ਗੁਰੂ ਨਾਨਕ ਦੇ ਜੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਆਕਲੈਂਡ-: ਸੁਪਰੀਮ ਸਿੱਖ ਸੁਸਾਇਟੀ ਦੇ ਸਹਿਯੋਗ ਸਦਕਾ ਗੁਰੂਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਉਟਾਹੂਹ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਨਗਰ ਕੀਰਤਨ 5 ਨਵੰਬਰ 2022 ਨੂੰ ਸਵੇਰੇ ਸੁਸ਼ੋਭਿਤ ਕੀਤਾ ਗਿਆ ਹੈ। ਸਵੇਰੇ 10 ਵਜੇ ਤੋਂ 12 ਵਜੇਂ ਤੱਕ ਕੀਰਤਨ ਦਰਬਾਰ ਚੱਲੇਗਾ। ਦੁਪਿਹਰ12:30 ਤੋਂ 02:30 ਨਗਰ ਕੀਰਤਨ ਚੱਲੇਗਾ। ਇਸ ਮੌਕੇ ਹਰ ਸਾਲ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਦਾ ਇੱਕਠ ਸੜਕਾਂ ਤੇ ਨਗਰ ਕੀਰਤਨ ਦੇ ਰੂਪ ਵਿੱਚ ਦੇਖਣ ਨੂੰ ਮਿਲਦਾ ਹੈ, ਇਸ ਸਾਲ ਵੀ ਸੰਗਤਾਂ ਨੂੰ ਵੱਧ ਚੜ੍ਹ ਕੇ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈੇ।

Add a Comment

Your email address will not be published. Required fields are marked *