Month: March 2024

ਜਲਦੀ ਹੀ ਟੈਲੀਵਿਜ਼ਨ ਨੂੰ ਪਿੱਛੇ ਛੱਡ ਦੇਵੇਗਾ ਡਿਜੀਟਲ ਮੀਡੀਆ : ਰਿਪੋਰਟ

ਨਵੀਂ ਦਿੱਲੀ – ਮੀਡੀਆ ਅਤੇ ਮਨੋਰੰਜਨ ਖੇਤਰ ਵਿੱਚ ਇਸ ਸਾਲ ਡਿਜੀਟਲ ਮੀਡੀਆ 75,100 ਕਰੋੜ ਰੁਪਏ ਦੇ ਅੰਦਾਜ਼ਨ ਆਕਾਰ ਨਾਲ  ਜਲਦੀ ਹੀ ਟੈਲੀਵਿਜ਼ਨ ਨੂੰ ਪਛਾੜ ਸਕਦਾ ਹੈ।...

ਧਰਮਸ਼ਾਲਾ ਟੈਸਟ ਲਈ ਹੈਲੀਕਾਪਟਰ ਰਾਹੀਂ ਸਟੇਡੀਅਮ ਪਹੁੰਚੇ ਰੋਹਿਤ ਸ਼ਰਮਾ

ਨਵੀਂ ਦਿੱਲੀ— ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਇੰਗਲੈਂਡ ਖਿਲਾਫ ਪੰਜਵੇਂ ਅਤੇ ਆਖਰੀ ਟੈਸਟ ਤੋਂ ਪਹਿਲਾਂ ਮੰਗਲਵਾਰ ਨੂੰ ਧਰਮਸ਼ਾਲਾ ‘ਚ ਸ਼ਾਨਦਾਰ ਐਂਟਰੀ ਕੀਤੀ ਅਤੇ ਹੈਲੀਕਾਪਟਰ ਰਾਹੀਂ ਸਟੇਡੀਅਮ...

ਸ਼ਾਨਦਾਰ ਬੱਲੇਬਾਜ਼ੀ ਦੀ ਬਦੌਲਤ ਦਿੱਲੀ ਨੇ ਮੁੰਬਈ ਨੂੰ ਹਰਾਇਆ

ਕਪਤਾਨ ਮੇਗ ਲੈਨਿੰਗ ਤੇ ਜੇਮਿਮਾ ਰੋਡ੍ਰਿਗੇਜ਼ ਦੇ ਤੂਫਾਨੀ ਅਰਧ ਸੈਂਕੜਿਆਂ ਤੋਂ ਬਾਅਦ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਦਿੱਲੀ ਕੈਪੀਟਲਸ ਨੇ ਮਹਿਲਾ ਪ੍ਰੀਮੀਅਰ ਲੀਗ-2024 ਟੀ-20 ਮੈਚ ’ਚ...

3 ਸਹਿ-ਕਲਾਕਾਰਾਂ ਵਲੋਂ ਮਹਿਲਾ ਕਲਾਕਾਰ ਨਾਲ ਸਮੂਹਿਕ ਜਬਰ-ਜ਼ਨਾਹ

ਮੇਦਿਨੀਨਗਰ – ਝਾਰਖੰਡ ਦੇ ਪਲਾਮੂ ਜ਼ਿਲੇ ਵਿਚ ਛੱਤੀਸਗੜ੍ਹ ਦੀ ਇਕ 21 ਸਾਲਾ ਰੰਗਮੰਚ ਕਲਾਕਾਰ ਨਾਲ ਉਸ ਦੇ ਸਹਿ ਕਲਾਕਾਰਾਂ ਨੇ ਕਥਿਤ ਤੌਰ ’ਤੇ ਸਮੂਹਿਕ ਜਬਰ-ਜ਼ਨਾਹ ਕੀਤਾ।...

ਨੀਤਾ ਅੰਬਾਨੀ ਨੇ ਅਨੰਤ-ਰਾਧਿਕਾ ਦੀ ਪ੍ਰੀ-ਵੈਡਿੰਗ ‘ਤੇ ਪਹਿਨਿਆ 400 ਕਰੋੜ ਰੁਪਏ ਦਾ ਹਾਰ

ਨਵੀਂ ਦਿੱਲੀ : ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਤੋਂ ਪਹਿਲਾਂ ਦੇ ਜਸ਼ਨ ਦੀਆਂ ਤਸਵੀਰਾਂ ਅਤੇ ਵੀਡੀਓਜ਼ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ...

ਹੱਥ ’ਚ ਤਲਵਾਰ ਫੜ ਕੇ PM ਮੋਦੀ ਤੇ ਯੋਗੀ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

ਬੈਂਗਲੁਰੂ, – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਹੱਥ ਵਿਚ ਤਲਵਾਰ ਫੜ ਕੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ...

ਹਜ਼ਾਰਾਂ ਦੀ ਗਿਣਤੀ ’ਚ ਦਿੱਲੀ ਦੇ ਜੰਤਰ-ਮੰਤਰ ਪਹੁੰਚਣਗੇ ਕਿਸਾਨ

ਪਟਿਆਲਾ/ਸਨੌਰ – ਦਿੱਲੀ ਕੂਚ ਨੂੰ ਲੈ ਕੇ ਸ਼ੰਭੂ ਤੇ ਖਨੌਰੀ ਬਾਰਡਰ ਵਿਖੇ ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਤੇ ਮਜ਼ਦੂਰ ਕਿਸਾਨ ਮੋਰਚੇ ਦੇ ਸੀਨੀਅਰ ਨੇਤਾਵਾਂ ਦੀਆਂ...

ਇਟਲੀ : ‘ਨਾਰੀ ਦਿਵਸ’ ਨੂੰ ਸਮਰਪਿਤ ਕਵੀ ਦਰਬਾਰ ਬੜੀ ਸ਼ਾਨੋ ਸ਼ੌਕਤ ਨਾਲ ਸੰਪੰਨ

ਰੋਮ : ਮਹਿਲਾ ਕਾਵਿ ਮੰਚ (ਰਜਿ:) ਇਕਾਈ ਇਟਲੀ ਵੱਲੋਂ ਪ੍ਰਧਾਨ ਕਰਮਜੀਤ ਕੌਰ ਰਾਣਾ ਦੀ ਅਗਵਾਈ ਹੇਠ ‘ਨਾਰੀ ਦਿਵਸ’ ਨੂੰ ਸਮਰਪਿਤ ਸੱਤਵਾਂ ਕਵੀ ਦਰਬਾਰ ਸੰਪੰਨ ਹੋਇਆ। ਸੰਪਨ...

ਆਊਟਡੋਰ ਪਾਰਟੀ ਕਰ ਰਹੇ ਲੋਕਾਂ ‘ਤੇ ਨਕਾਬਪੋਸ਼ ਬੰਦੂਕਧਾਰੀਆਂ ਨੇ ਚਲਾਈਆਂ ਗੋਲੀਆਂ

ਕਿੰਗ ਸਿਟੀ : ਮੱਧ ਕੈਲੀਫੋਰਨੀਆ ਵਿੱਚ ਐਤਵਾਰ ਸ਼ਾਮ ਨੂੰ ਨਕਾਬਪੋਸ਼ ਬੰਦੂਕਧਾਰੀਆਂ ਦੇ ਇੱਕ ਸਮੂਹ ਨੇ ਇੱਕ ਆਊਟਡੋਰ ਪਾਰਟੀ ਵਿੱਚ ਗੋਲੀਬਾਰੀ ਕਰ ਦਿੱਤੀ, ਜਿਸ ਵਿੱਚ 4...

ਨਿਊਜ਼ੀਲੈਂਡ ‘ਚ ਸਰਕਾਰ ਵੱਲੋਂ ਬਣਾਏ ਜਾਣਗੇ 15 ਨਵੇਂ ਚਾਰ ਮਾਰਗੀ ਹਾਈਵੇਅ

ਆਕਲੈਂਡ- ਨਿਊਜ਼ੀਲੈਂਡ ਸਰਕਾਰ ਨੇ ਪੁਸ਼ਟੀ ਕੀਤੀ ਹੈ ਕਿ ਉਹ 15 ਨਵੇਂ ਮੋਟਰਵੇਅ ਅਤੇ ਹਾਈਵੇਅ ਪ੍ਰੋਜੈਕਟਾਂ ਲਈ ਅਰਬਾਂ ਖਰਚ ਕਰੇਗੀ, ਜਿੰਨਾ ਬਾਰੇ ਨੈਸ਼ਨਲ ਦੁਆਰਾ ਚੋਣਾਂ ਦੌਰਾਨ...

ਮੈਲਬੌਰਨ ਦੇ ਦੌਰੇ ‘ਤੇ ਜਾਣਗੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਦੱਖਣ-ਪੂਰਬੀ ਏਸ਼ੀਆਈ ਨੇਤਾਵਾਂ ਨਾਲ ਮੁਲਾਕਾਤ ਕਰਨ ਲਈ ਕੱਲ੍ਹ ਮੈਲਬੌਰਨ ਦੀ ਯਾਤਰਾ ਕਰਨਗੇ। ਉਨ੍ਹਾਂ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ...

ਕ੍ਰਿਕਟ ਟੀਮ ਦੇ ਦੌਰੇ ਤੋਂ ਪਹਿਲਾਂ ਪਾਕਿਸਤਾਨ ਪਹੁੰਚਿਆ ਨਿਊਜ਼ੀਲੈਂਡ ਦਾ ਸੁਰੱਖਿਆ ਵਫ਼ਦ

ਲਾਹੌਰ— ਨਿਊਜ਼ੀਲੈਂਡ ਕ੍ਰਿਕਟ ਟੀਮ ਦਾ ਇਕ ਵਫਦ ਅਪ੍ਰੈਲ ‘ਚ ਹੋਣ ਵਾਲੀ ਟੀ-20 ਸੀਰੀਜ਼ ਲਈ ਪਾਕਿਸਤਾਨ ਦੌਰੇ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਥੇ ਪਹੁੰਚ...

ਨਿਊਜ਼ੀਲੈਂਡ ਨੂੰ ਲੱਗਾ ਝਟਕਾ, ਤੇਜ਼ ਗੇਂਦਬਾਜ਼ ਦੂਜੇ ਟੈਸਟ ਮੈਚ ਤੋਂ ਬਾਹਰ

ਵੇਲਿੰਗਟਨ— ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ਼ ਵਿਲ ਓ’ਰੂਰਕੇ ਮਾਸਪੇਸ਼ੀਆਂ ‘ਚ ਖਿਚਾਅ ਕਾਰਨ ਆਸਟ੍ਰੇਲੀਆ ਖਿਲਾਫ ਦੂਜੇ ਟੈਸਟ ਕ੍ਰਿਕਟ ਮੈਚ ‘ਚ ਨਹੀਂ ਖੇਡ ਸਕਣਗੇ। ਓ’ਰੂਰਕੇ ਦੀ ਜਗ੍ਹਾ ਬੇਨ...

ICC ਨੇ ਜਾਰੀ ਕੀਤੀ ਮਹੀਨੇ ਦੇ ਸਰਵੋਤਮ ਖਿਡਾਰੀਆਂ ਦੀ ਸੂਚੀ

ਦੁਬਈ : ਇੰਗਲੈਂਡ ਦੇ ਖਿਲਾਫ ਚੱਲ ਰਹੀ ਟੈਸਟ ਸੀਰੀਜ਼ ‘ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਭਾਰਤ ਦੇ ਸਲਾਮੀ ਬੱਲੇਬਾਜ਼ ਯਸ਼ਸਵੀ ਜਾਇਸਵਾਲ ਆਈਸੀਸੀ ਫਰਵਰੀ ‘ਚ ਪਲੇਅਰ...

9 ਜੂਨ ਨੂੰ ਹੋਵੇਗਾ ਭਾਰਤ-ਪਾਕਿ ਵਿਚਾਲੇ ਟੀ-20 ਵਿਸ਼ਵ ਕੱਪ ਮੁਕਾਬਲਾ

ਪੁਰਾਣੇ ਵਿਰੋਧੀ ਭਾਰਤ ਤੇ ਪਾਕਿਸਤਾਨ ਆਗਾਮੀ ਟੀ-20 ਵਿਸ਼ਵ ਕੱਪ ਵਿਚ 9 ਜੂਨ ਨੂੰ ਇਕ-ਦੂਜੇ ਦੇ ਆਹਮੋ-ਸਾਹਮਣੇ ਹੋਣਗੇ ਤੇ ਇਹ ਮੁਕਾਬਲਾ ਅਮਰੀਕਾ ਦੇ ਨਿਊਯਾਰਕ ਦੇ ਨਾਸਾਓ...

ਅੰਬਾਨੀ ਦੇ ਪੁੱਤ ਦੀ ਮਹਿੰਗੀ ਘੜੀ ਦੇ ਦੀਵਾਨੇ ਹੋਏ ਫੇਸਬੁੱਕ ਦੇ CEO ਮਾਰਕ

ਮੁੰਬਈ : ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਦੇ ਪੁੱਤਰ ਅਨੰਤ ਅੰਬਾਨੀ-ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ‘ਚ ਸ਼ਾਮਲ ਹੋਣ ਲਈ ਦੁਨੀਆ ਭਰ ਦੀਆਂ ਮਸ਼ਹੂਰ ਹਸਤੀਆਂ...

ਅਨੰਤ-ਰਾਧਿਕਾ ਪ੍ਰੀ-ਵੈਡਿੰਗ ਪਾਰਟੀ: ਟਰੰਪ ਦੀ ਧੀ ਤੇ ਦੋਹਤੀ ਨੇ ਲੁੱਟੀ ਮਹਿਫਲ

ਜਾਮਨਗਰ- ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੀ ਪ੍ਰੀ-ਵੈਡਿੰਗ ਪਾਰਟੀ ਵਿੱਚ ਸੰਯੁਕਤ ਰਾਜ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਆਪਣੇ ਪਰਿਵਾਰ...

ਬਜਟ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ ‘ਤੇ ਸਾਧੇ ਤਿੱਖੇ ਨਿਸ਼ਾਨੇ

ਪਟਿਆਲਾ- ਪੰਜਾਬ ਸਰਕਾਰ ਦੇ ਪੇਸ਼ ਹੋਣ ਵਾਲੇ ਬਜਟ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ...

ਹੰਸ ਰਾਜ ਹੰਸ ਨੂੰ ਪੰਜਾਬ ’ਚ ਐਡਜਸਟ ਕਰਨ ਦੀ ਤਿਆਰੀ ’ਚ ਭਾਜਪਾ

ਜਲੰਧਰ – ਦੇਸ਼ ’ਚ 2024 ਦੀਆਂ ਲੋਕ ਸਭਾ ਚੋਣਾਂ ਸਬੰਧੀ ਤਿਆਰੀਆਂ ਜ਼ੋਰਾਂ ’ਤੇ ਹਨ ਤੇ ਇਨ੍ਹਾਂ ਚੋਣਾਂ ਨੂੰ ਵੇਖਦਿਆਂ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹੋ ਚੁੱਕੀਆਂ ਹਨ।...

ਦੇਹਰਾਦੂਨ ਤੋਂ ਅੰਮ੍ਰਿਤਸਰ ਲਈ ਸਿੱਧੀ ਫਲਾਈਟ 6 ਮਾਰਚ ਤੋਂ ਸ਼ੁਰੂ

ਦੇਹਰਾਦੂਨ ਤੋਂ ਦੇਸ਼ ਦੇ ਤਿੰਨ ਵੱਡੇ ਸ਼ਹਿਰਾਂ ਅੰਮ੍ਰਿਤਸਰ, ਅਯੁੱਧਿਆ ਤੇ ਵਾਰਾਣਸੀ ਲਈ ਸਿੱਧੀ ਹਵਾਈ ਸੇਵਾ ਲਈ ਕੇਂਦਰੀ ਪ੍ਰਵਾਨਗੀ ਦਿੱਤੀ ਗਈ ਹੈ। ਇਹ ਤਿੰਨੇ ਸੇਵਾਵਾਂ 6...

ਚੀਨ ਨੇ ਬਣਾਈ ਦੁਨੀਆ ਦੀ ਸਭ ਤੋਂ ਤੇਜ਼ ਟ੍ਰੇਨ, ਪ੍ਰਤੀ ਘੰਟਾ ਰਫ਼ਤਾਰ 623 ਕਿਲੋਮੀਟਰ

ਜਲੰਧਰ – ਚੀਨ ਨੇ ਹੁਣ ਮੈਗਨੇਟਿਕਲੀ ਲੇਵੀਟੇਟਿਡ ਭਾਵ ਮੈਗਲੇਵ ਟਰੇਨ ਦਾ ਸਫ਼ਲ ਪ੍ਰੀਖਣ ਕਰ ਲਿਆ ਹੈ। ਚਾਈਨਾ ਏਰੋਸਪੇਸ ਸਾਇੰਸ ਐਂਡ ਇੰਡਸਟਰੀਜ਼ ਕਾਰਪੋਰੇਸ਼ਨ ਮੁਤਾਬਕ ਪਿਛਲੇ ਸਾਲ ਅਕਤੂਬਰ...

ਬ੍ਰਿਟੇਨ ਸਰਕਾਰ ਇਨ੍ਹਾਂ ਲੋਕਾਂ ਦੀ ਐਂਟਰੀ ਬੈਨ ਕਰਨ ਦੀ ਬਣਾ ਰਹੀ ਯੋਜਨਾ

ਲੰਡਨ – ਬ੍ਰਿਟੇਨ ਦੀ ਸਰਕਾਰ ਵੱਲੋਂ ਤਿਆਰ ਕੀਤੀਆਂ ਜਾ ਰਹੀਆਂ ਨਵੀਆਂ ਯੋਜਨਾਵਾਂ ਤਹਿਤ ਪਾਕਿਸਤਾਨ, ਅਫਗਾਨਿਸਤਾਨ ਅਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਤੋਂ ਕੱਟੜਪੰਥੀ ਇਸਲਾਮੀ ਵਿਚਾਰਾਂ ਵਾਲੇ ਪ੍ਰਚਾਰਕਾਂ...

ਕੈਲੀਫੋਰਨੀਆ ‘ਚ ਬਰਫੀਲੇ ਤੂਫਾਨ ਦਾ ਕਹਿਰ, ਸੜਕਾਂ ‘ਤੇ ਲੱਗਾ ਭਾਰੀ ਜਾਮ

ਵਾਸ਼ਿੰਗਟਨ – ਅਮਰੀਕਾ ਵਿਚ ਜਾਰੀ ਭਾਰੀ ਬਰਫਬਾਰੀ ਅਤੇ ਤੇਜ਼ ਬਰਫੀਲੇ ਤੂਫਾਨ ਕਾਰਨ ਕੈਲੀਫੋਰਨੀਆ ਵਿਚ ਇਕ ਪ੍ਰਮੁੱਖ ਸੜਕ ‘ਤੇ ਆਵਾਜਾਈ ਬੰਦ ਹੋ ਗਈ ਅਤੇ ਹਜ਼ਾਰਾਂ ਘਰਾਂ...

ਨੇਤਨਯਾਹੂ ਦੀ ਇਜਾਜ਼ਤ ਤੋਂ ਬਿਨਾਂ ਵਾਸ਼ਿੰਗਟਨ ਪਹੁੰਚੇ ਇਜ਼ਰਾਇਲੀ ਨੇਤਾ

ਵਾਸ਼ਿੰਗਟਨ – ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਸੋਮਵਾਰ ਨੂੰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਸਹਿਮਤੀ ਤੋਂ ਬਿਨਾਂ ਵਾਸ਼ਿੰਗਟਨ ਦਾ ਦੌਰਾ ਕਰਨ ਵਾਲੇ ਇਜ਼ਰਾਈਲੀ...

PM ਬਣਦੇ ਹੀ ਸ਼ਹਿਬਾਜ਼ ਨੇ ਉਠਾਇਆ ਕਸ਼ਮੀਰ ਦਾ ਮੁੱਦਾ

ਇਸਲਾਮਾਬਾਦ : ਪਾਕਿਸਤਾਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਐਤਵਾਰ ਨੂੰ ਆਪਣੇ ਪਹਿਲੇ ਸੰਬੋਧਨ ਵਿਚ ਕਸ਼ਮੀਰ ਦਾ ਮੁੱਦਾ ਉਠਾਇਆ। ਹਾਲਾਂਕਿ ਉਸਨੇ ਗੁਆਂਢੀਆਂ ਸਮੇਤ...

ਆਸਟ੍ਰੇਲੀਆਈ ਵਿਦਿਆਰਥੀਆਂ ਲਈ ਦੱਖਣ-ਪੂਰਬੀ ਏਸ਼ੀਆ ਭਾਸ਼ਾਵਾਂ ਸਿੱਖਣਾ ਮਹੱਤਵਪੂਰਨ

ਮੈਲਬੌਰਨ – ਆਸਟ੍ਰੇਲੀਆ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਨਾਲ ਆਪਣੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦਾ ਚਾਹਵਾਨ ਹੈ ਪਰ ਉਹ ਇਸ ਖੇਤਰ ਦੀਆਂ ਭਾਸ਼ਾਵਾਂ ਸਿੱਖਣ ਤੋਂ ਪਿੱਛੇ ਹਟ...

ਨਿਊਜ਼ੀਲੈਂਡ ਸਰਕਾਰ ਨੇ ਵਿਦੇਸ਼ੀ ਕਾਮਿਆਂ ਲਈ ਕੀਤਾ ਵੱਡਾ ਐਲਾਨ

ਨਿਊਜ਼ੀਲੈਂਡ ਸਰਕਾਰ ਨੇ ਵਿਦੇਸ਼ੀ ਕਾਮਿਆਂ ਦੀ ਤਨਖਾਹ ਨੂੰ ਲੈਕੇ ਵੱਡਾ ਐਲਾਨ ਕੀਤਾ ਹੈ। ਇਸ ਫ਼ੈਸਲੇ ਮੁਤਾਬਕ 28 ਫਰਵਰੀ ਤੋਂ ਇਮੀਗ੍ਰੇਸ਼ਨ ਨਿਊਜ਼ੀਲੈਂਡ (INZ) ਨਵੀਨਤਮ ਔਸਤ ਤਨਖਾਹ...

ਗਰਭਪਾਤ ਨੂੰ ਸੰਵਿਧਾਨਕ ਅਧਿਕਾਰ ਦਾ ਦਰਜਾ ਦੇਣ ਵਾਲਾ ਪਹਿਲਾ ਦੇਸ਼ ਬਣਿਆ ਫਰਾਂਸ

ਫਰਾਂਸ ਗਰਭਪਾਤ ਨੂੰ ਸੰਵਿਧਾਨਕ ਅਧਿਕਾਰ ਦਾ ਦਰਜਾ ਦੇਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਰਾਸ਼ਟਰਪਤੀ ਇਮੈਨੁਅਲ ਮੈਕਰੋਨ ਵਲੋਂ ਬੁਲਾਏ ਗਏ ਸੰਸਦ ਦੇ ਦੋਵਾਂ...