ਯੂ. ਕੇ. ’ਚ ਮਰਹੂਮ ਪੁੱਤ ਨੂੰ ਯਾਦ ਕਰ ਪਿਤਾ ਬਲੌਕਰ ਸਿੰਘ ਨੇ ਮਾਰੀ ਪੱਟ ’ਤੇ ਥਾਪੀ

ਚੰਡੀਗੜ੍ਹ – ਸਿੱਧੂ ਮੂਸੇ ਵਾਲਾ ਦੇ ਮਾਤਾ-ਪਿਤਾ ਇਨ੍ਹੀਂ ਦਿਨੀਂ ਯੂ. ਕੇ. ’ਚ ਹਨ। ਯੂ. ਕੇ. ’ਚ ਸਿੱਧੂ ਮੂਸੇ ਵਾਲਾ ਦੇ ਕਤਲ ਦੇ ਇਨਸਾਫ ਨੂੰ ਲੈ ਕੇ ਚੱਲ ਰਹੀ ਮੁਹਿੰਮ ’ਚ ਦੋਵੇਂ ਹਿੱਸਾ ਲੈਣ ਗਏ ਹਨ। ਇਸ ਦੌਰਾਨ ਇਕ ਪ੍ਰੋਗਰਾਮ ਤੋਂ ਸਿੱਧੂ ਮੂਸੇ ਵਾਲਾ ਦੇ ਮਾਤਾ-ਪਿਤਾ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

ਤਸਵੀਰਾਂ ’ਚ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਪੁੱਤਰ ਨੂੰ ਯਾਦ ਕਰਕੇ ਪੱਟ ’ਤੇ ਥਾਪੀ ਮਾਰਦੇ ਨਜ਼ਰ ਆ ਰਹੇ ਹਨ।

PunjabKesari

ਇਸ ਦੌਰਾਨ ਸਿੱਧੂ ਮੂਸੇ ਵਾਲਾ ਦੇ ਮਾਤਾ-ਪਿਤਾ ਨੂੰ ਭਾਵੁਕ ਹੁੰਦੇ ਵੀ ਦੇਖਿਆ ਗਿਆ।

Add a Comment

Your email address will not be published. Required fields are marked *