GNDU ਅੰਮ੍ਰਿਤਸਰ ‘ਚ ਹੋਣ ਜਾ ਰਹੇ ਸੂਬਾ ਪੱਧਰੀ ਸਮਾਗਮ ‘ਚ ਸ਼ਾਮਲ ਹੋਣਗੇ CM ਭਗਵੰਤ ਮਾਨ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬੀ ਭਾਸ਼ਾ ਵਿਭਾਗ ਦੇ ਵੱਲੋਂ 11.15 ਤੱਕ ਇਕ ਸੂਬਾ ਪੱਧਰੀ ਸਮਾਗਮ ‘ਚ ਸ਼ਾਮਲ ਹੋਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ,ਅੰਮ੍ਰਿਤਸਰ ਪਹੁੰਚਣਗੇ। ਜਾਣਕਾਰੀ ਮੁਤਾਬਕ ਇਹ ਸਮਾਗਮ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਜੋ ਕੀ ਗੁਰੂ ਨਾਲ ਭਵਨ ਦੇ ਨੇੜੇ ਹੈ , ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਪ੍ਰਸ਼ਾਸਨ ਵੱਲੋਂ ਠੋਸ ਪ੍ਰਬੰਧ ਕੀਤੇ ਗਏ ਹਨ। 

Add a Comment

Your email address will not be published. Required fields are marked *