Month: February 2024

ਗੁਰੂ ਰੰਧਾਵਾ ਤੇ ਸਾਈ ਲਿਆਏ ਹਨ ਟੇਢੀ-ਮੇਢੀ ਪ੍ਰੇਮ ਕਹਾਣੀ ‘ਕੁਛ ਖੱਟਾ ਹੋ ਜਾਏ’

ਮੁੰਬਈ – ਗੁਰੂ ਰੰਧਾਵਾ ਤੇ ਸਾਈ ਐੱਮ. ਮਾਂਜਰੇਕਰ ਦੀ ਫ਼ਿਲਮ ‘ਕੁਛ ਖੱਟਾ ਹੋ ਜਾਏ’ ਦੇ ਟੀਜ਼ਰ ਪੋਸਟਰ ਨੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ ਗਿਆ। ਅੱਜ ਫਿਲਮ ਦਾ...

ਸੋਸ਼ਲ ਮੀਡੀਆ ’ਤੇ ਪੱਤਰਕਾਰ ਹੋਣ ਦਾ ਦਾਅਵਾ ਕਰਨ ਵਾਲਾ ਹੈਰੋਇਨ ਸਮੇਤ ਗ੍ਰਿਫ਼ਤਾਰ

ਫਗਵਾੜਾ – ਥਾਣਾ ਸਤਨਾਮਪੁਰਾ ਫਗਵਾਡ਼ਾ ਦੀ ਪੁਲਸ ਨੇ ਆਪਣੇ-ਆਪ ਨੂੰ ਸੋਸ਼ਲ ਮੀਡੀਆ ਦਾ ਪੱਤਰਕਾਰ ਦੱਸ ਵਾਲੇ ਇਕ ਨੌਜਵਾਨ ਨੂੰ ਪਿੰਡ ਕੋਟਰਾਣੀ ਰੋਡ ’ਤੇ ਕੀਤੀ ਗਈ ਨਾਕਾਬੰਦੀ...

ਸੋਰੇਨ ਦੀ ਗ੍ਰਿਫ਼ਤਾਰੀ ‘ਤੇ ਬੋਲੇ ਰਾਹੁਲ, ਕਿਹਾ- BJP ਲੋਕਤੰਤਰ ਨੂੰ ਕਰ ਰਹੀ ਤਬਾਹ

ਹੇਮੰਤ ਸੋਰੇਨ ਨੇ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਦੇਣ ਮਗਰੋਂ ਈ.ਡੀ. ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ...

ਹੇਮੰਤ ਸੋਰੇਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਰੋਧੀ ਗਠਜੋੜ ‘INDIA’ ਦੇ ਚੋਟੀ ਦੇ ਨੇਤਾਵਾਂ ਨੇ ਕੀਤੀ ਮੀਟਿੰਗ

ਨਵੀਂ ਦਿੱਲੀ : ਬੁੱਧਵਾਰ ਨੂੰ ਝਾਰਖੰਡ ਦੇ ਘਟਨਾਕ੍ਰਮ ਨੇ ਸੂਬੇ ਦੇ ਨਾਲ-ਨਾਲ ਸਾਰੇ ਦੇਸ਼ ਵਿਚ ਹਲਚਲ ਮਚਾ ਕੇ ਰੱਖ ਦਿੱਤੀ। ਈ.ਡੀ. ਵੱਲੋਂ ਝਾਰਖੰਡ ਦੇ ਮੁੱਖ ਮੰਤਰੀ...

ਗ੍ਰਿਫ਼ਤਾਰੀ ਤੋਂ ਬਾਅਦ ਸੋਰੇਨ ਦਾ ਪਹਿਲਾ ਟਵੀਟ ਆਇਆ ਸਾਹਮਣੇ

ਬੁੱਧਵਾਰ ਨੂੰ ਈਡੀ ਨੇ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਹੇਮੰਤ ਸੋਰੇਨ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਝਾਰਖੰਡ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ...

ਹੇਮੰਤ ਸੋਰੇਨ ਨੇ ED ਅਧਿਕਾਰੀਆਂ ਖ਼ਿਲਾਫ਼ ਕਰਵਾਈ FIR

ਰਾਂਚੀ : ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਇੱਥੇ ਐੱਸ.ਸੀ./ਐੱਸ.ਟੀ. ਪੁਲਸ ਸਟੇਸ਼ਨ ਵਿਚ ਸੀਨੀਅਰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਕਰਮਚਾਰੀਆਂ ਦੇ ਖਿਲਾਫ ਐੱਫ.ਆਈ.ਆਰ. ਦਰਜ ਕਰਵਾਈ ਹੈ।...

ਮਿਸੂਰੀ ਰਾਜ ਦੀ ਪਹਿਲੀ ਮਹਿਲਾ ਸੈਨੇਟਰ ਜੀਨ ਕਾਰਨਾਹਨ ਦਾ ਬਿਮਾਰੀ ਮਗਰੋਂ ਦੇਹਾਂਤ

ਨਿਊਯਾਰਕ – ਮਿਸੂਰੀ ਰਾਜ ਦੀ ਪਹਿਲੀ ਮਹਿਲਾ ਸੈਨੇਟਰ ਅਤੇ ਸੂਬੇ ਦੀ ਸਾਬਕਾ ਪਹਿਲੀ ਮਹਿਲਾ ਜੀਨ ਕਾਰਨਾਹਨ ਦਾ ਬੀਤੇ ਦਿਨ ਮੰਗਲਵਾਰ ਸ਼ਾਮ ਨੂੰ 90 ਸਾਲ ਦੀ ਉਮਰ...

US ‘ਚ ਯੂਨੀਵਰਸਿਟੀ ਕੈਂਪਸ ਨੇੜਿਓਂ ਮ੍ਰਿਤਕ ਮਿਲੇ ਭਾਰਤੀ ਵਿਦਿਆਰਥੀ ਦਾ ਹੋਇਆ ਪੋਸਟਮਾਰਟਮ

ਵਾਸ਼ਿੰਗਟਨ – ਅਮਰੀਕਾ ਵਿਚ ਪਰਡਿਊ ਯੂਨੀਵਰਸਿਟੀ ਕੈਂਪਸ ਨੇੜਿਓਂ ਮਿਲੀ ਭਾਰਤੀ ਮੂਲ ਦੇ ਵਿਦਿਆਰਥੀ ਨੀਲ ਅਚਾਰੀਆ ਦੀ ਲਾਸ਼ ‘ਤੇ ਫੋਰੈਂਸਿਕ ਮਾਹਿਰਾਂ ਨੂੰ ਕੋਈ ਸੱਟ ਦੇ ਨਿਸ਼ਾਨ...

ਇਪਸਾ ਵੱਲੋਂ ਸ਼ਾਇਰਾ ਨੋਸ਼ੀ ਗਿਲਾਨੀ ਤੇ ਸਈਅਦ ਖ਼ਾਨ ਦਾ ਸਨਮਾਨ ਅਤੇ ਗ਼ਜ਼ਲ ਦਰਬਾਰ ਆਯੋਜਿਤ

ਬ੍ਰਿਸਬੇਨ : ਆਸਟ੍ਰੇਲੀਆ ਦੀ ਸਿਰਮੌਰ ਸਾਹਿਤਕ ਸੰਸਥਾ ਇੰਡੋਜ਼ ਪੰਜਾਬੀ ਸਾਹਿਤ ਅਕਾਦਮੀ ਆਫ਼ ਆਸਟ੍ਰੇਲੀਆ ਵੱਲੋਂ ਸਥਾਨਿਕ ਇੰਡੋਜ਼ ਪੰਜਾਬੀ ਲਾਇਬ੍ਰੇਰੀ ਇਨਾਲਾ ਵਿਖੇ ਅਦਬੀ ਕੌਂਸਲ ਆਫ ਆਸਟ੍ਰੇਲੀਆ ਦੇ ਸਹਿਯੋਗ...

ਨਿਊਜ਼ੀਲੈਂਡ, ਆਸਟ੍ਰੇਲੀਆ ਪੁਲਾੜ ਵਿਗਿਆਨ ਨੂੰ ਅੱਗੇ ਵਧਾਉਣ ਲਈ ਕਰਨਗੇ ਸਹਿਯੋਗ

ਵੈਲਿੰਗਟਨ : ਨਿਊਜ਼ੀਲੈਂਡ ਨੇ ਬੁੱਧਵਾਰ ਨੂੰ ਆਸਟ੍ਰੇਲੀਆ ਨਾਲ ਪੁਲਾੜ ਸਹਿਯੋਗ ਸਮਝੌਤੇ ‘ਤੇ ਹਸਤਾਖਰ ਕੀਤੇ, ਜਿਸ ਦੇ ਤਹਿਤ ਕੀਵੀ ਖੋਜੀਆਂ ਨੂੰ 6 ਮਿਲੀਅਨ ਨਿਊਜ਼ੀਲੈਂਡ ਡਾਲਰ (3.67 ਮਿਲੀਅਨ...