Month: February 2024

ਪਬਲਿਕ ਟਰਾਂਸਪੋਰਟ ‘ਤੇ ਸਫ਼ਰ ਕਰਨਾ ਹੁਣ ਹੋਵੇਗਾ ਹੋਰ ਵੀ ਆਸਾਨ

ਨਵੀਂ ਦਿੱਲੀ – ਪਬਲਿਕ ਟਰਾਂਸਪੋਰਟ ਜ਼ਰੀਏ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਖੁਸ਼ਖਬਰੀ ਹੈ। ਹੁਣ ਉਹ ਆਸਾਨੀ ਨਾਲ ਰੇਲ, ਮੈਟਰੋ, ਬੱਸ, ਟੋਲ, ਪਾਰਕਿੰਗ ਆਦਿ ਦਾ ਭੁਗਤਾਨ...

ਹੁਣ ਅਣਚਾਹੀਆਂ ਕਾਲਾਂ ਤੋਂ ਮਿਲੇਗੀ ਰਾਹਤ, ਸਰਕਾਰ ਚੁੱਕ ਰਹੀ ਹੈ ਕਦਮ

ਹੁਣ ਆਉਣ ਵਾਲੇ ਸਮੇਂ ਵਿੱਚ ਤੁਸੀਂ ਅਣਚਾਹੇ ਕਾਲਾਂ (ਸਪੈਮ ਕਾਲਾਂ) ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ। ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (TRAI) ਨੇ ਕਾਲਰ...

ਸਚਿਨ ਤੇਂਦੁਲਕਰ ਨੇ ਅਪਾਹਜ ਕ੍ਰਿਕਟਰ ਆਮਿਰ ਨਾਲ ਕੀਤੀ ਮੁਲਾਕਾਤ

ਸ਼੍ਰੀਨਗਰ–ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ’ਚ ਦਿਵਿਆਂਗ ਕ੍ਰਿਕਟਰ ਆਮਿਰ ਹੁਸੈਨ ਲੋਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਹਸਤਾਖਰ ਕੀਤਾ ਹੋਇਆ ਬੱਲਾ...

ਰਕੁਲ ਤੇ ਜੈਕੀ ਦੇ ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ ਆਈਆਂ ਸਾਹਮਣੇ

ਮੁੰਬਈ – ਦੱਖਣ ਤੋਂ ਲੈ ਕੇ ਬਾਲੀਵੁੱਡ ਤੱਕ ਆਪਣੀ ਅਦਾਕਾਰੀ ਦਾ ਜਲਵਾ ਦਿਖਾਉਣ ਵਾਲੀ ਰਕੁਲ ਪ੍ਰੀਤ ਸਿੰਘ ਆਪਣੇ ਬੁਆਏਫਰੈਂਡ ਜੈਕੀ ਭਗਨਾਨੀ ਨਾਲ ਵਿਆਹ ਦੇ ਬੰਧਨ ’ਚ...

ਕਰੀਨਾ, ਕ੍ਰਿਤੀ ਤੇ ਤੱਬੂ ਦੀ ਫ਼ਿਲਮ ‘ਕਰਿਊ’ ਦਾ ਟੀਜ਼ਰ ਅੱਜ ਹੋਵੇਗਾ ਰਿਲੀਜ਼

ਮੁੰਬਈ – ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖ਼ਾਨ, ਕ੍ਰਿਤੀ ਸੈਨਨ ਤੇ ਤੱਬੂ ਪਹਿਲੀ ਵਾਰ ਵੱਡੇ ਪਰਦੇ ’ਤੇ ਇਕੱਠੀਆਂ ਨਜ਼ਰ ਆਉਣ ਵਾਲੀਆਂ ਹਨ। ਕੁਝ ਦਿਨ ਪਹਿਲਾਂ ਉਨ੍ਹਾਂ ਦੀ...

ਸ਼ਭਕਰਨ ਦੀ ਮ੍ਰਿਤਕ ਦੇਹ ਦੀ ਰਾਖੀ ਲਈ ਲਾਇਆ ਸਖ਼ਤ ਪਹਿਰਾ

ਪਟਿਆਲਾ- ਖਨੌਰੀ ਬਾਰਡਰ ‘ਤੇ 21 ਫਰਵਰੀ ਨੂੰ ਹਰਿਆਣਾ ਪੁਲਸ ਵੱਲੋਂ ਕਿਸਾਨਾਂ ਖ਼ਿਲਾਫ਼ ਕੀਤੀ ਗਈ ਗੋਲ਼ੀਬਾਰੀ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ। ਕਿਸਾਨ...

ਜਾਟ ਮਹਾਂ ਸਭਾ ਨੇ ਕਿਸਾਨੀ ਸੰਘਰਸ਼ ‘ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ

ਹਰਸ਼ਾ ਛੀਨਾ – ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬੱਗਾ ਕਲਾਂ ਦੀ ਜੰਮਪਲ ਫਿਲਮੀ ਅਦਾਕਾਰਾ ਤੇ ਕਿਸਾਨ ਮੋਰਚੇ ਦਾ ਅਹਿਮ ਹਿੱਸਾ ਰਹੀ ਸੋਨੀਆ ਮਾਨ ਨੇ ਜਾਟ ਮਹਾਂ ਸਭਾ...

ਕੱਚਾ ਮਾਲ ਹੋਇਆ ਮਹਿੰਗਾ, ਵਪਾਰੀਆਂ ਲਈ ਖੜ੍ਹੀ ਹੋਈ ‘ਵੱਡੀ ਪ੍ਰੇਸ਼ਾਨੀ’

ਜਲੰਧਰ – ਪੰਜਾਬ ਲਈ ਦਿੱਲੀ ਹੁਣ ਦੂਰ ਹੋ ਚੁੱਕੀ ਹੈ ਕਿਉਂਕਿ ਹਰਿਆਣਾ ਬਾਰਡਰ ’ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ ਪੰਜਾਬ ਦੇ ਵਾਹਨਾਂ ਨੂੰ ਲੰਮੇ ਰਸਤੇ ਤੋਂ...

ਨਹੀਂ ਲਾਗੂ ਹੋਵੇਗਾ ‘ਹਿੱਟ ਐਂਡ ਰਨ’ ਦਾ ਨਵਾਂ ਕਾਨੂੰਨ

ਨਵੀਂ ਦਿੱਲੀ : ਸਰਕਾਰ ਨੇ ਤਿੰਨ ਨਵੇਂ ਅਪਰਾਧਕ ਕਾਨੂੰਨਾਂ ਨੂੰ ਲੈ ਕੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਹੈ। ਇਸ ਨੋਟੀਫ਼ਿਕੇਸ਼ਨ ਮੁਤਾਬਕ ਤਿੰਨ ਨਵੇਂ ਅਪਰਾਧਕ ਕਾਨੂੰਨ 1 ਜੁਲਾਈ...

ਜੇਮਸ ਬਾਂਡ ਦੀ ਅਦਾਕਾਰਾ ਪਾਮੇਲਾ ਸਲੇਮ ਦੀ 80 ਸਾਲ ਦੀ ਉਮਰ ‘ਚ ਮੌਤ

ਨਿਊਯਾਰਕ- 1983 ਦੀ ਜੇਮਜ਼ ਬਾਂਡ ਫ਼ਿਲਮ “ਨੇਵਰ ਸੇ ਨੇਵਰ ਅਗੇਨ” ਵਿੱਚ ਮਿਸ ਮਨੀਪੈਨੀ ਦੀ ਭੂਮਿਕਾ ਨਿਭਾਉਣ ਵਾਲੀ ਅਦਾਕਾਰਾ ਪਾਮੇਲਾ ਸਲੇਮ ਦੀ ਬੀਤੇ ਦਿਨੀਂ ਮੌਤ ਹੋ ਗਈ।...

GST ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਬਾਇਓਕਾਨ ‘ਤੇ ਲਗਾਇਆ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ

ਨਵੀਂ ਦਿੱਲੀ – ਬਾਇਓਕਾਨ ਲਿਮਿਟੇਡ ‘ਤੇ ਜੀ.ਐੱਸ.ਟੀ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਗਿਆ ਹੈ। ਬਾਇਓਕਾਨ ਲਿਮਟਿਡ ਨੇ...

IPL ਦੇ ਪਹਿਲੇ ਗੇੜ ’ਚ ਪੰਤ ਨਹੀਂ ਕਰਨਗੇ ਵਿਕਟਕੀਪਿੰਗ

ਨਵੀਂ ਦਿੱਲੀ–ਦਿੱਲੀ ਕੈਪੀਟਲਸ ਦਾ ਕਪਤਾਨ ਰਿਸ਼ਭ ਪੰਤ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦੇ ਪਹਿਲੇ ਗੇੜ ਵਿਚ ਵਿਕਟਕੀਪਿੰਗ ਨਹੀਂ ਕਰੇਗਾ। ਦਿੱਲੀ ਦੀ ਫ੍ਰੈਂਚਾਈਜ਼ੀ ਦੇ ਸਾਂਝੇ...

ਨਿੱਜੀ ਕਾਰਨਾਂ ਕਾਰਨ ਭਾਰਤ ਦੌਰਾ ਛੱਡ ਕੇ ਇੰਗਲੈਂਡ ਪਰਤੇ ਰੇਹਾਨ ਅਹਿਮਦ

ਰਾਂਚੀ– ਇੰਗਲੈਂਡ ਦੇ ਲੈੱਗ ਸਪਿਨਰ ਰੇਹਾਨ ਅਹਿਮਦ ਨੂੰ ਪਰਿਵਾਰਕ ਕਾਰਨਾਂ ਕਾਰਨ ਭਾਰਤ ਦਾ ਦੌਰਾ ਵਿਚਾਲੇ ਹੀ ਛੱਡ ਕੇ ਵਤਨ ਪਰਤਣਾ ਪਿਆ। ਇੰਗਲੈਂਡ ਕ੍ਰਿਕਟ ਬੋਰਡ (ਈ. ਸੀ....

ਅੰਬਾਨੀ ਪਰਿਵਾਰ ਨੇ ਨਵੀਂ ਨੂੰਹ ਨੂੰ ਵਿਆਹ ਤੋਂ ਪਹਿਲਾਂ ਦਿੱਤਾ ਕੀਮਤੀ ਤੋਹਫ਼ਾ

ਮੁੰਬਈ – ਅੰਬਾਨੀ ਪਰਿਵਾਰ ਨੇ ਜਾਮਨਗਰ ਵਿਚ ਆਪਣੇ ਸਭ ਤੋਂ ਛੋਟੇ ਪੁੱਤਰ ਅਨੰਤ ਅੰਬਾਨੀ ਦੇ ਵਿਆਹ ਦੇ ਜਸ਼ਨ ਸ਼ੁਰੂ ਕਰ ਦਿੱਤੇ ਹਨ। ਅਨੰਤ ਅੰਬਾਨੀ ਅਤੇ...

ਕੈਬਨਿਟ ਮੰਤਰੀ ਧਾਲੀਵਾਲ ਨੇ ਹਰਿਆਣਾ ਸਰਕਾਰ ਨੂੰ ਪਾਈ ਝਾੜ

ਚੰਡੀਗੜ੍ਹ- ਬੀਤੇ ਦਿਨੀਂ ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ‘ਚ ਸ਼ਾਮਲ ਹੋਣ ਆਏ ਨੌਜਵਾਨ ਸ਼ੁੱਭਕਰਨ ਸਿੰਘ ਦੀ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਗੋਲ਼ੀਬਾਰੀ ਦੌਰਾਨ ਮੌਤ ਹੋ ਗਈ...

ਸ਼ੁੱਭਕਰਨ ਦੀ ਮੌਤ ਦੇ ਰੋਸ ਵਜੋਂ ਹਾਈਕੋਰਟ ਵਿਚ ਵਕੀਲਾਂ ਨੇ ਰੱਖਿਆ ਵਰਕ ਸਸਪੈਂਡ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਸੱਦੇ ’ਤੇ ਸ਼ੁੱਕਰਵਾਰ ਨੂੰ ਵਕੀਲਾਂ ਨੇ ਪੰਜਾਬ ਦੇ ਖਨੌਰੀ ਸਰਹੱਦ ’ਤੇ ਅੰਦੋਲਨ ਦੌਰਾਨ ਨੌਜਵਾਨ ਕਿਸਾਨ ਸ਼ੁੱਭਕਰਨ...

ਸ਼ੁੱਭਕਰਨ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਨੌਕਰੀ ਦੇ ਨਾਲ ਦਿੱਤਾ 1 ਕਰੋੜ ਦਾ ਆਫ਼ਰ

ਪਟਿਆਲਾ/ਸਨੌਰ/ਖਨੌਰੀ (ਮਨਦੀਪ ਜੋਸਨ, ਰਾਜੇਸ਼ ਪੰਜੌਲਾ, ਬਲਜਿੰਦਰ, ਮਾਨ) – ਖਨੌਰੀ ਬਾਰਡਰ ’ਤੇ ਹਰਿਆਣਾ ਪੁਲਸ ਦੀ ਗੋਲੀ ਨਾਲ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਨੂੰ ਲੈ ਕੇ ਅੱਜ...

ਸਵੀਡਨ ਦੇ ਸੁਰੱਖਿਆ ਸੇਵਾ ਹੈੱਡਕੁਆਰਟਰ ‘ਚ ਹੋਈ ਗੈਸ ਲੀਕ

ਸਟਾਕਹੋਮ – ਸਵੀਡਨ ਦੀ ਰਾਜਧਾਨੀ ਸਟਾਕਹੋਮ ਵਿੱਚ ਸ਼ੁੱਕਰਵਾਰ ਨੂੰ ਸੁਰੱਖਿਆ ਸੇਵਾ ਦੇ ਹੈੱਡਕੁਆਰਟਰ ਵਿੱਚ ਗੈਸ ਲੀਕ ਹੋਣ ਤੋਂ ਬਾਅਦ ਸੱਤ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ...

UK ਭੇਜਣ ਦੇ ਨਾਂ ‘ਤੇ ਹੋਏ ਵੱਡੇ ਫਰਜ਼ੀਵਾੜੇ ਸਬੰਧੀ ਸਨਸਨੀ ਖ਼ੁਲਾਸਾ

ਜਲੰਧਰ – ਪੰਜਾਬ ਦੇ ਲੋਕਾਂ ਨੂੰ ਡਾਲਰਾਂ-ਪੌਂਡਾਂ ਦੇ ਸੁਨਹਿਰੀ ਸੁਪਨੇ ਵਿਖਾ ਅਤੇ ਵਿਦੇਸ਼ ਵਿਚ ਉਨ੍ਹਾਂ ਨੂੰ ਪੱਕੇ ਤੌਰ ’ਤੇ ਕੰਮ ਦਿਵਾਉਣ ਅਤੇ ਬਾਅਦ ਵਿਚ ਪੀ....

ਵਿਗਿਆਨੀਆਂ ਨੂੰ ਮਿਲੇ ਨੈਪਚੂਨ ਤੇ ਯੁਰੇਨਸ ਦੇ 3 ਨਵੇਂ ਚੰਦਰਮਾ

ਪੁਲਾੜ ਵਿਗਿਆਨੀਆਂ ਨੇ ਨੇਪਚੂਨ ਅਤੇ ਯੁਰੇਨਸ ਦੇ ਦੁਆਲੇ ਘੁੰਮਣ ਵਾਲੇ 3 ਨਵੇਂ ਉਪਗ੍ਰਹਿਆਂ ਦਾ ਪਤਾ ਲਗਾਇਆ ਹੈ। ਇਨ੍ਹਾਂ ਉਪਗ੍ਰਹਿਆਂ ਦੀ ਖੋਜ ਹਵਾਈ ਅਤੇ ਚਿਲੀ ‘ਚ...

ਮਰੀਅਮ ਬਣੇਗੀ ਪਾਕਿਸਤਾਨ ‘ਚ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ

ਲਾਹੌਰ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਨਵਾਜ਼ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣੇਗੀ। ਪਾਕਿਸਤਾਨ ਵਿਚ 8 ਫਰਵਰੀ ਨੂੰ ਆਮ...

ਖੇਤੀ ਕਰਜ਼ਾ ਚਾਲੂ ਵਿੱਤੀ ਸਾਲ ‘ਚ ਜਨਵਰੀ ਤੱਕ  20 ਲੱਖ ਕਰੋੜ ਰੁਪਏ ਤੋਂ ਹੋਇਆ ਪਾਰ

ਨਵੀਂ ਦਿੱਲੀ – ਨਰਿੰਦਰ ਮੋਦੀ ਸਰਕਾਰ ਦੇ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਖੇਤੀਬਾੜੀ ਖੇਤਰ ਵਿੱਚ ਬੈਂਕ ਕਰਜ਼ਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਬੈਂਕਾਂ ਨੇ...

ਇੰਡੀਅਨ ਵੈਟਰਨ ਪ੍ਰੀਮੀਅਰ ਲੀਗ 23 ਫਰਵਰੀ ਤੋਂ ਹੋਵੇਗੀ ਸ਼ੁਰੂ

ਇੰਡੀਅਨ ਵੈਟਰਨ ਪ੍ਰੀਮੀਅਰ ਲੀਗ (ਆਈਵੀਪੀਐੱਲ) ਦਾ ਪਹਿਲਾ ਐਡੀਸ਼ਨ ਸ਼ੁੱਕਰਵਾਰ ਤੋਂ ਗ੍ਰੇਟਰ ਨੋਇਡਾ ਦੇ ਸ਼ਹੀਦ ਵਿਜੇ ਸਿੰਘ ਸਪੋਰਟਸ ਕੰਪਲੈਕਸ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ। ਇਹ...

ਅਫਗਾਨਿਸਤਾਨ ਨੇ ਆਖਰੀ ਟੀ-20 ਮੈਚ ਤਿੰਨ ਦੌੜਾਂ ਨਾਲ ਜਿੱਤਿਆ

ਦਾਂਬੁਲਾ : ਅਫਗਾਨਿਸਤਾਨ ਨੇ ਸ਼੍ਰੀਲੰਕਾ ਨੂੰ ਤੀਜੇ ਅਤੇ ਆਖਰੀ ਟੀ-20 ਅੰਤਰਰਾਸ਼ਟਰੀ ਮੈਚ ‘ਚ ਤਿੰਨ ਦੌੜਾਂ ਨਾਲ ਹਰਾ ਦਿੱਤਾ। ਪਰ ਸ਼੍ਰੀਲੰਕਾ ਨੇ ਤਿੰਨ ਮੈਚਾਂ ਦੀ ਟੀ-20 ਸੀਰੀਜ਼...

ਆਮਿਰ ਖ਼ਾਨ ਨਾਲ ਤਲਾਕ ’ਤੇ ਕਿਰਨ ਰਾਓ ਨੇ ਦਿੱਤੀ ਪਹਿਲੀ ਵਾਰ ਪ੍ਰਤੀਕਿਰਿਆ

ਮੁੰਬਈ – ਨਿਰਦੇਸ਼ਕ ਕਿਰਨ ਰਾਓ ਦੀ ਫ਼ਿਲਮ ‘ਲਾਪਤਾ ਲੇਡੀਜ਼’ ਕੁਝ ਹੀ ਦਿਨਾਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਨੂੰ ਲੈ ਕੇ ਲੋਕਾਂ ’ਚ ਕਾਫੀ ਉਤਸ਼ਾਹ...

ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ ਖੇਤਾਂ ‘ਚ ਗੇੜਾ ਮਾਰਨ ਗਿਆ ਕਿਸਾਨ

ਨਾਭਾ – ਸੂਬੇ ਭਰ ਵਿੱਚ ਅਵਾਰਾ ਕੁੱਤਿਆਂ ਦਾ ਕਹਿਰ ਲਗਾਤਾਰ ਜਾਰੀ ਹੈ। ਨਾਭਾ ਹਲਕੇ ਦੇ ਪਿੰਡ ਸੰਗਤਪੁਰਾ ਵਿਖੇ ਇੱਕ ਹੋਰ ਘਟਨਾ ਸਾਹਮਣੇ ਆਈ ਹੈ ਜਿੱਥੇ ਖੇਤਾਂ...