Month: March 2024

ਮੋਹਾਲੀ ‘ਚ ਅਮਰੂਦ ਬਾਗ ਘਪਲੇ ਨੂੰ ਲੈ ਕੇ ED ਦੀ ਵੱਡੀ ਕਾਰਵਾਈ

ਮੋਹਾਲੀ : ਮੋਹਾਲੀ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਅਮਰੂਦ ਬਾਗ ਘਪਲੇ ‘ਚ ਵੱਡੀ ਕਾਰਵਾਈ ਕਰਦਿਆਂ ਪਿੰਡ ਬਾਕਰਪੁਰ ‘ਚ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਟੀਮ...

ਜੰਮੂ-ਕਸ਼ਮੀਰ ‘ਚ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਬਾਹਰ ਧਮਾਕਾ

 ਦੇਰ ਰਾਤ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਬਾਹਰ ਧਮਾਕਾ ਹੋ ਗਿਆ। ਇਸ ਧਮਾਕੇ ਨਾਲ ਗੁਰਦੁਰਾਆਰਾ ਸਾਹਿਬ ਦੀਆਂ ਕੰਧਾਂ ਨੂੰ ਨੁਕਸਾਨ...

CM ਕੇਜਰੀਵਾਲ ਦੀ ਪਤਨੀ ਸੁਨੀਤਾ 12 ਵਜੇ ਕਰੇਗੀ ਪ੍ਰੈੱਸ ਕਾਨਫਰੰਸ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅੱਜ ਯਾਨੀ ਕਿ ਬੁੱਧਵਾਰ ਨੂੰ 12 ਵਜੇ ਪ੍ਰੈੱਸ ਕਾਨਫਰੰਸ ਕਰੇਗੀ। ਦੱਸਿਆ ਜਾ ਰਿਹਾ...

ਲੰਡਨ ‘ਚ ਪਾਰਲੀਮੈਂਟ ਦੇ ਬਾਹਰ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ

ਲੰਡਨ : ਯੂ.ਕੇ ਦੀ ਰਾਜਧਾਨੀ ਲੰਡਨ ਵਿੱਚ ਕਿਸਾਨਾਂ ਨੇ ਪਾਰਲੀਮੈਂਟ ਨੇੜੇ ਟਰੈਕਟਰ ਮਾਰਚ ਕੱਢ ਕੇ ਆਪਣਾ ਵਿਰੋਧ ਦਰਜ ਕਰਵਾਇਆ। ਬੀਤੇ ਦਿਨ ਵੱਡੀ ਗਿਣਤੀ ‘ਚ ਕਿਸਾਨ ਟਰੈਕਟਰ...

ਇਟਲੀ ‘ਚ ਸਜਾਇਆ ਗਿਆ ਹੋਲੇ ਮਹੱਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਇਟਲੀ – ਖਾਲਸਾ ਪੰਥ ਦੀ ਚੜਦੀਕਲਾ ਦਾ ਪ੍ਰਤੀਕ ਹੋਲਾ ਮਹੱਲਾ ਸਮੁੱਚੇ ਸਿੱਖ ਜਗਤ ਦੁਆਰਾ ਬੜੀ ਸ਼ਰਧਾ ਅਤੇ ਜਾਹੋ ਜਲਾਲ ਨਾਲ ਮਨਾਇਆ ਜਾਂਦਾ ਹੈ। ਇਟਲੀ ਦੇ ਜ਼ਿਲ੍ਹਾ...

ਭਾਰਤ ਤੋਂ ਆਕਲੈਂਡ ਪੁੱਜੇ ਯਾਤਰੀਆਂ ਲਈ ਚੇਤਾਵਨੀ ਹੋਈ ਜਾਰੀ

ਆਕਲੈਂਡ – ਚੈਨਈ ਤੋਂ ਸਿੰਘਾਪੁਰ ਤੇ ਸਿੰਘਾਪੁਰ ਤੋਂ ਆਕਲੈਂਡ ਪੁੱਜੇ ਯਾਤਰੀਆਂ ਲਈ ਸਿਹਤ ਸਬੰਧੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਹ ਉਡਾਣ ਸਿੰਘਾਪੁਰ ਏਅਰਲਾਈਨਜ਼ ਦੀ ਐਸ...

ਪੈਟਰਿਕ ਰਾਟਾ ਬਣੇ ਨਿਊਜੀਲੈਂਡ ਦੇ ਭਾਰਤ ਵਿੱਚ ਨਵੇਂ ਹਾਈ ਕਮਿਸ਼ਨਰ

ਆਕਲੈਂਡ – ਵਿਦੇਸ਼ ਮੰਤਰੀ ਵਿਨਸਟਨ ਪੀਟਰਜ਼ ਵਲੋਂ ਡਿਪਲੋਮੈਟ ਪੈਟਰਿਕ ਰਾਟਾ ਨੂੰ ਨਿਊਜੀਲੈਂਡ ਦਾ ਭਾਰਤ ਵਿੱਚ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਪੈਟਰਿਕ ਰਾਟਾ, ਡੇਵਿਡ...

ਆਸਟ੍ਰੇਲੀਆ ‘ਚ ਬੁਸ਼ਫਾਇਰ ਫਿਲਹਾਲ ਕੰਟਰੋਲ ਤੋਂ ਬਾਹਰ

ਸਿਡਨੀ – ਪੱਛਮੀ ਆਸਟ੍ਰੇਲੀਆ (ਡਬਲਯੂ.ਏ) ਵਿਚ ਬੁਸ਼ਫਾਇਰ ਦਾ ਕਹਿਰ ਜਾਰੀ ਹੈ। ਇੱਥੇ ਵੱਡੀ ਝਾੜੀਆਂ ਵਿਚ ਲੱਗੀ ਅੱਗ ਦਾ ਐਮਰਜੈਂਸੀ ਪੱਧਰ ਅੱਠ ਸੰਪਤੀਆਂ ਦੇ ਨੁਕਸਾਨੇ ਜਾਣ ਤੋਂ...

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 29 ਪੈਸੇ ਦੀ ਮਜ਼ਬੂਤੀ ਨਾਲ ਖੁੱਲ੍ਹਿਆ

ਮੁੰਬਈ – ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਮੰਗਲਵਾਰ ਦੇ ਸ਼ੁਰੂਆਤੀ ਕਾਰੋਬਾਰ ਵਿਚ 29 ਪੈਸੇ ਵਧ ਕੇ 83.32 ਦੇ ਪੱਧਰ ‘ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ...

ਘਰੇਲੂ ਬਾਜ਼ਾਰਾਂ ਦੇ ਸ਼ੁਰੂਆਤੀ ਕਾਰੋਬਾਰ ‘ਚ ਗਿਰਾਵਟ, ਸੈਂਸੈਕਸ 468.91 ਅੰਕ ਡਿੱਗਿਆ

ਮੁੰਬਈ – ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਅਤੇ ਅਮਰੀਕੀ ਬਾਜ਼ਾਰਾਂ ਵਿੱਚ ਕਮਜ਼ੋਰ ਰੁਖ ਦੇ ਵਿਚਕਾਰ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਘਰੇਲੂ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿੱਚ...

ਜੇਕਰ ਭਾਰਤ ਤੀਜੇ ਦੌਰ ‘ਚ ਨਹੀਂ ਪਹੁੰਚ ਸਕਿਆ ਤਾਂ ਅਸਤੀਫਾ ਦੇ ਦੇਵਾਂਗਾ : ਸਟਿਮੈਕ

ਗੁਹਾਟੀ-  ਭਾਰਤ ਦੇ ਮੁੱਖ ਕੋਚ ਇਗੋਰ ਸਟਿਮੈਕ ਨੇ ਸੋਮਵਾਰ ਨੂੰ ਕਿਹਾ ਕਿ ਜੇਕਰ ਭਾਰਤੀ ਫੁੱਟਬਾਲ ਟੀਮ ਫੀਫਾ ਵਿਸ਼ਵ ਕੱਪ 2026 ਦੇ ਕੁਆਲੀਫਾਇਰ ਦੇ ਤੀਜੇ ਦੌਰ...

ਛੇਤਰੀ ਦੇ 150ਵੇਂ ਮੈਚ ‘ਚ ਗੋਲ ਕਰਨ ਦਾ ਹੋਵੇਗਾ ਭਾਰਤ ਦਾ ਇਰਾਦਾ

ਗੁਹਾਟੀ – ਪਿਛਲੇ ਕੁਝ ਸਮੇਂ ਤੋਂ ਗੋਲ ਕਰਨ ‘ਚ ਨਾਕਾਮ ਰਹੀ ਭਾਰਤੀ ਫੁੱਟਬਾਲ ਟੀਮ ਫੀਫਾ ਵਿਸ਼ਵ ਕੱਪ 2026 ਦੇ ਕੁਆਲੀਫਾਇਰ ਮੈਚ ਵਿੱਚ ਮੰਗਲਵਾਰ ਨੂੰ ਅਫਗਾਨਿਸਤਾਨ ਖਿਲਾਫ ਜਿੱਤ...

ਸ਼ਿਖਰ ਧਵਨ ਦਾ ਹਮਸ਼ਕਲ ਦੇਖ ਕੇ ਵਿਰਾਟ ਕੋਹਲੀ ਨੇ ਦਿੱਤਾ ਮਜ਼ੇਦਾਰ ਪ੍ਰਤੀਕਿਰਿਆ

ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਪੰਜਾਬ ਕਿੰਗਜ਼ ਦੇ ਖਿਲਾਫ ਮੈਚ ਦੌਰਾਨ ਰਾਇਲ ਚੈਲੰਜਰ ਬੈਂਗਲੁਰੂ ਦੇ ਬੱਲੇਬਾਜ਼ ਵਿਰਾਟ ਕੋਹਲੀ ਦਰਸ਼ਕ ਗੈਲਰੀ ‘ਚ ਸ਼ਿਖਰ ਧਵਨ ਦਾ ਲੁੱਕ ਦੇਖ...

ਕਰਨ ਔਜਲਾ ਨੇ ਗੱਡੇ ਝੰਡੇ, ਵਿਦੇਸ਼ ਦੀ ਧਰਤੀ ‘ਤੇ ਇੰਝ ਚਮਕਾਇਆ ਪੰਜਾਬੀਆਂ ਦਾ ਨਾਂ

 ਪੰਜਾਬੀ ਗਾਇਕ ਕਰਨ ਔਜਲਾ ਨੇ ਜੂਨੋ ਐਵਾਰਡ ਜਿੱਤ ਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਟੋਰਾਂਟੋ ਵਿਚ ਹੋਏ ਇਸ ਐਵਾਰਡ ਸ਼ੋਅ ਦੌਰਾਨ ਕਰਨ ਔਜਲਾ ਨੇ Tik-Tok...

‘ਪੁਸ਼ਪਾ’ ਦੇ ਡਾਇਰੈਕਟਰ ਸੁਕੁਮਾਰ ਨਾਲ ਮੁੜ ਨਜ਼ਰ ਆਉਣਗੇ ਰਾਮ ਚਾਰਨ

ਨਵੀਂ ਦਿੱਲੀ – ‘ਆਰ. ਆਰ. ਆਰ.’ ਦੇ ਮਸ਼ਹੂਰ ਅਦਾਕਾਰ ਰਾਮ ਚਰਨ ਤੇ ‘ਪੁਸ਼ਪਾ : ਦਿ ਰਾਈਜ਼’ ਦੇ ਨਿਰਦੇਸ਼ਕ ਸੁਕੁਮਾਰ ਇਕੱਠੇ ਫ਼ਿਲਮ ਕਰਨ ਲਈ ਰਾਜ਼ੀ ਹੋ ਗਏ ਹਨ। ਨਿਰਮਾਤਾਵਾਂ...

ਦੁਰਗਿਆਨਾ ਮੰਦਰ ਪਹੁੰਚੇ ਮੰਤਰੀ ਧਾਲੀਵਾਲ ਤੇ MP ਔਜਲਾ

ਅੰਮ੍ਰਿਤਸਰ- ਅੰਮ੍ਰਿਤਸਰ ਦੇ ਮਸ਼ਹੂਰ ਧਾਰਮਿਕ ਤੀਰਥ ਅਸਥਾਨ ਦੁਰਗਿਆਨਾ ਮੰਦਰ ‘ਚ ਹੋਲੀ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨਾਲ...

ਹੋਲਾ-ਮਹੱਲਾ ਯਾਤਰਾ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ

ਹਾਜੀਪੁਰ – ਹੋਲਾ-ਮਹੱਲਾ ਦੀ ਯਾਤਰਾ ਤੋਂ ਘਰ ਪਰਤ ਰਹੇ ਪਰਿਵਾਰ ਨਾਲ ਰਾਹ ਵਿਚ ਹੀ ਭਾਣਾ ਵਾਪਰ ਗਿਆ। ਹਾਜੀਪੁਰ-ਮੁਕੇਰੀਆਂ ਸੜਕ ‘ਤੇ ਪੈਂਦੇ ਪਿੰਡ ਕਮਲੂਹ ਅੱਡੇ ‘ਤੇ ਦੋ...

ਦਿੱਲੀ ਮੈਟਰੋ ਨੇ ਤਿੰਨ ਸਟੇਸ਼ਨਾਂ ਦੇ ਗੇਟ ਕੀਤੇ ਬੰਦ

ਨਵੀਂ ਦਿੱਲੀ – ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐੱਮਆਰਸੀ) ਨੇ ਮੰਗਲਵਾਰ...

CM ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ‘ਆਪ’ ਕਰੇਗੀ ਪੀ. ਐੱਮ. ਦੀ ਰਿਹਾਇਸ਼ ਦਾ ਘਿਰਾਓ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਵਲੋਂ ਗ੍ਰਿਫ਼ਤਾਰੀ ਨੂੰ ਲੈ ਕੇ ਆਮ ਆਦਮੀ...

ਯੂ.ਕੇ. ਸਰਕਾਰ ਨੇ ਭਾਰਤ ਜਾਣ ਵਾਲੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਕੀਤੀ ਜਾਰੀ

ਲੰਡਨ – ਯੂ.ਕੇ. ਸਰਕਾਰ ਨੇ ਭਾਰਤ ਜਾਣ ਵਾਲੇ ਆਪਣੇ ਨਾਗਰਿਕਾਂ ਨੂੰ ਭਾਰਤ ਵਿੱਚ ਜਨਰਲ ਚੋਣਾਂ ਦੇ ਮੱਦੇਨਜ਼ਰ ਸੁਚੇਤ ਰਹਿਣ ਲਈ ਕਿਹਾ ਹੈ। ਯੂ.ਕੇ. ਦੀ ਸਰਕਾਰੀ ਵੈਬਸਾਈਟ...

ਮੂਸੇਵਾਲਾ ਦੇ ਪਿਤਾ ਅਤੇ ਨਵਜੰਮੇ ਸ਼ੁਭਦੀਪ ਦੀਆਂ ਤਸਵੀਰਾਂ ਟਾਈਮਜ਼ ਸਕੁਏਅਰ ‘ਤੇ ਪ੍ਰਦਰਸ਼ਿਤ

ਨਿਊਯਾਰਕ – ਬੀਤੇ ਦਿਨ ਨਿਊਯਾਰਕ ਵਿਖੇ ਨਵਜੰਮੇ ਸ਼ੁਭਦੀਪ ਦੀਆਂ ਤਸਵੀਰਾਂ ਟਾਈਮਜ਼ ਸਕੁਏਅਰ ਬਿਲਬੋਰਡ ‘ਤੇ ਸਾਹਮਣੇ ਆਈਆਂ, ਜਿਸ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਨਵਜੰਮੇ...

ਪੁਸ਼ਪਾ ਲੇਕਿਨਵਾਲਾ ਬਣੀ 104 ਸਾਲ ਪੁਰਾਣੀ ਆਕਲੈਂਡ ਇੰਡੀਅਨ ਅਸੋਸੀਏਸ਼ਨ ਦੀ ਪਹਿਲੀ ਮਹਿਲਾ ਪ੍ਰਧਾਨ

ਆਕਲੈਂਡ – ਆਕਲੈਂਡ ਇੰਡੀਅਨ ਅਸੋਸੀਏਸ਼ਨ ਨੂੰ ਬਣਿਆ 104 ਸਾਲ ਦਾ ਸਮਾਂ ਪੂਰਾ ਹੋ ਗਿਆ ਹੈ ਤੇ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸੰਸਥਾ ਦੀ ਪ੍ਰਧਾਨ...

ਨਵੀਂ ਸਰਕਾਰ ’ਚ ਵਪਾਰਕ ਮੰਤਰਾਲਾ ਦੇ 100 ਦਿਨ ਦੇ ਏਜੰਡੇ ’ਚ ਹੋਵੇਗਾ ਬ੍ਰਿਟੇਨ

ਨਵੀਂ ਦਿੱਲੀ  – ਬ੍ਰਿਟੇਨ ਅਤੇ ਓਮਾਨ ਦੇ ਨਾਲ ਭਾਰਤ ਦੇ ਪ੍ਰਸਤਾਵਿਤ ਮੁਕਤ ਵਪਾਰ ਸਮਝੌਤੇ (ਐੱਫ.ਟੀ.ਏ.) ਨਵੀਂ ਸਰਕਾਰ ’ਚ ਵਪਾਰਕ ਮੰਤਰਾਲਾ ਦੇ 100 ਦਿਨ ਦੇ ਏਜੰਡੇ...

ਰੋਹਿਤ ਸ਼ਰਮਾ ਨੂੰ ਉਮੀਦ, ਨਵੇਂ ਚਿਹਰੇ IPL ‘ਚ ਸ਼ੁਰੂ ਤੋਂ ਹੀ ਆਪਣੀ ਛਾਪ ਛੱਡਣਗੇ

ਮੁੰਬਈ— ਮੁੰਬਈ ਇੰਡੀਅਨਜ਼ ਦੇ ਸਾਬਕਾ ਕਪਤਾਨ ਰੋਹਿਤ ਸ਼ਰਮਾ ਨੂੰ ਉਮੀਦ ਹੈ ਕਿ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ ਆਗਾਮੀ ਸੈਸ਼ਨ ਲਈ ਉਨ੍ਹਾਂ ਦੀ ਟੀਮ ‘ਚ ਸ਼ਾਮਲ ਨਵੇਂ...

ਵਿਆਹ ‘ਤੇ ਸ਼ਗਨ ਪਾਉਣ ਲਈ ਪੈਲੇਸ ਗਏ ਵਿਅਕਤੀਆਂ ‘ਤੇ ਚੱਲੀਆਂ ਗੋਲ਼ੀਆਂ

ਜਲਾਲਾਬਾਦ – 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਵਾਰ-ਵਾਰ ਅਸਲਾਧਾਰਕਾਂ ਨੂੰ ਅਪੀਲਾਂ ਕਰਨ ਦੇ ਬਾਵਜੂਦ ਵੀ...