Month: February 2024

ਭਾਰਤ-ਕੈਨੇਡਾ ਤਣਾਅ ਦਾ ਅਸਰ, 42 ਫ਼ੀਸਦੀ ਘਟੀ ਵੀਜ਼ਾ ਪ੍ਰੋਸੈਸਿੰਗ ਦਰ

ਓਟਾਵਾ: ਭਾਰਤ ਅਤੇ ਕੈਨੇਡਾ ਵਿਚਾਲੇ ਪਿਛਲੇ ਸਾਲ ਕੂਟਨੀਤਕ ਤਣਾਅ ਦੇਖਣ ਨੂੰ ਮਿਲਿਆ। ਤਣਾਅ ਦੇ ਚੱਲਦਿਆਂ 41 ਕੈਨੇਡੀਅਨ ਡਿਪਲੋਮੈਟਾਂ ਨੂੰ ਭਾਰਤ ਛੱਡਣ ਲਈ ਕਿਹਾ ਗਿਆ ਸੀ।...

ਕੈਨੇਡਾ ‘ਚ ਨਵਾਂ ਸ਼ਹਿਰ ਦੇ ਨੌਜਵਾਨ ਦੇ ਕਤਲ ਮਾਮਲੇ ‘ਚ ਦੂਜੀ ਗ੍ਰਿਫ਼ਤਾਰੀ

ਕੈਨੇਡਾ ਦੀ ਪੁਲਸ ਨੇ ਪਿਛਲੇ ਸਾਲ ਜੁਲਾਈ ਵਿੱਚ ਕਾਰ ਜੈਕਿੰਗ ਦੀ ਕੋਸ਼ਿਸ਼ ਦੌਰਾਨ ਕਤਲ ਕੀਤੇ ਪੰਜਾਬੀ ਮੂਲ ਦੇ ਨੌਜਵਾਨ ਫੂਡ ਡਿਲੀਵਰੀ ਡਰਾਈਵਰ ਮਾਮਲੇ ਵਿੱਚ ਬਰੈਂਪਟਨ...

ਯੂਟਿਊਬ ਦੀ ਸਾਬਕਾ ਸੀ.ਈ.ੳ ਦੇ ਬੇਟੇ ਦੀ ਹੋਸਟਲ ‘ਚ ਰਹੱਸਮਈ ਹਾਲਤ ‘ਚ ਮੌਤ

ਵਾਸ਼ਿੰਗਟਨ – ਯੂਟਿਊਬ ਦੀ ਸਾਬਕਾ ਸੀ.ਈ.ਓ (ਚੀਫ ਆਪਰੇਟਿੰਗ ਅਫਸਰ) ਸੁਜ਼ੈਨ ਵੋਜਸਿਚਸਕੀ ਦੇ 18 ਸਾਲਾ ਬੇਟੇ ਦੀ ਰਹੱਸਮਈ ਹਾਲਾਤ ਵਿੱਚ ਮੌਤ ਹੋ ਗਈ । ਇਸ ਹਫ]ਤੇ ਦੇ...

ਜਯੋਤੀ ਨੇ 60 ਮੀਟਰ ਅੜਿੱਕਾ ਦੌੜ ’ਚ ਰਾਸ਼ਟਰੀ ਰਿਕਾਰਡ ਨਾਲ ਜਿੱਤਿਆ ਸੋਨਾ

ਤਹਿਰਾਨ–ਭਾਰਤੀ ਦੌੜਾਕ ਜਯੋਤੀ ਯਾਰਾਜੀ ਨੇ ਸ਼ਨੀਵਾਰ ਨੂੰ ਇੱਥੇ ਏਸ਼ੀਆਈ ਇਨਡੋਰ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਮਹਿਲਾਵਾਂ ਦੀ 60 ਮੀਟਰ ਅੜਿੱਕਾ ਦੌੜ ਵਿਚ 8 :12 ਸੈਕੰਡ ਦਾ ਸਮਾਂ...

ਮਸ਼ਹੂਰ ਫ਼ਿਲਮ ਡਾਇਰੈਕਟਰ ਨੂੰ ਹੋਈ 2 ਸਾਲ ਦੀ ਸਜ਼ਾ ਤੇ ਲੱਗਾ 2 ਕਰੋੜ ਦਾ ਜੁਰਮਾਨਾ

 ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਸ਼ਹੂਰ ਫ਼ਿਲਮ ਨਿਰਦੇਸ਼ਕ ਰਾਜਕੁਮਾਰ ਸੰਤੋਸ਼ੀ ਨੂੰ ਜਾਮਨਗਰ ਦੀ ਇੱਕ ਅਦਾਲਤ ਨੇ 2 ਸਾਲ ਦੀ ਸਜ਼ਾ...

ਚਰਨ ਕੌਰ ਨੇ ਸਾਂਝਾ ਕੀਤਾ ਪੁੱਤ ਸਿੱਧੂ ਦਾ ਪੁਰਾਣਾ ਵੀਡੀਓ

ਮਰਹੂਮ ਸਿੱਧੂ ਮੂਸੇਵਾਲਾ ਦਾ ਇਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਿਹਾ ਹੈ, ਜਿਸ ‘ਚ ਮੂਸੇਵਾਲਾ ਕਿਸਾਨ ਅੰਦੋਲਨ ਨੂੰ ਸੰਬੋਧਿਤ ਕਰਦਾ ਹੋਇਆ ਨਜ਼ਰ...

‘ਦੰਗਲ ਗਰਲ’ ਸੁਹਾਨੀ ਭਟਨਾਗਰ ਦੇ ਦਿਹਾਂਤ ਤੋਂ ਸਦਮੇ ‘ਚ ਜ਼ਾਇਰਾ ਵਸੀਮ

ਮੁੰਬਈ – ਆਮਿਰ ਖ਼ਾਨ ਸਟਾਰਰ ਫ਼ਿਲਮ ‘ਦੰਗਲ’ ‘ਚ ਜੂਨੀਅਰ ਬਬੀਤਾ ਫੋਗਾਟ ਦਾ ਕਿਰਦਾਰ ਨਿਭਾਉਣ ਵਾਲੀ ਸੁਹਾਨੀ ਭਟਨਾਗਰ ਨਹੀਂ ਰਹੀ। ਹਾਲ ਹੀ ‘ਚ ਅਦਾਕਾਰਾ ਦੀ ਸਿਰਫ਼ 19...

ਕਿਸਾਨ ਅੰਦੋਲਨ ਦੇ ਚੱਲਦੇ ਪੰਜਾਬ ਵਿਚ ਇੰਟਰਨੈੱਟ ਸੇਵਾਵਾਂ ਬੰਦ

ਪਟਿਆਲਾ : ਕਿਸਾਨੀ ਅੰਦੋਲਨ ਦੇ ਚੱਲਦੇ ਪੰਜਾਬ ਦੇ ਕੁੱਝ ਇਲਾਕਿਆਂ ਵਿਚ ਬੰਦ ਕੀਤੀਆਂ ਗਈਆਂ ਇੰਟਰਨੈੱਟ ਸੇਵਾਵਾਂ ਦੀ ਮਿਆਦ ਵਧਾ ਦਿੱਤੀ ਗਈ ਹੈ। ਇੰਟਰਨੈੱਟ ਸੇਵਾ ਕੇਂਦਰੀ...

ਵਿਸ਼ਵਨਾਥ ਦੇ ਦਰਸ਼ਨਾਂ ਦੌਰਾਨ ਫੋਟੋ ਖਿੱਚਣ ਦੀ ਇਜਾਜ਼ਤ ਨਾ ਮਿਲਣ ’ਤੇ ਭੜਕੇ ਰਾਹੁਲ

ਨਵੀਂ ਦਿੱਲੀ- ਭਾਰਤ ਜੋੜੋ ਨਿਆਂ ਯਾਤਰਾ ‘ਤੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਪਹੁੰਚੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਬਾਬਾ ਕਾਸ਼ੀ ਵਿਸ਼ਵਨਾਥ ਜੀ ਦੇ ਦਰਸ਼ਨ...

ਆਕਲੈਂਡ ਟ੍ਰਾਂਸਪੋਰਟ ਨੇ 16 ਮਹੀਨਿਆਂ ‘ਚ ਇਕੱਠੇ ਕੀਤੇ $ 5.6 ਮਿਲੀਅਨ ਜੁਰਮਾਨੇ

ਆਕਲੈਂਡ ਟਰਾਂਸਪੋਰਟ ਨੇ 16 ਮਹੀਨੇ ਪਹਿਲਾਂ ਕੁਈਨ ਸੇਂਟ ਦੇ ਇੱਕ ਛੋਟੇ ਹਿੱਸੇ ਤੋਂ ਪ੍ਰਾਈਵੇਟ ਵਾਹਨਾਂ ‘ਤੇ ਪਾਬੰਦੀ ਲਗਾਉਣ ਤੋਂ ਬਾਅਦ $5 ਮਿਲੀਅਨ ਤੋਂ ਵੱਧ ਜੁਰਮਾਨੇ...

ਵਿਅਕਤੀ ਨੇ ਆਪਣੇ ਪਰਿਵਾਰ ਦੇ 12 ਮੈਂਬਰਾਂ ਨੂੰ ਗੋਲੀਆਂ ਨਾਲ ਭੁੰਨ੍ਹਿਆ

ਤਹਿਰਾਨ – ਈਰਾਨ ਦੇ ਦੱਖਣ-ਪੂਰਬੀ ਸੂਬੇ ਕੇਰਮਾਨ ਵਿਚ ਸ਼ਨੀਵਾਰ ਸਵੇਰੇ ਇਕ ਵਿਅਕਤੀ ਨੇ ਆਪਣੇ ਪਰਿਵਾਰ ਦੇ 12 ਮੈਂਬਰਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ...

ਆਪਣੇ ਹੀ ਦੇਸ਼ ‘ਚ ਘਿਰੇ ਪ੍ਰਧਾਨ ਮੰਤਰੀ ਨੇਤਨਯਾਹੂ

ਹਮਾਸ ਤੇ ਇਜ਼ਰਾਈਲ ਵਿਚਾਲੇ ਜੰਗ ਵਿਚਕਾਰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਆਪਣੇ ਹੀ ਦੇਸ਼ ਵਿੱਚ ਘਿਰ ਗਏ ਹਨ। ਰਾਜਧਾਨੀ ਤੇਲ ਅਵੀਵ ‘ਚ ਹਜ਼ਾਰਾਂ ਲੋਕਾਂ ਨੇ ਨੇਤਨਯਾਹੂ...

ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਜੇਲ੍ਹ ਦਾ ਖਾਣਾ ਖਾਣ ਤੋਂ ਬਾਅਦ ਹੋਈ ਬਿਮਾਰ

ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਅਦਿਆਲਾ ਜੇਲ੍ਹ ਵਿਚ ਪਰੋਸਿਆ ਗਿਆ ਖਾਣਾ ਖਾਣ ਤੋਂ ਬਾਅਦ ਬਿਮਾਰ ਹੋ ਗਈ,...

ਅਲੈਕਸੀ ਨਵਲਨੀ ਦੀ ਮੌਤ ਲਈ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਠਹਿਰਾਇਆ ਜ਼ਿੰਮੇਵਾਰ

ਸਿਡਨੀ- ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਰੂਸੀ ਵਿਰੋਧੀ ਧਿਰ ਦੇ ਨੇਤਾ ਅਲੈਕਸੀ ਨਵਲਨੀ ਦੀ ਮੌਤ ਲਈ ਵਲਾਦੀਮੀਰ ਪੁਤਿਨ ਨੂੰ ਜ਼ਿੰਮੇਵਾਰ ਠਹਿਰਾਉਣ ਲਈ ਵਿਸ਼ਵ ਭਰ...

ਆਕਲੈਂਡ ਸੇਂਟ ਪੀਟਰਜ਼ ਕਾਲਜ ਦੇ ਵਿਦਿਆਰਥੀ ਨੇ ਗੱਡੇ ਝੰਡੇ

ਆਕਲੈਂਡ ਦੇ ਸੇਂਟ ਪੀਟਰਸ ਕਾਲਜ ਦੇ ਸਾਲ 12 ਦੇ ਵਿਦਿਆਰਥੀ ਕ੍ਰਿਸਚੀਅਨ ਡੋਮਿਲੀਜ਼ ਨੇ ਕੈਮਬ੍ਰਿਜ ਦੀਆਂ ਪ੍ਰੀਖਿਆਵਾਂ ਲਈ ਦੁਨੀਆ ਵਿੱਚ ਧਾਰਮਿਕ ਅਧਿਐਨ ਵਿੱਚ ਸਭ ਤੋਂ ਵੱਧ...

ਕਿਸਾਨ ਅੰਦੋਲਨ ਕਾਰਨ ਉੱਤਰੀ ਰਾਜਾਂ ਨੂੰ ਰੋਜ਼ਾਨਾ ਹੋ ਰਿਹੈ 500 ਕਰੋੜ ਰੁਪਏ ਦਾ ਆਰਥਿਕ ਨੁਕਸਾਨ

ਨਵੀਂ ਦਿੱਲੀ- ਉਦਯੋਗਿਕ ਸੰਸਥਾ ਪੀਐੱਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (PHDCCI) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਿਸਾਨ ਅੰਦੋਲਨ ਦੇ ਲੰਬੇ ਸਮੇਂ ਤੋਂ ਉੱਤਰੀ ਰਾਜਾਂ ਵਿੱਚ ਵਪਾਰ...

ਪੰਜਾਬ ਦੀ ਪ੍ਰਸਿੱਧ ਅਦਾਕਾਰਾ ਦਾ ਦਿਹਾਂਤ, ਅੱਜ ਅੰਮ੍ਰਿਤਸਰ ‘ਚ ਹੋਵੇਗਾ ਅੰਤਿਮ ਸਸਕਾਰ

ਇਸ ਵੇਲੇ ਦੀ ਛੋਟੇ ਪਰਦੇ ਨਾਲ ਜੁੜੀ ਵੱਡੀ ਖ਼ਬਰ ਆ ਰਹੀ ਹੈ, ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਦੂਰਦਰਸ਼ਨ ‘ਤੇ ਪ੍ਰਸਾਰਿਤ ਹੋਣ...

ਮਸ਼ਹੂਰ ਅਦਾਕਾਰਾ ਮਿਮੀ ਚੱਕਰਵਰਤੀ ਨੇ ਮਮਤਾ ਨੂੰ ਸੌਂਪਿਆ ਅਸਤੀਫਾ

ਕੋਲਕਾਤਾ – ਮਸ਼ਹੂਰ ਬੰਗਾਲੀ ਅਦਾਕਾਰਾ ਅਤੇ ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਿਮੀ ਚੱਕਰਵਰਤੀ ਨੇ ਵੀਰਵਾਰ ਨੂੰ ਪਾਰਟੀ ਪ੍ਰਧਾਨ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ ਅਤੇ ਸੰਸਦ...

ਰਣਵੀਰ ਸਿੰਘ ਬਣਨਗੇ ‘ਸ਼ਕਤੀਮਾਨ’, ਫ਼ਿਲਮ ਦੀ ਸ਼ੂਟਿੰਗ ਅਗਲੇ ਸਾਲ ਹੋਵੇਗੀ ਸ਼ੁਰੂ

ਮੁੰਬਈ – ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਣਵੀਰ ਸਿੰਘ ਜਲਦ ਹੀ ਸ਼ਕਤੀਮਾਨ ’ਤੇ ਬਣ ਰਹੀ ਫ਼ਿਲਮ ’ਚ ਮੁੱਖ ਭੂਮਿਕਾ ਨਿਭਾਉਣ ਲਈ ਤਿਆਰ ਹਨ। ਖ਼ਬਰਾਂ ਦੀ ਮੰਨੀਏ ਤਾਂ...

ਆਇਸ਼ਾ ਟਾਕੀਆ ਦੀ ਪਲਾਸਟਿਕ ਸਰਜਰੀ ’ਤੇ ਸਵਾਲ ਚੁੱਕਣ ਵਾਲਿਆਂ ਨੂੰ ਮਿਲਿਆ ਠੋਕਵਾਂ ਜਵਾਬ

ਮੁੰਬਈ – ਆਇਸ਼ਾ ਟਾਕੀਆ ਕਦੇ ਬਾਲੀਵੁੱਡ ਦੀਆਂ ਸਭ ਤੋਂ ਖ਼ੂਬਸੂਰਤ ਅਦਾਕਾਰਾਂ ’ਚੋਂ ਇਕ ਸੀ ਤੇ ਉਸ ਦੇ ਪ੍ਰਸ਼ੰਸਕਾਂ ਦੀ ਕੋਈ ਕਮੀ ਨਹੀਂ ਸੀ। ਆਇਸ਼ਾ ਲੰਬੇ ਸਮੇਂ...

ਈ-ਰਿਕਸ਼ਾ ਚਲਾਉਣ ਵਾਲਿਆਂ ਲਈ 15 ਮਾਰਚ ਤੱਕ ਜਾਰੀ ਹੋਇਆ ਅਲਟੀਮੇਟਮ

ਲੁਧਿਆਣਾ : ਸ਼ਹਿਰ ਦੀਆਂ ਸੜਕਾਂ ’ਤੇ ਬਿਨਾਂ ਨੰਬਰ ਦੇ ਚੱਲਣ ਵਾਲੇ ਈ-ਰਿਕਸ਼ਿਆਂ ਨੂੰ ਟ੍ਰੈਫ਼ਿਕ ਪੁਲਸ ਵੱਲੋਂ 15 ਮਾਰਚ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। ਜੇਕਰ...

ਸ਼ੈੱਫ ਇਮਤਿਆਜ਼ ਕੁਰੈਸ਼ੀ ਦਾ 93 ਸਾਲ ਦੀ ਉਮਰ ‘ਚ ਦਿਹਾਂਤ

ਮਸ਼ਹੂਰ ਸ਼ੈੱਫ ਇਮਤਿਆਜ਼ ਕੁਰੈਸ਼ੀ ਦਾ ਸ਼ੁੱਕਰਵਾਰ ਤੜਕੇ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਉਮਰ ਸੰਬੰਧੀ ਬੀਮਾਰੀਆਂ ਕਾਰਨ ਦੇਹਾਂਤ ਹੋ ਗਿਆ। ਇਮਤਿਆਜ਼ ਦੇ ਬੇਟੇ ਇਸ਼ਤਿਆਕ ਕੁਰੈਸ਼ੀ ਨੇ...

ਭਾਰਤ ‘ਚ ਜਲਦ ਸ਼ਾਮਲ ਹੋਣਾ ਚਾਹੁੰਦੇ ਹਨ PoK ਦੇ ਨਾਗਰਿਕ

ਗਲਾਸਗੋ- ਪਾਕਿਸਤਾਨ ਦੇ ਗ਼ੈਰ-ਕਾਨੂੰਨੀ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਦੇ ਲੋਕ ਹੁਣ ਬਿਨਾਂ ਕਿਸੇ ਦੇਰੀ ਦੇ ਜਲਦੀ ਤੋਂ ਜਲਦੀ ਭਾਰਤ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਉੱਥੇ ਭਾਰਤ...

ਧੋਖਾਧੜੀ ਦੇ ਮਾਮਲੇ ‘ਚ ਟਰੰਪ ਨੂੰ ਲੱਗਾ 35.5 ਕਰੋੜ ਡਾਲਰ ਦਾ ਜੁਰਮਾਨਾ

ਨਿਊਯਾਰਕ – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੇ ਕਾਰੋਬਾਰੀ ਸੰਗਠਨਾਂ ‘ਤੇ ਧੋਖਾਧੜੀ ਦੇ ਮਾਮਲੇ ‘ਚ 35.5 ਕਰੋੜ ਡਾਲਰ ਦਾ ਜੁਰਮਾਨਾ ਲਗਾਇਆ ਗਿਆ...

ਪਾਕਿਸਤਾਨੀ ਬਲਾਗਰ ਵਿਨੈ ਕਪੂਰ ਨੇ ਸ਼੍ਰੀ ਰਾਮ ਮੰਦਰ ਦੇ ਕੀਤੇ ਦਰਸ਼ਨ

ਅੰਮ੍ਰਿਤਸਰ-ਪਾਕਿਸਤਾਨ ਦੇ ਹਿੰਦੂ ਬਲਾਗਰ ਵਿਨੈ ਕਪੂਰ ਜੋ ਸ਼੍ਰੀ ਰਾਮ ਮੰਦਰ ਦੇ ਦਰਸ਼ਨਾਂ ਲਈ ਵਿਸ਼ੇਸ਼ ਤੌਰ ’ਤੇ ਅਯੁੱਧਿਆ ਧਾਮ ਪਹੁੰਚੇ ਸਨ। ਉਨ੍ਹਾਂ ਨੇ ਆਪਣੇ ਯੂ-ਟਿਊਬ ਚੈਨਲ...

ਆਸਟ੍ਰੇਲੀਆ, ਕੈਨੇਡਾ, ਨਿਊਜ਼ੀਲੈਂਡ ਨੇ ਗਾਜ਼ਾ ‘ਚ ਤੁਰੰਤ ਜੰਗਬੰਦੀ ਦੀ ਕੀਤੀ ਮੰਗ

ਕੈਨਬਰਾ : ਆਸਟ੍ਰੇਲੀਆ, ਕੈਨੇਡਾ ਅਤੇ ਨਿਊਜ਼ੀਲੈਂਡ ਨੇ ਗਾਜ਼ਾ ਵਿਚ ਤੁਰੰਤ ਮਨੁੱਖੀ ਤੌਰ ‘ਤੇ ਜੰਗਬੰਦੀ ਦੀ ਮੰਗ ਕੀਤੀ ਹੈ। ਵੀਰਵਾਰ ਨੂੰ ਤਿੰਨਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਦੇ...