PM ਮੋਦੀ ਨੇ ਇਜ਼ਰਾਈਲ ਦੇ ਨਵੇਂ ਪ੍ਰਧਾਨ ਮੰਤਰੀ ਨੇਤਨਯਾਹੂ ਨੂੰ ਦਿੱਤੀ ਵਧਾਈ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਜਾਇਰ ਲੈਪਿਡ ਨੇ ਚੋਣਾਂ ‘ਚ ਹਾਰ ਸਵੀਕਾਰ ਕਰ ਨੇਤਨਯਾਹੂ ਨੂੰ ਫੋਨ ‘ਤੇ ਵਧਾਈ ਦਿੱਤੀ। ਨੇਤਨਯਾਹੂ ਦੀ ਅਗਵਾਈ ਵਾਲੇ ਸੱਜੇ-ਪੱਖੀ ਧੜੇ ਨੇ 120 ਮੈਂਬਰੀ ਸੰਸਦ ਵਿੱਚ 64 ਸੀਟਾਂ ਜਿੱਤ ਕੇ ਬਹੁਮਤ ਹਾਸਲ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, “ਨੇਤਨਯਾਹੂ ਤੁਹਾਡੀ ਚੋਣ ਸਫਲਤਾ ਲਈ ਮੈਂ ਭਾਰਤ-ਇਜ਼ਰਾਈਲ ਰਣਨੀਤਕ ਸਾਂਝੇਦਾਰੀ ਨੂੰ ਡੂੰਘਾ ਕਰਨ ਲਈ ਆਪਣੇ ਸਾਂਝੇ ਯਤਨਾਂ ਨੂੰ ਜਾਰੀ ਰੱਖਣ ਦੀ ਉਮੀਦ ਕਰਦਾ ਹਾਂ।”

Add a Comment

Your email address will not be published. Required fields are marked *