Month: January 2024

17 ਸਾਲ ਵੱਡੇ ਅਦਾਕਾਰ ਨਾਲ ਰਸ਼ਮਿਕਾ ਮੰਦਾਨਾ ਨੇ ਕਰਵਾ ਲਈ ਸੀ ਮੰਗਣੀ

ਮੁੰਬਈ – ਰਸ਼ਮੀਕਾ ਮੰਦਾਨਾ ਇਨ੍ਹੀਂ ਦਿਨੀਂ ਸਾਊਥ ਸੁਪਰਸਟਾਰ ਵਿਜੇ ਦੇਵਰਕੋਂਡਾ ਨਾਲ ਆਪਣੀ ਮੰਗਣੀ ਨੂੰ ਲੈ ਕੇ ਸੁਰਖ਼ੀਆਂ ’ਚ ਹੈ। ‘ਐਨੀਮਲ’ ਦੀ ਅਦਾਕਾਰਾ ਰਸ਼ਮਿਕਾ ਤੇ ਵਿਜੇ ਵਿਚਾਲੇ...

ਗੁਰਪ੍ਰੀਤ ਘੁੱਗੀ ਦੇ ਮਾਪਿਆਂ ਨੂੰ ਮਿਲੇ ਕਪਿਲ ਸ਼ਰਮਾ, ਪੁਰਾਣੀਆਂ ਯਾਦਾਂ ਕੀਤੀਆਂ ਤਾਜ਼ੀਆਂ

ਇਹ ਗੱਲ ਕਿਸੇ ਤੋਂ ਲੁਕੀ ਨਹੀਂ ਹੈ ਕਿ ਕਪਿਲ ਸ਼ਰਮਾ ਆਪਣੀ ਜ਼ਿੰਦਗੀ ’ਚ ਗੁਰਪ੍ਰੀਤ ਘੁੱਗੀ ਲਈ ਕਿੰਨਾ ਸਤਿਕਾਰ ਰੱਖਦੇ ਹਨ। ਕਪਿਲ ਦੀਆਂ ਗੱਲਾਂ ’ਚ ਗੁਰਪ੍ਰੀਤ...

ਹਾਈਕੋਰਟ ਨੇ ਟੌਹੜਾ ਦੇ ਜਵਾਈ ਨੂੰ ਸੁਰੱਖਿਆ ਮੁਲਾਜ਼ਮ ਦੇਣ ਤੋਂ ਕੀਤਾ ਇਨਕਾਰ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਹਰਮੇਲ ਸਿੰਘ ਟੌਹੜਾ ਨੂੰ ਸੁਰੱਖਿਆ ਮੁਲਾਜ਼ਮ...

ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਇਕ ਦਿਨ ਦਾ ਪੁਲਸ ਰਿਮਾਂਡ

ਅਜਨਾਲਾ – ਅਜਨਾਲਾ ਪੁਲਸ ਵੱਲੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਗੁਰਪ੍ਰੀਤ ਸਿੰਘ ਨੂੰ ਕਾਬੂ ਕਰਨ ਤੋਂ ਬਾਅਦ ਬੀਤੇ ਦਿਨ ਅਜਨਾਲਾ...

ਦਿੱਲੀ ਹਾਈ ਕੋਰਟ ਨੇ ਡੇਰਾ ਮੁਖੀ ਰਾਮ ਰਹੀਮ ਮਾਮਲੇ ‘ਚ ਯੂਟਿਊਬਰ ਨੂੰ ਲਾਈ ਫਟਕਾਰ

ਨਵੀਂ ਦਿੱਲੀ- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਯੂਟਿਊਬਰ ਸ਼ਿਆਮ ਮੀਰਾ ਸਿੰਘ ਖਿਲਾਫ਼ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਹੈ। ਇਸ ‘ਤੇ ਦਿੱਲੀ ਹਾਈ...

ਕਾਂਗਰਸ-‘ਆਪ’ ‘ਚ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ, ਢਾਈ ਘੰਟੇ ਚੱਲੀ ਮੀਟਿੰਗ

ਨਵੀਂ ਦਿੱਲੀ- ਕਾਂਗਰਸ ਗੱਠਜੋੜ ਕਮੇਟੀ ਦੇ ਕਨਵੀਨਰ ਮੁਕੁਲ ਵਾਸਨਿਕ ਨੇ ਕਿਹਾ ਹੈ ਕਿ ‘ਇੰਡੀਆ’ ਗੱਠਜੋੜ ਦੀ ਸਹਿਯੋਗੀ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਸੋਮਵਾਰ...

ਓਡੀਸ਼ਾ ਜਾਣ ਵਾਲੀ ਫਲਾਈਟ ਨੂੰ ਰਸਤੇ ‘ਚ ਆਈ ਤਕਨੀਕੀ ਖ਼ਰਾਬੀ

ਕੋਲਕਾਤਾ : ਕੋਲਕਾਤਾ ਤੋਂ ਓਡੀਸ਼ਾ ਜਾ ਰਹੀ ਇੱਕ ਫਲਾਈਟ ਨੇ ਸੋਮਵਾਰ ਨੂੰ ਟੇਕ-ਆਫ ਤੋਂ ਤੁਰੰਤ ਬਾਅਦ ਤਕਨੀਕੀ ਖ਼ਰਾਬੀ ਕਾਰਨ ਕੋਲਕਾਤਾ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ...

PM ਮੋਦੀ ਦੇ ਦੌਰੇ ਮਗਰੋਂ ਗੂਗਲ ‘ਤੇ ਖੂਬ ਸਰਚ ਹੋ ਰਿਹੈ ‘ਲਕਸ਼ਦੀਪ’

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਮਗਰੋਂ ਲਕਸ਼ਦੀਪ ਸੁਰਖੀਆਂ ‘ਚ ਆ ਗਿਆ ਹੈ। ਪੂਰੀ ਦੁਨੀਆ ‘ਚ ਇੰਟਰਨੈੱਟ ‘ਤੇ ਵੱਡੇ ਪੱਧਰ ‘ਤੇ ਲਕਸ਼ਦੀਪ ਨੂੰ...

ਫਰਾਂਸ ‘ਚ ਸਿਆਸੀ ਤਣਾਅ ਵਿਚਾਲੇ ਪ੍ਰਧਾਨ ਮੰਤਰੀ ਐਲਿਜ਼ਾਬੈਥ ਬੋਰਨ ਨੇ ਦਿੱਤਾ ਅਸਤੀਫ਼ਾ

 ਫਰਾਂਸ ਦੀ ਪ੍ਰਧਾਨ ਮੰਤਰੀ ਐਲਿਜ਼ਾਬੇਥ ਬੋਰਨ ਨੇ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੂੰ ਪ੍ਰਧਾਨ ਮੰਤਰੀ ਬਣੇ 2 ਸਾਲ ਤੋਂ ਵੀ ਘੱਟ...

ਡਾਕਘਰ ਘੁਟਾਲੇ ਤੋਂ ਪ੍ਰਭਾਵਿਤ ਭਾਰਤੀਆਂ ਨੂੰ ਮੁਆਵਜ਼ੇ ਦੀ ਤਿਆਰੀ : ਰਿਸ਼ੀ ਸੁਨਕ

ਲੰਡਨ- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਕਿਹਾ ਕਿ ਸਰਕਾਰ ਉਸ ਘੁਟਾਲੇ ਵਿਚ ਮੁਆਵਜ਼ਾ ਦੇਣ ਦੀ ਤਿਆਰੀ ਕਰ ਰਹੀ ਹੈ ਜਿਸ ਵਿਚ ਸੈਂਕੜੇ ਸਬ-ਪੋਸਟਮਾਸਟਰਾਂ ‘ਤੇ...

ਇਟਲੀ ਦੀਆਂ ਸਿੱਖ ਸੰਗਤਾਂ ਨੇ ਮਨਾਇਆ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

ਮਿਲਾਨ/ਇਟਲੀ : ਗੁਰੂ ਨਾਨਕ ਸਾਹਿਬ ਦੀ ਦਸਵੀਂ ਜੋਤ ਦਸਮ ਜੋਤ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਇਟਲੀ ਦੇ ਇਤਿਹਾਸਕ ਸ਼ਹਿਰ ਰੋਮ ਵਿੱਚ ਸਥਿਤ ਗੁਰਦੁਆਰਾ...

ਆਸਟ੍ਰੇਲੀਆ ਦਾ ਵੱਡਾ ਕਦਮ, ਜਨਤਕ ਤੌਰ ‘ਤੇ ਨਾਜ਼ੀ ਸਲਾਮੀ ਦੇ ਪ੍ਰਦਰਸ਼ਨ ‘ਤੇ ਲਗਾਈ ਪਾਬੰਦੀ

ਕੈਨਬਰਾ : ਆਸਟ੍ਰੇਲੀਆ ਦੀ ਸਰਕਾਰ ਨੇ ਨਾਜ਼ੀ ਸਲਾਮੀ ਅਤੇ ਅੱਤਵਾਦੀ ਸਮੂਹਾਂ ਨਾਲ ਜੁੜੇ ਚਿੰਨ੍ਹਾਂ ਦੇ ਪ੍ਰਦਰਸ਼ਨ ਜਾਂ ਵਿਕਰੀ ‘ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਲਾਗੂ ਕੀਤੇ ਹਨ। ਮੀਡੀਆ...

ਆਸਟ੍ਰੇਲੀਆ ‘ਚ ਭਾਰੀ ਤੂਫਾਨ, ਬਚਾਏ ਗਏ 38 ਲੋਕ ਤੇ ਸੈਂਕੜੇ ਘਰ ਕਰਾਏ ਗਏ ਖਾਲੀ

ਮੈਲਬੌਰਨ – ਆਸਟ੍ਰੇਲੀਆ ਦੇ ਦੱਖਣ-ਪੂਰਬ ਵਿੱਚ ਤੂਫਾਨੀ ਮੌਸਮ ਦਾ ਕਹਿਰ ਜਾਰੀ ਹੈ। ਤੂਫਾਨ ਕਾਰਨ ਵਿਕਟੋਰੀਆ ਸੂਬੇ ਦੇ ਜ਼ਿਆਦਾਤਰ ਹਿੱਸੇ ਹੜ੍ਹ ਵਿਚ ਡੁੱਬੇ ਗਏ ਹਨ। ਇਸ...

ਭੂਟਾਨੀ ਗਰੁੱਪ ਸਮੇਤ ਇਨ੍ਹਾਂ 2 ਬਿਲਡਰਾਂ ਖ਼ਿਲਾਫ਼ ਇਨਕਮ ਟੈਕਸ ਦਾ ਛਾਪਾ

ਨਵੀਂ ਦਿੱਲੀ- ਨੋਇਡਾ ਦੇ ਰੀਅਲ ਅਸਟੇਟ ਕਾਰੋਬਾਰੀਆਂ ‘ਤੇ ਇਨਕਮ ਟੈਕਸ ਦੀ ਛਾਪੇਮਾਰੀ ਐਤਵਾਰ ਨੂੰ ਚੌਥੇ ਦਿਨ ਵੀ ਜਾਰੀ ਰਹੀ। ਇਨਕਮ ਟੈਕਸ ਵਿਭਾਗ ਦੀ ਇਸ ਜਾਂਚ...

ਟੀ-20 ਵਿਸ਼ਵ ਕੱਪ ਟੀਮ ‘ਚ ਰੋਹਿਤ ਅਤੇ ਕੋਹਲੀ ਦੇ ਸਮਰਥਨ ‘ਚ ਗਾਂਗੁਲੀ

ਕੋਲਕਾਤਾ— ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਐਤਵਾਰ ਨੂੰ ਜੂਨ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਲਈ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੂੰ ਭਾਰਤੀ ਟੀਮ ‘ਚ ਸ਼ਾਮਲ...

ਆਸਟ੍ਰੇਲੀਆ ਦੀ ਮਹਿਲਾ ਟੀਮ ਨੇ ਭਾਰਤੀ ਟੀਮ ਨੂੰ 6 ਵਿਕਟਾਂ ਨਾਲ ਹਰਾਇਆ

 ਮੁੰਬਈ ਦੇ ਡੀ.ਵਾਈ. ਪਾਟਿਲ ਸਟੇਡੀਅਮ ਵਿਖੇ ਭਾਰਤ ਅਤੇ ਆਸਟ੍ਰੇਲੀਆ ਦੀਆਂ ਮਹਿਲਾ ਕ੍ਰਿਕਟ ਟੀਮਾਂ ਵਿਚਾਲੇ ਖੇਡੇ ਗਏ ਟੀ-20 ਮੁਕਾਬਲੇ ‘ਚ ਆਸਟ੍ਰੇਲੀਆ ਨੇ ਭਾਰਤੀ ਮਹਿਲਾ ਟੀਮ ਨੂੰ...

ਮਿਊਜ਼ੀਸ਼ੀਅਨ ਡੈਨੀਅਲ ਵੇਬਰ ਨੇ ਗਾਣਾ ‘ਮੈਮੋਰੀਜ਼’ ਕੀਤਾ ਰਿਲੀਜ਼

ਮੁੰਬਈ – ਸੰਗੀਤਕਾਰ ਡੈਨੀਅਲ ਵੇਬਰ ਨੇ ਹਾਲ ਹੀ ’ਚ ‘ਮੈਮੋਰੀਜ਼’ ਗਾਣੇ ਦੀ ਰਿਲੀਜ਼ ਨਾਲ ਆਪਣੇ ਨਵੀਨਤਮ ਸੰਗੀਤਕ ਪ੍ਰਾਜੈਕਟ ਲਾਂਚ ਕੀਤਾ ਹੈ। ਇਸ ਬਹੁਮੁਖੀ ਪ੍ਰਤਿਭਾ ਨੇ ਨਾ...

ਗਿੱਪੀ ਗਰੇਵਾਲ ਦੀ ਐਲਬਮ ‘ਰਾਈਡ ਵਿਦ ਮੀ’ ਦੇ ਪਹਿਲੇ ਗੀਤ ‘ਗੈਂਗ ਗੈਂਗ’ ਦਾ ਟੀਜ਼ਰ ਰਿਲੀਜ਼

 ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਜਿਥੇ ਆਪਣੀ ਆਗਾਮੀ ਫ਼ਿਲਮ ‘ਵਾਰਨਿੰਗ 2’ ਨੂੰ ਲੈ ਕੇ ਚਰਚਾ ’ਚ ਹਨ, ਉਥੇ ਉਨ੍ਹਾਂ ਦੀ ਨਵੀਂ ਐਲਬਮ...

ਹੱਡ ਚੀਰਵੀਂ ਠੰਡ ਦੌਰਾਨ ਚੰਡੀਗੜ੍ਹ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ

ਚੰਡੀਗੜ੍ਹ : ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਰਦ ਹਵਾ ਅਤੇ ਹੱਡੀ ਚੀਰਵੀਂ ਠੰਡ ਕਾਰਨ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਸਾਰੇ ਸਰਕਾਰੀ, ਏਡਿਡ ਅਤੇ...

ਇੰਡੀਅਨ ਨੈਸ਼ਨਲ ਕਾਂਗਰਸ ਨੇ ਦੇਸ਼ ਭਰ ਦੇ ਹਲਕਿਆਂ ਲਈ ਕੋਆਰਡੀਨੇਟਰ ਕੀਤੇ ਨਿਯੁਕਤ

ਕਾਂਗਰਸ ਹਾਈਕਮਾਨ ਵੱਲੋਂ ਦੇਸ਼ ਭਰ ਦੇ ਲੋਕ ਸਭਾ ਹਲਕਿਆਂ ਲਈ ਕੋਆਰਡੀਨੇਟਰ ਨਿਯੁਕਤ ਕਰ ਦਿੱਤੇ ਗਏ ਹਨ। ਪੰਜਾਬ ਦੀ ਗੱਲ ਕਰੀਏ ਤਾਂ ਗੁਰਦਾਸਪੁਰ ਤੋਂ ਇੰਦਰਬੀਰ ਸਿੰਘ ਬੋਲਾਰੀਆ,...

ਭਾਰਤ-ਬ੍ਰਿਟੇਨ ਰੱਖਿਆ ਉਦਯੋਗ ਸਬੰਧਾਂ ਨੂੰ ਗੂੜ੍ਹਾ ਕਰਨ ਲਈ ਲੰਡਨ ਜਾਣਗੇ ਰਾਜਨਾਥ ਸਿੰਘ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਰਣਨੀਤਕ ਤੇ ਸੁਰੱਖਿਆ ਸਬੰਧਾਂ ਨੂੰ ਹੋਰ ਮਜ਼ਬੂਤ ਤੇ ਬਿਹਤਰ ਬਣਾਉਣ ਦੇ ਉਦੇਸ਼ ਨਾਲ ਸੋਮਵਾਰ ਨੂੰ ਬ੍ਰਿਟੇਨ ਦੇ ਦੋ ਦਿਨਾ...

PM ਮੋਦੀ ਖ਼ਿਲਾਫ਼ ਟਿੱਪਣੀ ਕਰਨ ਵਾਲੇ ਮਾਲਦੀਵ ਦੇ 3 ਮੰਤਰੀਆਂ ਦੀ ਹੋਈ ਛੁੱਟੀ

ਮਾਲਦੀਵ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਵਾਲੇ ਤਿੰਨ ਮੰਤਰੀਆਂ ਦੀ ਛੁੱਟੀ ਕਰ ਦਿੱਤੀ ਹੈ। ਸਰਕਾਰ ਨੇ ਉਨ੍ਹਾਂ ਦੀਆਂ ਟਿੱਪਣੀਆਂ ਤੋਂ...

ਮਰੀ ਹੋਈ ਪਤਨੀ ਨੂੰ ਦਿਵਾਇਆ ਹੱਕ, ਪਤੀ ਨੇ ਜਿੱਤਿਆ 12.52 ਲੱਖ ਦਾ 14 ਸਾਲ ਪੁਰਾਣਾ ਕੇਸ

ਨਵੀਂ ਦਿੱਲੀ – ਨੈਸ਼ਨਲ ਕੰਜਿਊਮਰ ਡਿਸਪਿਊਟ ਰਿਡ੍ਰੈਸਲ ਕਮਿਸ਼ਨ (ਐੱਨ.ਸੀ. ਡੀ. ਆਰ. ਸੀ.) ਨੇ 27 ਜਨਵਰੀ 2023 ਦੇ ਇਕ ਆਦੇਸ਼ ਵਿਚ 14 ਸਾਲਾਂ ਤੋਂ ਚੱਲ ਰਹੇ ਟਰੈਵਲ...

ਪਾਕਿ ਦਾ ਟੈਸਟ ਸੀਰੀਜ਼ ’ਚ ਸਫਾਇਆ ਕਰ ਕੇ ਆਸਟ੍ਰੇਲੀਆ ਨੇ ਵਾਰਨਰ ਨੂੰ ਦਿੱਤੀ ਵਿਦਾਈ

ਸਿਡਨੀ– ਪਾਕਿਸਤਾਨ ਵਿਰੁੱਧ ਸੀਰੀਜ਼ ਦੇ ਤੀਜੇ ਤੇ ਆਖਰੀ ਟੈਸਟ ਮੈਚ ਵਿਚ ਸ਼ਾਨਦਾਰ ਅਰਧ ਸੈਂਕੜਾ ਲੈ ਕੇ ਡੇਵਿਡ ਵਾਰਨਰ ਨੇ ਸ਼ਨੀਵਾਰ ਨੂੰ  ਆਸਟ੍ਰੇਲੀਆ ਨੂੰ ਚੌਥੇ ਦਿਨ 8...

ਸਬਾਲੇਂਕਾ ਨੇ ਅਜ਼ਾਰੇਂਕਾ ਨੂੰ ਹਰਾਇਆ, ਹੁਣ ਬ੍ਰਿਸਬੇਨ ਫਾਈਨਲ ਵਿੱਚ ਰਿਬਾਕਿਨਾ ਨਾਲ ਭਿੜੇਗੀ

ਬ੍ਰਿਸਬੇਨ : ਚੋਟੀ ਦਾ ਦਰਜਾ ਪ੍ਰਾਪਤ ਆਰਿਆਨਾ ਸਬਾਲੇਂਕਾ ਨੇ ਸ਼ਨੀਵਾਰ ਨੂੰ ਇੱਥੇ ਦੋ ਵਾਰ ਦੀ ਚੈਂਪੀਅਨ ਵਿਕਟੋਰੀਆ ਅਜ਼ਾਰੇਂਕਾ ਨੂੰ 6-2, 6-4 ਨਾਲ ਹਰਾ ਕੇ ਬ੍ਰਿਸਬੇਨ ਅੰਤਰਰਾਸ਼ਟਰੀ...

‘ਐਨੀਮਲ’ ਦਾ ਇਹ ਐਕਟਰ ਹੈ ਰੀਅਲ ਲਾਈਫ ਹੀਰੋ, ਸੁਸਾਈਡ ਕਰ ਰਹੀ ਕੁੜੀ ਦੀ ਬਚਾਈ ਸੀ ਜਾਨ

ਸੰਦੀਪ ਰੈੱਡੀ ਵਾਂਗਾ ਦੇ ਨਿਰਦੇਸ਼ਨ ‘ਚ ਬਣੀ ‘ਐਨੀਮਲ’ ‘ਚ ਰਣਬੀਰ ਕਪੂਰ ਭਾਵੇਂ ਹੀ ਆਨ-ਸਕਰੀਨ ਹੀਰੋ ਰਹੇ ਹੋਣ ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਫ਼ਿਲਮ...

ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕਾਂ ਨੂੰ ਭਾਵੁਕ ਕਰ ਦੇਵੇਗਾ ਗੀਤ ‘ਦਿ ਲਾਸਟ ਵਿਸ਼’

ਸਿੱਧੂ ਮੂਸੇ ਵਾਲਾ ਦੇ ਯੂਟਿਊਬ ਚੈਨਲ 5911 ਰਿਕਾਰਡਸ ’ਤੇ ਨਵਾਂ ਗੀਤ ‘ਦਿ ਲਾਸਟ ਵਿਸ਼’ ਰਿਲੀਜ਼ ਹੋਇਆ ਹੈ। ਇਹ ਗੀਤ ਸਿੱਧੂ ਮੂਸੇ ਵਾਲਾ ਦੀ ਆਖਰੀ ਇੱਛਾ...

ਬੀ ਪਰਾਕ ਦੇ ਸ਼ੋਅ ’ਚ ਬੇਕਾਬੂ ਹੋਈ ਭੀੜ, ਲੋਕਾਂ ਨੇ ਤੋੜੀਆਂ ਕੁਰਸੀਆਂ

ਰਾਸ਼ਟਰੀ ਪੁਰਸਕਾਰ ਜੇਤੂ ਗਾਇਕ ਬੀ ਪਰਾਕ ਨੇ ਸ਼ਨੀਵਾਰ ਸ਼ਾਮ ਨੂੰ ਉੱਤਰ ਪ੍ਰਦੇਸ਼ ਦੇ ਇਟਾਵਾ ਮਹਾਉਤਸਵ ’ਚ ਪੇਸ਼ਕਾਰੀ ਦਿੱਤੀ। ਹਾਲਾਂਕਿ ਚੀਜ਼ਾਂ ਉਦੋਂ ਕਾਫੀ ਖ਼ਰਾਬ ਹੋ ਗਈਆਂ,...

ਬਿਜਲੀ ਡਿਫ਼ਾਲਟਰਾਂ ਖ਼ਿਲਾਫ਼ ਪਾਵਰਕਾਮ ਨੇ ਕੱਸਿਆ ਸ਼ਿਕੰਜਾ

ਜਲੰਧਰ – ਪਾਵਰਕਾਮ ਵੱਲੋਂ ਡਿਫ਼ਾਲਟਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸ਼ਨੀਵਾਰ 215 ਡਿਫ਼ਾਲਟਰਾਂ ਤੋਂ 1.47 ਕਰੋੜ 60 ਲੱਖ ਰੁਪਏ ਦੀ ਵਸੂਲੀ ਕੀਤੀ ਗਈ। ਵਿਭਾਗ ਵੱਲੋਂ...

ਲੰਗਰ ਦੀ ਸੇਵਾ ਕਰ ਰਹੇ ਨੌਜਵਾਨ ਦੇ ਹੋਏ ਕਤਲ ਦੇ ਮਾਮਲੇ ‘ਚ ਇਕ ਮੁਲਜ਼ਮ ਗ੍ਰਿਫ਼ਤਾਰ

ਟਾਂਡਾ ਉੜਮੁੜ -ਪਿੰਡ ਤਲਵੰਡੀ ਸੱਲਾ ਵਿਚ ਨਗਰ ਕੀਰਤਨ ਦੌਰਾਨ ਦੁੱਧ ਦਾ ਲੰਗਰ ਲਗਾ ਕੇ ਸੇਵਾ ਕਰ ਰਹੇ ਨੌਜਵਾਨ ਸਾਹਿਲ ਨਾਲ ਰੰਜਿਸ਼ ਦੇ ਚਲਦਿਆਂ ਕੁੱਟਮਾਰ ਕਰਨ...

ਭਗਵਾਨ ਰਾਮ ’ਤੇ ਟਿੱਪਣੀ ਨੂੰ ਲੈ ਕੇ ਅਵਹਾਡ ਖ਼ਿਲਾਫ਼ 3 ਹੋਰ FIR ਦਰਜ

ਮੁੰਬਈ– ਭਗਵਾਨ ਰਾਮ ਦੇ ਮਾਸਾਹਾਰੀ ਹੋਣ ਦੀ ਟਿੱਪਣੀ ਕਰ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਦੇ ਵਿਧਾਇਕ ਜਤਿੰਦਰ...

ਛਤਰਪਤੀ ਸ਼ਿਵਾਜੀ ਮਹਾਰਾਜ ਮਿਊਜ਼ੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੁੰਬਈ– ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਦੇ ਕੋਲਾਬਾ, ਵਰਲੀ ਅਤੇ ਹੋਰ ਥਾਵਾਂ ’ਤੇ ਸਥਿਤ ਪ੍ਰਮੁੱਖ ਮਿਊਜ਼ੀਅਮਾਂ ਨੂੰ ਸ਼ੁੱਕਰਵਾਰ ਨੂੰ ਕਈ ਧਮਾਕਿਆਂ ਦੀਆਂ ਧਮਕੀਆਂ ਵਾਲੀਆਂ ਈ-ਮੇਲਾਂ ਮਿਲੀਆਂ,...