ਮਹਿਕ-ਏ-ਵਤਨ ਦੀ ਪੂਰੀ ਟੀਮ ਵੱਲੋਂ ਨਵੇਂ ਸਾਲ ਦੀਆਂ ਬਹੁਤ-ਬਹੁਤ ਮੁਬਾਰਕਾਂ ਜੀ।

ਅੱਜ ਦੇਸ਼-ਵਿਦੇਸ਼ਾਂ ’ਚ ਨਵਾਂ ਸਾਲ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਨਵੇਂ ਸਾਲ ਦੀ ਸ਼ੁਰੂਆਤ ਮੌਕੇ ਅੱਧੀ ਰਾਤ ਤੋਂ ਹੀ ਲੋਕਾਂ ਵਿਚਾਲੇ ਜਸ਼ਨ ਦਾ ਮਾਹੌਲ ਬਣਿਆ ਹੋਇਆ ਹੈ। ਮਹਿਕ-ਏ-ਵਤਨ ਦੀ ਪੂਰੀ ਟੀਮ ਵੱਲੋਂ ਆਪ ਸਭ ਨੂੰ ਨਵੇਂ ਸਾਲ ਦੀਆਂ ਬਹੁਤ-ਬਹੁਤ ਮੁਬਾਰਕਾਂ ਜੀ। ਇਹ ਸਾਲ ਆਪ ਜੀ ਅਤੇ ਆਪ ਜੀ ਦੇ ਪਰਿਵਾਰ ਲਈ ਖੁਸ਼ੀਆਂ ਖੇੜੇ ਲੈ ਕੇ ਆਵੇ ਪ੍ਰਮਾਤਮਾ ਅੱਗੇ ਇਹੀ ਅਰਦਾਸ ਕਰਦੇ ਹਾਂ।

Add a Comment

Your email address will not be published. Required fields are marked *