ਪੰਜਾਬ ‘ਚ ‘ਭਾਰਤ ਜੋੜੋ ਯਾਤਰਾ’ ਦੌਰਾਨ MP ਸੰਤੋਖ ਸਿੰਘ ਚੌਧਰੀ ਦਾ ਦਿਹਾਂਤ January 14, 2023 ਜਲੰਧਰ : ਜਲੰਧਰ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਯਾਤਰਾ ਦੌਰਾਨ ਦਿਲ ਦਾ ਦੌਰਾ ਪਿਆ ਹੈ। Related Posts ਦੇਸ਼ ਪੱਧਰੀ ਸਰਵੇਖਣ ’ਚ 154ਵੇਂ ਰੈਂਕ ’ਤੇ ਆਇਆ ਜਲੰਧਰ ਸ਼ਹਿਰ, ਸਵੱਛਤਾ ਰੈਂਕਿੰਗ ’ਚ 7 ਅੰਕਾਂ ਦਾ ਸੁਧਾਰ ਮੀਂਹ ਦੇ ਮੌਸਮ ਕਾਰਨ ਵਧਣ ਲੱਗੇ Eye Flu ਦੇ ਕੇਸ ਮਾਪਿਆਂ ਤੇ ਭਰਾ ਦੀ ਮੌਤ ਮਗਰੋਂ ਮਕਾਨ ਮਾਲਕ ਨੇ ਘਰੋਂ ਕੱਢਿਆ Add a Comment Cancel replyYour email address will not be published. Required fields are marked *Comment Save my name, email, and website in this browser for the next time I comment.