Month: March 2024

ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਸਾਂਸਦ ਨਵੀਨ ਜਿੰਦਲ ਭਾਜਪਾ ‘ਚ ਸ਼ਾਮਲ

ਨਵੀਂ ਦਿੱਲੀ – ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਨਵੀਨ ਜਿੰਦਲ ਭਾਜਪਾ ‘ਚ ਸ਼ਾਮਲ ਹੋ ਗਏ...

ਬ੍ਰਿਟੇਨ ਸਰਕਾਰ ਦਾ ਨਵਾਂ ਨਿਯਮ, 50 ਹਜ਼ਾਰ ਭਾਰਤੀ ਹੋਣਗੇ ਪ੍ਰਭਾਵਿਤ

ਲੰਡਨ– ਬ੍ਰਿਟੇਨ ਸਰਕਾਰ ਇਮੀਗ੍ਰੇਸ਼ਨ ਨਿਯਮਾਂ ਵਿਚ ਤਬਦੀਲੀ ਕਰ ਰਹੀ ਹੈ। ਇਸ ਤਬਦੀਲੀ ਨਾਲ ਵਿਦਿਆਰਥੀਆਂ ਤੋਂ ਬਾਅਦ ਹਜ਼ਾਰਾਂ ਭਾਰਤੀ ਪ੍ਰਭਾਵਿਤ ਹੋਣਗੇ। ਬ੍ਰਿਟੇਨ ਵਿੱਚ 4 ਅਪ੍ਰੈਲ ਤੋਂ...

ਆਸਟ੍ਰੇਲੀਆ ‘ਚ ਚਾਕੂਬਾਜ਼ੀ ਦੀ ਘਟਨਾ, 2 ਲੋਕ ਜ਼ਖ਼ਮੀ

ਸਿਡਨੀ– ਆਸਟ੍ਰੇਲੀਆ ਵਿਖੇ ਸਿਡਨੀ ਸ਼ਹਿਰ ਦੇ ਉੱਤਰੀ ਕਿਨਾਰੇ ‘ਤੇ ਕਥਿਤ ਚਾਕੂਬਾਜ਼ੀ ਦੀ ਘਟਨਾ ਵਾਪਰੀ। ਚਾਕੂਬਾਜ਼ੀ ਦੇ ਇਸ ਹਮਲੇ ਤੋਂ ਬਾਅਦ ਦੋ ਲੋਕਾਂ ਨੂੰ ਹਸਪਤਾਲ ਵਿੱਚ...

ਕਰਮਚਾਰੀ ਦੀ ਤਨਖਾਹ ਮਾਰਨ ਵਾਲੀ ਆਕਲੈਂਡ ਦੀ ਕੰਪਨੀ ਨੂੰ $125,000 ਦਾ ਜੁਰਮਾਨਾ

ਆਕਲੈਂਡ – ਆਕਲੈਂਡ ਦੀ ਇੱਕ ਕੰਸਟਰਕਸ਼ਨ ਕੰਪਨੀ ਨੂੰ ਈ ਆਰ ਏ (ਇਮਪਲਾਇਮੈਂਟ ਰਿਲੈਸ਼ਨਜ਼ ਅਥਾਰਟੀ) ਵਲੋਂ $125,000 ਜੁਰਮਾਨਾ ਕੀਤਾ ਗਿਆ ਹੈ। ਇਹ ਜੁਰਮਾਨਾ ਕੰਸਟਰਕਸ਼ਨ ਕੰਪਨੀ ਨੂੂੰ...

ਨਿਊਜੀਲੈਂਡ ਦਾ ਖਿਡਾਰੀ ਰਚਿਨ ਰਵਿੰਦਰਾ ਪਹਿਲੀ ਵਾਰ ਖੇਡੇਗਾ ਆਈਪੀਐਲ

ਆਕਲੈਂਡ – ਭਾਰਤੀ ਮੂਲ ਦਾ ਰਚਿਨ ਰਵਿੰਦਰਾ ਨਿਊਜੀਲੈਂਡ ਦੀ ਟੀਮ ਵਿੱਚ ਧੂਮ ਮਚਾਉਣ ਤੋਂ ਬਾਅਦ ਹੁਣ ਪਹਿਲੀ ਵਾਰ ਆਈਪੀਐਲ ਖੇਡਣ ਜਾ ਰਿਹਾ ਹੈ, ਰਚਿਨ ਰਵਿੰਦਰਾ...

Fortis Healthcare ਨੂੰ ਇਨਕਮ ਟੈਕਸ ਨੋਟਿਸ ਮਿਲਿਆ

ਨਵੀਂ ਦਿੱਲੀ  : ਹੈਲਥਕੇਅਰ ਸੈਕਟਰ ਦੀ ਕੰਪਨੀ ਫੋਰਟਿਸ ਹੈਲਥਕੇਅਰ ਲਿਮਟਿਡ ਦੀ ਸਹਾਇਕ ਕੰਪਨੀ ਫੋਰਟਿਸ ਹਸਪਤਾਲ ਲਿਮਿਟੇਡ ਨੂੰ ਇਨਕਮ ਟੈਕਸ ਵਿਭਾਗ ਤੋਂ ਨੋਟਿਸ ਮਿਲਿਆ ਹੈ। ਇਸ...

ਪਿਛਲੇ 16 ਮਹੀਨਿਆਂ ’ਚ ਪਹਿਲੀ ਵਾਰ ਸੈਮੀਫਾਈਨਲ ’ਚ ਪਹੁੰਚਿਆ ਸ਼੍ਰੀਕਾਂਤ

ਬਾਸੇਲ–ਕਿਦਾਂਬੀ ਸ਼੍ਰੀਕਾਂਤ ਨੇ ਪਿਛਲੇ 16 ਮਹੀਨਿਆਂ ’ਚ ਪਹਿਲੀ ਵਾਰ ਕਿਸੇ ਪ੍ਰਤੀਯੋਗਿਤਾ ਦੇ ਸੈਮੀਫਾਈਨਲ ’ਚ ਪਹੁੰਚ ਕੇ ਸਵਿਸ ਓਪਨ 300 ਬੈਡਮਿੰਟਨ ਟੂਰਨਾਮੈਂਟ ਵਿਚ ਭਾਰਤੀ ਚੁਣੌਤੀ ਵੀ...

ਚੇਨਈ ‘ਚ ਹੋਵੇਗਾ IPL ਦਾ ਫਾਈਨਲ, ਮੋਟੇਰਾ ‘ਚ ਹੋਣਗੇ ਦੋ ਨਾਕਆਊਟ ਮੈਚ

ਨਵੀਂ ਦਿੱਲੀ — ਭਾਰਤੀ ਕ੍ਰਿਕਟ ਬੋਰਡ (ਬੀ.ਸੀ.ਸੀ.ਆਈ.) ਦੇ ਸੂਤਰਾਂ ਮੁਤਾਬਕ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦਾ ਫਾਈਨਲ ਸੰਭਾਵਤ ਤੌਰ ‘ਤੇ 26 ਮਈ ਨੂੰ ਚੇਨਈ ਦੇ ਐੱਮ.ਏ.ਚਿਦੰਬਰਮ ਸਟੇਡੀਅਮ...

ਸਿਆਸਤ ‘ਚ ਆਉਣ ਦੀਆਂ ਖ਼ਬਰਾਂ ਵਿਚਾਲੇ ‘ਰਾਮ ਮੰਦਰ’ ਪਹੁੰਚੀ ਉਰਵਸ਼ੀ ਰੌਤੇਲਾ

ਮੁੰਬਈ— ਬਾਲੀਵੁੱਡ ਅਭਿਨੇਤਰੀ ਉਰਵਸ਼ੀ ਰੌਤੇਲਾ ਜਲਦ ਹੀ ਫ਼ਿਲਮ ‘ਜੇ. ਐੱਨ. ਯੂ.’ ‘ਚ ਨਜ਼ਰ ਆਵੇਗੀ। ਉਰਵਸ਼ੀ ਰੌਤੇਲਾ ਫ਼ਿਲਮ ਦੀ ਰਿਲੀਜ਼ਿੰਗ ਤੋਂ ਪਹਿਲਾਂ ਅਯੁੱਧਿਆ ਪਹੁੰਚੀ ਹੈ। ਅਦਾਕਾਰਾ ਨੇ...

ਅਦਾਕਾਰਾ ਸਰਗੁਣ ਮਹਿਤਾ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ – ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਫ਼ਿਲਮ ‘ਜੱਟ ਨੂੰ ਚੁੜੇਲ ਚੱਕਰੀ’ ਦੀ ਸਫ਼ਲਤਾ ਮਗਰੋਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਸ੍ਰੀ ਦਰਬਾਰ ਸਾਹਿਬ ਪਹੁੰਚੀ। ਇਸ ਦੌਰਾਨ ਸਰਗੁਣ...

ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦੇ ਮਾਮਲੇ ‘ਚ ਪੀੜਤ ਪਰਿਵਾਰਾਂ ਨੂੰ ਮਿਲੇ CM ਮਾਨ

ਸੰਗਰੂਰ : ਸੰਗਰੂਰ ਜ਼ਿਲ੍ਹੇ ‘ਚ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ...

ਨਿੱਕੇ ਸਿੱਧੂ ਦੇ ਗ੍ਰਹਿ ਪ੍ਰਵੇਸ਼ ਤੋਂ ਬਾਅਦ ਪਿਤਾ ਬਲਕੌਰ ਸਿੰਘ ਨੇ ਕਬੂਲਿਆ ਪ੍ਰਸ਼ੰਸਕਾਂ ਦਾ ਪਿਆਰ

ਜਲੰਧਰ – ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਬੀਤੀ 17 ਮਾਰਚ ਨੂੰ ਇਕ ਪੁੱਤਰ ਨੂੰ ਜਨਮ ਦਿੱਤਾ ਹੈ, ਜਿਸ ਤੋਂ ਬਾਅਦ ਸਿੱਧੂ ਦੇ ਪ੍ਰਸ਼ੰਸਕਾਂ ਦੇ...

ਆਂਡੇ ਮਾਰ ਕੇ ਹੋਲੀ ਖੇਡਣ ਵਾਲਿਆਂ ਨੂੰ ਮਹਿੰਗਾ ਪੈ ਸਕਦੈ ਤਿਓਹਾਰ

ਚੰਡੀਗੜ੍ਹ : ਹੋਲੀ ਦੇ ਤਿਓਹਾਰ ’ਤੇ ਜੇਕਰ ਕਿਸੇ ਨੇ ਆਂਡੇ ਮਾਰੇ ਤਾਂ ਚੰਡੀਗੜ੍ਹ ਪੁਲਸ ਉਸ ਨੂੰ ਤੁਰੰਤ ਕਾਬੂ ਕਰੇਗੀ। ਜ਼ਿਆਦਾਤਰ ਵਿਦਿਆਰਥੀ ਗੇੜੀ ਰੂਟ, ਸੁਖਨਾ ਝੀਲ,...

ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਦੇ ਪੁੱਤਰ ਬਣਾਇਆ ਉਮੀਦਵਾਰ

ਦੇਹਰਾਦੂਨ — ਕਾਂਗਰਸ ਨੇ ਸ਼ਨੀਵਾਰ ਨੂੰ ਉੱਤਰਾਖੰਡ ਦੀਆਂ ਬਾਕੀ ਦੋ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਸਾਬਕਾ ਮੁੱਖ ਮੰਤਰੀ ਅਤੇ ਪਾਰਟੀ ਦੇ...

ਹਵੇਲੀ ‘ਚ ਢਾਈ ਕੁਇੰਟਲ ਫੁੱਲਾਂ ਨਾਲ ਕੀਤਾ ਨਿੱਕੇ ਸਿੱਧੂ ਦਾ ਸਵਾਗਤ

ਮਾਨਸਾ – ਹਰਿਆਣਾ ਦੇ ਕਰਨਾਲ ਜ਼ਿਲ੍ਹੇ ਤੋਂ ਸਿੱਧੂ ਮੂਸੇਵਾਲਾ ਦੇ ਇੱਕ ਪ੍ਰਸ਼ੰਸਕ ਨੇ ਪਿੰਡ ਮੂਸੇਵਾਲਾ ਆ ਕੇ ਢਾਈ ਕੁਇੰਟਲ ਫੁੱਲਾਂ ਨਾਲ ਉਨ੍ਹਾਂ ਦੀ ਸਮਾਧ ਅਤੇ ਘਰ...

ਈਡੀ ਦੀ ਹਿਰਾਸਤ ਤੋਂ CM ਕੇਜਰੀਵਾਲ ਨੇ ਕੀ ਭੇਜਿਆ ਪਹਿਲਾ ਆਦੇਸ਼

ਨਵੀਂ ਦਿੱਲੀ- ਦਿੱਲੀ ਸ਼ਰਾਬ ਘਪਲੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਜੇਲ੍ਹ ਤੋਂ ਦਿੱਲੀ ਦੀ ਸਰਕਾਰ ਚਲਾਈ...

ਅਮਰੀਕਾ ਨੇ ਰੂਸ ‘ਚ ਹੋਏ ਅੱਤਵਾਦੀ ਹਮਲੇ ਦੀ ਕੀਤੀ ਸਖ਼ਤ ਨਿੰਦਾ

ਵਾਸ਼ਿੰਗਟਨ – ਸੰਯੁਕਤ ਰਾਜ ਅਮਰੀਕਾ ਮਾਸਕੋ ਦੇ ਨੇੜੇ ਕ੍ਰੋਕਸ ਸਿਟੀ ਹਾਲ ਸਮਾਰੋਹ ਸਥਾਨ ‘ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹੈ, ਪੀੜਤਾਂ ਅਤੇ ਉਨ੍ਹਾਂ ਦੇ...

ਬਾਈਡੇਨ ਅਤੇ ਟਰੰਪ ਨੇ ਜਿੱਤੀਆਂ ਲੁਈਸਿਆਨਾ ਦੀਆਂ ਪ੍ਰਾਇਮਰੀ ਚੋਣਾਂ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੇਸ਼ ਦੀਆਂ ਰਾਸ਼ਟਰਪਤੀ ਚੋਣਾਂ ਲਈ ਕ੍ਰਮਵਾਰ ਡੈਮੋਕ੍ਰੇਟਿਕ ਅਤੇ ਰਿਪਬਲਿਕਨ ਪਾਰਟੀ ਦੇ ਉਮੀਦਵਾਰਾਂ ਦੀ...

ਪਹਿਲੀ ਵਾਰ ਗੋਰਿਆਂ ਦੀਆਂ ਗੇਮਾਂ ਵਿੱਚ ਪੰਜਾਬੀਆਂ ਦੇ ਭੰਗੜੇ ਨੇ ਬੰਨੇ ਰੰਗ

ਆਕਲੈਂਡ – ਕੈਨੇਡਾ ਦੇ ਐਡਮਿੰਟਨ ਵਿੱਚ ਗੋਰਿਆਂ ਵਿੱਚ ਬਹੁਤ ਹੀ ਹਰਮਨ ਪਿਆਰੀ ਆਈਸ ਹਾਕੀ ਟੂਰਨਾਮੈਂਟ ਤੋਂ ਠੀਕ ਪਹਿਲਾਂ, ਪਹਿਲੀ ਵਾਰ ਸਾਊਥ ਏਸ਼ੀਅਨ ਸੈਲੀਬਰੇਸ਼ਨ ਕਰਵਾਇਆ ਗਿਆ...

ਇਮੀਗ੍ਰੇਸ਼ਨ ਨਿਊਜੀਲੈਂਡ ਨੇ ਪ੍ਰਵਾਸੀਆਂ ਲਈ ਚੇਤਾਵਨੀ ਕੀਤੀ ਜਾਰੀ

ਆਕਲੈਂਡ – ਇਮੀਗ੍ਰੇਸ਼ਨ ਨਿਊਜੀਲੈਂਡ ਨੇ ਪ੍ਰਵਾਸੀਆਂ ਨੂੰ ਜੋਬ ਸਕੈਮ ਸਬੰਧੀ ਚੇਤਾਵਨੀ ਜਾਰੀ ਕੀਤੀ ਹੈ, ਇਮੀਗ੍ਰੇਸ਼ਨ ਨਿਊਜੀਲੈਂਡ ਦੀ ਸੀਨੀਅਰ ਇਨਵੈਸਟੀਗੇਟਰ ਹੈਲਨ ਗਰਾਤ ਨੇ ਸਾਫ ਸ਼ਬਦਾਂ ਵਿੱਚ...

Jio Cinema ਨੇ ਲਾਈਵ ਸਟ੍ਰੀਮਿੰਗ ਵਿਊਅਰਸ਼ਿਪ ਦਾ ਬਣਾਇਆ ਵਿਸ਼ਵ ਰਿਕਾਰਡ

 ਇੰਡੀਅਨ ਪ੍ਰੀਮੀਅਰ ਲੀਗ 2024 (IPL) ਸ਼ੁੱਕਰਵਾਰ ਯਾਨੀ 22 ਮਾਰਚ ਤੋਂ ਸ਼ੁਰੂ ਹੋ ਗਿਆ ਹੈ। ਪਹਿਲਾ ਮੈਚ ਚੇਨਈ ਸੁਪਰ ਕਿੰਗਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਖੇਡਿਆ...

ਅਰਵਿੰਦ ਕੇਜਰੀਵਾਲ ਲਈ ਅਨਮੋਲ ਗਗਨ ਮਾਨ ਦੇ ਖ਼ਾਸ ਬੋਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ.ਡੀ. ਵੱਲੋਂ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਦੇ ਚੱਲਦਿਆਂ ਪੰਜਾਬ...

ਨਵਜੋਤ ਸਿੰਘ ਸਿੱਧੂ ਨੇ IPL ਰਾਹੀਂ ਇੱਕ ਦਹਾਕੇ ਬਾਅਦ ਕੁਮੈਂਟਰੀ ਬਾਕਸ ‘ਚ ਕੀਤੀ ਵਾਪਸੀ

ਨਵੀਂ ਦਿੱਲੀ- ਲਗਭਗ ਇਕ ਦਹਾਕੇ ਬਾਅਦ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਰਾਹੀਂ ਸਾਬਕਾ ਭਾਰਤੀ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਕੁਮੈਂਟਰੀ ਬਾਕਸ ਵਿਚ ਵਾਪਸੀ ਕਰ ਲਈ ਹੈ।...

ਨਿੱਕੇ ਸਿੱਧੂ ਦੇ ਜਨਮ ਨੂੰ ਲੈ ਕੇ ਸਰਕਾਰ ਦੇ ਸਵਾਲਾਂ ਦਾ ਬਲਕੌਰ ਸਿੰਘ ਨੇ ਦਿੱਤਾ ਜਵਾਬ

ਮਾਨਸਾ – ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਮਾਪਿਆਂ ਘਰ ਪੁੱਤਰ ਦਾ ਜਨਮ ਹੋਣ ਨਾਲ ਪਰਿਵਾਰ ਦੇ ਨਾਲ-ਨਾਲ ਉਸ ਦੇ ਚਾਹੁਣ ਵਾਲਿਆਂ...

ਜਰਮਨ ‘ਚ ਪੰਜਾਬੀ ਨੌਜਵਾਨ ਦਾ ਪਾਕਿਸਤਾਨੀ ਮੁੰਡਿਆਂ ਵੱਲੋਂ ਕਤਲ

ਦੀਨਾਨਗਰ – ਇੰਡੋ-ਪਾਕ ਬਾਰਡਰ ਦੇ ਸਰਹੱਦੀ ਖੇਤਰ ਦੇ ਪਿੰਡ ਹਸਨਪੁਰ ਦੇ ਰਹਿਣ ਵਾਲੇ ਨੌਜਵਾਨ ਬਲਜੀਤ ਸਿੰਘ ਦੀ ਜਰਮਨ ਦੇ ਵਿਚ ਪਾਕਿਸਤਾਨੀ ਮੁੰਡਿਆਂ ਨਾਲ ਝਗੜੇ ਵਿਚ ਮੌਤ...

ਭੂਟਾਨ ਦੇ ਨੌਜਵਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਲਿਖੇ ਗੀਤ ‘ਤੇ ਕੀਤਾ ਗਰਬਾ

ਥਿੰਫੂ – ਰਵਾਇਤੀ ਭਾਰਤੀ ਪਹਿਰਾਵੇ ਵਿਚ ਭੂਟਾਨੀ ਨੌਜਵਾਨਾਂ ਦੇ ਇਕ ਸਮੂਹ ਨੇ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ੁੱਕਰਵਾਰ ਨੂੰ ਦੇਸ਼ ਵਿਚ ਸਵਾਗਤ ਕਰਦੇ ਹੋਏ ਉਨ੍ਹਾਂ...