Month: April 2024

CM ਕੇਜਰੀਵਾਲ ਨੂੰ ਤਿਹਾੜ ਜੇਲ੍ਹ ‘ਚ ਮਿਲਣ ਜਾਣਗੇ ਦਿੱਲੀ ਦੇ ਮੰਤਰੀ

ਨਵੀਂ ਦਿੱਲੀ: ਅੱਜ ਸੌਰਭ ਭਾਰਦਵਾਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਨਾਲ ਮੁਲਾਕਾਤ ਕਰਨਗੇ, ਜੋ ਦਿੱਲੀ ਸ਼ਰਾਬ ਨਿਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ...

ਬ੍ਰਿਟੇਨ ਨੇ ਯੂਕ੍ਰੇਨ ਨੂੰ 62 ਕਰੋੜ ਡਾਲਰ ਦੀ ਨਵੀਂ ਫੌਜੀ ਸਹਾਇਤਾ ਦੇਣ ਦਾ ਕੀਤਾ ਵਾਅਦਾ

ਵਾਰਸਾ – ਬ੍ਰਿਟੇਨ ਨੇ ਮੰਗਲਵਾਰ ਨੂੰ ਯੂਕ੍ਰੇਨ ਲਈ ਨਵੀਂ ਫੌਜੀ ਸਪਲਾਈ ਤਹਿਤ 62 ਕਰੋੜ ਅਮਰੀਕੀ ਡਾਲਰ ਵਾਧੂ ਰਾਸ਼ੀ ਦੇਣ ਦਾ ਵਾਅਦਾ ਕੀਤਾ ਹੈ। ਬ੍ਰਿਟੇਨ ਨੇ...

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਐਲੋਨ ਮਸਕ ਨੂੰ ਦੱਸਿਆ ‘ਹੰਕਾਰੀ ਅਰਬਪਤੀ’

ਮੈਲਬੋਰਨ – ਸਿਡਨੀ ਦੀ ਚਰਚ ਵਿੱਚ 16 ਸਾਲਾ ਲੜਕੇ ਵਲੋਂ ਚਰਚ ਦੇ ਪਾਦਰੀ ‘ਤੇ ਕੀਤੇ ਗਏ ਹਮਲੇ ਸਬੰਧੀ ਪੋਸਟਾਂ ‘ਤੇ ਕੁਮੈਂਟਾਂ ਨੂੰ ‘ਐਕਸ’ ਦੇ ਪਲੇਟਫਾਰਮ...

10 ਲੱਖ ਕਰੋੜ ਰੁਪਏ ਦਾ ਕਾਰੋਬਾਰ ਕਰਨ ਵਾਲੀ ਪਹਿਲੀ ਭਾਰਤੀ ਕੰਪਨੀ ਬਣੀ ‘ਰਿਲਾਇੰਸ’

ਨਵੀਂ ਦਿੱਲੀ – ਵੱਖ-ਵੱਖ ਕਾਰੋਬਾਰ ਨਾਲ ਜੁੜੀ ਰਿਲਾਇੰਸ ਇੰਡਸਟ੍ਰੀਜ਼ ਲਿਮਟਿਡ ਦਾ ਸ਼ੁੱਧ ਲਾਭ ਮਾਰਚ ਤਿਮਾਹੀ ’ਚ 18951 ਕਰੋੜ ਰੁਪਏ ’ਤੇ ਲਗਭਗ ਸਥਿਰ ਰਿਹਾ। ਹਾਲਾਂਕਿ ਤੇਲ ਅਤੇ...

ਇਥੋਪੀਆਈ ਦੌੜਾਕ ਵੋਂਡੇਮੇਗੇਨ ’ਤੇ 5 ਸਾਲ ਦੀ ਪਾਬੰਦੀ

ਮੋਨਾਕੋ– ਟੋਕੀਓ ਓਲੰਪਿਕ ਦੀ 3000 ਮੀਟਰ ਸਟੀਪਲਚੇਜ਼ ਪ੍ਰਤੀਯੋਗਿਤਾ ਦੇ ਫਾਈਨਲ ਵਿਚ ਜਗ੍ਹਾ ਬਣਾਉਣ ਵਾਲੀ ਇਥੋਪੀਆ ਦੀ ਦੌੜਾਕ ਵੋਂਡੇਮੇਗੇਨ ਨੂੰ ਦੋ ਪਾਬੰਦੀਸ਼ੁਦਾ ਪਦਾਰਥਾਂ ਲਈ ਪਾਜ਼ੇਟਿਵ ਪਾਏ...

ਗਿੱਪੀ ਗਰੇਵਾਲ ਪਤਨੀ ਰਵਨੀਤ ਅਤੇ ਬੱਚਿਆਂ ਸਣੇ ਪਹੁੰਚੇ IPL ਗਰਾਊਂਡ ‘ਚ

ਜਲੰਧਰ : ਇੰਨੀਂ ਦਿਨੀਂ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ ‘ਚ ਗਿੱਪੀ ਗਰੇਵਾਲ ਨੇ...

ਪਟਿਆਲਾ ‘ਚ ਚਾਕਲੇਟ ਖਾਣ ਨਾਲ ਬੱਚੀ ਦੀ ਸਿਹਤ ਵਿਗੜਣ ਦੇ ਮਾਮਲੇ ‘ਚ ਆਇਆ ਨਵਾਂ ਮੋੜ

ਪਟਿਆਲਾ : ਬੀਤੇ ਦਿਨੀਂ ਪਟਿਆਲਾ ‘ਚ ਇਕ ਮਾਮਲਾ ਕਾਫੀ ਭੱਖਦਾ ਹੋਇਆ ਨਜ਼ਰ ਆ ਰਿਹਾ ਸੀ, ਜਿਸ ਵਿਚ ਪਰਿਵਾਰ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਸੀ ਕਿ ਚਾਕਲੇਟ...

ਕਰਨਾਟਕ ਦੇ ਸਾਬਕਾ ਵਿਧਾਨ ਸਭਾ ਸਪੀਕਰ ਨੇ ਪ੍ਰਧਾਨ ਮੰਤਰੀ ਨੂੰ ਕਿਹਾ ‘ਸ਼ਨੀ’

ਬੈਂਗਲੁਰੂ – ਕਾਂਗਰਸ ਦੇ ਸੀਨੀਅਰ ਨੇਤਾ ਅਤੇ ਕਰਨਾਟਕ ਵਿਧਾਨ ਸਭਾ ਦੇ ਸਾਬਕਾ ਸਪੀਕਰ ਕੇ. ਆਰ. ਰਮੇਸ਼ ਕੁਮਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਸ਼ਨੀ’ ਦੱਸਿਆ,...

ਪੰਜਾਬ ਪੁਲਸ ਦੇ ਜਵਾਨ ਦਾ ਕਾਤਲ ਅਮਨਦੀਪ ਸਿੰਘ ਚੜ੍ਹਿਆ ਯੂ.ਪੀ. ATS ਦੇ ਅੜਿੱਕੇ

ਪੰਜਾਬ ‘ਚ ਲੋੜੀਂਦੇ ਮੁਲਜ਼ਮ ਅਮਨਦੀਪ ਸਿੰਘ ਨੂੰ ਯੂ. ਪੀ. ਏ. ਟੀ. ਐੱਸ. ਨੇ ਲਖਨਊ ਦੇ ਆਲਮਬਾਗ ਥਾਣਾ ਖੇਤਰ ਦੇ ਸਰਦਾਰੀ ਖੇੜਾ ਤੋਂ ਗ੍ਰਿਫ਼ਤਾਰ ਕੀਤਾ ਹੈ।...

ਅਮਰੀਕੀ ਰਾਸ਼ਟਰਪਤੀ ਬਾਈਡੇਨ ਨੇ ਮਹਾਵੀਰ ਜਯੰਤੀ ਦੇ ਮੌਕੇ ‘ਤੇ ਜੈਨ ਭਾਈਚਾਰੇ ਨੂੰ ਦਿੱਤੀ ਵਧਾਈ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਐਤਵਾਰ ਨੂੰ ਮਹਾਵੀਰ ਜਯੰਤੀ ਮੌਕੇ ਜੈਨ ਧਰਮ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਉਹ ਅਜਿਹਾ ਕਰਨ ਵਾਲੇ...

ਪਤੀ ਤੇ ਉਸ ਦੇ ਰਿਸ਼ਤੇਦਾਰਾਂ ਨੂੰ ਜ਼ਹਿਰ ਦੇਣ ਦੀ ਦੋਸ਼ੀ ਔਰਤ ਅਦਾਲਤ ‘ਚ ਪੇਸ਼

ਮੈਲਬੌਰਨ – ਆਸਟ੍ਰੇਲੀਆ ਦਾ ਦਿਲ ਦਹਿਲਾ ਦੇਣ ਵਾਲਾ ਇਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਔਰਤ ਨੂੰ ਆਸਟ੍ਰੇਲੀਆ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ...

ਮਾਲਵਿੰਦਰ ਸਿੰਘ ਸੰਧੂ ਦੀ ਪਲੇਠੀ ਕਾਵਿ ਪੁਸਤਕ ‘ਜ਼ਿੰਦਗੀ ਇੱਕ ਰੰਗ ਮੰਚ’

ਸਿਡਨੀ : ਮਾਲਵਿੰਦਰ ਸਿੰਘ ਸੰਧੂ ਦੇ ਪਹਿਲੀ ਕਾਵਿ ਪੁਸਤਕ ‘ਜ਼ਿੰਦਗੀ ਇੱਕ ਰੰਗ ਮੰਚ’ ਲੋਕ ਅਰਪਿਤ ਕੀਤੀ ਗਈ। ਬਲੈਕਟਾਊਨ ਦੇ ਮੈਕਸ ਬੀਵਰ ਹਾਲ ਵਿੱਚ ਹੋਏ ਇਸ ਪ੍ਰੋਗਰਾਮ...

ਤੁਸੀਂ ਹਮੇਸ਼ਾ ਵਿਰਾਟ ਕੋਹਲੀ ‘ਤੇ ਨਿਰਭਰ ਨਹੀਂ ਰਹਿ ਸਕਦੇ: ਵਰੁਣ ਆਰੋਨ

ਨਵੀਂ ਦਿੱਲੀ-  ਸਾਬਕਾ ਭਾਰਤੀ ਤੇਜ਼ ਗੇਂਦਬਾਜ਼ ਵਰੁਣ ਆਰੋਨ ਨੇ ਐਤਵਾਰ ਨੂੰ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਭਾਰਤ ਦੇ ਘਰੇਲੂ ਖਿਡਾਰੀ ਰਾਇਲ ਚੈਲੰਜਰਜ਼...

ਮੁੰਬਈ ਇੰਡੀਅਨਜ਼ ਦੀਆਂ ਨਜ਼ਰਾਂ ਰਾਜਸਥਾਨ ਰਾਇਲਜ਼ ਤੋਂ ਬਦਲਾ ਲੈਣ ’ਤੇ

ਜੈਪੁਰ – ਮੁੰਬਈ ਇੰਡੀਅਨਜ਼ ਦੀ ਟੀਮ ਸੋਮਵਾਰ ਨੂੰ ਜਦੋਂ ਇੱਥੇ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਮੈਚ ਵਿਚ ਅੰਕ ਸੂਚੀ ਵਿਚ ਚੋਟੀ ’ਤੇ ਚੱਲ ਰਹੀ ਰਾਜਸਥਾਨ...

ਬਾਲੀਵੁੱਡ ਸਟਾਰ ਰਿਤੇਸ਼ ਦੇਸ਼ਮੁੱਖ ਨੇ ਪਰਿਵਾਰ ਨਾਲ ਰਾਮਲੱਲਾ ਦੇ ਕੀਤੇ ਦਰਸ਼ਨ

ਅਯੁੱਧਿਆ- ਬਾਲੀਵੁੱਡ ਸਟਾਰ ਰਿਤੇਸ਼ ਦੇਸ਼ਮੁਖ ਸ਼ਨੀਵਾਰ ਨੂੰ ਆਪਣੇ ਪਰਿਵਾਰ ਨਾਲ ਰਾਮਲੱਲਾ ਦੇ ਦਰਸ਼ਨਾਂ ਲਈ ਅਯੁੱਧਿਆ ਪਹੁੰਚੇ। ਜਿੱਥੇ ਪੁਜਾਰੀ ਪ੍ਰੇਮਚੰਦ ਤ੍ਰਿਪਾਠੀ ਨੇ ਉਨ੍ਹਾਂ ਨੂੰ ਅੰਗ ਵਸਤਰ ਅਤੇ...

ਨਕੋਦਰ ਨਾਬਾਲਗਾ ਗੈਂਗਰੇਪ ਮਾਮਲੇ ‘ਚ ਪੁਲਸ ਨੇ ਸਾਰੇ 8 ਮੁਲਜ਼ਮ ਕੀਤੇ ਕਾਬੂ

ਨਕੋਦਰ – ਨਕੋਦਰ ਵਿਖੇ ਇਕ ਧਾਰਮਿਕ ਅਸਥਾਨ ’ਤੇ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਤੋਂ ਮੱਥਾ ਟੇਕਣ ਆਈ 16 ਸਾਲਾ ਨਾਬਾਲਗ ਲੜਕੀ ਨਾਲ ਹੋਏ ਗੈਂਗਰੇਪ ਦੇ ਮਾਮਲੇ...

ਰਾਹੁਲ ਗਾਂਧੀ ਬੀਮਾਰ, ਰਾਂਚੀ ‘ਚ ‘ਇੰਡੀਆ’ ਗਠਜੋੜ ਦੀ ਰੈਲੀ ‘ਚ ਨਹੀਂ ਹੋਣਗੇ ਸ਼ਾਮਲ : ਜੈਰਾਮ ਰਮੇਸ਼

ਨਵੀਂ ਦਿੱਲੀ – ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਐਤਵਾਰ ਨੂੰ ਕਿਹਾ ਕਿ ਪਾਰਟੀ ਆਗੂ ਰਾਹੁਲ ਗਾਂਧੀ ਰਾਂਚੀ ‘ਚ ‘ਇੰਡੀਆ’ ਗਠਜੋੜ ਦੀ ਰੈਲੀ ‘ਚ...

ਗੱਲ ਕਰਨ ਤੋਂ ਮਨ੍ਹਾ ਕੀਤਾ ਤਾਂ ਕੁੜੀ ’ਤੇ ਕਰ ਦਿੱਤਾ ਦਾਤਰ ਨਾਲ ਹਮਲਾ

ਪਾਲਮਪੁਰ – ਪਾਲਮਪੁਰ ’ਚ ਦਿਨ-ਦਿਹਾੜੇ ਇਕ ਨੌਜਵਾਨ ਨੇ ਇਕ ਲੜਕੀ ’ਤੇ ਦਾਤਰ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਇਹ ਘਟਨਾ ਸ਼ਨੀਵਾਰ ਦੇਰ ਸ਼ਾਮ...

ਦੱਖਣੀ ਏਸ਼ੀਆਈ ਦੇਸ਼ਾਂ ਦੇ ਦੌਰੇ ਨਿਊਜੀਲੈਂਡ ਵਾਪਿਸ ਪਰਤੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ

ਆਕਲੈਂਡ – ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਬੀਤੇ ਇੱਕ ਹਫਤੇ ਤੋਂ ਆਪਣੇ ਦੱਖਣੀ ਏਸ਼ੀਆਈ ਦੇਸ਼ਾਂ ਦੇ ਦੌਰੇ ‘ਤੇ ਸਨ। ਇਸ ਦੌਰੇ ‘ਤੇ ਉਨ੍ਹਾਂ ਮਲੇਸ਼ੀਆ, ਇੰਡੋਨੇਸ਼ੀਆ, ਸਿੰਘਾਪੁਰ,...

MDH ਅਤੇ ਐਵਰੈਸਟ ਮਸਾਲਿਆਂ ਦੇ 4 ਉਤਪਾਦਾਂ ‘ਚ ਮਿਲੇ ਕੈਂਸਰ ਪੈਦਾ ਕਰਨ ਵਾਲੇ ਤੱਤ

ਭਾਰਤ ਦੇ ਦੋ ਪ੍ਰਮੁੱਖ ਮਸਾਲਾ ਬ੍ਰਾਂਡਾਂ MDH ਅਤੇ ਐਵਰੈਸਟ ਦੇ ਕੁਝ ਉਤਪਾਦਾਂ ‘ਤੇ ਸਵਾਲ ਉਠਾਏ ਗਏ ਹਨ। ਦਰਅਸਲ, ਹਾਂਗਕਾਂਗ ਅਤੇ ਸਿੰਗਾਪੁਰ ਵਿੱਚ ਫੂਡ ਰੈਗੂਲੇਟਰਾਂ ਨੇ...

IPL 2024 : SRH ਦੇ ‘ਪਹਾੜ’ ਹੇਠਾਂ ਦੱਬ ਗਈ ਦਿੱਲੀ

ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਖੇਡੇ ਗਏ ਆਈ.ਪੀ.ਐੱਲ. ਮੁਕਾਬਲੇ ‘ਚ ਸਨਰਾਈਜ਼ਰਜ਼ ਹੈਦਰਾਬਾਦ ਨੇ ਬੱਲੇਬਾਜ਼ਾਂ ਦੇ ਧੂੰਆਂਧਾਰ ਪ੍ਰਦਰਸ਼ਨ ਦੀ ਬਦੌਲਤ ਦਿੱਲੀ ਕੈਪੀਟਲਸ ਨੂੰ ਇਕਤਰਫ਼ਾ ਅੰਦਾਜ਼ ‘ਚ...

ਮਰਹੂਮ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੋਸਤ ਤੇ ਮਸ਼ਹੂਰ ਪੰਜਾਬੀ ਗਾਇਕ ਜਸਕਰਨ ਸਿੰਘ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਹੁਣ ਉਸ ਨੇ ਪੰਜਾਬ...

ਬਾਲੀਵੁੱਡ ਅਦਾਕਾਰ ਪੰਕਜ ਤ੍ਰਿਪਾਠੀ ‘ਤੇ ਡਿੱਗਿਆ ਦੁੱਖ ਦਾ ਪਹਾੜ

ਝਾਰਖੰਡ – ਬਾਲੀਵੁੱਡ ਅਦਾਕਾਰ ਪੰਕਜ ਤ੍ਰਿਪਾਠੀ ਦੀ ਭੈਣ ਅਤੇ ਜੀਜਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ...

ਮੁੱਲਾਂਪੁਰ ਕ੍ਰਿਕਟ ਸਟੇਡੀਅਮ ‘ਚ ਮੈਚ ਦੇਖਣ ਵਾਲੇ ਲੋਕਾਂ ਨੂੰ ਖ਼ਾਸ ਅਪੀਲ

ਮੋਹਾਲੀ : ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਨੇ ਮੈਚ ਦੇਖਣ ਵਾਲੇ ਦਰਸ਼ਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਵੇਂ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਵਿਖੇ ਸਮੇਂ ਸਿਰ ਦਾਖ਼ਲ ਹੋਣ...

ਸੋਨੀਆ-ਖੜਗੇ ਦੀ ਅਗਵਾਈ ‘ਚ ਪੰਜਾਬ ‘ਚ ਸੀਟ ਵੰਡ ਲਈ ਕਾਂਗਰਸ ਨੇ ਕੀਤੀ ਮੀਟਿੰਗ

ਨਵੀਂ ਦਿੱਲੀ- ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ (CEC) ਦੀ ਮੀਟਿੰਗ ਨਵੀਂ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਹੋਈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਆਗੂ...

ਅਮਰੀਕਾ ‘ਚ ਗੁਜਰਾਤੀ ਮੂਲ ਦਾ ਨੀਰਵ ਪਟੇਲ ਗੰਭੀਰ ਦੋਸ਼ਾਂ ਹੇਠ ਗ੍ਰਿਫ਼ਤਾਰ

ਨਿਊਯਾਰਕ — ਬੀਤੇ ਦਿਨ ਅਮਰੀਕਾ ਦੇ ਪੈਨਸਿਲਵੇਨੀਆ ਸੂਬੇ ਦੇ ਇਕ ਗੈਸ ਸਟੇਸ਼ਨ ‘ਤੇ ਕੰਮ ਕਰਨ ਵਾਲੇ ਨੀਰਵ ਪਟੇਲ ਨਾਂ ਦੇ 33 ਸਾਲਾ ਗੁਜਰਾਤੀ ਵਿਅਕਤੀ ਨੂੰ ਪੁਲਸ...

IPL 2024: ਧੋਨੀ ਦੀ ਸ਼ਾਨਦਾਰ ਪਾਰੀ, ਲਖਨਊ ਨੂੰ ਮਿਲਿਆ 177 ਦੌੜਾਂ ਦਾ ਟੀਚਾ

 ਲਖਨਊ ਸੁਪਰਜਾਇੰਟਸ (ਐਲਐਸਜੀ) ਅਤੇ ਚੇਨਈ ਸੁਪਰ ਕਿੰਗਜ਼ (ਸੀਐਸਕੇ) ਲਖਨਊ ਦੇ ਏਕਾਨਾ ਸਟੇਡੀਅਮ ਵਿੱਚ ਆਹਮੋ-ਸਾਹਮਣੇ ਹਨ। 6 ‘ਚੋਂ 3 ਮੈਚ ਜਿੱਤ ਕੇ ਲਖਨਊ ਇਸ ਸਮੇਂ ਅੰਕ...

ਬੁਮਰਾਹ ਵਿਰੁੱਧ ਸਵੀਪ ਸ਼ਾਟ ਖੇਡਣਾ ਮੇਰਾ ਸੁਫ਼ਨਾ ਸੀ : ਆਸ਼ੂਤੋਸ਼ ਸ਼ਰਮਾ

ਮੁੱਲਾਂਪੁਰ- ਪੰਜਾਬ ਕਿੰਗਜ਼ ਦੇ ਹਮਲਾਵਰ ਬੱਲੇਬਾਜ਼ ਆਸ਼ੂਤੋਸ਼ ਸ਼ਰਮਾ ਨੇ ਕਿਹਾ ਕਿ ਦੁਨੀਆ ਦੇ ਸਰਵਸ੍ਰੇਸ਼ਠ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਸਵੀਪ ਸ਼ਾਟ ਖੇਡਣਾ ਹਮੇਸ਼ਾ ਉਸਦਾ ਸੁਫ਼ਨਾ ਸੀ...

97 ਕਰੋੜ ਦੀ ਜਾਇਦਾਦ ਜ਼ਬਤ ਹੁੰਦੇ ਹੀ ਸ਼ਿਲਪਾ ਦੇ ਪਤੀ ਨੇ ਸਾਂਝੀ ਕੀਤੀ ਪਹਿਲੀ ਪੋਸਟ

ਮੁੰਬਈ- ਬਾਲੀਵੁੱਡ ਅਭਿਨੇਤਰੀ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਬਿਜ਼ਨੈੱਸਮੈਨ ਪਤੀ ਰਾਜ ਕੁੰਦਰਾ ਦੀਆਂ ਮੁਸ਼ਕਿਲਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਜੋੜੇ ਨਾਲ ਹਰ...

ਸਲਮਾਨ ਖ਼ਾਨ ਦੇ ਘਰੋਂ ਲਾਰੈਂਸ ਬਿਸ਼ਨੋਈ ਦੇ ਨਾਂ ’ਤੇ 2 ਵਾਰ ਬੁੱਕ ਕੀਤੀ ਕੈਬ

ਮੁੰਬਈ – ਹਾਲ ਹੀ ’ਚ ਲਾਰੈਂਸ ਬਿਸ਼ਨੋਈ ਦੇ ਭਰਾ ਵਲੋਂ ਸਲਮਾਨ ਖ਼ਾਨ ਦੇ ਗਲੈਕਸੀ ਅਪਾਰਟਮੈਂਟ ’ਤੇ ਗੋਲੀਬਾਰੀ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀ...

ਤੇਜ਼ ਹਨੇਰੀ ਕਾਰਨ ਦੁੱਬਈ ਕਾਰਨੀਵਾਲ ‘ਚ ਨੌਜਵਾਨ ‘ਤੇ ਡਿੱਗਾ ਆਈਫਿਲ ਟਾਵਰ

ਗੁਰਦਾਸਪੁਰ ਦੇ ਹਰਦੋਛੰਨੀ ਰੋਡ ’ਤੇ ਸਥਿਤ ਦੁਸ਼ਹਿਰਾ ਗਰਾਊਂਡ ’ਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ ਦੁੱਬਈ ਥੀਮ ਕਾਰਨੀਵਾਲ ਕਰਾਫਟ ਬਾਜ਼ਾਰ ’ਚ ਅੱਜ ਦੁਪਹਿਰ ਸਮੇਂ ਆਈ ਤੇਜ਼...

ਭਾਜਪਾ ਛੱਡ ਕੇ ਕਾਂਗਰਸ ’ਚ ਸ਼ਾਮਲ ਹੋਏ ਕਰਨਾਟਕ ’ਚ ਮਲਿਕਯਾ ਗੁਟੇਦਾਰ

ਕਰਨਾਟਕ- ਕਰਨਾਟਕ ’ਚ ਸਾਬਕਾ ਮੰਤਰੀ ਮਲਿਕਯਾ ਗੁਟੇਦਾਰ ਭਾਜਪਾ ਛੱਡ ਕੇ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਉਹ ਮੁੱਖ ਮੰਤਰੀ ਸਿੱਧਰਮਈਆ, ਉਪ ਮੁੱਖ ਮੰਤਰੀ ਡੀ. ਕੇ. ਸ਼ਿਵਕੁਮਾਰ...

ਇਜ਼ਰਾਈਲ ਨੂੰ 1 ਬਿਲੀਅਨ ਡਾਲਰ ਤੋਂ ਵੱਧ ਦੀ ਫੌਜੀ ਸਹਾਇਤਾ ਪ੍ਰਦਾਨ ਕਰੇਗਾ ਅਮਰੀਕਾ

ਵਾਸ਼ਿੰਗਟਨ : ਇਕ ਨਵੀਂ ਰਿਪੋਰਟ ਮੁਤਾਬਕ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦਾ ਪ੍ਰਸ਼ਾਸਨ ਇਕ ਨਵਾਂ ਹਥਿਆਰ ਸੌਦਾ ਸ਼ੁਰੂ ਕਰਨ ‘ਤੇ ਵਿਚਾਰ ਕਰ ਰਿਹਾ ਹੈ, ਜਿਸ ਦੇ...