨੇ ਸਮਾਗਮ ਨੂੰ ਰੰਗਲਾ ਬਣਾਉਣ ਲਈ ਪਫ਼ਟਾ ਅਤੇ ਕਲਾਕਾਰ ਭਾਈਚਾਰੇ ਦਾ ਕੀਤਾ ਧੰਨਵਾਦ

ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਇੱਥੇ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਸ ਵੱਲੋਂ ਪੰਜਾਬੀ ਫਿਲਮ ਐਂਡ ਟੀਵੀ...

ਸ਼ਾਹਰੁਖ ਖ਼ਾਨ ਦੇ ਕਈ ਫੈਨਜ਼ ਫ਼ਿਲਮ ‘ਡੰਕੀ’ ਲਈ ਵਿਦੇਸ਼ ਤੋਂ ਆ ਰਹੇ ਹਨ ਆਪਣੇ ਦੇਸ਼

ਮੁੰਬਈ- ਸ਼ਾਹਰੁਖ ਖ਼ਾਨ ਦੇ ਪ੍ਰਸ਼ੰਸਕਾਂ ’ਚ ‘ਡੰਕੀ’ ਦਾ ਵੱਖਰਾ ਹੀ ਕ੍ਰੇਜ਼ ਨਜ਼ਰ ਆ ਰਿਹਾ ਹੈ। ਦੁਨੀਆ ਦੇ ਵੱਖ-ਵੱਖ ਕੋਨਿਆਂ ਤੋਂ ਆਪਣੇ ਦੇਸ਼ ਭਾਰਤ ਆ ਆਉਣ ਵਾਲੇ...

ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਵੱਡਾ ਐਲਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮਿਸ਼ਨ 100 ਪ੍ਰਤੀਸ਼ਤ ਲਾਂਚ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ...

ਵਿਆਹ ਦੇ ਬੰਧਨ ‘ਚ ਬੱਝੇ ਹਾਕੀ ਖਿਡਾਰੀ ਗੁਰਜੰਟ ਸਿੰਘ ਤੇ ਟੈਨਿਸ ਖਿਡਾਰਨ ਕਰਮਨ ਕੌਰ

ਅੱਜ ਭਾਰਤੀ ਹਾਕੀ ਖਿਡਾਰੀ ਗੁਰਜੰਟ ਸਿੰਘ ਦਾ ਭਾਰਤੀ ਮਹਿਲਾ ਟੈਨਿਸ ਪਲੇਅਰ ਕਰਮਨ ਕੌਰ ਥਾਂਦੀ ਨਾਲ ਵਿਆਹ ਹੋ ਗਿਆ ਹੈ। ਦੋਵੇੇਂ ਅੱਜ ਗੁਰੂਘਰ ਦੀ ਮਾਣ-ਮਰਿਆਦਾ ਮੁਤਾਬਕ...

ਕਪੂਰਥਲਾ ‘ਚ ਅਣਪਛਾਤਿਆਂ ਵੱਲੋਂ ਬੈਂਕ ਦੇ ਰਿਟਾਇਰਡ ਜ਼ਿਲ੍ਹਾ ਰਜਿਸਟਰਾਰ ਦਾ ਕਤਲ

ਕਪੂਰਥਲਾ : ਪਿੰਡ ਦਿਆਲਪੁਰ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਘਰ ’ਚ ਦਾਖਲ ਹੋ ਕੇ ਇਕ ਬਜ਼ੁਰਗ ਵਿਅਕਤੀ ਦਾ ਕਤਲ ਕਰਨ ਦਾ ਸਮਾਚਾਰ ਮਿਲਿਆ ਹੈ। ਘਟਨਾ ਦੀ...

ਪੰਜਾਬ ਦੇ ਸਿਹਤ ਮੰਤਰੀ ਨੇ ਲੋਕਾਂ ਨੂੰ ਦਿੱਤੀ ਸੁਚੇਤ ਰਹਿਣ ਦੀ ਸਲਾਹ

ਚੰਡੀਗੜ੍ਹ: ਮੌਸਮ ਦੀ ਤਬਦੀਲੀ ਕਾਰਨ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਸਾਹ ਸਬੰਧੀ ਬਿਮਾਰੀਆਂ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ...

ਪਾਇਲ ਘੋਸ਼ ਨੇ ਕੀਤੇ ਵੱਡੇ ਖ਼ੁਲਾਸੇ, ਅਨੁਰਾਗ ਕਸ਼ਯਪ ‘ਤੇ ਲਾਏ ਗੰਭੀਰ ਦੋਸ਼

ਨਵੀਂ ਦਿੱਲੀ – ਵਨ ਡੇ ਵਿਸ਼ਵ ਕੱਪ ਦੌਰਾਨ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਨਾਲ ਵਿਆਹ ਕਰਨ ਦੀ ਇੱਛਾ ਜਤਾ ਕੇ ਸੁਰਖੀਆਂ ਵਿਚ ਆਈ ਅਦਾਕਾਰਾ ਪਾਇਲ ਘੋਸ਼...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਬਈ ਦੌਰੇ ਤੋਂ ਪਰਤੇ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਬਈ ਦੇ ਇਤਿਹਾਸਕ ਦੌਰੇ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਦਿੱਲੀ ਹਵਾਈ ਅੱਡੇ ‘ਤੇ ਉਤਰੇ। ਮੋਦੀ ਨੇ ਦੁਬਈ ਵਿਚ ਆਯੋਜਿਤ ਸੰਯੁਕਤ...

Aus ‘ਚ ਸਿੱਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ

ਮੈਲਬੌਰਨ – ਆਸਟ੍ਰੇਲੀਆ ਵਿਖੇ ਮੈਲਬੌਰਨ ਵਿਚ ਰਹਿ ਰਹੇ ਇਕ ਸਿੱਖ ਨਾਲ ਦੁਰਵਿਵਹਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿੱਖ ਦੁਕਾਨਦਾਰ ਨੇ ਪੁਲਸ ਦੀ ਪ੍ਰਤੀਕਿਰਿਆ ‘ਤੇ ਸਵਾਲ...

ਕੈਨੇਡਾ ਸਰਕਾਰ ਵੱਲੋਂ ਖੁਦਕੁਸ਼ੀਆਂ ਰੋਕਣ ਲਈ ਹੈਲਪਲਾਈਨ ਜਾਰੀ

 ਕੈਨੇਡਾ ਸਰਕਾਰ ਨੇ ਖੁਦਕੁਸ਼ੀਆਂ ਰੋਕਣ ਲਈ ਖੁਦਕੁਸ਼ੀ ਸਹਾਇਤਾ ਹੈਲਪਲਾਈਨ 988 ਸ਼ੁਰੂ ਕੀਤੀ ਹੈ। ਕੈਨੇਡਾ ਦੀ ਪਬਲਿਕ ਹੈਲਥ ਏਜੰਸੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ...